ATM 'ਚੋਂ 5000 ਰੁਪਏ ਤੋਂ ਜ਼ਿਆਦਾ ਕਢਵਾਉਣ 'ਤੇ ਲਗ ਸਕਦੈ ਏਨੇ ਰੁਪਏ ਚਾਰਜ, ਜਾਣੋ ਕੀ ਹੈ RBI ਦੀ ਪਲਾਨਿੰਗ
ਜਿਹਡ਼ੇ ਲੋਕ ATM ਦੀ ਜ਼ਿਆਦਾ ਵਰਤੋਂ ਕਰਦੇ ਹਨ, ਇਹ ਖ਼ਬਰ ਉਨ੍ਹਾਂ ਲਈ ਹੈ। ਹੋ ਸਕਦਾ ਹੈ ਕਿ ਆਉਣ ਵਾਲੇ ਦਿਨਾਂ 'ਚ 5,000 ਤੋਂ ਜ਼ਿਆਦਾ ਦੀ ਰਕਮ ਕਢਵਾਉਣ 'ਤੇ ਚਾਰਜ ਦੇਣਾ ਪਵੇ। ਰਿਜ਼ਰਵ ਬੈਂਕ ਆਫ ਇੰਡੀਆ ਯਾਨੀ RBI ਇਸ 'ਤੇ ਵਿਚਾਰ ਕਰ ਰਿਹਾ ਹੈ। ਮੀਡੀਆ ਰਿਪੋਰਟਸ ਮੁਤਾਬਿਕ, ਇਹ ਪੰਜ ਮੁਫ਼ਤ ਟ੍ਰਾਂਜ਼ੈਕਸ਼ਨਜ਼ 'ਚ ਸ਼ਾਮਲ ਨਹੀਂ ਹੋਵੇਗਾ।
Business3 months ago