priority
-
ਸੁਖਬੀਰ ਬਾਦਲ ਪ੍ਰਧਾਨਗੀ ਤੋਂ ਅਸਤੀਫ਼ਾ ਦੇਵੇ : ਖੇੜਾਸ਼੍ਰੋਮਣੀ ਅਕਾਲੀ ਦਲ 'ਚ ਪਾਰਟੀ ਦੀ ਪ੍ਰਧਾਨਗੀ ਨੂੰ ਲੈ ਕੇ ਪਏ ਰੇੜਕੇ 'ਚ ਜਿੱਥੇ ਵੱਖ-ਵੱਖ ਆਗੂਆਂ ਵਲੋਂ ਪੰਥਕ ਏਕਤਾ ਨੂੰ ਮੁੱਖ ਰੱਖਦਿਆਂ ਸੁਖਬੀਰ ਬਾਦਲ ਤੋਂ ਅਸਤੀਫ਼ੇ ਦੀ ਮੰਗ ਕੀਤੀ ਜਾ ਰਹੀ ਹੈ ਉਥੇ ਮਾਛੀਵਾੜਾ ਤੋਂ ਪਾਰਟੀ ਦੇ ਸਾਬਕਾ ਜਥੇਬੰਦਕ ਸਕੱਤਰ ਤੇ ਸੀਨੀਅਰ ਕਿਸਾਨ ਆਗੂ ਜਥੇਦਾਰ ਮਨਮੋਹਣ ਸਿੰਘ ਖੇੜਾ ਨੇ ਵੀ ਆਪਣੀ ਪ੍ਰਤੀਕਿਰਿਆ ਜਾਹਰ ਕਰਦਿਆਂ ਕਿਹਾ ਪੰਥਕ ਹਿੱਤਾਂ ਨੂੰ ਧਿਆਨ 'ਚ ਰੱਖਦਿਆਂ ਸੁਖਬੀਰ ਬਾਦਲ ਨੂੰ ਪਾਰਟੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿਸੇ ਸਮੇਂ ਸ਼੍ਰੋਮਣੀ ਅਕਾਲੀ ਦਲ ਪੰਥਕ ਹੁੰਦਿਆਂ ਵੀ ਧਰਮ ਨਿਰਪੱਖ ਪਾਰਟੀ ਬਣ ਕੇ ਪੰਜਾਬ ਦੇ ਹਿੱਤਾਂ ਲਈ ਕੰਮ ਕਰਦੀ ਆ ਰਹੀ ਹੈ ਪਰ ਪਿਛਲੇ ਲੰਮੇ ਸਮੇਂ ਤੋਂ ਬਾਦਲ ਪਰਿਵਾਰ ਵਲੋਂ ਇਸ 'ਤੇ ਕਬਜ਼ਾ ਕਰਕੇ ਆਪਣੇ ਨਿੱਜੀ ਹਿੱਤਾਂ ਲਈ ਇਸ ਕਦਰ ਵਰਤਿਆ ਹੈ ਕਿ ਪਾਰਟੀ 'ਚ ਹੋਰ ਆਗੂ ਬੁਰੀ ਤਰ੍ਹਾਂ ਘੁੱਟਣ ਮਹਿਸੂਸ ਕਰ ਰਹੇ ਹਨ।Punjab6 days ago
-
ਸੋਲਰ ਬਿਜਲੀ ਦੀ ਪੈਦਾਵਾਰ ਨੂੰ ਤਰਜੀਹ ਦਿੱਤੀ ਜਾਵੇ : ਵਿਧਾਇਕ ਬੁੱਧ ਰਾਮ75ਵਾਂ ਅਜ਼ਾਦੀ ਦਾ ਅੰਮਿ੍ਤ ਮਹਾਂਉਤਸਵ, ਜੋ ਕਿ ਉੱਜਵਲ ਭਾਰਤ ਉੱਜਵਲ ਭਵਿੱਖ 2047 ਦੇ ਤਹਿਤ ਊਰਜਾ ਵਿਭਾਗ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਦੀਆ ਹਦਾਇਤਾਂ ਅਨੁਸਾਰ ਪੰਜਾਬ ਰਾਜ ਪਾਵਰ ਕਾਰਪੋਰੇਸਨ ਲਿਮਟਡ, ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ) ਦੁਆਰਾ ਜ਼ਲਿ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਮਨਾਇਆ ਗਿਆ, ਜਿਸ ਵਿੱਚ ਵਿਧਾਇਕ ਹਲਕਾ ਬੁਢਲਾਡਾ ਬੁੱਧ ਰਾਮ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ। ਇPunjab20 days ago
-
ਪੇਂਡੂ ਵਿਕਾਸ ਯੋਜਨਾ ਤਿਆਰ ਕਰਨ ਨੂੰ ਦਿੱਤੀ ਜਾਵੇ ਤਰਜੀਹ : ਡੀਸੀਪ੍ਰਧਾਨ ਮੰਤਰੀ ਆਦਰਸ਼ ਗ੍ਰਾਮੀਣ ਯੋਜਨਾ ਤਹਿਤ ਅਨੁਸੂਚਿਤ ਜਾਤੀ ਵਰਗ ਦੀ ਜ਼ਿਆਦਾ ਵਸੋਂ ਵਾਲੇ ਪਿੰਡਾਂ ਵਿਚ ਕੀਤੇ ਜਾਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਬਾਰੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵਲੋਂ ਵੱਖ-ਵੱਖ ਵਿਭਾਗਾਂ ਨਾਲ ਰੀਵਿਊ ਬੈਠਕ ਕੀਤੀ ਗਈ। ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮੀਣ ਯੋਜਨਾ ਤਹਿਤ ਜਿੱਥੇ ਹੁਣ ਤੱਕ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਹਾਸਲ ਕੀਤੀ, ਉੱਥੇ ਉਨਾਂ੍ਹ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼Punjab1 month ago
-
ਆਓ ਸਭ ਰਲ ਕੇ ਵਾਤਾਵਰਨ ਨੂੰ ਹੋਰ ਗੰਧਲਾ ਹੋਣ ਤੋਂ ਰੋਕਣ ਲਈ ਲਾਮਬੰਦ ਹੋਈਏਗੁਰਦੀਪ ਸਿੰਘ ਲਾਲੀ, ਨੂਰਮਹਿਲ ਵਾਤਾਵਰਨ 'ਚ ਆਏ ਗੰਦਲੇਪਨ ਕਰ ਕੇ ਅੱਜ ਸਮੁੱਚਾ ਭਾਰਤ ਗਰਮੀ ਨਾਲ ਤ੍ਰਾਹ-ਤ੍ਰਾਹ ਕਰ ਰਿਹਾ ਹੈ ਜਿਸ ਨੂੰ ਅਕਸਰ ਲੋਕ ਕੁਦਰਤੀ ਪ੍ਰਕੋਪ ਦਾ ਨਾਂ ਦੇ ਰਹੇ ਹਨ, ਇਸ ਗਰਮੀ ਤੋਂ ਨਿਜਾਤ ਤੇ ਵਾਤਾਵਰਨ ਦੀ ਸ਼ੁੱਧਤਾ ਲਈ ਅਨੇਕਾ ਹੀ ਲੋਕ, ਵੱਖ-ਵੱਖ ਸੰਸਥਾਵਾਂ ਤੇ ਸਮਾਜ ਭਲਾਈ ਜਥੇਬੰਦੀਆਂ ਬੂਟੇ ਵੰਡ ਕੇ ਜਾਂ ਲਾ ਕੇ ਲੋਕਾਂ ਨੂੰ ਵਾਤਾਵਰਨ ਦੀ ਸਾਂਭ- ਸੰਭਾਲ ਲਈ ਜਾਗਰੂਕ ਕਰ ਰਹੀਆਂ ਹਨ ਜਿਸ ਨਾਲ ਕੁਝ ਕੁ ਜਾਗਰੂਕਤਾ ਆਈ ਵੀ ਹੈ ਪਰ ਇਸ ਬਾਬਤ ਹੋਰ ਚੋਖਾ ਕੰਮ ਕਰਨ ਦੀ ਲੋੜ ਜਾਪਦੀ ਹੈ।Punjab1 month ago
-
ਕਾਬੁਲ ਦੇ ਗੁਰਦੁਆਰੇ 'ਤੇ ਹਮਲੇ ਤੋਂ ਬਾਅਦ ਐਕਸ਼ਨ ਮੋਡ 'ਚ ਭਾਰਤ ਸਰਕਾਰ , ਅਫਗਾਨਿਸਤਾਨ ਦੇ 100 ਤੋਂ ਵੱਧ ਸਿੱਖਾਂ ਅਤੇ ਹਿੰਦੂਆਂ ਨੂੰ ਮਿਲਿਆ ਈ-ਵੀਜ਼ਾਕਾਬੁਲ ਦੇ ਗੁਰਦੁਆਰੇ 'ਤੇ ਹੋਏ ਹਮਲੇ ਤੋਂ ਬਾਅਦ ਭਾਰਤ ਸਰਕਾਰ ਐਕਸ਼ਨ ਮੋਡ 'ਚ ਆ ਗਈ ਹੈ। ਹਮਲੇ ਦੇ 24 ਘੰਟਿਆਂ ਦੇ ਅੰਦਰ, ਗ੍ਰਹਿ ਮੰਤਰਾਲੇ (MHA) ਨੇ ਅਫਗਾਨਿਸਤਾਨ ਵਿੱਚ 100 ਤੋਂ ਵੱਧ ਸਿੱਖਾਂ ਅਤੇ ਹਿੰਦੂਆਂ ਨੂੰ ਪਹਿਲ ਦੇ ਆਧਾਰ 'ਤੇ ਈ-ਵੀਜ਼ੇ ਦਿੱਤੇ ਹਨ। ਜਾਣਕਾਰੀ ਮੁਤਾਬਕ ਐਮਐਚਏ ਨੇ ਹਮਲੇ ਤੋਂ ਬਾਅਦ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਇਹ ਹੁਕਮ ਦਿੱਤਾ ਸੀ।National2 months ago
-
ਬਟਾਲਾ ਸ਼ਹਿਰ ਦੇ ਅਧੂਰੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਅਧਾਰ 'ਤੇ ਮੁਕੰਮਲ ਕੀਤਾ ਜਾਵੇਗਾ : ਵਿਧਾਇਕ ਸ਼ੈਰੀ ਕਲਸੀਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ ਕਲਸੀ ਨੇ ਕਿਹਾ ਹੈ ਕਿ ਬਟਾਲਾ ਸ਼ਹਿਰ ਵਿੱਚ ਜਿਨ੍ਹੇ ਵੀ ਵਿਕਾਸ ਕਾਰਜ ਅਧੂਰੇ ਹਨ। ਉਨਾਂ੍ਹ ਨੂੰ ਪਹਿਲ ਦੇ ਅਧਾਰ 'ਤੇ ਪੂਰਾ ਕੀਤਾ ਜਾਵੇਗਾ ਤਾਂ ਜੋ ਸ਼ਹਿਰ ਵਾਸੀਆਂ ਦੀਆਂ ਮੁਸ਼ਕਲਾਂ ਦੂਰ ਹੋ ਸਕਣ। ਉਨਾਂ੍ਹ ਕਿਹਾ ਕਿ ਬਟਾਲਾ ਸ਼ਹਿਰ ਵਿੱਚ ਸੀਵਰੇਜ ਦਾ ਪੋ੍ਜੈਕਟ ਮੁਕੰਮਲ ਹੋਣ ਦੇ ਨੇੜੇ ਹੈ ਅਤੇPunjab2 months ago
-
ਕਿਸਾਨਾਂ 'ਤੇ ਝੂਠੇ ਪਰਚੇ ਨਹੀਂ ਕਰਾਂਗੇ ਬਰਦਾਸ਼ਤ : ਰਾਣਾਥਾਣਾ ਕਾਠਗੜ੍ਹ ਪੁਲਿਸ ਵੱਲੋਂ ਪਿੰਡ ਮੰਡੇਰਾਂ ਦੇ ਕਿਸਾਨਾਂ ਉੱਪਰ ਦਰਜ ਕੀਤੇ ਮਾਈਨਿੰਗ ਦਥਾਣਾ ਕਾਠਗੜ੍ਹ ਪੁਲਿਸ ਵੱਲੋਂ ਪਿੰਡ ਮੰਡੇਰਾਂ ਦੇ ਕਿਸਾਨਾਂ ਉੱਪਰ ਦਰਜ ਕੀਤੇ ਮਾਈਨਿੰਗ ਦੇ ਮੁਕੱਦਮੇ ਨੂੰ ਝੂਠਾ ਕਰਾਰ ਦਿੰਦਿਆਂ ਸੰਯੁਕਤ ਕਿਸਾਨ ਮੋਰਚਾ ਵੱਲੋਂ ਇਸ ਨੂੰ ਪਹਿਲ ਦੇ ਆਧਾਰPunjab2 months ago
-
ਧੀਆਂ ਨੂੰ ਵੀ ਪੁੱਤਾਂ ਬਰਾਬਰ ਤਰਜ਼ੀਹ ਦਿੱਤੀ ਜਾਵੇ : ਡਾ. ਰੰਜੂ ਸਿੰਗਲਾਸਟਾਫ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਸਿਵਲ ਸਰਜਨ ਡਾ. ਰੰਜੂ ਸਿੰਗਲਾ ਨੇ ਬੇਟੀ ਬਚਾਓ ਬੇਟੀ ਪੜ੍ਹਾਓ ਪੋ੍ਰਗਰਾਮ ਅਧੀਨ ਜਾਣਕPunjab2 months ago
-
ਸਿਹਤ ਸਹੂਲਤਾਂ ਤੇ ਸਿੱਖਿਆ ਦਾ ਵਿਸਥਾਰ ਪਹਿਲ ਦੇ ਆਧਾਰ 'ਤੇ ਹੋਵੇਗਾ : ਡਾ. ਦੁੱਗਅਰਸ਼ਦੀਪ ਸੋਨੀ, ਸਾਦਿਕ : ਜੰਡ ਸਾਹਿਬ ਵਿਖੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਵਿਸ਼ੇਸ਼ ਤੌਰ ਪੁੱਜੇ ਤੇ ਉਨ੍ਹਾਂ ਸਕੂਲ, ਹਸਪਤਾਲ ਅਰਸ਼ਦੀਪ ਸੋਨੀ, ਸਾਦਿਕ : ਜੰਡ ਸਾਹਿਬ ਵਿਖੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਵਿਸ਼ੇਸ਼ ਤੌਰ ਪੁੱਜੇ ਤੇ ਉਨ੍ਹਾਂ ਸਕੂਲ, ਹਸਪਤਾਲPunjab2 months ago
-
ਕਿਸਾਨ ਝੋਨੇ ਦੀ ਸਿੱਧੀ ਬਿਜਾਈ ਨੂੰ ਦੇਣ ਤਰਜੀਹ-ਖੇਤੀਬਾੜੀ ਅਫਸਰਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਹੇਠ ਮੁੱਖ ਖੇਤੀਬਾੜੀ ਅਫਸਰ ਕਪੂਰਥਲਾ ਡਾ. ਸੁਰਿੰਦਰ ਕੁਮਾਰ ਵਿਰਦੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਖੇਤੀਬਾੜੀ ਅਫਸਰ ਡਾ. ਪਰਮਜੀਤ ਸਿੰਘ ਮਹੇ ਦੀ ਅਗਵਾਈ ਹੇਠ ਕੋਆਪੇ੍ਟਿਵ ਸੁਸਾਇਟੀ ਪਿੰਡ ਭਾਣੌਕੀ ਵਿਖੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਾਇਆ ਗਿਆ।Punjab2 months ago
-
ਸਰਕਾਰ ਮੁਲਾਜ਼ਮਾਂ ਦੇ ਮਸਲੇ ਹੱਲ ਕਰੇ : ਕਰਮਜੀਤ ਬੀਹਲਾਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਮੀਟਿੰਗ ਸਥਾਨਕ ਪੈਨਸ਼ਨਰਜ਼ ਭਵਨ ਵਿਖੇ ਹੋਈ, ਜਿਸ ਵਿਚ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਪੰਜਾਬ ਦੇ ਆਗੂ ਕਰਮਜੀਤ ਬੀਹਲਾ ਤੇ ਮਨਜੀਤ ਸੈਣੀ ਨੇ ਵਿਸ਼ੇਸ਼ ਤੌਰ 'ਤੇ ਸੰਬੋਧਨ ਕੀਤਾ। ਇਸ ਬਾਰੇ ਜਾਣਕਾਰੀ ਦਿੰਦਿਆਂ ਫੈਡਰੇਸ਼ਨ ਆਗੂ ਕਿਸ਼ੋਰ ਚੰਦ ਗਾਜ, ਹੰਸ ਰਾਜ ਬੀਜਵਾ ਨੇ ਦੱਸਿਆ ਕਿ ਮੀਟਿੰਗ ਵਿਚ ਪਸਸਫ ਦੀਆਂ ਜ਼ਿਲ੍ਹਾ ਅਤੇ ਸੂਬਾਈ ਚੋਣਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਫੈਡਰੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਕਰਮਜੀਤ ਬੀਹPunjab2 months ago
-
ਜੰਗਲਾਤ ਹੇਠਲੇ ਰਕਬੇ 'ਚ ਵਾਧਾ ਕਰਨਾ ਸੂਬਾ ਸਰਕਾਰ ਦੀ ਤਰਜੀਹ : ਲਾਲ ਚੰਦ ਕਟਾਰੂਚੱਕ'ਪੰਜਾਬ ਸਰਕਾਰ ਵੱਲੋਂ ਸੂਬੇ ਭਰ 'ਚ ਵੱਧ ਤੋਂ ਵੱਧ ਰਕਬੇ ਨੂੰ ਜੰਗਲਾਤ ਹੇਠ ਲਿਆਉਣ ਲਈ ਭਰਪੂਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਅਜੋਕੀਆਂ ਅਤੇ ਆਉਣ ਵਾਲੀਆਂ ਨਸਲਾਂ ਨੂੰ ਇਕ ਸਾਫ਼ ਅਤੇ ਸ਼ੁੱਧ ਵਾਤਾਵਰਨ ਮਿਲ ਸਕੇ ਅਤੇ ਪ੍ਰਦੂਸ਼ਣ 'ਚ ਵੀ ਕਮੀ ਆ ਸਕੇ।' ਇਹ ਵਿਚਾਰPunjab2 months ago
-
ਸਕੂਲਾਂ 'ਚ ਸਾਰੀਆਂ ਜ਼ਰੂਰਤਾਂ ਨੂੰ ਪਹਿਲ ਦੇ ਅਧਾਰ ਪੂਰਾ ਕੀਤਾ ਜਾਵੇਗਾ : ਐਡਵੋਕੇਟ ਸ਼ਰਮਾਪੰਜਾਬੀ ਜਾਗਰਣ ਟੀਮ, ਗਿੱਦੜਬਾਹਾ/ਦੋਦਾ :ਸਰਕਾਰੀ ਹਾਈ ਸਕੂਲ ਧੂਲਕੋਟ ਵਿਖੇ ਹਲਕਾ ਗਿੱਦੜਬਾਹਾ ਤੋਂ ਆਮ ਆਦਮੀ ਪਾਰਟੀ ਦੇPunjab2 months ago
-
ਝੋਨੇ ਦੀ ਸਿੱਧੀ ਬਿਜਾਈ ਨੂੰ ਦਿੱਤੀ ਜਾਵੇ ਤਰਜੀਹ : ਡਾ. ਸਤਨਾਮ ਸਿੰਘ'ਪਾਣੀ ਬਚਾਓ-ਪੰਜਾਬ ਬਚਾਓ' ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ'ਪਾਣੀ ਬਚਾਓ-ਪੰਜਾਬ ਬਚਾਓ' ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਮੁੱਖ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ. ਸਤਨਾਮPunjab3 months ago
-
ਰਾਹੋਂ 'ਚ ਵਿਕਾਸ ਕੰਮ ਪਹਿਲ ਦੇ ਅਧਾਰ 'ਤੇ ਕਰਾਂਗੇ : ਪਾਠਕਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਲਲਿਤ ਮੋਹਨ ਪਾਠਕ ਨੇ ਸਤਿਗੁਰੂ ਨਗਰ ਰਾਹੋਂ ਵਾਸੀਅÎਾਂ ਦੀਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਲਲਿਤ ਮੋਹਨ ਪਾਠਕ ਨੇ ਸਤਿਗੁਰੂ ਨਗਰ ਰਾਹੋਂ ਵਾਸੀਅÎਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਰਾਹੋਂ ਦੇ ਹਰੇਕPunjab3 months ago
-
ਦੇਸ਼ ਦੇ 777 ਮਹੱਤਵਪੂਰਨ ਅਦਾਰਿਆਂ ਨੂੰ ਮਿਲ ਰਹੀ ਹੈ ਸਭ ਤੋਂ ਉੱਚ ਸੁਰੱਖਿਆ, ਸੰਭਾਵੀ ਖ਼ਤਰੇ ਨੂੰ ਦੇਖਦੇ ਹੋਏ ਰਣਨੀਤੀ 'ਚ ਬਦਲਾਅਦੇਸ਼ ਵਿੱਚ ਮਹੱਤਵਪੂਰਨ ਸਥਾਪਨਾਵਾਂ ਦੀ ਸੁਰੱਖਿਆ ਮੁੱਖ ਤੌਰ 'ਤੇ ਕੇਂਦਰੀ ਮੰਤਰਾਲੇ ਜਾਂ ਵਿਭਾਗ ਜਾਂ ਸਬੰਧਤ ਰਾਜ ਸਰਕਾਰ ਦੀ ਜ਼ਿੰਮੇਵਾਰੀ ਹੈ। ਕੇਂਦਰੀ ਸੁਰੱਖਿਆ ਏਜੰਸੀਆਂ ਦੁਆਰਾ ਮੌਜੂਦਾ ਪ੍ਰਬੰਧਾਂ ਦੀ ਸਮੀਖਿਆ ਦੇ ਆਧਾਰ...National3 months ago
-
ਕਿਸਾਨ ਝੋਨੇ ਦੀ ਸਿੱਧੀ ਬਿਜਾਈ ਨੂੰ ਪਹਿਲ ਦੇਣ : ਡਾ. ਬਲਜਿੰਦਰ ਸਿੰਘ ਭੁੱਲਰਪੰਜਾਬ ਸਰਕਾਰ ਅਤੇ ਖੇਤੀਬਾੜੀ ਕਿਸਾਨ ਭਲਾਈ ਵਿਭਾਗ ਪੰੰਜਾਬ ਜ਼ਲਿ੍ਹਾ ਗੁਰਦਾਸਪੁਰ ਵੱਲੋਂ ਕਿਸਾਨਾਂ ਨੂੰ ਇਸ ਵਾਰ ਝੋਨੇ ਦੀ ਸਿੱਧੀ ਬਜਾਈ ਲਈ ਪੇ੍ਰਿਤ ਕੀਤਾ ਜਾ ਰਿਹਾ ਹੈ। ਇਸ ਗੱਲ ਦਾ ਪ੍ਰਗਟਾਵਾ ਬਲਾਕ ਖੇਤੀਬਾੜੀ ਅਫਸਰ ਡੇਰਾ ਬਾਬਾ ਨਾਨਕ ਡਾ. ਬਲਜਿੰਦਰ ਸਿੰਘ ਭੁੱਲਰ ਅਤੇ ਉਹਨਾਂ ਦੀ ਟੀਮ ਵੱਲੋਂ ਬਲਾਕ ਦੇ ਵੱਖ ਵੱਖ ਪਿੰਡਾਂ ਵਿੱਚ ਇਸ ਤਕਨੀਕ ਨੂੰ ਉਤਸਾਹਿਤ ਕਰਨ ਲਈ ਲਗਾਏ ਗਏ। ਕੈਪਾਂ ਵਿੱਚ ਪ੍ਰਚਾਰ ਕੀਤਾ ਜਾ ਰਿਹPunjab3 months ago
-
ਅੰਤਰ-ਸ਼ਹਿਰ ਸਰਵੇਖਣ 'ਚ ਸਾਹਮਣੇ ਆਇਆ- 'ਭਾਰਤੀ ਯਾਤਰੀ ਅੰਤਰਰਾਜੀ ਬੱਸ ਸੇਵਾਵਾਂ 'ਚ ਸਫਾਈ ਤੇ ਸੁਰੱਖਿਆ ਨੂੰ ਸਭ ਤੋਂ ਵੱਧ ਦਿੰਦੇ ਹਨ ਤਰਜੀਹ 'ਇੰਟਰਸਿਟੀ ਨੇ ਇੱਕ ਦੇਸ਼ ਵਿਆਪੀ ਆਨਲਾਈਨ ਸਰਵੇਖਣ ਕਰਵਾਇਆ ਜਿਸ ਵਿੱਚ 18 ਤੋਂ 60 ਸਾਲ ਦੀ ਉਮਰ ਦੇ 3,100 ਲੋਕਾਂ ਨੂੰ ਸ਼ਾਮਲ ਕੀਤਾ ਗਿਆ। ਇਹ ਲੋਕ ਮਹਾਨਗਰਾਂ ਯਾਨੀ ਕਲਾਸ I ਅਤੇ ਕਲਾਸ II ਦੇ ਸ਼ਹਿਰਾਂ ਵਿਚਕਾਰ ਯਾਤਰਾ ਕਰਦੇ ਹਨ...National3 months ago
-
ਬੈਂਕ ਨੇ ਕੈਂਪ ਲਾ ਕੇ ਕਿਸਾਨਾਂ ਨੂੰ ਸਮਝਾਈਆਂ ਸਕੀਮਾਂਪੰਜਾਬ ਗ੍ਰਾਮੀਣ ਬੈਂਕ ਬ੍ਾਂਚ ਸਮਗੋਲੀ ਵੱਲੋਂ ਪਿੰਡ ਰਾਮਪੁਰ ਬਹਾਲ ਵਿਖੇ 'ਕਿਸਾਨ ਭਾਗੀਦਾਰੀ ਪ੍ਰਰਾਥਮਿਕਤਾ ਹਮਾਰੀ' ਬੈਨਰ ਥੱਲੇ ਇਕ ਪੋ੍ਗਰਾਮ ਕੀਤਾ ਗਿਆ। ਇਸ 'ਚ ਪਿੰਡ ਦੇ ਕਿਸਾਨਾਂ ਨੇ ਹਿੱਸਾ ਲਿਆ।Punjab3 months ago
-
ਕੋਆਪ੍ਰਰੇਟਿਵ ਬੈਂਕ ਨੇ ਕਿਸਾਨਾਂ ਨੂੰ ਕਰਜ਼ੇ ਸਬੰਧੀ ਦਿੱਤੀ ਜਾਣਕਾਰੀਦਵਿੰਦਰ ਬਾਘਲਾ, ਦੋਦਾ : ਵੱਖ-ਵੱਖ ਸਕੀਮਾਂ ਤਹਿਤ ਸਸਤੀਆਂ ਦਰਾਂ 'ਤੇ ਕਰਜ਼ੇ ਲੈ ਕੇ ਆਪਣਾ ਰੁਜ਼ਗਾਰ ਸ਼ੁਰੂ ਕਰਨ ਲਈ ਜਾਣਕਾਰੀ ਦਵਿੰਦਰ ਬਾਘਲਾ, ਦੋਦਾ : ਵੱਖ-ਵੱਖ ਸਕੀਮਾਂ ਤਹਿਤ ਸਸਤੀਆਂ ਦਰਾਂ 'ਤੇ ਕਰਜ਼ੇ ਲੈ ਕੇ ਆਪਣਾ ਰੁਜ਼ਗਾਰ ਸ਼ੁਰੂ ਕਰਨ ਲਈ ਜਾਣਕਾਰੀPunjab3 months ago