punjab politics
-
ਲਾਲ ਕਿਲ੍ਹੇ ਦਾ ਐਪੀਸੋਡ ਕੇਂਦਰ ਤੇ ਅਮਰਿੰਦਰ ਸਰਕਾਰ ਵੱਲੋਂ ਕਿਸਾਨੀ ਸੰਘਰਸ਼ ਨੂੰ ਤਾਰਪੀਡੋ ਕਰਨ ਦੀ ਖ਼ੁਫ਼ੀਆ ਸਾਜ਼ਿਸ਼ : ਮਜੀਠੀਆਗਣਤੰਤਰਤਾ ਦਿਵਸ ਮੌਕੇ ਦਿੱਲੀ ’ਚ ਕਿਸਾਨੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ’ਤੇ ਕੇਸਰੀ ਝੰਡਾ ਲਹਿਰਾਉਣ ਦਾ ਵਾਪਰਿਆ ਐਪੀਸੋਡ ਕੇਂਦਰ ਸਰਕਾਰ ਦੀਆਂ ਏਜੰਸੀਆਂ ਤੇ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਕਿਸਾਨੀ ਸੰਘਰਸ਼ ਨੂੰ ਤਾਰਪੀਡੋ ਕਰਨ ਦੀ ਖ਼ੁਫ਼ੀਆ ਸਾਜ਼ਿਸ਼ ਦਾ ਨਤੀਜਾ ਹੈ।Punjab12 hours ago
-
ਜਨ ਸੰਸਦ 'ਚ ਕਾਂਗਰਸ MP ਰਵਨੀਤ ਬਿੱਟੂ 'ਤੇ ਹਮਲੇ 'ਚ ਗਰਮਾਈ ਸਿਆਸਤ, ਭਾਜਪਾ ਨੇ ਨਿੰਦਾ ਨਾਲ ਦਿੱਤੀ ਨਸੀਹਤਖੇਤੀ ਸੁਧਾਰ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਸਮਰਥਨ 'ਚ ਦਿੱਲੀ 'ਚ ਧਰਨਾ ਦੇ ਰਹੇ ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ 'ਤੇ ਐਤਵਾਰ ਨੂੰ ਦਿੱਲੀ ਸਥਿਤ ਗੁਰੂ ਤੇਗ ਬਹਾਦੁਰ ਮੈਮੋਰੀਅਲ 'ਚ ਜਨ ਸੰਸਦ ਦੌਰਾਨ ਹੋਏ ਹਮਲੇ ਤੋਂ ਬਾਅਦ ਪੰਜਾਬ 'ਚ ਸਿਆਸਤ ਗਰਮਾ ਗਈ ਹੈ।Punjab2 days ago
-
Farmers Protest : ਕਿਸਾਨਾਂ ਨੇ ਦੋ ਲੱਖ 'ਚ ਟਰੈਕਟਰ ਟਰਾਲੀ ਨੂੰ ਬਣਾ ਦਿੱਤੀ ਬੱਸ, ਸ਼ਹੀਦਾਂ ਦੀ ਤਸਵੀਰ ਲਾਈLudhiana Farmer made Bus From Trolly : 26 ਜਨਵਰੀ ਨੂੰ ਦਿੱਲੀ ਵਿਖੇ ਟਰੈਕਟਰ ਪਰੇਡ ’ਚ ਸ਼ਾਮਲ ਹੋਣ ਲਈ ਕਿਸਾਨ ਵਹੀਰਾਂ ਘੱਤ ਕੇ ਸਿੰਘੂ ਬਾਰਡਰ ਵੱਲ ਰਵਾਨਾ ਹੋ ਰਹੇ ਹਨ। ਇਕ ਕਿਸਾਨ ਨੇ 2 ਲੱਖ ਰੁਪਏ ਖ਼ਰਚ ਕਰ ਕੇ ਟਰਾਲੀ ਦੀ ਬੱਸ ਹੀ ਬਣਾ ਦਿੱਤੀ...Punjab3 days ago
-
ਪਾਰਟੀ ਆਪਣੇ ਪੱਧਰ 'ਤੇ ਨਿਗਮ ਚੋਣਾਂ ਨਹੀ ਲੜੇਗੀ, ਚੰਗੇ ਅਕਸ ਵਾਲੇ ਉਮੀਦਵਾਰਾਂ ਦੀ ਹਮਾਇਤ ਵਰਕਰਾਂ 'ਤੇ ਛੱਡੀ : ਢੀਂਡਸਾਮਣੀ ਅਕਾਲੀ ਦਲ (ਡੈਮੋਕਰੇਟਿਕ) ਵੱਲੋਂ ਪ੍ਰਮੁੱਖ ਆਗੂਆਂ ਦੀ ਇੱਕ ਅਹਿਮ ਬੈਠਕ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪਾਰਟੀ ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿਚ ਕੀਤੀ ਗਈ। ਮੀਟਿੰਗ ਵਿਚ ਕਿਸਾਨ ਅੰਦੋਲਨ ਨੂੰ ਬਜ਼ੁਰਗਾਂ, ਨੌਜਵਾਨਾਂ ਤੇ ਬੀਬੀਆਂ ਦੇ ਆਪਸੀ ਤਾਲਮੇਲ ਨਾਲ ਚਲਾਉਣPunjab4 days ago
-
BJP ਦੀ ਬੈਠਕ ਸਥਾਨ ਦੇ ਬਾਹਰ ਪਹੰਚੇ ਕਿਸਾਨ, ਪੁਲਿਸ ਨੇ ਸਾਬਕਾ ਮੰਤਰੀ ਕਾਲੀਆ ਨੂੰ ਪਿਛਲੇ ਦਰਵਾਜ਼ੇ ਤੋਂ ਕੱਢਿਆਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦਾ ਘਿਰਾਓ ਕਰਨ ਜਾ ਰਹੇ ਕਿਸਾਨਾਂ ਦੀ ਪੁਲੀਸ ਨਾਲ ਝੜਪ ਹੋ ਗਈ। ਭਾਜਪਾ ਆਗੂ ਸ਼ਨੀਵਾਰ ਨੂੰ ਬਠਿੰਡਾ ਵਰਕਰਾਂ ਦੀ ਮੀਟਿੰਗ ਕਰਨ ਲਈ ਪੁੱਜੇ ਹੋਏ ਸਨ। ਇਸ ਦਾ ਪਤਾ ਲੱਗਦਿਆਂ ਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੀਨੀਅਰ ਆਗੂ ਮੋਠੂ ਸਿੰਘ ਕੋਟੜਾ ਦੀ ਅਗਵਾਈ ਹੇਠ ਵੱਡੀ ਗਿਣਤੀ ਕਿਸਾਨ ਮਿੱਤਲ ਮਾਲ ਨੇੜੇ ਉਸ ਹੋਟਲ ਕੋਲ ਪੁੱਜ ਗਏPunjab4 days ago
-
Ayodhya Ram Mandir Donation: ਰਾਮ ਮੰਦਰ ਧਨ ਸੰਗ੍ਰਹਿ ਲਈ ਭਗਤਾਂ 'ਚ ਜੋਸ਼, ਲੁਧਿਆਣਾ 'ਚ ਸਕੂਟਰ ਰੈਲੀ ਕੱਢੀਅਯੁੱਧਿਆ 'ਚ ਰਾਮ ਮੰਦਰ ਦੇ ਨਿਰਮਾਣ ਲਈ ਭਗਤਾਂ 'ਚ ਜੋਸ਼ ਦੇਖਿਆ ਜਾ ਰਿਹਾ ਹੈ। ਸ਼ਨਿਚਰਵਾਰ ਨੂੰ ਲੁਧਿਆਣਾ 'ਚ ਰਾਮ ਭਗਤਾਂ ਨੇ ਧਨ ਸੰਗ੍ਰਹਿ ਸਕੂਟਰ ਰੈਲੀ ਪੁਸ਼ਪ ਵਰਸ਼ਾ ਨਾਲ ਕੱਢੀ ਗਈ। ਦਰੇਸੀ 'ਚ ਭਗਤ ਜੈ ਸ੍ਰੀਰਾਮ ਦੇ ਨਾਅਰਿਆਂ ਨਾਲ ਜੁੱਟ ਰਹੇ ਹਨ।Punjab4 days ago
-
ਕਾਰਪੋਰੇਸ਼ਨ ਚੋਣਾਂ ਨੂੰ ਲੈ ਕੇ ਜ਼ਿਲ੍ਹੇ ਅੰਦਰ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖਿਆ, ਆਪ ਨੇ 19 ਤੇ ਅਕਾਲੀ ਦਲ ਨੇ 7 ਹੋਰ ਉਮੀਦਵਾਰ ਐਲਾਨੇਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਨੂੰ ਲੈ ਕੇ ਜ਼ਿਲ੍ਹੇ ਅੰਦਰ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖ ਗਿਆ ਹੈ। ਨਗਰ ਨਿਗਮ ਬਠਿੰਡਾ ਲਈ ਕਾਂਗਰਸ ਪਾਰਟੀ ਨੇ ਹੁਣ ਤਕ 36 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ ਜਦੋਂ ਕਿ ਅਕਾਲੀ ਦਲ ਨੇ ਵੀ ਆਪਣੇ 38 ਉਮੀਦਵਾਰ ਮੈਦਾਨ ਵਿਚ ਉਤਾਰ ਦਿੱਤੇ ਹਨ।Punjab4 days ago
-
AAP ਜਲੰਧਰ ਨੇ ਲੋਕਲ ਬਾਡੀ ਚੋਣਾਂ ਲਈ ਐਲਾਨੇ ਉਮੀਦਵਾਰ, ਇੱਥੇ ਦੇਖੋ ਪੂਰੀ ਲਿਸਟ6 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੌਕੇ ‘ਤੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਟਰੈਕਟਰ ਮਾਰਚ ਨੂੰ ਉਤਸ਼ਾਹਤ ਕਰਨ ਲਈ ਆਪ 23 ਜਨਵਰੀ ਨੂੰ ਮੋਟਰਸਾਈਕਲ ਰੈਲੀ ਕਰਨਗੇ, ਤਾਂ ਜੋ 26 ਜਨਵਰੀ ਨੂੰ ਵੱਧ ਤੋਂ ਵੱਧ ਲੋਕ ਪਰੇਡ ਵਿਚ ਸ਼ਾਮਲ ਹੋ ਸਕਣ।Punjab4 days ago
-
ਪੰਜਾਬ ਸਰਕਾਰ ਵੱਲੋਂ ਜਲ੍ਹਿਆਂਵਾਲਾ ਬਾਗ ਦੀ ਰਣਜੀਤ ਐਵੀਨਿਊ ਵਿਖੇ ਯਾਦਗਾਰ ਬਣਾਉਣਾ ਸ਼ਹੀਦਾਂ ਦਾ ਅਪਮਾਨ : ਸ਼ਵੇਤ ਮਲਿਕਜਲ੍ਹਿਆਂਵਾਲਾ ਬਾਗ ਦੇ ਖੂਨੀ ਸਾਕੇ ਦੀ 100ਵੀਂ ਵਰੇਗੰਢ ਮੌਕੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਲਏ ਗਏ ਫ਼ੈਸਲੇ ਅਨੁਸਾਰ ਰਣਜੀਤ ਐਵਿਨਿਉ ਵਿਖੇ ਬਣਾਈ ਜਾਣ ਵਾਲੀ ਯਾਦਗਾਰ ਨੂੰ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਸ਼ਹੀਦਾਂ ਦਾ ਅਪਮਾਨ ਕਰਾਰ ਦਿੱਤਾ ਹੈ।Punjab5 days ago
-
ਪੰਜਾਬ 'ਚ NIA Notice ਦੇ ਵਿਰੋਧ 'ਚ ਗਰਮਾਈ ਸਿਆਸਤ, ਯੂਥ ਅਕਾਲੀ ਦਲ ਦਾ ਡੀਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨਪੰਜਾਬ 'ਚ NIA ਦੇ ਨੋਟਿਸ ਦੇ ਵਿਰੋਧ 'ਚ ਸਿਆਸਤ ਗਰਮਾ ਗਈ ਹੈ। ਰਾਜਨੀਤਕ ਦਲ ਇਸ ਦਾ ਵਿਰੋਧ ਕਰਨ 'ਚ ਜੁਟ ਗਏ ਹਨ। ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਨੇ ਲੁਧਿਆਣਾ ਮਿਨੀ ਸਕਤੱਰੇਤ ਸਥਿਤ ਡਿਪਟੀ ਕਮਿਸ਼ਨਰ ਦੇ ਸਾਹਮਣੇ ਧਰਨਾ ਦਿੱਤਾ।Punjab6 days ago
-
ਮੋਹਾਲੀ ’ਚ ਸਿਹਤ ਮੰਤਰੀ ਸਿੱਧੂ ਦਾ ਸ਼੍ਰੋਅਦ ’ਤੇ ਹਮਲਾ, ਬੋਲੇ -ਸਿਰਫ ਬਲੀ ਦੇਣ ਲਈ ਉਤਾਰਦੇ ਹਨ ਉਮੀਦਵਾਰਮੋਹਾਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਸ਼੍ਰੋਮਣੀ ਅਕਾਲੀ ਦਲ ’ਤੇ ਜਮ ਕੇ ਨਿਸ਼ਾਨ ਵਿੰਨਿ੍ਹਆ ਹੈ। ਸਿਹਤ ਮੰਤਰੀ ਨੇ ...Punjab7 days ago
-
ਕਿਸਾਨ ਅੰਦੋਲਨ ਦੇ ਹਮਾਇਤੀਆਂ ਵਿਰੱਧ ਕੇਂਦਰੀ ਜਾਂਚ ਏਜੰਸੀ ਦੀ ਕਾਰਵਾਈ ਤੋਂ ਬਾਜ਼ ਆਵੇ ਕੇਂਦਰ ਸਰਕਾਰ: ਬੀਰ ਦਵਿੰਦਰ ਸਿੰਘਕੇਂਦਰੀ ਜਾਂਚ ਏਜੰਸੀ (ਐੱਨਆਈਏ) ਵੱਲੋਂ ਕਿਸਾਨ ਅੰਦੋਲਨ ਦੇ ਹਮਾਇਤੀਆਂ ਨੂੰ ਭੇਜੇ ਜਾ ਰਹੇ ਕਾਨੂੰਨੀ ਨੋਟਿਸਾਂ ਦੇ ਵਿਰੁੱਧ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਮੁੱਖ ਬੁਲਾਰੇ ਤੇ ਸਾਬਕਾ ਡਿਪਟੀ ਸਪੀਕਰ ਸ. ਬੀਰ ਦਵਿੰਦਰ ਸਿੰਘ ਨੇ ਤਿੱਖੀ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਐਨਆਈਏ ਦੀ ਦੁਰਵਰਤੋਂ ਕਰਨ ਲਈ ਕੇਂਦਰ ਸਰਕਾਰ ਨੂੰ ਭੰਡਿਆ ਹੈ।Punjab9 days ago
-
NIA ਵੱਲੋਂ ਭੇਜੇ ਸੰਮਨ 'ਤੇ AAP ਨੇ ਕੀਤੀ ਨਿਖੇਧੀ, ਕਿਹਾ- ਦੇਸ਼ ਭਰ 'ਚ ਪਾਰਟੀ ਦਾ ਹੋ ਰਿਹੈ ਪਸਾਰ'ਆਪ' ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਲਗਾਤਾਰ 'ਆਪ' ਦੇ ਪਰਵਾਰ 'ਚ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਭਰ 'ਚ ਆਪ ਦਾ ਤੇਜ਼ੀ ਨਾਲ ਪਸਾਰ ਹੋ ਰਿਹਾ ਹੈ।Punjab9 days ago
-
AAP ਵੱਲੋਂ 10 ਸਥਾਨਾਂ 'ਤੇ 129 ਉਮੀਦਵਾਰਾਂ ਦਾ ਐਲਾਨ, ਚੋਣਾਂ 'ਚ ਵੱਡੀ ਜਿੱਤ ਪ੍ਰਾਪਤ ਕਰੇਗੀ ਪਾਰਟੀ : ਭਗਵੰਤ ਮਾਨਪੰਜਾਬ 'ਚ ਹੋਣ ਵਾਲੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ 'ਚ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ 10 ਸ਼ਹਿਰਾਂ ਵਾਸਤੇ 129 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।Punjab9 days ago
-
CM ਕੈਪਟਨ ਅਮਰਿੰਦਰ ਕਿਸਾਨ ਆਗੂਆਂ ਨੂੰ NIA ਨੋਟਿਸ ਭੇਜਣ ਦੀ ਕੀਤੀ ਨਿੰਦਾ- ਇਸ ਨਾਲ ਅੰਦੋਲਨ ਕਮਜ਼ੋਰ ਨਹੀਂ ਹੋਵੇਗਾਖੇਤੀ ਕਾਨੂੰਨ ਵਿਰੋਧ ਚੱਲ ਰਹੇ ਸੰਘਰਸ਼ ਦੌਰਾਨ ਕਈ ਕਿਸਾਨ ਆਗੂਆਂ ਤੇ ਉਨ੍ਹਾਂ ਦੇ ਹਮਾਇਤੀਆਂ ਨੂੰ ਕੌਮੀ ਜਾਂਚ ਏਜੰਸੀ (ਐਨਆਈਏ) ਦੇ ਨੋਟਿਸ ਜਾਰੀ ਕਰਨ ਦੀ ਨਿੰਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ..Punjab9 days ago
-
ਮੋਹਾਲੀ ਦੇ ਸਾਬਕਾ ਮੇਅਰ ਨੂੰ ਪਾਰਟੀ 'ਚੋਂ ਕੱਢਣ ਦਾ ਵਿਰੋਧ, SAD ਦੇ ਚਾਰ ਪ੍ਰਧਾਨਾਂ ਸਣੇ 28 ਮੈਂਬਰਾਂ ਨੇ ਦਿੱਤਾ ਅਸਤੀਫ਼ਾ, ਦੇਖੋ ਲਿਸਟMohali ਦੇ ਸਾਬਕਾ ਮੇਅਰ ਤੇ ਬਿਲਡਰ ਕੁਲਵੰਤ ਸਿੰਘ ਨੂੰ ਪਾਰਟੀ 'ਚੋਂ ਕੱਢਣ ਦੇ ਵਿਰੋਧ ਵਜੋਂ ਸ਼੍ਰੋਮਣੀ ਅਕਾਲੀ ਦਲ (SAD) ਦੇ 28 ਹੋਰ ਮੈਂਬਰਾਂ ਨੇ ਪਾਰਟੀ 'ਚੋਂ ਅਸਤੀਫ਼ਾ ਦੇ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਬਾਦਲ (Sukhbir Singh Badal) ਨੂੰ ਲਿਖੇ ਇਕ ਸਾਂਝੇ ਪੱਤਰ 'ਚ ਅਸਤੀਫ਼ੇ ਦੀ ਵਜ੍ਹਾ ਕੁਲਵੰਤ ਸਿੰਘ ਨੂੰ ਪਾਰਟੀ 'ਚੋਂ ਕੱਢਣਾਂ ਕਿਹਾ ਗਿਆ ਹੈ।Punjab10 days ago
-
ਨਗਰ ਕੌਂਸਲ ਚੋਣਾਂ ਦਾ ਐਲਾਨ ਹੁੰਦਿਆਂ ਹੀ ਅਕਾਲੀ ਦਲ ਨੇ ਵਜਾਇਆ ਨਗਾੜਾ, ਕਿਹਾ- NIA ਦੇ ਨੋਟਿਸਾਂ ਤੋਂ ਨਹੀਂ ਡਰਦੇ ਕਿਸਾਨਨਗਰ ਕੌਂਸਲ ਚੋਣਾਂ ਦਾ ਐਲਾਨ ਹੁੰਦਿਆਂ ਹੀ ਅਕਾਲੀ ਦਲ ਵੱਲੋਂ ਕਮਰ ਕੱਸੇ ਕਰ ਲਏ ਗਏ ਹਨ। ਇਸ ਸਬੰਧੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਤੇ ਫਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਐਤਵਾਰ ਨੂੰ ਕਈ ਪਬਲਿਕ ਰੈਲੀਆਂ ਨੂੰ ਸੰਬੋਧਨ ਕੀਤਾ।Punjab10 days ago
-
ਟੋਕੀਓ ਓਲੰਪਿਕਸ ਲਈ ਪੰਜਾਬ ਪੱਬਾਂ ਭਾਰ; ਵੱਧ ਤੋਂ ਵੱਧ ਕੋਟਾ ਹਾਸਲ ਕਰਨਾ ਸਾਡਾ ਮੁੱਖ ਟੀਚਾ: ਰਾਣਾ ਸੋਢੀਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਕਿਹਾ ਕਿ ਟੋਕੀਓ ਉਲੰਪਿਕਸ-2021 ਲਈ ਪੰਜਾਬ ਪੂਰੀ ਤਰ੍ਹਾਂ ਤਿਆਰ-ਬਰ-ਤਿਆਰ ਹੈ ਅਤੇ ਸੂਬੇ ਲਈ ਵੱਧ ਤੋਂ ਵੱਧ ਉਲੰਪਿਕ ਕੋਟਾ ਹਾਸਲ ਕਰਨਾ ਸਾਡਾ ਮੁੱਖ ਟੀਚਾ ਹੈPunjab12 days ago
-
ਟਵਿੱਟਰ 'ਤੇ ਸਰਗਰਮ ਰਹਿਣ ਵਾਲੇ ਸਿੱਧੂ ਨੇ ਸ਼ਾਇਰੀ ਅੰਦਾਜ਼ 'ਚ ਕੇਂਦਰ 'ਤੇ ਸਾਧਿਆ ਨਿਸ਼ਾਨਾ, ਕਿਸਾਨਾਂ ਦੇ ਹੱਕ 'ਚ ਕਿਹਾ ਇਹਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਕਸਰ ਵਿਵਾਦਾਂ 'ਚ ਰਹਿਣ ਕਾਰਨ ਲੋਕਾਂ ਦੇ ਦਿਲਾਂ 'ਚ ਰਹਿੰਦੇ ਹਨ। ਸਿੱਧੂ ਸੋਸ਼ਲ ਮੀਡੀਆ ਟਵਿੱਟਰ 'ਤੇ ਵੀ ਕਾਫੀ ਸਰਗਰਮ ਰਹਿੰਦੇ ਰਹੇ ਹਨ।Punjab12 days ago
-
ਖੇੇਤੀ ਕਾਨੂੰਨਾਂ ਤੇ ਵੱਧ ਰਹੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਖ਼ਿਲਾਫ਼ ਪੰਜਾਬ ਰਾਜਭਵਨ ਦਾ ਘਿਰਾਓ ਕਰੇਗੀ ਕਾਂਗਰਸਖੇਤੀ ਸੁਧਾਰ ਕਾਨੂੰਨ ਦੇ ਵਿਰੋਧ 'ਤੇ ਪੈਟਰੋਲ ਤੇ ਡੀਜ਼ਲ ਦੀ ਵੱਧ ਰਹੀ ਕੀਮਤਾਂ ਦੇ ਵਿਰੋਧ 'ਚ ਪੰਜਾਬ ਕਾਂਗਰਸ ਅੱਜ ਰਾਜਭਵਨ ਦਾ ਘਿਰਾਓ ਕਰਨ ਜਾ ਰਹੀ ਹੈ। ਪਾਰਟੀ ਦੇ ਪੰਜਾਬ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪਾਰਟੀ ਪੂਰੇ ਜ਼ੋਰਾਂ-ਸ਼ੋਰਾਂ ਨਾਲ ਰਾਜਭਵਨ ਦਾ ਘਿਰਾਓ ਕਰੇਗੀ।Punjab12 days ago