petroldiesel
-
Petrol Pump Dealers Strike: ਜਲੰਧਰ 'ਚ ਪੈਟਰੋਲ ਪੰਪ ਮਾਲਕਾਂ ਦੀ ਹੜਤਾਲ ਸ਼ੁਰੂ, ਸਵੇਰੇ 8 ਵਜੇ ਤੋਂ ਪੰਪ ਰੱਖਣਗੇ ਬੰਦਜਲੰਧਰ ਪੈਟਰੋਲ ਪੰਪ ਡੀਲਰਜ਼ ਏਸੋਸੀਏਸ਼ਨ ਪੰਜਾਬ ਵੱਲੋਂ ਕੀਤੀ ਗਈ ਹੜਤਾਲ ਦੀ ਕਾਲ ਦੇ ਚੱਲਦਿਆਂ ਸ਼ਹਿਰ ਦੇ ਪੈਟਰੋਲ ਪੰਪ ਸਵੇਰੇ 8.00 ਵਜੇ ਤੋਂ ਬੰਦ ਰੱਖੇ ਗਏ ਹਨ। ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟੇਡ, ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ ਤੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ ਦੇ ਪੰਪ ਪੈਟਰੋਲ ਤੇ ਡੀਜ਼ਲ ਦੀ ਵਿਕਰੀ ਨਹੀਂ ਕਰ ਰਹੇ ਹਨ।Punjab5 months ago
-
ਅਕਾਲੀ ਦਲ ਵਪਾਰੀਆਂ ਤੇ ਸਨਅਤਕਾਰਾਂ ਸਮੇਤ ਸੂਬੇ ਭਰ 'ਚ ਪਾਵਰਕਾਮ ਦਫਤਰਾਂ ਅੱਗੇ ਕਰੇਗਾ ਰੋਸ ਮੁਜ਼ਾਹਰੇਸ਼੍ਰੋਮਣੀ ਅਕਾਲੀ ਦਲ ਲਾਕਡਾਊਨ ਦੇ ਅਰਸੇ ਦੇ ਵਪਾਰੀਆਂ ਤੇ ਇੰਡਸਟਰੀ ਨੂੰ ਭੇਜੇ ਗਏ ਬਿਜਲੀ ਬਿੱਲ ਵਾਪਸ ਲਏ ਜਾਣ ਦੀ ਮੰਗ ਨੂੰ ਲੈ ਕੇ ਸੂਬੇ ਭਰ 'ਚ ਵਪਾਰੀਆਂ ਤੇ ਉਦਯੋਗਪਤੀਆਂ ਦੇ ਨਾਲ ਮਿਲ ਕੇ ਪਾਵਰਕਾਮ ਦੇ ਦਫਤਰਾਂ ਮੂਹਰੇ ਰੋਸ ਮੁਜ਼ਾਹਰੇ ਕਰੇਗਾ।Punjab6 months ago
-
ਪੈਟਰੋਲ-ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਖ਼ਿਲਾਫ਼ ਪੂਰੇ ਪੰਜਾਬ 'ਚ ਕਾਂਗਰਸੀਆਂ ਨੇ ਲਾਏ ਰੋਸ ਧਰਨੇ ਤੇ ਫੂਕੇ ਪੁਤਲੇਪਿਛਲੇ ਕੁਝ ਦਿਨਾਂ ਦੌਰਾਨ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ 'ਚ ਕੀਤੇ ਗਏ ਦੇ ਵਿਰੋਧ 'ਚ ਜ਼ਿਲ੍ਹੇ ਦੀ ਕਾਂਗਰਸ ਲੀਡਰਸ਼ਿਪ ਵੱਲੋਂ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਧਰਨਾ ਦਿੱਤਾ ਜਾ ਰਿਹਾ ਹੈ।Punjab6 months ago
-
ਜਮਹੂਰੀ ਕਿਸਾਨ ਸਭਾ ਨੇ ਕਿਸਾਨ ਵਿਰੋਧੀ ਆਰਡੀਨੈਂਸ ਦੀਆਂ ਕਾਪੀਆਂ ਸਾੜੀਆਂ, ਪੈਟਰੋਲ-ਡੀਜ਼ਲ ਕੀਮਤਾਂ 'ਚ ਵਾਧਾ ਵਾਪਸ ਲੈਣ ਦੀ ਮੰਗਮਹਿਲ ਕਲਾਂ ਵਿਖੇ ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਜਥੇਬੰਦੀ ਦੇ ਸੂਬਾ ਸਕੱਤਰ ਮਾਸਟਰ ਯਸ਼ਪਾਲ ਸਿੰਘ ਮਹਿਲ ਕਲਾਂ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਤਿੰਨੋਂ ਆਰਡੀਨੈਂਸਾਂ ਦੀਆਂ ਕਾਪੀਆਂ ਸਾੜੀਆਂ ਗਈਆਂ।Punjab6 months ago
-
ਲਗਾਤਾਰ 10ਵੇਂ ਦਿਨ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਮੰਗਲਵਾਰ ਨੂੰ ਲਗਾਤਾਰ 10ਵੇਂ ਦਿਨ ਵੀ ਵਾਧਾ ਦਰਜ ਕੀਤਾ ਗਿਆ। ਪੈਟਰੋਲ ਦੀ ਕੀਮਤ 'ਚ 47 ਪੈਸੇ ਤੇ ਡੀਜ਼ਲ ਦੀ ਕੀਮਤ 'ਚ 57 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਪਿਛਲੇ ਦਸ ਦਿਨਾਂ 'ਚ ਪੈਟਰੋਲ ਦੀਆਂ ਕੀਮਤਾਂ 'ਚ 5.45 ਰੁਪਏ ਤੇ ਡੀਜ਼ਲ ਦੀ ਕੀਮਤ 'ਚ 5.80 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋ ਚੁੱਕਾ ਹੈ। ਇਕ ਰਿਪੋਰਟ ਮੁਤਾਬਕ, ਕੱਚਾ ਤੇਲ 20 ਰੁਪਏ ਪ੍ਰਤੀ ਬੈਰਲ ਦੇ ਹੇਠਲੇ ਪੱਧਰ ਤੋਂ ਉੱਪਰ ਆ ਚੁੱਕਾ ਹੈ।National7 months ago
-
Corona Impact : ਪੰਪ ਮਾਲਕਾਂ ਨੂੰ 2000 ਲੀਟਰ ਪੈਟਰੋਲ ਤੇ ਡੀਜ਼ਲ ਰਿਜ਼ਰਵ ਰੱਖਣ ਦੇ ਨਿਰਦੇਸ਼ਕੋਰੋਨਾ ਵਾਇਰਸ ਫੈਲਣ ਕਾਰਨ ਪੈਦਾ ਹੋਏ ਐਮਰਜੈਂਸੀ ਹਾਲਾਤ ਨਾਲ ਨਜਿੱਠਣ ਲਈ ਪੈਟਰੋਲ ਪੰਪ ਮਾਲਕਾਂ ਨੂੰ 2000 ਲੀਟਰ ਪੈਟਰੋਲ ਤੇ 2000 ਲੀਟਰ ਡੀਜ਼ਲ ਰਿਜ਼ਰਵ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।Punjab10 months ago
-
ਕੱਚੇ ਤੇਲ ਦੀ ਕੀਮਤ 'ਚ ਭਾਰੀ ਗਿਰਾਵਟ, ਰਾਜਧਾਨੀ ਦਿੱਲੀ 'ਚ ਪੈਟਰੋਲ 70.59 ਰੁਪਏ ਪ੍ਰੀਤ ਲੀਟਰ ਵਿਕਿਆਸਾਊਦੀ ਅਰਬ ਵੱਲੋਂ ਅਗਲੇ ਮਹੀਨੇ ਤੋਂ ਕੱਚੇ ਤੇਲ ਦਾ ਉਤਪਾਦਨ ਵਧਾਉਣ ਦੇ ਫ਼ੈਸਲੇ ਤੋਂ ਬਾਅਦ ਦੁਨੀਆ ਭਰ 'ਚ ਇਸ ਦੀ ਕੀਮਤ 'ਚ ਵੱਡੀ ਗਿਰਾਵਟ ਦਰਜ ਕੀਤੀ ਗਈ।Business10 months ago
-
Petrol-Diesel Price : ਅੱਜ ਪੈਟਰੋਲ ਦੀਆਂ ਕੀਮਤਾਂ 'ਚ ਹੋਇਆ ਜ਼ਬਰਦਸਤ ਵਾਧਾ, ਜਾਣੋ ਕਿੱਥੇ ਪਹੁੰਚ ਗਏ ਭਾਅਪੈਟਰੋਲ ਦੀਆਂ ਕੀਮਤਾਂ 'ਚ ਹਫ਼ਤੇ ਦੇ ਪਹਿਲੇ ਦਿਨ ਅੱਜ ਸੋਮਵਾਰ ਨੂੰ ਤੇਜ਼ੀ ਦਰਜ ਕੀਤੀ ਗਈ ਹੈ। ਰਾਸ਼ਟਰੀ ਰਾਜਧਾਨੀ ਸਮੇਤ ਦੇਸ਼ ਦੇ ਕਈ ਮਹਾਨਗਰਾਂ 'ਚ ਅੱਜ ਪੈਟਰੋਲ ਮਹਿੰਗਾ ਮਿਲ ਰਿਹਾ ਹੈ। ਓਧਰ ਡੀਜ਼ਲ ਆਪਣੀ ਪੁਰਾਣੀ ਕੀਮਤ 'ਤੇ ਹੀ ਵਿਕ ਰਿਹਾ ਹੈ। ਆਓ ਜਾਣਦੇ ਹਾਂ ਕਿ ਤੁਹਾਡੇ ਸ਼ਹਿਰ 'ਚ ਅੱਜ ਪੈਟਰੋਲ ਤੇ ਡੀਜ਼ਲ ਕਿਸ ਕੀਮਤ 'ਤੇ ਮਿਲ ਰਿਹਾ ਹੈ। ਰਾਸ਼ਟਰੀ ਰਾਜਧਾਨੀ ਦਿੱਲੀ 'ਚ ਅੱਜ ਇਕ ਲੀਟਰ ਪੈਟਰੋਲ ਦੀ ਕੀਮਤ 16 ਪੈਸੇ ਦੀ ਤੇਜ਼ੀ ਨਾਲ 74.05 ਰੁਪਏ ਅਤੇ ਇਕ ਲੀਟਰ ਡੀਜ਼ਲ ਦਾ ਭਾਅ ਪੁਰਾਣੇ ਪੱਧਰ 65.79 ਰੁਪਏ 'ਤੇ ਹੀ ਬਰਕਰਾਰ ਹੈ।Business1 year ago
-
Lok Sabha Elections 2019 : ਰਾਹੁਲ ਗਾਂਧੀ ਦਾ ਵਾਅਦਾ- ਜੇਕਰ ਸੱਤਾ ਵਿਚ ਆਏ ਤਾਂ GST ਦੇ ਘੇਰੇ ਵਿਚ ਹੋਣਗੇ ਪੈਟਰੋਲ-ਡੀਜ਼ਲਗਾਂਧੀ ਨੇ ਇਕ ਫੇਸਬੁੱਕ ਪੋਸਟ ਵਿਚ ਕਿਹਾ, 'ਅਸੀਂ ਜਾਣਦੇ ਹਾਂ ਕਿ ਵਧਦੀਆਂ ਕੀਮਤਾਂ ਕਾਰਨ ਆਮ ਆਦਮੀ ਪਰੇਸ਼ਾਨ ਹੈ। ਕਾਂਗਰਸ ਉਨ੍ਹਾਂ ਨੂੰ ਰਾਹਤ ਦੇਣ ਲਈ ਪੈਟਰੋਲ ਅਤੇ ਡੀਜ਼ਲ ਨੂੰ ਜੀਐੱਸਟੀ ਦੇ ਘੇਰੇ ਵਿਚ ਲਿਆਵੇਗੀ, ਜਿਸ ਕਾਰਨ ਮਹਿੰਗਾਈ ਰੋਕਣ ਵਿਚ ਮਦਦ ਮਿਲੇਗੀ।'Election1 year ago
-
2019 'ਚ ਵੀ ਜਾਰੀ ਹੈ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਗਿਰਾਵਟ, ਜਾਣੋ ਤੁਹਾਡੇ ਸ਼ਹਿਰ ਦਾ ਹਾਲPetrol-Diesel Fuel Value : ਨਵੇਂ ਐਲਾਨ ਦੇ ਮੁਤਾਬਕ ਦਿੱਲੀ 'ਚ ਬਿਨਾਂ ਸਬਸਿਡੀ ਵਾਲੇ ਐੱਲਪੀਜੀ ਸਿਲੰਡਰ ਦੀ ਕੀਮਤ 120.50 ਰੁਪਏ ਘੱਟ ਕੇ 689 ਰੁਪਏ ਹੋ ਗਈ ਹੈ ਜਦਕਿ ਸਬਸਿਡੀ ਵਾਲੇ ਸਿਲੰਡਰ ਦੀ ਕੀਮਤ 5.91 ਰੁਪਏ ਦੀ ਕਟੌਤੀ ਕੀਤੀ ਗਈ ਹੈ। ਦਿੱਲੀ 'ਚ ਸਬਸਿਡੀ ਵਾਲੇ ਐੱਲਪੀਜੀ ਸਿਲੰਡਰ ਦੀ ਕੀਮਤ 494.99 ਰੁਪਏ ਹੋ ਗਈ ਹੈ।Business2 years ago
-
ਪਹਿਲੀ ਮਈ ਤੋਂ ਹਰ ਰੋਜ਼ ਬਦਲਣਗੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂਨਵੀਂ ਦਿੱਲੀ (ਪੀਟੀਆਈ) : ਇਕ ਮਈ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਨਵੀਂ ਦਿੱਲੀ (ਪੀਟੀਆਈ) : ਇਕ ਮਈ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਕੌਮਾਂਤਰੀ ਦਰਾਂ ਮੁਤਾਬਿਕ ਹਰ ਰੋਜ਼ ਬਦਲਣਗੀਆਂ। ਾਂ ਕੌਮਾਂਤਰੀ ਦਰਾਂ ਮੁਤਾਬਿਕ ਹਰ ਰੋਜ਼ ਬਦਲਣਗੀਆਂ।News3 years ago
-
ਪੈਟਰੋਲ-ਡੀਜ਼ਲ ਫਿਰ ਮਹਿੰਗਾਨਵੀਂ ਦਿੱਲੀ : ਲਗਾਤਾਰ ਵਧਦੀ ਮਹਿੰਗਾਈ ਨਾਲ ਜੂਝ ਰਹੇ ਆਮ ਲੋਕਾਂ ਦੀ ਪਰੇਸ਼ਾਨੀ 'ਚ ਮੁੜ ਤੋਂ ਇਜ਼ਾਫਾ ਹੋ ਗਿਆ ਹੈ। ਸਰਕਾਰੀ ਤੇਲ ਕੰਪਨੀਆਂ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਹੋਰ ਵਾਧਾ ਕਰ ਦਿੱਤਾ ਹੈ। ਪੈਟਰੋਲ ਦੀ ਕੀਮਤ 'ਚ 2.35 ਰੁਪਏ ਤੇ ਡੀਜ਼ਲ 'ਚ 50 ਪੈਸੇ ਪ੍ਰਤੀ ਲੀਟਰ ਦਾ ਇਜ਼ਾਫਾ ਹੋਇਆ ਹੈ। ਪਿਛਲੇ ਤਿੰਨ ਮਹੀਨਿਆਂ 'ਚ ਪੈਟਰੋਲ ਦੀਆਂ ਕੀਮਤਾਂ 'ਚ ਇਹ ਛੇਵੀਂ ਵਾਰ ਵਾਧਾ ਹੈ। ਸਿਲਸਿਲਾ ਇਥੇ ਨਹੀਂ ਰੁਕ ਰਿਹਾ ਹੈ। ਡੀਜ਼ਲ ਦੀਆਂ ਕੀਮਤਾਂ 'ਚ ਹਾਲੇ ਇਕ ਹੋਰ ਵੱਡੇ ਵਾਧੇ ਲਈ ਤਿਆਰ ਰਹੋ। ਏਨਾ ਹੀ ਨਹੀਂ, ਆਉਣ ਵਾਲੇ ਦਿਨਾਂ 'ਚ ਰਸੋਈ ਗੈਸ ਤੇ ਕੈਰੋਸਿਨ ਦੀ ਕੀਮਤ 'ਚ ਵਾਧੇ ਦੀ ਤਿਆਰੀ ਸਰਕਾਰ ਨੇ ਕਰ ਲਈ ਹੈ।News7 years ago