punjab government
-
ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, Construction Workers ਦੀਆਂ ਕੁੜੀਆਂ ਦੇ ਵਿਆਹ 'ਤੇ ਮਿਲੇਗਾ ਹੁਣ 51000 ਹਜ਼ਾਰ ਦਾ ਸ਼ਗਨਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਕਿਰਤੀ ਕਾਮਿਆਂ ਦੀਆਂ ਕੁੜੀਆਂ ਦੇ ਵਿਆਹ ਮੌਕੇ ਦਿੱਤੀ ਜਾਂਦੀ ਸ਼ਗਨ ਦੀ ਰਾਸ਼ੀ ਪਹਿਲੀ ਅਪਰੈਲ 2021 ਤੋਂ 31000 ਰੁਪਏ ਤੋਂ ਵਧਾ ਕੇ 51000 ਰੁਪਏ ਕਰਨ ਦਾ ਐਲਾਨ ਕੀਤਾ ਹੈ।Punjab4 days ago
-
ਪੰਜਾਬ ਸਰਕਾਰ ਵੱਲੋਂ ਜਲ੍ਹਿਆਂਵਾਲਾ ਬਾਗ ਦੀ ਰਣਜੀਤ ਐਵੀਨਿਊ ਵਿਖੇ ਯਾਦਗਾਰ ਬਣਾਉਣਾ ਸ਼ਹੀਦਾਂ ਦਾ ਅਪਮਾਨ : ਸ਼ਵੇਤ ਮਲਿਕਜਲ੍ਹਿਆਂਵਾਲਾ ਬਾਗ ਦੇ ਖੂਨੀ ਸਾਕੇ ਦੀ 100ਵੀਂ ਵਰੇਗੰਢ ਮੌਕੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਲਏ ਗਏ ਫ਼ੈਸਲੇ ਅਨੁਸਾਰ ਰਣਜੀਤ ਐਵਿਨਿਉ ਵਿਖੇ ਬਣਾਈ ਜਾਣ ਵਾਲੀ ਯਾਦਗਾਰ ਨੂੰ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਸ਼ਹੀਦਾਂ ਦਾ ਅਪਮਾਨ ਕਰਾਰ ਦਿੱਤਾ ਹੈ।Punjab5 days ago
-
ਪੰਜਾਬ ਸਰਕਾਰ ਵਲੋਂ ਭਾਈ ਜੈਤਾ ਜੀ ਦੀ ਯਾਦਗਰ ਨੂੰ ਇਸ ਸਾਲ ਮੁਕੰਮਲ ਕਰ ਲਿਆ ਜਾਵੇਗਾ : ਚੰਨੀਪੰਜਾਬ ਸਰਕਾਰ ਵੱਲੋਂ ਭਾਈ ਜੈਤਾ ਜੀ ਯਾਦਗਾਰ ਨੂੰ ਇਸ ਸਾਲ ਦੇ ਅੰਤ ਤਕ ਮੁਕੰਮਲ ਕਰ ਲਿਆ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਸ਼ੇਸ਼ ਪਹਿਲਕਦਮੀ ਕਰਦਿਆਂ ਇਸ ਯਾਦਗਰ ਨੂੰ ਮੁਕੰਮਲ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜਿਸ ’ਤੇ ਅਮਲ ਕਰਦਿਆਂ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਨੇ ਭਾਈ ਜੈਤਾ ਜੀ ਯਾਦਗਰ ਨੂੰ ਮੁਕੰਮਲ ਕਰਨ ਲਈ 12 ਕਰੋੜ ਰੁਪਏ ਦਾ ਟੈਂਡਰ ਜਾਰੀ ਕਰ ਦਿੱਤਾ ਹੈ।Punjab8 days ago
-
Government Job: ਸਰਕਾਰੀ ਨੌਕਰੀ ਲਈ ਤਿਆਰ ਹੋ ਜਾਣ ਨੌਜਵਾਨ, ਪੰਜਾਬ, ਹਰਿਆਣਾ ਤੇ ਚੰਡੀਗੜ੍ਹ 'ਚ ਹੋਣਗੀਆਂ ਬੰਪਰ ਭਰਤੀਆਂਰਾਈਸਿਟੀ 'ਚ ਸਰਕਾਰੀ ਨੌਕਰੀ ਦੀ ਤਿਆਰੀ 'ਚ ਜੁਟੇ ਹਜ਼ਾਰਾਂ ਨੌਜਵਾਨਾਂ ਲਈ ਸਾਲ 2021 ਕਾਫੀ ਚੰਗਾ ਰਹਿਣ ਦੀ ਉਮੀਦ ਹੈ। ਇਸ ਸਾਲ ਨੌਜਵਾਨਾਂ ਲਈ ਆਫਿਸਰ ਰੈਂਕ ਪਾਉਣ ਦਾ ਕਾਫੀ ਚੰਗਾ ਕੰਮ ਹੈ। ਐੱਚਸੀਐੱਸ, ਪੀਐੱਸਸੀ ਤੋਂ ਲੈ ਕੇ ਸਿਵਲ ਜੱਜ ਦੇ ਅਹੁਦਿਆਂ 'ਤੇ ਰਿਕਾਰਡ ਭਰਤੀ ਹੋਵੇਗੀ।Punjab10 days ago
-
ਉੱਚ ਤਾਕਤੀ ਕਮੇਟੀ ਦੀ ਚਿਤਾਵਨੀ: ਡਿਗਰੀਆਂ ਰੋਕਣ ਵਾਲੇ ਕਾਲਜਾਂ ਦੀ ਰੱਦ ਹੋਵੇਗੀ ਮਾਨਤਾ, ਸੰਸਥਾਵਾਂ ਤਿੰਨ ਦਿਨਾਂ ਦੇ ਅੰਦਰ ਜਾਰੀ ਕਰਨ ਡਿਗਰੀਆਂਪੰਜਾਬ ਸਰਕਾਰ ਵੱਲੋਂ ਸਬੰਧਤ ਸਾਰੀਆਂ ਸੰਸਥਾਵਾਂ ਨੂੰ ਤਿੰਨ ਦਿਨ ਦੇ ਅੰਦਰ ਵਿਦਿਆਰਥੀਆਂ ਨੂੰ ਡਿਗਰੀਆਂ ਜਾਰੀ ਕਰਨ ਦੇ ਆਦੇਸ਼ ਦਿੱਤੇ ਗਏ ਹਨ।Punjab12 days ago
-
ਪੰਜਾਬ ਕਾਂਗਰਸ ਨੇ ਟਿਕਟਾਂ ਦੇ ਚਾਹਵਾਨਾਂ ਲਈ ਅਰਜ਼ੀਆਂ ਭੇਜਣ ਦੀ ਆਖ਼ਰੀ ਮਿਤੀ 'ਚ ਕੀਤਾ ਵਾਧਾਪੰਜਾਬ 'ਚ ਆਉਂਦੀਆਂ ਨਗਰ ਨਿਗਮਾਂ ਤੇ ਨਗਰਪਾਲਿਕਾਵਾਂ ਦੀਆਂ ਚੋਣਾਂ ਸਬੰਧੀ ਅੱਜ ਕਾਂਗਰਸ ਭਵਨ ਸੈਕਟਰ 15 ਚੰਡੀਗੜ੍ਹ ਵਿਖੇ ਕਾਂਗਰਸ ਪਾਰਟੀ ਵੱਲੋਂ ਗਠਿਤ ਸੂਬਾ ਪੱਧਰੀ ਚੋਣ ਕਮੇਟੀ ਦੀ ਮੀਟਿੰਗ ਕਮੇਟੀ ਦੇ ਚੇਅਰਮੈਨ ਲਾਲ ਸਿੰਘ ਦੀ ਰਹਿਨੁਮਾਈ ਹੇਠ ਹੋਈ। ਇਸ ਵਿੱਚ ਚੋਣ ਕਮੇਟੀ ਦੇ ਸਮੂਹ ਮੈਂਬਰ ਸਾਹਿਬਾਨ ਮੌਜੂਦ ਰਹੇ।Punjab16 days ago
-
ਕੰਪਿਊਟਰ ਅਧਿਆਪਕ ਅੱਜ ਸੰਗਰੂਰ ਵਿਖੇ ਕਰਨਗੇ ਰੈਲੀਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਆਗੂਆਂ ਨੇ ਦੇਸ਼ ਭਗਤ ਯਾਦਗਾਰ ਹਾਲ ਵਿਖੇ ਮੀਟਿਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਆਗੂਆਂ ਨੇ ਦੇਸ਼ ਭਗਤ ਯਾਦਗਾਰ ਹਾਲ ਵਿਖੇ ਮੀਟਿ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਆਗੂਆਂ ਨੇ ਦੇਸ਼ ਭਗਤ ਯਾਦਗਾਰ ਹਾਲ ਵਿਖੇ ਮੀਟਿPunjab19 days ago
-
ਬਿਜਲੀ ਕਾਮਿਆਂ ਨੇ ਫੂਕੀ ਕੇਂਦਰ ਤੇ ਪੰਜਾਬ ਸਰਕਾਰ ਦੀ ਅਰਥੀਆਪਣੇ ਲੜੀਵਾਰ ਅਰਥੀ ਫੂਕ ਮੁਜਾਹਰਿਆਂ ਤਹਿਤ ਅੱਜ ਸਿਟੀ ਸੈਂਟਰ ਡਵੀਜਨ ਦੇ ਬਿਜਲੀ ਕਾਮਿਆਪਣੇ ਲੜੀਵਾਰ ਅਰਥੀ ਫੂਕ ਮੁਜਾਹਰਿਆਂ ਤਹਿਤ ਅੱਜ ਸਿਟੀ ਸੈਂਟਰ ਡਵੀਜਨ ਦੇ ਬਿਜਲੀ ਕਾਮਿ ਆਪਣੇ ਲੜੀਵਾਰ ਅਰਥੀ ਫੂਕ ਮੁਜਾਹਰਿਆਂ ਤਹਿਤ ਅੱਜ ਸਿਟੀ ਸੈਂਟਰ ਡਵੀਜਨ ਦੇ ਬਿਜਲੀ ਕਾਮਿPunjab20 days ago
-
ਕੋਟਕਪੂਰਾ ਗੋਲੀਕਾਂਡ : SP ਬਲਜੀਤ ਸਿੰਘ ਸਿੱਧੂ ਅਤੇ SP ਪਰਮਜੀਤ ਸਿੰਘ ਪੰਨੂੰ ਮੁਅੱਤਲ, ਇਰਾਦਾ-ਏ-ਕਤਲ ਤੋਂ ਇਲਾਵਾ ਹੋਰ ਅਹਿਮ ਧਾਰਾਵਾਂ ਤਹਿਤ ਕੇਸ ਦਰਜਰਾਜ ਦੇ ਗ੍ਰਹਿ ਸਕੱਤਰ ਅਨੁਰਾਗ ਅਗਰਵਾਲ ਨੇ ਡੀਜੀਪੀ ਪੰਜਾਬ ਦੀ ਸਿਫਾਰਸ਼ ’ਤੇ ਬਰਗਾੜੀ ਬੇਅਦਬੀ ਕਾਂਡ ਨਾਲ ਸਬੰਧਤ ਕੋਟਕਪੂਰਾ ਗੋਲੀਕਾਂਡ ਵਿਚ ਮੁਲਜ਼ਮ ਵਜੋਂ ਨਾਮਜ਼ਦ ਕੀਤੇ ਗਏ ਤਤਕਾਲੀ ਡੀਐਸਪੀ ਕੋਟਕਪੂਰਾ, ਮੌਜੂਦਾ ਐਸ ਪੀ ਬਲਜੀਤ ਸਿੰਘ ਸਿੱਧੂ ਅਤੇ ਐਸਪੀ ਪਰਮਜੀਤ ਸਿੰਘ ਪੰਨੂੰ ਤੁਰੰਤ ਮੁਅੱਤਲ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਦੋਵੇਂ ਪੁਲਿਸ ਅਧਿਕਾਰੀਆਂ ਦਾ ਮੁੱਖ ਦਫਤਰ ਹੁਣ ਡੀ.ਜੀ.ਪੀ.ਦਫਤਰ ਚੰਡੀਗੜ ਰਹੇਗਾPunjab20 days ago
-
ਪੰਜਾਬ 'ਚ ਅੱਜ ਤੋਂ ਖੁੱਲ੍ਹ ਜਾਣਗੇ ਸਾਰੇ ਸਕੂਲ, ਸਿੱਖਿਆ ਮੰਤਰੀ ਨੇ ਜਾਰੀ ਕੀਤੇ ਹੁਕਮਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਮਾਪਿਆਂ ਦੀ ਪੜ੍ਹਾਈ ਸੰਬੰਧੀ ਫਿਕਰਮੰਦੀ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ 7 ਜਨਵਰੀ ਤੋਂ ਸਾਰੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲ ਮੁੜ ਖੋਲ੍ਹਣ ਦਾ ਫੈਸਲਾ ਕੀਤਾ ਹੈ।Punjab21 days ago
-
ਕੈਲੰਡਰ ਵਿਵਾਦ 'ਤੇ ਪੰਜਾਬ ਸਰਕਾਰ ਨੇ ਪ੍ਰਗਟਾਇਆ ਅਫਸੋਸ, ਕਿਹਾ- ਹੁਣ ਨਹੀਂ ਕਰਨਗੇ ਤਸਵੀਰ ਦਾ ਇਸਤੇਮਾਲਨਵੇਂ ਸਾਲ ਦੇ ਮੌਕੇ 'ਤੇ ਪੰਜਾਬ ਸਰਕਾਰ ਵੱਲੋਂ ਤਿਆਰ ਕਰਵਾਈ ਗਿਆ ਕੈਲੰਡਰ ਵਿਵਾਦਾਂ 'ਚ ਫਸ ਗਿਆ ਹੈ। ਪੰਜਾਬ ਸਰਕਾਰ ਨੇ ਕੈਲੰਡਰ 'ਚ ਗੁਰੂ ਤੇਗ ਬਹਾਦਰ ਸਾਹਿਬ ਦੀ ਫੋਟੋ ਪ੍ਰਕਾਸ਼ਿਤ ਕੀਤੀ ਹੈ। ਇਸ ਫੋਟੋ ਨੂੰ ਲੈ ਕੇ ਸ਼ੋਭਾ ਸਿੰਘ ਆਰਟ ਗੈਲਰੀ ਨੇ ਇਤਰਾਜ਼ ਪ੍ਰਗਟਾਇਆ ਹੈ।Punjab22 days ago
-
ਪੰਜਾਬ 'ਚ ਮੋਬਾਈਲ ਟਾਵਰ ਤੋੜਨ ਦੇ ਮਾਮਲੇ 'ਚ ਰਿਲਾਇੰਸ ਦੀ ਪਟੀਸ਼ਨ 'ਤੇ ਹਾਈ ਕੋਰਟ ਨੇ ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬਰਿਲਾਇੰਸ ਦੀ ਪਟੀਸ਼ਨ 'ਤੇ ਹਾਈ ਕੋਰਟ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ-ਤਲਬ ਕੀਤਾ ਹੈ। Punjab Government ਨੇ ਸੁਣਵਾਈ ਦੌਰਾਨ ਕਿਹਾ ਕਿ ਸਰਕਾਰ ਨੇ ਇਕ ਹਜ਼ਾਰ ਤੋਂ ਜ਼ਿਆਦਾ ਪੈਟਰੋਲਿੰਗ ਪਾਰਟੀਆਂ ਤੇ ਸਾਰੇ ਜ਼ਿਲ੍ਹਿਆਂ 'ਚ ਨੋਡਲ ਅਧਿਕਾਰੀ ਨਿਯੁਕਤ ਕੀਤੇ ਹਨ ਤਾਂ ਜੋ ਰਿਲਾਇੰਸ ਦੀ ਜਾਇਦਾਦ ਨੂੰ ਕਿਸੇ ਤਰ੍ਹਾਂ ਦਾ ਨੁਕਸਾਨ ਨਾ ਹੋਵੇ।Punjab22 days ago
-
ਬੇਅਦਬੀ ਮਾਮਲੇ ’ਚ ਸੀਬੀਆਈ ਨੂੰ ਵੱਡਾ ਝਟਕਾ, ਹਾਈ ਕੋਰਟ ਨੇ ਦਿੱਤੇ ਇਹ ਆਦੇਸ਼ਬੇਅਦਬੀ ਮਾਮਲੇ ’ਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੀਬੀਆਈ ਨੂੰ ਵੱਡਾ ਝਟਕਾ ਦਿੱਤਾ ਹੈ।Punjab23 days ago
-
ਪੰਜਾਬ ਸਰਕਾਰ ਨੇ ਨਵੇਂ ਪ੍ਰਮੋਟ ਕੀਤੇ 2 DGPs ਨੂੰ ਸੌਂਪੇ ਵਿਭਾਗ, ਦੇਖੋ ਕਿਸ ਨੂੰ ਮਿਲੀ ਕੀ ਜ਼ਿੰਮੇਵਾਰੀਪੰਜਾਬ ਸਰਕਾਰ ਨੇ ਹਾਲ ਹੀ ਵਿਚ 3 ਆਈਪੀਐਸ ਅਧਿਕਾਰੀ ਪ੍ਰਮੋਟ ਕਰਕੇ ਡੀਜੀਪੀ ਬਣਾਏ ਸਨ। ਇਨ੍ਹਾਂ ਵਿਚੋਂ ਬੀ.ਕੇ. ਉਪਲ, ਸੰਜੀਵ ਕਾਲੜਾ ਅਤੇ ਪਰਾਗ ਜੈਨ ਨੂੰ ਤਰੱਕੀ ਦਿੱਤੀ ਸੀ।Punjab23 days ago
-
ਕੈਬਨਿਟ ਮੰਤਰੀ ਸੋਨੀ ਨੇ ਕਿਹਾ- ਸੂਬੇ 'ਚ ਜਲਦ ਸ਼ੁਰੂ ਹੋਣਗੇ ਤਿੰਨ ਸਰਕਾਰੀ ਮੈਡੀਕਲ ਕਾਲਜਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਮੈਡੀਕਲ ਸਿੱਖਿਆ ਦਾ ਧੁਰਾ ਬਨਾਉਣ ਲਈ ਤਤਪਰ ਹੈ, ਉਕਤ ਪ੍ਰਗਟਾਵਾ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਵਲੋਂ ਕੀਤਾ ਗਿਆ।Punjab25 days ago
-
ਪੰਜਾਬ ਸਰਕਾਰ ਨੇ 3 ਆਈਪੀਐਸ ਕੀਤੇ ਪ੍ਰਮੋਟ, ਵਿਜੀਲੈਂਸ ਮੁਖੀ ਬੀਕੇ ਉਪਲ ਬਣੇ DGPਪੰਜਾਬ ਸਰਕਾਰ ਨੇ ਅੱਜ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਰੈਂਕ ਦੇ ਤਿੰਨ ਆਈਪੀਐਸ ਅਧਿਕਾਰੀਆਂ ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਵਜੋਂ ਪਦ-ਉੱਨਤ ਕੀਤਾ ਹੈ।Punjab26 days ago
-
ਚੰਡੀਗੜ੍ਹ-ਖਰੜ ਐਲੀਵੇਟਿਡ ਕਾਰੀਡੋਰ ਪੰਜਾਬ ਵਾਸੀਆਂ ਨੂੰ ਸਮਰਪਿਤ,ਟ੍ਰੈਫਿਕ ਜਾਮ ਤੋਂ ਲੋਕਾਂ ਨੂੰ ਮਿਲੇਗੀ ਵੱਡੀ ਰਾਹਤਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਚੰਡੀਗੜ੍ਹ-ਖਰੜ ਐਲੀਵੇਟਿਡ ਕਾਰੀਡੋਰ ਨਵੇਂ ਸਾਲ ਦੇ ਤੋਹਫੇ ਵਜੋਂ ਸੂਬਾ ਵਾਸੀਆਂ ਨੂੰ ਸਮਰਪਿਤ ਕੀਤਾ। ਇਹ ਕਾਰੀਡੋਰ ਇਸ ਖੇਤਰ ਦੇ ਆਰਥਿਕ ਵਿਕਾਸ ਲਈ ਨਵੇਂ ਰਾਹ ਖੋਲ੍ਹੇਗਾ ਅਤੇ ਇਸ ਰਾਸਤੇ ਲੱਗਦੇ ਟ੍ਰੈਫਿਕ ਜਾਮ ਤੋਂ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।Punjab27 days ago
-
Farmer Protest : ਛੋਟਿਆਂ ਨੇ ਵੱਡਾ ਦਿਲ ਦਿਖਾਇਆ, ਖ਼ੂਨ ਭਿੱਜਿਆ ਖ਼ਤ ਹਕੂਮਤ ਨੂੰ ਪਾਇਆਸਰਕਾਰ ਨੂੰ ਕੋਈ ਰਹਿਮ ਨਹੀਂ ਆ ਰਿਹਾ ਪਰ ਕਿਸਾਨਾਂ ਦਾ ਦਰਦ ਹੁਣ ਬੱਚਿਆਂ ਦੇ ਸੀਨੇ ’ਚ ਵੀ ਛਲਕਣ ਲੱਗਿਆ ਹੈ। ਦਿੱਲੀ ਦੇ ਕਿਸਾਨ ਮੋਰਚੇ ’ਚ ਲੱਗੇ ਖ਼ੂਨਦਾਨ ਕੈਂਪ ’ਚ ਮਾਨਸਾ ਦੇ ਨੰਨ੍ਹੇ -ਮੁੰਨਿਆਂ ਨੇ ਖ਼ੂਨਦਾਨ ਹੀ ਨਹੀਂ ਕੀਤਾ ਸਗੋਂ ਆਪਣੇ ਖ਼ੂਨ ਨਾਲ ਪ੍ਰਧਾਨ ਮੰਤਰੀ, ਰਾਸ਼ਟਰਪਤੀ, ਉਪ ਰਾਸ਼ਟਰਪਤੀ ਅਤੇ ਗ੍ਰਹਿ ਮੰਤਰੀ ਨੂੰ ਚਿੱਠੀ ਲਿਖ ਕੇ ਆਪਣੀ ਜ਼ਮੀਰ ਜਗਾਉਣ ਦਾ ਹਲੂਣਾ ਦਿੱਤਾ ਹੈ।Punjab27 days ago
-
ਵਿਜੈ ਇੰਦਰ ਸਿੰਗਲਾ ਨੇ ਸੱਤ ਸਰਕਾਰੀ ਸਕੂਲਾਂ ਦਾ ਨਾਂ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਨਾਂ ’ਤੇ ਰੱਖਣ ਦੀ ਪ੍ਰਵਾਨਗੀ ਦਿੱਤੀਵਿੱਦਿਅਕ ਅਦਾਰਿਆਂ ਦਾ ਨਾਂ ਅਹਿਮ ਸ਼ਖ਼ਸੀਅਤਾਂ ਦੇ ਨਾਮ 'ਤੇ ਰੱਖਣ ਦੀ ਨੀਤੀ ਤਹਿਤ ਪੰਜਾਬ ਸਰਕਾਰ ਨੇ ਸੱਤ ਸਰਕਾਰੀ ਸਕੂਲਾਂ ਦਾ ਨਾਂ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਨਾਮ 'ਤੇ ਰੱਖਣ ਦਾ ਫ਼ੈਸਲਾ ਕੀਤਾ ਹੈ।Punjab29 days ago
-
ਪੰਜਾਬ ’ਚ C-Farm ’ਤੇ ਰਾਹਤ ਨਾ ਮਿਲਣ ਨਾਲ ਉਦਮੀ ਨਿਰਾਸ਼, ਕਿਹਾ - ਸਰਕਾਰ ਨੂੰ ਚੋਣਾਂ ਦਾ ਇੰਤਜ਼ਾਰਸੀ-ਫਾਰਮ ਦੇ ਮਸਲੇ ’ਤੇ ਪੰਜਾਬ ਦੀ ਕਾਂਗਰਸ ਸਰਕਾਰ ਨਾਲ ਤਤਕਾਲ ਰਾਹਤ ਨਾ ਮਿਲਣ ਨੂੰ ਲੈ ਕੇ ਕਾਰੋਬਾਰੀ ਹੁਣ ਨਿਰਾਸ਼ ਨਜ਼ਰ ਆ ਰਹੇ ਹਨ। ...Punjab1 month ago