punjab vidhan sabha
-
ਸਪੀਕਰ ਨੇ ਰਾਜਪਾਲ ਦੀ ਕਾਰਜਸ਼ੈਲੀ 'ਤੇ ਚੁੱਕੇ ਸਵਾਲਕਿਸਾਨੀ ਸੰਘਰਸ਼ ਦੇ ਹੱਕ ਵਿਚ ਬੋਲਦੇ ਹੋਏ ਰਾਣਾ ਕੰਵਰਪਾਲ ਸਿੰਘ ਨੇ ਕਿਹਾ ਅਸਲੀਅਤ ਇਹ ਹੈ ਕਿ ਪੰਜਾਬ ਅੰਦਰੋਂ ਕਿਸਾਨੀ ਸੰਘਰਸ਼ ਦੀ ਸ਼ੁਰੂਆਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਵਿਚ ਕੇਂਦਰ ਦੇ ਕਾਨੂੰਨਾਂ ਖਿਲਾਫ ਬਿੱਲ ਪਾਸ ਕਰ ਕੇ ਕੀਤੀ ਸੀ।Punjab12 days ago
-
ਪੰਜਾਬ 'ਚ ਬਰਥ ਸਰਟੀਫਿਕੇਟ 'ਚ ਵੱਡੀ ਰਾਹਤ, 15 ਸਾਲ ਤੋਂ ਜ਼ਿਆਦਾ ਉਮਰ ਹੋਣ 'ਤੇ ਵੀ ਦਰਜ ਹੋ ਸਕੇਗਾ ਨਾਂਪੰਜਾਬ 'ਚ Birth Certificate 'ਚ ਨਾਂ ਦਰਜ ਨਾ ਹੋਣ ਕਾਰਨ ਪਰੇਸ਼ਾਨ ਲੋਕਾਂ ਲਈ ਵੱਡੀ ਰਾਹਤ ਦੀ ਖ਼ਬਰ ਆਈ ਹੈ। ਹੁਣ 15 ਸਾਲ ਤੋਂ ਜ਼ਿਆਦਾ ਉਮਰ ਹੋਣ 'ਤੇ ਵੀ ਬਰਥ ਸਰਟੀਫਿਕੇਟ 'ਚ ਨਾਂ ਦਰਜ ਹੋ ਸਕੇਗਾ।Punjab25 days ago
-
Punjab Assembly Session : ਵਿਸ਼ੇਸ਼ ਇਜਲਾਸ ਦੌਰਾਨ ਪੰਜਾਬ ਵਿਧਾਨ ਸਭਾ ਵੱਲੋਂ ਸੱਤ ਅਹਿਮ ਬਿੱਲ ਪਾਸPunjab Vidhan Sabha ਨੇ ਅੱਜ ਸਪੀਕਰ ਰਾਣਾ ਕੇਪੀ ਸਿੰਘ ਦੀ ਪ੍ਰਧਾਨਗੀ ਹੇਠ ਬੁਲਾਏ ਵਿਸ਼ੇਸ਼ ਸਦਨ ਦੇ ਅੰਤਿਮ ਦਿਨ ਸੱਤ ਮਹੱਤਵਪੂਰਨ ਬਿੱਲ ਪਾਸ ਕੀਤੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ ਬਿੱਲ 2020 ਪੇਸ਼ ਕੀਤਾ।Punjab2 months ago
-
ਟਰੈਕਟਰ ਰੈਲੀਆਂ ਦੀ ਨੌਟੰਕੀ ਕਰਨ ਨਾਲੋਂ ਸਦਨ 'ਚ ਬਹਿਸ ਕੀਤੀ ਜਾਵੇ : ਪਰਗਟ ਸਿੰਘਕੇਂਦਰੀ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਪੰਜਾਬ ਵਿਧਾਨ ਸਭਾ ਵਿਚ ਪੇਸ਼ ਕੀਤੇ ਗਏ ਚਾਰ ਬਿੱਲਾਂ 'ਤੇ ਬਹਿਸ ਬਿਨਾਂ ਕਿਸੇ ਤਲਖ਼ੀ ਤੋਂ ਖ਼ਤਮ ਹੋ ਗਈ ਹਾਲਾਂਕਿ ਇਸੇ ਦੌਰਾਨ ਕੁਝ ਵਿਧਾਇਕਾਂ ਨੇ ਮਿੱਠੇ ਸ਼ਬਦਾਂ ਜ਼ਰੀਏ ਤੀਰ ਜ਼ਰੂਰ ਛੱਡੇ।Punjab2 months ago
-
ਕੈਪਟਨ ਸਰਕਾਰ ਨੂੰ ਦੋ ਦੀ ਬਜਾਏ ਸੱਦਣਾ ਚਾਹੀਦਾ ਸੀ 7 ਦਿਨਾਂ ਇਜਲਾਸ : ਚੀਮਾ''ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਸੁਧਾਰ ਕਾਨੂੰਨਾਂ ਵਿਰੁੱਧ ਲੜੇ ਜਾ ਰਹੇ ਸੰਘਰਸ਼ ਵਿਚ ਆਮ ਆਦਮੀ ਪਾਰਟੀ ਦੇ ਵਲੰਟੀਅਰਜ਼ ਵੱਲੋਂ ਕਿਸਾਨਾਂ ਦੇ ਸੰਘਰਸ਼ ਵਿਚ ਸ਼ਾਮਲ ਹੋ ਕੇ ਹਮਾਇਤ ਕੀਤੀ ਜਾ ਰਹੀ ਹੈ ਪਰ ਦੂਜੀਆਂ ਸਿਆਸੀ ਪਾਰਟੀਆਂ ਸਿਰਫ਼ ਸਿਆਸੀ ਰੋਟੀਆਂ ਸੇਕ ਰਹੀਆਂ ਹਨ''।Punjab2 months ago
-
'ਆਪ' ਆਗੂ ਵਿਧਾਨ ਸਭਾ 'ਚ ਧਰਨੇ 'ਤੇ ਬੈਠੇ, ਕਿਹਾ- ਭਾਵੇਂ ਰਾਤ ਕੱਟਣੀ ਪਵੇ, ਬਿੱਲ ਦੀ ਕਾਪੀ ਲੈ ਕੇ ਜਾਵਾਂਗੇਪੰਜਾਬ ਵਿਧਾਨ ਸਭਾ ਦਾ ਦੋ ਦਿਨਾ ਵਿਸ਼ੇਸ਼ ਇਜਲਾਸ ਸੋਮਵਾਰ ਸਵੇਰੇ 11 ਵਜੇ ਵਿਛਡ਼ੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਦੇਣ ਤੋਂ ਬਾਅਦ ਸ਼ੁਰੂ ਹੋਇਆ। 'ਆਪ' ਆਗੂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਾਲੇ ਚੋਲੇ ਪਾ ਕੇ ਵਿਧਾਨ ਸਭਾ ਪੁੱਜੇ।Punjab3 months ago
-
ਖੇਤੀ ਕਾਨੂੰਨ ਰੱਦ ਕਰਵਾਉਣ ਲਈ ਰਾਹੁਲ ਤੇ ਕੈਪਟਨ ਨੇ ਲਿਆ ਕੇਂਦਰ 'ਤੇ ਦਬਾਅ ਪਾਉਣ ਦਾ ਅਹਿਦCaptain Amarinder Singh ਨੇ ਸ਼ਨਿਚਰਵਾਰ ਨੂੰ ਕਾਂਗਰਸੀ ਆਗੂ Rahul Gandhi ਨਾਲ ਮਿਲ ਕੇ ਇਹ ਅਹਿਦ ਕੀਤਾ ਕਿ ਕਿਸਾਨ ਵਿਰੋਧੀ ਕਾਲੇ ਖੇਤੀ ਕਾਨੂੰਨਾਂ (Farm Laws) ਨੂੰ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਉੱਤੇ ਦਬਾਅ ਪਾਇਆ ਜਾਵੇਗਾ। ਇਨ੍ਹਾਂ 'ਤੇ Punjab Vidhan Sabha ਦੇ ਵਿਸ਼ੇਸ਼ ਸੈਸ਼ਨ (Special Session) ਦੌਰਾਨ ਡੂੰਘਾਈ 'ਚ ਬਹਿਸ ਕੀਤੀ ਜਾਵੇਗੀ ਤਾਂ ਜੋ ਇਨ੍ਹਾਂ ਕਾਨੂੰਨਾਂ ਦੇ ਕਿਸਾਨਾਂ ਉੱਤੇ ਪੈਣ ਵਾਲੇ ਬੁਰੇ ਪ੍ਰਭਾਵਾਂ ਦਾ ਠੋਸ ਰੂਪ 'ਚ ਟਾਕਰਾ ਕੀਤਾ ਜਾਵੇ।Punjab3 months ago
-
ਸੱਤ ਦਿਨਾਂ ਦਾ ਹੋਣਾ ਚਾਹੀਦਾ ਸੀ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ : ਹਰਪਾਲ ਸਿੰਘ ਚੀਮਾਆਮ ਆਦਮੀ ਪਾਰਟੀ (AAP) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੋਸ਼ ਲਗਾਇਆ ਕਿ ਖੇਤੀ ਬਾਰੇ ਕੇਂਦਰ ਦੇ ਕਾਲੇ ਕਾਨੂੰਨਾਂ ਅਤੇ ਕਿਸਾਨੀ ਸੰਘਰਸ਼ ਨੂੰ ਲੈ ਕੇ ਮੁੱਖ ਮੰਤਰੀ Captain Amarinder Singh ਦੋਗਲੀ ਨੀਤੀ ਅਪਣਾ ਰਹੇ ਹਨ ਤੇ ਪੰਜਾਬ ਦੀ ਜਨਤਾ ਖ਼ਾਸ ਕਰਕੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ।Punjab3 months ago
-
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 19 ਨੂੰ, ਰਾਜਪਾਲ ਨੇ ਵੀ ਦਿੱਤੀ ਮਨਜ਼ੂਰੀPunjab Vidhan Sabha ਦਾ ਵਿਸ਼ੇਸ਼ ਸੈਸ਼ਨ 19 ਅਕਤੂਬਰ ਸੋਮਵਾਰ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਰਾਜਪਾਲ ਵੀਪੀ ਸਿੰਘ ਬਦਨੌਰ ਨੇ ਵੀ ਸੈਸ਼ਨ ਬੁਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਦੌਰਾਨ ਨਵੇਂ ਖੇਤੀ ਕਾਨੂੰਨ ਨੂੰ ਰੱਦ ਕਰਨ ਜਾਂ ਨਵੇਂ ਖੇਤੀ ਕਾਨੂੰਨਾਂ ਦਾ ਅਸਰ ਘਟਾਉਣ ਬਾਰੇ ਚਰਚਾ ਹੋਵੇਗੀ।Punjab3 months ago
-
ਛੇਤੀ ਹੀ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਤਿੰਨੇ ਖੇਤੀ ਬਿੱਲਾਂ ਤੇ ਬਿਜਲੀ ਐਕਟ 2020 ਨੂੰ ਰੱਦ ਕੀਤਾ ਜਾਵੇਗਾਪੰਜਾਬ ਦੀਆਂ 31 ਸੰਘਰਸ਼ੀਲ ਕਿਸਾਨ ਜਥੇਬੰਦੀਆਂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਸੁਖਾਵੇਂ ਮਾਹੌਲ ਵਿਚ ਸਮਾਪਤ ਹੋ ਗਈ। ਇਸ ਮੀਟਿੰਗ ਵਿਚ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਭਰੋਸਾ ਦਿੱਤਾ ਗਿਆ ਕਿ ਛੇਤੀ ਹੀ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਤਿੰਨੇ ਖੇਤੀ ਬਿੱਲਾਂ, ਜੋ ਹੁਣ ਰਾਸ਼ਟਰਪਤੀ ਦੇ ਦਸਤਖ਼ਤਾਂ ਤੋਂ ਬਾਅਦ ਕਾਨੂੰਨ ਬਣੇ ਹਨ ਤੇ ਬਿਜਲੀ ਐਕਟ 2020 ਨੂੰ ਰੱਦ ਕੀਤਾ ਜਾਵੇਗਾ। ਇਸ ਮੀਟਿੰਗ ਸਬੰਧੀ ਜਾਣਕਾਰੀ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਫੋਨ ਰਾਹੀਂ ਦਿੱਤੀ।Punjab3 months ago
-
Punjab Assebly Session : ਸ੍ਰੀ ਗੁਰੂ ਤੇਗ ਬਹਾਦਰ ਯੂਨੀਵਰਸਿਟੀ ਆਫ ਲਾਅ ਸਣੇ 7 ਬਿਲਾਂ ਨੂੰ ਹਰੀ ਝੰਡੀਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਤਰਨਤਾਰਨ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਯੂਨੀਵਰਸਿਟੀ ਆਫ਼ ਲਾਅ ਸਥਾਪਤ ਕਰਨ ਸਮੇਤ ਸਦਨ ਨੇ ਸੱਤ ਬਿਲਾਂ ਨੂੰ ਕਾਨੂੰਨੀ ਰੂਪ ਦੇਣ ਲਈ ਹਰੀ ਝੰਡੀ ਦੇ ਦਿੱਤੀ ਹੈ।Punjab4 months ago
-
ਪੰਜਾਬ ਵਿਧਾਨ ਸਭਾ ਨੇ ਖੇਤੀ ਆਰਡੀਨੈਂਸ ਕੀਤੇ ਰੱਦ, ਕੈਪਟਨ ਨੇ ਕਿਹਾ- ਪਾਣੀ ਤੇ ਐੱਮਐੱਸਪੀ ਸਾਡੀ ਜਾਨਕੇਂਦਰ ਸਰਕਾਰ ਵੱਲੋਂ ਖੇਤੀਬਾੜੀ ਅਤੇ ਮੰਡੀਕਰਨ ਪ੍ਰਣਾਲੀ ਵਿਚ ਸੁਧਾਰ ਲਿਆਉਣ ਲਈ ਪਾਸ ਕੀਤੇ ਤਿੰਨ ਆਰਡੀਨੈਂਸਾਂ ਨੂੰ ਅੱਜ ਪੰਜਾਬ ਵਿਧਾਨ ਸਭਾ ਨੇ ਇੱਕੋ ਝਟਕੇ ’ਚ ਰੱਦ ਕਰ ਦਿੱਤਾ।Punjab4 months ago
-
ਪੰਜਾਬ ਵਿਧਾਨ ਸਭਾ ਸੈਸ਼ਨ : ਇਤਿਹਾਸ 'ਚ ਪਹਿਲਾਂ ਵਾਰ ਮਹਿਮਾਨਾਂ ਤੇ ਵਿਧਾਇਕਾਂ ਦੇ ਪੀਏਜ਼ ਦੀ ਐਂਟਰੀ 'ਤੇ ਰੋਕਪੰਜਾਬ ਵਿਧਾਨ ਸਭਾ ਦੇ ਇਤਿਹਾਸ 'ਚ ਪਹਿਲੀ ਵਾਰ ਇਕ ਦਿਨਾ ਮੌਨਸੂਨ ਸੈਸ਼ਨ ਹੋਣ ਜਾ ਰਿਹਾ ਹੈ। ਹਾਲਾਂਕਿ ਸਮੇਂ-ਸਮੇਂ ਸਰਕਾਰ ਵਲੋਂ ਕਿਸੀ ਖਾਸ ਮੁੱਦੇ 'ਤੇ ਚਰਚਾ ਕਰਨ ਲਈ ਇਕ ਦਿਨ ਦਾ ਵਿਸ਼ੇਸ਼ ਇਜਲਾਸ ਕੀਤਾ ਜਾਂਦਾ ਰਿਹਾ ਹੈ ਪਰ ਸੰਵਿਧਾਨਿਕ ਤੌਰ 'ਤੇ ਛੇ ਮਹੀਨਿਆਂ ਬਾਅਦ ਹੋਣ ਵਾਲਾ ਸੈਸ਼ਨ ਕਦੇ ਵੀ ਇਕ ਦਿਨ ਦਾ ਨਹੀਂ ਹੋਇਆ।Punjab4 months ago
-
ਪੰਜਾਬ ਵਿਧਾਨ ਸਭਾ ਦਾ ਇਕ ਦਿਨਾ ਸੈਸ਼ਨ 28 ਨੂੰ ਸੱਦਿਆ, ਪੰਜਾਬ ਕੈਬਨਿਟ ਨੇ ਲਾਈ ਮੋਹਰਸੰਵਿਧਾਨਕ ਜ਼ਰੂਰਤ ਪੂਰੀ ਕਰਨ ਲਈ ਪੰਜਾਬ ਵਿਧਾਨ ਸਭਾ ਦਾ ਇਕ ਰੋਜ਼ਾ ਸੈਸ਼ਨ 28 ਅਗਸਤ ਨੂੰ ਹੋਵੇਗਾ ਜੋ ਕਿ ਕੋਵਿਡ ਮਹਾਂਮਾਰੀ ਦੇ ਆਉਣ ਤੋਂ ਬਾਅਦ ਪਹਿਲੀ ਵਾਰ ਸੱਦਿਆ ਗਿਆ ਹੈ।Punjab5 months ago
-
ਪੰਜਾਬ ਕੈਬਨਿਟ ਦੀ ਬੈਠਕ ਅੱਜ, ਕਈ ਅਹਿਮ ਫ਼ੈਸਲੇ ਲਏ ਜਾਣ ਦੀ ਸੰਭਾਵਨਾ, ਮੌਨਸੂਨ ਸੈਸ਼ਨ ਸਬੰਧੀ ਫ਼ੈਸਲਾ ਵੀ ਅੱਜਵਿਧਾਨ ਸਭਾ ਦਾ ਮੌਨਸੂਨ ਸੈਸ਼ਨ ਹਰਿਆਣਾ ਵਾਂਗ ਹੀ ਦੋ ਦਿਨ ਦਾ ਹੋ ਸਕਦਾ ਹੈ। ਸੈਸ਼ਨ ਨੂੰ ਲੈ ਕੇ ਆਖ਼ਰੀ ਫੈਸਲਾ ਅੱਜ ਹੋਣ ਵਾਲੀ ਕੈਬਨਿਟ ਮੀਟਿੰਗ 'ਚ ਲਿਆ ਜਾਵੇਗਾ।Punjab5 months ago
-
ਪੰਜਾਬ ਤੇ ਹਰਿਆਣਾ ਫਿਰ ਆਹਮੋ-ਸਾਹਮਣੇ, ਹਰਿਆਣਾ ਨੇ ਮੰਗਿਆ ਪੰਜਾਬ ਵਿਧਾਨ ਸਭਾ 'ਚੋਂ ਹਿੱਸਾ, ਰਾਣਾ ਕੇਪੀ ਨੇ ਕਿਹਾ- ਇਕ ਇੰਚ ਵੀ ਜਗ੍ਹਾ ਨਹੀਂ ਦਿਆਂਗੇਪੰਜਾਬ ਅਤੇ ਹਰਿਆਣਾ ਇਕ ਵਾਰ ਫਿਰ ਆਹਮੋ ਸਾਹਮਣੇ ਹੋ ਗਏ ਹਨ। ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ ਪੰਜਾਬ ਵਿਧਾਨ ਸਭਾ 'ਚ ਆਪਣੇ ਹੋਰ ਹਿੱਸੇ ਦਾ ਹੱਕ ਜਤਾਇਆ ਹੈ। ਉਧਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਸਪਸ਼ਟ ਕਿਹਾ ਕਿ ਹਰਿਆਣਾ ਨੁੰ ਇਕ ਇੰਚ ਵੀ ਜਗ੍ਹਾ ਨਹੀਂ ਦਿੱਤੀ ਜਾਵੇਗੀ।Punjab7 months ago
-
ਪੰਜਾਬ ਵਿਧਾਨ ਸਭਾ ਨੇ ਪੰਜਾਬ ਪ੍ਰਾਈਵੇਟ ਹੈਲਥ ਸਾਇੰਸਜ਼ ਐਜੂਕੇਸ਼ਨਲ ਸੰਸਥਾਵਾਂ ਸੋਧ ਬਿੱਲ, 2020 ਕੀਤਾ ਪਾਸ,ਫੀਸ ਨਿਰਧਾਰਤ ਕਰਨ ਲਈ ਅੱਠ ਮੈਂਬਰੀ ਕਮੇਟੀ ਗਠਿਤਪੰਜਾਬ ਵਿਧਾਨ ਸਭਾ ਦਾ “ਪੰਜਾਬ ਪ੍ਰਾਈਵੇਟ ਹੈਲਥ ਸਾਇੰਸਜ਼ ਐਜੂਕੇਸ਼ਨਲ ਸੰਸਥਾਵਾਂ (ਦਾਖਲੇ ਦੇ ਨਿਯਮ, ਫੀਸ ਨਿਰਧਾਰਨ ਅਤੇ ਰਾਖਵਾਂਕਰਨ) ਸੋਧ ਬਿੱਲ, 2020” ਨੂੰ ਪਾਸ ਕਰਨਾ ਨਿੱਜੀ ਮੈਡੀਕਲ ਯੂਨੀਵਰਸਿਟੀਆਂ ਦੀ ਮਨਮਰਜ਼ੀ ਦੇ ਦੌਰ ਨੂੰ ਖ਼ਤਮ ਕਰਨ ਵੱਲ ਇਕ ਇਨਕਲਾਬੀ ਕਦਮ ਹੈ।Punjab10 months ago
-
ਪਹਿਲਾਂ ਸੁਖਬੀਰ ਬਰਗਾੜੀ ਕਾਂਡ 'ਚ ਸ਼ਹੀਦ ਹੋਏ ਸਿੰਘਾਂ ਦੀਆਂ ਲਾਸ਼ਾਂ ਚੁਕਾਉਣ ਲਈ ਦਿੱਤੇ ਕਰੋੜਾਂ ਰੁਪਏ ਬਾਰੇ ਸਥਿਤੀ ਸਪਸ਼ਟ ਕਰੇ : ਕਾਂਗੜਬਰਗਾੜੀ ਕਾਂਡ ਦੇ ਮੁੱਖ ਗਵਾਹ ਰਹੇ ਸਵ. ਸੁਰਜੀਤ ਸਿੰਘ ਦੀ ਪਤਨੀ ਜਸਵੀਰ ਕੌਰ ਵਲੋਂ ਅੱਜ ਚੰਡੀਗੜ੍ਹ ਵਿਖੇ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਸੁਖਬੀਰ ਸਿੰਘ ਬਾਦਲ ਉਤੇ ਲਗਾਏ ਗਏ ਦੋਸ਼ ਕਿ ਸੁਖਬੀਰ ਬਾਦਲ ਨੇ ਬਰਗਾੜੀ ਕਾਂਡ ਵਿਚ ਸ਼ਹੀਦ ਹੋਏ ਸਿੰਘਾਂ ਦੀਆ ਲਾਸ਼ਾਂ ਚੁਕਵਾਉਣ ਲਈ ਕੁਝ ਬੰਦਿਆਂ ਨੂੰ ਕਰੋੜਾਂ ਰੁਪਏ ਦਿੱਤੇ ਗਏ ਸਨ,Punjab10 months ago
-
ਪੰਜਾਬ 'ਚ 'ਆਪ' ਦੀ ਨਵਜੋਤ ਸਿੱਧੂ 'ਤੇ ਖ਼ਾਸ ਨਜ਼ਰ, ਦਿੱਤਾ ਖੁੱਲ੍ਹਾ ਆਫਰ, ਖਿੱਲਰਿਆ ਝਾੜੂ ਇਕੱਠਾ ਕਰਨ ਦੀ ਕੋਸ਼ਿਸ਼ਦਿੱਲੀ ਦੇ ਤਿਲਕ ਨਗਰ ਤੋਂ ਜੇਤੂ ਜਰਨੈਲ ਸਿੰਘ, ਜਿਨ੍ਹਾਂ ਨੂੰ ਪੰਜਾਬ ਮਾਮਲਿਆਂ ਦਾ ਇੰਚਾਰਜ ਬਣਾ ਕੇ ਭੇਜਿਆ ਜਾ ਰਿਹਾ ਹੈ, ਨੇ ਅੱਜ ਕਿਹਾ ਕਿ ਪੰਜਾਬ ਦੀ ਬਿਹਤਰੀ ਲਈ ਨਵਜੋਤ ਸਿੰਘ ਸਿੱਧੂ ਨੂੰ 'ਆਪ' 'ਚ ਆਉਣਾ ਚਾਹੀਦਾ ਹੈ।Punjab10 months ago
-
ਡਰੱਗ ਮਾਫ਼ੀਆ ਬਾਰੇ ਹਾਈਕੋਰਟ 'ਚ ਸੀਲਬੰਦ ਰਿਪੋਰਟਾਂ ਸਪੈਸ਼ਲ ਲੀਵ ਪਟੀਸ਼ਨ ਰਾਹੀਂ ਖੁਲ੍ਹਵਾਏ ਸਰਕਾਰ : ਚੀਮਾਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸਿਫ਼ਰ ਕਾਲ ਦੌਰਾਨ ਸੂਬੇ 'ਚ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਮੰਗ ਕੀਤੀ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਡੀਜੀਪੀ ਐਸ.ਐਸ. ਚਟੋਪਾਧਿਆ ਵੱਲੋਂ ਨਸ਼ਾ ਤਸਕਰੀ ਨਾਲ ਸਬੰਧਤ ਸੀਲਬੰਦ ਰਿਪੋਰਟ ਨੂੰ ਵਿਸ਼ੇਸ਼ ਰਿੱਟ ਪਟੀਸ਼ਨ ਪਾ ਕੇ ਖੁਲ੍ਹਵਾਇਆ ਜਾਵੇ।Punjab10 months ago