people
-
ਕੇਂਦਰ ਸਰਕਾਰ ਨੇ ਹਮੇਸ਼ਾ ਹੀ ਲੋਕ ਵਿਰੋਧੀ ਫ਼ੈਸਲੇ ਲਏ : ਰਾਏਦਰ ਦੀ ਮੋਦੀ ਸਰਕਾਰ ਨੇ ਹਮੇਸ਼ਾ ਹੀ ਲੋਕ ਵਿਰੋਧੀ ਫੈਸਲੇ ਲਏ, ਜਿਨਾਂ੍ਹ ਦਾ ਲੋਕਾਂ ਨੇ ਡਟ ਕੇ ਵਿਰੋਧ ਕੀਤਾ। ਹਮੇਸ਼ਾ ਹੀ ਕੇਂਦਰ ਸਰਕਾਰ ਨੂੰPunjab11 hours ago
-
ਅਮਰੀਕੀ ਸੈਨੇਟ 'ਚ ਬੰਦੂਕ ਕੰਟਰੋਲ ਬਿੱਲ ਪਾਸ, 39 ਕਰੋੜ ਤੋਂ ਵੱਧ ਲੋਕਾਂ ਕੋਲ ਹਨ ਬੰਦੂਕਾਂਅਮਰੀਕੀ ਸੈਨੇਟ ਨੇ ਵੀਰਵਾਰ ਰਾਤ ਨੂੰ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਇੱਕ ਇਤਿਹਾਸਕ ਬੰਦੂਕ ਸੁਰੱਖਿਆ ਬਿੱਲ ਪਾਸ ਕੀਤਾ। ਇਸ ਵਿੱਚ ਸੱਤਾਧਾਰੀ ਡੈਮੋਕਰੇਟਸ ਦੇ ਨਾਲ-ਨਾਲ 15 ਰਿਪਬਲਿਕਨ ਸੰਸਦ ਮੈਂਬਰਾਂ ਨੇ ਵੀ ਸਮਰਥਨ ਦਿੱਤਾ। ਇਸ ਦੇ ਜਲਦ ਹੀ ਪ੍ਰਤੀਨਿਧੀ ਸਭਾ ਤੋਂ ਪਾਸ ਹੋਣ ਦੀ ਵੀ ਉਮੀਦ ਹੈ। ਇਸ ਤੋਂ ਬਾਅਦ ਇਹ ਰਾਸ਼ਟਰਪਤੀ ਜੋਅ ਬਾਇਡਨ ਦੇ ਦਸਤਖਤ ਨਾਲ ਕਾਨੂੰਨ ਦਾ ਰੂਪ ਲੈ ਲਵੇਗਾ। ਇੱਕ ਵਾਰ ਕਾਨੂੰਨ ਬਣ ਜਾਣ ਤੋਂ ਬਾਅਦ ਬੰਦੂਕ ਰੱਖਣ ਦਾ ਅਧਿਕਾਰ ਸਿਰਫ਼ ਸਵੈ-ਰੱਖਿਆ ਲਈ ਹੀ ਹੋਵੇਗਾ।World11 hours ago
-
ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕ ਪਰੇਸ਼ਾਨ, ਧਰਨੇ ਦੀ ਚਿਤਾਵਨੀਦੀਨਨਗਰ ਸ਼ਹਿਰ ਅੰਦਰ ਿਢੱਲੀ ਰਫਤਾਰ ਨਾਲ ਚੱਲ ਰਹੇ ਸੀਵਰੇਜ ਅਤੇ ਰੇਲਵੇ ਓਵਰਬਿ੍ਜ ਦੇ ਕੰਮਾਂ ਤੋਂ ਲੋਕ ਬੇਹੱਦ ਪਰੇਸ਼ਾਨ ਹਨ, ਲੋਕ ਸ਼ਿਕਾਇਤ ਲੈ ਕੇ ਜਦੋਂ ਕਿਸੇ ਅਧਿਕਾਰੀ ਕੋਲ ਜਾਂਦੇ ਹਨ ਤਾਂ ਅਧਿਕਾਰੀਆਂ ਵੱਲੋਂ ਲੋਕਾਂ ਦਾ ਕੰਮ ਕਰਨ ਦੀ ਬਜਾਏ ਦੂਸਰੇ ਦਫਤਰ ਦਾ ਰਾਹ ਵਿਖਾ ਦਿੱਤਾ ਜਾਂਦਾ ਹੈ।Punjab13 hours ago
-
Lucky Alphabets For People: ਉੱਚ ਦਰਜੇ ਦੀ ਪ੍ਰਾਪਤੀ ਕਰਦੇ ਹਨ ਇਨ੍ਹਾਂ ਅੱਖਰਾਂ ਦੇ ਨਾਮ ਵਾਲੇ ਲੋਕ, ਕੁਬੇਰ ਤੇ ਲਕਸ਼ਮੀ ਮਾਂ ਕਰਦੇ ਹਨ ਧਨ ਦੀ ਵਰਖਾਕਿਸੇ ਵੀ ਵਿਅਕਤੀ ਦਾ ਨਾਮ ਜ਼ਿੰਦਗੀ ਵਿੱਚ ਬਹੁਤ ਮਾਇਨੇ ਰੱਖਦਾ ਹੈ। ਜੋਤਿਸ਼ ਵਿੱਚ ਨਾਮ ਦਾ ਮਹੱਤਵ ਦੱਸਿਆ ਗਿਆ ਹੈ। ਇਸ ਲਈ ਬੱਚੇ ਦੇ ਜਨਮ ਤੋਂ ਬਾਅਦ ਨਾਮ ਸੋਚ-ਸਮਝ ਕੇ ਅਤੇ ਸਲਾਹ ਲੈ ਕੇ ਰੱਖਿਆ ਜਾਂਦਾ ਹੈ। ਕਿਉਂਕਿ ਨਾਮ ਹੀ ਵਿਅਕਤੀ ਦੀ ਪਹਿਚਾਣ ਅਤੇ ਉਸਦੀ ਸ਼ਖਸੀਅਤ ਦਾ ਪਤਾ ਦਿੰਦਾ ਹੈ।Religion21 hours ago
-
ਰਾਹਗੀਰਾਂ ਲਈ ਆਫ਼ਤ ਬਣਿਆ ਸ਼ਹਿਰ ਦੇ ਜੰਡਿਆਲਾ ਰੋਡ ਦਾ ਰੇਲਵੇ ਲਾਂਘਾਇੱਥੋਂ ਦੇ ਜੰਡਿਆਲਾ ਰੋਡ ਦਾ ਰੇਲਵੇ ਲਾਂਘਾ ਰਾਹਗੀਰਾਂ ਲਈ ਆਫ਼ਤ ਬਣਿਆ ਹੋਇਆ ਹੈ। ਦਿਨ 'ਚ ਕਈ ਵਾਰ ਫਾਟਕ ਬੰਦ ਹੋਣ ਕਾਰਨ ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਜਾਂਦੀਆਂ ਹਨ ਅਤੇ ਕਈ-ਕਈ ਚਿਰ ਲੋਕ ਫਸੇ ਰਹਿੰਦੇ ਹਨ। ਹਾਲਾਂਕਿ ਇਸ ਫਾਟਕ ਨੂੰ ਹਟਾਉਣ ਦੀ ਮੰਗ ਦਹਾਕਿਆਂ ਤੋਂ ਉੱਠਦੀ ਆ ਰਹੀ ਹੈ ਪਰPunjab1 day ago
-
ਲਗਾਤਾਰ ਖੰਘ, ਬੁਖ਼ਾਰ, ਜ਼ੁਕਾਮ ਹੋਣ 'ਤੇ ਕੋਵਿਡ ਟੈਸਟ ਜ਼ਰੂਰ ਕਰਵਾਓ : ਸਿਵਲ ਸਰਜਨਕੋਵਿਡ-19 ਦੇ ਪਾਜ਼ੇਟਿਵ ਕੇਸਾਂ ਵਿਚ ਹੋ ਰਹੇ ਵਾਧੇ ਦੇ ਸਨਮੁਖ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਤੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ ਨੇ ਜ਼ਿਲ੍ਹਾ ਵਾਸੀਆਂ ਨੂੰ ਕੋਵਿਡ-19Punjab1 day ago
-
ਬੰਦ ਪਏ ਸੇਵਾ ਕੇਂਦਰਾਂ ਨੂੰ ਮੁੜ ਖੋਲ੍ਹਣ ਦੀ ਉੱਠੀ ਮੰਗਪੰਜਾਬ ਵਿਚ ਸੱਤਾ ਪਰਿਵਰਤਨ ਨਾਲ ਪ੍ਰਸ਼ਾਸਨਿਕ ਪੱਧਰ 'ਤੇ ਮਿਲਦੀਆਂ ਸੇਵਾਵਾਂ ਵਿਚ ਸੌਖ ਮਿਲਣ ਦੀ ਆਸ ਹੈ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਹਿਲਾਂ ਹੀ ਸੇਵਾ ਕੇਂਦਰਾਂPunjab1 day ago
-
ਖਿਆਲੀ ਵਾਸੀਆਂ ਨੇ ਆਪਸੀ ਸਾਂਝ ਦਾ ਦਿੱਤਾ ਸੁਨੇਹਾਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ 'ਚ ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਖਿਆਲੀ ਵਿਖੇ ਗ੍ਰਾਮ ਪੰਚਾਇਤ ਤੇ ਵੱਖ ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੇ ਭਾਈਚਾਰਕ ਸਾਂਝ ਤੇ ਏਕਤਾ ਦਾ ਸਬੂਤ ਦਿੰਦਿਆਂ ਇਕ ਸਾਂਝਾ ਫ਼ੈਸਲਾ ਲੈ ਕੇ ਚੋਣਾਂ ਵਾਲੇ ਦਿਨ ਪਿੰਡ ਅੰਦਰ ਕਿਸੇ ਵੀ ਪਾਰਟੀ ਦਾ ਪੋਿਲੰਗ ਬੂਥ ਨਹੀਂ ਲਗਾਇਆ ਗਿਆ। ਜਾਣਕਾਰੀ ਅਨੁਸਾਰ ਪਿੰਡ ਦੀ ਪੰਚਾਇਤ ਤੇ ਵੱਖ ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੇ ਇਕਮੁੱਠ ਹੋ ਕੇ ਆਪਣੀ ਏਕਤਾ ਦਾ ਸਬੂਤ ਦਿੰਿPunjab1 day ago
-
ਵਿਧਾਇਕ ਸ਼ੈਰੀ ਕਲਸੀ ਨੇ ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ, ਮੌਕੇ 'ਤੇ ਕੀਤਾ ਹਲਵਿਧਾਇਕ ਸ਼ੈਰੀ ਕਲਸੀ ਦੇ ਨਾਲ ਬਟਾਲਾ ਬਲਾਕ ਇੰਚਾਰਜ ਡਾ. ਜਗਦੀਸ਼ ਸਿੰਘ ਸੰਧੂ ਰਜਾਦਾ ਅਤੇ ਹੋਰ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਸ਼ਿਰਕਤ ਕੀਤੀ ਅਤੇ ਇਸ ਮੀਟਿੰਗ ਦੇ ਵਿਚ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ।Punjab1 day ago
-
ਪਿੰਡ ਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਪਾਏ ਮਤੇਅਮਨ ਗੁਲਾਟੀ, ਬਰਗਾੜੀ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਪਿੰਡ 'ਚ ਗ੍ਰਾਮ ਸਭਾ ਦੇ ਇਜਲਾਸ ਬੁਲਾਏ ਜਾ ਰਹੇ ਹਨ। ਇਸੇ ਅਮਨ ਗੁਲਾਟੀ, ਬਰਗਾੜੀ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਪਿੰਡ 'ਚ ਗ੍ਰਾਮ ਸਭਾ ਦੇ ਇਜਲਾਸ ਬੁਲਾਏ ਜਾ ਰਹੇ ਹਨ। ਇਸੇPunjab1 day ago
-
ਪੱਟੀ ਦੇ ਵਾਰਡ-19 'ਚ ਮੁੜ ਕੀਤਾ ਮੋਬਾਈਲ ਟਾਵਰ ਲੱਗਣ ਦਾ ਵਿਰੋਧਸਥਾਨਕ ਸ਼ਹਿਰ ਦੇ ਵਾਰਡ-19 ਦੇ ਲੋਕ ਮੁਹੱਲੇ ਵਿਚ ਲੱਗ ਰਹੇ ਮੋਬਾਈਲ ਟਾਵਰ ਦਾ ਲਗਾਤਾਰ ਵਿਰੋਧ ਕਰ ਰਹੇ ਹਨ ਅਤੇ ਵੀਰਵਾਰ ਨੂੰ ਲੋਕਾਂ ਨੇ ਕਿਸਾਨ ਜਥੇਬੰਦੀ ਉਗਰਾਹਾ ਦੇ ਜ਼ਿਲ੍ਹਾ ਪ੍ਰਧਾਨ ਗੁਰਬਾਜ ਸਿੰਘ ਸਿੱਧਵਾਂ ਦੇ ਸਹਿਯੋਗ ਨਾਲ ਮੋਬਾਈਲ ਟਾਵਰ ਲੱਗਣ ਦਾ ਵਿਰੋਧ ਕਰਦਿਆਂ ਧਰਨਾ ਲਗਾ ਦਿੱਤਾ।Punjab1 day ago
-
ਲੋਕਾਂ ਨੂੰ ਆਪਣੀਆਂ ਮੁਸ਼ਕਲਾਂ/ਸਮੱਸਿਆਵਾਂ ਹੱਲ ਕਰਵਾਉਣ ਬਾਰੇ ਜਾਗਰੂਕ ਕਰਨ ਦੀ ਹਦਾਇਤਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਵੱਲੋਂ ਜ਼ਿਲ੍ਹਾ ਵਾਸੀਆਂ ਦੀ ਸਹਲੂਤ ਲਈ ਆਨਲਾਈਨ ਜ਼ੂਮ ਮੀਟਿੰਗ ਸ਼ੁਰੂ ਕੀਤੀ ਗਈ ਹੈ, ਜਿਸ ਰਾਹੀ ਲੋਕ ਆਪਣੇ ਘਰਾਂ ਤੋਂ ਡਿਪਟੀ ਕਮਿਸ਼ਨਰ ਨਾਲ ਸਿੱਧੀ ਗੱਲ ਕਰਕੇ ਆਪਣੀ ਮੁਸ਼ਕਿਲ/ਸ਼ਿਕਾਇਤ ਹੱਲ ਕਰਵਾ ਸਕਦੇ ਹਨ।Punjab1 day ago
-
ਮੈਕਸੀਕੋ ਦੇ ਚਰਚ 'ਚ ਦੋ ਪਾਦਰੀਆਂ ਸਮੇਤ ਤਿੰਨ ਦੀ ਗੋਲ਼ੀ ਮਾਰ ਕੇ ਹੱਤਿਆਉੱਤਰੀ ਮੈਕਸੀਕੋ ਦੇ ਇਕ ਚਰਚ 'ਚ ਬੰਦੂਕਧਾਰੀਆਂ ਨੇ ਦੋ ਪਾਦਰੀਆਂ ਸਮੇਤ ਤਿੰਨ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮਾਰਿਆ ਗਿਆ ਤੀਜਾ ਵਿਅਕਤੀ ਇਕ ਟੂਰਿਸਟ ਗਾਈਡ ਹੈ, ਜਿਹੜਾ ਹਮਲਾਵਰਾਂ ਦੇ ਚੁੰਗਲ 'ਚੋਂ ਛੁੱਟ ਕੇ ਲੁਕਣ ਲਈ ਚਰਚ ਪਹੁੰਚਿਆ ਸੀ।World2 days ago
-
ਸੰਗਰੂਰ ਦੇ ਲੋਕ ਬੰਦੀ ਸਿੰਘਾਂ ਦੀ ਰਿਹਾਈ ਲਈ ਦੇਣਗੇ ਵੋਟ : ਹਨੀ ਫੱਤਣਵਾਲਾਸਟਾਫ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਸੰਗਰੂਰ ਵਿਧਾਨ ਸਭਾ ਚੋਣਾਂ ਦੇ ਦੌਰਾਨ ਲੋਕ ਸੋ੍ਮਣੀ ਅਕਾਲੀ ਦਲ ਦੇ ਉਮੀਦਵਾਰ ਨੂੰ ਹੀPunjab2 days ago
-
China Flood: ਚੀਨ 'ਚ ਹੜ੍ਹਾਂ ਨੇ ਹਜ਼ਾਰਾਂ ਲੋਕਾਂ ਨੂੰ ਘਰ ਛੱਡਣ ਲਈ ਕੀਤਾ ਮਜ਼ਬੂਰ, ਜਿਆਂਗਸ਼ੀ 'ਚ 5 ਲੱਖ ਤੋਂ ਵੱਧ ਲੋਕ ਪ੍ਰਭਾਵਿਤਚੀਨ ਦੇ ਦੱਖਣੀ ਖੇਤਰ ਵਿੱਚ ਲਗਾਤਾਰ ਮੀਂਹ ਨੇ ਹੜ੍ਹ ਵਰਗੀ ਸਥਿਤੀ ਪੈਦਾ ਕਰ ਦਿੱਤੀ ਹੈ। ਭਾਰੀ ਹੜ੍ਹਾਂ ਕਾਰਨ ਦੱਖਣੀ ਚੀਨ ਵਿੱਚ ਹੋਰ ਮੀਂਹ ਪੈਣ ਦੀ ਸੰਭਾਵਨਾ ਦੇ ਨਾਲ ਹਜ਼ਾਰਾਂ ਲੋਕਾਂ ਨੂੰ ਇਲਾਕਿਆਂ ਨੂੰ ਖਾਲੀ ਕਰਨ ਲਈ ਮਜਬੂਰ ਕੀਤਾ ਗਿਆ ਹੈ। ਗੁਆਂਗਡੋਂਗ ਵਿੱਚ ਉਸਾਰੀ ਕੇਂਦਰ ਨੇ ਵਧ ਰਹੇ ਪਾਣੀ ਅਤੇWorld2 days ago
-
ਮੋਟਾਪੇ ਵਾਲੇ ਲੋਕਾਂ ਨੂੰ ਬੁਢਾਪੇ 'ਚ ਇਸ ਵੱਡੀ ਸਮੱਸਿਆ ਦਾ ਕਰਨਾ ਪੈ ਸਕਦਾ ਹੈ ਸਾਹਮਣਾ, ਖੋਜ 'ਚ ਦਿੱਤੀ ਚੇਤਾਵਨੀਜੇਕਰ ਤੁਹਾਡੇ ਘਰ 'ਚ ਕੋਈ ਮੋਟਾਪੇ ਅਤੇ ਡਿਮੇਂਸ਼ੀਆ ਦਾ ਮਰੀਜ਼ ਹੈ ਤਾਂ ਇਸ ਖਬਰ ਨੂੰ ਧਿਆਨ ਨਾਲ ਪੜ੍ਹੋ। ਖੋਜ 'ਚ ਇਸ ਬੀਮਾਰੀ ਨਾਲ ਜੁੜੇ ਕੁਝ ਨਵੇਂ ਲੱਛਣ ਸਾਹਮਣੇ ਆਏ ਹਨ। ਇਸ ਦੇ ਆਧਾਰ 'ਤੇ ਤੁਸੀਂ ਇਸ ਦੀਆਂ ਸੰਭਾਵਨਾਵਾਂ ਬਾਰੇ ਪਤਾ ਲਗਾ ਸਕਦੇ ਹੋ।Lifestyle2 days ago
-
ਮੁੱਖ ਮੰਤਰੀ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ, ਐਂਟੀ ਕੁਰੱਪਸ਼ਨ ਹੈਲਪਲਾਈਨ ਨੇ ਵੱਢੀਖੋਰਾਂ ਉਤੇ ਕੱਸਿਆ ਸ਼ਿਕੰਜਾ, ਹੁਣ ਤਕ 45 ਵਿਅਕਤੀ ਕੀਤੇ ਗ੍ਰਿਫ਼ਤਾਰਸ਼ਟਾਚਾਰ ਨੂੰ ਕਤਈ ਬਰਦਾਸ਼ਤ ਨਾ ਕਰਨ ਦੀ ਰਣਨੀਤੀ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਥੋੜ੍ਹੇ ਸਮੇਂ ਵਿੱਚ ਹੁਣ ਤੱਕ 45 ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਤੇ ਹੋਰਾਂ ਨੂੰ ਵੱਢੀਖੋਰੀ ਦੇ ਦੋਸ਼ ਹੇਠ ਕਾਬੂ ਕੀਤਾ ਹੈ।Punjab3 days ago
-
Sangrur By Election : ਰਾਜਾ ਵੜਿੰਗ ਦੀ ਸੰਗਰੂਰ ਦੇ ਲੋਕਾਂ ਨੂੰ ਅਪੀਲ ਵੋਟ ਦੀ ਸੱਟ ਨਾਲ ਮੂਸੇਵਾਲਾ ਦੇ ਕਤਲ ਦਾ ਬਦਲਾ ਲਓਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੰਗਰੂਰ ਲੋਕ ਸਭਾ ਹਲਕੇ ਦੇ ਵੋਟਰਾਂ ਨੂੰ ਦਲਵੀਰ ਗੋਲਡੀ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ ਤਾਂ ਜੋ ਇੱਕ ਨੌਜਵਾਨ, ਤਜਰਬੇਕਾਰ, ਉਤਸ਼ਾਹੀ ਆਗੂ ਸੰਸਦ ਵਿੱਚ ਪੰਜਾਬ ਦੀ ਆਵਾਜ਼ ਬਣ ਸਕੇ।Punjab3 days ago
-
ਮੋਦੀ ਸਰਕਾਰ ਨੂੰ ਸਿਰਫ ਕਾਰਪੋਰੇਟਾਂ ਦੀ ਚਿੰਤਾ : ਕਾਮਰੇਡ ਬਾਸੂਮੋਦੀ ਸਰਕਾਰ ਦੇ ਸਾਸ਼ਨਕਾਲ 'ਚ ਆਰਥਿਕ ਸੰਕਟ ਭਿਆਨਕ ਰੂਪ ਅਖਤਿਆਰ ਕਰ ਰਿਹਾ ਹੈ ਜਿਸ ਕਾਰਨ ਦੇਸ਼ 'ਮੋਦੀ ਸਰਕਾਰ ਦੇ ਸਾਸ਼ਨਕਾਲ 'ਚ ਆਰਥਿਕ ਸੰਕਟ ਭਿਆਨਕ ਰੂਪ ਅਖਤਿਆਰ ਕਰ ਰਿਹਾ ਹੈ ਜਿਸ ਕਾਰਨ ਦੇਸ਼ 'ਚ ਮੁੱਖ ਤੌਰ 'ਤੇ ਬੇਰੁਜ਼ਗਾਰੀ ਅਤੇ ਮਹਿੰਗਾਈ ਭਾਰੀ ਵਾਧਾ ਹੋ ਰਿਹਾ ਹੈ।Punjab3 days ago
-
ਡੇਰਾਬੱਸੀ ਸਰਕਲ 'ਚ ਇੱਕ ਦਰਜਨ ਤੋਂ ਵੱਧ ਪਟਵਾਰੀ ਦੀ ਗੈਰਮੌਜੂਦਗੀ ਕਾਰਨ ਲੋਕ ਹੋ ਰਹੇ ਹਨ ਪੇ੍ਸ਼ਾਨਸੁਨੀਲ ਕੁਮਾਰ ਭੱਟੀ, ਡੇਰਾਬੱਸੀ : ਜਦੋਂ ਦੀ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਸੇ ਦਿਨ ਤੋਂ ਸਰਕਾਰੀ ਮੁਲਾਜ਼ਮਾਂ ਵੱਲੋਂ ਹਰ ਰੋਜ਼ ਕਿਸੇ ਨਾ ਕਿਸੇ ਮੁੱਦੇ ਨੂੰ ਲੈਕੇ ਸਰਕਾਰ ਖ਼ਿਲਾਫ਼ ਧਰਨੇ ਅਤੇ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ, ਜਿਸ ਦਾ ਖਮਿਆਜ਼ਾ ਪੰਜਾਬ ਦੀ ਜਨਤਾ ਨੂੰ ਭੁਗਤਣਾ ਪੈ ਰਿਹਾ ਹੈ। ਗੱਲ ਕਰੀਏ ਡੇਰਾਬੱਸੀ ਹਲਕੇ ਦੀ ਤਾਂ ਇਥੇ ਵੀ ਸਰਕਾਰੀ ਦਫ਼ਤਰਾਂ ਦੀ ਹਾਲPunjab3 days ago