petrol price in delhi
-
ਅੱਜ ਦੂਜੇ ਦਿਨ ਫਿਰ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਆਪਣੇ ਸ਼ਹਿਰ ਦਾ ਭਾਅਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਅੱਜ ਭਾਵ ਵੀਰਵਾਰ 7 ਜਨਵਰੀ ਨੂੰ ਇਕ ਵਾਰ ਫਿਰ ਤੋਂ ਵਾਧਾ ਦੇਖਣ ਨੂੰ ਮਿਲਿਆ। ਦਿੱਲੀ ਵਿਚ ਵੀਰਵਾਰ ਨੂੰ ਪੈਟਰੋਲ ਦੀ ਕੀਮਤ 23 ਪੈਸੇ ਵੱਧ ਕੇ 84.20 ਰੁਪਏ ’ਤੇ ਚਲਾ ਗਿਆ ਜਦਕਿ ਡੀਜ਼ਲ 26 ਪੈਸੇ ਮਹਿੰਗਾ ਹੋ ਕੇ 74.38 ਰੁਪਏ ਪ੍ਰਤੀ ਲੀਟਰ ’ਤੇ ਪਹੁੰਚ ਗਿਆ ਹੈ।Business9 days ago
-
Petrol Diesel Price Today: ਰੁਕ ਨਹੀਂ ਰਿਹਾ ਤੇਲ ਕੀਮਤਾਂ ਦੇ ਵਾਧੇ ਦਾ ਸਿਲਸਿਲਾ, ਅੱਜ ਫਿਰ ਮਹਿੰਗਾ ਹੋਇਆ ਪੈਟਰੋਲ, ਡੀਜ਼ਲਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ ਵਿਚ ਵਾਧੇ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸਰਕਾਰੀ ਤੇਲ ਕੰਪਨੀਆਂ ਨੇ ਅੱਜ ਪੈਟਰੋਲ ਦੀਆਂ ਕੀਮਤਾਂ ਵਿਚ 20 ਪੈਸੇ ਤਾਂ ਡੀਜ਼ਲ ਦਾ ਕੀਮਤ ਵਿਚ 26 ਪੈਸੇ ਦੇ ਵਾਧੇ ਦੀ ਹੈ। ਦਿੱਲੀ ’ਚ ਸੋਮਵਾਰ ਨੂੰ ਪੈਟਰੋਲ 83.71 ਰੁਪਏ ਅਤੇ ਡੀਜ਼ਲ 73.87 ਰੁਪਏ ਪ੍ਰਤੀ ਲੀਟਰ ’ਤੇ ਆ ਗਿਆ। ਇਸ ਤੋਂ ਪਹਿਲਾਂ ਬੀਤੇ ਅਗਸਤ ਵਿਚ ਡੀਜ਼ਲ 73 ਰੁਪਏ ਤੋਂ ਉਪਰ ਚੱਲ ਰਿਹਾ ਸੀ।Business1 month ago
-
Petrol Diesel Price : ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਕਟੌਤੀ, ਤੁਹਾਡੇ ਸ਼ਹਿਰ 'ਚ ਕਿੰਨਾ ਸਸਤਾ ਹੋਇਆ ਪੈਟਰੋਲ, ਜਾਣੋਅੱਜ ਸ਼ੁੱਕਰਵਾਰ ਨੂੰ ਪੈਟਰੋਲ-ਡੀਜ਼ਲ ਦੋਵਾਂ ਦੀਆਂ ਕੀਮਤਾਂ 'ਚ ਕਟੌਤੀ ਹੋਈ ਹੈ। ਦਿੱਲੀ 'ਚ ਅੱਜ ਪੈਟਰੋਲ 26 ਪੈਸੇ ਪ੍ਰਤੀ ਲੀਟਰ ਘਟ ਕੇ 81.14 ਰੁਪਏ ਤੇ ਡੀਜ਼ਲ 35 ਪੈਸੇ ਪ੍ਰਤੀ ਲੀਟਰ ਘਟ ਕੇ 72.02 ਰੁਪਏ ਪ੍ਰਤੀ ਲੀਟਰ 'ਤੇ ਆ ਗਿਆ।Business4 months ago
-
Petrol Diesel Price Today: ਇਕ ਮਹੀਨੇ ਤੋਂ ਜ਼ਿਆਦਾ ਸਮੇਂ ਬਾਅਦ ਅੱਜ ਸਸਤਾ ਹੋਇਆ ਡੀਜ਼ਲ, ਜਾਣੋ ਆਪਣੇ ਸ਼ਹਿਰ ਦਾ ਰੇਟਸਰਕਾਰੀ ਤੇਲ ਕੰਪਨੀਆਂ ਨੇ ਅੱਜ ਡੀਜ਼ਲ ਦੇ ਰੇਟ 'ਚ ਕਟੌਤੀ ਕੀਤੀ ਹੈ। ਕਈ ਦਿਨਾਂ ਤੋਂ ਬਾਅਦ ਰੇਟ 'ਚ ਕਟੌਤੀ ਹੋਈ ਹੈ।Business4 months ago
-
Petrol Diesel Price Today : ਅੱਜ ਲਗਾਤਾਰ 6ਵੇਂ ਦਿਨ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਭਾਅ 'ਚ ਕੋਈ ਤਬਦੀਲੀ ਨਹੀਂਸਰਕਾਰੀ ਤੇਲ ਕੰਪਨੀਆਂ ਨੇ ਅੱਜ ਪੈਟਰੋਲ ਦੀਆਂ ਕੀਮਤਾਂ 'ਚ ਇਜਾਫਾ ਕੀਤਾ ਹੈ। ਅੱਜ ਲਗਾਤਾਰ 6ਵੇਂ ਦਿਨ ਦੇਸ਼ ਭਰ 'ਚ ਪੈਟਰੋਲ ਦੇ ਰੇਟ ਵਧੇ ਹਨ। ਦਿੱਲੀ 'ਚ ਇਹ ਪ੍ਰਤੀ ਲੀਟਰ 11 ਪੈਸੇ ਮਹਿੰਗਾ ਹੋ ਕੇ 81.173 ਰੁਪਏ 'ਤੇ ਪਹੁੰਚਾ ਗਿਆ ਹੈ।Business4 months ago
-
Petrol Diesel Price Today : ਅੱਜ ਲਗਾਤਾਰ ਪੰਜਵੇਂ ਦਿਨ ਮਹਿੰਗਾ ਹੋਇਆ ਪੈਟਰੋਲ, ਜਾਣੋ ਤੁਹਾਡੇ ਸ਼ਹਿਰ 'ਚ ਕੀ ਹੈ ਰੇਟਸਰਕਾਰੀ ਤੇਲ ਕੰਪਨੀਆਂ ਨੇ ਅੱਜ ਪੈਟਰੋਲ ਦੀਆਂ ਕੀਮਤਾਂ 'ਚ ਇਜਾਫਾ ਕੀਤਾ ਹੈ। ਅੱਜ ਵੀ ਲਗਾਤਾਰ 5ਵੇਂ ਦਿਨ ਦੇਸ਼ ਭਰ 'ਚ ਪੈਟਰੋਲ 12 ਤੋਂ 13 ਪੈਸੇ ਪ੍ਰਤੀ ਲੀਟਰ ਮਹਿੰਗਾ ਹੋਇਆ ਹੈ।Business4 months ago
-
Petrol Diesel Price: ਅੱਜ ਪੈਟਰੋਲ ਦੀਆਂ ਕੀਮਤਾਂ 'ਚ ਹੋਇਆ ਇਜ਼ਾਫਾ, ਡੀਜ਼ਲ ਦੇ ਰੇਟ 'ਚ ਕੋਈ ਬਦਲਾਅ ਨਹੀਂਸੋਮਵਾਰ ਭਾਵ 17 ਅਗਸਤ ਨੂੰ ਪੈਟਰੋਲ ਦੀਆਂ ਕੀਮਤਾਂ 'ਚ 12 ਤੋਂ 16 ਪੈਸੇ ਦਾ ਵਾਧਾ ਹੋਇਆ ਹੈ। ਜਦ ਕਿ ਡੀਜ਼ਲ ਦੇ ਰੇਟ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਦਿੱਲੀ 'ਚ ਪੈਟਰੋਲ 15 ਪੈਸੇ ਮਹਿੰਗਾ ਹੋ ਗਿਆ ਹੈ।Business5 months ago
-
ਅੱਜ ਡੀਜ਼ਲ ਦੀਆਂ ਕੀਮਤਾਂ 'ਚ ਮੁੜ ਵਾਧਾ, ਪੈਟਰੋਲ 'ਚ ਕੋਈ ਬਦਲਾਅ ਨਹੀਂ, ਜਾਣੋ ਆਪਣੇ ਸ਼ਹਿਰ ਦਾ ਰੇਟਬੁੱਧਵਾਰ ਨੂੰ ਡੀਜ਼ਲ ਦੀਆਂ ਕੀਮਤਾਂ 'ਚ ਇਕ ਵਾਰ ਫਿਰ ਉਛਾਲ ਦਰਜ ਕੀਤਾ ਗਿਆ, ਜਦਕਿ ਪੈਟਰੋਲ ਦੀ ਕੀਮਤਾਂ ਸਥਿਰ ਹਨ, ਅੱਜ ਡੀਜ਼ਲ ਦੀਆਂ ਕੀਮਤਾਂ 'ਚ 13 ਪੈਸੇ ਦਾ ਵਾਧਾ ਹੋਇਆ।Business6 months ago
-
ਡੀਜ਼ਲ ਨੇ ਬਣਾਇਆ ਇਤਿਹਾਸਕ ਰਿਕਾਰਡ, ਪਹਿਲੀ ਵਾਰ 81 ਦੇ ਪਾਰ ਪਹੁੰਚਿਆ, ਜਾਣੋ ਆਪਣੇ ਸ਼ਹਿਰ 'ਚ ਕੀਮਤਸੋਮਵਾਰ ਨੂੰ ਦੇਸ਼ 'ਚ ਡੀਜ਼ਲ ਦੀਆਂ ਕੀਮਤਾਂ ਨੇ ਇਤਿਹਾਸ ਬਣਾ ਦਿੱਤਾ। ਡੀਜ਼ਲ ਦੀ ਕੀਮਤ ਪਹਿਲੀ ਵਾਰ 81 ਰੁਪਏ ਦੇ ਪਾਰ ਪਹੁੰਚ ਗਈ ਹੈ।Business6 months ago
-
ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ 14ਵੇਂ ਦਿਨ ਵਾਧਾ, ਜਾਣੋ ਆਪਣੇ ਸ਼ਹਿਰ ਦਾ ਭਾਅਰਾਸ਼ਟਰੀ ਰਾਜਧਾਨੀ ਦਿੱਲੀ, ਮੁੰਬਈ, ਕੋਲਕਾਤਾ ਸਣੇ ਦੇਸ਼ ਦੇ ਮੁੱਖ ਮਹਾਨਗਰਾਂ ਵਿਚ ਸ਼ਨੀਵਾਰ ਨੂੰ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਦਰਜ ਕੀਤਾ ਗਿਆ।Business7 months ago
-
ਪੈਟਰੋਲ, ਡੀਜ਼ਲ ਦੀਆਂ ਕੀਮਤਾਂ 'ਚ 6ਵੇਂ ਦਿਨ ਵੀ ਵਾਧਾ, ਜਾਣੋ ਕੀ ਹਨ ਮੌਜੂਦਾ ਭਾਅਪੈਟਰੋਲ ਦੀਆਂ ਕੀਮਤਾਂ 'ਚ ਸ਼ੁੱਕਰਵਾਰ ਨੂੰ 57 ਪੈਸਿਆਂ ਦਾ ਵਾਧਾ ਦੇਖਣ ਨੂੰ ਮਿਲਿਆ, ਉੱਥੇ ਹੀ ਡੀਜ਼ਲ ਦੇ ਰੇਟ 'ਚ 59 ਪੈਸੇ ਦਾ ਵਾਧਾ ਦਰਜ ਕੀਤਾ ਗਿਆ। ਇਹ ਲਗਾਤਾਰ 6ਵਾਂ ਦਿਨ ਹੈ ਜਦੋਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਕੀਮਤਾਂ 'ਚ ਬਦਲਾਅ ਕੀਤਾ ਹੈ।Business7 months ago
-
Good News : ਤੇਲ ਕੀਮਤਾਂ 'ਚ ਜ਼ਬਰਦਸਤ ਗਿਰਾਵਟ, ਪੈਟਰੋਲ 2.69 ਤੇ ਡੀਜ਼ਲ 2.33 ਰੁਪਏ ਸਸਤਾਜੇਕਰ ਤੁਸੀਂ ਦਿੱਲੀ ਤੇ ਕੋਲਕਾਤਾ 'ਚ ਰਹਿੰਦੇ ਹੋ ਤਾਂ ਅੱਜ ਤੁਹਾਡੇ ਲਈ ਖ਼ੁਸ਼ਖ਼ਬਰੀ ਹੈ। ਹੋਲੀ ਤੋਂ ਬਾਅਦ 11 ਮਾਰਚ 2020 ਨੂੰ ਦਿੱਲੀ ਤੇ ਕੋਲਕਾਤਾ 'ਚ ਪੈਟਰੋਲ ਦੀਆਂ ਕੀਮਤਾਂ 'ਚ ਆਇਲ ਮਾਰਕੀਟਿੰਗ ਕੰਪਨੀਆਂ ਨੇ ਜ਼ਬਰਦਸਤ ਕਟੌਤੀ ਕੀਤੀ ਹੈ।Business10 months ago
-
Petrol Diesel Price: ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਆਈ ਗਿਰਾਵਟ, ਜਾਣੋ ਕੀ ਹਨ ਕੀਮਤਾਂਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਅੱਜ ਵੀਰਵਾਰ ਨੂੰ ਗਿਰਾਵਟ ਦਰਜ ਕੀਤੀ ਗਈ। ਦਿੱਲੀ ਸਣੇ ਦੇਸ਼ ਦੇ ਕਈ ਮਹਾਨਗਰਾਂ ਵਿਚ ਇਹ ਦੋਵੇਂ ਉਤਪਾਦ ਅੱਜ ਕੱਲ੍ਹ ਦੇ ਮੁਕਾਬਲੇ ਸਸਤੇ ਮਿਲ ਰਹੇ ਹਨ।Business10 months ago
-
Petrol Diesel Price Today : ਲਗਾਤਾਰ ਦੂਜੇ ਦਿਨ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਅੱਜ ਦੇ Rateਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਆਈ ਤੇਜ਼ੀ ਤੋਂ ਬਾਅਦ ਮੁੜ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ ਸ਼ੁੱਕਰਵਾਰ ਨੂੰ ਲਗਾਤਾਰ ਦੂਸਰੇ ਦਿਨ ਪੈਟਰੋਲ ਤੇ ਡੀਜ਼ਲ ਕੀਮਤਾਂ ਵਧਾਈਆਂ ਹਨ। ਦਿੱਲੀ, ਕੋਲਕਾਤਾ, ਮੁੰਬਈ ਤੇ ਚੇਨਈ 'ਚ ਪੈਟਰੋਲ ਮੁੜ ਛੇ ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਉੱਥੇ ਹੀ ਡੀਜ਼ਲ ਦੀਆਂ ਕੀਮਤਾਂ ਦਿਲੀ 'ਚ 15 ਪੈਸੇ ਜਦਕਿ ਕੋਲਕਾਤਾ, ਮੁੰਬਈ ਤੇ ਚੇਨਈ 'ਚ 16 ਪੈਸੇ ਪ੍ਰਤੀ ਲੀਟਰ ਵਧੀਆਂ ਹਨ।Business1 year ago
-
Petrol Diesel Price: ਪੰਜਾਬੀਆਂ ਨੂੰ ਪੈਟਰੋਲ ਤੇ ਡੀਜ਼ਲ ਕੀਮਤਾਂ ਨੇ ਦਿੱਤੀ ਰਾਹਤ, ਜਾਣੋ ਕਿੰਨੀ ਹੋਈ ਕਟੌਤੀਹਫ਼ਤੇ ਦੇ ਦੂਸਰੇ ਦਿਨ ਮੰਗਲਵਾਰ ਨੂੰ ਜਿੱਥੇ ਪੂਰੇ ਦੇਸ਼ 'ਚ ਪੈਟਰੋਲ ਦੀਆਂ ਕੀਮਤਾਂ 'ਚ ਵਾਧਾ ਹੋਇਆ ਤੇ ਡੀਜ਼ਲ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ ਹੈ, ਉੱਥੇ ਹੀ ਪੰਜਾਬ 'ਚ ਦੋਵਾਂ ਦੀ ਕੀਮਤ 'ਚ ਕਟੌਤੀ ਆਈ ਹੈ। ਕੌਮੀ ਰਾਜਧਾਨੀ 'ਚ ਪੈਟਰੋਲ 10 ਪੈਸੇ ਦੇ ਵਾਧੇ ਨਾਲ 73.30 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਪੈਸੇ ਦੀ ਕਟੌਤੀ ਨਾਲ 65.79 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।Business1 year ago
-
Petrol Diesel Price : ਪੈਟਰੋਲ ਹੋਇਆ ਸਸਤਾ, ਡੀਜ਼ਲ ਦੀਆਂ ਵੀ ਘਟੀਆਂ ਕੀਮਤਾਂ, ਜਾਣੋ ਅੱਜ ਦੇ ਭਾਅਹਫ਼ਤੇ ਦੇ ਪਹਿਲੇ ਦਿਨ ਸੋਮਵਾਰ ਨੂੰ ਪੈਟਰੋਲ-ਡੀਜ਼ਲ ਦੋਵਾਂ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ ਹੈ। ਰਾਸ਼ਟਰੀ ਰਾਜਧਾਨੀ ਸਮੇਤ ਦੇਸ਼ ਦੇ ਕਈ ਮਹਾਨਗਰਾਂ 'ਚ ਅੱਜ ਪੈਟਰੋਲ-ਡੀਜ਼ਲ ਸਸਤਾ ਹੋ ਗਿਆ ਹੈ। ਪੈਟਰੋਲ ਤੇ ਡੀਜ਼ਲ ਦੇ ਗਾਹਕਾਂ ਲਈ ਇਹ ਇਕ ਰਾਹਤ ਭਰੀ ਖ਼ਬਰ ਹੈ।Business1 year ago
-
Petrol Diesel Price : ਪੈਟਰੋਲ ਤੇ ਡੀਜ਼ਲ ਦੀਆਂ ਘਟ ਗਈਆਂ ਹਨ ਕੀਮਤਾਂ, ਪੜ੍ਹੋ ਕਿੰਨੇ ਸਸਤੇ ਹੋਏਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਸੁੱਕਰਵਾਰ ਨੂੰ ਕਟੌਤੀ ਕੀਤੀ ਗਈ ਹੈ। ਰਾਸ਼ਟਰੀ ਰਾਜਧਾਨੀ ਸਮੇਤ ਦੇਸ਼ ਦੇ ਕਈ ਮਹਾਨਗਰਾਂ 'ਚ ਸ਼ੁੱਕਰਵਾਰ ਨੂੰ ਪੈਟਰੋਲ ਤੇ ਡੀਜ਼ਲ ਸਸਤਾ ਵਿਕ ਰਿਹਾ ਹੈ। ਪੈਟਰੋਲ ਤੇ ਡੀਜ਼ਲ ਖਰੀਦਣ ਵਾਲਿਆਂ ਲਈ ਇਹ ਰਾਹਤ ਵਾਲੀ ਖ਼ਬਰ ਹੈ।Business1 year ago
-
Petrol Diesel Price: ਜਾਣੋ ਤੁਹਾਡੇ ਸ਼ਹਿਰ 'ਚ ਅੱਜ ਕੀ ਹਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਅੱਜ ਬੁੱਧਵਾਰ ਨੂੰਕਈ ਬਦਲਾਅ ਨਹੀਂ ਹੋਇਆ। ਕੌਮੀ ਰਾਜਧਾਨੀ ਸਮੇਤ ਦੇਸ਼ ਦੇ ਕਈ ਮਹਾਨਗਰਾਂ 'ਚ ਬੁੱਧਵਾਰ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਆਪਣੇ ਪੁਰਾਣੇ ਪੱਧਰ 'ਤੇ ਹੀ ਰਹੀਆਂ।Business1 year ago
-
Petrol Diesel Price : ਭਾਈ ਦੂਜ 'ਤੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਹੋਈ ਕਟੌਤੀ, ਪੜ੍ਹੋ ਅੱਜ ਦੇ ਭਾਅਦੀਵਾਲੀ ਦੇ ਆਖ਼ਰੀ ਦਿਨ ਅੱਜ ਭਾਈ ਦੂਜ ਨੂੰ ਪੈਟਰੋਲ ਤੇ ਡੀਜ਼ਲ ਖਰੀਦਣ ਵਾਲਿਆਂ ਲਈ ਰਾਹਤ ਵਾਲੀ ਖ਼ਬਰ ਹੈ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਅੱਜ ਘਟੀਆਂ ਹਨ। ਰਾਸ਼ਟਰੀ ਰਾਜਧਾਨੀ ਸਮੇਤ ਦੇਸ਼ ਦੇ ਕਈ ਮਹਾਨਗਰਾਂ 'ਚ ਮੰਗਲਵਾਰ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ ਹੈ। ਯਾਨੀ ਤੁਹਾਨੂੰ ਅੱਜ ਪੈਟਰੋਲ ਤੇ ਡੀਜ਼ਲ ਖਰੀਦਣ ਲਈ ਨਵੀਆਂ ਘਟੀਆਂ ਹੋਈਆਂ ਕੀਮਤਾਂ ਚੁਕਾਉਣੀਆਂ ਪੈਣਗੀਆਂ। ਆਓ ਜਾਣਦੇ ਹਾਂ ਕਿ ਤੁਹਾਡੇ ਸ਼ਹਿਰ 'ਚ ਪੈਟਰੋਲ ਤੇ ਡੀਜ਼ਲ ਕਿਸੇ ਕੀਮਤ 'ਤੇ ਵਿਕ ਰਿਹਾ ਹੈ।Business1 year ago
-
Petrol Diesel Price : ਪੈਟਰੋਲ ਤੇ ਡੀਜ਼ਲ ਦੋਵੇਂ ਹੋਏ ਸਸਤੇ, ਪੜ੍ਹੋ ਕੀ ਰਹਿ ਗਈ ਹੈ ਕੀਮਤਪੈਟਰੋਲ ਤੇ ਡੀਜ਼ਲ ਖਰੀਦਣ ਵਾਲਿਆਂ ਲਈ ਅੱਜ ਮੁੜ ਰਾਹਤ ਭਰੀ ਖ਼ਬਰ ਹੈ। ਪੈਟਰੋਲ ਤੇ ਡੀਜ਼ਲ ਅੱਜ ਸ਼ਨਿਚਰਵਾਰ ਨੂੰ ਮੁੜ ਸਸਤਾ ਹੋ ਗਿਆ ਹੈ। ਅੱਜ ਰਾਸ਼ਟਰੀ ਰਾਜਧਾਨੀ ਸਮੇਤ ਦੇਸ਼ ਦੇ ਕਈ ਮਹਾਨਗਰਾਂ 'ਚ ਪੈਟਰੋਲ ਤੇ ਡੀਜ਼ਲ ਦੇ ਭਾਅ 'ਚ ਗਿਰਾਵਟ ਦਰਜ ਕੀਤੀ ਗਈ ਹੈ। ਯਾਨੀ ਤੁਹਾਨੂੰ ਅੱਜ ਫਿਰ ਤੋਂ ਪੈਟਰੋਲ ਤੇ ਡੀਜ਼ਲ ਖਰੀਦਣ ਲਈ ਨਵੀਆਂ ਘਟੀਆਂ ਹੋਈਆਂ ਕੀਮਤਾਂ ਚੁਕਾਉਣੀਆਂ ਪੈਣਗੀਆਂ।Business1 year ago