ਪੈਟਰੋਲ, ਡੀਜ਼ਲ ਦੀਆਂ ਕੀਮਤਾਂ 'ਚ 6ਵੇਂ ਦਿਨ ਵੀ ਵਾਧਾ, ਜਾਣੋ ਕੀ ਹਨ ਮੌਜੂਦਾ ਭਾਅ
ਪੈਟਰੋਲ ਦੀਆਂ ਕੀਮਤਾਂ 'ਚ ਸ਼ੁੱਕਰਵਾਰ ਨੂੰ 57 ਪੈਸਿਆਂ ਦਾ ਵਾਧਾ ਦੇਖਣ ਨੂੰ ਮਿਲਿਆ, ਉੱਥੇ ਹੀ ਡੀਜ਼ਲ ਦੇ ਰੇਟ 'ਚ 59 ਪੈਸੇ ਦਾ ਵਾਧਾ ਦਰਜ ਕੀਤਾ ਗਿਆ। ਇਹ ਲਗਾਤਾਰ 6ਵਾਂ ਦਿਨ ਹੈ ਜਦੋਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਕੀਮਤਾਂ 'ਚ ਬਦਲਾਅ ਕੀਤਾ ਹੈ।
Business7 months ago