ਲੋਕ ਸਭਾ ਚੋਣਾਂ ਰੱਦ ਕਰਨ ਦੀ ਮੰਗ ਵਾਲੀ ਜਨਹਿਤ ਪਟੀਸ਼ਨ 'ਤੇ ਸੁਪਰੀਮ ਕੋਰਟ ਦਾ ਸੁਣਵਾਈ ਤੋਂ ਇਨਕਾਰ
ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਉਸ ਜਨਹਿਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਜਿਸ 'ਚ ਈਵੀਐੱਮ(Electronic Voting Machines, EVM) ਦੇ ਇਸਤੇਮਾਲ 'ਤੇ ਸਵਾਲ ਚੁੱਕੇ ਗਏ ਸਨ ਤੇ ਹਾਲ 'ਚ ਹੋਈਆਂ ਲੋਕ ਸਭਾ ਚੋਣਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ।
National5 months ago