political
-
ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਅਸਤੀਫ਼ਾ ਹੋਵੇਗਾ ਮਨਜ਼ੂਰ,ਕਿਹਾ-ਮੁੱਖ ਮੰਤਰੀ ਸਾਹਿਬ ਨੇ ਮੈਨੂੰ ਮਨਾਉਣ ਲਈ ਸੱਦਿਆ ਸੀ ਪਰ ਮੈਂ ਉਨ੍ਹਾਂ ਨੂੰ ਮਨਾ ਲਿਆਉਨ੍ਹਾਂ ਦੱਸਿਆ ਕਿ ਮੁਲਾਕਾਤ ਦੌਰਾਨ ਮੁੱਖ ਮੰਤਰੀ ਸਾਹਿਬ ਨੇ ਅਸਤੀਫਾ ਨਾ ਦੇਣ ਨੂੰ ਲੈ ਕੇ ਮੈਨੂੰ ਮਨਾਉਣਾ ਚਾਹਿਆ ਪਰ ਮੈਂ ਆਪਣੇ ਤਰਕ ਦੇ ਕੇ ਉਨ੍ਹਾਂ ਨੂੰ ਆਪਣਾ ਆਈਪੀਐਸ ਦੇ ਅਹੁਦੇ ਤੋਂ ਅਸਤੀਫਾ ਮਨਜ਼ੂਰ ਕਰਨ ਲਈ ਮਨਾ ਲਿਆ।Punjab1 hour ago
-
SIT 'ਤੇ ਸਿਆਸਤ ਤੇਜ਼ : ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਰਿਹਾਇਸ਼ 'ਤੇ ਸੱਦੀ ਇਕ ਵਜੇ ਅਹਿਮ ਮੀਟਿੰਗਇਸ ਮਾਮਲੇ ’ਤੇ ਵਿਚਾਰ ਕਰਨ ਅਤੇ ਸਰਕਾਰ ਦੀ ਅਗਲੀ ਰਣਨੀਤੀ ਉਲੀਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਰਿਹਾਇਸ਼ ’ਤੇ ਦੁਪਹਿਰ ਇਕ ਵਜੇ ਅਹਿਮ ਮੀਟਿੰਗ ਸੱਦੀ ਹੈ।Punjab2 hours ago
-
ਅਮਰੀਕਾ ਨੇ 10 ਰੂਸੀ ਡਿਪਲੋਮੈਟਸ ਨੂੰ ਕੱਢਿਆ, ਲਾਈ ਰੋਕ, ਰਾਸ਼ਟਰਪਤੀ ਚੋਣਾਂ ’ਚ ਦਖਲਅੰਦਾਜ਼ੀ ਦਾ ਦੋਸ਼ਵੀਰਵਾਰ ਨੂੰ ਐਲਾਨੀਆਂ ਰੋਕਾਂ ’ਚ ਛੇ ਰੂਸੀ ਕੰਪਨੀਆਂ ਸ਼ਾਮਲ ਹਨ, ਜੋ ਦੇਸ਼ ਦੀਆਂ ਸਾਈਬਰ ਸਰਗਰਮੀਆਂ ’ਚ ਮਦਦ ਕਰਦੀਆਂ ਹਨ। ਇਸ ਤੋਂ ਇਲਾਵਾ ਪਿਛਲੇ ਸਾਲ ਦੀਆਂ ਰਾਸ਼ਟਰਪਤੀ ਚੋਣਾਂ ’ਚ ਦਖਲਅੰਦਾਜ਼ੀ ਦੀ ਕੋਸ਼ਿਸ਼ ਕਰਨ ਤੇ ਗਲਤ ਪ੍ਰਚਾਰ ਕਰਨ ਦੇ ਦੋਸ਼ਾਂ ’ਚ 32 ਲੋਕਾਂ ਤੇ ਸੰਸਥਾਵਾਂ ’ਤੇ ਰੋਕ ਲਗਾਈ ਸੀ। ਵ੍ਹਾਈਟ ਹਾਊਸ ਨੇ ਕਿਹਾ ਕਿ ਜਿਨ੍ਹਾਂ 10 ਡਿਪਲੋਮੈਟਸ ਨੂੰ ਕੱਢਿਆ ਗਿਆ ਹੈ, ਉਨ੍ਹਾਂ ’ਚ ਰੂਸੀ ਖੂਫੀਆ ਸੇਵਾਵਾਂ ਦੇ ਪ੍ਰਤੀਨਿਧੀ ਵੀ ਸ਼ਾਮਲ ਹਨ।World6 hours ago
-
ਭਾਜਪਾ ਦਾ ਦਲਿਤ ਮੁੱਖ ਮੰਤਰੀ ਬਣਾਉਣ ਦਾ ਐਲਾਨ ਹਾਸੋਹੀਣਾ : ਬ੍ਰਹਮ ਮਹਿੰਦਰਾਉਹਨਾਂ ਕਿਹਾ ਕਿ 2007 ਵਿਚ ਅਕਾਲੀ ਦਲ ਸਰਕਾਰ ਪੂਰੀ ਤਰ੍ਹਾਂ ਭਾਜਪਾ ਦੇ ਸਮਰਥਨ ‘ਤੇ ਨਿਰਭਰ ਸੀ ਅਤੇ ਉਸ ਨੇ 21 ਵਿਚੋਂ 19 ਸੀਟਾਂ ਜਿੱਤੀਆਂ ਸਨ। ਉਨ੍ਹਾਂ ਕਿਹਾ ਕਿ ਉਦੋਂ ਉਹ ਇੱਕ ਹਿੰਦੂ ਨੂੰ ਉਪ ਮੁੱਖ ਮੰਤਰੀ ਨਹੀਂ ਬਣਾ ਸਕੇ ਅਤੇ ਹੁਣ ਜਦੋਂ ਸੂਬੇ ਵਿਚ ਪਾਰਟੀ ਦਾ ਵਜੂਦ ਨਹੀਂ ਰਿਹਾ, ਉਹ ਇੱਕ ਦਲਿਤ ਮੁੱਖ ਮੰਤਰੀ ਬਣਾਉਣ ਦੀ ਘੋਸਣਾ ਕਰ ਰਹੇ ਹਨ।Punjab10 hours ago
-
ਵਰਕਰਾਂ ਦੇ ਜੋਸ਼ ਅਤੇ ਲੋਕ-ਪੱਖੀ ਨੀਤੀਆਂ ਕਾਰਨ 2022 'ਚ ਭਾਜਪਾ ਰਚੇਗੀ ਇਤਿਹਾਸ : ਸ਼ਰਮਾਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਦੱਸਿਆ ਕਿ ਸੂਬੇ ਵਿਚ ਅਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ ਰਾਜ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਆਪਣੇ ਉਮੀਦਵਾਰ ਖੜੇ ਕਰੇਗੀ।Punjab19 hours ago
-
ਦਲਿਤ ਵਿਦਿਆਰਥੀਆਂ ਦੇ ਫੰਡਾਂ 'ਚ ਘੁਟਾਲਾ ਕਰਨ ਵਾਲੇ, ਹੁਣ ਦਲਿਤਾਂ 'ਤੇ ਕਰ ਰਹੇ ਰਾਜਨੀਤੀ : ਹਰਪਾਲ ਚੀਮਾਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਸਾਧਦਿਆਂ ਚੀਮਾ ਨੇ ਕਿਹਾ ਕਿ ਦਲਿਤਾਂ ਦੇ ਨਾਂ 'ਤੇ ਰਾਜਨੀਤੀ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਦਲਿਤ ਵਿਦਿਆਰਥੀਆਂ ਦੀ ਪੜਾਈ ਦੀਆਂ ਵੱਖ ਵੱਖ ਯੋਜਨਾਵਾਂ ਜਿਵੇਂ ਪੋਸਟ ਮੈਟ੍ਰਿਕ ਸਕਾਲਰਸ਼ਿਪ...Punjab21 hours ago
-
ਗ੍ਰਾਮੀਣ ਬੈਂਕ ਦੇ ਇਕ ਲੱਖ ਕਰਮਚਾਰੀ ਵਿੱਤ ਮੰਤਰੀ ਨੂੰ ਭੇਜਣਗੇ ਇਕ ਲੱਖ ਪੇਜ ਦਾ ਮੈਮੋਰੰਡਮ, ਦੋ ਦਿਨ ਦੀ ਹੜਤਾਲ ’ਤੇ ਵੀ ਜਾਣਗੇਬੜੌਦਾ ਯੂਪੀ ਬੈਂਕ ਅਧਿਕਾਰੀ ਐਸੋਸੀਏਸ਼ਨ ਦੇ ਉਪ-ਪ੍ਰਧਾਨ ਜੋਗੇਂਦਰ ਸਿੰਘ ਨੇ ਦੱਸਿਆ ਕਿ ਸੂਚਨਾ ’ਚ ਕਿਹਾ ਗਿਆ ਹੈ ਕਿ ਹੋਰ ਭੱਤੇ ਤੇ ਲਾਭ ਦਾ ਦੂਸਰਾ ਭਾਗ ਸਪਾਂਸਰ ਬੈਂਕ ਤੈਅ ਕਰੇਗਾ। ਇਕ ਨਵੰਬਰ 2017 ਤੋਂ ਬਕਾਇਆ ਸੈਲਰੀ ਦੀ ਇਕ ਕਿਸ਼ਤ ਜਨਵਰੀ-ਮਾਰਚ 2022 ’ਚ ਤੇ ਦੂਸਰੀ ਕਿਸ਼ਤ ਉਸਦੇ ਛੇ ਮਹੀਨਿਆਂ ਬਾਅਦ ਦਿੱਤੀ ਜਾਵੇਗੀ।Business21 hours ago
-
Assembly Elections 2021 : ਮੋਦੀ 294 ’ਚੋਂ 70 ਪਾਰ ਕਰ ਕੇ ਦਿਖਾਉਣ : ਮਮਤਾ ਬੈਨਰਜੀਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੰਬੇ ਹੱਥੀਂ ਲੈਂਦਿਆਂ ਕਿਹਾ ਕਿ ਅਜੇ ਸਿਰਫ਼ ਚਾਰ ਗੇੜਾਂ ਦੀਆਂ 135 ਸੀਟਾਂ ਦੇ ਚੋਣ ’ਚ ਮੋਦੀ ਕਹਿ ਰਹੇ ਹਨ ਕਿ ਅਸੀਂ ਸੈਂਚੁਰੀ ਮਾਰ ਲਈ। ਉਹ 294 ਸੀਟਾਂ ’ਚੋਂ 70 ਪਾਰ ਕਰ ਕੇ ਦਿਖਾ ਦੇਣ।National1 day ago
-
ਕੁੰਵਰ ਵਿਜੇ ਪ੍ਰਤਾਪ ਤੋਂ ਬਾਅਦ ਹੁਣ ਅਤੁੱਲ ਨੰਦਾ ਦੀ ਪਿੱਠ ’ਤੇ ਆਏ ਕੈਪਟਨਬੇਅਦਬੀ ਮਾਮਲਿਆਂ ਦੀ ਜਾਂਚ ਹੁਣ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ਨਹੀਂ ਬਲਕਿ ਆਈਜੀ ਪਰਮਾਰ ਦੀ ਅਗਵਾਈ ਵਾਲੀ ਇਕ ਵੱਖਰੀ ਐੱਸਆਈਟੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਐਡਵੋਕੇਟ ਜਨਰਲ ਅਤੇ ਉਨ੍ਹਾਂ ਦੀ ਟੀਮ ਦੇ ਠੋਸ ਯਤਨਾਂ ਸਦਕਾ ਕੇਸ ਨੂੰ ਤਰਕਪੂਰਨ ਸਿੱਟੇ ’ਤੇ ਲਿਜਾਇਆ ਜਾਵੇਗਾPunjab1 day ago
-
ਰਾਜਪਾਲਾਂ ਤੇ ਉਪ ਰਾਜਪਾਲਾਂ ਨਾਲ ਸੰਵਾਦ ’ਚ ਮੋਦੀ ਬੋਲੇ- ਸਰਕਾਰ ਨਹੀਂ ਹੋਣ ਦੇਵੇਗੀ ਵੈਕਸੀਨ ਦੀ ਕਮੀਵੀਡੀਓ ਕਾਨਫਰੰਸ ਜ਼ਰੀਏ ਹੋਏ ਇਸ ਸੰਵਾਦ ’ਚ ਪ੍ਰਧਾਨ ਮੰਤਰੀ ਤੋਂ ਇਲਾਵਾ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਹਿੱਸਾ ਲਿਆ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਇਕ ਬਿਆਨ ਮੁਤਾਬਕ ਮੋਦੀ ਨੇ ਕਿਹਾ ਕਿ ਟੀਕਾਕਰਨ ਦੇ ਨਾਲ-ਨਾਲ ਕੋਰੋਨਾ ਖ਼ਿਲਾਫ਼ ਲਡ਼ਾਈ ’ਚ ਕਦਰਾਂ ਕੀਮਤਾਂ ਤੇ ਜ਼ਿੰਮੇਵਾਰੀ ਸਭ ਤੋਂ ਵੱਡੀ ਤਾਕਤ ਹਨ।National1 day ago
-
ਨਵਜੋਤ ਸਿੱਧੂ ਦੇ ਅਗਲੇ ਸਿਆਸੀ ਟਿਕਾਣੇ ਸਬੰਧੀ ਕਿਆਸਅਰਾਈਆਂ ਤੇਜ਼, ਭਗਵੰਤ ਮਾਨ ਦੇ ਬਿਆਨ ਤੋਂ ਭਖੀ ਸਿਆਸਤNavjot Singh Sidhu ਦੇ ਅਗਲੇ ਸਿਆਸੀ ਟਿਕਾਣੇ ਬਾਰੇ ਕਿਆਸਅਰਾਈਆਂ ਤੇਜ਼ ਹੋ ਗਈਆਂ ਹਨ। ਉਨ੍ਹਾਂ ਦੇ ਆਮ ਆਦਮੀ ਪਾਰਟੀ ਨਾਲ ਤਾਰ ਮੁੜ ਜੁੜਨ ਦੀਆਂ ਸੰਭਾਵਨਾਵਾਂ ਦੀ ਚਰਚਾ ਮੁੜ ਹੋਰ ਹੀ ਹੈ ਤੇ ਇਸ ਨੂੰ ਮਜ਼ਬੂਤੀ ਮਿਲੀ ਹੈ ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ Bhagwant Mann ਦੇ ਬਿਆਨ ਤੋਂ।Punjab1 day ago
-
ਅਸਤੀਫ਼ਾ ਨਾ-ਮਨਜ਼ੂਰ ਹੋਣ ਤੋਂ ਬਾਅਦ ਵੀ ਆਪਣੇ ਫ਼ੈਸਲੇ 'ਤੇ ਅੜੇ ਕੁੰਵਰ ਵਿਜੈ ਪ੍ਰਤਾਪ, ਫੇਸਬੁੱਕ 'ਤੇ ਕੀਤੀ ਇਹ ਅਪੀਲਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਸਤੀਫ਼ਾ ਨਾਮਨਜ਼ੂਰ ਕਰਨ ਦੇ ਬਾਵਜੂਦ ਕੁੰਵਰ ਵਿਜੈ ਪ੍ਰਤਾਪ ਆਪਣੇ ਫ਼ੈਸਲੇ 'ਤੇ ਬਜ਼ਿੱਦ ਹਨ। ਉਨ੍ਹਾਂ ਆਪਣੇ ਫੇਸਬੁੱਕ 'ਤੇ ਇਕ ਪੋਸਟ ਪਾਈ ਹੈ ਜਿਸ ਵਿਚ ਲਿਖਿਆ ਹੈ ਉਹ ਅੱਗੇ ਵੀ ਸਮਾਜ ਸੇਵਾ ਕਰਦੇ ਰਹਿਣਗੇ ਪਰ ਆਈਪੀਐੱਸ ਦੇ ਤੌਰ 'ਤੇ ਨਹੀਂ।Punjab1 day ago
-
ਸੂਬੇ 'ਚ ਸਰਕਾਰ ਬਣੀ ਤਾਂ ਮੁਲਾਜ਼ਮਾਂ ਦੀ ਮੰਗਾਂ ਕਰਾਂਗੇ ਪ੍ਰਵਾਨ : ਮਾਨ, ਚੀਮਾਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ 2017 ਦਾ ਜੋ ਚੋਣ ਮੈਨੀਫੈਸਟੋ ਹੈ ਉਸ ਵਿਚ ਸਪੱਸ਼ਟ ਕੀਤਾ ਸੀ ਕਿ ਮੁਲਾਜ਼ਮਾਂ ਦੀਆਂ ਚਿਰਾਂ ਤੋਂ ਲਟਕਦੀ ਆ ਰਹੀਆਂ ਮੰਗਾਂ ਨੂੰ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਤਾਂ ਮਨਜ਼ੂਰ ਕਰਾਂਗੇ। ਉਨ੍ਹਾਂ ਕਿਹਾ ਕਿ ਦਿੱਲੀ 'ਚ ਸਾਡੀ ਸਰਕਾਰ ਦੇਸ਼ ਦੀ ਸਭ ਤੋਂ ਬਿਹਤਰੀਨ ਸਰਕਾਰ ਹੈ ਜਿਸ ਨੇ ਹਰ ਤਬਕੇ ਦਾ ਖ਼ਿਆਲ ਰੱਖਿਆ ਹੈ। ਪੰਜਾਬ ਸਰਕਾਰ ਹੋਵੇ ਜਾਂ ਕੇਂਦਰ ਦੀ ਸਰਕਾਰ ਇਨ੍ਹਾਂ ਨੂੰ ਵੋਟਾਂ ਲੈਣ ਨਾਲ ਮਤਲਬ ਹੈ।Punjab2 days ago
-
ਨਵਜੋਤ ਸਿੰਘ ਸਿੱਧੂ ਨੇ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰੇ ਟੇਕਿਆ ਮੱਥਾ, 2015 ’ਚ ਇਥੋਂ ਹੋਇਆ ਸੀ ਪਾਵਨ ਸਰੂਪ ਚੋਰੀਬਰਗਾੜੀ ਬੇਅਦਬੀ ਕੇਸ ਤੋਂ ਬਾਅਦ ਉਸ ਨਾਲ ਸਬੰਧਤ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਰਿਪੋਰਟ ਰੱਦ ਕਰਨ ਅਤੇ ਨਵੀਂ ਐਸਆਈਟੀ ਬਣਾਉਣ ਦੇ ਆਦੇਸ਼ਾਂ ਨੂੰ ਲੈ ਕੇ ਮਚੇ ਬਵਾਲ ਵਿਚ ਸਿੱਧੂ ਇਥੇ ਪਹੁੰਚੇ ਹਨ।Punjab2 days ago
-
ਟਿਕਟਾਂ ਬਾਰੇ ਪ੍ਰਸ਼ਾਂਤ ਕਿਸ਼ੋਰ ਵੱਲੋਂ ਫੈਸਲਾ ਲੈਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ,ਟਿਕਟਾਂ ਦੀ ਵੰਡ ਕਰਨਾ ਸਿਰਫ ਕਾਂਗਰਸ ਦੇ ਹੱਥ -ਮੁੱਖ ਮੰਤਰੀਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਪਾਰਟੀ ਨੂੰ ਸਥਾਨਕ ਪੱਧਰ ਉਤੇ ਕੋਈ ਸਰਕਾਰ ਵਿਰੋਧੀ ਮਿਸਾਲ ਨਜ਼ਰ ਵੀ ਆਉਂਦੀ ਹੈ ਤਾਂ ਇਸ ਨੂੰ ਪਾਰਟੀ ਬਦਲਵਾਂ ਰਾਹ ਕੱਢ ਕੇ ਜਿੱਤ ਯਕੀਨੀ ਬਣਾਉਣ ਲਈ ਸਭ ਤੋਂ ਵਧੀਆ ਢੰਗ ਨਾਲ ਨਜਿੱਠ ਲਵੇਗੀ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਇਸ ਮਸਲੇ ਨੂੰ ਵਿਚਾਰਨ ਅਤੇ ਫੈਸਲਾ ਲੈਣ ਦਾ ਕੰਮ ਕਿਸ਼ੋਰ ਦਾ ਨਹੀਂ, ਕਾਂਗਰਸ ਦਾ ਹੈ।Punjab2 days ago
-
Raisina Dialogue ਦੀ ਸ਼ੁਰੂਆਤ ਅੱਜ ਤੋਂ, ਫਰਾਂਸ, ਆਸਟ੍ਰੇਲੀਆ, ਇੰਡੋਨੇਸ਼ੀਆ ਸਮੇਤ ਇਨ੍ਹਾਂ ਦੇਸ਼ਾਂ ਤੋਂ ਮੰਤਰੀ ਲੈਣਗੇ ਹਿੱਸਾ, ਜਾਣੋ- ਕੀ ਹੈ ਇਸ ਸੰਮੇਲਨ ਦਾ ਮੁੱਖ ਉਦੇਸ਼ਰਵਾਂਡਾ ਦੇ ਰਾਸ਼ਟਰਪਤੀ ਪੌਲ ਕਗਾਮੇ ਤੇ ਡੈਨਮਾਰਕ ਦੇ ਪ੍ਰਧਾਨ ਮੰਤਰੀ, Matteo Frederickson ਵੀ ਮੁੱਖ ਮਹਿਮਾਨ ਦੇ ਰੂਪ ’ਚ ਉਦਘਾਟਨ ’ਚ ਸ਼ਾਮਿਲ ਹੋਣਗੇ। ਇਹ ਸੰਮੇਲਨ 13 ਤੋਂ 16 ਅਪ੍ਰੈਲ, 2021 ਤਕ ਕਰਵਾਇਆ ਜਾਵੇਗਾ।Raisina Dialogue 2016 ਤੋਂ ਹਰ ਸਾਲ ਕਰਵਾਇਆ ਜਾਂਣ ਵਾਲੇ....National2 days ago
-
Jallianwala Bagh Massacre: ਪੀਐੱਮ ਮੋਦੀ ਨੇ ਸ਼ਹੀਦਾਂ ਯਾਦ ਕਰਦਿਆ, ਉਨ੍ਹਾਂ ਦੇ ਬਲੀਦਾਨ ਨਾਲ ਹਰ ਭਾਰਤੀ ਨੂੰ ਮਿਲੀ ਹੈ ਤਾਕਤ13 ਅਪ੍ਰੈਲ 2021 ਭਾਵ ਅੱਜ ਦੇ ਇਤਿਹਾਸਕ ਦਿਨ ਨੂੰ 102 ਸਾਲ ਹੋ ਗਏ ਹਨ। ਇਸ ਮੌਕੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸ਼ਹੀਦਾਂ ਨੂੰ ਯਾਦ ਕੀਤਾ। ਪੀਐੱਮ ਮੋਦੀ ਨੇ ਲਿਖਿਆ, ਜਲ੍ਹਿਆਂਵਾਲੇ ਬਾਗ ਹੱਤਿਆ ਕਾਂਡ ’ਚ ਸ਼ਹੀਦ ਹੋਏ ਲੋਕਾਂ ਨੂੰ ...National2 days ago
-
ਸਾਬਕਾ ਸਿਵਲ ਅਧਿਕਾਰੀ, ਅੰਤਰਰਾਸ਼ਟਰੀ ਖਿਡਾਰੀ ਤੇ ਸਮਾਜਸੇਵੀ ਪਾਰਟੀ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਲਆਪ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਹਰਮਿੰਦਰ ਸਿੰਘ ਨੇ ਦੌੜ ਖੇਡ ਦੇ ਰਾਹੀਂ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ 'ਤੇ ਕਈ ਤਮਗੇ ਜਿੱਤੇ ਹਨ ਅਤੇ ਸਾਲ 2004 ਤੋਂ 2011 ਤੱਕ ਭਾਰਤੀ ਸੈਨਾ ਵਿੱਚ ਵੀ ਸੇਵਾਵਾਂ ਨਿਭਾਈਆਂ ਨੇ।Punjab3 days ago
-
ਨਵਜੋਤ ਸਿੰਘ ਸਿੱਧੂ ਅੱਜ ਹੋ ਸਕਦੇ ਹਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕਆਪਣੀ ਬੇਬਾਕ ਗੱਲ ਕਹਿਣ ਵਿਚ ਮਸ਼ਹੂਰ ਇਮਾਨਦਾਰ ਸਿਆਸਤਦਾਨ ਵਜੋਂ ਜਾਣੇ ਜਾਂਦੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਅੱਜ ਵਿਸਾਖੀ ਵਾਲੇ ਦਿਨ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜ ਸਕਦੇ ਹਨ।Punjab3 days ago
-
ਭਾਜਪਾ ਸਮੇਤ ਹਰ ਸਿਆਸੀ ਪਾਰਟੀ ਨੇ ਖੇਤੀ ਕਾਨੂੰਨਾਂ ਨੂੰ ਨਜ਼ਰਅੰਦਾਜ਼ ਕੀਤਾ : ਰਾਜੇਵਾਲਉਨ੍ਹਾਂ ਨੇ ਦੱਸਿਆ ਕਿ ਜਦੋਂ ਤਕ ਕਿਸਾਨਾਂ ਦਾ ਏਕਾ ਬਣਿਆ ਰਹੇਗਾ ਤਾਂ ਇਹ ਸੰਘਰਸ਼ ਚੱਲਦਾ ਰਹੇਗਾ। ਉਨ੍ਹਾਂ ਨੇ ਦੱਸਿਆ ਕਿ ਕੇਂਦਰ ਸਰਕਾਰ ਇਸ ਸੰਘਰਸ਼ ਨੂੰ ਬੇਲੋੜਾ ਲਮਕਾਅ ਕੇ ਖ਼ਤਮ ਕਰਨਾ ਚਾਹੁੰਦੀ ਹੈ ਪਰ ਜੋ ਅਮਲ ਅਤੇ ਸਿਦਕ ਦੇਸ਼ ਦੇ ਕਿਸਾਨਾਂ ਨੇ ਪੇਸ਼ ਕੀਤਾ ਜਾ ਰਿਹਾ ਹੈ ਉਸ ਤੋਂ ਜਾਪਦਾ ਹੈ ਕਿ ਕੇਂਦਰ ਸਰਕਾਰ ਨੂੰ ਮੂੰਹ ਦੀ ਖਾਣੀ ਪਵੇਗੀ ਤੇ ਇਹ ਖੇਤੀ ਕਨੂੰਨ ਰੱਦ ਕਰਨੇ ਪੈਣਗੇ।Punjab3 days ago