programme
-
ਵਿਸਾਖੀ ਮੌਕੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸਸਤਿਗੁਰੂ ਰਵਿਦਾਸ ਮਹਾਰਾਜ ਦੇ ਪਵਿੱਤਰ ਚਰਨ ਛੋਹ ਪ੍ਰਰਾਪਤ ਇਤਿਹਾਸਕ ਸਥਾਨ ਸ਼੍ਰੋਮਣੀ ਸ੍ਰੀ ਗੁਰੂ ਰਵਿਦਾਸ ਮੰਦਿਰ ਜੀਟੀ ਰੋਡ ਚੱਕ ਹਕੀਮ ਵਿਖੇ ਵਿਸਾਖੀ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਵੱਡੀ ਗਿਣਤੀ 'ਚ ਸੰਗਤ ਨੇ ਗੁਰੂ ਘਰ ਨਤਮਸਤਕ ਹੋ ਕੇ ਆਪਣੀ ਹਾਜ਼ਰੀ ਲਗਵਾਈ।Punjab1 day ago
-
ਵਿਸਾਖੀ ਜੋੜ ਮੇਲੇ ਮੌਕੇ ਹਜ਼ਾਰਾਂ ਸੰਗਤਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕਖਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਸਿੱਖ ਕੌਮ ਦੇ ਚੌਥੇ ਤਖਤ, ਸ੍ਰੀ ਦਮਦਮਾ ਸਾਹਿਬ ਵਿਖੇ ਚੱਲ ਰਹੇ ਚਾਰ ਰੋਜ਼ਾ ਜੋੜ ਮੇਲੇ ਦੇ ਤੀਜੇ ਦਿਨ ਮੰਗਲਵਾਰ ਨੂੰ ਮੁੱਖ ਸਮਾਗਮ ਹੋਏ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਤਖਤ ਸ੍ਰੀ ਦਮਦਮਾ ਸਾਹਿਬ ਅਤੇ ਹੋਰਨਾਂ ਗੁਰਦੁਆਰਾ ਸਾਹਿਬਾਨ ਵਿਚ ਨਤਮਸਤਕ ਹੋਈਆਂ। ਇਸ ਵਾਰ ਕੋਰੋਨਾ ਸਬੰਧੀ ਪਾਬੰਦੀਆਂ ਕਾਰਨ ਸੰਗਤਾਂ ਦਾ ਇਕੱਠ ਲੱਖਾਂ ਤਕ ਨਹੀਂ ਪੁੱਜ ਸਕਿਆ।Punjab2 days ago
-
ਨਗਰ ਕੀਰਤਨ ਗੁਰਦੁਆਰਾ ਧਮਧਾਨ ਸਾਹਿਬ ਲਈ ਰਵਾਨਾਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮਿ੍ਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਗੁਰਦੁਆਰਾ ਨਿੰਮ ਸਾਹਿਬ ਪਾਤਿਸ਼ਾਹੀ ਨੌਵੀਂ ਕੈਥਲ (ਹਰਿਆਣਾ) ਤੋਂ ਅਗਲੇ ਪੜਾਅ ਗੁਰਦੁਆਰਾ ਧਮਧਾਨ ਸਾਹਿਬ ਲਈ ਰਵਾਨਾ ਹੋਇਆ।Punjab9 days ago
-
400 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਤਿਆਰੀਆਂ ਸਬੰਧੀ ਵਿਚਾਰਾਂਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਵਾਂ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਮੀਟਿੰਗ ਐੱਸਜੀਪੀਸੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਮੁੱਖ ਸੇਵਾਦਾਰ ਪਿ੍ਰਤਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ।Punjab16 days ago
-
ਬਾਣੀ ਤੇ ਬਾਣੇ ਦੀ ਧਾਰਨੀ ਬਣੇ ਨੌਜਵਾਨ ਪੀੜ੍ਹੀਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਦੀ ਪ੍ਰਬੰਧਕ ਕਮੇਟੀ ਵੱਲੋਂ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਖ਼ਾਲਸਾ ਪੰਥ ਦੀ ਚੜ੍ਹਦੀਕਲਾ ਦੇ ਪ੍ਰਤੀਕ ਤਿਓਹਾਰ ਹੋਲਾ ਮਹੱਲਾ ਨੂੰ ਪੂਰੇ ਖ਼ਾਲਸਾਈ ਜਾਹੇ ਜਲਾਲ ਨਾਲ ਮਨਾਉਦਿਆਂ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਗੁਰੂ ਘਰ ਦੇ ਕੀਰਤਨੀਏ ਭਾਈ ਜੁਝਾਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਭਾਈ ਜਸਬੀਰ ਸਿੰਘ ਜਮਾਲਪੁਰੀ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਦੇ ਕੀਰਤਨੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਕਥਾਵਾਚਕ ਗਿਆਨੀ ਬਲਦੇਵ ਸਿੰਘ ਪਾਉਟਾ ਸਾਹਿਬ ਵਾਲਿਆਂ ਨੇ ਇਕੱਤਰ ਹੋਈਆਂ ਸੰਗਤ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਚੜ੍ਹਦੀਕਲਾ ਦਾ ਪ੍ਰਤੀਕ ਤਿਓਹਾਰ ਹੋਲਾ ਮਹੱਲਾ ਸਾਨੂੰ ਅਣਖ, ਗੈਰਤ, ਨਿਆਰੇਪਨ ਅਤੇ ਸੂਰਬੀਰਤਾ ਦਾ ਜ਼ਜਬਾ ਪੈਦਾ ਕਰਨ ਦੀ ਪ੍ਰਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਹੋਲਾ ਮਹੱਲਾ ਸਿੱਖਾਂ ਦਾ ਇਕ ਅਹਿਮ ਤਿਓਹਾਰ ਹੈ, ਜਿਸ ਦੀ ਆਰੰਭਤਾ ਕਰ ਕੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਨਵੇਂ ਇਤਿਹਾਸ ਦੀ ਸਿਰਜਨਾ ਕੀਤੀ। ਭਾਈ ਸਾਹਿਬ ਨੇ ਕਿਹਾ ਕਿ ਮੌਜੂਦਾ ਸਮੇਂ ਦੀ ਨੌਜਵਾਨ ਪੀੜ੍ਹੀ ਹੋਲਾ ਮਹੱਲਾ ਦੇ ਪਵਿੱਤਰ ਤਿਓਹਾਰ ਤੋਂ ਸੇਧ ਲੈ ਕੇ ਬਾਣੀ ਤੇ ਬਾਣੇ ਦੀ ਧਾਰਨੀ ਬਣੇ।Punjab16 days ago
-
ਹੋਲਾ ਮਹੱਲਾ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆਖ਼ਾਲਸਾ ਪੰਥ ਦੀ ਚੜ੍ਹਦੀਕਲਾ ਦਾ ਪ੍ਰਤੀਕ ਹੋਲਾ-ਮਹੱਲਾ ਸਾਨੂੰ ਅਣਖ, ਗੈਰਤ, ਨਿਆਰੇਪਨ ਅਤੇ ਸੂਰਬੀਰਤਾ ਦਾ ਜਜ਼ਬਾ ਪੈਦਾ ਕਰਨ ਦੀ ਪ੍ਰਰੇਰਨਾ ਦਿੰਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਈ ਕੰਵਲਦੀਪ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਹੋਲਾ ਮਹੱਲਾ ਨੂੰ ਸਮਰਪਿਤ ਕਰਵਾਏ ਹਫ਼ਤਾਵਾਰੀ ਕੀਰਤਨ ਸਮਾਗਮPunjab18 days ago
-
ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਟਸ਼ਹੀਦ ਭਗਤ ਸਿੰਘ ਪਬਲਿਕ ਸਕੂਲ ਬੇਲਾ ਵਿਖੇ ਸ਼ਹੀਦੇ ਏ ਆਜ਼ਮ ਭਗਤ ਸਿੰਘ, ਰਾਜਗੁਰ ੂ ,ਸੁਖਦੇਵ ਦਾ ਸ਼ਹੀਦਾ ਦਿਹੜਾ ਮਨਾਇਆ ਗਿਆ ਇਸ ਮੌਕੇ ਸੰਸਥਾ ਦੇ ਡਾਇਰੈਕਟਰ ਸੰਦੀਪ ਸੈਣੀ ਅਤੇ ਸਟਾਫ ਨੇ ਸ਼ਹੀਦ ਭਗਤ ਸਿੰਘ ਦੇ ਬੁੱਤ 'ਤੇ ਫੁੱਲ ਮਾਲਾ ਅਰਪਣ ਕਰਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਸ਼ਹੀਦਾਂ ਦੀਆਂ ਕੁਰਬਾਨੀਆ ਨੂੰ ਯਾਦ ਕੀਤਾਸੰਦੀਪ ਸੈਣੀ ਨੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਲਈ ਪ੍ਰਰੇਰਿਤ ਕਰਦੇ ਹੋਏ ਦPunjab24 days ago
-
ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਕੀਤਾ ਯਾਦਸ਼ਹੀਦੇ ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ 'ਤੇ ਸ਼ਰਧਾਂਜਲੀ ਦਿੱਤੀ ਗਈ। ਇਕ ਵਿਸ਼ਾਲ ਇਕੱਠ ਕਿਸਾਨਾਂ ਮਜ਼ਦੂਰਾਂ ਦਾ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਸ੍ਰੀ ਆਨੰਦਪੁਰ ਦੀ ਅਗਵਾਈ ਵਿਚ ਨੱਕੀਆਂ ਟੋਲ ਪਲਾਜ਼ਾ 'ਤੇ ਕੀਤਾ ਗਿਆ, ਜਿਸ ਵਿਚ ਸ਼ਹੀਦਾਂ ਦੇ ਵੱਲੋਂ ਦੇਸ਼ ਦੀ ਅਜ਼ਾਦੀ ਵਿਚ ਪਾਏ ਯੋਗਦਾਨ ਬਾਰੇ ਵਿਚਾਰਾਂ ਹੋਈਆਂ। ਇਕੱਠ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀਆਂ ਲਿਖਤਾਂ ਅਤੇ ਵਿਚਾਰਧਾਰਾ ਦੀ ਸPunjab24 days ago
-
Shaheed Diwas Bhagat Singh : ਸ਼ਹੀਦ-ਏ-ਆਜ਼ਮ ਦੀ ਯਾਦਗਾਰ ਬਾਰਾਂ ਸਾਲਾਂ 'ਚ ਨਹੀਂ ਹੋ ਸਕੀ ਮੁਕੰਮਲਆਜ਼ਾਦੀ ਦੇ 75ਵੇਂ ਵਰ੍ਹੇ ਪੰਜਾਬ ਸਰਕਾਰ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ 'ਤੇ ਖਟਕੜ ਕਲਾਂ ਵਿਚ 23 ਮਾਰਚ ਨੂੰ ਸੂਬਾ ਪੱਧਰੀ ਸਮਾਗਮ ਕੀਤਾ ਜਾ ਰਿਹਾ ਹੈ। ਯਾਦ ਰਹੇ ਪਿਛਲੇ ਸਾਲ ਕੋਰੋਨਾ ਕਾਰਨ ਇੱਥੇ ਸੂਬਾ ਪੱਧਰੀ ਸਮਾਗਮ ਮੁਲਤਵੀ ਹੋ ਚੁੱਕੇ ਸਨ।Punjab24 days ago
-
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਤੇ ਬਾਬਾ ਬੰਦਾ ਸਿੰਘ ਬਹਾਦਰ ਸਬੰਧੀ ਸਮਾਗਮ ਸੰਪੰਨਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ 400ਵਾਂ ਪ੍ਰਕਾਸ਼ ਪੁਰਬ ਤੇ ਬਾਬਾ ਬੰਦਾ ਸਿੰਘ ਬਹਾਦਰ ਦੇ 351ਵਾਂ ਜਨਮ ਦਿਹਾੜੇ ਦੇ ਸਬੰਧ ਵਿਚ ਲੁਧਿਆਣਾ ਦੇ ਰਕਬਾ ਪਿੰਡ ਤੋਂ ਧਾਰਮਿਕ ਯਾਤਰਾ ਲੈ ਕੇ ਇਥੇ ਪੁੱਜਣ ’ਤੇ ਗੁਰਦੁਆਰਾ ਸੀਸਗੰਜ ਦੇ ਮੈਨੇਜਰ ਸੁਖਜੀਤ ਸਿੰਘ ਨੇ ਬਾਬਾ ਭੁਪਿੰਦਰ ਸਿੰਘ ਪਟਿਆਲਾ, ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ, ਮਲਕੀਤ ਸਿੰਘ ਦਾਖਾ ਤੇ ਉਮਰਾਓ ਸਿੰਘ ਛੀਨਾ ਨੂੰ ਸਿਰੋਪਾਓ ਭੇਟ ਕੀਤਾ।Punjab26 days ago
-
ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਤੇ ਦਸਤਾਰ ਮੁਕਾਬਲੇ ਅੱਜਗੁਲਿਆਣੀ ਪਰਿਵਾਰ ਵੱਲੋਂ ਕੁਲਵੀਰ ਕੌਰ ਦੀ ਸਰਪ੍ਰਸਤੀ ਹੇਠ ਤੇ ਬਲਵਿੰਦਰ ਸਿੰਘ ਗੁਲਿਆਣੀ ਤੇ ਪਰਮਿੰਦਰ ਸਿੰਘ ਗੁਲਿਆਣੀ ਦੀ ਅਗਵਾਈ 'ਚ ਸਵ. ਮਨਮੋਹਨ ਸਿੰਘ ਗੁਲਿਆਣੀ ਦੀ ਯਾਦ ਨੂੰ ਸਮਰਪਿਤ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਤੇ ਕੀਰਤਨ ਤੋਂ ਬਾਅਦ ਦਸਤਾਰ ਸਜਾਉਣ ਦੇ ਮੁਕਾਬਲੇ ਅੱਜ ਸਵੇਰੇ 10 ਵਜੇ ਗੁਲਿਆਣੀ ਫਰਟੀਲਾਈਜ਼ਰ ਰਾਹੋਂ ਰੋਡ ਵਿਖੇ ਕਰਵਾਏ ਜਾਣਗੇ।Punjab27 days ago
-
ਗੁਰੂਆਂ ਨਾਲ ਸਬੰਧਤ ਪੁਰਬ ਵੱਧ-ਚੜ੍ਹ ਕੇ ਮਨਾਉਣ ਦਾ ਸੱਦਾਸ਼ਹੀਦੀ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ੧੦੦ ਸਾਲਾ ਸ਼ਤਾਬਦੀ ਸਮਾਗਮ ਨੂੰ ਸਮਰਪਿਤ ਜਵੱਦੀ ਟਕਸਾਲ ਵਿਖੇ ਹੋਏ ਗੁਰਮਤਿ ਸਮਾਗਮ @ਚ ਵੱਡੀ ਗਿਣਤੀ ਸੰਗਤ ਹਾਜ਼ਰ ਹੋਈ।Punjab27 days ago
-
ਹਰ ਇਨਸਾਨ ਦਾ ਨਾਮ ਸਿਮਰਨ ਨਾਲ ਜੁੜਨਾ ਜ਼ਰੂਰੀ : ਸਵਾਮੀ ਭੂਰੀ ਵਾਲੇਭਗਤ ਧੰਨਾ ਜੀ ਦਾ ਪ੍ਰਕਾਸ਼ ਪੁਰਬ ਅਤੇ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਵਾਲਿਆਂ ਦਾ ਜਨਮ ਦਿਵਸ ਸੰਤ ਆਸ਼ਰਮ ਲੁਧਿਆਣਾ ਵਿਖੇ ਭਾਈ ਜਗਦੇਵ ਸਿੰਘ ਜੰਡ ਵਾਲਿਆਂ ਦੀ ਸਰਪ੍ਰਸਤੀ ਹੇਠ ਮਨਾਇਆ ਗਿਆ। ਅੰਮਿ੍ਤ ਵੇਲੇ ਸ੍ਰੀ ਗੁਰੂ ਗ੍ੰਥ ਸਾਹਿਬ ਜੀ ਦੀ ਬਾਣੀ ਦੇ ਭੋਗ ਪਾਏ ਗਏ।Punjab29 days ago
-
ਸ਼ਰਧਾ ਭਾਵਨਾ ਅਤੇ ਸਤਿਕਾਰ ਸਹਿਤ ਕਰਵਾਏ ਗਏ ਗੁਰਮਤਿ ਸਮਾਗਮਸਿੱਖ ਸ਼ਹੀਦਾਂ ਦੇ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ (ਫ਼ੇਰੂਮਾਨ) ਢੋਲੇਵਾਲ ਵਿਖੇ ਹਫ਼ਤਾਵਾਰੀ ਧਾਰਮਿਕ ਗੁਰਮਤਿ ਸਮਾਗਮ ਸ਼ਰਧਾ ਭਾਵਨਾ ਅਤੇ ਸਤਿਕਾਰ ਸਹਿਤ ਕਰਵਾਏ ਗਏ।Punjab1 month ago
-
ਤੰਤੀ ਸਾਜਾਂ ਨਾਲ ਨਿਰਧਾਰਤ ਰਾਗ 'ਚ ਕੀਤਾ ਕੀਰਤਨਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਦੇ ਬਾਨੀ ਸੰਤ ਬਾਬਾ ਸੁੱਚਾ ਸਿੰਘ ਦੀ 19ਵੀਂ ਬਰਸੀ ਦੇ ਸਬੰਧ 'ਚ ਸ੍ਰੀ ਅਖੰਡ ਪਾਠਾਂ ਦੀ ਲੜੀ ਜੈਕਾਰਿਆਂ ਦੀ ਗੂੰਜ 'ਚ ਉਨ੍ਹਾਂ ਤੋਂ ਵਰੋਸਾਏ ਸ਼੍ਰੋਮਣੀ ਸਿੱਖ ਪ੍ਰਚਾਰਕ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਦੀ ਦੇਖ-ਰੇਖ ਹੇਠ ਆਰੰਭ ਹੋਈ, ਜੋ ਕੇ 27 ਅਗਸਤ 2021 ਤਕ ਨਿਰੰਤਰ ਚੱਲੇਗੀ। ਚੇਤ ਮਹੀਨੇ ਦੀ ਸੰਗਰਾਂਦ ਅਤੇ ਦੇਸੀ ਨਵੇਂ ਸਾਲ ਦੇ ਸਬੰਧ 'ਚ ਦੀਵਾਨ ਸਜਾਏ ਗਏ, ਜਿਨ੍ਹਾਂ 'ਚ ਜਵੱਦੀ ਟਕਸਾਲ ਦੇ ਵਿਦਿਆਰਥੀਆਂ ਵੱਲੋਂ ਗੁਰਬਾਣੀ ਦਾ ਹਰਿ ਜਸ ਕੀਰਤਨ ਤੰਤੀ ਸਾਜਾਂ ਨਾਲ ਨਿਰਧਾਰਿਤ ਰਾਗਾਂ 'ਚ ਕੀਤਾ ਗਿਆ, ਉਪਰੰਤ ਜਵੱਦੀ ਟਕਸਾਲ ਦੇ ਮੁਖੀ ਸੰਤ ਬਾਬਾ ਅਮੀਰ ਸਿੰਘ ਨੇ ਚੇਤ ਮਹੀਨੇ ਦੀ ਕਥਾ ਕੀਤੀ। ਕਥਾ ਵਿਚਾਰਾਂ ਕਰਦਿਆਂ ਉਨ੍ਹਾਂ ਕਿਹਾ ਕਿ ਸੰਤ ਬਾਬਾ ਸੱੁਚਾ ਸਿੰਘ ਨੇ ਸਮੱੁਚੇ ਪੰਥ ਦੀ ਬਹੁਤ ਵੱਡੀ ਸੇਵਾ ਕੀਤੀ, ਜਿਨ੍ਹਾਂ ਨੂੰ ਦੇਖਦੇ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਅੰਮਿ੍ਤਸਰ ਸਾਹਿਬ ਤੋਂ ਸੰਤ ਬਾਬਾ ਸੁੱਚਾ ਸਿੰਘ ਨੂੰ ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਦੀ ਉਪਾਧੀ ਦਿੱਤੀ ਅਤੇ ਦੂਜੇ ਤਖ਼ਤ ਸਾਹਿਬਾਨਾਂ ਤੋਂ ਵੀ ਉਨ੍ਹਾਂ ਨੂੰ ਬਹੁਤ ਵੱਡੇ ਸਨਮਾਨ ਪ੍ਰਰਾਪਤ ਹੋਏ।Punjab1 month ago
-
'ਨੌਜਵਾਨਾਂ ਨੂੰ ਸਿੱਖੀ ਮਰਿਆਦਾ 'ਚ ਰਹਿਣ ਲਈ ਪ੍ਰਰੇਰਿਆ'ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਿਊ ਕੁੰਦਨਪੁਰੀ ਦੀ ਸਮੂਹ ਸੰਗਤ ਵੱਲੋਂ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਜਥੇਦਾਰ ਅਵਤਾਰ ਸਿੰਘ ਖ਼ਾਲਸਾ ਤੇ ਪ੍ਰਬੰਧਕ ਰਤਨ ਸਿੰਘ ਨੇ ਦੱਸਿਆ ਕਿ 1921 'ਚ ਗੁਰਦੁਆਰਿਆਂ 'ਤੇ ਕਾਬਜ਼ ਮਹੰਤਾਂ ਨੂੰ ਹਟਾਉਣ ਅਤੇ ਗੁਰਦੁਆਰਿਆਂ ਦਾ ਪ੍ਰਬੰਧ ਸਿੱਖ ਸੰਗਤ ਦੇ ਹੱਥਾਂ ਵਿੱਚ ਲਿਆਉਣ ਲਈ ਮੋਰਚੇ ਲਗਾਏ ਗਏ ਸਨ। ਮੋਰਚਿਆਂ 'ਚ ਕਈ ਸਿੰਘਾਂ ਨੇ ਸ਼ਹੀਦੀ ਪ੍ਰਰਾਪਤ ਕੀਤੀ ਪਰ ਗੁਰੂਘਰਾਂ ਦਾ ਪ੍ਰਬੰਧ ਸਿੱਖ ਸੰਗਤ ਦੇ ਹੱਥਾਂ 'ਚ ਲਿਆਉਣ 'ਚ ਸਫ਼ਲਤਾ ਪ੍ਰਰਾਪਤ ਕੀਤੀ।Punjab1 month ago
-
ਕੁਝ ਨਵਾਂ ਲੈ ਕੇ ਆਉਣ ਦੇ ਵਾਅਦੇ ਨਾਲ 'ਆਗਾਜ਼' ਦਾ ਸਮਾਪਨਪਾਇਨੀਅਰ ਸਕੂਲ ਗੱਜਣਮਾਜਰਾ ਵਿਖੇ ਪਿ੍ਰੰਸੀਪਲ ਡਾ.ਪਰਮਿੰਦਰ ਕੌਰ ਮੰਡੇਰ ਦੀ ਅਗਵਾਈ ਹੇਠ ਸਲਾਨਾ ਰੰਗਾਰੰਗ ਪ੍ਰਰੋਗਰਾਮ 'ਆਗਾਜ਼' ਨੇ ਅੰਤਿਮ ਪੜਾਅ 'ਚ ਪ੍ਰਵੇਸ਼ ਕੀਤਾ, ਜਿਸ 'ਚ ਜੰਗਲ ਪਾਰਟੀ ਪਲੇਅ ਵੇਅ ਤੋਂ ਲੈ ਕੇ ਐਲਕੇਜੀ ਕਲਾਸ ਤਕ ਦੇ ਬੱਚਿਆਂ ਨੇ ਸ਼ਮੂਲੀਅਤ ਕੀਤੀ। ਜੰਗਲ ਪਾਰਟੀ ਦੇ ਦੋ ਪੜਾਅ ਰਹੇ, ਪਹਿਲੇ ਪੜਾਅ 'ਚ ਬੱਚਿਆਂ ਜੰਗਲ ਨਾਲ ਸਬੰਧਤ ਵੰਨ-ਸੁਵੰਨੀਆਂ ਗਤੀਵਿਧੀਆਂ ਪੇਸ਼ ਕੀਤੀਆਂ ਤੇ ਦੂਜੇ ਪੜਾਅ 'ਚ ਬੱਚਿਆਂ ਦੀਆਂ ਸੱਭਿਆਚਾਰਕ ਗਤੀਵਿਧੀਆਂ ਬਹੁਤ ਹੀ ਮੰਤਰ ਮੁਗਧ ਕਰਨ ਵਾਲੀਆਂ ਸਨ।Punjab1 month ago
-
ਗੁਰੂ ਰਵਿਦਾਸ ਜੀ ਦੀ ਮਹਿਮਾ ਦਾ ਕੀਤਾ ਗੁਣਗਾਨਰਾਸ਼ਟਰੀਆ ਰਵਿਦਾਸ ਸੇਵਾ ਦਲ ਮੋਰਿੰਡਾ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਵਸ ਸਬੰਧੀ ਸਲਾਨਾ ਧਾਰਮਿਕ ਸਭਿਆਚਾਰਕ ਮੇਲਾ ਕਰਵਾਇਆ ਗਿਆ । ਜਿਸ ਵਿੱਚ ਪੰਜਾਬ ਦੇ ਪ੍ਰਸਿੱਧ ਕਲਾਕਾਰਾਂ ਨੇ ਆਪਣੀ ਕਲਾ ਰਾਹੀਂ ਜਨਤਾ ਨੂੰ ਕਰੀਬ 6 ਘੰਟੇ ਕੀਲ ਕੇ ਰਖਿਆ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਚੇਅਰਮੈਨ ਠੇਕੇਦਾਰ ਬਲਵੀਰ ਸਿੰਘ ਲਾਲਾ ਨੇ ਦੱਸਿਆ ਕਿ ਇਸ ਮੌਕੇ ਮੁੱਖ ਮਹਿਮਾਨ ਵਜੋ ਸਫਾਈ ਕਰਮਚਾਰੀ ਕਮਿਸਨ ਪੰਜਾਬ ਸਰਕਾਰ ਦੇ ਚੇਅਰਮੈਨ ਗੇਜਾ ਰਾਮ ਬਾਲਮੀਕੀ ਪਹੁੰਚੇ ।Punjab1 month ago
-
ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆਸ਼੍ਰੋਮਣੀ ਭਗਤ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਲੋਦੀ ਮਾਜਰਾ ਵੱਲੋਂ ਸਲਾਨਾ ਸਮਾਗਮ ਪਿੰਡ ਦੀ ਧਰਮਸ਼ਾਲਾ ਵਿਚ ਕਰਵਾਇਆ ਗਿਆ। ਸ੍ਰੀ ਅਖੰਡ ਸਾਹਿਬ ਜੀ ਦੇ ਭੋਗ ਉਪਰੰਤ ਦੀਵਾਨ ਸਜਾਇਆ ਗਿਆ, ਕੀਰਤਨੀ ਜੱਥੇ ਵੱਲੋਂ ਗੁਰਬਾਣੀ ਦਾ ਕੀਰਤਨ ਕਰ ਭਗਤ ਰਵਿਦਾਸ ਜੀ ਦੀ ਜੀਵਨੀ ਅਤੇ ਉਨ੍ਹਾਂ ਦੀਆਂ ਦੱਸੀਆਂ ਸਿੱਖਿਆਵਾਂ 'ਤੇ ਚੱਲਣ ਦਾ ਉਪਦੇਸ਼ ਦਿੱਤਾ ਗਿਆ। ਇਸ ਮੌਕੇ ਭਗਤ ਰਵਿਦਾਸ ਦਾਸ ਕਲੱਬ ਵੱਲੋਂ ਗੁਰੂ ਕਾ ਲੰਗਰ ਅਤੱੁਟ ਵਰਤਾਇਆ ਗਿਆ। ਇਸ ਮੌਕੇ ਪ੍ਰਧਾਨ ਦਲੀਪ ਸਿੰਘ, ਸੁਰਮੁੱਖ ਸਿੰਘ, ਦਿਆਲ ਸਿੰਘ, ਦਰਸ਼ਨ ਸਿੰਘ, ਮੇਵਾ ਸਿPunjab1 month ago
-
ਚਮਕੀਲਾ ਤੇ ਅਮਰਜੋਤ ਨੂੰ ਕੀਤਾ ਯਾਦਬੀਬੀ ਗੁਰਮੇਲ ਕੌਰ ਪਤਨੀ ਸਵ. ਅਮਰ ਸਿੰਘ ਚਮਕੀਲਾ ਦੀ ਅਗਵਾਈ ਹੇਠ ਪਿੰਡ ਦੁੱਗਰੀ ਵਿਖੇ ਅਮਰ ਸਿੰਘ ਚਮਕੀਲਾ ਅਤੇ ਅਮਰਜੋਤ ਦੀ 33ਵੀਂ ਬਰਸੀ ਮਨਾਈ ਗਈ। ਇਸ ਮੌਕੇ ਚਮਕੀਲਾ ਦੇ ਉਸਤਾਦ ਅਤੇ ਸ਼੍ਰੋਮਣੀ ਗਾਇਕ ਸੁਰਿੰਦਰ ਿਛੰਦਾ ਅਤੇ ਹੋਰ ਗਾਇਕਾਂ ਦੇ ਨਾਲ-ਨਾਲ ਵੱਡੀ ਗਿਣਤੀ 'ਚ ਉਕਤ ਗਾਇਕ ਜੋੜੀ ਦੇ ਪ੍ਰਸ਼ੰਸਕਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਜਿਥੇ ਪਾਲੀ ਦੇਤਵਾਲੀਆ ਨੇ 'ਧੀਆਂ ਨੂੰ ਵੀ ਕਿਹਾ ਕਰੋ', 'ਜਿਉਣ ਜੋਗੀਆਂ' ਅਤੇ 'ਤੁਰ ਜਾਵਣ ਇਕ ਵਾਰ ਤੇ ਮਾਵਾਂ ਲੱਭਦੀਆਂ ਨਹੀਂ' ਜਿਹੇ ਸਭਿਆਚਾਰਕ ਗੀਤ ਸਰੋਤਿਆਂ ਦੇ ਰੂਬਰੂ ਕੀਤੇ, ਉੱਥੇ ਹੀ ਗਾਇਕ ਜਸਵੰਤ ਸੰਦੀਲਾ ਨੇ ਚਮਕੀਲਾ ਦਾ ਗੀਤ 'ਤਾਰਿਆਂ ਦੀ ਲੋਏ ਲੋਏ' ਪੇਸ਼ ਕਰ ਕੇ ਮਰਹੂਮ ਗਾਇਕ ਜੋੜੀ ਨੂੰ ਯਾਦ ਕੀਤਾ।Punjab1 month ago