pm modi visit to rome italy
-
G-20 ਸਿਖਰ ਸੰਮੇਲਨ 'ਚ ਸ਼ਾਮਲ ਹੋਣ ਲਈ ਇਟਲੀ ਪਹੁੰਚੇ ਪੀਐੱਮ ਮੋਦੀ, ਜਾਣੋ ਬੈਠਕ 'ਚ ਕਿਹੜੇ ਮੁੱਦਿਆਂ 'ਤੇ ਹੋਵੇਗੀ ਚਰਚਾਵਿਦੇਸ਼ ਯਾਤਰਾ 'ਤੇ ਰਵਾਨਾ ਹੋਣ ਤੋਂ ਪਹਿਲਾਂ ਜਾਰੀ ਬਿਆਨ 'ਚ ਪੀਐੱਮ ਮੋਦੀ ਨੇ ਕਿਹਾ ਕਿ ਜੀ-20 ਮੈਂਬਰ ਦੇਸ਼ਾਂ ਦੇ ਨੇਤਾਵਾਂ ਨਾਲ ਬੈਠਕ 'ਚ ਕੋਰੋਨਾ ਮਹਾਮਾਰੀ ਤੋਂ ਬਾਅਦ ਆਰਥਿਕ ਅਤੇ ਸਿਹਤ ਸੁਧਾਰ 'ਤੇ ਚਰਚਾ ਕੀਤੀ ਜਾਵੇਗੀ। ਵਿਸ਼ਵ ਦੀ ਮੌਜੂਦਾ ਪ੍ਰਣਾਲੀ ਨਾਲ ਇਸ ਗੱਲ 'ਤੇ ਵੀ ਚਰਚਾ ਹੋਵੇਗੀ ਕਿ ਕਿਵੇਂ ਜੀ-20 ਦੇਸ਼ ਮਹਾਮਾਰੀ ਤੋਂ ਬਾਅਦ ਵਿਸ਼ਵ ਅਰਥਚਾਰੇ ਨੂੰ ਮੁੜ ਮਜ਼ਬੂਤ ਕਰਨ 'ਚ ਮਦਦ ਕਰ ਸਕਦੇ ਹਨ।National6 months ago
-
ਪੀਐਮ ਮੋਦੀ G-20 ਸਿਖਰ ਸੰਮੇਲਨ ਤੇ COP-20 'ਚ ਹਿੱਸਾ ਲੈਣ ਲਈ 29 ਅਕਤੂਬਰ ਤੋਂ ਇਟਲੀ ਤੇ ਬ੍ਰਿਟੇਨ ਦਾ ਕਰਨਗੇ ਦੌਰਾ29 ਅਕਤੂਬਰ ਤੋਂ ਦੋ ਨਵੰਬਰ ਤਕ ਰੋਮ, ਇਟਲੀ, ਗਲਾਸਗੋ ਤੇ ਬਰਤਾਨੀਆ ਦੀ ਯਾਤਰਾ ਕਰਨਗੇ। ਇਸ ਦੌਰਾਨ ਪੀਐਮ ਮੋਦੀ ਕਈ ਬੈਠਕਾਂ ਵੀ ਕਰਨਗੇ। ਉਹ ਇਟਲੀ ਦੇ ਪ੍ਰਧਾਨ ਮੰਤਰੀ ਮਾਰਿਓ ਡ੍ਰੈਗੀ ਨਾਲ ਵੀ ਗੱਲਬਾਤ ਕਰਨਗੇ। ਉਹ COP-26 ਤੋਂ ਇਲਾਵਾ ਹੋਰ ਕਈ ਬੈਠਕਾਂ ਕਰਨਗੇ। ਜਿਸ 'ਚ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੌਰਿਸ ਜਾਨਸਨ ਨਾਲ ਗੱਲਬਾਤ ਵੀ ਸ਼ਾਮਲ ਹੈ।National7 months ago