PSSSB ਨੇ ਆਬਕਾਰੀ ਅਤੇ ਕਰ ਇੰਸਪੈਕਟਰ ਦੀਆਂ ਪੋਸਟਾਂ ਕੱਢੀਆਂ, 34000 ਰੁਪਏ ਤਕ ਤਨਖ਼ਾਹ, ਕਰੋ ਅਪਲਾਈ
PSSSB Recruitment 2022 : ਇੱਛੁਕ ਤੇ ਯੋਗ ਉਮੀਦਵਾਰ ਜਿਹੜੇ ਆਬਕਾਰੀ ਤੇ ਕਰ ਇੰਸਪੈਕਟਰ ਦੀਆਂ ਪੋਸਟਾਂ 'ਤੇ ਭਰਤੀ ਦਾ ਸੁਪਨਾ ਦੇਖ ਰਹੇ ਹਨ, ਉਨ੍ਹਾਂ ਸਾਰਿਆਂ ਲਈ ਇਹ ਸੁਨਹਿਰੀ ਮੌਕਾ ਹੈ। ਉਮੀਦਵਾਰ ਆਨਲਾਈਨ ਅਪਲਾਈ ਕਰ ਸਕਦੇ ਹਨ।
Education2 months ago