punjab govt
-
ਜਲ ਸਪਲਾਈ ਕੰਟਰੈਕਟ ਵਰਕਰ ਯੂਨੀਅਨ ਨੇ ਪੰਜਾਬ ਸਰਕਾਰ ਦੀ ਫੂਕੀ ਅਰਥੀਜਲ ਸਪਲਾਈ ਕੰਟਰੈਕਟ ਵਰਕਰ ਯੂਨੀਅਨ 31 ਜ਼ਿਲ੍ਹਾ ਫਿਰੋਜ਼ਪੁਰ ਦੇ ਬਲਾਕ ਫਿਰੋਜ਼ਪੁਰ ਅਤੇ ਬਲਾਕ ਮਮਦੋਟ ਦੇ ਚਪਾਤੀ ਚੌਂਕ ਵਿਚ ਜਲ ਸਪਲਾਈ ਵਰਕਰਾਂ ਵੱਲੋਂ ਬਲਾਕ ਪ੍ਰਧਾਨ ਸੁਖਦੇਵ ਸਿੰਘ ਦੀ ਪ੍ਰਧਾਨਗੀ ਹੇਠ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ। ਇਸ ਮੌਕੇ ਬਲਕਾਰ ਸਿੰਘ ਪ੍ਰਧਾਨ ਜ਼ਿਲ੍ਹਾ ਫਿਰੋਜ਼ਪੁਰ, ਰੁਪਿੰਦਰ ਸਿੰਘ ਮੀਤ ਪ੍ਰਧਾਨ ਪੰਜਾਬ, ਪ੍ਰੈੱਸ ਸਕੱਤਰ ਰਣਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਜੋ ਪੰਜਾਬ ਸਰਕਾਰ ਅਤੇ ਜਲ ਸਪਲਾਈ ਵਿਭਾਗ ਵੱਲੋਂ ਮਿਲੀਭੁਗਤ ਕਰ ਕੇ ਡਵੀਜ਼ਨਾਂ ਤੇ ਸਬ ਡਵੀਜ਼ਨਾਂ ਬੰਦ ਕੀਤੀਆਂ ਜਾ ਰਹੀਆਂ ਹਨ ਅਤੇ 1740 ਪੋਸਟਾਂ ਖਤਮ ਕਰ ਕੇ ਬੇਰੁਜ਼ਗਾਰੀ ਪੈਦਾ ਕੀਤੀ ਜਾ ਰਹੀ ਹੈ, ਜਦਕਿ ਆਪਣੇ ਚੋਣ ਮੈਨੀਫੈਸਟੋ ਵਿਚ ਪੰਜਾਬ ਸਰਕਾਰ ਨੇ ਵੱਡੇ ਵੱਡੇ ਵਾਅਦੇ ਕੀਤੇ ਸਨ ਕਿ ਘਰ ਘਰ ਰੁਜ਼ਗਾਰ ਦਿੱਤਾ ਜਾਵੇਗਾ, ਪਰ ਘਰ ਘਰ ਰੁਜ਼ਗਾਰ ਤਾਂ ਕੀ ਦੇਣਾ ਹੈ ਜੋ ਵਰਕਰ ਪਿਛਲੇ 10-15 ਸਾਲਾਂ ਤੋਂ ਲਗਾਤਾਰ ਮੁਲਾਜ਼ਮ ਆਪਣੀ ਤਨਦੇਹੀ ਨਾਲ ਥੋੜ੍ਹੀਆਂ ਤਨਖਾਹਾਂ 'ਤੇ ਕੰਮ ਕਰ ਰਹੇ ਹਨ।Punjab1 year ago
-
ਕੈਪਟਨ ਸਰਕਾਰ ਨੇ ਵਿਕਾਸ ਨੂੰ ਦਿੱਤੀ ਤਰਜੀਹ : ਡੈਨੀਹਰੇਕ ਖੇਤਰ 'ਚ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਤੇ ਉਨ੍ਹਾਂ ਦੀ ਸਰਕਾਰ ਨੇ ਵਿਕਾਸ ਨੂੰ ਤਰਜੀਹ ਦਿੱਤੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਸਟਾਰ ਪੈਲੇਸ ਨਵਾਂ ਪਿੰਡ ਵਿਖੇ ਹਰਪ੍ਰਰੀਤ ਸਿੰਘ ਛਾਪਾ ਤੇ ਰਮਨਦੀਪ ਕੌਰ ਦੇ ਵਿਆਹ ਸਮਾਗਮ 'ਚ ਸ਼ਿਰਕਤ ਕਰਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।Punjab1 year ago
-
ਦਿਹਾਤੀ ਮਜ਼ਦੂਰ ਸਭਾ ਨੇ ਐੱਸਡੀਐੱਮ ਦਫ਼ਤਰ ਅੱਗੇ ਕੀਤੀ ਨਾਅਰੇਬਾਜ਼ੀਦਿਹਾਤੀ ਮਜ਼ਦੂਰ ਸਭਾ ਵੱਲੋਂ ਆਪਣੀਆਂ ਮੰਗਾਂ ਸਬੰਧੀ ਐੱਸਡੀਐੱਮ ਗਿੱਦੜਬਾਹਾ ਦੇ ਦਫ਼ਤਰ ਦੇ ਬਾਹਰ ਆਪਣਾ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਆਗੂਆਂ ਨੇ ਕਿਹਾ ਕਿ ਸਰਕਾਰ ਮਜ਼ਦੂਰ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ।Punjab1 year ago
-
ਪੰਜਾਬ ਸਰਕਾਰ ਨੇ ਪੰਪਕਾਰਟ ਨਾਲ ਕੀਤਾ ਸਮਝੌਤਾ, ਪੰਜਾਬ ਦੇ ਆਰਥਿਕ ਵਿਕਾਸ ਨੂੰ ਮਿਲੇਗਾ ਹੁੰਗਾਰਾਪੰਪਕਾਰਟ ਨੇ ਮਾਈਕ੍ਰੋ ਸਮਾਲ ਐਂਡ ਮੀਡੀਅਮ ਇੰਟਰਪ੍ਰਾਈਜਿਜ਼ (ਐੱਮਐੱਸਐੱਮਈ) ਦੇ ਆਪਣੇ ਉਤਪਾਦਾਂ ਨੂੰ ਹੁੰਗਾਰਾ ਦੇਣ ਲਈ ਪੰਜਾਬ ਸਰਕਾਰ ਨਾਲ ਐੱਮਓਯੂ ਸਾਈਨ ਕੀਤਾ ਹੈ।Punjab1 year ago
-
ਖੇਤਾਂ 'ਚ ਝੋਨੇ ਦੀ ਕਟਾਈ ਹੱਥਾਂ ਨਾਲ ਕਰਕੇ ਵਾਤਾਵਰਨ ਬਚਾਉਣ ਦੀ ਪਹਿਲਸੁਪਰੀਮ ਕੋਰਟ ਵੱਲੋਂ ਖੇਤਾਂ 'ਚ ਪਰਾਲ਼ੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਸੂਬਾ ਸਰਕਾਰ ਵੱਲੋਂ ਵਿੱਤੀ ਸਹਾਇਤਾ ਦੇਣ ਸਬੰਧੀ ਆਦੇਸ਼ਾਂ ਦਾ ਅਸਰ ਝੋਨੇ ਦੇ ਖੇਤਾਂ 'ਚ ਦਿਸਣਾ ਸ਼ੁਰੂ ਹੋ ਗਿਆ ਹੈ। ਪੰਜਾਬ ਸਰਕਾਰ ਵੱਲੋਂ ਖੇਤਾਂ 'ਚ ਪਰਾਲ਼ੀ ਨਾ ਸਾੜਨ ਵਾਲੇ ਕਿਸਾਨਾਂ ਲਈ 100 ਰੁਪਏ ਪ੍ਰਤੀ ਕੁਇੰਟਲ ਐਲਾਨੀ ਸਹਾਇਤਾ ਪ੍ਰਾਪਤ ਕਰਨ ਲਈ ਹੁਣ ਲੋਕਾਂ ਨੇ ਕੰਬਾਇਨਾਂ ਦੀ ਥਾਂ ਮਜ਼ਦੂਰਾਂ ਤੋਂ ਫ਼ਸਲ ਕਟਵਾਉਣੀ ਸ਼ੁਰੂ ਕਰ ਦਿੱਤੀ ਹੈ।Punjab1 year ago
-
ਪੰਜਾਬ ਸਰਕਾਰ ਵੱਲੋਂ ਡਾ. ਬਲਦੇਵ ਗੰਭੀਰ ਸਨਮਾਨਿਤਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਕਲਾ ਜਗਤ ਦੇ ਮਹਾਂਰਥੀ ਚਿੱਤਰਕਾਰ ਡਾ. ਬਲਦੇਵ ਗੰਭੀਰ ਨੂੰ ਵਿਸ਼ੇਸ਼ ਤੌਰ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 'ਸ੍ਰੀ ਗੁਰੂ ਨਾਨਕ ਦੇਵ ਜੀ ਅਚੀਵਰਜ਼ ਐਵਾਰਡ' ਅਤੇ ਸਨਮਾਨ ਪੱਤਰ ਦੇ ਕੇ ਨਿਵਾਜਿਆ ਗਿਆPunjab1 year ago
-
ਪਰਾਲੀ ਦੀ ਸਮੱਸਿਆ 'ਤੇ ਸਰਕਾਰ ਗੰਭੀਰ-ਵਿਧਾਇਕ ਪਾਹੜਾਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਪਰਾਲੀ ਦੀ ਸਮੱਸਿਆ ਨਾਲ ਨਜਿੱਠਣ ਲਈ ਗੰਭੀਰਤਾ ਨਾਲ ਕਦਮ ਪੁੱਟੇ ਜਾ ਰਹੇ ਹਨ ਅਤੇ ਇਸ ਦਿਸ਼ਾ 'ਚ ਕਈ ਉਪਰਾਲੇ ਵਿਚਾਰ ਅਧੀਨ ਹਨ। ਇਹ ਵਿਚਾਰ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਇਕ ਜਾਰੀ ਪ੍ਰਰੈਸ ਬਿਆਨ ਰਾਹੀਂ ਪੱਤਰਕਾਰਾਂ ਨਾਲ ਸਾਂਝੇ ਕੀਤੇ।Punjab1 year ago
-
ਪੰਜਾਬ ਸਰਕਾਰ ਮੁਲਾਜ਼ਮਾਂ ਨਾਲ ਕਰ ਰਹੀ ਮਤਰੇਈ ਮਾਂ ਵਾਲਾ ਸਲੂਕ : ਲਾਹੌਰੀਆਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਪੰਜਾਬੀ ਦੀ ਅਖਾਣ ਹੈ ਕਿ ਅੰਨਾ ਵੰਡੇ ਰਿਓੜੀਆਂ ਮੁੜ-ਮੁੜ ਆਪਣਿਆਂ ਨੂੰ, ਇਹ ਅਖਾਣ ਪੰਜਾਬ ਸਰਕਾਰ 'ਤੇ ਬਿਲਕੁਲ ਸਹੀ ਢੁੱਕ ਰਹੀ ਹੈ ਕਿਉਂਕਿ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵਿਧਾਇਕਾਂ ਨੂੰ 7000 ਰੁਪਏ (ਤਨਖਾਹ ਤੇ ਪੈਨਸ਼ਨ) ਵਧਾ ਕੇ ਤੋਹਫ਼ਾ ਦੇਣ ਜਾ ਰਹੀ ਹੈ।Punjab1 year ago
-
ਟੀਐੱਸਯੂ ਨੇ ਪੰਜਾਬ ਸਰਕਾਰ ਦੀ ਅਰਥੀ ਫ਼ੂਕੀਟੈਕਨੀਕਲ ਸਰਵਿਸਜ਼ ਯੂਨੀਅਨ ਸਬ ਡਵੀਜ਼ਨ ਬਰੀਵਾਲਾ ਵੱਲੋਂ ਸਟੇਟ ਕਮੇਟੀ ਦੇ ਸੱਦੇ 'ਤੇ ਪੰਜਾਬ ਸਰਕਾਰ ਅਤੇ ਮੈਨੇਜਮੈਂਟ (ਪੀਐਸਪੀਸੀਐਲ) ਦੀ ਅਰਥੀ ਸਾੜ ਕੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਬਿਜਲੀ ਕਾਮਿਆਂ ਨੇ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ।Punjab1 year ago
-
ਹਵਾ ਪ੍ਰਦੂਸ਼ਣ ਦੇ ਮੁੱਦੇ 'ਤੇ ਦਿੱਲੀ ਦੇ ਮੁੱਖ ਸਕੱਤਰ ਤੇ ਪੰਜਾਬ ਨੂੰ ਸੁਪਰੀਮ ਕੋਰਟ ਨੇ ਲਾਈ ਝਾੜਦਿੱਲੀ-ਐੱਨਸੀਆਰ 'ਚ ਲਗਾਤਾਰ ਵਧਦੇ ਹਵਾ ਪ੍ਰਦੂਸ਼ਣ ਨੂੰ ਲੈ ਕੇ ਬੁੱਧਵਾਰ ਨੂੰ ਸੁਪਰੀਮ ਕੋਰਟ ਵਿਚ ਅਹਿਮ ਸੁਣਵਾਈ ਹੋਈ।National1 year ago
-
ਪੰਜਾਬ ਸਰਕਾਰ ਵਲੋਂ 'ਸ੍ਰੀ ਗੁਰੂ ਨਾਨਕ ਦੇਵ ਜੀ ਐਵਾਰਡ' ਸ਼ੁਰੂ ਕਰਨ ਦਾ ਫ਼ੈਸਲਾਪੰਜਾਬ ਮੰਤਰੀ ਮੰਡਲ ਨੇ 15ਵੀਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 6 ਨਵੰਬਰ ਨੂੰ ਬੁਲਾਉਣ ਅਤੇ 'ਸ੍ਰੀ ਗੁਰੂ ਨਾਨਕ ਦੇਵ ਜੀ ਐਵਾਰਡ' ਸ਼ੁਰੂ ਕਰਨ ਦੇ ਪ੍ਰਸਤਾਵ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਸੈਸ਼ਨ ਦੀ ਪ੍ਰਧਾਨਗੀ ਦੇਸ਼ ਦੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਵੱਲੋਂ ਕੀਤੀ ਜਾਵੇਗੀ।Punjab1 year ago
-
ਅਵਾਰਾ ਪਸ਼ੂਆਂ ਸਬੰਧੀ ਸੰਘਰਸ਼ ਨੂੰ ਮਿਲੀ ਸਫ਼ਲਤਾ, ਸਰਕਾਰ ਨੇ ਮੰਨੀਆਂ ਮੰਗਾਂਅਵਾਰਾ ਪਸ਼ੂ ਸੰਘਰਸ਼ ਕਮੇਟੀ ਮਾਨਸਾ ਦੇ ਸੰਘਰਸ਼ ਨੂੰ ਉਸ ਸਮੇਂ ਸਫ਼ਲਤਾ ਮਿਲੀ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਯੁਵਰਾਜ ਰਣਇੰਦਰ ਸਿੰਘ ਜਨਰਲ ਸਕੱਤਰ ਪੰਜਾਬ ਕਾਂਗਰਸ ਕਮੇਟੀ ਤੇ ਕੈਬਨਿਟ ਮੰਤਰੀ ਗੁਰਪ੍ਰਰੀਤ ਸਿੰਘ ਕਾਂਗੜ ਕੈਬਨਿਟ ਮੰਤਰੀ ਸੋਮਵਾਰ ਨੂੰ ਮਾਨਸਾ ਵਿਖੇ ਚੱਲ ਰਹੇ ਇਸ ਧਰਨੇ 'ਚ ਸ਼ਾਮਿਲ ਹੋਣ ਲਈ ਆਏ।Punjab1 year ago
-
ਆਈਟੀਆਈ ਦੇ ਸਮੂਹ ਮੁਲਾਜ਼ਮਾਂ ਨੇ ਕੀਤੀ ਕਲਮ ਛੋੋੜ ਹੜਤਾਲਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਯੂਟੀ ਵੱਲੋਂ ਸੋਮਵਾਰ ਨੂੰ ਰਾਜ ਵਿਆਪੀ ਹੜਤਾਲ ਦੇ ਸੱਦੇ 'ਤੇ ਸਰਕਾਰੀ ਆਈਟੀਆਈ ਬੁਢਲਾਡਾ ਦੇ ਸਮੂਹ ਮੁਲਾਜ਼ਮਾਂ ਨੇ ਕਲਮ ਛੋੋੜ ਤੇ ਟੂਲ ਡਾਊਨ ਹੜਤਾਲ 'ਚ ਹਿੱਸਾ ਲਿਆ। ਇਸ ਮੌਕੇ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਨ, ਤਨਖ਼ਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ , ਡੀਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ ਦੀ ਮੰਗ ਕਰਦਿਆਂ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੀ ਨਿਖੇਧੀ ਕੀਤੀ।Punjab1 year ago
-
ਪੰਜਾਬ 'ਚ ਹੁਣ ਪਾਲਤੂ ਕੁੱਤਾ ਰੱਖਣਾ ਨਹੀਂ ਹੋਵੇਗਾ ਆਸਾਨ, ਸਰਕਾਰ ਨੇ ਜਾਰੀ ਕੀਤੇ ਨਵੇਂ ਫੁਰਮਾਨਕੁੱਤਾ ਪਾਲਣ ਦਾ ਸੌਂਕ ਰੱਖਣ ਵਾਲਿਆਂ ਲਈ ਪੰਜਾਬ ਸਰਕਾਰ ਨੇ ਨਵੇਂ ਨਿਰਦੇਸ਼ ਜਾਰੀ ਕੀਤੇ ਹਨ। ਇਸ ਅਨੁਸਾਰ ਹੁਣ ਪਾਲਤੂ ਕੁੱਤੇ ਰੱਖਣ 'ਤੇ ਆਰ ਸੀ ਯਾਨੀ ਰਜਿਸਟ੍ਰੇਸ਼ਨ ਕਰਵਾਉਣੀ ਪਵੇਗੀ, ਜਿਸ ਦੌਰਾਨ ਇਕ ਨੰਬਰ ਮਿਲੇਗਾ।Punjab1 year ago
-
ਦਿਹਾਤੀ ਮਜ਼ਦੂਰ ਸਭਾ ਨੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾਪਿੰਡ ਹੁਸਨਰ 'ਚ ਦਿਹਾਤੀ ਮਜ਼ਦੂਰ ਸਭਾ ਪੰਜਾਬ ਦੇ ਝੰਡੇ ਹੇਠ ਇਕੱਠੇ ਹੋਏ ਮਜ਼ਦੂਰਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਅਤੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਉਪਰੰਤ ਜਗਜੀਤ ਸਿੰਘ ਜੱਸੇਆਣਾ ਤੇ ਟਹਿਲ ਸਿੰਘ ਹੁਸਨਰ ਦੀ ਅਗਵਾਈ 'ਚ ਗਿੱਦੜਬਾਹਾ ਥਾਣੇ ਦੇ ਮੁੱਖ ਅਫ਼ਸਰ ਨੂੰ ਮੰਗ ਪੱਤਰ ਦਿੱਤਾ। ਮੰਗ ਪੱਤਰ ਰਾਹੀਂ ਉਨ੍ਹਾਂ ਦੱਸਿਆ ਕਿ ਸ਼ਾਮਲਾਟ ਜਮੀਨ ਦਲਿਤਾਂ ਲਈ ਰਾਖਵੀਂ ਹੁੰਦੀ ਹੈ, ਇਸ ਲਈ ਪਿੰਡ ਹੁਸਨਰ ਦੇ ਦਲਿਤ ਭਾਈਚਾਰੇ ਵਲੋਂ ਸ਼ਾਮਲਾਟ ਵਿਚ ਬਣਾਇਆ ਗਿਆ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਨੂੰ ਢਾਹਿਆ ਗਿਆ ਹੈ, ਜਿਸ ਨਾਲ ਮਜ੍ਹਬੀ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।Punjab1 year ago
-
ਧਾਰਮਿਕ ਸਮਾਗਮਾਂ 'ਚ ਦਖ਼ਲਅੰਦਾਜ਼ੀ ਬੰਦ ਕਰੇ ਕਾਂਗਰਸ : ਬੀਬਾ ਬਾਦਲਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਮੌਕੇ ਪੰਜਾਬ ਸਰਕਾਰ ਵੱਲੋਂ ਵੱਖਰੀ ਸਟੇਜ ਲਗਾਉਣ ਨੂੰ ਧਾਰਮਿਕ ਸਮਾਗਮਾਂ ਵਿਚ ਦਖ਼ਲ-ਅੰਦਾਜ਼ੀ ਕਰਾਰ ਦਿੰਦਿਆਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਧਾਰਮਿਕ ਸਮਾਗਮਾਂ ਦਾ ਸੰਚਾਲਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੀ ਕੀਤਾ ਜਾਣਾ ਚਾਹੀਦਾ ਹੈ।Religion1 year ago
-
ਆਜ਼ਾਦੀ ਪਿੱਛੋਂ ਪੰਜਾਬ ਸਰਕਾਰ ਦਾ ਸਕੱਤਰੇਤ ਸੀ ਸਪੋਰਟਸ ਕਾਲਜ ਦੀ ਪੁਰਾਣੀ ਇਮਾਰਤਜਤਿੰਦਰ ਪੰਮੀ, ਜਲੰਧਰ 15 ਅਗਸਤ 1947 'ਚ ਦੇਸ਼ ਆਜ਼ਾਦ ਹੋਣ ਮੌਕੇ ਜਿਥੇ ਲੋਕਾਂ ਨੂੰ ਅੰਗਰੇਜ਼ਾਂ ਦੀ ਗੁਲਾਮੀ ਤੋਂ ਮੁਕਤੀ ਮਿਲਣ ਦੀ ਖੁਸ਼ੀ ਮਿਲੀ, ਉਥੇ ਹੀ ਦੇਸ਼ ਵਾਸੀਆਂ ਵਿਸ਼ੇਸ਼ ਕਰ ਕੇ ਪੰਜਾਬ ਦੇ ਬਾਸ਼ਿੰਦਿਆਂ ਨੂੰ ਉਜਾੜੇ ਦਾ ਸਾਹਮਣਾ ਵੀ ਕਰਨਾ ਪਿਆ। ਵੰਡ ਕਾਰਨ ਦੇਸ਼ ਦੇ ਨਾਲ ਪੰਜਾਬ ਦੇ ਵੀ ਦੋ ਟੋਟੇ ਹੋ ਗਏ, ਇਕ ਹਿੱਸਾ ਪਾਕਿਸਤਾਨ 'ਚ ਚਲਾ ਗਿਆ ਤੇ ਦੂਜਾ ਹਿੱਸਾ ਹਿੰਦੋਸਤਾਨ 'ਚ ਰਹਿ ਗਿਆ।Punjab1 year ago
-
ਕਾਂਗਰਸ ਸਰਕਾਰ ਨੇ ਲੋਕਾਂ ਨੂੰ ਸਿਰਫ਼ ਲਾਰੇ ਲਾਏ : ਮਜੀਠੀਆਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਪਿਛਲੇ ਢਾਈ ਸਾਲਾਂ ਦੌਰਾਨ ਸੂਬੇ ਦਾ ਸਿਰਫ਼ ਨੁਕਸਾਨ ਹੀ ਕੀਤਾ ਹੈ ਤੇ ਸੂਬੇ ਦੀ ਜਨਤਾ ਨੂੰ ਲਾਰਿਆਂ ਤੋਂ ਇਲਾਵਾ ਹੋਰ ਕੁਝ ਨਹੀਂ ਦਿੱਤਾ।Election1 year ago
-
ਕੈਪਟਨ ਸਰਕਾਰ ਗ੍ਰਹਿਣ ਬਣ ਕੇ ਪੰਜਾਬ 'ਤੇ ਛਾਈ : ਮਲਿਕਕੈਪਟਨ ਦੀ ਕਾਂਗਰਸ ਸਰਕਾਰ ਗ੍ਰਹਿਣ ਬਣ ਕੇ ਪੰਜਾਬ 'ਤੇ ਛਾਈ ਹੋਈ ਹੈ, ਜਿਸ ਵਿਚ ਆਮ ਆਦਮੀ ਦਾ ਜਿਊਣਾ ਮੁਸ਼ਕਲ ਹੋਇਆ ਪਿਆ ਹੈ।Punjab1 year ago
-
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਦਿੱਤਾ ਧਰਨਾਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਆਪਣੀਆ ਮੰਗਾਂ ਨੂੰ ਲੈ ਕੇ ਫਾਜ਼ਿਲਕਾ ਦੇ ਡੀਸੀ ਦਫਤਰ ਦੇ ਬਾਹਰ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਸੈਂਕੜੇ ਕਿਸਾਨਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਰੇਸ਼ਮ ਸਿੰਘ ਮਿੱਡਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਜਨਤਾ ਨਾਲ ਵਾਅਦਾ ਕੀਤਾ ਸੀ ਕਿ ਉਹ ਪੰਜਾਬ ਦੇ ਸਾਰੇ ਕਿਸਾਨਾਂ ਦਾ ਕਰਜ਼ਾ ਮਾਫ਼ ਕਰਨਗੇ ਜਦ ਕਿ ਹਾਲੇ ਤਕ ਕਿਸਾਨਾਂ ਦਾ ਕਰਜ਼ਾ ਮਾਫ਼ ਨਹੀਂ ਹੋਇਆ ਤੇ ਆਏ ਦਿਨ ਕੋਈ ਨਾ ਕੋਈ ਕਿਸਾਨ ਕਰਜ਼ੇ ਦੀ ਮਾਰ ਥੱਲੇ ਆ ਕੇ ਖੁਦਕੁਸ਼ੀ ਕਰਦਾ ਹੈ।Punjab1 year ago