protest
-
Farmer's Protest : ਸਾਈਕਲ 'ਤੇ 470 ਕਿ.ਮੀ. ਪੈਂਡਾ ਤੈਅ ਕਰ ਕੇ ਸਿੰਘੂ ਤਾਈਂ ਪੁੱਜਾ ਪਿੰਡ ਪੰਜਵੜ ਦਾ ਦਿਲਬਾਗ ਸਿੰਘਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਜਾਰੀ ਕੀਤੇ ਕਿਸਾਨ ਮਾਰੂ ਖੇਤੀਬਾੜੀ ਸੁਧਾਰ ਕਾਨੂੰਨਾਂ ਖ਼ਿਲਾਫ਼ ਵਿੱਢੇ ਕਿਸਾਨੀ ਸੰਘਰਸ਼ ਵਿਚ ਸ਼ਮੂਲੀਅਤ ਕਰਨ ਲਈ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਪੰਜਵੜ ਤੋਂ ਦਿਲਬਾਗ ਸਿੰਘ ਆਪਣੇ ਸਾਈਕਲ 'ਤੇ 470 ਕਿੱਲੋਮੀਟਰ ਦਾ ਲੰਮਾ ਪੈਂਡਾ ਤੈਅ ਕਰ ਕੇ ਕਿਸਾਨੀ ਸੰਘਰਸ਼ ਦਾ ਹਿੱਸਾ ਬਣਨ ਲਈ ਸਿੰਘੂ ਬਾਰਡਰ ਦਿੱਲੀ ਪੁੱਜਾ ਹੈ।Punjab3 hours ago
-
ਬਰਫ਼ ਪਿਘਲਣੀ ਚਾਹੀਏਕਿਸਾਨ ਆਗੂਆਂ ਅਤੇ ਕੇਂਦਰ ਦਰਮਿਆਨ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਸੰਵਾਦ ਦਾ ਸਿਲਸਿਲਾ ਜਾਰੀ ਰਹਿਣਾ ਭਾਵੇਂ ਸੁਖਦ ਅਹਿਸਾਸ ਹੈ ਪਰ ਠੋਸ ਹੱਲ ਲਈ ਆਈ ਖੜੋਤ ਮੰਦਭਾਗੀ ਹੈ।Editorial4 hours ago
-
Farmer's Protest : ਕਿਸਾਨਾਂ ਨੇ ਮੁਦਰਾ ਕੋਸ਼ ਦੀ ਚੇਅਰਪਰਸਨ ਵਿਰੁੱਧ ਕੀਤਾ ਅਰਥੀ ਫੂਕ ਰੋਸ ਮੁਜ਼ਾਹਰਾਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਕਾਰਕੁਨਾਂ ਨੇ ਕੌਮਾਂਤਰੀ ਮੁਦਰਾ ਕੋਸ਼ ਫੰਡ ਦੀ ਚੇਅਰਪਰਸਨ ਕਿ੍ਸਟੀਨਾ ਜੌਰਜੀਵਾ ਵਿਰੁੱਧ ਅਰਥੀ ਫੂਕ ਰੋਸ ਮੁਜ਼ਾਹਰਾ ਕੀਤਾ ਹੈ।Punjab15 hours ago
-
ਸਿਆਸੀ ਲੀਡਰਾਂ ਨੇ ਪਾਰਟੀ ਦੀ ਬਜਾਏ ਚੁੱਕਿਆ ਕਿਸਾਨੀ ਝੰਡਾਕਿਸਾਨੀ ਅੰਦੋਲਨ ਜਿਥੇ ਸਿਆਸੀ ਪਾਰਟੀਆਂ ਨੂੰ ਇਕ ਪਾਸੇ ਕਰ ਦਿੱਤਾ ਹੈ ਉਥੇ ਹੀ ਲੀਡਰਾਂ ਵਲੋਂ ਅੰਦੋਲਣ ਵਿਚ ਜਗ੍ਹਾ ਬਣਾਉਣ ਲਈ ਪਾਰਟੀ ਦਾ ਝੰਡਾ ਛੱਡ ਕਿਸਾਨੀ ਝੰਡਾ ਚੁੱਕ ਲਿਆ ਹੈ। ਅਜਿਹਾ ਅੱਜ ਪਟਿਆਲਾ ਵਿਖੇ ਦੇਖਣ ਨੂੰ ਮਿਲਿਆ ਜਿਥੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਤੇ ਸਾਬਕਾ ਮੰਤਰੀ ਨੇ ਕਿਸਾਨਾਂ ਦੇ ਨਾਲ ਦਿੱਲੀ ਵੱਲ ਕੂਚ ਕੀਤਾ। ਪਾਰਟੀ ਦਾ ਨਾਮ ਲਏ ਬਿਨਾਂ ਰੱਖੜਾ ਨੇ ਕਿਹਾ ਕਿ ਰੱਖੜਾPunjab15 hours ago
-
ਕਿਸਾਨਾਂ ਨੇ ਬੰਦ ਕਰਵਾਇਆ ਪੈਟਰੋਲ ਪੰਪਸਟਾਫ਼ ਰਿਪੋਰਟਰ, ਖੰਨਾ : ਕੇਂਦਰ ਸਰਕਾਰ ਵੱਲੋਂ ਬਣਾਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ਲੋਕਾਂ 'ਚ ਰੋਸ ਦਿਨੋਂ ਦਿਨ ਵਧਦ ਸਟਾਫ਼ ਰਿਪੋਰਟਰ, ਖੰਨਾ : ਕੇਂਦਰ ਸਰਕਾਰ ਵੱਲੋਂ ਬਣਾਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ਲੋਕਾਂ 'ਚ ਰੋਸ ਦਿਨੋਂ ਦਿਨ ਵਧਦPunjab16 hours ago
-
ਟਰੈਕਟਰ ਮਾਰਚ ਦੀ ਕਾਮਯਾਬੀ ਲਈ ਕੀਤੀ ਲਾਮਬੰਦੀਕਿਸਾਨ ਸੰਯੁਕਤ ਮੋਰਚਾ ਦੇ ਸੱਦੇ 'ਤੇ 26 ਜਨਵਰੀ ਨੂੰ ਦਿੱਲੀ ਟਰੈਕਟਰ ਮਾਰਚ ਸਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਮਲੋਹ ਦੀ ਅਹਿਮ ਮੀਟਿੰਗ ਗੁਰਦੁਆਰਾ ਸਾਹਿਬ ਸਿੰਘ ਸਭਾ ਅਮਲੋਹ ਵਿਖੇ ਹੋਈ। ਜਿਸ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ, ਵਪਾਰ ਨਾਲ ਸਬੰਧਤ ਲੋਕਾਂ ਅਤੇ ਕਿਸਾਨਾਂ ਨੇ ਵੱਡੀ ਗਿਣਤੀ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ 26 ਜਨਵਰੀ ਦੇ ਟਰੈਕਟਰ ਮਾਰਚ ਦੇ ਪ੍ਰਰੋਗਰਾਮ ਸਬੰਧੀ ਰੂਪ ਰੇਖਾPunjab16 hours ago
-
ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੜ੍ਹੀ ਤੇ ਅਕਾਲੀ ਆਗੂ ਰਾਣਾ ਨੇ ਭਾਜਪਾ ਆਗੂ ਗਰੇਵਾਲ ਦੇ ਦਫਤਰ ਦਾ ਕੀਤਾ ਘਿਰਾਓ, ਕੀਤਾ ਰੋਸ ਪ੍ਰਦਰਸ਼ਨਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਦੇ ਦਫਤਰ ਪੁੱਜਣ ਦੀ ਸੂਚਨਾ ਮਿਲਦੇ ਹੀ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਤੇ ਸ਼੍ਰੋਮਣੀ ਅਕਾਲੀ ਦਲ ਰਾਜਪੁਰਾ ਸ਼ਹਿਰੀ ਦੇ ਪ੍ਰਧਾਨ ਰਣਜੀਤ ਸਿੰਘ ਰਾਣਾ ਦੀ ਅਗਵਾਈ ਵਿੱਚ ਅਕਾਲੀ ਆਗੂਆਂ ਤੇ ਕਿਸਾਨ ਜਥੇਬੰਦੀਆਂ ਵੱਲੋਂ ਵਰਕਰਾਂ ਵੱਲੋਂ ਦਫਤਰ ਦਾ ਘਿਰਾਓ ਕਰਦਿਆਂ ਹੱਥਾਂ `ਚ ਕਿਸਾਨੀ ਝੰਡੇ ਫੜ ਕੇ ਭਾਜਪਾ ਆਗੂ ਗਰੇਵਾਲ ਤੇ ਕੇਂਦਰ ਦੀ ਮੋਦੀ ਸਰਕਾਰ ਦੇ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ।Punjab17 hours ago
-
ਖੇਤੀ ਕਾਨੂੰਨਾਂ ਦਾ ਕੀਤਾ ਵਿਰੋਧਕੇਂਦਰ ਸਰਕਾਰ ਦੀ ਨਾਲਾਇਕੀ ਕਾਰਨ ਕਿਸਾਨ ਦਿੱਲੀ ਦੀਆਂ ਸੜਕਾਂ 'ਤੇ ਠੰਡ ਵਿਚ ਰੁਲ਼ ਰਿਹਾ ਹੈ ਪਰ ਸਰਕਾਰ ਦੇ ਸਿਰ 'ਤੇ ਜੂੰੁ ਤਕ ਨਹੀਂ ਸਰਕ ਰਹੀ, ਜੋ ਕਿ ਨਿੰਦਣਯੋਗ ਹੈ। ਇਹ ਪ੍ਰਗਟਾਵਾ ਸਮਾਜ ਸੇਵਕ ਦਮਨਜੀਤ ਸਿੰਘ ਭੱਲਮਾਜਰਾ ਨੇ ਦਿੱਲੀ ਵਿਚ ਅੰਦਲੋਨ ਵਿਚ ਸ਼ਾਮਲ ਹੋਣ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਨੇ ਖੇਤੀ ਕਾਨੂੰਨ ਜਲਦ ਰੱਦ ਨਾ ਕੀਤੇ ਤਾਂ ਕੇਂਦਰ ਨੂੰ ਇਸ ਦੇ ਭਿਆਨਕ ਨਤੀਜੇ ਭੁਗਤਣPunjab17 hours ago
-
ਪੰਜਾਬ ਮੰਤਰੀ ਮੰਡਲ ਨੇ ਕਿਸਾਨਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ : ਬ੍ਰਹਮ ਮਹਿੰਦਰਾਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਬ੍ਹਮ ਮਹਿੰਦਰਾ ਨੇ ਅੱਜ ਪਿੰਡ ਲੰਗ ਦੇ ਕਿਸਾਨ ਕੇਸਰ ਸਿੰਘ (56), ਜਿਨ੍ਹਾਂ ਦਾ ਕਿ ਕਿਸਾਨ ਸੰਘਰਸ਼ ਦੌਰਾਨ ਦੇਹਾਂਤ ਹੋ ਗਿਆ ਸੀ, ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ ਐਲਾਨੀ ਪੰਜ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਿਆ।Punjab17 hours ago
-
ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਕੀਤਾ ਰੋਸ ਵਿਖਾਵਾਕੇਂਦਰ ਸਰਕਾਰ ਨੇ ਵੱਡੇ ਉਦਯੋਗਪਤੀਆਂ ਨੂੰ ਫਾਇਦਾ ਤਿੰਨ ਖੇਤੀ ਵਿਰੋਧੀ ਕਾਲੇ ਕਾਨੂੰਨ ਲਾਗੂ ਕਰਕੇ ਕਿਸਾਨ, ਮਜਦੂਰ, ਆੜਤੀਏ, ਮੁਲਾਜਮ, ਟਰਾਂਸਪੋਰਟਰ, ਵਪਾਰੀ, ਦੁਕਾਨਦਾਰ ਆਦਿ ਵਰਗਾਂ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਹੈ। ਜਿਨ੍ਹਾਂ ਨੂੰ ਲੈ ਕੇ ਦੇਸ਼ ਦੇ ਹਰ ਵਿਅਕਤੀ ਅੰਦਰ ਰੋਸ ਹੈ। ਕਿਸਾਨ ਯੂਨੀਅਨ ਅੰਮਿ੍ਤਸਰ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਗਟ ਕੀਤਾ ਹੈ। ਇਸ ਮੌਕੇ ਇਕੱਠੇ ਹੋਏ ਅਕਾਲੀ ਆਗੂਆਂPunjab17 hours ago
-
ਅਧਿਆਪਕਾਂ ਨੇ ਸਾੜਿਆ ਸਿੱਖਿਆ ਸਕੱਤਰ ਦਾ ਪੁਤਲਾਇਥੋਂ ਦੇ ਮਿੰਨੀ ਸਕੱਤਰੇਤ ਵਿੱਚ ਅੱਜ ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾਈ ਸੱਦੇ 'ਤੇ ਬਲਾਕ ਰਾਜਪੁਰਾ ਦੇ ਅਧਿਆਪਕਾਂ ਨੇ ਪੰਜਾਬ ਵਿੱਚ ਸਕੂਲ ਖੁੱਲਣ ਦੇ ਬਾਵਜੂਦ ਅਧਿਆਪਕਾਂ ਨੂੰ ਸਿੱਖਿਆ ਦੇਣ ਦੀ ਬਜਾਏ ਆਨਲਾਈਨ ਸਿੱਖਿਆ ਦੇ ਨਾਂ ਹੇਠ ਬੇਲੋੜਾ ਡਾਟਾ ਇਕੱਠਾ ਕਰਨ ਲਈ ਮਜਬੂਰ ਕਰਨ ਸਣੇ ਕਈ ਮਸਲੇ ਵੀ ਨੁੱਕਰੇ ਲਾਉਣ ਦੇ ਵਿਰੋਧ 'ਚ 'ਫਰਜੀ ਅੰਕੜਿਆਂ ਦੇ ਸਕੱਤਰ ਨੂੰ ਭਜਾਈਏ, ਸਰਕਾਰੀ ਸਕੂਲਾਂ ਦPunjab17 hours ago
-
ਟ੍ਰੈਕਟਰ ਪਰੇਡ ਰਾਹੀਂ ਕਿਸਾਨਾਂ ਨੇ ਕੀਤਾ ਸ਼ਕਤੀ ਪ੍ਰਦਰਸ਼ਨਪਿਛਲੇ ਲੰਮੇ ਸਮੇਂ ਤੋਂ ਦਿੱਲੀ ਵਿਖੇ ਚੱਲ ਰਿਹਾ ਕਿਸਾਨੀ ਸੰਘਰਸ਼, ਜੋ ਕਿ ਹੁਣ ਚਰਮ ਸੀਮਾ 'ਤੇ ਪੁੱਜ ਚੁੱਕਾ ਹੈ ਪ੍ਰੰਤੂ ਦੇਸ਼ ਦੀ ਮੋਦੀ ਸਰਕਾਰ ਆਪਣੀ ਹਉੁਮੈ ਦੇ ਚੱਲਦਿਆਂ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਵਾਪਸ ਨਹੀਂ ਲੈ ਰਹੀ ਅਤੇ ਇਸ ਸੰਘਰਸ਼ ਨੂੰ ਜਾਣ ਬੁੱਝ ਕੇ ਲਮਕਾPunjab18 hours ago
-
ਆਪ ਵਲੋਂ ਲੋਹੜੀ ਮੌਕੇ ਕਾਲੇ ਕਨੂੰਨਾਂ ਦੀਆਂ ਕਾਪੀਆਂ ਸਾੜੀਆਂੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਕਾਲੇ ਕਾਨੂੰਨਾਂ ਖ਼ਿਲਾਫ਼ ਪਿਛਲੇ 50 ਦਿਨਾਂ ਤੋਂ ਚੱਲ ਰਹੇ ਸੰਘਰਸ਼ ਨੂੰ ਹਲੂਣਾ ਦਿੰਦਿਆਂ ਆਮ ਆਦਮੀ ਪਾਰਟੀ ਦੇ ਹਾਈਕਮਾਂਡ ਦੇ ਸੱਦੇ 'ਤੇ ਪੰਜਾਬ ਭਰ ਵਿਚ ਲੋਹੜੀ ਦਾ ਤਿਉਹਾਰ ਕੇਂਦਰ ਸਰਕਾਰ ਵਿਰੁੱਧPunjab18 hours ago
-
ਸਾਬਕਾ ਫੌਜੀਆਂ ਦਾ 5ਵਾਂ ਜਥਾ ਦਿੱਲੀ ਲਈ ਰਵਾਨਾਸਾਬਕਾ ਫੌਜੀਆਂ ਦਾ 5ਵਾਂ ਜਥਾ ਦਿੱਲੀ ਸੰਘਰਸ਼ ਵਿੱਚ ਸ਼ਾਮਿਲ ਹੋਣ ਲਈ ਅਵਤਾਰ ਸਿੰਘ ਫ਼ਕਰਸਰ ਅਤੇ ਕਿਰਪਾਲ ਸਿੰਘ ਬਾਦੀਆਂ ਦੀ ਅਗਵਾਈ ਹੇਠ ਰਵਾਨਾ ਹੋਇਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਕਤ ਆਗੂਆਂ ਨੇ ਕਿਹਾ ਕਿ ਕੇਂਦਰ ਨੂੰ ਅੜੀ ਛੱਡ ਕੇ ਕਿਸਾਨ ਵਿਰੋਧੀ ਬਿੱਲਾਂ ਨੂੰ ਰੱਦ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਾਰ-ਵਾਰ ਕਿਸਾਨਾਂ ਨੂੰ ਗੱਲਬਾਤ ਲਈ ਸੱਦਿਆ ਜਾ ਰਿਹਾ ਹੈ ਪਰ ਸਰਕਾਰ ਇਨ੍ਹਾਂ ਬਿੱਲਾਂ ਨੂੰ ਰੱਦ ਕਰਨ ਲਈ ਤਿਆਰ ਨਹੀਂ ਹੈ।Punjab18 hours ago
-
ਸੈਲੋ ਪਲਾਟ ਅੱਗੇ ਕਿਸਾਨਾਂ ਨੇ 106 ਵੇਂ ਦਿਨ ਵੀ ਧਰਨਾ ਲਾ ਕੇ ਕੀਤੀ ਨਾਅਰੇਬਾਜ਼ੀਕੇਂਦਰ ਸਰਕਾਰ ਖਿਲਾਫ਼ ਹੱਕੀ ਮੰਗਾ ਮਨਵਾਉਣ ਲਈ ਕਿਸਾਨਾਂ ਦੇ ਕਾਫਲੇ ਦਿਨੋਂ ਦਿਨ ਵੱਡੇ ਹੋ ਰਹੇ ਹਨ ਤੇ ਆਏ ਦਿਨ ਕਿਸਾਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਇਸ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵਿਨੇ ਸ਼ਰਮਾ ਦੇ ਗੇਟ ਮੂਹਰੇ ਲੱਗ ਰਿਹਾ ਧਰਨਾ 83ਵੇਂ ਦਿਨ ਅਤੇ ਸੈਲੋ ਪਲਾਟ ਅੱਗੇ ਚੱਲ ਰਿਹਾ ਧਰਨਾ 108ਵੇਂ ਦਿਨ ਵੀ ਸ਼ੁੱਕਰਵਾਰ ਨੂੰ ਜਾਰੀ ਰਿਹਾ।Punjab18 hours ago
-
ਨੌਜਵਾਨ ਨੇ ਹਿਮਾਚਲ ਪ੍ਰਦੇਸ਼ ਦੀ ਸਭ ਤੋਂ ਬਰਫ਼ੀਲੀ ਚੋਟੀ 'ਤੇ ਕਿਸਾਨੀ ਝੰਡਾ ਲਹਿਰਾ ਕੇ ਕਾਨੂੰਨਾਂ ਖ਼ਿਲਾਫ਼ ਕੀਤਾ ਅਨੋਖਾ ਪ੍ਰਦਰਸ਼ਨਕਾਲੇ ਕਾਨੂੰਨਾਂ ਖਿਲਾਫ਼ ਚੱਲ ਰਿਹਾ ਸੰਘਰਸ਼ ਇਸ ਵੇਲੇ ਪੂਰੀ ਦੁਨੀਆਂ 'ਚ ਚਮਕਿਆ ਹੋਇਆ ਹੈ। ਦੇਸ਼ਾਂ-ਵਿਦੇਸ਼ਾਂ 'ਚ ਕਿਸਾਨੀ ਅੰਦੋਲਨ ਦੇ ਹੱਕ 'ਚ ਆਵਾਜਾਂ ਸਾਂਝੀਆਂ ਹੋ ਕੇ ਲੋਕ ਲਹਿਰ ਬਣ ਰਹੀਆਂ ਨੇ। ਪੰਜਾਬ ਦੀ ਨੌਜਵਾਨੀ ਦਾ ਗਰਮ ਲਹੂ ਸਮੇਂ ਦੇ ਹਾਕਮਾਂ ਨੂੰ ਸੋਚਣ ਲਈ ਮਜ਼ਬੂਰ ਕਰ ਰਿਹਾ ਹੈ।Punjab18 hours ago
-
ਹੈਲਥ ਵਰਕਰਾਂ ਨੇ ਸੂਬਾ ਸਰਕਾਰ ਖ਼ਿਲਾਫ਼ ਖੋਲਿ੍ਹਆ ਮੋਰਚਾਸਿਹਤ ਵਿਭਾਗ 'ਚ ਪਰਖ਼ਕਾਲ ਸਮਾਂ ਘਟਾਉਣ ਦੀ ਮੰਗ ਕਰ ਰਹੇ ਮਲਟੀਪਰਜ਼ ਹੈਲਥ ਵਰਕਰਾਂ ਨੇ ਪੁਰਾਣੇ ਸਿਵਲ ਸਰਜ਼ਨ ਦਫ਼ਤਰ ਮੂਹਰੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਦੂਸਰੇ ਦਿਨ ਵੀ ਜਾਰੀ ਰਹੀ। ਹੜਤਾਲ ਤੇ ਬੈਠੇ ਵਰਕਰਾਂ ਨੇ ਪੰਜਾਬ ਸਰਕਾਰ ਖਿਲਾਫ਼ ਜੋਰਦਾਰ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਉਹ ਪਿਛਲੇ ਲੰਮੇਂ ਸਮੇਂ ਤੋਂ ਪੱਕੇ ਕੀਤੇ ਮੁਲਾਜ਼ਮਾਂ ਦਾ ਪਰਖ਼ਕਾਲ ਦਾ ਸਮਾਂ 3 ਸਾਲ ਤੋਂ ਘੱਟਾ ਕੇ 2 ਸਾਲ ਦੀ ਮੰਗ ਕਰਦੇ ਆ ਰਹੇ ਹਨ, ਜਿਸ ਦੇ ਰੋਸ ਵਜੋਂ ਉਨ੍ਹਾਂ ਨੇ ਇਹ ਹੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੁੂੰ ਪੂਰਾ ਨਾ ਕੀਤਾ ਗਿਆ ਤਾਂ ੳPunjab19 hours ago
-
ਅੌਰਤਾਂ ਤੇ ਬੱਚਿਆਂ ਨੇ ਖ਼ੇਤੀ ਬਿੱਲਾਂ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਨਵੇਂ ਖ਼ੇਤੀ ਬਿੱਲਾਂ ਨੂੰ ਰੱਦ ਨਾ ਕਰਨ ਕਰਕੇ ਸਰਕਾਰ ਖ਼ਿਲਾਫ਼ ਆਮ ਲੋਕਾਂ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਤਹਿਤ ਜ਼ੀਰਾ ਦੀਆਂ ਵੱਖ-ਵੱਖ ਕਿਸਾਨ-ਮਜ਼ਦੂਰ ਅਤੇ ਸਮਾਜ ਸੇਵੀ ਜਥੇਬੰਦੀਆਂ ਦੇ ਸਹਿਯੋਗ ਨਾਲ ਅੌਰਤਾਂ ਅਤੇ ਬੱਚਿਆਂ ਵੱਲੋਂ ਰੈਲੀ ਕੱਢ ਕੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਆਮ ਲੋਕਾਂ ਨੂੰ ਇਨ੍ਹਾਂ ਬਿੱਲਾਂ ਨੂੰ ਰੱਦ ਕਰਵਾਉਣ ਲਈ ਲਾਮਬੰਧ ਹੋਣ ਦਾ ਸੱਦਾ ਦਿੱਤਾ ਗਿਆ।Punjab19 hours ago
-
ਵਾਰਡ-47 'ਚ ਪਿਛਲੇ ਇਕ ਸਾਲ ਤੋਂ ਸੀਵਰੇਜ ਜਾਮਵਾਰਡ ਨੰਬਰ 47 ਨਿਵਾਸੀ ਪਿਛਲੇ ਇਕ ਸਾਲ ਤੋਂ ਸੀਵਰੇਜ ਜਾਮ ਦੀ ਸਮੱਸਿਆ ਨਾਲ ਜੂਝ ਰਹੇ ਹਨ। ਹੁਣ ਤੱਕ ਕੋਈ ਹੱਲ ਨਾ ਹੋਣ 'ਤੇ ਇਲਾਕਾ ਵਾਸੀਆਂ ਵਲੋਂ ਮੇਅਰ ਅਤੇ ਨਗਰ ਨਿਗਮ ਖਿਲਾਫ ਨਾਅਰੇਬਾਜੀ ਕੀਤੀ ਗਈ। ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਇੱਕ ਪਾਸੇ ਪਟਿਆਲਾ ਨੂੰ ਸਵੱਛ ਭਾਰਤ ਵਿਚ ਪਹਿਲੇ ਨੰਬਰ 'ਤੇ ਦੱਸਿਆ ਜਾ ਰਿਹਾ ਹੈ ਅਤੇ ਦੂੁਜੇ ਪਾਸੇ ਵਾਰਡ ਨੰ:47 ਦੇ ਜੇਜੀਆਂ ਵਾਲਾ ਮੁਹੱਲਾ ਨੇੜੇ ਇੰਡੀਆ ਬੇਕਰੀ ਦੇ ਨਿਵਾਸੀ ਸੀਵਰੇਜ ਦੇ ਪਾਣੀ ਵਿੱਚ ਰਹਿਣ ਲਈ ਮਜਬੂਰPunjab19 hours ago
-
18 ਜਨਵਰੀ ਦੀ ਤਿਆਰੀ ਸਬੰਧੀ ਸੈਦੋਕੇ ਵਿਖੇ ਸੈਂਕੜੇ ਅੌਰਤਾਂ ਵੱਲੋਂ ਸੱਥ ਰੈਲੀਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਕਿਸਾਨ ਘੋਲ ਸਹਾਇਤਾ ਕਮੇਟੀ ਦੇ ਆਗੂਆਂ ਵੱਲੋਂ ਬਲਾਕ ਨਿਹਾਲ ਸਿੰਘ ਵਾਲਾ ਦੇ ਪਿੰਡਾਂ ਸੈਦੋਕੇ ਤੇ ਗਾਜੀਆਣਾ ਵਿਖੇ ਅੌਰਤਾਂ ਦੀ ਤਿਆਰੀ ਮੀਟਿੰਗ ਸਮੇਂ ਅੌਰਤ ਆਗੂ ਬਰਿੰਦਰ ਕੌਰ ਰਾਮਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਦਿੱਲੀ ਮੋਰਚੇ ਦੇ ਦੌਰਾਨ 18 ਜਨਵਰੀ ਨੂੰ ਜੋ ਕਿਸਾਨ ਘੋਲ ਦਾ ਅੌਰਤ ਦਿਵਸ ਵਜੋਂ ਮਨਾਏ ਜਾਣ ਦਾ ਐਲਾਨ ਹੋਇਆ ਹੈ।Punjab20 hours ago