ranjit singh
-
ਟੀਕਾਕਰਨ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਹਿਯੋਗ ਦੇਣ ਦੀ ਅਪੀਲਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵਿਖੇ ਭਾਰਤ ਸਰਕਾਰ, ਯੁਵਾ ਕਾਰਜਕ੍ਮ ਅਤੇ ਖੇਡ ਮੰਤਰਾਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੋਵਿਡ -19 ਟੀਕਾਕਰਨ ਅਤੇ ਡਾ. ਭੀਮ ਰਾਓ ਅੰਬੇਡਕਰ ਦੇ 130ਵੇਂ ਜਨਮ ਦਿਨ ਨੂੰ ਸਮਰਪਿਤ ਕੋਵਿਡ ਵੈਕਸੀਨ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮੁੱਖ ਬੁਲਾਰੇ ਵਜੋਂ ਇਲਾਕੇ ਦੇ ਉੱਘੇ ਸਮਾਜ ਸੇਵੀ ਸ਼ੁਦਰਸ਼ਨ ਜੱਗਾ ਨੇ ਸ਼ਿਰਕਤ ਕੀਤੀ। ਮੰਚ ਸੰਚਾਲਨ ਕਰ ਰਹੇ ਪ੍ਰਰੋ. ਹਿਰਦੇਪਾਲ ਸਿੰਘ ਨੇ ਡਾ. ਭੀਮ ਰਾਓ ਅੰਬੇਡਕਰ ਦੇ ਜੀਵਨ 'ਤੇ ਝਾਤ ਪਾਉਂਦਿਆਂ ਵਿਦਿਆਰਥੀਆਂ ਨੂੰ ਮੁੱਢਲੀ ਜਾਣਕਾਰੀ ਦਿੱਤੀ।Punjab3 days ago
-
ਹੈਰੀਟੇਜ ਹਿੱਲ ਪਾਰਕ ਦੇ ਨੀਂਹ ਪੱਥਰ ਰੱਖਿਆਂ ਹੋ ਗਏ 21 ਸਾਲ, ਹਿੱਲ ਪਾਰਕ ਦੇ ਬੁਰੇ ਹਾਲਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਰੂਪਨਗਰ ਨਾਲ ਪੁਰਾਣੀ ਸਾਂਝ ਰਹੀ ਹੈ ਪਰ ਅਫਸੋਸ ਦੀ ਗੱਲ ਹੈ ਕਿ ਪੰਜਾਬ ਸਰਕਾਰ ਰੂਪਨਗਰ 'ਚ ਮਹਾਰਾਜਾ ਰਣਜੀਤ ਸਿੰਘ ਨਾਲ ਸਬੰਧਤ ਇਤਿਹਾਸਕ ਯਾਦਗਾਰਾਂ ਦੀ ਸੰਭਾਲ ਨਹੀਂ ਕਰ ਸਕੀ ਹੈ।Punjab5 days ago
-
ਰਣਜੀਤ ਸਿੰਘ ਬ੍ਰਹਮਪੁਰਾ ਨੇ 3 ਮੈਂਬਰੀ ਏਕਤਾ ਕਮੇਟੀ ਕੀਤੀ ਗਠਿਤਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਦੀ ਅਗਵਾਈ ਵਿਚ ਕੋਰ ਕਮੇਟੀ ਦੀ ਮੀਟਿੰਗ ਹੋਈ। ਜਿਸ ਵਿਚ ਸੀਨੀਅਰ ਮੀਤ ਪ੍ਰਧਾਨ ਉਜਾਗਰ ਸਿੰਘ ਬਡਾਲੀ, ਮੀਤ ਪ੍ਰਧਾਨ ਮਹਿੰਦਰ ਸਿੰਘ ਹੁਸੈਨਪੁਰ, ਜਨਰਲ ਸਕੱਤਰ ਤੇ ਮੁੱਖ ਬੁਲਾਰਾ ਭਾਈ ਕਰਨੈਲ ਸਿੰਘ ਪੀਰ ਮੁਹੰਮਦ, ਸਾਬਕਾ ਵਿਧਾਇਕ ਮਨਮੋਹਨ ਸਿੰਘ ਸਠਿਆਲਾ, ਜਨਰਲ ਸਕੱਤਰ ਮੱਖਣ ਸਿੰਘ ਨੰਗਲ, ਯੂਥ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਹਰਸੁੱਖਇੰਦਰ ਸਿੰਘ ਬੱਬੀ ਬਾਦਲ, ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਤੇ ਹੋਰ ਹਾਜ਼ਰ ਸਨ।Punjab15 days ago
-
ਕੋਰੋਨਾ ਦੇ ਖ਼ਾਤਮੇ ਲਈ ਵੈਕਸੀਨੇਸ਼ਨ ਜ਼ਰੂਰੀ : ਕਲਿਆਣਪੁਰਮਹਾਮਾਰੀ ਤੋਂ ਬਚਣ ਲਈ ਕੋਰੋਨਾ ਵੈਕਸ਼ੀਨੇਸ਼ਨ ਬਹੁਤ ਜ਼ਰੂਰੀ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਇੰਸਪਮਹਾਮਾਰੀ ਤੋਂ ਬਚਣ ਲਈ ਕੋਰੋਨਾ ਵੈਕਸ਼ੀਨੇਸ਼ਨ ਬਹੁਤ ਜ਼ਰੂਰੀ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਇੰਸਪੈਕਟਰ ਰਣਜੀਤ ਸਿੰਘ ਕਲਿਆਣਪੁਰ ਨੇ ਕੋਰੋਨਾ ਵੈਕਸੀਨੇਸ਼ਨ ਕਰਵਾਉਣ ਉਪਰੰਤ ਕੀਤਾPunjab15 days ago
-
ਸਰਕਾਰੀ ਜਬਰ ਖ਼ਿਲਾਫ਼ ਮਿਸਾਲ ਬਣਿਆ ਰਣਜੀਤ ਸਿੰਘ : ਮਜੀਠੀਆਸ਼੍ਰੋਮਣੀ ਅਕਾਲੀ ਦਲ ਨੇ ਪਿੰਡ ਕਾਜਮਪੁਰ ਵਿਖੇ ਕਰਵਾਏ ਸਮਾਗਮ ਦੌਰਾਨ ਸਿੱਖ ਨੌਜਵਾਨ ਰਣਜੀਤ ਸਿੰਘ ਦਾ ਸਨਮਾਨ ਕੀਤਾ। ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਰਣਜੀਤ ਸਿੰਘ ਸਰਕਾਰੀPunjab27 days ago
-
ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਸ਼੍ਰੋਮਣੀ ਕਮੇਟੀ ਨੇ ਪਾਸਪੋਰਟ ਮੰਗੇਜਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੀਆਂ ਹਦਾਇਤਾਂ ਤਹਿਤ ਅਮਲ ਸ਼ੁਰੂ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਮੁੱਖ ਸਕੱਤਰ ਵਕੀਲ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਪੰਜਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਜਥਿਆਂ ਲਈ ਸ਼ਰਧਾਲੂ ਪਾਸਪੋਰਟ 31 ਮਾਰਚ ਤਾਈਂ ਦਫ਼ਤਰ ਸ਼੍ਰੋਮਣੀ ਕਮੇਟੀ, ਸ੍ਰੀ ਅੰਮਿ੍ਤਸਰ ਲਈ ਭੇਜ ਸਕਦੇ ਹਨ। ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਮੈਂਬਰ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ ਸਣੇ ਪਛਾਣ ਪੱਤਰ ਜਮ੍ਹਾਂ ਕਰਵਾਉਣ। ਪਛਾਣ ਪੱਤਰ ਲਈ ਰਾਸ਼ਨ ਕਾਰਡ, ਅਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਦਿੱਤੀ ਜਾ ਸਕਦPunjab28 days ago
-
Red Fort Violence : ਰਣਜੀਤ ਸਿੰਘ ਨੂੰ ਲੈ ਕੇ ਉਸ ਦੇ ਪਿੰਡ ਪੁੱਜੇ ਸਿਰਸਾ ਤੇ ਮਜੀਠੀਆ ਦਾ ਹੋਇਆ ਗਰਮਜੋਸ਼ੀ ਨਾਲ ਸਵਾਗਤDSGMC ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਦੇ ਅੱਜ ਤਿਹਾੜ ਜੇਲ੍ਹ 'ਚੋਂ ਰਿਹਾਅ ਹੋ ਕੇ ਆਏ ਸਿੱਖ ਨੌਜਵਾਨ ਰਣਜੀਤ ਸਿੰਘ ਨੂੰ ਨਾਲ ਲੈ ਕੇ ਉਸ ਦੇ ਪਿੰਡ ਕਾਜਮਪੁਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪਹੁੰਚਣ 'ਤੇ ਇਲਾਕਾ ਨਿਵਾਸੀਆਂ ਨੇ ਗਰਮਜੋਸ਼ੀ ਨਾਲ ਨਿੱਘਾ ਸਵਾਗਤ ਕੀਤਾ।National28 days ago
-
ਰਣਜੀਤ ਸਿੰਘ ਕਾਜ਼ਮਪੁਰ ਦਾ ਕੀਤਾ ਭਰਵਾਂ ਸਵਾਗਤਦਿੱਲੀ ਦੀ ਤਿਹਾੜ ਜੇਲ੍ਹ 'ਚ ਬੰਦ ਰਣਜੀਤ ਸਿੰਘ ਕਾਜ਼ਮਪੁਰ ਦੇ ਜ਼ਮਾਨਤ 'ਤੇ ਰਿਹਾਅ ਹੋਣ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਨਤਮਸਤਕ ਹੋਣ ਉਪਰੰਤ ਪਿੰਡ ਬੀਰੋਵਾਲ ਹਰਿ ਭਗਤ ਦੁਆਰ ਪੁੱਜੇ। ਜਿਥੇ ਪਿੰਡ ਵਾਸੀਆਂ ਨੇ ਢੋਲ ਢਮਕੇ ਨਾਲ ਭਰਵਾਂ ਸਵਾਗਤ ਕੀਤਾ ਗਿਆ।Punjab28 days ago
-
Red Fort Violence : ਲਾਲ ਕਿਲ੍ਹਾ ਹਿੰਸਾ ਮਾਮਲੇ 'ਚ ਨੌਜਵਾਨ ਰਣਜੀਤ ਸਿੰਘ ਨੂੰ ਜ਼ਮਾਨਤ ਮਿਲੀਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਕਮੇਟੀ ਦੇ ਯਤਨਾਂ ਸਦਕਾ ਅੱਜ ਨੌਜਵਾਨ ਰਣਜੀਤ ਸਿੰਘ ਦੀ ਜ਼ਮਾਨਤ ਮਨਜ਼ੂਰ ਹੋ ਗਈ ਹੈ।National1 month ago
-
ਪੰਜਾਬ ਦੇ ਜੰਗੀ ਯੋਧਿਆਂ ਦਾ ਇਤਿਹਾਸ ਹੈ 'ਮਹਾਰਾਜਾ ਰਣਜੀਤ ਸਿੰਘ ਜੰਗੀ ਅਜਾਇਬ ਘਰ'ਪੰਜਾਬ ਦੀ ਜਰਖੇਜ਼ ਧਰਤੀ 'ਤੇ ਪੈਦਾ ਹੋਏ ਜੰਗੀ ਯੋਧਿਆਂ ਨੇ ਆਪਣੀ ਬਹਾਦਰੀ ਤੇ ਉੱਚੇ ਕਿਰਦਾਰਾਂ ਦਾ ਇਤਿਹਾਸ ਆਪਣੇ ਖੂਨ ਨਾਲ ਇਸ ਤਰ੍ਹਾਂ ਲਿਖਿਆ ਹੈ ਕਿ ਜਿਸ ਦੀ ਮਿਸਾਲ ਸੰਸਾਰ ਭਰ ਵਿੱਚ ਮਿਲਣੀ ਅੌਖੀ ਹੈ।Punjab1 month ago
-
ਪਰਿਵਾਰਵਾਦ ਦੇ ਕਬਜ਼ੇ ਕਾਰਨ ਸ਼੍ਰੋੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਘਪਲਿਆਂ 'ਚ ਘਿਰੀ : ਬ੍ਰਹਮਪੁਰਾਜ ਸ਼੍ਰੋਮਣੀ ਅਕਾਲੀ ਦਲ ( ਟਕਸਾਲੀ ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਚੰਡੀਗੜ ਵਿਖੇ ਕੋਰ ਕਮੇਟੀ ਦੀ ਮੀਟਿੰਗ ਕੀਤੀ, ਜਿਸ 'ਚ ਭੱਖਦੇ ਮਸਲਿਆਂ, ਕਿਸਾਨੀ ਸੰਘਰਸ਼, ਸ਼੍ਰੋਮਣੀ ਕਮੇਟੀ ਦੀਆਂ ਚੋਣਾਂ,ਰਾਜਨੀਤਿਕ ਸਬੰਧੀ ਅਹਿਮ ਵਿਚਾਰਾਂ ਕੀਤੀਆ ਗਈਆਂ।Punjab2 months ago
-
ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਕੀਤੀ ਰਣਜੀਤ ਸਿੰਘ ਦੇ ਪਰਿਵਾਰ ਨਾਲ ਗੱਲਬਾਤਦਿੱਲੀ ਪੁਲਿਸ ਵੱਲੋਂ ਕਈ ਸੰਗੀਨ ਧਾਰਾਵਾਂ ਤਹਿਤ ਗਿ੍ਫਤਾਰ ਕੀਤੇ ਪਿੰਡ ਕਾਜ਼ਮਪੁਰ ਦੇ 22 ਸਾਲਾਦਿੱਲੀ ਪੁਲਿਸ ਵੱਲੋਂ ਕਈ ਸੰਗੀਨ ਧਾਰਾਵਾਂ ਤਹਿਤ ਗਿ੍ਫਤਾਰ ਕੀਤੇ ਪਿੰਡ ਕਾਜ਼ਮਪੁਰ ਦੇ 22 ਸਾਲਾਦਿੱਲੀ ਪੁਲਿਸ ਵੱਲੋਂ ਕਈ ਸੰਗੀਨ ਧਾਰਾਵਾਂ ਤਹਿਤ ਗਿ੍ਫਤਾਰ ਕੀਤੇ ਪਿੰਡ ਕਾਜ਼ਮਪੁਰ ਦੇ 22 ਸਾਲਾPunjab2 months ago
-
ਫੈਡਰੇਸ਼ਨ ਭਿੰਡਰਾਂਵਾਲਾ ਦੇ ਕਾਰਕੁਨ ਤੋਂ ਦਿੱਲੀ 'ਚ ਅੱਠ ਘੰਟੇ ਪੁੱਛਗਿੱਛਕਿਸਾਨ ਅੰਦੋਲਨ ਨੂੰ ਹਮਾਇਤ ਦੇਣ ਸਬੰਧੀ ਦਮਦਮੀ ਟਕਸਾਲ ਦੇ ਵਰਕਰ ਅਤੇ ਸਿੱਖ ਯੂਥ ਫੈਡਰੇਸ਼ਨ (ਭਿੰਡਰਾਂਵਾਲਾ) ਦੇ ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਕੋਲੋਂ ਕੌਮੀ ਪੜਤਾਲੀਆ ਏਜੰਸੀ (ਐੱਨਆਈਏ) ਨੇ ਅੱਠ ਘੰਟਿਆਂ ਤਕ ਪੁੱਛਗਿੱਛ ਕੀਤੀ ਹੈ। ਐੱਨਆਈਏ ਨੇ ਰਣਜੀਤ ਨੂੰ ਸੰਮਨ ਭੇਜ ਕੇ ਦਿੱਲੀ ਵਿਚ ਏਜੰਸੀ ਦੇ ਦਫ਼ਤਰ ਵਿਚ ਪੇਸ਼ ਹੋ ਕੇ ਬਿਆਨ ਦੇਣ ਦੇ ਹੁਕਮ ਕੀਤੇ ਸਨ।Punjab2 months ago
-
ਮਹਾਰਾਜਾ ਰਣਜੀਤ ਸਿੰਘ ਦੇ ਪੜਪੋਤੇ ਮੇਜਰ ਮਹਿੰਦਰ ਸਿੰਘ ਸਰਕਾਰੀਆ ਨੇ ਫ਼ਾਨੀ ਦੁਨੀਆ ਨੂੰ ਕਿਹਾ ਅਲਵਿਦਾਸੰਨ 1971 'ਚ ਤਤਕਾਲੀ ਰਾਸ਼ਟਰਪਤੀ ਦੀ ਵੀ ਵੀ ਗਿਰੀ ਦੇ ਕੋਲੋਂ ਸਦੀਵੀਂ ਮੇਜਰ ਦਾ ਖ਼ਿਤਾਬ ਹਾਸਲ ਕਰਨ ਵਾਲੇ ਤੇ ਇੱਕੋ-ਇੱਕ ਸਿੱਖ ਸ਼ਾਸਕ ਤੇ ਗੁਰੂ ਘਰ ਦੇ ਅਨਿਨ ਸੇਵਕ ਤੇ ਸ਼ਰਧਾਲੂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੇ (ਗ੍ਰੇਟ ਗ੍ਰੈਂਡ ਸੰਨ) ਪੜਪੋਤੇ ਮੇਜਰ ਮਹਿੰਦਰ ਸਿੰਘ ਸਰਕਾਰੀਆ (97) ਇਸ ਫਾਨੀ ਸੰਸਾਰ ਤੋਂ ਕੂਚ ਕਰ ਗਏ।Punjab3 months ago
-
ਹਥਿਆਰ ਤੇ ਹੈਰੋਇਨ ਤਸਕਰੀ ਦੇ ਦੋਸ਼ ’ਚ ਬਰਖਾਸਤ ਏਐੱਸਆਈ ਮੋਦੇ ਨੂੰ ਭੇਜਿਆ ਤਿੰਨ ਦਿਨ ਦੇ ਰਿਮਾਂਡ ’ਤੇਹਥਿਆਰ ਤੇ ਹੈਰੋਇਨ ਤਸਕਰੀ ਦੇ ਦੋਸ਼ ’ਚ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਸੀਆਈਏ ਸਟਾਫ ਨੇ ਬਰਖਾਸਤ ਏਐੱਸਆਈ ਰਣਜੀਤ ਸਿੰਘ ਉਰਫ਼ ਮੋਦੇ ਨੂੰ ਤਿੰਨ ਦਿਨ ਦੇ ਪ੍ਰੋਡਕਸ਼ਨ ਵਾਰੰਟ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।Punjab3 months ago
-
ਹੱਠ ਛੱਡ ਕੇ ਖੇਤੀ ਕਾਨੂੰਨ ਰੱਦ ਕਰੇ ਕੇਂਦਰ : ਭਾਈ ਰਣਜੀਤ ਸਿੰਘਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਜੋ ਕੇਂਦਰ ਸਰਕਾਰ ਖਿਲਾਫ ਸੰਘਰਸ਼ ਕੀਤਾ ਜਾ ਰਿਹਾ ਹੈ, ਉਸ ਵਿੱਚ ਕਿਸਾਨ ਜਿੱਤ ਪ੍ਰਰਾਪਤ ਕਰਕੇ ਹੀ ਪੰਜਾਬ ਵਾਪਸ ਆਉਣਗੇ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਥਕ ਅਕਾਲੀ ਲਹਿਰ ਦੇ ਮੁਖੀ ਅਤੇ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜੱਥੇਦਾਰ ਭਾਈ ਰਣਜੀਤ ਸਿੰਘ ਨੇ ਬੁੱਧਵਾਰ ਨੇੜਲੇ ਪਿੰਡ ਤਲਵੰਡੀ ਰਾਏ ਵਿਖੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ ਵੀ ਹਾਜ਼ਰ ਸਨ।Punjab3 months ago
-
ਅੱਥਰੂ ਗੈਸ ਦੇ ਗੋਲੇ ਕਿਸਾਨਾਂ ਦੇ ਹੌਸਲੇ ਨਹੀਂ ਤੋੜ ਸਕਣਗੇ-ਰਣਜੀਤ ਸਿੰਘਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਦੇਸ਼ ਅੰਦਰ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ ਉੱਤੇ ਕੜਕਦੀ ਠੰਢ ਵਿੱਚ ਅੰਦੋਲਨ ਕਰ ਰਹੇ ਕਿਸਾਨਾਂ ਉੱਤੇ ਸੁੱਟੇ ਜਾ ਰਹੇ ਅੱਥਰੂ ਗੋਲੇ ਅਤੇ ਪਾਣੀ ਦੀਆਂ ਬੁਛਾੜਾਂ ਜੁਝਾਰੂ ਲੋਕਾਂ ਦੇ ਹੌਸਲੇ ਨਹੀਂ ਤੋੜ ਸਕਣਗੀਆਂ। ਇਸ ਲਈ ਜਿੰਨੀ ਦੇਰ ਤਕ ਮੋਦੀ ਸਰਕਾਰ ਇਨ੍ਹਾਂ ਫ਼ਾਸ਼ੀਵਾਦੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ, ਉਨੀ ਦੇਰ ਤਕ ਕਿਸਾਨਾਂ ਦਾ ਅੰਦੋਲਨ ਜਾਰੀ ਰਹੇਗਾ।Punjab4 months ago
-
ਅਣਪਛਾਤੇ ਨੌਜਵਾਨਾਂ ਨੇ ਲਾਹੌਰ ਕਿਲ੍ਹੇ 'ਚ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਤੋੜਿਆਲਾਹੌਰ 'ਚ ਸਿੱਖ ਸ਼ਾਸਕ ਮਹਾਰਾਜਾ ਰਣਜੀਤ ਸਿੰਘ ਦਾ ਲਗਾਇਆ 9 ਫੁੱਟ ਉੱਚਾ ਬੁੱਤ ਅਣਪਛਾਤੇ ਨੌਜਵਾਨਾਂ ਨੇ ਸ਼ੁੱਕਰਵਾਰ ਨੂੰ ਤੋੜ ਦਿੱਤਾ...World4 months ago
-
ਸ਼੍ਰੋਮਣੀ ਕਮੇਟੀ ਨੂੰ ਪਰਿਵਾਰਵਾਦ ਤੋਂ ਮੁਕਤ ਕਰਨ ਦੀ ਲੋੜ : ਬ੍ਰਹਮਪੁਰਾਸਾਬਕਾ ਕੈਬਨਿਟ ਮੰਤਰੀ ਰਣਜੀਤ ਸਿੰਘ ਬ੍ਰਹਮਪੁਰਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਆਨ ਤੇ ਸ਼ਾਨ ਪਹਿਲਾਂ ਵਰਗੀ ਕਰਨ ਲਈ ਭਾਰੀ ਰੱਦੋ-ਬਦਲ ਅਤੇ ਪਰਿਵਾਰਵਾਦ ਤੋਂ ਮੁਕਤੀ ਦਵਾਉਣ ਦੀ ਮੰਗ ਕੀਤੀ ਹੈ।Punjab4 months ago
-
ਫ਼ੌਜ 'ਚ ਅਫ਼ਸਰ ਬਣਨਾ ਚਾਹੁੰਦੇ ਹੋ ਤਾਂ ਪੜ੍ਹ ਲਓ ਇਹ ਖ਼ਬਰ, ਮਹਾਰਾਜਾ ਰਣਜੀਤ ਸਿੰਘ ਏਐੱਫਪੀਆਈ ਇੰਸਟੀਚਿਊਟ ਕਰੇਗਾ ਮਦਦIndian Army 'ਚ ਅਫਸਰ ਬਣਨ ਦੀ ਤਿਆਰੀ ਕਰਵਾਉਣ ਵਾਲੇ ਮੋਹਾਲੀ (Mohali) ਸਥਿਤ ਵੱਕਾਰੀ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰਿਪਰੇਟਰੀ ਇੰਸਟੀਚਿਊਟ (Maharaja Ranjit Singh Institute Mohali) ਨੇ 2021-22 ਸੈਸ਼ਨ 'ਚ ਦਾਖ਼ਲੇ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਮੋਹਾਲੀ ਸੈਕਟਰ-77 ਸਥਿਤ ਇਸ ਇੰਸਟੀਚਿਊਟ 'ਚ ਫ਼ੌਜ 'ਚ ਜਾਣ ਦੇ ਚਾਹਵਾਨ ਨੌਜਵਾਨਾਂ ਨੂੰ ਮੁਫ਼ਤ ਟ੍ਰੇਨਿੰਗ ਦਿੱਤੀ ਜਾਂਦੀ ਹੈ।Education4 months ago