punjab govt
-
ਸੂਬਾ ਸਰਕਾਰ ਵੱਲੋਂ ਲਏ ਫੈਸਲੇ ਦੀ ਖੁਸ਼ੀ 'ਚ ਵੰਡੇ ਲੱਡੂਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਧਾਨ ਸਭਾ ਦਾ ਵਿਸ਼ੇਸ਼ ਸ਼ੈਸ਼ਨ ਬੁਲਾ ਕੇ ਜੋ ਕਿਸਾਨਾਂ ਦੇ ਹੱਕ 'ਚ ਫੈਸਲਾ ਲਿਆ ਗਿਆ ਹੈ, ਉਹ ਇੱਕ ਇਤਿਹਾਸਿਕ ਫੈਸਲਾ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ਹਿਰ ਦੇ ਤਲਵੰਡੀ ਦਰਵਾਜੇ ਦੇ ਸਾਹਮਣੇ ਯੂਥ ਕਾਂਗਰਸ ਦੇ ਵਰਕਰਾਂ ਖੁਸ਼ੀ 'ਚ ਲੱਡੂ ਵੰਡਣ ਉਪਰੰਤ ਹਲਕਾ ਸ਼ੋਸ਼ਲ ਮੀਡੀਆ ਇੰਚਾਰਜ ਪ੍ਰਦੀਪ ਸਿੰਘ ਗਰੇਵਾਲ, ਯੂਥ ਆਗੂ ਸੁਮਨਦੀਪ ਸਿੰਘ ਰਾਏਕੋਟ ਵੱਲੋਂ ਕੀਤਾ ਗਿਆ। ਇਸ ਮੌਕੇ ਨਿਰਦੀਪ ਕੌਰ ਸੂਬਾ ਸਕੱਤਰ, ਪਲਵਿੰਦਰ ਕੌਰ ਟੂਸਾ, ਨਰੈਣ ਦੱਤ ਕੌਸ਼ਿਕ, ਰਾਜਿੰਦਰ ਭੀਲ, ਦਵਿੰਦਰ ਬੌਬੀ, ਸਾਬਕਾ ਕੌਂਸਲਰ ਹਰਵਿੰਦਰ ਸਿੰਘ ਬਿੱਟੂ, ਸਰਪੰਚ ਦਰਸ਼ਨ ਸਿੰਘ ਮਾਨ, ਜਗਸੀਰ ਰਾਏ, ਨਿਸ਼ਾਨ ਗਰੇਵਾਲ, ਗੁਰਦੀਪ ਸਿੰਘ ਕਾਲੂ, ਵਿੱਕੀ ਬੁਰਜ, ਪਾਲਾ ਗਰੇਵਾਲ, ਕਰਨ ਵਰਮਾ, ਦਵਿੰਦਰ ਸਿੰਘ, ਗੁਰਦਾਸ ਮਾਨ, ਬੂਟਾ ਸਿੰਘ, ਦਿਨੇਸ਼ ਸ਼ਰਮਾ, ਬੱਬਲੂ ਰਾਏਕੋਟ, ਹੈਪੀ ਸ਼ਰਮਾ ਆਦਿ ਹਾਜ਼ਰ ਸਨ।Punjab3 months ago
-
ਕੈਪਟਨ ਸਰਕਾਰ ਨੂੰ ਦੋ ਦੀ ਬਜਾਏ ਸੱਦਣਾ ਚਾਹੀਦਾ ਸੀ 7 ਦਿਨਾਂ ਇਜਲਾਸ : ਚੀਮਾ''ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਸੁਧਾਰ ਕਾਨੂੰਨਾਂ ਵਿਰੁੱਧ ਲੜੇ ਜਾ ਰਹੇ ਸੰਘਰਸ਼ ਵਿਚ ਆਮ ਆਦਮੀ ਪਾਰਟੀ ਦੇ ਵਲੰਟੀਅਰਜ਼ ਵੱਲੋਂ ਕਿਸਾਨਾਂ ਦੇ ਸੰਘਰਸ਼ ਵਿਚ ਸ਼ਾਮਲ ਹੋ ਕੇ ਹਮਾਇਤ ਕੀਤੀ ਜਾ ਰਹੀ ਹੈ ਪਰ ਦੂਜੀਆਂ ਸਿਆਸੀ ਪਾਰਟੀਆਂ ਸਿਰਫ਼ ਸਿਆਸੀ ਰੋਟੀਆਂ ਸੇਕ ਰਹੀਆਂ ਹਨ''।Punjab3 months ago
-
School Reopening : ਪੰਜਾਬ ’ਚ ਕੱਲ੍ਹ ਤੋਂ ਖੁੱਲ੍ਹਣਗੇ ਸਕੂਲ, ਸ਼ੁਰੂ ਹੋਣਗੀਆਂ ਚੋਣਵੀਆਂ ਸਰਜਰੀਆਂਸਿਹਤ ਤੇ ਮੈਡੀਕਲ ਮਾਹਿਰਾਂ ਵੱਲੋਂ ਸੂਬੇ ਵਿੱਚ ਤਿਉਹਾਰਾਂ ਦੇ ਸੀਜ਼ਨ ਜਾਂ ਸਰਦੀ ਦੇ ਮਹੀਨਿਆਂ ਦੌਰਾਨ ਮਹਾਮਾਰੀ ਦੀ ਦੂਜੀ ਲਹਿਰ ਦੀ ਮਾਰ ਪੈਣ ਦੀ ਸੰਭਾਵਨਾ ਬਾਰੇ ਕੀਤੀ ਚਿਤਾਵਨੀ ਉਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਆਗਾਮੀ ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦਿਆਂ ਸਥਿਤੀਆਂ ਕੰਟੋਰਲ ਵਿੱਚ ਰੱਖਣਾ ਯਕੀਨੀ ਬਣਾਉਣ ਲਈ ਸਾਰੇ ਕਦਮ ਚੁੱਕੇ ਜਾਣ।Punjab3 months ago
-
'ਘਰ ਘਰ ਰੁਜ਼ਗਾਰ' ਤਹਿਤ 15 ਲੱਖ ਨੌਜਵਾਨਾਂ ਨੂੰ ਮਿਲਿਆ ਰੁਜ਼ਗਾਰ'ਘਰ ਘਰ ਰੁਜ਼ਗਾਰ' ਤਹਿਤ ਇਕ ਅਪ੍ਰੈਲ 2017 ਤੋਂ ਲੈ ਕੇ 30 ਸਤੰਬਰ 2020 ਤਕ 15 ਲੱਖ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਹਨ। ਇਹ ਜਾਣਕਾਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀ।Punjab3 months ago
-
ਕੇਂਦਰ ਤੇ ਪੰਜਾਬ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰ ਕੇ ਕੱਢਣ ਹੱਲ : ਹਾਈ ਕੋਰਟਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ 'ਚ ਕਿਸਾਨ ਅੰਦੋਲਨ ਕਾਰਨ ਰੇਲ ਤੇ ਸੜਕ ਮਾਰਗ ਰੋਕੇ ਜਾਣ ਖਿਲਾਫ਼ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਕੇਂਦਰ ਤੇ ਪੰਜਾਬ ਸਰਕਾਰ ਨੂੰ ਕਿਸਾਨ ਸੰਗਠਨਾਂ ਨਾਲ ਗੱਲਬਾਤ ਕਰ ਕੇ ਸਮੱਸਿਆ ਦਾ ਹੱਲ ਕੱਢਣ ਦੇ ਨਿਰਦੇਸ਼ ਦਿੱਤੇ ਹਨ।Punjab3 months ago
-
ਪੰਜਾਬ 'ਚ 15 ਅਕਤੂਬਰ ਤੋਂ ਖੁੱਲ੍ਹਣਗੇ ਸਕੂਲ, ਜਾਣੋ ਸਰਕਾਰ ਨੇ ਹੋਰ ਕਿਹੜੀਆਂ ਦਿੱਤੀਆਂ ਛੋਟਾਂਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ ਵਾਲੀ ਖ਼ਬਰ ਹੈ। ਪੰਜਾਬ ਸਰਕਾਰ ਨੇ 15 ਅਕਤੂਬਰ ਤੋਂ ਸਾਰੇ ਸਕੂਲਾਂ ਨੂੰ ਅੰਸ਼ਕ ਤੌਰ 'ਤੇ ਖੋਲ੍ਹਣ ਦੀ ਪ੍ਰਵਾਨਗੀ ਦੇ ਦਿੱਤੀ ਹੈ।Punjab3 months ago
-
ਸਰਕਾਰ ਨੇ ਪੰਜਾਬ ਪੁਲਿਸ ਦੇ ਡੀਐੱਸਪੀ ਰੈਂਕ ਦੇ ਅੱਠ ਅਫ਼ਸਰਾਂ ਦਾ ਕੀਤਾ ਤਬਾਦਲਾ, ਪੜ੍ਹੋ ਪੂਰੀ ਸੂਚੀਪੰਜਾਬ ਸਰਕਾਰ ਨੇ ਸ਼ੁੱਕਰਵਾਰ ਦੇਰ ਰਾਤ ਜਿਨ੍ਹਾਂ 54 ਡੀਐੱਸਪੀ ਰੈਂਕ ਦੇ ਅਫ਼ਸਰਾਂ ਨੂੰ ਇੱਧਰੋਂ-ਉੱਧਰ ਕੀਤਾ ਸੀ, ਉਨ੍ਹਾਂ 'ਚੋਂ ਅੱਠ ਦਾ ਸ਼ਨਿਚਰਵਾਰ ਮੁੜ ਤੋਂ ਤਬਾਦਲਾ ਕਰ ਦਿੱਤਾ ਹੈ। ਰੁਪਿੰਦਰ ਕੌਰ ਨੂੰ ਡੀਐੱਸਪੀ ਖਰੜ -1 ਲਾਇਆ ਗਿਆ ਹੈ।Punjab3 months ago
-
ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਨੇ ਕੀਤੀ ਰੈਲੀਪੰਜਾਬ ਅਤੇ ਯੂਟੀ ਇੰਪਲਾਈਜ਼ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਦੇ ਸੱਦੇ 'ਤੇ 16 ਸਤੰਬਰ ਤੋਂ ਚੱਲ ਰਹੀਆਂ ਜ਼ਿਲ੍ਹਾ ਪੱਧਰ ਦੀਆਂ ਸਾਂਝੀਆਂ ਭੁੱਖ ਹੜਤਾਲਾਂ ਅਤੇ ਰੈਲੀਆਂ ਦੇ ਅੱਜ 15ਵੇਂ ਅਤੇ ਅਖੀਰਲੇ ਦਿਨ ਇੱਥੇ 5 ਮੁੱਖ ਮੁਲਾਜ਼ਮ ਆਗੂਆਂ ਨੇ ਭੁੱਖ ਹੜਤਾਲ ਰੱਖੀ।Punjab3 months ago
-
ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦਾ ਖ਼ੁਲਾਸਾ ਕਰਨ ਵਾਲੇ ਕਿਰਪਾ ਸ਼ੰਕਰ ਸਰੋਜ ਦੀ ਬਦਲੀਪੋਸਟ ਮੈਟ੍ਰਿਕ ਸਕਾਲਰਸ਼ਿਪ ਵਿਚ ਹੋਏ ਘੁਟਾਲੇ ਦਾ ਖੁਲਾਸਾ ਕਰਨ ਵਾਲੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਵਿਭਾਗ ਦੇ ਅਡੀਸ਼ਨਲ ਚੀਫ ਸੈਕਟਰੀ ਕਿਰਪਾ ਸ਼ੰਕਰ ਸਰੋਜ ਦਾ ਤਬਾਦਲਾ ਕਰ ਦਿੱਤਾ ਗਿਆ ਹੈ।Punjab3 months ago
-
ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਸਰਕਾਰ ਨੇ ਨਿਯੁਕਤ ਕੀਤੇ 8 ਹਜ਼ਾਰ ਨੋਡਲ ਅਫ਼ਸਰਖੇਤੀ ਬਿੱਲਾਂ ਦੇ ਵਿਰੋਧ ਵਿਚ ਸੜਕਾਂ 'ਤੇ ਆਏ ਕਿਸਾਨਾਂ ਲਈ ਪਰਾਲੀ ਸਾੜਨ 'ਤੇ ਨਵੀਂ ਸਮੱਸਿਆ ਖੜ੍ਹੀ ਹੋਣ ਵਾਲੀ ਹੈ। ਪੰਜਾਬ ਸਰਕਾਰ ਨੇ ਪਿੰਡਾਂ 'ਚ ਅੱਠ ਹਜ਼ਾਰ ਨੋਡਲ ਅਫ਼ਸਰ ਨਿਯੁਕਤ ਕੀਤੇ ਹਨ, ਜੋ ਪਰਾਲੀ ਸਾੜਨ ਵਾਲੇ ਕਿਸਾਨਾਂ ਬਾਰੇ ਰਿਪੋਰਟ ਦੇਵੇਗੀ ਤੇ ਇਨ੍ਹਾਂ ਕਿਸਾਨਾਂ ਦੀ ਮਾਲ ਵਿਭਾਗ ਦੇ ਰਿਕਾਰਡ ਵਿਚ ਲਾਲ ਐਂਟਰੀ ਦਰਜ ਕੀਤੀ ਜਾਵੇਗੀ।Punjab3 months ago
-
ਪੰਜਾਬ ਨੂੰ ਸਰਕਾਰੀ ਮੰਡੀ ਐਲਾਨੇ ਕੈਪਟਨ ਸਰਕਾਰ : ਬਾਦਲਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਨੂੰ ਖੇਤੀਬਾੜੀ ਜਿਨਸਾਂ ਲਈ ਮੰਡੀ ਐਲਾਨ ਕਰਨ ਦੀ ਮੰਗ ਕੀਤੀ ਹੈ, ਤਾਂ ਜੋ ਕੇਂਦਰ ਸਰਕਾਰ ਦੇ ਖੇਤੀਬਾੜੀ ਮੰਡੀਕਰਨ ਬਾਰੇ ਤਾਜ਼ਾ ਐਕਟ ਸੂਬੇ ਵਿਚ ਲਾਗੂ ਨਾ ਹੋ ਸਕਣ।Punjab4 months ago
-
ਪੰਜਾਬ ਦੇ ਸਾਰੇ ਪ੍ਰਾਇਮਰੀ ਤੇ ਮਿਡਲ ਸਕੂਲਾਂ ਲਈ 38 ਕਰੋੜ ਰੁਪਏ ਦੀ ਗ੍ਰਾਂਟ ਜਾਰੀਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ 'ਚ ਚਲਾਈ ਜਾ ਰਹੀ ਸਿੱਖਿਆ ਸੁਧਾਰ ਮੁਹਿੰਮ ਤਹਿਤ ਰਾਜ ਦੇ 15515 ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲਾਂ ਨੂੰ ਹੋਰ ਸਹੂਲਤਾਂ ਪ੍ਰਦਾਨ ਕਰਨ ਲਈ 3800.38 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ।Punjab4 months ago
-
ਜੇਲ੍ਹਾਂ ਅੱਗੇ ਵੀ ਕਿਸਾਨਾਂ ਨੂੰ ਗਿ੍ਫ਼ਤਾਰ ਕਰਨ ਤੋਂ ਭੱਜੀ ਸਰਕਾਰਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਕੇਂਦਰੀ ਖੇਤੀ ਆਰਡੀਨੈਂਸਾਂ ਖਿਲਾਫ਼ ਸ਼ੁਰੂ ਕੀਤੇ ਗਏ ਜੇਲ੍ਹ ਭਰੋ ਅੰਦੋਲਨ ਦੇ ਪੰਜਵੇਂ ਦਿਨ ਵੀ ਪੁਲਿਸ ਪ੍ਰਸ਼ਾਸਨ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਹਿਰਾਸਤ ਵਿਚ ਲੈਣ ਤੋਂ ਹੱਥ ਪਿੱਛੇ ਖਿੱਚ ਲਏ।Punjab4 months ago
-
ਬਾਜ਼ਾਰ ਤੋਂ ਦੁੱਗਣੀ ਕਿਉਂ ਸਰਕਾਰੀ ਕੋਵਿਡ ਕੇਅਰ ਕਿੱਟਾਂ ਦੀ ਕੀਮਤ : ਅਰੋੜਾਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ 50 ਹਜ਼ਾਰ ਕੋਰੋਨਾ ਕੇਅਰ ਕਿੱਟਾਂ ਦੀ ਖ਼ਰੀਦ 'ਚ ਕਰੋੜਾਂ ਰੁਪਏ ਦਾ ਘਪਲਾ ਹੋਣ ਸਬੰਧੀ ਅਗਾਊਂ ਸੁਚੇਤ ਕਰਦਿਆਂ ਜਾਂਚ ਦੀ ਮੰਗ ਕੀਤੀ ਹੈ।Punjab4 months ago
-
ਪੰਜਾਬ ਸਰਕਾਰ ਵੱਲੋਂ ਮੋਬਾਈਲ ਵੈਨਾਂ ਤੇ ਸਰਕਾਰੀ ਹਸਪਤਾਲਾਂ ਵਿੱਚ ਕੋਵਿਡ ਦੀ ਮੁਫ਼ਤ ਵਾਕ-ਇਨ ਟੈਸਟਿੰਗ ਨੂੰ ਮਨਜ਼ੂਰੀਸੂਬੇ ਵੱਲੋਂ ਪ੍ਰਾਈਵੇਟ ਹਸਪਤਾਲਾਂ ਅਤੇ ਡਾਕਟਰਾਂ ਦੀ ਤਰਜ਼ 'ਤੇ, ਫਾਰਮਾਸਿਸਟਾਂ/ਕੈਮਿਸਟਾਂ ਵੱਲੋਂ ਰੈਪਿਡ ਐਂਟੀਜੇਨ ਟੈਸਟਿੰਗ ਕਰਨ ਦੇ ਪ੍ਰਬੰਧਾਂ ਦੀ ਪੜਚੋਲ ਕੀਤੀ ਜਾਵੇਗੀ।Punjab4 months ago
-
ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਲਿਆ ਕਰਜ਼ਾ ਤੇ ਵਿਆਜ ਅਦਾ ਨਹੀਂ ਕਰ ਰਹੀ ਸਰਕਾਰਪੰਜਾਬ ਸਰਕਾਰ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਲਏ 7 ਕਰੋੜ ਰੁਪਏ ਕਰਜ਼ੇ ਦੀ ਮੂਲ ਰਾਸ਼ੀ ਤਾਂ ਕੀ ਵਾਪਸ ਕਰਨੀ ਸੀ ਸਗੋਂ ਇਸ ਰਾਸ਼ੀ ਦਾ ਵਿਆਜ ਵੀ ਨਹੀਂ ਦਿੱਤਾ ਜਾ ਰਿਹਾ।Punjab4 months ago
-
ਸਰਕਾਰ ਨੇ ਨਾ ਲਈ ਸਾਰ, ਖ਼ਫ਼ਾ ਹੋਇਆ ਸ਼ਹੀਦ ਦਾ ਪਰਿਵਾਰਨਾਗਾਲੈਂਡ ਅੱਤਵਾਦੀਆਂ ਖ਼ਿਲਾਫ਼ ਲੜਾਈ ਲੜਦਿਆਂ ਸ਼ਹੀਦ ਹੋਣ ਉਪਰੰਤ ਅਸ਼ੋਕਾ ਚੱਕਰ ਪ੍ਰਾਪਤ ਕਰਨ ਵਾਲੇ ਸ਼ਹੀਦ ਹੌਲਦਾਰ ਜੋਗਿੰਦਰ ਸਿੰਘ ਦਾ ਪਰਿਵਾਰ ਆਰਥਿਕ ਤੰਗੀ ਨਾਲ ਜੂਝ ਰਿਹਾ ਹੈ।Punjab4 months ago
-
ਲੋਕਾਂ ਨੂੰ ਬਿਨਾਂ ਸੰਪਰਕ ਨਾਗਰਿਕ ਸੇਵਾਵਾਂ ਦੇਣ ਲਈ 'ਐੱਮ ਸੇਵਾ ਵ੍ਹਟਸਐਪ ਚੈਟਬੋਟ' ਦੀ ਸ਼ੁਰੂਆਤਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ‘ਐਮਸੇਵਾ ਵਟਸਐਪ ਚੈਟਬੋਟ’ ਦੀ ਸ਼ੁਰੂਆਤ ਕੀਤੀ ਗਈ ਹੈ ਜੋ ਕਿ ਕੋਵਿਡ -19 ਮਹਾਂਮਾਰੀ ਦੇ ਦੌਰਾਨ ਆਪਣੇ ਮਸਲਿਆਂ ਦੇ ਹੱਲ ਵਾਸਤੇ ਆਮ ਲੋਕਾਂ ਲਈ ਬਹੁਤ ਮਦਦਗਾਰ ਅਤੇ ਲਾਭਕਾਰੀ ਹੋਵੇਗੀ।Punjab4 months ago
-
ਊਧਮ ਸਿੰਘ ਕਾਲਜ ਆਫ਼ ਮੈਨੇਜਮੈਂਟ ਦਾ ਨਤੀਜਾ ਸ਼ਾਨਦਾਰ ਰਿਹਾਵਿਦਿਆਰਥਣ ਸੋਨੀ ਕੌਰ ਪੱੁਤਰੀ ਚਰਨਜੀਤ ਸਿੰਘ 488 ਨੰਬਰ ਲੈ ਕੇ ਪਹਿਲਾ ਸਥਾਨ, ਰਮਨਦੀਪ ਕੌਰ ਪੁੱਤਰੀ ਕਰਮਜੀਤ ਸਿੰਘ ਨੇ 480 ਨੰਬਰ ਲੈ ਕੇ ਦੂਜਾ ਸਥਾਨ ਅਤੇ ਸ਼ੱੁਭਦੀਪ ਕੌਰ ਪੁੱਤਰੀ ਹਰਪਾਲ ਸਿੰਘ ਨੇ 474 ਨੰਬਰ ਲੈ ਕੇ ਤੀਜਾ ਸਥਾਨ ਪ੍ਰਰਾਪਤ ਕੀਤਾ।Punjab5 months ago
-
ਮੁਲਾਜ਼ਮਾਂ ਨੇ ਫੂਕੀ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡਪੰਜਾਬ ਯੂਟੀਵਰਸਿਟੀ ਮੁਲਾਜ਼ਮ ਤੇ ਪੈਨਸ਼ਰਜ਼ ਸਾਂਝਾ ਫਰੰਟ ਪੰਜਾਬ ਵੱਲੋਂ ਦਿੱਤੇ ਸੱਦੇ ਮੁਤਾਬਕ ਲਹਿਰਾਗਾਗਾ 'ਚ ਨਗਰ ਕੌਂਸਲ ਦਫ਼ਤਰ, ਜਲ ਸਪਲਾਈ ਦਫ਼ਤਰ ਅਤੇ ਜੰਗਲਾਤ ਵਿਭਾਗ ਦੇ ਦਫ਼ਤਰ ਵਿਖੇ ਪੰਜਾਬ ਸਰਕਾਰ ਦੇ ਵਾਅਦਿਆਂ ਦੀਆਂ ਪੰਡ ਫੂਕੀ ਗਈ।Punjab5 months ago