petrol price today
-
ਰਾਹੁਲ ਗਾਂਧੀ ਦਾ ਮੋਦੀ ਸਰਕਾਰ 'ਤੇ ਹਮਲਾ, ਬੋਲੇ- ਕੇਂਦਰ ਸਰਕਾਰ ਸਿਰਫ਼ ਟੈਕਸ ਲਈ ਜਨਤਾ ਨੂੰ ਮਹਿੰਗਾਈ ਦੀ ਦਲਦਲ 'ਚ ਧੱਕ ਰਹੀਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਮੌਜੂਦਾ ਸਮੇਂ ਕੇਰਲ ਦੇ ਵਾਇਨਾਡ ਤੋਂ ਸੰਸਦ ਮੈਂਬਰ ਰਾਹੁਲ ਗਾਂਧੀ (Rahul Gandhi) ਨੇ ਇਕ ਵਾਰ ਫਿਰ ਮਹਿੰਗਾਈ ਬਾਰੇ ਕੇਂਦਰ ਦੀ ਮੋਦੀ ਸਰਕਾਰ 'ਤੇ ਹਮਲਾ ਬੋਲਿਆ ਹੈ। ਰਾਹੁਲ ਗਾਂਧੀ ਨੇ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਬਾਰੇ ਨਿਸ਼ਾਨਾ ਵਿੰਨ੍ਹਿਆ।National1 month ago
-
Petrol Diesel Price : ਜਲਦ ਘਟ ਸਕਦੀਆਂ ਹਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਟੈਕਸ ਘਟਾਉਣ ਦੀ ਤਿਆਰੀ 'ਚ ਸਰਕਾਰਵਿੱਤ ਮੰਤਰਾਲਾ ਪੈਟਰੋਲ ਤੇ ਡੀਜ਼ਲ 'ਤੇ ਟੈਕਸ ਘਟਾਉਣ ਬਾਰੇ ਵਿਚਾਰ ਕਰ ਰਿਹਾ ਹੈ ਤਾਂ ਜੋ ਆਮ ਗਾਹਕਾਂ 'ਤੇ ਬੋਝ ਘਟਾਇਆ ਜਾ ਸਕੇ। ਨਿਊਜ਼ ਏਜੰਸੀ ਰਾਇਟਰਸ ਨੇ ਇਸ ਵਿਚਾਰ-ਵਟਾਂਦਰੇ 'ਚ ਸ਼ਾਮਲ ਸੂਤਰਾਂ ਦੇ ਹਵਾਲੇ ਤੋਂ ਇਸ ਦੀ ਜਾਣਕਾਰੀ ਦਿੱਤੀ ਹੈ।National1 month ago
-
ਪੈਟਰੋਲੀਅਮ ਮੰਤਰੀ ਧਰਮਿੰਦਰ ਪ੍ਰਧਾਨ ਨੇ ਦੱਸਿਆ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਤੇਜ਼ੀ ਦਾ ਕਾਰਨ, ਜਾਣੋ ਕੀ ਕਿਹਾਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਮੰਗਲਵਾਰ ਨੂੰ ਮੁੜ ਤੋਂ ਦੇਸ਼ 'ਚ ਇਨ੍ਹਾਂ ਉਤਪਾਦਾਂ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ। ਕਈ ਸ਼ਹਿਰਾਂ 'ਚ ਤਾਂ ਪੈਟਰੋਲ ਦੀ ਕੀਮਤ 100 ਰੁਪਏ ਪ੍ਰਤੀ ਲੀਟਰ ਤੋਂ ਜ਼ਿਆਦਾ ਜਾ ਪਹੁੰਚਿਆ ਹੈ।National1 month ago
-
Petrol-Diesel ਦੀਆਂ ਕੀਮਤਾਂ ’ਚ ਕਮੀ ਲਾਉਣ ਲਈ ਕੇਂਦਰ ਤੇ ਸੂਬਾ ਸਰਕਾਰਾਂ ਮਿਲ ਕੇ ਕਰਨ ਕੰਮ : ਵਿੱਤ ਮੰਤਰੀਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਨੂੰ ਲੈ ਕੇ ਪਹਿਲੀ ਵਾਰ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਤੇਲ ਦੀਆਂ ਕੀਮਤਾਂ ਨੂੰ ਸਹੀ ਸਹੀ ਪੱਧਰ ’ਤੇ ਲਿਆਉਣ ਲਈ ਕੇਂਦਰ ਤੇ ਸੂਬਿਆਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ।Business1 month ago
-
ਪੈਟਰੋਲ-ਡੀਜ਼ਲ ਦਾ ਭਾਅ ਲਗਾਤਾਰ 11ਵੇਂ ਦਿਨ ਵਧਿਆ, ਜਾਣੋ - ਕਿਥੇ ਪਹੁੰਚੀਆਂ ਕੀਮਤਾਂਦੋਵੇਂ ਬਾਲਣਾਂ ਦੇ ਦਾਮ ਆਲ-ਟਾਈਮ ਹਾਈ ਹੈ। ਮੁੰਬਈ ’ਚ ਤਾਂ ਪੈਟਰੋਲ 96.62 ਰੁਪਏ ’ਤੇ ਪਹੁੰਚ ਗਿਆ ਹੈ, ਜੋ ਕਿ ਮੈਟਰੋ ਸ਼ਹਿਰਾਂ ’ਚ ਸਭ ਤੋਂ ਜ਼ਿਆਦਾ ਹੈ। ਡੀਜ਼ਲ ਦੀਆਂ ਕੀਮਤਾਂ 87.67 ਰੁਪਏ ਪ੍ਰਤੀ ਲੀਟਰ ਪਹੁੰਚ ਗਈ ਹੈ। ਕੋਲਕਾਤਾ ’ਚ ਪੈਟਰੋਲ 91.41 ਅਤੇ ਡੀਜ਼ਲ 84.19 ਰੁਪਏ ਪ੍ਰਤੀ ਲੀਟਰ ਪਹੁੰਚ ਗਿਆ ਹੈ।National1 month ago
-
Petrol Diesel Prices : ਨਹੀਂ ਰੁਕ ਰਿਹਾ ਵਾਧੇ ਦਾ ਸਿਲਸਿਲਾ, ਲਗਾਤਾਰ 8ਵੇਂ ਦਿਨ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂPetrol-Diesel ਦੀਆਂ ਕੀਮਤਾਂ ਲਗਾਤਾਰ 8ਵੇਂ ਦਿਨ ਵੱਧ ਗਈਆਂ। ਦਿੱਲੀ 'ਚ ਪੈਟਰੋਲ, ਡੀਜ਼ਲ ਦੀਆਂ ਕੀਮਤਾਂ 'ਚ 30 ਪੈਸੇ ਤੋਂ ਲੈ ਕੇ 35 ਪੈਸੇ ਤਕ ਦਾ ਵਾਧਾ ਹੋਇਆ। ਰਾਸ਼ਟਰੀ ਰਾਜਧਾਨੀ ' ਪੈਟਰੋਲ 30 ਪੈਸੇ ਵੱਧ ਕੇ 89.29 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 35 ਪੈਸੇ ਵੱਧ ਕੇ 79.70 ਰੁਪਏ ਪ੍ਰਤੀ ਲੀਟਰ ਹੋ ਗਏ।Business1 month ago
-
ਅੱਜ ਫਿਰ ਵਧੇ ਪੈਟਰੋਲ-ਡੀਜ਼ਲ ਦੇ ਭਾਅ, ਲਗਾਤਾਰ ਸੱਤਵੇਂ ਦਿਨ ਹੋਇਆ ਵਾਧਾ, ਜਾਣੋ ਨਵੀਆਂ ਕੀਮਤਾਂਟਰੋਲ-ਡੀਜ਼ਲ ਦੇ ਭਾਅ ਲਗਾਤਾਰ ਵਧਦੇ ਜਾ ਰਹੇ ਹਨ। ਅੱਜ ਸੱਤਵੇਂ ਦਿਨ ਇਸ ਦੀਆਂ ਕੀਮਤਾਂ ’ਚ ਵਾਧਾ ਜਾਰੀ ਹੈ। ਸੋਮਵਾਰ 15 ਫਰਵਰੀ ਨੂੰ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਇਕ ਵਾਰ ਫਿਰ ਰਿਕਾਰਡ ਪੱਧਰ ’ਤੇ ਪਹੰੁਚ ਗਈਆਂ ਹਨ। ਤੇਲ ਮਾਰਕੀਟਿੰਗ ਕੰਪਨੀਆਂ ਵੱਲੋਂ ਕੀਮਤਾਂ ’ਚ ਵਾਧੇ ਤੋਂ ਬਾਅਦ ਅੱਜ ਪੈਟਰੋਲ, ਡੀਜ਼ਲ ਦੀ ਕੀਮਤ ’ਚ 25-30 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।National2 months ago
-
Petrol Diesel ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਮੁੜ ਵਾਧਾ, ਫਿਰੋਜ਼ਪੁਰ-ਅੰਮ੍ਰਿਤਸਰ ਸਣੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪੈਟਰੋਲ 90 ਪਾਰCrude Oil ਦੀਆਂ ਕੀਮਤਾਂ 'ਚ ਤੇਜ਼ ਉਛਾਲ ਦਾ ਅਸਰ ਘਰੇਲੂ ਪੱਧਰ 'ਤੇ Petrol-Diesel ਦੀਆਂ ਕੀਮਤਾਂ 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਕੌਮਾਂਤਰੀ ਪੱਧਰ 'ਤੇ ਬ੍ਰੇਂਟ ਆਇਲ ਦੀ ਕੀਮਤ 62 ਡਾਲਰ ਪ੍ਰਤੀ ਬੈਰਲ ਤੋਂ ਉੱਪਰ ਪਹੁੰਚ ਗਿਆ ਹੈ।Business2 months ago
-
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਫਿਰ ਵਾਧਾ, ਜਾਣੋ ਅੱਜ ਦਾ ਰੇਟਅੱਜ ਫਿਰ ਪੈਟਰੋਲ-ਡੀਜ਼ਲ ਦੀਅਾਂ ਕੀਮਤਾਂ ’ਚ ਵਾਧਾ ਹੋਇਆ ਹੈ। ਪਿਛਲੇ ਕਈ ਦਿਨਾਂ ਤੋਂ ਇਸ ’ਚ ਵਾਧੇ ਦਾ ਸਿਲਸਿਲਾ ਜਾਰੀ ਹੈ। ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ’ਤੇ ਸਵਾਲ ...Business2 months ago
-
Petrol Diesel Prices Today: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਫਿਰ ਹੋਇਆ ਵਾਧਾ, ਜਾਣੋ ਕੀ ਹਨ ਕੀਮਤਾਂਮੈਟਰੋ ਸ਼ਹਿਰਾਂ ’ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਮੰਗਲਵਾਰ 9 ਫਰਵਰੀ ਨੂੰ ਨਵੇਂ ਰਿਕਾਰਡ ਪੱਧਰ ’ਤੇ ਪਹੰੁਚ ਗਈਆਂ। ਤੇਲ ਮਾਰਕੀਟਿੰਗ ਕੰਪਨੀਆਂ ਵੱਲੋਂ ਦਰਾਂ ’ਚ ਵਾਧੇ ਤੋਂ ਬਾਅਦ ਅੱਜ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 35 ਪੈਸੇ ਲੀਟਰ ਵੱਧ ਗਈਆਂ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਐਕਸਾਈਜ਼ ਦੀਆਂ ਡਿਊਟੀ, ਡੀਲਰ ਕਮਿਸ਼ਨ ਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਵੱਧ ਜਾਂਦੀ ਹੈ।Business2 months ago
-
Petrol Diesel Prices: ਨਹੀਂ ਰੁਕ ਰਿਹਾ ਵਾਧੇ ਦਾ ਸਿਲਸਿਲਾ, ਅੱਜ ਫਿਰ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਤਾਜ਼ਾ ਭਾਅਸ਼ੁੱਕਰਵਾਰ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਇਕ ਵਾਰ ਫਿਰ ਵਧ ਗਈਆਂ ਹਨ। Indian Oil Corporation ਅਨੁਸਾਰ ਰਾਸ਼ਟਰੀ ਰਾਜਧਾਨੀ ’ਚ ਪੈਟਰੋਲ ਦੀ ਕੀਮਤ 30 ਪੈਸੇ ਵਧ ਕੇ 86.65 ਰੁਪਏ ਪ੍ਰਤੀ ਲੀਟਰ...Business2 months ago
-
Petrol Diesel Price : ਅੱਜ ਮੁੜ ਵਧੇ ਪੈਟਰੋਲ-ਡੀਜ਼ਲ ਦੇ ਭਾਅ, ਜਾਣੋ ਤੁਹਾਡੇ ਸ਼ਹਿਰ 'ਚ ਕੀ ਹਨ ਭਾਅਦੇਸ਼ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਸ਼ਨਿਚਰਵਾਰ ਨੂੰ ਮੁੜ ਇਜ਼ਾਫ਼ਾ ਦਰਜ ਹੋਇਆ ਹੈ। ਕੌਮੀ ਰਾਜਧਾਨੀ ਦਿੱਲੀ 'ਚ ਸ਼ਨਿਚਰਵਾਰ ਨੂੰ ਪੈਟਰੋਲ ਦੀ ਕੀਮਤ ਵਾਧੇ ਨਾਲ 85.70 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਈ ਹੈ, ਉੱਥੇ ਹੀ ਦਿੱਲੀ 'ਚ ਡੀਜ਼ਲ ਦਾ ਭਾਅ ਵਧ ਕੇ 75.88 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ ਹੈ।Business2 months ago
-
Petrol Price Today: ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਅੱਜ ਫਿਰ ਆਈ ਤੇਜ਼ੀ, ਜਾਣੋ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਦੇ ਭਾਅਪੈਟਰੋਲ ਡੀਜ਼ਲ ਦੀਆਂ ਕੀਮਤਾਂ ਦੋ ਦਿਨ ਦੀ ਸ਼ਾਂਤੀ ਤੋਂ ਬਾਅਦ ਅੱਜ ਫਿਰ ਵੱਧ ਗਈਆਂ। ਇਸ ਵਾਧੇ ਤੋਂ ਬਾਅਦ ਦੇਸ਼ ਦੇ ਮਹਾਨਗਰਾਂ ਵਿਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿਚ ਉਛਾਲ ਆਇਆ ਹੈ। ਦਿੱਲੀ ਵਿਚ ਇਕ ਲੀਟਰ ਪੈਟਰੋਲ 85.45 ਰੁਪਏ, ਮੁੰਬਈ ਵਿਚ 92.04 ਰੁਪਏ, ਚੇਨਈ ਵਿਚ 88.07 ਰੁਪਏ ਅਤੇ ਕੋਲਕਾਤਾ ਵਿਚ 86.87 ਰੁਪਏ ਹੈ।Business2 months ago
-
ਪੈਟਰੋਲ ਡੀਜ਼ਲ ਦੀਆਂ ਕੀਮਤਾਂ ਨੂੰ ਅੱਜ ਫਿਰ ਲੱਗੀ ਅੱਗ, ਜਾਣੋ ਜਲੰਧਰ, ਲੁਧਿਆਣਾ ਤੇ ਹੋਰ ਸ਼ਹਿਰਾਂ ਦੇ ਭਾਅਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਦੂਜੇ ਦਿਨ ਮੰਗਲਵਾਰ ਨੂੰ ਇਜਾਫ਼ਾ ਹੋਇਆ ਹੈ। ਦਿੱਲੀ ਵਿਚ ਪੈਟਰੋਲ ਦੀਆਂ ਕੀਮਤਾਂ ਹੁਣ ਤਕ ਦੇ ਸਭ ਤੋਂ ਉਪਰਲੇ ਪੱਧਰ ’ਤੇ ਚਲੀ ਗਈ ਹੈ। ਰਾਸ਼ਟਰੀ ਰਾਜਧਾਨੀ ਵਿਚ ਸੋਮਵਾਰ ਨੂੰ ਪੈਟਰੋਲ ਦੀ ਕੀਮਤ ਵਿਚ 25 ਪੈਸੇ ਦਾ ਵਾਧਾ ਹੋਇਆ, ਜਿਸ ਨਾਲ ਇਹ 85.20 ਰੁਪਏ ਪ੍ਰਤੀ ਲੀਟਰ ’ਤੇ ਪਹੁੰਚ ਗਿਆ ਹੈ।Business2 months ago
-
ਕੀਮਤ ’ਚ ਉਛਾਲ ਨਾਲ ਦਿੱਲੀ ’ਚ ਰਿਕਾਰਡ ਉਪਰਲੇ ਪੱਧਰ ’ਤੇ ਪਹੁੰਚਿਆ ਪੈਟਰੋਲ, ਜਾਣੋ ਜਲੰਧਰ, ਲੁਧਿਆਣਾ ਤੇ ਹੋਰ ਸ਼ਹਿਰਾਂ ਦੇ ਭਾਅਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿਚ ਸੋਮਵਾਰ ਨੂੰ ਇਜਾਫ਼ਾ ਹੋਇਆ ਹੈ। ਦਿੱਲੀ ਵਿਚ ਪੈਟਰੋਲ ਦੀਆਂ ਕੀਮਤਾਂ ਹੁਣ ਤਕ ਦੇ ਸਭ ਤੋਂ ਉਪਰਲੇ ਪੱਧਰ ’ਤੇ ਚਲੀ ਗਈ ਹੈ। ਰਾਸ਼ਟਰੀ ਰਾਜਧਾਨੀ ਵਿਚ ਸੋਮਵਾਰ ਨੂੰ ਪੈਟਰੋਲ ਦੀ ਕੀਮਤ ਵਿਚ 25 ਪੈਸੇ ਦਾ ਵਾਧਾ ਹੋਇਆ,Business2 months ago
-
ਅੱਜ ਦੂਜੇ ਦਿਨ ਫਿਰ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਆਪਣੇ ਸ਼ਹਿਰ ਦਾ ਭਾਅਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਅੱਜ ਭਾਵ ਵੀਰਵਾਰ 7 ਜਨਵਰੀ ਨੂੰ ਇਕ ਵਾਰ ਫਿਰ ਤੋਂ ਵਾਧਾ ਦੇਖਣ ਨੂੰ ਮਿਲਿਆ। ਦਿੱਲੀ ਵਿਚ ਵੀਰਵਾਰ ਨੂੰ ਪੈਟਰੋਲ ਦੀ ਕੀਮਤ 23 ਪੈਸੇ ਵੱਧ ਕੇ 84.20 ਰੁਪਏ ’ਤੇ ਚਲਾ ਗਿਆ ਜਦਕਿ ਡੀਜ਼ਲ 26 ਪੈਸੇ ਮਹਿੰਗਾ ਹੋ ਕੇ 74.38 ਰੁਪਏ ਪ੍ਰਤੀ ਲੀਟਰ ’ਤੇ ਪਹੁੰਚ ਗਿਆ ਹੈ।Business3 months ago
-
Petrol Diesel Price Today: ਰੁਕ ਨਹੀਂ ਰਿਹਾ ਤੇਲ ਕੀਮਤਾਂ ਦੇ ਵਾਧੇ ਦਾ ਸਿਲਸਿਲਾ, ਅੱਜ ਫਿਰ ਮਹਿੰਗਾ ਹੋਇਆ ਪੈਟਰੋਲ, ਡੀਜ਼ਲਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ ਵਿਚ ਵਾਧੇ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸਰਕਾਰੀ ਤੇਲ ਕੰਪਨੀਆਂ ਨੇ ਅੱਜ ਪੈਟਰੋਲ ਦੀਆਂ ਕੀਮਤਾਂ ਵਿਚ 20 ਪੈਸੇ ਤਾਂ ਡੀਜ਼ਲ ਦਾ ਕੀਮਤ ਵਿਚ 26 ਪੈਸੇ ਦੇ ਵਾਧੇ ਦੀ ਹੈ। ਦਿੱਲੀ ’ਚ ਸੋਮਵਾਰ ਨੂੰ ਪੈਟਰੋਲ 83.71 ਰੁਪਏ ਅਤੇ ਡੀਜ਼ਲ 73.87 ਰੁਪਏ ਪ੍ਰਤੀ ਲੀਟਰ ’ਤੇ ਆ ਗਿਆ। ਇਸ ਤੋਂ ਪਹਿਲਾਂ ਬੀਤੇ ਅਗਸਤ ਵਿਚ ਡੀਜ਼ਲ 73 ਰੁਪਏ ਤੋਂ ਉਪਰ ਚੱਲ ਰਿਹਾ ਸੀ।Business4 months ago
-
ਅੱਜ ਫਿਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਆਇਆ ਉਛਾਲ, ਜਾਣੋ ਕੀ ਹੈ ਤੁਹਾਡੇ ਸ਼ਹਿਰ ’ਚ ਭਾਅਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਸ਼ਨੀਵਾਰ ਨੂੰ ਵਾਧਾ ਹੋਇਆ। ਕੀਮਤਾਂ ਵਿਚ ਇਹ ਤੇਜ਼ੀ ਓਪੇਕ ਦੇਸ਼ਾਂ ਵੱਲੋਂ ਜਨਵਰੀ ਤੋਂ ਉਤਪਾਦਨ ਵਿਚ ਪੰਜ ਲੱਖ ਬੈਰਲ ਦੇ ਵਾਧੇ ਦੇ ਫੈਸਲੇ ਦੇ ਕਾਰਨ ਆਈ ਹੈ। ਓਪੇਕ ਦੇਸ਼ਾਂ ਦੇ ਇਸ ਫੈਸਲੇ ਨਾਲ ਕਰੂਡ ਆਇਲ ਦੀਆਂ ਕੀਮਤਾਂ ਵਿਚ ਤੇਜ਼ੀ ਆਈ, ਜਿਸਦਾ ਅਸਰ ਪੈਟਰੋਲ ਡੀਜ਼ਲ ਦੀਆਂ ਕੀਮਤਾਂ ’ਤੇ ਪਿਆ ਹੈ।National4 months ago
-
Petrol Price:ਪੈਟਰੋਲ ਦੀ ਕੀਮਤ 90 ਰੁਪਏ ਪ੍ਰਤੀ ਲੀਟਰ ਤੋਂ ਪਾਰ, ਜਾਣੋ ਕਿਸ ਰੇਟ ਵਿਕ ਰਿਹੈ ਡੀਜ਼ਲਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਵਿਚ ਸੋਮਵਾਰ ਨੂੰ ਪੈਟਰੋਲ ਦੀ ਕੀਮਤ 90 ਰੁਪਏ ਪ੍ਰਤੀ ਲੀਟਰ ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਮੱਧ ਪ੍ਰਦੇਸ਼ ਪੈਟਰੋਲ ਪੰਪ ਆਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਅਜੇ ਸਿੰਘ ਨੇ ਦੱਸਿਆ ਕਿ ਭੋਪਾਲ ਵਿਚ ਸੋਮਵਾਰ ਨੂੰ ਪੈਟਰੋਲ 90.05 ਰੁਪਏ ਪ੍ਰਤੀ ਲੀਟਰ ਜਦਕਿ ਡੀਜ਼ਲ 80.10 ਰੁਪਏ ਪ੍ਰਤੀ ਲੀਟਰ ਦੀ ਦਰ ਨਾਲ ਵਿਕਿਆ।Business4 months ago
-
Petrol Diesel Price: ਲੰਬੇ ਸਮੇਂ ਬਾਅਦ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਤੁਹਾਡੇ ਸ਼ਹਿਰ 'ਚ ਕੀ ਹੈ ਭਾਅਦੇਸ਼ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਲੰਬੇ ਸਮੇਂ ਬਾਅਦ ਸ਼ੁੱਕਰਵਾਰ ਨੂੰ ਵਾਧਾ ਹੋਇਆ ਹੈ। ਪੈਟਰੋਲ ਦੀਆਂ ਕੀਮਤਾਂ 'ਚ 50 ਦਿਨ ਬਾਅਦ ਤੇ ਡੀਜ਼ਲ ਦੀਆਂ ਕੀਮਤਾਂ 'ਚ 41 ਦਿਨ ਬਾਅਦ ਅੱਜ ਵਾਧਾ ਹੋਇਆ ਹੈ।Business4 months ago