PM Mudra Yojana, PM Swanidhi Yojana ਜ਼ਰੀਏ ਕਰਜ਼ ਲੈਣ 'ਤੇ ਸਰਕਾਰ ਦੇ ਰਹੀ ਕਈ ਫ਼ਾਇਦੇ
ਕੋਰੋਨਾ ਸੰਕਟ ਦੌਰਾਨ ਵੱਡੀ ਗਿਣਤੀ 'ਚ ਲੋਕ ਬਰੁਜ਼ਗਾਰ ਹੋਏ ਹਨ। ਇਸ ਨੂੰ ਦੇਖਦਿਆਂ ਸਰਕਾਰ ਇਕ ਵਾਰ ਫਿਰ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਲਈ ਪ੍ਰੇਰਿਤ ਕਰ ਰਹੀ ਹੈ। ਲਾਕਡਾਊਨ ਦੀ ਵਜ੍ਹਾ ਨਾਲ ਆਰਥਿਕ ਤੌਰ 'ਤੇ ਬੇਹੱਦ ਕਮਜ਼ੋਰ ਤਬਕੇ ਦੀ ਮਦਦ ਲਈ ਸਰਕਾਰ ਨੇ ਪੀਐੱਮ ਸਵਨਿਧੀ ਯੋਜਨਾ ਦੀ ਸ਼ੁਰੂਆਤ ਵੀ ਕਰ ਦਿੱਤੀ ਹੈ।
Business3 months ago