protesting farmers
-
ਸਹੂਲਤਾਂ ਤੋਂ ਸੱਖਣੀਆਂ ਮੰਡੀਆਂ, ਮਜ਼ਦੂਰ ਤੇ ਕਿਸਾਨ ਪਰੇਸ਼ਾਨਕੋਰੋਨਾ ਵਾਇਰਸ ਦੇ ਚੱਲਦਿਆਂ ਮਾਰਕੀਟ ਕਮੇਟੀ ਪਾਤੜਾਂ ਅਧੀਨ ਆਉਂਦੀਆਂ ਮੰਡੀਆਂ 'ਚ ਸਹੂਲਤਾਂ ਦੇ ਪੁਖਤਾ ਪ੍ਰਬੰਧ ਨਾ ਕੀਤੇ ਜਾਣ ਕਾਰਨ ਮਜ਼ਦੂਰਾਂ ਅਤੇ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।Punjab19 hours ago
-
...ਨਹੀਂ ਤਾਂ ਕਰਾਂਗੇ ਹਾਈਵੇ ਜਾਮਦਾਣਾ ਮੰਡੀ ਖਮਾਣੋਂ ਵਿਖੇ ਬਾਰਦਾਨੇ ਦੀ ਘਾਟ ਨੂੰ ਲੈ ਕੇ ਆੜ੍ਹਤੀਆਂ ਅਤੇ ਕਿਸਾਨਾਂ ਨੇ ਰੋਸ ਪ੍ਰਗਟ ਕੀਤਾ। ਉਨ੍ਹਾਂ ਮਾਰਕੀਟ ਕਮੇਟੀ ਦਫਤਰ ਮੂਹਰੇ ਧਰਨਾ ਲਾਇਆ।Punjab22 hours ago
-
Farmer's Protest : ਸਿੰਘੂ ਬਾਰਡਰ ਤੋਂ ਪਰਤੇ ਪਿੰਡ ਫਤਿਹਗੜ੍ਹ ਭਾਦਸੋਂ ਦੇ ਕਿਸਾਨ ਦੀ ਮੌਤਖੇਤੀ ਸੁਧਾਰ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿਚ ਚੱਲ ਰਹੇ ਅੰਦੋਲਨ ਵਿਚ ਹਿੱਸਾ ਲੈਣ ਦੌਰਾਨ ਬਿਮਾਰ ਹੋ ਕੇ ਪਰਤੇ ਨੇੜਲੇ ਪਿੰਡ ਫਤਿਹਗੜ੍ਹ ਭਾਦਸੋਂ ਦੇ ਕਿਸਾਨ ਦੀ ਮੌਤ ਹੋ ਗਈ ਹੈ। ਇਸ ਬਾਰੇ ਪਿੰਡ ਦੇ ਸਰਪੰਚ ਅਮਰ ਸਿੰਘ ਨੇ ਦੱਸਿਆ ਹੈ ਕਿ ਸੰਘਰਸ਼ ਵਿਚ ਉਨ੍ਹਾਂ ਦੇ ਪਿੰਡ ਵਿੱਚੋਂ ਹਰੇਕ ਘਰ ਦੇ ਮੈਂਬਰ ਨੂੰ ਹਫ਼ਤੇ ਲਈ ਅੰਦੋਲਨ ਵਿਚ ਜਾਣ ਦੀਆਂ ਵਾਰੀਆਂ ਬੰਨ੍ਹੀਆਂ ਹੋਈਆਂ ਹਨ।Punjab1 day ago
-
Land Acquired Case : ਜ਼ਮੀਨ ਦਾ ਵਾਜਿਬ ਮੁੱਲ ਨਾ ਮਿਲਣ 'ਤੇ ਧਰਨਾਨਕਾਰੀ ਭੜਕੇ, ਮੋਤੀ ਮਹਿਲ ਵੱਲ ਕੂਚ ਲਈ ਤਿਆਰਭੜਕੇ ਕਿਸਾਨਾਂ ਨੇ ਟਰੈਕਟਰਾਂ ’ਤੇ ਮਹਿਲ ਵੱਲ ਕੂਚ ਦੀ ਤਿਆਰੀ ਕਰ ਲਈ ਹੈ। ਪੁਲਿਸ ਤੇ ਕਿਸਾਨ ਆਹਮੋ ਸਾਹਮਣੇ ਤਾਂ ਹੋਏ ਪਰ ਪ੍ਰਸ਼ਾਸਨਕ ਅਧਿਕਾਰੀਆਂ ਨਾਲ ਹੋਈ ਮੀਟਿੰਗ ਤੋਂ ਬਾਅਦ ਸ਼ਾਂਤ ਹੋ ਗਏ ਹਨ। ਕਿਸਾਨਾਂ ਨੇ ਵਾਈਪੀਐਸ ਚੌਕ ਐੱਸਡੀਐੱਮ ਪਾਤੜਾਂ ਦਾ ਪੁਤਲਾ ਫੂਕਿਆ ਹੈ।Punjab1 day ago
-
ਈ-ਪਾਸ ਨਾ ਮਿਲਣ 'ਤੇ ਕਿਸਾਨਾਂ ਨੇ ਲਾਇਆ ਧਰਨਾਵੀਰਵਾਰ ਨੂੰ ਸਥਾਨਕ ਨਵੀਂ ਅਨਾਜ ਮੰਡੀ ਦੇ ਬਾਹਰ ਕਿਸਾਨਾਂ ਨੇ ਨਾਭਾ-ਮਾਲੇਰਕੋਟਲਾਰੋਡ ਨੂੰ ਜਾਮ ਕਰਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।Punjab1 day ago
-
ਬਾਰਦਾਨੇ ਦੀ ਘਾਟ ਨੂੰ ਲੈ ਕੇ ਕਿਸਾਨਾ ਸਰਹਿੰਦ ਪਟਿਆਲਾ ਮਾਰਗ ਕੀਤਾ ਜਾਮਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਜਾਣ ਬੁੱਝ ਕੇ ਕਿਸਾਨਾਂ ਨੂੰ ਪਰੇਸ਼ਾਨ ਕਰ ਰਹੀ ਹੈ ਤਾਂ ਜੋ ਕਿਸਾਨ ਦਿੱਲੀ ਦੇ ਅੰਦੋਲਨ ਨੂੰ ਛੱਡ ਕੇ ਮੁੜ ਆਪਣੇ ਘਰਾਂ ਨੂੰ ਪਰਤ ਜਾਣ। ਆਗੂਆਂ ਨੇ ਕਿਹਾ ਕਿ ਕੇਂਦਰ ਵਲੋਂ ਥੋਪੇ ਜਾ ਰਹੇ ਖੇਤੀ ਕਾਨੂੰਨਾਂ ਤੇ ਜਦੋਂ ਕਿ ਮਾਨਯੋਗ ਅਦਾਲਤ ਵਲੋਂ ਰੋਕ ਲਗਾ ਦਿੱਤੀ ਗਈ ਹੈPunjab1 day ago
-
ਖ਼ਰੀਦ ਸ਼ੁਰੂ ਕਰਵਾਉਣ ਲਈ ਲਾਇਆ ਧਰਨਾਸਥਾਨਕ ਆੜ੍ਹਤੀਆ ਐਸੋਸੀਏਸ਼ੇਨ ਵੱਲੋਂ ਮਾਰਕੀਟ ਕਮੇਟੀ ਬਰੇਟਾ ਅਧੀਨ ਖ਼ਰੀਦ ਕੇਦਰਾਂ ਕੁਲਰੀਆਂ, ਧਰਮਪੁਰਾ, ਭਖੜਿਆਲ, ਚੱਕ ਅਲੀਸ਼ੇਰ ਆਦਿ ਮੰਡੀਆਂ 'ਚ ਜਿੱਥੇ ਭਾਰਤੀ ਖੁਰਾਕ ਨਿਗਮ ਦੀ ਕਣਕ ਦੀ ਖ਼ਰੀਦ ਹੈ, ਦੇ ਵਿਰੋਧ 'ਚ ਮਾਰਕੀਟ ਕਮੇਟੀ ਵਿਖੇ ਧਰਨਾ ਲਾ ਕੇ ਮੰਗ ਕੀਤੀ ਗਈPunjab2 days ago
-
ਕਿਸਾਨਾਂ ਨੇ ਰਾਜਪੁਰਾ-ਪਟਿਆਲਾ ਰੋਡ ਕੀਤਾ ਜਾਮਰਾਜਪੁਰਾ-ਪਟਿਆਲਾ ਰੋਡ 'ਤੇ ਅੱਜ ਦੁਪਹਿਰ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂਆਂ ਤੇ ਅਨਾਜ ਮੰਡੀ ਵਿਚ ਆਪਣੀ ਕਣਕ ਦੀ ਫ਼ਸਲ ਵੇਚਣ ਆਏ ਕਿਸਾਨਾਂ ਨੇ ਸੜਕੀ ਆਵਾਜਾਈ ਠੱਪ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਦਿੱਤਾ।Punjab4 days ago
-
ਕਿਸਾਨ 19 ਅਪ੍ਰਰੈਲ ਨੂੰ ਘੇਰਨਗੇ ਡਿਪਟੀ ਕਮਿਸ਼ਨਰ ਦਫ਼ਤਰਕਿਸਾਨ ਆਗੂ ਅਜੈਬ ਸਿੰਘ ਟਿਵਾਣਾ ਦੀ ਅਗਵਾਈ ਹੇਠ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਮੀਟਿੰਗ ਕੀਤੀ ਗਈ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ 29 ਮਾਰਚ ਨੂੰ ਪਟਿਆਲਾ ਦੇ ਥਾਪਰ ਕਾਲਜ ਦੇ ਚੌਕ 'ਚ ਹੋਏ ਭਿਆਨਕ ਹਾਦਸੇ ਵਿਚ ਸ਼ਹੀਦ ਹੋਏ ਕਿਸਾਨ ਹਮਾਇਤੀਆਂ ਪ੍ਰਤੀ ਜੋ ਮੌਜੂਦਾ ਸੂਬਾ ਸਰਕਾਰ ਦਾ ਰਵੱਈਆ ਹੈ, ਉਹ ਬਹੁਤ ਮੰਦਭਾਗਾ ਹੈ।Punjab4 days ago
-
ਕਿਸਾਨ ਜਥੇਬੰਦੀਆਂ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀਨਵੀਂ ਅਨਾਜ ਮੰਡੀ 'ਚ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਸੂਬਾ ਕਮੇਟੀ ਮੈਂਬਰ ਹਰਜੀਤ ਸਿੰਘ ਟਹਿਲਪੁਰਾ ਨੇ ਆਪਣੇ ਸਾਥੀਆਂ ਨਾਲ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।Punjab5 days ago
-
ਰਾਕੇਸ਼ ਟਿਕੈਤ ਬੋਲੇ, ਕੇਂਦਰ ਸਰਕਾਰ ਬੁਲਾਵੇ ਤਾਂ ਕਿਸਾਨ ਗੱਲਬਾਤ ਲਈ ਤਿਆਰ, ਨਾਲ ਹੀ ਰੱਖ ਦਿੱਤੀ ਵੱਡੀ ਸ਼ਰਤਤਿੰਨੋਂ ਕੇਂਦਰੀ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਜਾਰੀ ਧਰਨਾ ਪ੍ਰਦਰਸ਼ਨ ਦੌਰਾਨ ਇਕ ਰਾਹਤ ਭਰੀ ਖ਼ਬਰ ਆ ਰਹੀ ਹੈ। ਇਹ ਸੰਭਾਵਨਾ ਇਕ ਵਾਰ ਮੁੜ ਸ਼ੁਰੂ ਹੁੰਦੀ ਦਿਖਾਈ ਦੇ ਰਹੀ ਹੈ ਕਿ ਸੰਯੁਕਤ ਕਿਸਾਨ ਮੋਰਚਾ ਤੇ ਕੇਂਦਰ ਸਰਕਾਰ ਵਿਚਕਾਰ ਗਤੀਰੋਧ ਖ਼ਤਮ ਹੋ ਸਕਦਾ ਹੈ ਤੇNational6 days ago
-
KMP ਐਕਸਪ੍ਰੈੱਸ-ਵੇ : ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈੱਸ-ਵੇ ਬੰਦ, ਟੋਲਾ ਪਲਾਜ਼ਾ 'ਤੇ ਬੈਠੇ ਅੰਦੋਲਨਕਾਰੀ, ਸੋਨੀਪਤ 'ਚ ਦਿਸਿਆ ਅਸਰਤਿੰਨੋਂ ਖੇਤੀ ਕਾਨੂੰਨ ਰੱਦ ਕਰਾਉਣ ਦੀ ਮੰਗ 'ਤੇ ਅੜੇ ਹਜ਼ਾਰਾਂ ਕਿਸਾਨਾਂ ਦਾ 24 ਘੰਟੇ ਦਾ ਜਾਮ ਸ਼ੁਰੂ ਹੋ ਗਿਆ ਹੈ। ਇਸ ਤਹਿਤ ਕੁੰਡਲੀ 'ਚ KMP ਦੇ ਟੋਲ ਪਲਾਜ਼ਾ 'ਤੇ ਜਾਮ ਲਗਾ ਕੇ ਖੇਤੀ ਕਾਨੂੰਨ ਵਿਰੋਧੀ ਅੰਦੋਲਨਕਾਰੀ ਬੈਠ ਗਏ ਹਨ। ਕਿਸਾਨਾਂ ਵੱਲੋਂ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈੱਸ-ਵੇ ਨੂੰ 24 ਘੰਟੇ ਲਈ ਬੰਦ ਕੀਤਾ ਗਿਆ ਹੈ।National7 days ago
-
Farmers Protest : ਪੰਜਾਬ ਤੋਂ ਮਿਲਿਆ ਦਿੱਲੀ ਪੁਲਿਸ ਨੂੰ ਸਭ ਤੋਂ ਵੱਡਾ ਚੈਲੰਜ, ਲੱਖਾ ਸਿਧਾਣਾ ਬੋਲਿਆ- ਆ ਰਿਹਾ ਹਾਂ ਕੁੰਡਲੀ ਬਾਰਡਰ26 ਜਨਵਰੀ ਨੂੰ ਲਾਲ ਕਿਲ੍ਹੇ 'ਤੇ ਹੋਈ ਹਿੰਸਾ ਦਾ ਮੁਲਜ਼ਮ ਲੱਖਾ ਸਿਧਾਨਾ ਨੇ ਐਲਾਨ ਕੀਤਾ ਹੈ ਕਿ ਉਹ 10 ਅਪ੍ਰੈਲ ਨੂੰ 24 ਘੰਟੇ ਲਈ ਕੇਐੱਮਪੀ (ਕੁੰਡਲੀ-ਮਾਨੇਸਰ-ਪਲਵਲ) ਐਕਸਪ੍ਰੈੱਸ ਵੇਅ ਨੂੰ ਜਾਮ ਕਰਨ ਦੇ ਅੰਦੋਲਨ 'ਚ ਸ਼ਾਮਲ ਹੋਵੇਗਾ। ਸਿਧਾਨਾ ਤੇ ਦਿੱਲੀ ਪੁਲਿਸ ਨੇ ਇਕ ਲੱਖ ਰੁਪਏ ਦਾ ਇਨਾਮ ਐਲਾਨ ਕਰ ਰੱਖਿਆ ਹੈ।National9 days ago
-
ਹਿੰਮਤਪੁਰਾ ਦੇ ਨੌਜਵਾਨ ਕਿਸਾਨ ਦੀ ਸੜਕ ਹਾਦਸੇ 'ਚ ਮੌਤ, ਪਿੰਡ ਵਿਚ ਸੋਗ ਦੀ ਲਹਿਰਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਹਿੰਮਤਪੁਰਾ ਦੇ ਨੌਜਵਾਨ ਕਿਸਾਨ ਜਗਦੀਪ ਸਿੰਘ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ ਹੋਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਜਾਣਕਾਰੀ ਅਨੁਸਾਰ ਹਿੰਮਤਪੁਰਾ ਦੇ ਦੋ ਸਕੇ ਭਰਾ ਪਿਛਲੇ ਦਿਨੀਂ ਦਿੱਲੀ ਦੇ ਟਿਕਰੀ ਬਾਰਡਰ 'ਤੇ...Punjab18 days ago
-
Farmer's Protest : ...ਤਾਂ ਪੰਜਾਬ 'ਚ ਵਿਗੜ ਸਕਦੇ ਹਨ ਹਾਲਾਤ!ਭਾਰਤੀ ਜਨਤਾ ਪਾਰਟੀ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਜਿਹੜੇ ਕਾਂਗਰਸ ਦੇ ਸੁਨੀਲ ਜਾਖੜ ਵਰਗੇ ਦਿੱਗਜ ਨੂੰ ਸ਼ਿਕਸਤ ਦੇ ਕੇ ਪਹਿਲੀ ਵਾਰ ਵਿਧਾਨ ਸਭਾ ਪੁੱਜੇ ਸਨ 'ਤੇ ਮਲੋਟ 'ਚ ਇਕ ਪ੍ਰੈੱਸ ਕਾਨਫਰੰਸ ਤੋਂ ਬਾਅਦ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨ ਸੰਗਠਨਾਂ ਦਾ ਜਿਸ ਤਰ੍ਹਾਂ ਨਾਲ ਹਮਲਾ ਹੋਇਆ ਹੈ, ਉਹ ਉਸੇ ਕੜੀ ਦਾ ਹਿੱਸਾ ਹੈ ਜਿਸ ਵਿਚ ਭਾਜਪਾ ਨੇਤਾਵਾਂ ਦਾ ਵਿਰੋਧ ਹੋ ਰਿਹਾ ਹੈ।Punjab21 days ago
-
ਭਾਦਸੋਂ 'ਚ ਵੀ ਬੰਦ ਨੂੰ ਭਰਵੀਂ ਹਮਾਇਤਕੇਂਦਰ ਸਰਕਾਰ ਵੱਲੋਂ ਕਿਸਾਨਾਂ 'ਤੇ ਧੱਕੇ ਨਾਲ ਥੋਪੇ ਗਏ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਦੀ ਹਮਾਇਤ 'ਚ ਵਪਾਰ ਮੰਡਲ ਭਾਦਸੋਂ ਵੱਲੋਂ ਸਥਾਨਕ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰੱਖੇ ਗਏ। ਬੰਦ ਦੌਰਾਨ ਕਿਸਾਨ ਜਥੇਬੰਦੀਆਂ, ਵਪਾਰ ਮੰਡਲ, ਟਰੱਕ ਯੂਨੀਅਨ ਆਗੂਆਂ ਵੱਲੋਂ ਨਾਭਾ ਗੋਬਿੰਦਗੜ੍ਹ ਮੁੱਖ ਮਾਰਗ 'ਤੇ ਧਰਨਾ ਦੇ ਕੇ ਚੱਕਾ ਜਾਮ ਕੀਤਾ ਗਿਆ ਹੈ।Punjab22 days ago
-
Farmer's Protest : ਕਿਸਾਨ ਅੰਦੋਲਨ 'ਚ ਮਰੇ ਕਿਸਾਨ ਦੇ ਪਰਿਵਾਰਕ ਮੈਂਬਰਾਂ ਨੂੰ 5 ਲੱਖ ਦਾ ਚੈੱਕ ਭੇਟਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ ਵੱਲੋਂ ਕਿਸਾਨੀ ਅੰਦੋਲਨ ਵਿਚ ਸ਼ਹੀਦ ਹੋਏ ਪਿੰਡ ਮਾਹਲ ਖੁਰਦ ਦੇ ਕਿਸਾਨ ਗੁਰਨੇਕ ਸਿੰਘ ਦੇ ਪਰਿਵਾਰ ਮੈਂਬਰਾਂ ਨੂੰ ਸੂਬਾ ਸਰਕਾਰ ਵੱਲੋਂ ਭੇਜੀ 5 ਲੱਖ ਰੁਪਏ ਦੀ ਮਾਲੀ ਇਮਦਾਦ ਦਾ ਚੈੱਕ ਅਦਾ ਕੀਤਾ।Punjab27 days ago
-
Farmer's Protest : ਪੰਜਾਬ 'ਚੋਂ ਹਜ਼ਾਰਾਂ ਨੌਜਵਾਨ 23 ਮਾਰਚ ਨੂੰ ਪੁੱਜਣਗੇ ਦਿੱਲੀਸੰਯੁਕਤ ਕਿਸਾਨ ਮੋਰਚੇ ਵੱਲੋਂ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਤੇ ਸਾਥੀਆਂ ਦਾ ਸ਼ਹੀਦੀ ਦਿਹਾੜਾ ਦਿੱਲੀ ਬਾਰਡਰ 'ਤੇ ਮਨਾਉਣ ਦੇ ਦਿੱਤੇ ਸੱਦੇ ਤਹਿਤ ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਨੌਜਵਾਨ ਭਾਰਤ ਸਭਾ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਹੇਠ ਹਜ਼ਾਰਾਂ ਨੌਜਵਾਨ ਪੰਜਾਬ ਦੇ ਸੱਤ ਪਵਿਤਰ ਅਸਥਾਨਾਂ ਸ੍ਰੀ ਆਨੰਦਪੁਰ ਸਾਹਿਬ, ਸ੍ਰੀ ਅੰਮਿ੍ਤਸਰ ਸਾਹਿਬ, ਹੁਸੈਨੀਵਾਲਾ, ਸਰਾਭਾ, ਸੁਨਾਮ ਊਧਮ ਸਿੰਘ ਵਾਲਾ, ਖਟਕੜ ਕਲਾਂ, ਸਰਹਿੰਦ, ਫਤਹਿਗੜ੍ਹ ਸਾਹਿਬ ਤੋਂ ਸ਼ਹੀਦ ਭਗਤ ਸਿੰਘ ਦੇ ਪੂਰਨਿਆਂ 'ਤੇ ਚੱਲਣ ਦੀ ਸਹੁੰ ਖਾ ਕੇ ਤੇ ਇਨ੍ਹਾਂ ਸਥਾਨਾ ਤੋਂ ਮਿੱਟੀ ਲੈ ਕੇ ਦਿੱਲੀ ਦੇ ਬਾਰਡਰਾਂ 'ਤੇ ਪਹੁੰਚਣਗੇ।Punjab1 month ago
-
ਦੁਲੱਦੀ ਤੋਂ ਜਥਾ ਦਿੱਲੀ ਰਵਾਨਾਦੇਸ਼ ਦੇ ਅੰਨਦਾਤਾ ਕਿਸਾਨ ਵੱਲੋਂ ਕਰੀਬ ਤਿੰਨ ਮਹੀਨਿਆਂ ਤੋਂ ਉੱਪਰ ਦਾ ਸਮਾਂ ਹੋ ਚੁੱਕਿਆ ਹੈ। ਦਿੱਲੀ ਦੀਆਂ ਬਰੂਹਾਂ 'ਤੇ ਬੈਠੇ ਕਿਸਾਨਾਂ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਲੇ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਵਿੱਿਢਆ ਹੋਇਆ ਹੈ।Punjab1 month ago
-
ਜਦੋਂ ਕੜਾਕੇ ਦੀ ਸਰਦੀ 'ਚ ਨਹੀਂ ਡੋਲੇ ਤਾਂ ਗਰਮੀ ਸਾਡਾ ਕੀ ਵਿਗਾੜੂ:- ਕਿਸਾਨ ਆਗੂਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਵਿੱਢੇ ਸੰਘਰਸ਼ ਨੂੰ ਦੇਸ਼ ਵਿਚ ਪੂਰਾ ਸਮਰਥਨ ਮਿਲ ਰਿਹਾ ਹੈ। ਸਥਾਨਕ ਸ਼ਹਿਰ ਵਿਖੇ ਕਾਨੂੰਨਾਂ ਖਿਲਾਫ ਚੱਲ ਰਹੇ ਧਰਨੇ ਨੂੰ 5 ਮਹੀਨਿਆਂ ਤੋਂ ਵੱਧ ਸਮਾਂ ਹੋ ਚੁੱਕਾ ਹੈ ਪਰ ਦਿਨੋਂ ਦਿਨ ਧਰਨੇ ਵਿਚ ਲੋਕਾਂ ਦੀ ਗਿਣਤੀ ਵਧ ਰਹੀ ਹੈ।Punjab1 month ago