red fort violence
-
Red Fort Violence : ਦੀਪ ਸਿੱਧੂ ਜ਼ਮਾਨਤ ਪਿਛੋਂ ਇਕ ਹੋਰ ਕੇਸ ’ਚ ਗ੍ਰਿਫ਼ਤਾਰ, ਮੁੜ ਜਾਣਾ ਪਵੇਗਾ ਅਦਾਲਤਦਿੱਲੀ ਕੋਰਟ ਵੱਲੋਂ ਲਾਲ ਕਿਲ੍ਹਾ ਹਿੰਸਾ ਮਾਮਲੇ ਵਿਚ ਦੀਪ ਸਿੱਧੂ ਨੂੰ ਜ਼ਮਾਨਤ ਮਿਲੀ ਗਈ ਹੈ। ਦੀਪ ਸਿੱਧੂ ’ਤੇ 26 ਜਨਵਰੀ ਨੂੰ ਕਿਸਾਨਾਂ ਵੱਲੋਂ ਕੱਢੀ ਗਈ ਟਰੈਕਟਰ ਰੈਲੀ ਦੌਰਾਨ ਲਾਲ ਕਿਲ੍ਹੇ ਵਿਚ ਹਿੰਸਾ ਨੂੰ ਭੜਕਾਉਣ ਦਾ ਦੋਸ਼ ਹੈ।National2 days ago
-
Deep Sidhu Bail Hearing : ਲਾਲ ਕਿਲ੍ਹਾ ਹਿੰਸਾ ਮਾਮਲੇ 'ਚ ਦੀਪ ਸਿੱਧੂ ਦੀ ਜ਼ਮਾਨਤ 'ਤੇ ਕੋਰਟ ਨੇ ਸੁਣਾਇਆ ਫ਼ੈਸਲਾ, ਜਾਣੋ ਕੀ ਕਿਹਾਦਿੱਲੀ ਕੋਰਟ ਨੇ ਦੀਪ ਸਿੱਧੂ ਦੀ ਟਰੈਕਟਰ ਰੈਲੀ ਦੌਰਾਨ ਲਾਲ ਕਿਲ੍ਹਾ ਹਿੰਸਾ ਮਾਮਲੇ ਵਿਚ ਸੋਮਵਾਰ ਨੂੰ ਜ਼ਮਾਨਤ ਦੀ ਅਰਜ਼ੀ ਦਾ ਫੈਸਲਾ ਰਾਖਵਾਂ ਰੱਖ ਲਿਆ ਗਿਆ ਹੈ। ਹੁਣ ਇਹ ਫੈਸਲਾ 15 ਅਪ੍ਰੈਲ ਨੂੰ ਸੁਣਾਇਆ ਜਾਵੇਗਾ।National7 days ago
-
ਲਾਲ ਕਿਲ੍ਹਾ ਹਿੰਸਾ ਮਾਮਲੇ ਦੇ ਦੋਸ਼ੀ ਲੱਖਾ ਸਿਧਾਣਾ ਦੇ ਭਰਾ ਨਾਲ ਮਾਰਕੁੱਟ ਦਾ ਮਾਮਲਾ ਗਰਮਾਇਆ, ਪੰਜਾਬ ਪੁਲਿਸ ਨੇ ਕੀਤੀ ਜਾਂਚ ਸ਼ੁਰੂਲਾਲ ਕਿਲ੍ਹਾ ’ਤੇ 26 ਜਨਵਰੀ ਨੂੰ ਹੋਈ ਹਿੰਸਾ ਦੇ ਦੋਸ਼ੀ ਲੱਖਾ ਸਿਧਾਣਾ ਦੇ ਚਚੇਰੇ ਭਰਾ ਗੁਰਦੀਪ ਸਿੰਘ ਨੂੰ ਚੁੱਕ ਕੇ ਉਸ ਤੋਂ ਮਾਰਕੁੱਟ ਕਰਨ ਨੂੰ ਲੈ ਕੇ ਦਿੱਲੀ ਪੁਲਿਸ ’ਤੇ ਦੋਸ਼ ਹੈ ਕਿ ਲਾਲ ਕਿਲ੍ਹਾ ਹਿੰਸਾ ਦੇ ਮਾਮਲੇ ’ਚ ਲੋੜੀਂਦੇ ਲੱਖਾ ਸਿਧਾਣਾ ਦੇ ਚਚੇਰੇ ਭਰਾ ਗੁਰਦੀਪ ਸਿੰਘ ਨੂੰ ਦਿੱਲੀ ਪੁਲਿਸ ਦੀ ਟੀਮ ਨੇ ਪਟਿਆਲਾ ਤੋਂ ਹਿਰਾਸਤ ਵਿਚ ਲਿਆ ਸੀ।Punjab7 days ago
-
ਲੱਖਾ ਸਿਧਾਣਾ ਦਾ ਦੋਸ਼- ਚਚੇਰੇ ਭਰਾ 'ਤੇ ਦਿੱਲੀ ਪੁਲਿਸ ਨੇ ਕੀਤਾ ਹਮਲਾ, ਖ਼ੁਦ ਦਾਖ਼ਲ ਕਰਵਾਇਆ ਹਸਪਤਾਲਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ 'ਚ ਚੱਲ ਰਹੇ ਕਿਸਾਨਾਂ ਦੇ ਸੰਘਰਸ਼ (Kisan Andolan) ਦੌਰਾਨ 26 ਜਨਵਰੀ ਨੂੰ ਲਾਲ ਕਿਲ੍ਹਾ 'ਚ ਹੋਈ ਹਿੰਸਾ (Red Fort Violence) ਮਾਮਲੇ 'ਚ ਫਰਾਰ ਲੱਖਾ ਸਿਧਾਣਾ ਨੇ ਦੋਸ਼ ਲਾਇਆ ਹੈ ਕਿ ਉਸ ਦੇ ਚਚੇਰੇ ਭਰਾ ਗੁਰਦੀਪ ਸਿੰਘ ਨੂੰ..Punjab8 days ago
-
ਲਾਲ ਕਿਲ੍ਹੇ 'ਤੇ ਹਿੰਸਾ ਦਾ ਮੁਲਜ਼ਮ ਇਕ ਲੱਖ ਦਾ ਇਨਾਮੀ ਲੱਖਾ ਸਿਧਾਣਾ ਪਹੁੰਚ ਸਕਦਾ ਸ਼ੰਭੂ ਟੋਲ ਪਲਾਜ਼ਾ26 ਜਨਵਰੀ ਦੇ ਦਿਨ ਕਿਸਾਨ ਟਰੈਕਟਰ ਰੈਲੀ ਦੌਰਾਨ ਲਾਲ ਕਿਲ੍ਹੇ 'ਤੇ ਹੋਈ ਹਿੰਸਾ ਦੇ ਮਾਮਲੇ 'ਚ ਨਾਮਜਦ ਇਕ ਲੱਖ ਦਾ ਇਨਾਮੀ ਲੱਖਾ ਸਿਧਾਣਾ ਸ਼ੁੱਕਰਵਾਰ ਸ਼ਾਮ ਨੂੰ ਸ਼ੰਭੂ ਟੋਲ ਪਲਾਜ਼ਾ 'ਤੇ ਆ ਸਕਦਾ ਹੈ। ਪੰਜਾਬ-ਹਰਿਆਣਾ ਦੀ ਸਰਹੱਦ ਸਥਿਤ ਸ਼ੰਭੂ ਬਾਰਡਰ 'ਤੇ ਵੱਡੀ ਗਿਣਤੀ 'ਚ ਨੌਜਵਾਨਾਂ ਦੇ ਪਹੁੰਚਣ ਦੀ ਸੰਭਾਵਨਾ ਹੈ।National10 days ago
-
Deep Sidhu Bail Hearing Matter: ਮੁਲਜ਼ਮ ਪੰਜਾਬੀ ਅਦਾਕਾਰ ਦੀਪ ਸਿੱਧੂ ਦਾ ਕੋਰਟ 'ਚ ਦਾਅਵਾ, ਕੋਈ ਸਬੂਤ ਨਹੀਂ ਹੈ ਕਿ ਮੈਂ ਭੀੜ ਜੁਟਾਈ ਸੀਕਿਸਾਨ ਟਰੈਕਟਰ ਪਰੇਡ ਦੌਰਾਨ 26 ਜਨਵਰੀ ਨੂੰ ਹੋਈ ਹਿੰਸਾ ਨੂੰ ਲੈ ਕੇ ਮੁਲਜ਼ਮ ਪੰਜਾਬੀ ਅਦਾਕਾਰ ਦੀਪ ਸਿੱਧੂ ਨੇ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਦੌਰਾਨ ਵੀਰਵਾਰ ਨੂੰ ਦਿੱਲੀ ਕੋਰਟ 'ਚ ਸਫਾਈ ਦਿੱਤੀ ਹੈ। ਲਾਲ ਕਿਲ੍ਹਾ ਹਿੰਸਾ 'ਚ ਮੁਲਜ਼ਮ ਦੀਪ ਸਿੱਧੂ ਦੇ ਵਕੀਲ ਨੇ...National11 days ago
-
Red Fort Violence : ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲ਼ੀਖੇਤੀ ਕਾਨੂੰਨਾਂ ਦੇ ਵਿਰੋਧ 'ਚ 26 ਜਨਵਰੀ ਨੂੰ ਕੱਢੀ ਗਈ ਟਰੈਕਟਰ ਰੈਲੀ ਦੌਰਾਨ ਲਾਲ ਕਿਲ੍ਹੇ 'ਤੇ ਹਿੰਸਾ, ਨਿਸ਼ਾਨ ਸਾਹਿਬ ਦਾ ਝੰਡਾ ਲਹਿਰਾਉਣ ਤੇ ਹੁੱਲੜਬਾਜ਼ੀ 'ਚ ਸ਼ਾਮਲ ਰਹੇ ਪੰਜਾਬੀ ਅਦਾਕਾਰ ਦੀਪ ਸਿੱਧੂ ਨੇ ਜ਼ਮਾਨਤ ਪਟੀਸ਼ਨ ਦਾਇਰ ਕੀਤੀ।National19 days ago
-
Red Fort Violence : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੇਲ੍ਹ ’ਚੋਂ ਰਿਹਾਅ ਹੋਏ ਕਿਸਾਨਾਂ ਦਾ ਲਾਲ ਕਿਲ੍ਹੇ ਸਾਹਮਣੇ ਕੀਤਾ ਸਨਮਾਨਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 26 ਜਨਵਰੀ ਤੇ ਇਸ ਮਗਰੋਂ ਕਿਸਾਨ ਸੰਘਰਸ਼ ਦੌਰਾਨ ਗਿ੍ਫਤਾਰ ਕੀਤੇ ਗਏ ਤੇ ਇਸ ਵੱਲੋਂ ਰਿਹਾਅ ਕਰਵਾਏ ਕਿਸਾਨਾਂ ਦਾ ਅੱਜ ਇਥੇ ਲਾਲ ਕਿਲ੍ਹੇ ਦੇ ਸਾਹਮਣੇ ਗੁਰਦੁਆਰਾ ਸ਼ੀਸ਼ਗੰਜ ਸਾਹਿਬ ਵਿਖੇ ਸਨਮਾਨ ਕੀਤਾ।National21 days ago
-
Farmer's Protest : ਤਿਹਾੜ ਜੇਲ੍ਹ ’ਚੋਂ ਰਿਹਾਅ ਹੋਏ ਨੌਜਵਾਨ ਧਰਮਿੰਦਰ ਸਿੰਘ ਦਾ ਕਿਸਾਨਾਂ ਵਲੋਂ ਜ਼ੋਰਦਾਰ ਸਵਾਗਤਤਿਹਾੜ ਜੇਲ੍ਹ ਦਿੱਲੀ ਤੋਂ ਰਿਹਾਅ ਹੋ ਕੇ ਆਏ ਪਿੰਡ ਘਨੌਲੀ ਵਾਸੀ ਨੌਜਵਾਨ ਧਰਮਿੰਦਰ ਸਿੰਘ ਹਰਮਨ ਦਾ ਕਿਸਾਨ ਮੋਰਚਾ ਦੇ ਆਗੂਆਂ ਵਲੋਂ ਟੋਲ ਪਲਾਜ਼ਾ ਸੋਲਖੀਆਂ ਵਿਖੇ ਜ਼ੋਰਦਾਰ ਸਵਾਗਤ ਕੀਤਾ।Punjab22 days ago
-
Red Fort Violence : ਮਹਿੰਦਰ ਸਿੰਘ ਖ਼ਾਲਸਾ ਸਮੇਤ ਤਿੰਨ ਹੋਰ ਨੌਜਵਾਨਾਂ ਨੂੰ ਜ਼ਮਾਨਤ ਮਿਲੀਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅੱਜ ਉਦੋਂ ਇਕ ਹੋਰ ਵੱਡੀ ਜਿੱਤ ਹਾਸਲ ਹੋਈ ਜਦੋਂ ਮਹਿੰਦਰ ਸਿੰਘ ਖਾਲਸਾ ਜੰਮੂ ਵਾਲਿਆਂ, ਮਨਦੀਪ ਸਿੰਘ ਤੇ ਆਕਾਸ਼ਪ੍ਰੀਤ ਸਿਘੰ ਜਿਸਨੂੰ ਲਾਲ ਕਿਲੇ 'ਤੇ ਪੈਰ ਵਿਚ ਗੋਲੀ ਲੱਗੀ ਸੀ, ਲੰਬੀ ਜੱਦੋ ਜਹਿਦ ਤੋਂ ਬਾਅਦ ਅੱਜ ਤਿੰਨਾਂ ਦੀਆਂ ਜ਼ਮਾਨਤਾਂ ਮਨਜ਼ੂਰ ਹੋ ਗਈਆਂ ਹਨ।National28 days ago
-
Red Fort Violence : ਰਣਜੀਤ ਸਿੰਘ ਨੂੰ ਲੈ ਕੇ ਉਸ ਦੇ ਪਿੰਡ ਪੁੱਜੇ ਸਿਰਸਾ ਤੇ ਮਜੀਠੀਆ ਦਾ ਹੋਇਆ ਗਰਮਜੋਸ਼ੀ ਨਾਲ ਸਵਾਗਤDSGMC ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਦੇ ਅੱਜ ਤਿਹਾੜ ਜੇਲ੍ਹ 'ਚੋਂ ਰਿਹਾਅ ਹੋ ਕੇ ਆਏ ਸਿੱਖ ਨੌਜਵਾਨ ਰਣਜੀਤ ਸਿੰਘ ਨੂੰ ਨਾਲ ਲੈ ਕੇ ਉਸ ਦੇ ਪਿੰਡ ਕਾਜਮਪੁਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪਹੁੰਚਣ 'ਤੇ ਇਲਾਕਾ ਨਿਵਾਸੀਆਂ ਨੇ ਗਰਮਜੋਸ਼ੀ ਨਾਲ ਨਿੱਘਾ ਸਵਾਗਤ ਕੀਤਾ।National1 month ago
-
Red Fort Violence : ਲਾਲ ਕਿਲ੍ਹਾ ਹਿੰਸਾ ਮਾਮਲੇ 'ਚ ਨੌਜਵਾਨ ਰਣਜੀਤ ਸਿੰਘ ਨੂੰ ਜ਼ਮਾਨਤ ਮਿਲੀਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਕਮੇਟੀ ਦੇ ਯਤਨਾਂ ਸਦਕਾ ਅੱਜ ਨੌਜਵਾਨ ਰਣਜੀਤ ਸਿੰਘ ਦੀ ਜ਼ਮਾਨਤ ਮਨਜ਼ੂਰ ਹੋ ਗਈ ਹੈ।National1 month ago
-
Red Fort Violence : ਦਿੱਲੀ ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਮਨਿੰਦਰਜੀਤ ਤੇ ਖੇਮਪ੍ਰੀਤ ਗ੍ਰਿਫ਼ਤਾਰ26 ਜਨਵਰੀ ਨੂੰ ਦਿੱਲੀ ਦੇ ਲਾਲ ਕਿਲ੍ਹੇ 'ਚ ਹੋਈ ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮਾਂ ਮਨਿੰਦਰਜੀਤ ਸਿੰਘ ਤੇ ਖੇਮਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਮਨਿੰਦਰਜੀਤ ਸਿੰਘ ਡੈਨਮਾਰਕ ਦਾ ਹੈ ਪਰ ਬ੍ਰਿਟੇਨ ਦੇ ਬਰਮਿੰਘਮ 'ਚ ਵਸਿਆ ਹੋਇਆ ਹੈ। ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਇਹ ਜਾਣਕਾਰੀ ਦਿੱਤੀ ਹੈ।National1 month ago
-
Red Fort Violence : ਮੋਗਾ ਜ਼ਿਲ੍ਹੇ ਦੇ 11 ਨੌਜਵਾਨ ਤਿਹਾੜ ਜੇਲ੍ਹ ’ਚੋਂ ਰਿਹਾਅ ਹੋ ਕੇ ਪਿੰਡ ਪੁੱਜੇ, ਭਰਵਾਂ ਸਵਾਗਤਸਾਬਕਾ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਹਮੇਸ਼ਾ ਸੱਚ ਤੇ ਦਿੰਦਿਆਂ ਲੋਕਾਂ ਦਾ ਸਾਥ ਦਿੱਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਚੇਅਰਮੈਨ ਅਤੇ ਮੋਗਾ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਦਿੱਲੀ ਦੀ ਤਿਹਾੜ ਜੇਲ ਚੋਂ ਰਿਹਾ ਹੋ ਕਿ ਮੋਗਾ ਆਏ 11 ਨੌਜਵਾਨਾਂ ਦਾ ਸਵਾਗਤ ਕਰਨ ਸਮੇਂ ਕੀਤਾ।Punjab1 month ago
-
Red Fort Violence ’ਚ ਦਿੱਲੀ ਪੁਲਿਸ ਨੇ ਪੰਜਾਬ ਦੇ ਤਿੰਨ ਵਿਅਕਤੀਆਂ ਨੂੰ ਜਾਰੀ ਕੀਤਾ ਨੋਟਿਸਦਿੱਲੀ ਪੁਲਿਸ ਵੱਲੋਂ ਗਣਤੰਤਰ ਦਿਵਸ ਮੌਕੇ ਦਿੱਲੀ ’ਚ ਹੋਈ ਹਿੰਸਾ ’ਚ ਸ਼ਾਮਿਲ ਪੰਜਾਬ ਦੇ ਤਿੰਨ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਉਨ੍ਹਾਂ ਨੂੰ ਇਸ ਮਾਮਲੇ ’ਚ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ।National1 month ago
-
ਦੀਪ ਸਿੱਧੂ ਨੂੰ ਕਾਨੂੰਨੀ ਮਦਦ ਮੁਹੱਈਆ ਕਰਵਾਏਗੀ DSGMC, ਮਨਜਿੰਦਰ ਸਿੰਘ ਸਿਰਸਾ ਨੇ ਕੀਤਾ ਐਲਾਨDSGMC ਦੇ ਪ੍ਰਧਾਨ ਮਨਜਿੰਦਰ ਸਿਰਸਾ ਨੇ ਕਿਹਾ ਹੈ ਕਿ ਜੇਲ੍ਹ ਵਿਚ ਬੰਦ ਦੀਪ ਸਿੱਧੂ ਨੂੰ ਕਾਨੂੰਨੀ ਮਦਦ ਦਿੱਤੀ ਜਾਵੇਗੀ। 26 ਜਨਵਰੀ ਨੂੰ ਲਾਲ ਕਿਲ੍ਹੇ 'ਤੇ ਹਿੰਸਾ ਮਾਮਲੇ 'ਚ ਦੀਪ ਸਿੱਧੂ ਜੇਲ੍ਹ ਵਿਚ ਬੰਦ ਹੈ। ਦਿੱਲੀ ਪੁਲਿਸ ਦੀਪ ਸਿੱਧੂ ਨੂੰ ਦਿੱਲੀ ਹਿੰਸਾ ਦਾ ਮਾਸਟਰਮਾਈਂਡ ਮੰਨਦੀ ਹੈ।National1 month ago
-
Red Fort Violence : ਦਿੱਲੀ ਹਿੰਸਾ ਦੇ ਮੁਲਜ਼ਮ ਵਾਂਟੇਡ ਲੱਖਾ ਸਿਧਾਣਾ ਦਾ ਫੇਸਬੁੱਕ ਪੇਜ ਹਟਾਇਆRed Fort Violence 'ਚ ਦਿੱਲੀ ਪੁਲਿਸ ਨੂੰ ਵਾਂਟੇਡ ਇਕ ਲੱਖ ਦੇ ਇਨਾਮੀ Lakha Sidhan ਦਾ ਫੇਸਬੁੱਕ ਪੇਜ ਬਲਾਕ ਕਰ ਦਿੱਤਾ ਗਿਆ ਹੈ। ਹਾਲਾਂਕਿ ਇਸ ਗੱਲ ਦੀ ਹੁਣ ਤਕ ਅਧਿਕਾਰਤ ਪੁਸ਼ਟੀ ਨਹੀਂ ਹੋ ਸਕਦੀ ਹੈ ਕਿ ਇਹ ਸਰਕਾਰ ਨੇ ਹਟਾਇਆ ਹੈ ਜਾਂ ਫੇਸਬੁੱਕ ਵੱਲੋਂ ਹਟਾਇਆ ਗਿਆ ਹੈ।Punjab1 month ago
-
Farmers Protest : ਇਕ ਲੱਖ ਦੇ ਇਨਾਮੀ ਲੱਖਾ ਸਿਧਾਣਾ ਦਾ ਦਿੱਲੀ ਪੁਲਿਸ ਨੂੰ ਖੁੱਲ੍ਹਾ ਚੈਲੰਜ 'ਆ ਰਿਹਾ ਹਾਂ ਦਿੱਲੀ'ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਹਰਿਆਣਾ-ਦਿੱਲੀ ਦੇ ਸਿੰਘੂ ਬਾਰਡਰ 'ਤੇ ਚੱਲ ਰਿਹਾ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਦਾ ਪ੍ਰਦਰਸ਼ਨ ਵੀਰਵਾਰ ਨੂੰ 92ਵੇਂ ਦਿਨ ਪਹੁੰਚ ਗਿਆ। ਇਸ ਵਿਚਕਾਰ 26 ਜਨਵਰੀ ਨੂੰ ਲਾਲ ਕਿਲ੍ਹਾ...National1 month ago
-
Red Fort Violence : ਹਲਕਾ ਧਰਮਕੋਟ ਦੇ ਦੋ ਨੌਜਵਾਨਾਂ ਦੀ ਜ਼ਮਾਨਤ ਮਨਜ਼ੂਰ ਹੋਈ : ਜਥੇਦਾਰ ਤੋਤਾ ਸਿੰਘ26 ਜਨਵਰੀ ਨੂੰ ਦਿੱਲੀ ਵਿਚ ਹੋਈ ਕਿਸਾਨੀ ਪਰੇਡ ਤੋਂ ਬਾਅਦ ਹਲਕਾ ਧਰਮਕੋਟ ਦੇ ਪਿੰਡ ਤਤਾਰੀਏ ਵਾਲਾ ਦੇ 11 ਨੌਜਵਾਨਾਂ ਨੂੰ ਦਿੱਲੀ ਪੁਲਿਸ ਨੇ ਕੇਸ ਦਰਜ ਕਰਕੇ ਜੇਲ੍ਹ ਭੇਜ ਦਿੱਤਾ ਸੀ।Punjab1 month ago
-
Kisan Andolan : ਖੇਤੀ ਕਾਨੂੰਨ ਵਾਪਸ ਨਾ ਲਏ ਜਾਣ 'ਤੇ ਰਾਕੇਸ਼ ਟਿਕੈਤ ਨੇ ਕੀਤਾ ਇਹ ਵੱਡਾ ਐਲਾਨ, ਜਾਣੋ ਕੀ ਕਿਹਾਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਖੇਤੀ ਕਾਨੂੰਨ ਵਾਪਸ ਨਾ ਲਏ ਜਾਣੇ 'ਤੇ ਹੁਣ ਇਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਹੁਣ ਸੰਸਦ ਮਾਰਚ ਕਰਨਾ ਹੋਵੇਗਾ। ਇਸ ਨਾਲ ਇਸ ਵਾਰ 4 ਲੱਖ ਨਹੀਂ ਬਲਕਿ 40 ਲੱਖ ਟਰੈਕਟਰਾਂ ਨਾਲ ਮਾਰਚ ਕੀਤਾ ਜਾਵੇਗਾ।National1 month ago