punjab commonmanissues
-
ਸਾਬਕਾ ਡੀਜੀਪੀ ਸੈਣੀ ਮਾਮਲੇ ਦੀ ਸੁਣਵਾਈ ਅੱਠ ਅਪ੍ਰੈਲ ਤਕ ਮੁਲਤਵੀਹਾਈ ਕੋਰਟ ਨੇ ਸੁਣਵਾਈ 8 ਅਪ੍ਰੈਲ ਤਕ ਮੁਲਤਵੀ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਸੈਣੀ ਨੇ ਪਿਛਲੇ ਸਾਲ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰ ਕੇ ਕਿਹਾ ਸੀ ਕਿ ਪੰਜਾਬ ਸਰਕਾਰ ਵਿਧਾਨ ਸਭਾ ਚੋਣਾਂ ’ਚ ਮਾਈਲੇਜ ਲੈਣ ਲਈ ਉਨ੍ਹਾਂ ਨੂੰ ਸਿਆਸੀ ਰੰਜ਼ਿਸ਼ ਦੇ ਤਹਿਤ ਫਸਾ ਰਹੀ ਹੈ।Punjab3 months ago
-
ਸਿੱਖਾਂ ਦੇ ਦੂਸਰੇ ਵੱਡੇ ਤਖ਼ਤ ਪਟਨਾ ਸਾਹਿਬ ਦੇ ਮੁੱਖ ਗ੍ਰੰਥੀ ਦਾ ਦੇਹਾਂਤ, ਹੱਤਿਆ ਜਾਂ ਆਤਮਹੱਤਿਆ; ਇਸ ’ਤੇ ਫਸੀ ਘੁੰਡੀਦੁਨੀਆਂ ਦੇ ਸਿੱਖਾਂ ਦੇ ਦੂਸਰੇ ਵੱਡੇ ਤਖ਼ਤ ਪਟਨਾ ਸਾਹਿਬ ਸਥਿਤ ਸ਼੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ 70 ਸਾਲਾਂ ਭਾਈ ਰਜਿੰਦਰ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੀ ਗਰਦਨ ਕਿਰਪਾਨ ਨਾਲ ਕੱਟ ਗਈ ਸੀ। ਹੁਣ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਹੱਤਿਆ ਹੈ ਜਾਂ ਆਤਮਹੱਤਿਆ।National5 months ago
-
ਪੀਐੱਮ ਨਰਿੰਦਰ ਮੋਦੀ ਨੇ ਕੀਤਾ ਨਵੇਂ ਸਰੂਪ ’ਚ ਜਲ੍ਹਿਆਂਵਾਲਾ ਬਾਗ ਦਾ ਵਰਚੁਅਲ ਉਦਘਾਟਨ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਪ੍ਰੋਗਰਾਮ ਨਾਲ ਜੁੜੇਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੁੰਦਰੀਕਰਨ ਤੋਂ ਬਅਦ ਨਵੇਂ ਸਰੂਪ ’ਚ ਜਲ੍ਹਿਆਂਵਾਲਾ ਬਾਗ ਦਾ ਵਰਚੁਅਲ ਉਦਘਾਟਨ ਕਰ ਦਿੱਤਾ ਹੈ। ਸਮਾਰੋਹ ’ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਜਲ੍ਹਿਆਂਵਾਲਾ ਬਾਗ ਦੇ ਇਤਿਹਾਸ ਬਾਰੇ ਦੱਸਿਆ।Punjab10 months ago
-
ਵੱਡਾ ਫ਼ੈਸਲਾ : ਅੰਦੋਲਨ 'ਚ ਮਰੇ 104 ਕਿਸਾਨਾਂ ਤੇ ਮਜ਼ਦੂਰਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਦੇਵੇਗੀ ਪੰਜਾਬ ਸਰਕਾਰਮੰਤਰੀ ਮੰਡਲ ਦੇ ਫੈਸਲੇ ਨਾਲ ਸਬੰਧਤ ਡਿਪਟੀ ਕਮਿਸ਼ਨਰ ਵੱਲੋਂ ਸਿਫਾਰਸ਼ ਕੀਤੇ ਅਨੁਸਾਰ ਮ੍ਰਿਤਕ ਕਿਸਾਨਾਂ/ਮਜ਼ਦੂਰਾਂ ਦੀ ਮਾਤਾ, ਪਿਤਾ, ਵਿਆਹੁਤਾ ਭਰਾ, ਵਿਆਹੁਤਾ ਭੈਣ, ਵਿਆਹੀ ਹੋਈ ਧੀ, ਨੂੰਹ, ਪੋਤੇ, ਪੋਤੀ, ਵਾਰਸ ਆਦਿ ਵਿੱਚੋਂ ਕੋਈ ਇਕ ਰੁਜ਼ਗਾਰ ਦੇ ਯੋਗ ਹੋਵੇਗਾ।Punjab10 months ago
-
ਮੋਗਾ ਬੱਸ ਹਾਦਸਾ : ਸੋਨੂੰ ਸੂਦ ਜ਼ਖ਼ਮੀਆਂ ਦਾ ਹਾਲ ਜਾਨਣ ਪਹੁੰਚੇ ਹਸਪਤਾਲ, ਪੀੜਤ ਪਰਿਵਾਰਾਂ ਦੀ ਕਰਨਗੇ ਮਦਦਦੱਸ ਦਈਏ ਕਿ ਮੋਗਾ ਅੰਮ੍ਰਿਤਸਰ ਰੋਡ ਨੇੜੇ ਲੁਹਾਰਾ ਪਿੰਡ ਕੋਲ ਦੋ ਬੱਸਾਂ ਦੀ ਹੋਈ ਭਿਆਨਕ ਟੱਕਰ ਕਾਰਨ ਦਰਦਨਾਕ ਹਾਦਸੇ ਵਿੱਚ 3 ਲੋਕਾਂ ਦੀ ਮੌਤ ਹੋ ਗਈ ਸੀ ਤੇ 27 ਲੋਕ ਇਸ ਐਕਸੀਡੈਂਟ ਵਿੱਚ ਜ਼ਖ਼ਮੀ ਹੋ ਗਏ ਸਨ। ਉਨ੍ਹਾਂ ਜ਼ਖ਼ਮੀਆਂ ਨੂੰ ਮੋਗਾ ਦੇ ਸਿਵਲ ਹਸਪਤਾਲ ਵਿੱਚ ਪਹੁੰਚਾਇਆ ਗਿਆ ਸੀ ਮੋਗਾ ਦੇ ਸਿਵਲ ਹਸਪਤਾਲ ਵਿੱਚ ਉਨ੍ਹਾਂ ਜ਼ਖ਼ਮੀਆਂ ਦਾ ਹਾਲ ਚਾਲ ਜਾਣਨ ਲਈ ਬਾਲੀਵੁੱਡ ਅਭਿਨੇਤਾ ਸੋਨੂੰ ਸੂਦ ਪਹੁੰਚ ਗਏ,Punjab11 months ago
-
ਲੁਧਿਆਣਾ ਦੀਆਂ ਸੜਕਾਂ 'ਤੇ ਜੁਰਾਬਾਂ ਵੇਚਣ ਵਾਲੇ ਵੰਸ਼ ਦੀ ਪੜ੍ਹਾਈ ਦਾ ਖਰਚਾ ਚੁੱਕੇਗੀ ਕੈਪਟਨ ਸਰਕਾਰ, ਬੱਚੇ ਦੇ ਸਵੈਮਾਣ ਤੋਂ ਪ੍ਰਭਾਵਿਤ ਹੋਏ CMਵੰਸ਼ ਦਾ ਪਿਤਾ ਪਰਮਜੀਤ ਵੀ ਜੁਰਾਬਾਂ ਵੇਚਦਾ ਹੈ ਜਦਕਿ ਉਸ ਦੀ ਮਾਤਾ ਰਾਣੀ ਘਰੇਲੂ ਸੁਆਣੀ ਹੈ। ਵੰਸ਼ ਦੀਆਂ ਤਿੰਨ ਭੈਣਾਂ ਅਤੇ ਇਕ ਵੱਡਾ ਭਰਾ ਹੈ ਅਤੇ ਪਰਿਵਾਰ ਹੈਬੋਵਾਲ ਇਲਾਕੇ ਵਿਚ ਕਿਰਾਏ ਦੇ ਮਕਾਨ ਵਿਚ ਰਹਿੰਦਾ ਹੈ।Punjab1 year ago
-
14 ਸਾਲ ਬਾਅਦ ਵਤਨ ਪਰਤਿਆ ਜੰਮੂ ਦਾ ਧਰਮਪਾਲ, ਕਿਹਾ ਪਾਕਿਸਤਾਨ ’ਚ ਭਾਰਤੀ ਕੈਦੀਆਂ ਨੂੰ ਦਿੱਤੇ ਜਾਂਦੇ ਹਨ ਤਸੀਹੇਧਰਮਪਾਲ 2003 ਵਿਚ ਗਲਤੀ ਨਾਲ ਜੰਮੂ ਦੇ ਸਾਂਬਾ ਨਾਲ ਲਗਦੀ ਪਾਕਿਸਤਾਨੀ ਸਰਹੱਦ ’ਤੇ ਚਲਾ ਗਿਆ ਸੀ। ਪਾਕਿਸਤਾਨੀ ਰੇਂਜਰਾਂ ਨੇ ਕੁੱਟ ਕੇ ਜੇਲ੍ਹ ਵਿਚ ਬੰਦ ਕੀਤਾ। ਤਿੰਨ ਸਾਲ ਕੇਸ ਚੱਲਿਆ ਅਤੇ 14 ਸਾਲ ਦੀ ਸਜ਼ਾ ਸੁਣਾਈ ਗਈ।Punjab1 year ago
-
ਮਸ਼ਹੂਰ ਕਾਮੇਡੀਅਨ ਜਸਵਿੰਦਰ ਭੱਲਾ ਨੇ ਮੰਗੀ ਮਾਫ਼ੀ, ਬ੍ਰਾਹਮਣ ਸਮਾਜ ’ਤੇ ਕੀਤੀ ਸੀ ਇਤਰਾਜ਼ਯੋਗ ਟਿੱਪਣੀਸੋਮਵਾਰ ਨੂੰ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਦਖ਼ਲ ਤੋਂ ਬਾਅਦ ਭੱਲਾ ਨੇ ਬਿਨਾਂ ਸ਼ਰਤ ਮਾਫ਼ੀ ਮੰਗਣ ਨਾਲ ਵਿਵਾਦ ਦਾ ਅੰਤ ਹੋ ਗਿਆ।Punjab1 year ago
-
Independence Day Punjab : ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਲਹਿਰਾਇਆ ਤਿਰੰਗਾ, ਸੁਰੱਖਿਆ ਦੇ ਇੰਤਜ਼ਾਮ ਪੁਖ਼ਤਾਪੰਜਾਬ ਦਾ ਸੂਬਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੋਹਾਲੀ 'ਚ ਕਰਵਾਇਆ ਜਾ ਰਿਹਾ। ਸਖ਼ਤ ਸੁਰੱਖਿਆ ਵਿਚਕਾਰ ਪੁੱਜੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਝੰਡਾ ਤੋਂ ਬਾਅਦ ਲੋਕਾਂ ਨੂੰ ਸੰਬੋਧਨ ਕਰ ਰਹੇ ਹਨ।Punjab1 year ago