republic day
-
ਲਾਲ ਕਿਲ੍ਹਾ ਹਿੰਸਾ ਮਾਮਲੇ 'ਚ ਵਾਂਟੇਡ ਲੱਖਾ ਸਿਧਾਣਾ ਦੀ ਦਿੱਲੀ ਪੁਲਿਸ ਨੂੰ ਚੁਣੌਤੀ, 23 ਫਰਵਰੀ ਨੂੰ ਇਕ ਹੋਰ ਪ੍ਰਦਰਸ਼ਨ ਦਾ ਐਲਾਨGangster Lakha Sidhana New Video : ਲਾਲ ਕਿਲ੍ਹਾ ਹਿੰਸਾ 'ਚ ਮੁਲਜ਼ਮ ਇਕ ਲੱਖ ਰੁਪਏ ਦਾ ਇਨਾਮੀ ਤੇ ਸਾਬਕਾ ਗੈਂਗਸਟਰ ਲੱਖਾ ਸਿੰਘ ਸਿਧਾਣਾ ਹਾਲੇ ਵੀ ਫਰਾਰ ਹੈ ਤੇ ਲਗਾਤਾਰ ਵੀਡੀਓਜ਼ ਜਾਰੀ ਕਰ ਰਿਹਾ ਹੈ। ਇਸ ਦੌਰਾਨ ਲਾਲ ਕਿਲ੍ਹਾ ਹਿੰਸਾ ਦੇ ਮਾਸਟਰ ਮਾਈਂਡ ਲੱਖਾ ਸਿੰਘ ਨੇ ਜਾਰੀ ਤਾਜ਼ਾ ਵੀਡੀਓ 'ਚ ਦਿੱਲੀ ਪੁਲਿਸ ਤੇ ਖ਼ੁਫਿਆ ਏਜੰਸੀਆਂ ਨੂੰ ਸ਼ਰੇਆਮ ਚਿਤਾਵਨੀ ਦਿੰਦਿਆਂ 23 ਫਰਵਰੀ ਨੂੰ ਇਕ ਹੋਰ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।National1 month ago
-
Red Fort Incident: 15 ਦਿਨ ਪਹਿਲਾਂ ਲਿਖੀ ਗਈ ਸੀ ਹਿੰਸਾ ਦੀ ਕਹਾਣੀ, ਦੰਗੇ ਸਨ 70 ਵਿਅਕਤੀਆਂ ਦੀ ਸਾਜ਼ਿਸ਼ ਦਾ ਅੰਜਾਮ: ਖੇਤੀ ਕਾਨੂੰਨ ਵਿਰੋਧੀ ਅੰਦੋਲਨ ਦੇ ਬਹਾਨੇ ਗਣਤੰਤਰ ਦਿਵਸ ’ਤੇ ਦਿੱਲੀ ’ਚ ਅਰਾਜਕਤਾ ਦੀ ਸਥਿਤੀ ਪੈਦਾ ਹੋਈ ਅਤੇ ਹਿੰਸਕ ਘਟਨਾਵਾਂ ਵਾਪਰੀਆਂ, ਉਹ ਦੇਸ਼-ਵਿਦੇਸ਼ ’ਚ ਰਿਹਦ ਵਾਲੇ 70 ਲੋਕਾਂ ਦੀ ਸਾਜਿਸ਼ ਦਾ ਅੰਜਾਮ ਸੀ।National1 month ago
-
Iqbal Singh arrested : ਦਿੱਲੀ ਹਿੰਸਾ ਦਾ ਇਕ ਹੋਰ ਮੁਲਜ਼ਮ ਇਕਬਾਲ ਸਿੰਘ ਹੁਸ਼ਿਆਰਪੁਰ ਤੋਂ ਗ੍ਰਿਫ਼ਤਾਰ, 50 ਹਜ਼ਾਰ ਦਾ ਸੀ ਇਨਾਮਦਿੱਲੀ ਪੁਲਿਸ (Delhi Police) ਦੇ ਸਪੈਸ਼ਲ ਸੈੱਲ ਦੀ ਦਿੱਲੀ ਹਿੰਸਾ ਦੇ ਮੁਲਜ਼ਮਾਂ ਦੀ ਭਾਲ 'ਚ ਛਾਪੇਮਾਰੀ ਜਾਰੀ ਹੈ। ਮੰਗਲਵਾਰ ਦੇਰ ਰਾਤ ਦਿੱਲੀ ਪੁਲਿਸ ਨੇ ਹੁਸ਼ਿਆਰਪੁਰ ਤੋਂ ਇਕਬਾਲ ਸਿੰਘ (Iqbal Singh) ਨੂੰ ਗ੍ਰਿਫ਼ਤਾਰ ਕੀਤਾ ਹੈ ਜਿਹੜਾ ਇਸ ਮਾਮਲੇ 'ਚ ਲੋੜੀਂਦਾ ਸੀ।Punjab2 months ago
-
Red Fort Violence : ਗਣਤੰਤਰ ਦਿਵਸ 'ਤੇ ਹਿੰਸਾ ਮਾਮਲੇ 'ਚ ਤਿੰਨ ਨੌਜਵਾਨਾਂ ਨੂੰ ਜ਼ਮਾਨਤਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਕਮੇਟੀ ਦੇ ਯਤਨਾਂ ਨਾਲ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਹੋਈ ਹਿੰਸਾ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ ਗਏ ਤਿੰਨ ਨੌਜਵਾਨਾਂ ਦੀ ਜ਼ਮਾਨਤ ਸੋਮਵਾਰ ਮਨਜ਼ੂਰ ਹੋ ਗਈ ਹੈ...National2 months ago
-
ਭਾਕਿਯੂ (ਕ੍ਰਾਂਤੀਕਾਰੀ) ਦਾ ਦਾਅਵਾ- ਗਣਤੰਤਰ ਦਿਵਸ 'ਤੇ ਦਿੱਲੀ 'ਚ ਸੱਤ ਕਿਸਾਨ ਜਥੇਬੰਦੀਆਂ ਨੇ ਕੀਤੀ ਸੀ ਤੈਅਸ਼ੁਦਾ ਰੂਟ ਦੀ ਉਲੰਘਣਾRed Fort Violence ਮਾਮਲੇ 'ਚ ਮੁਅੱਤਲ ਕੀਤੇ ਗਏ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੇ ਸੂਬਾ ਪ੍ਰਧਾਨ ਸੁਰਜੀਤ ਸਿੰਘ ਫੂਲ ਨੇ ਦਾਅਵਾ ਕੀਤਾ ਹੈ ਕਿ ਸਿਰਫ਼ ਦੋ ਜਥੇਬੰਦੀਆਂ ਹੀ ਨਹੀਂ ਬਲਕਿ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਸਮੇਤ ਸੱਤ ਕਿਸਾਨ ਜਥੇਬੰਦੀਆਂ ਦੇ ਵਰਕਰ ਓਧਰ ਗਏ ਸਨ।Punjab2 months ago
-
ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਦੇਸ਼ਵਿਆਪੀ ਚੱਕਾ ਜਾਮ, ਪੰਜਾਬ ਤੇ ਹਰਿਆਣਾ 'ਚ ਦਿਸਿਆ ਅਸਰFarmers Chakka Jam : ਅੰਦੋਲਨਕਾਰੀ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਦੁਪਹਿਰੇ 12 ਵਜੇ ਤੋਂ ਲੈ ਕੇ 3 ਵਜੇ ਤਕ ਚੱਕਾ ਜਾਮ ਕਰ ਰਹੇ ਹਨ। ਭਾਰਤੀ ਕਿਸਾਨ ਯੂਨੀਅਨ (BKU) ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ (Rakesh Tikait) ਨੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਦੇਸ਼ ਦੇ ਦੋ ਸੂਬਿਆਂ ਤੇ ਰਾਜਧਾਨੀ ਦਿੱਲੀ 'ਚ ਚੱਕਾ ਜਾਮ (Chakka Jam) ਨਹੀਂ ਕੀਤਾ ਜਾਵੇਗਾ।National2 months ago
-
ਸੈਂਟਰਲ ਵਿਸਟਾ ਐਵੀਨਿਊ ’ਤੇ ਹੋਵੇਗਾ ਅਗਲਾ ਗਣਤੰਤਰ ਦਿਵਸ ਪਰੇਡ : ਹਰਦੀਪ ਸਿੰਘ ਪੁਰੀਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ Union Minister Hardeep Singh Puri) ਨੇ ਵੀਰਵਾਰ ਨੂੰ ਕਿਹਾ ਕਿ ਅਗਲਾ ਗਣਤੰਤਰ ਦਿਵਸ ਪਰੇਡ ਸੈਂਟਰਲ ਵਿਸਟਾ ਐਵੀਨਿਊ ’ਤੇ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਇਹ ਆਧੁਨਿਕ ਭਾਰਤ ਦਾ ਪ੍ਰਤੀਕ ਦਾ ਹੋਵੇਗਾ।National2 months ago
-
26 ਜਨਵਰੀ ਨੂੰ ਟ੍ਰੈਕਟਰ ਰੈਲੀ 'ਚ ਹਿੰਸਾ ਦਾ ਮਾਮਲਾ, SC ਨੇ ਪਟੀਸ਼ਨਾਂ 'ਤੇ ਸੁਣਵਾਈ ਤੋਂ ਕੀਤਾ ਇਨਕਾਰSupreme Court ਨੇ ਗਣਤੰਤਰ ਦਿਵਸ (26 ਜਨਵਰੀ) 'ਤੇ ਦਿੱਲੀ 'ਚ ਕਿਸਾਨਾਂ ਦੀ ਟ੍ਰੈਕਟਰ ਰੈਲੀ ਦੌਰਾਨ ਹੋਈ ਹਿੰਸਾ ਨਾਲ ਜੁੜੀਆਂ ਪਟੀਸ਼ਨਾਂ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਪਟੀਸ਼ਨਾਂ ਨੂੰ ਸਰਕਾਰ ਦੇ ਸਾਹਮਣੇ ਨੁਮਾਇੰਦਗੀ ਦਰਜ ਕਰਨ ਦੀ ਇਜਾਜ਼ਤ ਦਿੱਤੀ ਹੈ।National2 months ago
-
26 ਜਨਵਰੀ ਨੂੰ ਲਾਪਤਾ ਹੋਏ ਮੋਗਾ ਦੇ 11 ਨੌਜਵਾਨ ਤਿਹਾੜ ਜੇਲ੍ਹ 'ਚ ਬੰਦ, ਮਨਜਿੰਦਰ ਸਿੰਘ ਸਿਰਸਾ ਦਾ ਦਾਅਵਾFarmers Tractor Prade ਦੌਰਾਨ ਦਿੱਲੀ 'ਚ ਹੋਈ ਹਿੰਸਾ 'ਚ ਲਾਪਤਾ ਮੋਗਾ ਜ਼ਿਲ੍ਹੇ ਦੇ 11 ਨੌਜਵਾਨ ਦਿੱਲੀ ਦੀ Tihar Jail 'ਚ ਬੰਦ ਹਨ, ਇਹ ਦਾਅਵਾ DSGMC ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ Facebook 'ਤੇ ਲਾਈਵ ਹੋ ਕੇ ਕੀਤਾ ਹੈ।National2 months ago
-
NIA ਤੇ ਦਿੱਲੀ ਪੁਲਿਸ ਦੀ ਜਲੰਧਰ 'ਚ ਛਾਪੇਮਾਰੀ,ਜਲੰਧਰ ਦਾ ਨਿਕਲਿਆ ਲਾਲ ਕਿਲ੍ਹਾ 'ਤੇ ਝੰਡਾ ਲਹਿਰਾਉਣ ਵਾਲਾ ਇਕ ਸ਼ਖ਼ਸ26 ਜਨਵਰੀ ਨੂੰ ਦਿੱਲੀ ਦੇ ਲਾਲ ਕਿਲਾ ਵਿੱਚ ਹੋਈ ਹਿੰਸਾ ਦੀ ਕਾਰਵਾਈ ਦੇ ਮਾਮਲੇ ਵਿਚ ਦਿੱਲੀ ਪੁਲਿਸ ਵੱਲੋਂ ਪਰਚੇ ਵਿੱਚ ਨਾਮਜ਼ਦ ਕੀਤੇ ਗਏ ਦੋਸ਼ੀਆਂ ਵਿਚੋਂ ਇਕ ਦੋਸ਼ੀ ਜਲੰਧਰ ਦਾ ਨਿਕਲਿਆ ਹੈ, ਜਿਸ ਦੀ ਤਲਾਸ਼ ਵਿਚ ਅੱਜ ਐਨ ਆਈ ਏ ਅਤੇ ਦਿੱਲੀ ਪੁਲਿਸ ਦੀ ਟੀਮ ਨੇ ਜਲੰਧਰ ਦੇ ਬਸਤੀ ਪੀਰਦਾਦ ਇਲਾਕੇ ਵਿਚ ਛਾਪੇਮਾਰੀ ਕੀਤੀ ਹੈ।Punjab2 months ago
-
ਗਣਤੰਤਰ ਦਿਵਸ ਮੌਕੇ '47 ਤੋਂ ਪਹਿਲਾਂ ਜਨਮੇ ਬਜ਼ੁਰਗ ਕੀਤੇ ਸਨਮਾਨਤਸੂਰਿਆ ਇਨਕਲੇਵ ਡਵੈੱਲਪਮੈਂਟ ਸੁਸਾਇਟੀ ਵੱਲੋਂ ਪੰਜਾਬੀ ਜਾਗਰਣ ਤੇ ਦੈਨਿਕ ਜਾਗਣ ਦੇ ਸਹਿਯੋਗ ਨਾਲ ਸੂਰਿਆ ਇਨਕਲੇਵ ਵਿਚ ਗਣਤੰਤਰ ਦਿਵਸ ਸਮਾਗਮ ਸੁਸਾਇਟੀ ਦੇ ਪ੍ਰਧਾਨ ਮੁਕੇਸ਼ ਵਰਮਾ ਦੀ ਅਗਵਾਈ 'ਚ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਜਾਗਰਣ ਗਰੁੱਪ ਜਲੰਧਰ ਦੇ ਜਨਰਲ ਮੈਨੇਜਰ ਨੀਰਜ ਸ਼ਰਮਾ ਨੇ ਸ਼ਿਰਕਤ ਕੀਤੀ ਜਦੋਂਕਿ ਵਿਸ਼ੇਸ਼ ਮਹਿਮਾਨਾਂ ਵਜੋਂ ਇਲਾਕੇ ਦੇ 1947 ਤੋਂ ਪਹਿਲਾਂ ਦੇ ਜਨਮੇ ਸੀਨੀਅਰ ਸਿਟੀਜ਼ਨਾਂ ਨੂੰ ਬਣਾਇਆ ਗਿਆ, ਜਿਨ੍ਹਾਂ ਦਾ ਸਵਾਗਤ ਸੁਸਾਇਟੀ ਦੇ ਅਹੁਦੇਦਾਰਾਂ ਨੂੰ ਗੁਲਦਸਤੇ ਦੇ ਕੇ ਕੀਤਾ। ਝੰਡਾ ਲਹਿਰਾਉਣPunjab2 months ago
-
BCM ਸਕੂਲ ਦੀ ਜੀਸ਼ੇਰਿਆ ਨੇ ਗਣਤੰਤਰ ਦਿਵਸ 'ਤੇ ਦਿੱਤਾ ਭਾਸ਼ਣ, ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨੇ ਕੀਤੀ ਸਰਾਹਨਾਬੀਸੀਐੱਮ ਸਕੂਲ ਚੰਡੀਗੜ੍ਹ ਰੋਡ ਦੀ 8ਵੀਂ ਦੀ ਵਿਦਿਆਰਥਣ ਜੀਸ਼ੇਰਿਆ ਦੇ ਭਾਸ਼ਣ ਨੂੰ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਨੇ ਪ੍ਰਸ਼ੰਸਾ ਕੀਤੀ ਹੈ ਤੇ ਉਸ ਦੀ ਤਾਰੀਫ਼ ਕਰਦਿਆਂ ਵਧਾਈ ਦਿੱਤੀ ਹੈ। ਸਿੱਖਿਆ ਮੰਤਰਾਲੇ ਵੱਲੋਂ ਗੰਣਤੰਤਰ ਦਿਵਸ ਦੇ ਮੌਕੇ ਤੇ ਦੇਸ਼ਭਰ ਦੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਨੇਤਾ ਜੀPunjab2 months ago
-
ਗੈਂਗਸਟਰ ਲਖਬੀਰ ਨੇ ਗਣਤੰਤਰ ਦਿਵਸ 'ਤੇ ਲਾਲ ਕਿਲ੍ਹੇ 'ਚ ਕੀਤੀ ਹੁੱਲੜਬਾਜ਼ਾਂ ਦੀ ਅਗਵਾਈਗਣਤੰਤਰ ਦਿਵਸ 'ਤੇ ਲਾਲ ਕਿਲ੍ਹੇ 'ਚ ਹੁੱਲੜਬਾਜ਼ੀ, ਪੁਲਿਸ ਮੁਲਾਜ਼ਮਾਂ ਨਾਲ ਕੁੱਟਮਾਰ ਤੇ ਕੇਸਰੀ ਝੰਡਾ ਲਹਿਰਾਉਣ ਦੇ ਮਾਮਲੇ 'ਚ ਪੁਲਿਸ ਦੀ ਜਾਂਚ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਪੰਜਾਬ ਦੇ ਗੈਂਗਸਟਰ ਲਖਬੀਰ ਸਿੰਘ ਉਰਫ ਲੱਖਾ ਸਿਧਾਣਾ ਨੇ ਹੁੱਲੜਬਾਜ਼ਾਂ ਦੀ ਅਗਵਾਈ ਕੀਤੀ ਸੀ।National2 months ago
-
ਮਹਾਨਗਰ ਦੇ ਵੱਖ-ਵੱÎਖ ਇਲਾਕਿਆਂ 'ਚ ਕਰਵਾਏ ਗਣਤੰਤਰ ਦਿਵਸ ਸਮਾਗਮਸਨਅਤੀ ਸ਼ਹਿਰ ਲੁਧਿਆਣਾ ਵਿੱਚ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਹੋਇਆ। ਪੰਜਾਬ ਖੇਤੀਬਾੜ੍ਹੀ ਯੂਨੀਵਰਸਿਟੀ ਲੁਧਿਆਣਾ ਅਤੇ ਵੈਟਰਨਰੀ ਯੂਨੀਵਰਸਿਟੀ ਲੁਧਿਆਣਾ ਤੋਂ ਇਲਾਵਾ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿੱਚ ਵੀ ਗਣਤੰਤਰ ਦਿਵਸ ਮਨਾਏ ਗਏ ਪਰ ਕੋਰੋਨਾ ਵਾਇਰਸ ਦਾ ਅਸਰ ਸਾਫ ਵੇਖਣ ਨੂੰ ਮਿਲਿਆ ਕਿਉਂ ਕਿ ਸ਼ਹਿਰ ਵਿੱਚ ਮਨਾਏ ਗਏ ਗਣਤੰਤਰ ਦਿਵਸ ਸਮਾਗਮਾਂ ਦੀ ਗਿਣਤੀ ਪਿਛਲੇ ਸਾਲਾਂ ਤੋਂ ਕਾਫੀ ਘੱਟ ਰਹੀ। ਪੰਜਾਬੀ ਜਾਗਰਣ ਦੇ ਪਾਠਕਾਂ ਲਈ ਪ੍ਰਮੁੱਖ ਥਾਵਾਂ ਤੇ ਮਨਾਏ ਗਏ ਗਣਤੰਤਰ ਦਿਵਸ ਸਮਾਗਮਾਂ ਦੀ ਰਿਪੋਰਟ ਪੇਸ਼ ਕੀਤੀ ਜਾ ਰਹੀ ਹੈ।Punjab2 months ago
-
ਗਣਤੰਤਰ ਦਿਹਾੜੇ 'ਤੇ ਤਿਰੰਗਾ ਲਹਿਰਾਉਂਦਿਆਂ ਸ਼ਹੀਦਾਂ ਨੂੰ ਸਲਾਮ72ਵੇਂ ਗਣਤੰਤਰ ਦਿਹਾੜੇ ਦੀ ਖੁਸ਼ੀ ਅਤੇ ਨੋਵਲ ਕੋਰੋਨਾ ਵਾਇਰਸ ਕੋਵਿਡ-19 ਦੇ ਸਾਏ ਹੇਠ ਲੁਧਿਆਣਾ ਦਿਹਾਤੀ 'ਚ ਥਾਂ ਥਾਂ ਸਰਕਾਰੀ ਸਮਾਗਮਾਂ ਤੋਂ ਇਲਾਵਾ ਗਣਤੰਤਰ ਦਿਹਾੜਾ ਮਨਾਇਆ ਗਿਆ। ਜਗਰਾਓਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਗਣਤੰਤਰ ਦਿਹਾੜੇ 'ਤੇ ਮੁੱਖ ਮਹਿਮਾਨ ਏਡੀਸੀ ਨੀਰੂ ਕਤਿਆਲ ਗੁਪਤਾ ਨੇ ਤਿਰੰਗਾ ਲਹਿਰਾਇਆ। ਇਸ ਦੇ ਨਾਲ ਹੀ ਉਨ੍ਹਾਂ ਮਾਰਚ ਪਾਸਟ ਤੋਂ ਸਲਾਮੀ ਲੈਂਦਿਆਂ ਪਰੇਡ ਦਾ ਨਿਰੀਖਣ ਕੀਤਾ। ਆਪਣੇ ਭਾਸ਼ਣ ਵਿਚ ਉਨ੍ਹਾਂ ਆਜ਼ਾਦੀ ਸੰਗਰਾਮ ਦੇ ਪ੍ਰਵਾਨਿਆਂ ਨੂੰ ਸਜਦਾ ਕਰਦਿਆਂ ਤਰੱਕੀ ਵੱਲ ਵੱਧ ਰਹੇ ਦੇਸ਼ ਦੀ ਸੁੱਖ ਮੰਗਦਿਆਂ ਸਰਕਾਰ ਵੱਲੋਂ ਕੀਤੇ ਗਏ ਕੰਮਾਂ 'ਤੇ ਵੀ ਰੌਸ਼ਨੀ ਪਾਈ। ਇਸ ਮੌਕੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐੱਸਡੀਐੱਮ ਨਰਿੰਦਰ ਸਿੰਘ ਧਾਲੀਵਾਲ, ਐੱਸਪੀ ਗੁਰਮੀਤ ਕੌਰ, ਸਫਾਈ ਕਮਿਸ਼ਨਰ ਪੰਜਾਬ ਦੇ ਚੇਅਰਮੈਨ ਗੇਜਾ ਰਾਮ, ਤਹਿਸੀਲਦਾਰ ਜੀਵਨ ਕੁਮਾਰ ਗਰਗ, ਐਡਵੋਕੇਟ ਮਨਮੋਹਨ ਕਤਿਆਲ, ਕੈਪਟਨ ਨਰੇਸ਼ ਵਰਮਾ, ਡੀਐੱਸਪੀ ਜਤਿੰਦਰਜੀਤ ਸਿੰਘ, ਨਾਇਬ ਤਹਿਸੀਲਦਾਰ ਸਤਿਗੁਰ ਸਿੰਘ, ਨਾਇਬ ਤਹਿਸੀਲਦਾਰ ਹਰੀਸ਼ ਕੁਮਾਰ, ਈਓ ਸੰਜੇ ਕੁਮਾਰ ਬਾਂਸਲ, ਪ੍ਰਸ਼ੋਤਮ ਲਾਲ ਖਲੀਫਾ ਆਦਿ ਹਾਜ਼ਰ ਸਨ।Punjab2 months ago
-
ਓਪੀ ਸੋਨੀ ਵੱਲੋਂ ਪੰਜਾਬੀਆਂ ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਡਟਣ ਦਾ ਸੱਦਾਰੌਸ਼ਨ ਖੈੜਾ/ਅਮਰੀਕ ਮੱਲ੍ਹੀ, ਕਪੂਰਥਲਾ ਪੰਜਾਬ ਦੇ ਮੈਡੀਕਲ ਸਿੱਖਿਆ, ਖੋਜ ਤੇ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਓਪੀ ਸੋਨੀ ਰੌਸ਼ਨ ਖੈੜਾ/ਅਮਰੀਕ ਮੱਲ੍ਹੀ, ਕਪੂਰਥਲਾ ਪੰਜਾਬ ਦੇ ਮੈਡੀਕਲ ਸਿੱਖਿਆ, ਖੋਜ ਤੇ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਓਪੀ ਸੋਨੀPunjab2 months ago
-
ਗਣਤੰਤਰ ਦੇਸ਼ ਕਹਾਉਣ ਦਾ ਮਾਣ ਨਿਧੱੜਕ ਯੋਧਿਆਂ ਦੀ ਬਦੌਲਤ ਹਾਸਲ ਹੋਇਆ : ਐੱਸਡੀਐੱਮਗਿੱਦੜਬਾਹਾ ਦੀ ਨਵੀਂ ਅਨਾਜ ਮੰਡੀ ਵਿਖੇ ਕੋਵਿਡ-19 ਦੇ ਨਿਯਮਾਂ ਅਨੁਸਾਰ 72 ਵਾਂ ਗਣਤੰਤਰ ਦਿਵਸ ਮਨਾਇਆ ਗਿਆ। ਇਸ ਸਮਾਗਮ 'ਚ ਐੱਸਡੀਐੱਮ ਓਮ ਪ੍ਰਕਾਸ਼ ਗਿੱਦੜਬਾਹਾ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਪਰਵਿੰਦਰ ਕੌਰ ਐਸਡੀਜੇਐਮ, ਮਨਦੀਪ ਸਿੰਘ ਜੇਐਮਆਈਸੀ, ਡੀਐਸਪੀ ਨਰਿੰਦਰ ਸਿੰਘ, ਨਾਇਬ ਤਹਿਸੀਲਦਾਰ ਕੰਵਲਜੀਤ ਸਿੰਘ, ਜਗਸੀਰ ਸਿੰਘ ਧਾਲੀਵਾਲ ਈਓ, ਪੰਕਜ ਕੁਮਾਰ ਸੀਡੀਪੀਓ ਆਦਿ ਬਤੌਰ ਵਿਸ਼ੇਸ਼ ਮਹਿਮਾਨ ਹਾਜ਼ਰ ਸਨ। ਰਾਸ਼ਟਰੀ ਗੀਤ ਨਾਲ ਸਮਾਗਮ ਦੀ ਸ਼ੁਰੁਆਤ ਕੀਤੀ ਗਈ।Punjab2 months ago
-
ਸਾਨੂੰ ਦੁਨੀਆ 'ਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ : ਡੀਸੀਦੇਸ਼ ਦੇ 72ਵੇਂ ਗਣਤੰਤਰ ਦਿਵਸ ਮੌਕੇ ਫਾਜ਼ਿਲਕਾ ਦੇ ਐੱਮਆਰ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਬਤੌਰ ਮੁੱਖ ਮਹਿਮਾਨ ਪਹੰੁਚ ਕੇ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਉਨ੍ਹਾਂ ਸਮੂਹ ਨਿਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਪੰਜਾਬੀਆਂ ਦੀਆਂ ਕੁਰਬਾਨੀਆਂ ਅਤੇ ਸਾਡੇ ਮਹਾਨ ਸ਼ਹੀਦਾਂ ਦੇ ਸਦਕਾ ਹੀ ਅਸੀਂ ਆਜ਼ਾਦ ਫਿਜ਼ਾ ਵਿਚ ਜਿੰਦਗੀ ਬਤੀਤ ਕਰ ਰਹੇ ਹਾਂ।Punjab2 months ago
-
ਸ੍ਰੀ ਮੁਕਤਸਰ ਸਾਹਿਬ ਵਿਖੇ ਖਜਾਨਾ ਮੰਤਰੀ ਪੰਜਾਬ ਨੇ ਲਹਿਰਾਇਆ ਕੌਮੀ ਝੰਡਾਪੰਜਾਬ ਦੇ ਖਜਾਨਾ ਮੰਤਰੀ ਮਨਪ੍ਰਰੀਤ ਸਿੰਘ ਬਾਦਲ ਨੇ ਅੱਜ ਗਣਤੰਤਰਤਾ ਦਿਵਸ ਮੌਕੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ। ਗਣਤੰਤਰਤਾ ਦਿਵਸ ਮੌਕੇ ਬੋਲਦਿਆਂ ਉਨ੍ਹਾਂ ਪੰਜਾਬ ਵਾਸੀਆਂ ਨੂੰ ਨਸ਼ਿਆਂ, ਬੇਰੁਜ਼ਗਾਰੀ ਸਮਾਜਿਕ ਕੁਰੀਤੀਆਂ ਖ਼ਿਲਾਫ਼ ਅਹਿਦ ਲੈਣ ਦੀ ਅਪੀਲ ਕੀਤੀ।Punjab2 months ago
-
ਵਿਸ਼ਾਲ ਸਕੂਲ ਸਰਾਏਨਾਗਾ ਨੇ ਮਨਾਇਆ ਗਣਤੰਤਰ ਦਿਵਸਵਿਸ਼ਾਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਰਾਏਨਾਗਾ ਵੱਲੋਂ 72ਵਾਂ ਗਣਤੰਤਰ ਦਿਵਸ ਮਨਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਦੇਸ਼ ਭਗਤੀ ਤੇ ਭਾਰਤੀ ਇਤਿਹਾਸ ਬਾਰੇ ਪ੍ਰਰੋਗਰਾਮ ਪੇਸ਼ ਕੀਤੇ। ਇਸ ਮੌਕੇ ਡਾਂਸ ਪੇਸਕਾਰੀ ਤੇ ਕਵਿਤਾਵਾਂ ਵੀ ਸੁਣਾਈਆਂ ਗਈਆਂ। ਇਸਤੋਂ ਇਲਾਵਾ ਸਕੂਲ 'ਚ ਆਨਲਾਈਨ ਲੇਖ ਰਚਨਾ ਦਾ ਵੀ ਮੁਕਾਬਲਾ ਕਰਵਾਇਆ ਗਿਆ।Punjab2 months ago