punjab politcs
-
'ਆਪ' ਦੀ ਪਹਿਲ : ਮ੍ਰਿਤਕ ਅੰਦੋਲਨਕਾਰੀ ਮਕੈਨਿਕ ਦੇ ਪਰਿਵਾਰ ਦੀ ਮਦਦ ਲਈ 72 ਘੰਟਿਆਂ 'ਚ ਇਕੱਠੇ ਕੀਤੇ 10 ਲੱਖਆਮ ਆਦਮੀ ਪਾਰਟੀ (AAP) ਨੇ ਪਹਿਲ ਕਦਮੀ ਕਰਦੇ ਹੋਏ ਕਿਸਾਨ ਅੰਦੋਲਨ ਦੌਰਾਨ ਬੀਤੇ ਦਿਨੀਂ ਕਿਸਾਨੀ ਸੰਘਰਸ਼ ਦੌਰਾਨ ਟਰੈਕਟਰ ਮਕੈਨਿਕ ਦੇ ਪਰਿਵਾਰ ਦੀ ਮਦਦ ਲਈ ਕਦਮ ਚੁੱਕਿਆ ਹੈ।Punjab3 months ago
-
ਰਾਹੁਲ ਗਾਂਧੀ ਦੀ ਪੰਜਾਬ 'ਚ ਟਰੈਕਟਰ ਰੈਲੀ ਦਾ ਪ੍ਰੋਗਰਾਮ ਮੁੜ ਬਦਲਿਆ, ਕਾਂਗਰਸ ਕਰੇਗੀ ਨਵਜੋਤ ਸਿੱਧੂ ਦੀ 'ਰੀ ਲਾਂਚਿੰਗ'ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਹੁਣ 3 ਅਕਤੂਬਰ ਦੀ ਥਾਂ 4 ਅਕਤੂਬਰ ਨੂੰ ਪੰਜਾਬ ਪਹੁੰਚਣਗੇ। ਦਰਅਸਲ, ਹਾਥਰਸ ਮਾਮਲੇ ਦੇ ਕਾਰਨ ਇਹ ਪ੍ਰੋਗਰਾਮ ਇੱਕ ਦਿਨ ਅੱਗੇ ਵੱਧ ਗਿਆ ਹੈ।ਸੂਤਰਾਂ ਮੁਤਾਬਿਕ ਰਾਹੁਲ ਗਾਂਧੀ ਦੇ ਪੰਜਾਬ ਦੌਰੇ 'ਚ ਨਵੋਜਤ ਸਿੰਘ ਸਿੱਧੂ ਵੀ ਸ਼ਾਮਲ ਹੋ ਸਕਦੇ ਹਨ।Punjab5 months ago
-
ਪੰਜਾਬ ਤੇ ਹਰਿਆਣਾ ਫਿਰ ਆਹਮੋ-ਸਾਹਮਣੇ, ਹਰਿਆਣਾ ਨੇ ਮੰਗਿਆ ਪੰਜਾਬ ਵਿਧਾਨ ਸਭਾ 'ਚੋਂ ਹਿੱਸਾ, ਰਾਣਾ ਕੇਪੀ ਨੇ ਕਿਹਾ- ਇਕ ਇੰਚ ਵੀ ਜਗ੍ਹਾ ਨਹੀਂ ਦਿਆਂਗੇਪੰਜਾਬ ਅਤੇ ਹਰਿਆਣਾ ਇਕ ਵਾਰ ਫਿਰ ਆਹਮੋ ਸਾਹਮਣੇ ਹੋ ਗਏ ਹਨ। ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ ਪੰਜਾਬ ਵਿਧਾਨ ਸਭਾ 'ਚ ਆਪਣੇ ਹੋਰ ਹਿੱਸੇ ਦਾ ਹੱਕ ਜਤਾਇਆ ਹੈ। ਉਧਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਸਪਸ਼ਟ ਕਿਹਾ ਕਿ ਹਰਿਆਣਾ ਨੁੰ ਇਕ ਇੰਚ ਵੀ ਜਗ੍ਹਾ ਨਹੀਂ ਦਿੱਤੀ ਜਾਵੇਗੀ।Punjab9 months ago
-
ਕਵਿਤਾ ਖੰਨਾ ਨੇ BJP ਪ੍ਰਤੀ ਪ੍ਰਗਟਾਈ ਨਾਰਾਜ਼ਗੀ, ਕਿਹਾ- ਨਹੀਂ ਲੜਾਂਗੀ ਚੋਣਸ਼ਨਿਚਰਵਾਰ ਸਵੇਰੇ ਦਿੱਲੀ ਵਿਖੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਕਵਿਤਾ ਖੰਨਾ ਨੇ ਆਪਣੇ ਚੋਣ ਲੜਨ ਦੀਆਂ ਕਿਆਸਅਰਾਈਆਂ ਨੂੰ ਉਸ ਵੇਲੇ ਵਿਰਾਮ ਦੇ ਦਿੱਤਾ ਜਦੋਂ ਉਨ੍ਹਾਂ ਕਿਹਾ ਕਿ ਟਿਕਟ ਨਾ ਦੇਣ ਦੇ ਬਾਵਜੂਦ ਉਹ ਭਾਜਪਾ ਦੇ ਨਾਲ ਹਨ ਤੇ ਚੋਣ ਨਹੀਂ ਲੜਨਗੇ।National1 year ago
-
ਸਟੈਂਪ ਡਿਊਟੀ ਵਧਾ ਕੇ ਹੁਣ ਲੋਕਾਂ ਦੀਆਂ ਅੱਖਾਂ 'ਚ ਘੱਟਾ ਨਾ ਪਾਵੇ ਸਰਕਾਰ : ਹਰਪਾਲ ਸਿੰਘ ਚੀਮਾਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਵੱਲੋਂ ਰਜਿਸਟ੍ਰੇਸ਼ਨ (ਸਟੰਪ ਡਿਊਟੀ) 'ਚ ਕੀਤੇ ਵਾਧੇ ਬਾਰੇ ਕਿਹਾ ਕਿ ਕੈਪਟਨ ਸਰਕਾਰ ਪੰਜਾਬ ਦੇ ਲੋਕਾਂ ਨਾਲ 'ਚੋਰ ਨਾਲੇ ਚਤੁਰਾਈ' ਵਾਲਾ ਸਲੂਕ ਕਰ ਰਹੀ ਹੈ।Punjab1 year ago
-
LokSabha Election : ਪੰਜਾਬ ਦੇ ਮੰਤਰੀਆਂ ਦੀ ਜਾਨ ਮੁੱਠੀ 'ਚ, ਚੋਣ ਮੈਦਾਨ 'ਚ ਉਤਾਰਨ ਦੇ ਸੰਕੇਤਚੋਣਾਂ ਦੇ ਦਿਨ ਜਿਵੇਂ-ਜਿਵੇਂ ਕਰੀਬ ਆਉਂਦੇ ਜਾ ਰਹੇ ਹਨ ਰਾਜਨੀਤਕ ਉਤਰਾਅ-ਚੜ੍ਹਾਅ ਦਾ ਗ੍ਰਾਫ ਤੇਜ਼ੀ ਨਾਲ ਵਧ ਰਿਹਾ ਹੈ। ਪੰਜਾਬ ਦੀ ਤਿੰਨ ਹਾਈਪ੍ਰੋਫਾਈਲ ਸੀਟਾਂ 'ਤੇ ਕਾਂਗਰਸ ਨੂੰ ਦਮਦਾਰ ਉਮੀਦਵਾਰ ਨਹੀਂ ਮਿਲ ਰਿਹਾ ਹੈ।Election1 year ago