petrol pump
-
ਪੈਟਰੋਲ ਪੰਪ ਮਾਲਕ ਨਾਲ ਮਾਰੀ ਠੱਗੀ, ਤਿੰਨ ਨਾਮਜ਼ਦਥਾਣਾ ਕੈਂਟ ਦੀ ਪੁਲਿਸ ਨੇ 2 ਲੱਖ 60 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ 3 ਵਿਅਕਤੀਆਂ ਖ਼ਿਲਾਫ਼ ਧੋਖਾਧੜੀ ਕਰਨ ਦੇ ਦੋਸ਼ਾਂ ਹੇਠ ਪਰਚਾ ਦਰਜ ਕੀਤਾ ਹੈ। ਇਸ ਸਬੰਧੀ ਐੱਸਆਈ ਕੁਲਦੀਪPunjab3 days ago
-
ਰਿਲਾਇੰਸ ਪੈਟਰੋਲ ਪੰਪ 'ਤੇ ਧਰਨਾ 101 ਵੇਂ ਦਿਨ 'ਚ ਦਾਖਲਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ 'ਚ ਕਿਸਾਨਾਂ ਵੱਲੋਂ ਸ਼ਹਿਰ ਦੇ ਰਿਲਾਇੰਸ ਪੈਟਰੋਲ ਪੰਪ ਵਿਖੇ ਚੱਲ ਰਿਹਾ ਅੱਠ ਪਹਿਰਾ ਦਾ ਧਰਨਾ ਐਤਵਾਰ ਨੂੰ 101 ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਕਿਸਾਨਾਂ ਨੇ ਦਿੱਲੀ ਦੇ ਸਿੰਘੂ ਬਾਰਡਰ ਦੀ ਸਟੇਜ਼ ਤੋਂ ਕਿਸਾਨ ਆਗੂਆਂ ਦੇPunjab5 days ago
-
ਜੇਲ੍ਹ 'ਚ ਕਮਾਈ : ਪੰਜਾਬ ਦੀਆਂ ਜੇਲ੍ਹਾਂ 'ਚ ਸਜਾ ਕੱਟ ਚੁੱਕੇ ਕੈਦੀ ਚਲਾਉਣਗੇ ਪੈਟਰੋਲ ਪੰਪ, 960 ਮੁਲਾਜ਼ਮਾਂ ਦੀ ਹੋਵੇਗੀ ਭਰਤੀਜੇਲ੍ਹਾਂ 'ਚ ਫੈਕਟਰੀਆਂ ਤੇ ਜੇਲ੍ਹਾਂ ਦੇ ਬਾਹਰ ਪੈਟਰੋਲ ਪੰਪ ਲਗਾ ਕੇ ਵਿਭਾਗ ਆਪਣਾ ਖਰਚਾ ਖੁਦ ਚੁੱਕਣ 'ਚ ਯੋਗਦਾਨ ਅਦਾ ਕਰੇਗਾ। ਇਸਲਈ ਤੇਲੰਗਾਨਾ ਦਾ ਮਾਡਲ ਇਸਤੇਮਾਲ 'ਚ ਲਿਆਇਆ ਜਾਵੇਗਾ। ਵਿਭਾਗ ਨੇ ਇਸ ਲਈ ਜੇਲ੍ਹ ਬੋਰਡ ਦਾ ਗਠਨ ਕਰ ਦਿੱਤਾ ਹੈPunjab7 days ago
-
ਰਿਲਾਇੰਸ ਦੇ ਪੈਟਰੋਲ ’ਤੇ ਦਿਨ-ਦਿਹਾੜੇ ਲੁੱਟ, ਪਿਸਤੌਲ ਦਿਖਾ ਕੇ ਦਿੱਤਾ ਘਟਨਾ ਨੂੰ ਅੰਜਾਮਪਿੰਡ ਜੋਧਪੁਰ ਰੋਮਾਣਾ ਨੇੜੇ ਰਿਲਾਇੰਸ ਪੈਟਰੋਲ ਪੰਪ ਤੋਂ ਤੇਲ ਪਾਉਣ ਆਏ ਤਿੰਨ ਅਣਪਛਾਤੇ ਵਿਅਕਤੀ ਪਿਸਤੌਲ ਦਾ ਡਰ ਦਿਖਾ ਕੇ ਕਰਿੰਦੇ ਕੋਲੋਂ 10,000 ਦੀ ਨਕਦੀ ਲੁੱਟ ਕੇ ਫਰਾਰ ਹੋ ਗਏ।Punjab8 days ago
-
ਜੀਓ ਦੇ ਟਾਵਰਾਂ ਨੂੰ ਨੁਕਸਾਨ ਨਾ ਪਹੁੰਚਾਇਆ ਜਾਵੇ- ਪਿਸ਼ੌਰਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਲਹਿਰਾਗਾਗਾ ਦੇ ਰਿਲਾਇੰਸ ਦੇ ਪੈਟਰੋਲ ਪੰਪ 'ਤੇ ਧਰਨਾ 88ਵੇਂ ਦਿਨ ਵੀ ਜਾਰੀ ਰਿਹਾ।Punjab17 days ago
-
ਰਿਲਾਇੰਸ ਪੈਟਰੋਲ ਪੰਪ 'ਤੇ ਕਿਸਾਨ ਮੋਰਚਾ 81 ਵੇਂ ਦਿਨ 'ਚ ਦਾਖਲਖੇਤੀ ਸਬੰਧੀ ਕਾਨੂੰਨਾਂ ਵਿਰੁੱਧ ਕਿਸਾਨ ਜਥੇਬੰਦੀਆਂ ਨੇ ਸਥਾਨਕ ਸ਼ਹਿਰ ਦੇ ਰਿਲਾਇੰਸ ਪੈਟਰੋਲ ਪੰਪ ਦਾ ਮੁਕੰਮਲ ਿਘਰਾਓ ਕਰਕੇ ਸ਼ੁਰੂ ਕੀਤਾ ਧਰਨਾ ਸੋਮਵਾਰ ਨੂੰ 81 ਵੇਂ ਦਿਨ ਵੀ ਜਾਰੀ ਰਿਹਾ। ਇਕੱਠ ਮੌਕੇ ਜੁੜੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸਵਰਨ ਸਿੰਘ ਬੋੜਾਵਾਲ , ਨੰਬਰਦਾਰ ਜਰਨੈਲ ਸਿੰਘ ਗੁਰਨੇ ਕਲਾਂ, ਹਰਿੰਦਰ ਸਿੰਘ ਸੋਢੀ, ਸਵਰਨਜੀਤ ਸਿੰਘ ਦਲਿਓ ਅਤੇ ਮੇਜਰ ਸਿੰਘ ਰੱਲੀ ਨੇ ਕਿਹਾ ਕਿ ਮੋਦੀ ਸਰਕਾਰ ਕਾਲੇPunjab24 days ago
-
ਕਿਸਾਨ ਆਗੂਆਂ ਦਾ ਪੈਟਰੋਲ ਪੰਪ 'ਤੇ 71ਵੇਂ ਦਿਨ ਧਰਨਾ ਜਾਰੀਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਬਲਾਕ ਮਹਿਲ ਕਲਾਂ ਇਕਾਈ ਵੱਲੋਂ ਜਥੇਬੰਦੀ ਦੇ ਬਲਾਕ ਪ੍ਰਧਾਨ ਜੱਜ ਸਿੰਘ ਗਹਿਲ ਦੀ ਅਗਵਾਈ ਸੂਬਾ ਕਮੇਟੀ ਦੇ ਸੱਦੇ ਉੱਪਰ ਪਿੰਡ ਭੱਦਲਵੱਡ ਤੇ ਸੰਘੇੜਾ ਵਿਚਕਾਰ ਬਣੇ ਰਿਲਾਇੰਸ ਦੇ ਪੈਟਰੋਲ ਪੰਪ 'ਤੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਕਾਲੇ ਕਾਨੂੰਨਾਂ ਖ਼ਿਲਾਫ਼ 71ਵੇਂ ਦਿਨ ਕਿਸਾਨਾਂ ਵੱਲੋਂ ਜਾਰੀ ਰੱਖਦਿਆਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਕੇ ਕਿਸਾਨ ਵਿਰੋਧੀ ਕਾਨੂੰਨ ਤੁਰੰਤ ਰੱਦ ਕਰਨ ਦੀ ਮੰਗ ਕੀਤੀPunjab1 month ago
-
Bharat Band: ਕਿਸਾਨਾਂ ਦੇ ਸਮਰਥਨ 'ਚ ਪੰਜਾਬ ਦੇ ਪੈਟਰੋਲ ਪੰਪ 8 ਦਸੰਬਰ ਨੂੰ ਸ਼ਾਮ ਪੰਜ ਵਜੇ ਤਕ ਰਹਿਣਗੇ ਬੰਦਕਿਸਾਨ ਅੰਦੋਲਨ ਦਾ ਅਸਰ ਹੁਣ ਆਮ ਜਨਜੀਵਨ 'ਤੇ ਵੀ ਪੈਣਾ ਸ਼ੁਰੂ ਹੋ ਗਿਆ ਹੈ। ਸਰਕਾਰ ਵੱਲੋਂ ਇਸ ਨੂੰ ਲੈ ਕੇ ਕੋਈ ਫ਼ੈਸਲਾ ਨਾ ਕੀਤੇ ਜਾਣ ਤੋਂ ਬਾਅਦ 8 ਦਸੰਬਰ ਨੂੰ ਬੰਦ ਨੂੰ ਸਫ਼ਲ ਕਰਨ ਲਈ ਹਰ ਸੈਕਟਰ ਦੇ ਲੋਕ ਤੇਜ਼ੀ ਨਾਲ ਐਕਟਿਵ ਹੋ ਗਏ ਹਨ।Punjab1 month ago
-
8 ਨੂੰ ਸੂਬੇ ਦੇ ਪੰਪ ਵੀ ਰਹਿਣਗੇ ਬੰਦਖੇਤੀ ਕਾਨੂੰਨ ਦੇ ਵਿਰੋਧ ਵਿਚ ਕਿਸਾਨ ਜੱਥੇਬੰਦੀਆਂ ਵੱਲੋਂ 8 ਦਸੰਬਰ ਨੂੰ ਦੇਸ਼ ਬੰਦ ਦੇ ਸੱਦੇ ਨੂੰ ਸਫਲ ਬਨਾਉਣ ਲਈ ਪੰਜਾਬ ਦੇ ਸਮੂਹ ਪੈਟਰੋਲ ਪੰਪਾਂ 'ਤੇ ਵੀ ਤਾਲੇ ਲਟਕਣਗੇ। ਇਹ ਦਾਅਵਾ ਐਤਵਾਰ ਨੂੰ ਪੈਟਰੋਲੀਅਮ ਡੀਲਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਸੰਦੀਪ ਸਹਿਗਲ ਨੇ 'ਪੰਜਾਬੀ ਜਾਗਰਣ' ਨਾਲ ਗੱਲਬਾਤ ਦੌਰਾਨ ਕੀਤਾ।Punjab1 month ago
-
ਬੁਢਲਾਡਾ ਦੇ ਰਿਲਾਇੰਸ ਪੈਟਰੋਲ ਪੰਪ ਤੇ ਧਰਨਾ ਜਾਰੀਖੇਤੀ ਸਬੰਧੀ ਕਾਨੂੰਨਾਂ ਖਿਲਾਫ਼ ਬੁਢਲਾਡਾ ਦੇ ਰਿਲਾਇੰਸ ਪੈਟਰੋਲ ਪੰਪ 'ਤੇ ਕਿਸਾਨਾਂ ਦਾ ਮੋਰਚਾ ਵੀਰਵਾਰ ਨੂੰ62 ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਕਿਸਾਨਾਂ ਦੇ ਇਕੱਠ ਨੂੰ ਕਿਸਾਨ ਆਗੂਆਂ ਹਰਮੀਤ ਸਿੰਘ ਬੋੜਾਵਾਲ , ਐਡਵੋਕੇਟ ਸਵਰਨਜੀਤ ਸਿੰਘ ਦਲਿਓ , ਨਛੱਤਰPunjab1 month ago
-
ਘੱਟ ਪੈਟਰੋਲ ਭਰਿਆ ਹੈ... ਮਾਮੂਲੀ ਗੱਲ 'ਤੇ ਪੈਟਰੋਲ ਪੰਪ ਮੁਲਾਜ਼ਮਾਂ 'ਤੇ ਤਲਵਾਰਾਂ ਤੇ ਰਾਡ ਨਾਲ ਕੀਤਾ ਹਮਲਾਮਯੂਰ ਵਿਹਾਰ 'ਚ ਇਕ ਹੀ ਪਰਿਵਾਰ ਦੇ ਮੈਂਬਰਾਂ ਦੀ ਹੱਤਿਆ ਤੋਂ ਬਾਅਦ ਸ਼ਹਿਰ 'ਚ ਸ਼ਨਿਚਰਵਾਰ ਨੂੰ ਮੁੜ ਵੱਡੀ ਵਾਰਦਾਤ ਹੋਈ ਹੈ। ਜਲੰਧਰ ਬਾਈਪਾਸ ਨੇੜੇ ਇੰਡੀਅਨ ਆਇਲ ਦੇ ਜੈਕਸਨ ਪੈਟਰੋਲ ਪੰਪ 'ਚ ਹਥਿਆਰਬੰਦ ਲੋਕਾਂ ਨੇ ਮੁਲਾਜ਼ਮਾਂ 'ਤੇ ਹਮਲਾ ਕਰ ਦਿੱਤਾ।Punjab1 month ago
-
ਰਿਲਾਇੰਸ ਪੈਟਰੋਲ ਪੰਪ ਬੁਢਲਾਡਾ 'ਤੇ ਜਾਰੀ ਕਿਸਾਨ ਮੋਰਚਾੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਸਬੰਧੀ ਕਾਲੇ ਕਾਨੂੰਨਾਂ ਖ਼ਿਲਾਫ਼ ਆਰੰਭੇ ਸੰਘਰਸ਼ ਤਹਿਤ ਇੱਥੋਂ ਦੇ ਰਿਲਾਇੰਸ ਪੈਟਰੋਲ ਪੰਪ ਵਿਖੇ ਦਿੱਤਾ ਜਾ ਰਿਹਾ ਧਰਨਾ ਅੱਜ 51 ਵੇਂ ਦਿਨ 'ਚ ਦਾਖਲ ਹੋ ਗਿਆ।ਅੱਜ ਧਰਨੇ ਨੂੰ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘPunjab1 month ago
-
ਲੋਕਾਂ ਦੀ ਦੇਣਦਾਰੀ ਨਾ ਦੇਣ ਤੋਂ ਪਰੇਸ਼ਾਨ ਨੌਜਵਾਨ ਨੇ ਚੁੱਕਿਆ ਖੌਫ਼ਨਾਕ ਕਦਮਸਥਾਨਕ ਸੀਤਾ ਰਾਮ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਢਾਬਾ ਟੈਸਟ ਆਫ ਅੰਮ੍ਰਿਤਸਰੀ 'ਤੇ ਕੰਮ ਕਰਦੇ ਇਕ ਨੌਜਵਾਨ ਨੇ ਵੀਰਵਾਰ ਸਵੇਰੇ ਪੱਖੇ ਨਾਲ ਫਾਹਾ ਲਾ ਕੇ ਆਪਣੀ ਜੀਵਨ ਲੀਲ੍ਹਾ ਖ਼ਤਮ ਕਰ ਲਈ।Punjab1 month ago
-
ਬੁਢਲਾਡਾ ਦੇ ਰਿਲਾਇੰਸ ਪੈਟਰੋਲ ਪੰਪ 'ਤੇ ਧਰਨਾ ਜਾਰੀਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਸਬੰਧੀ ਕਾਨੂੰਨਾਂ ਖ਼ਿਲਾਫ਼ ਆਰੰਭੇ ਸੰਘਰਸ਼ ਤਹਿਤ ਬੁਢਲਾਡਾ ਦੇ ਰਿਲਾਇੰਸ ਪੈਟਰੋਲ ਪੰਪ 'ਤੇ ਜਾਰੀ ਕਿਸਾਨ ਮੋਰਚਾ 47ਵੇਂ ਦਿਨ ਵਿਚ ਦਾਖਲ ਹੋ ਗਿਆ ਹੈ। ਦੂਜੇ ਪਾਸੇ ਕਿਸਾਨਾਂ ਵੱਲੋਂ 26-27 ਨਵੰਬਰ ਦੀ ਦਿੱਲੀ ਚੱਲੋ ਐਕਸ਼ਨPunjab1 month ago
-
ਰਿਲਾਇੰਸ ਪੈਟਰੋਲ ਪੰਪ 'ਤੇ ਲਾਇਆ ਮੋਰਚਾ 39 ਵੇਂ ਦਿਨ 'ਚ ਦਾਖਲਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਸਬੰਧੀ ਕਾਲੇ ਕਾਨੂੰਨਾਂ ਖ਼ਿਲਾਫ਼ ਰਿਲਾਇੰਸ ਪੈਟਰੋਲ ਪੰਪ 'ਤੇ ਮੋਰਚਾ ਗੱਡੀ ਬੈਠੇ ਕਿਸਾਨਾਂ ਦਾ ਸੰਘਰਸ਼ ਮੰਗਲਵਾਰ ਨੂੰ 39 ਵੇਂ ਦਿਨ ਵਿਚ ਦਾਖਲ ਹੋ ਗਿਆ ਹੈ। ਮੰਗਲਵਾਰ ਨੂੰ ਕੁਲ ਹਿੰਦ ਕਿਸਾਨ ਸਭਾ ਦੇ ਆਗੂ ਹਰਮੀਤ ਸਿੰਘ ਬੋੜਾਵਾਲ, ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਦਿਆਲਪੁਰਾ, ਸਤਪਾਲ ਸਿੰਘ ਬਰੇ, ਆਲ ਇੰਡੀਆ ਕਿਸਾਨ ਸਭਾ ਦੇPunjab2 months ago
-
ਰਿਲਾਇੰਸ ਦੇ ਟੈਂਕਰ ਮਾਲਕ ਤੇ ਡਰਾਈਵਰਾਂ ਦਾ ਧੰਦਾ ਹੋਇਆ ਚੌਪਟਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਰਿਲਾਇੰਸ ਪੰਪਾਂ ਅਤੇ ਸਪਲਾਈ ਡਿਪੂਆਂ ਦੇ ਅੱਗੇ ਲਾਏ ਧਰਨੇ ਦੇ ਕਾਰਨ ਜਿਥੇ ਰਿਲਾਇੰਸ ਨੂੰ ਘਾਟਾ ਪੈ ਰਿਹਾ ਹੈ। ਦੂਜੇ ਪਾਸੇ ਰਿਲਾਇੰਸ ਪੰਪ ਦੀ ਸਪਲਾਈ ਲਈ ਪ੍ਰਰਾਈਵੇਟ ਤੌਰ ਉੱਤੇ ਲਾਏ ਗਏ ਤੇਲ ਦੇ ਟੈਂਕਰ ਮਾਲਕਾਂ ਦਾ ਵੀ ਵੱਡਾ ਨੁਕਸਾਨ ਹੋ ਰਿਹਾ ਹੈ।Punjab2 months ago
-
ਰਿਲਾਇੰਸ ਪੈਟਰੋਲ ਪੰਪ ਦਾ ਿਘਰਾਓ ਲਗਾਤਾਰ 38ਵੇਂ ਦਿਨ ਵਿੱਚ ਦਾਖ਼ਲ: ਭਾਰਤੀ ਕਿਸਾਨ ਯੁਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਵੱਲੋਂ ਤਾਲ ਮੇਲਵੇਂ ਪ੍ਰਰੋਗਰਾਮ ਤਹਿਤ ਲਹਿਰਾਗਾਗਾ ਰਿਲਾਇੰਸ ਪੰਪ ਦਾ ਿਘਰਾਓ ਅੱਜ 38ਵੇਂ ਦਿਨ ਵਿੱਚ ਦਾਖ਼ਲ ਹੋ ਚੁੱਕਿਆ ਹੈ। ਬਲਾਕ ਪ੍ਰਧਾਨ ਧਰਮਿੰਦਰ ਪਿਸ਼ੌਰ ਨੇ ਦੱਸਿਆ ਕਿ ਪੂਰੇ ਭਾਰਤ ਵਿੱਚ ਕਿਰਤੀ ਲੋਕਾਂ ਵੱਲੋਂ ਸੰਘਰਸ਼ ਵੱਡੇ ਪੱਧਰ 'ਤੇ ਕੀਤਾ ਜਾ ਰਿਹਾ ਹੈ।Punjab2 months ago
-
ਕਿਸਾਨ ਆਗੂਆਂ ਨੇ ਪੈਟਰੋਲ ਪੰਪ 'ਤੇ 32ਵੇਂ ਦਿਨ ਧਰਨਾ ਜਾਰੀ ਰੱਖਿਆਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਬਲਾਕ ਮਹਿਲ ਕਲਾਂ ਇਕਾਈ ਵੱਲੋਂ ਜਥੇਬੰਦੀ ਦੇ ਬਲਾਕ ਪ੍ਰਧਾਨ ਜੱਜ ਸਿੰਘ ਗਹਿਲ ਦੀ ਅਗਵਾਈ ਹੇਠ ਲੁਧਿਆਣਾ-ਬਰਨਾਲਾ ਮੁੱਖ ਮਾਰਗ 'ਤੇ ਸੰਘੇੜਾ ਤੇ ਭੱਦਲਵੱਡ ਵਿਚਕਾਰ ਲੱਗੇ ਰਿਲਾਇੰਸ ਪੰਪ 'ਤੇ ਅਣਮਿੱਥੇ ਸਮੇਂ ਲਈ ਚੱਲ ਰਹੇ ਪੱਕੇ ਮੋਰਚੇ ਦੇ 32ਵੇਂ ਦਿਨ ਜਾਰੀ ਰੱਖਦਿਆਂ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਕਿਸਾਨ ਵਿਰੋਧੀ ਖੇਤੀ ਕਾਨੂੰਨ ਨੂੰ ਤੁਰੰਤ ਰੱਦ ਕਰਨ ਕਰਨ ਦੀ ਮੰਗ ਕੀਤੀ।Punjab2 months ago
-
ਕਿਸਾਨ ਆਗੂਆਂ ਨੇ ਪੈਟਰੋਲ ਪੰਪ 'ਤੇ ਪੱਕਾ ਮੋਰਚਾ 27ਵੇਂ ਦਿਨ ਰੱਖਿਆ ਜਾਰੀਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਬਲਾਕ ਮਹਿਲ ਕਲਾਂ ਇਕਾਈ ਵੱਲੋਂ ਜਥੇਬੰਦੀ ਦੇ ਬਲਾਕ ਪ੍ਰਧਾਨ ਜੱਜ ਸਿੰਘ ਗਹਿਲ ਦੀ ਅਗਵਾਈ ਹੇਠ ਲੁਧਿਆਣਾ-ਬਰਨਾਲਾ ਮੁੱਖ ਮਾਰਗ 'ਤੇ ਸੰਘੇੜਾ ਤੇ ਭੱਦਲਵੱਡ ਵਿਚਕਾਰ ਲੱਗੇ ਰਿਲਾਇੰਸ ਪੰਪ 'ਤੇ ਪੱਕੇ ਮੋਰਚਾ ਦਾ 27ਵੇਂ ਦਿਨ ਜਾਰੀ ਰੱਖਦਿਆਂ ਕਿਸਾਨ ਆਗੂਆਂ ਤੇ ਅੌਰਤਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਕਿਸਾਨ ਵਿਰੋਧੀ ਖੇਤੀ ਕਾਨੂੰਨ ਨੂੰ ਤੁਰੰਤ ਰੱਦ ਕਰਨ ਕਰਨ ਦੀ ਮੰਗ ਕੀਤੀ।Punjab2 months ago
-
ਕਿਸਾਨ ਆਗੂਆਂ ਨੇ ਪੈਟਰੋਲ ਪੰਪ 'ਤੇ 24ਵੇਂ ਦਿਨ ਧਰਨਾ ਜਾਰੀ ਰੱਖਿਆਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਬਲਾਕ ਮਹਿਲ ਕਲਾਂ ਇਕਾਈ ਵੱਲੋਂ ਜਥੇਬੰਦੀ ਦੇ ਬਲਾਕ ਪ੍ਰਧਾਨ ਜੱਜ ਸਿੰਘ ਗਹਿਲ ਦੀ ਅਗਵਾਈ ਹੇਠ ਸੰਘੇੜਾ ਤੇ ਭੱਦਲਵੱਡ ਵਿਚਕਾਰ ਲੱਗੇ ਰਿਲਾਇੰਸ ਪੰਪ 'ਤੇ 24ਵੇਂ ਦਿਨ ਜਾਰੀ ਰੱਖਦਿਆਂ ਕੇਂਦਰ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਕਿਸਾਨ ਵਿਰੋਧੀ ਖੇਤੀ ਕਾਨੂੰਨ ਨੂੰ ਤੁਰੰਤ ਰੱਦ ਕਰਨ ਕਰਨ ਦੀ ਮੰਗ ਕੀਤੀ।Punjab2 months ago