punjab politics
-
ਪੰਜਾਬ ਸਰਕਾਰ ਵੱਲੋਂ ਵਾਧੂ ਕੇਂਦਰੀ ਫੋਰਸ ਮੰਗਣਾ ਅਸਫਲਤਾ ਨੂੰ ਸਵੀਕਾਰ ਕਰਨਾ ਤੇ ਵਿਸ਼ਵਾਸ ਦੀ ਘਾਟ : ਰਾਜਾ ਵੜਿੰਗਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਲਈ ਸੁਰੱਖਿਆ ਸਬੰਧੀ ਚੁਣੌਤੀਆਂ ਦਾ ਹਵਾਲਾ ਦੇ ਕੇ ਕੇਂਦਰ ਤੋਂ ਵਾਧੂ ਸੁਰੱਖਿਆ ਫੋਰਸ ਮੰਗੇ ਜਾਣ 'ਤੇ ਨਿੰਦਾ ਕੀਤੀ ਹੈ।Punjab21 hours ago
-
ਜੇਪੀ ਨੱਡਾ ਨੂੰ ਮਿਲੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਨਗਰ ਨਿਗਮ ਅਤੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣਾਂ ਬਾਰੇ ਕੀਤੀ ਚਰਚਾਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਅਤੇ ਸੰਗਰੂਰ ਲੋਕ ਸਭਾ ਦੀਆਂ ਉਪ ਚੋਣਾਂ ਸਬੰਧੀ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨਾਲ ਉਨ੍ਹਾਂ ਦੇ ਦਿੱਲੀ ਸਥਿਤ ਦਫ਼ਤਰ ਵਿੱਚ ਮੁਲਾਕਾਤ ਕੀਤੀ। ਅਸ਼ਵਨੀ ਸ਼ਰਮਾ ਨੇ ਕੌਮੀ ਪ੍ਰਧਾਨ ਨੱਡਾ ਨੂੰ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਪਿਛਲੇ ਦੋ ਮਹੀਨਿਆਂ ਦੀ ਕਾਰਗੁਜ਼ਾਰੀ ਤੋਂ ਜਾਣੂ ਕਰਵਾਇਆ ਅਤੇ ਪੰਜਾਬ ਦੀ ਮੌਜੂਦਾ ਰਾਜਨੀਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।Punjab1 day ago
-
ਕਾਂਗਰਸੀ ਤੇ 'ਆਪ 'ਦੇ ਬਿਲਡਰਾਂ ਵੱਲੋਂ ਪੰਚਾਇਤੀ ਜ਼ਮੀਨਾਂ 'ਤੇ ਕੀਤੇ ਕਬਜ਼ੇ ਕੌਣ ਕਰਵਾਏਗਾ ਖਾਲੀ : ਪਰਵਿੰਦਰ ਸਿੰਘ ਸੋਹਾਣਾਸ਼੍ਰੋਮਣੀ ਅਕਾਲੀ ਦਲ ਦੇ ਮੋਹਾਲੀ ਹਲਕੇ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਇੱਕ ਬਿਆਨ ਰਾਹੀਂ ਆਖਿਆ ਹੈ ਕਿ ਮੋਹਾਲੀ ਹਲਕੇ ਵਿਚ ਕਾਂਗਰਸ ਪਾਰਟੀ ਤੇ ਆਮ ਆਦਮੀ ਪਾਰਟੀ ਨਾਲ ਸਬੰਧਤ ਬਿਲਡਰਾਂ ਵੱਲੋਂ ਬਹੁਤ ਵੱਡੇ ਪੱਧਰ 'ਤੇ ਸ਼ਾPunjab1 day ago
-
Punjab Politics : ਐਕਸ਼ਨ 'ਚ ਪੰਜਾਬ ਕਾਂਗਰਸ, ਸਰਕਾਰ ਨੂੰ ਵਾਅਦੇ ਯਾਦ ਦਿਵਾਉਣ ਲਈ ਚਲਾਏਗੀ ਸੂਬਾ ਪੱਧਰੀ ਮੁਹਿੰਮਪੰਜਾਬ ਕਾਂਗਰਸ ਵੱਲੋਂ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਯਾਦ ਦਿਲਾਉਣ ਲਈ ਜਲਦੀ ਹੀ ਇਕ ਸੂਬਾ ਪੱਧਰੀ ਮੁਹਿੰਮ ਚਲਾਈ ਜਾਵੇਗੀ, ਜਿਨ੍ਹਾਂ ਤੋਂ ਉਹ ਪੂਰੀ ਤਰ੍ਹਾਂ ਪਿੱਛੇ ਹਟ ਚੁੱਕੀ ਹੈ।Punjab1 day ago
-
ਕਾਂਗਰਸ ਦਾ ਕਾਲਾ ਸੱਚ ਸਭ ਦੇ ਸਾਹਮਣੇ, ਹਮੇਸ਼ਾ ਧਰਮ ਦੇ ਆਧਾਰ ’ਤੇ ਪੰਜਾਬ ਨੂੰ ਵੰਡਦੀ ਰਹੀ : ਦਿਨੇਸ਼ ਚੱਢਾਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇਣ ਦੇ ਮੁੱਦੇ ’ਤੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਦਿਨੇਸ਼ ਚੱਢਾ ਨੇ ਕਾਂਗਰਸ ’ਤੇ ਹਮਲਾ ਬੋਲਿਆ ਹੈ। ਚੱਢਾ ਨੇ ਕਿਹਾ ਕਿ ਸੁਨੀਲ ਜਾਖੜ ਦੇ ਅਸਤੀਫ਼ੇ ਨੇ ਕਾਂਗਰਸ ਪਾਰਟੀ ਦੀ ਜਾਤੀ ਅਤੇ ਧਾਰਮਿਕ ਰਾਜਨੀਤੀ ਦੀ ਪੋਲ ਖੋਲ੍ਹ ਦਿੱਤੀ ਹੈ।Punjab2 days ago
-
ਨਵਜੋਤ ਸਿੱਧੂ ਨੇ ਨਸ਼ਿਆਂ ਕਾਰਨ ਜਾਨ ਗਵਾਉਣ ਵਾਲੇ ਨੌਜਵਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ, ਰੋਕਥਾਮ ਲਈ ਦਿੱਤੇ ਕਈ ਸੁਝਾਅਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਪਹਿਲਾਂ ਅਕਾਲੀ ਦਲ, ਫਿਰ ਕਾਂਗਰਸ ਅਤੇ ਹੁਣ ‘ਆਪ’ ਦੀ ਸਰਕਾਰ ਵੀ ਪੰਜਾਬ ਵਿੱਚੋਂ ਨਸ਼ਿਆਂ ਨੂੰ ਖ਼ਤਮ ਕਰਨ ਵਿੱਚ ਫੇਲ੍ਹ ਸਾਬਤ ਹੋ ਰਹੀ ਹੈ। ਨਤੀਜੇ ਵਜੋਂ ‘ਆਪ’ ਦੀ ਸਰਕਾਰ ਬਣਨ ਤੋਂ ਲੈ ਕੇ ਹੁਣ ਤਕ 60 ਨੌਜਵਾਨਾਂ ਦੀ ਨਸ਼ਿਆਂ ਕਾਰਨ ਮੌਤ ਹੋ ਚੁੱਕੀ ਹੈ। ਸਰਕਾਰ ਨੂੰ ਨਸ਼ਾ ਖਤਮ ਕਰਨ ਵੱਲ ਧਿਆਨ ਦੇਣ ਦੀ ਲੋੜ ਹੈ।Punjab2 days ago
-
Youth Congress protest : ਜੇਪੀ ਨੱਡਾ ਦੀ ਲੁਧਿਆਣਾ ਫੇਰੀ ਦਾ ਵਿਰੋਧ, ਪੁਲਿਸ ਤੇ ਯੂਥ ਕਾਂਗਰਸ ਵਰਕਰਾਂ ਵਿਚਾਲੇ ਝੜਪਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦੀ ਪੰਜਾਬ ਫੇਰੀ ਦਾ ਯੂਥ ਕਾਂਗਰਸ ਨੇ ਵਿਰੋਧ ਕੀਤਾ। ਸ਼ਨੀਵਾਰ ਨੂੰ ਸਮਰਾਲਾ ਚੌਕ ਵਿਖੇ ਯੂਥ ਕਾਂਗਰਸੀ ਵਰਕਰਾਂ ਨੇ ਜੇਪੀ ਨੱਢਾ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਪੁਲਿਸ ਨੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕ ਲਿਆ ਹੈ। ਇਸ ਦੌਰਾਨ ਪੁਲਿਸ ਤੇ ਕਾਂਗਰਸੀ ਵਰਕਰਾਂ ਵਿਚਾਲੇ ਝੜਪ ਵੀ ਹੋਈ।Punjab3 days ago
-
ਲੁਧਿਆਣਾ 'ਚ ਭਾਜਪਾ ਆਗੂ ਨੱਡਾ ਨੇ ਕਿਹਾ- ਕੇਜਰੀਵਾਲ ਦੇ ਰਿਮੋਟ ਨਾਲ ਚੱਲ ਰਹੀ ਪੰਜਾਬ ਸਰਕਾਰਭਾਵੇਂ ਪੰਜਾਬ ਦੇ ਚਾਰ ਸ਼ਹਿਰਾਂ ਵਿਚ ਹੋਣ ਵਾਲੀਆਂ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਅਤੇ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਵਿਚ ਹਾਲੇ ਸਮਾਂ ਹੈ ਪਰ ਭਾਜਪਾ ਨੇ ਹੁਣ ਤੋਂ ਹੀ ਆਪਣਾ ਧਿਆਨ ਪੰਜਾਬ 'ਤੇ ਕੇਂਦਿ੍ਤ ਕਰਦੇ ਹੋਏ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ।Punjab3 days ago
-
JP Nadda Ludhiana visit: ਸ਼ਹੀਦ ਸੁਖਦੇਵ ਥਾਪਰ ਨੂੰ ਨਤਮਸਤਕ ਹੋਏ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਢਾ, ਵਰਕਰਾਂ ਨੇ ਕੀਤਾ ਨਿੱਘਾ ਸਵਾਗਤਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਢਾ ਨੇ ਕਿਹਾ ਕਿ ਸ਼ਹੀਦ ਸੁਖਦੇਵ ਥਾਪਰ, ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਦੀਆਂ ਵਡਮੁੱਲੀਆਂ ਕੁਰਬਾਨੀਆਂ ਸਾਡੇ ਲਈ ਪ੍ਰੇਰਣਾ ਸਰੋਤ ਹਨPunjab4 days ago
-
ਜਾਖੜ ਦੇ ਸਮਰਥਨ 'ਚ ਆਏ ਨਵਜੋਤ ਸਿੱਧੂ, ਕਿਹਾ- ਕਾਂਗਰਸ ਨੂੰ ਨਹੀਂ ਗਵਾਉਣਾ ਚਾਹੀਦਾ ਬੇਸ਼ਕੀਮਤੀ ਆਗੂ; ਗੁਰੂ 'ਤੇ ਵੀ ਲਟਕੀ ਹੈ ਕਾਰਵਾਈ ਦੀ ਤਲਵਾਰਜਾਖੜ ਰਾਹੁਲ ਗਾਂਧੀ ਦੇ ਕਰੀਬੀ ਰਹੇ ਹਨ। ਸਿੱਧੂ ਦਾ ਇਹ ਬਿਆਨ ਇਸ ਲਈ ਅਹਿਮ ਹੈ ਕਿਉਂਕਿ ਉਨ੍ਹਾਂ 'ਤੇ ਵੀ ਅਨੁਸ਼ਾਸਨੀ ਕਾਰਵਾਈ ਦੀ ਤਲਵਾਰ ਲਟਕ ਰਹੀ ਹੈ। ਪੰਜਾਬ ਪ੍ਰਧਾਨ ਰਾਜਾ ਵੜਿੰਗ ਦੀ ਸਿਫਾਰਿਸ਼ 'ਤੇ ਨਵਜੋਤ ਸਿੱਧੂ ਖਿਲਾਫ ਮਾਮਲਾ ਅਨੁਸ਼ਾਸਨੀ ਕਮੇਟੀ ਕੋਲ ਪਹੁੰਚ ਗਿਆ ਹੈ।Punjab4 days ago
-
ਸੁਨੀਲ ਜਾਖੜ ਨੇ ਛੱਡੀ ਕਾਂਗਰਸ, ਫੇਸਬੁੱਕ ਲਾਈਵ ਹੋ ਕੇ ਕਾਂਗਰਸ ਹਾਈਕਮਾਨ ਤੇ ਸੋਨੀਆ ਗਾਂਧੀ 'ਤੇ ਵਿੰਨ੍ਹੇ ਨਿਸ਼ਾਨੇ, ਦੇਖੋ VIDEOSunil Jakhar ਅੰਬਿਕਾ ਸੋਨੀ 'ਤੇ ਨਿਸ਼ਾਨਾ ਵਿੰਨ੍ਹਿਆ ਤੇ ਸੋਨੀਆ ਗਾਂਧੀ ਪ੍ਰਤੀ ਨਰਾਜ਼ਗੀ ਪ੍ਰਗਟਾਈ। ਦਰਅਸਲ ਕਾਂਗਰਸ ਨੇ ਹਾਲ ਹੀ 'ਚ ਜਾਖੜ ਖਿਲਾਫ ਅਨੁਸ਼ਾਸਨੀ ਕਾਰਵਾਈ ਕੀਤੀ ਹੈ। ਉਨ੍ਹਾਂ ਨੂੰ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਹਟਾ ਦਿੱਤਾ ਸੀ। ਜਾਖੜ ਨੂੰ ਦੋ ਸਾਲ ਲਈ ਮੁਅੱਤਲ ਕਰਨ ਦੀ ਸਿਫਾਰਿਸ਼ ਵੀ ਸੋਨੀਆ ਗਾਂਧੀ ਕੋਲ ਲੰਬਿਤ ਹੈ।Punjab4 days ago
-
ਪੰਜਾਬ ਦੀ ਸਿਆਸਤ 'ਤੇ ਕੁਝ ਦਿਨ ਬਾਅਦ ਚੁੱਪੀ ਤੋੜਨਗੇ ਨਵੋਜਤ ਸਿੱਧੂਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਪੁਲਿਸ, ਨਸ਼ਾ ਤਸਕਰਾਂ ਤੇ ਰਾਜਨੀਤਿਕ ਲੋਕਾਂ ਦਾ ਆਪਸੀ ਤਾਲਮੇਲ ਟੁੱਟਣਾ ਬਹੁਤ ਜ਼ਰੂਰੀ ਹੈ ਤਾਂ ਜੋ ਨਸ਼ੇ ਨਾਲ ਮਰਨ ਵਾਲੇ ਪੁੱਤਾਂ ਦੀਆਂ ਲਾਸ਼ਾਂ ਬਜ਼ੁਰਗ ਮਾਪਿਆਂ ਨੂੰ ਮੋਿਢਆਂ 'ਤੇ ਨਾ ਢੋਹਣੀਆਂ ਪੈਣ। ਿPunjab5 days ago
-
ਕਾਂਗਰਸ ਨਾਲ ਹੁਣ ਸਬੰਧ ਨਹੀਂ ਰੱਖਣਗੇ ਜਾਖੜ ਪਰ ਚਿੰਤਨ ਕੈਂਪ 'ਚ ਵੀ ਨਹੀਂ ਪਾਉਣਗੇ 'ਖ਼ਲਲ', ਜਾਣੋ ਵਜ੍ਹਾਕਾਂਗਰਸ ਨੇ ਜਾਖਡ਼ ਨੂੰ ਪਾਰਟੀ ਦਾ ਅਨੁਸ਼ਾਸਨ ਤੋਡ਼ਨ ਦਾ ਦੋਸ਼ੀ ਠਹਿਰਾਇਆ ਹੈ। ਅਨੁਸ਼ਾਸਨੀ ਕਮੇਟੀ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਜਾਖਡ਼ ਨੂੰ ਸਾਰੇ ਅਹੁਦਿਆਂ ਤੋਂ ਮੁਕਤ ਕਰਨ ਅਤੇ ਦੋ ਸਾਲਾਂ ਲਈ ਮੁਅੱਤਲ ਕਰਨ ਦੀ ਸਿਫਾਰਸ਼ ਕੀਤੀ ਸੀ। ਜਾਖਡ਼ ਨੇ ਕੋਈ ਪਾਰਟੀ ਅਹੁਦਾ ਨਹੀਂ ਸੰਭਾਲਿਆ ਪਰ ਸੋਨੀਆ ਗਾਂਧੀ ਨੇ ਉਨ੍ਹਾਂ ਨੂੰ ਅਜੇ ਤਕ ਮੁਅੱਤਲ ਵੀ ਨਹੀਂ ਕੀਤਾ।Punjab5 days ago
-
Rajya Sabha Election 2022 ਪੰਜਾਬ 'ਚ ਦੋ ਹੋਰ ਸੀਟਾਂ 'ਤੇ ਹੋਣਗੀਆਂ ਰਾਜ ਸਭਾ ਚੋਣਾਂ, 'ਆਪ' ਦੀ ਸਥਿਤੀ ਮਜ਼ਬੂਤ, ਇਹ ਹੈ ਵਿਧਾਨ ਸਭਾ ਦੀ ਪਾਰਟੀ ਸਥਿਤੀਕਾਗਜ਼ ਵਾਪਸ ਲੈਣ ਦੀ ਮਿਤੀ 2 ਜੂਨ ਹੈ। ਇਸ ਤੋਂ ਬਾਅਦ ਜੇ ਲੋਡ਼ ਪਈ ਤਾਂ 10 ਜੂਨ ਨੂੰ ਵੋਟਿੰਗ ਹੋਵੇਗੀ।Punjab5 days ago
-
Punjab Politics : ਕਾਂਗਰਸ ਦੇ ਚਿੰਤਨ ਕੈਂਪ 'ਚ ਅੜਿੱਕਾ ਨਹੀਂ ਡਾਹੁਣਗੇ ਸੁਨੀਲ ਜਾਖੜ, ਸਾਧੀ ਚੁੱਪੀਹਿੰਦੂ ਹੋਣ ਕਾਰਨ ਮੁੱਖ ਮੰਤਰੀ ਦੀ ਕੁਰਸੀ ਤੋਂ ਦੂਰ ਰਹੇ ਜਾਖੜ ਨੇ ਪਾਰਟੀ ਨੂੰ ਕਾਰਨ ਦੱਸੋ ਨੋਟਿਸ ਦਾ ਜਵਾਬ ਦੇਣ ਲਈ ਚਿੰਤਨ ਕੈਂਪ ਦਾ ਸਮਾਂ ਚੁਣਿਆ ਸੀ ਕਿਉਂਕਿ ਇਸ ਦੌਰਾਨ ਪਾਰਟੀ ਦੇ ਸਾਰੇ ਸੀਨੀਅਰ ਆਗੂ ਉਥੇ ਮੌਜੂਦ ਹੋਣਗੇ। ਜਾਖੜ ਚਾਹੁੰਦੇ ਸਨ ਕਿ ਉਹ ਚਿੰਤਨ ਕੈਂਪ ਦੌਰਾਨ ਉਨ੍ਹਾਂ 'ਤੇ ਲੱਗੇ ਅਨੁਸ਼ਾਸਨਹੀਣਤਾ ਦੇ ਦੋਸ਼ਾਂ ਦਾ ਜਵਾਬ ਦੇਣ।Punjab5 days ago
-
Punjab Congress : ਪੰਜਾਬ ਕਾਂਗਰਸ ਦੇ ਨਵ ਨਿਯੁਕਤ ਮੀਤ ਪ੍ਰਧਾਨਾਂ ਨੂੰ ਦਿੱਤੀ ਨਵੀਂ ਜ਼ਿੰਮੇਵਾਰੀਪੰਜਾਬ ਕਾਂਗਰਸ ਨੇ ਸੂਬੇ ’ਚ ਜਥੇਬੰਦਕ ਕੰਮਕਾਜ ਨੂੰ ਵੇਖਣ ਲਈ ਲਈ ਕਾਂਗਰਸ ਦੇ ਨਵ ਨਿਯੁਕਤ ਮੀਤ ਪ੍ਰਧਾਨਾਂ ਨੂੰ ਜ਼ਿਲ੍ਹਿਆਂ ਦੀ ਜ਼ਿੰਮੇਵਾਰੀ ਸੌਂਪੀ ਹੈ।Punjab7 days ago
-
Tajinder Bagga : ਤਜਿੰਦਰ ਬੱਗਾ ਨੂੰ ਮਿਲੀ ਹਾਈ ਕੋਰਟ ਤੋਂ ਰਾਹਤ, ਗ੍ਰਿਫ਼ਤਾਰੀ 'ਤੇ 5 ਜੁਲਾਈ ਤਕ ਲੱਗੀ ਰੋਕਮੋਹਾਲੀ ਕੋਰਟ (Mohali Court) ਤੋਂ ਜਾਰੀ ਹੋਏ ਗ੍ਰਿਫ਼ਤਾਰੀ ਵਰੰਟ ਖਿਲਾਫ਼ ਬੱਗਾ ਨੇ ਸ਼ਨਿਚਰਵਾਰ ਦੇਰ ਸ਼ਾਮ ਪੰਜਾਬ-ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ ਸੀ। ਸ਼ਨਿਚਰਵਾਰ ਦੇਰ ਸ਼ਾਮ ਅਦਾਲਤ ਨੇ ਜਸਟਿਸ ਅਨੂਪ ਚਿਤਕਾਰਾ ਦੀ ਰਿਹਾਇਸ਼ 'ਤੇ ਸੁਣਵਾਈ ਦੀ ਇਜਾਜ਼ਤ ਦਿੱਤੀ ਸੀ।Punjab8 days ago
-
ਚੰਡੀਗੜ੍ਹ ਨਗਰ ਨਿਗਮ ਅੱਗੇ ਝੁਕੀ ਪੰਜਾਬ ਕਾਂਗਰਸ, ਰਾਜਾ ਵੜਿੰਗ ’ਤੇ ਲਾਇਆ ਜੁਰਮਾਨਾ ਕਰਵਾਉਣਾ ਪਿਆ ਜਮ੍ਹਾਇਹ ਪਹਿਲਾ ਮੌਕਾ ਹੈ ਜਦੋਂ ਕਿਸੇ ਸਿਆਸੀ ਪਾਰਟੀ ਨੇ ਚੰਡੀਗੜ੍ਹ ਨਗਰ ਨਿਗਮ ਕੋਲ ਜੁਰਮਾਨਾ ਜਮ੍ਹਾ ਕਰਵਾਇਆ ਹੈ। ਪਿਛਲੇ ਮਹੀਨੇ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਦੇ ਦਫ਼ਤਰ ਵਿਖੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਤਾਜਪੋਸ਼ੀ ਸਮਾਗਮ ਹੋਇਆ ਸੀ। ਇਸ ਦੌਰਾਨ ਸ਼ਹਿਰ ਦੀਆਂ ਸੜਕਾਂ ’ਤੇ ਬਿਨਾਂ ਮਨਜ਼ੂਰੀ ਤੋਂ ਵੱਡੇ-ਵੱਡੇ ਹੋਰਡਿੰਗ ਲਗਾ ਦਿੱਤੇ ਗਏ।Punjab8 days ago
-
ਭਗਵੰਤ ਮਾਨ ਤੇ ਨਵਜੋਤ ਸਿੱਧੂ ਦੀ ਮੀਟਿੰਗ ’ਤੇ ਬੋਲੇ ਟਰਾਂਸਪੋਰਟ ਮੰਤਰੀ ਭੁੱਲਰ, ਸੀਐੱਮ ਨੇ ਹਾਰੇ ਤੇ ਨਕਾਰੇ ਨੇਤਾ ਨੂੰ ਵੀ ਦਿੱਤਾ ਸਮਾਂਬੀਤੇ ਦਿਨ ਸੀਐੱਮ ਭਗਵੰਤ ਮਾਨ ਤੇ ਨਵਜੋਤ ਸਿੰਘ ਸਿੱਧੂ ਦੀ ਮੀਟਿੰਗ ’ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਸਨ। ਕਰੀਬ 50 ਮਿੰਟ ਮੀਟਿੰਗ ਕਰਨ ਤੋਂ ਬਾਅਦ ਜਦੋਂ ਸਿੱਧੂ ਬਾਹਰ ਆਏ ਤਾਂ ਉਨ੍ਹਾਂ ਦੇ ਚਿਹਰੇ ’ਤੇ ਰੌਣਕ ਸੀ। ਉਹ ਭਗਵੰਤ ਮਾਨ ਦੀ ਤਾਰੀਫ਼ ਕਰਦੇ ਨਜ਼ਰ ਆਏ। ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ’ਚ ਕੋਈ ਹੰਕਾਰ ਨਹੀਂ ਹੈPunjab8 days ago
-
ਨਵਾਂਸ਼ਹਿਰ ਦੇ ਸਾਬਕਾ ਵਿਧਾਇਕ ਅੰਗਦ ਸੈਣੀ ਦੀ ਹੋਈ ਘਰ ਵਾਪਸੀ, ਰਾਜਾ ਵੜਿੰਗ ਨੇ ਮੁੜ ਕਰਵਾਇਆ ਕਾਂਗਰਸ 'ਚ ਸ਼ਾਮਲਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੰਗਦ ਸੈਣੀ ਨੂੰ ਪਾਰਟੀ 'ਚ ਸ਼ਾਮਲ ਕਰਵਾਇਆ। ਦਰਅਸਲ ਪੰਜਾਬ ਵਿਧਾਨ ਸਭਾ ਚੋਣਾਂ 2022 'ਚ ਅੰਗਦ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਜ਼ਾਦ ਚੋਣ ਲੜੇ ਸਨ।Punjab8 days ago