Madam Chief Minister : ਰਿਚਾ ਚੱਢਾ ਨੂੰ ਮਿਲ ਰਹੀ ਜਾਨੋਂ ਮਾਰਨ ਦੀ ਧਮਕੀ, ਜੀਭ ਕੱਟਣ 'ਤੇ ਰੱਖਿਆ ਇਨਾਮ
ਬਾਲੀਵੁੱਡ ਅਦਾਕਾਰ Richa Chadha ਅੱਜਕਲ੍ਹ ਆਪਣੀ ਅਪਕਮਿੰਗ ਫਿਲਮ Madam Chief Minister ਨੂੰ ਲੈ ਕੇ ਵਿਵਾਦਾਂ 'ਚ ਘਿਰ ਗਈ ਹੈ। ਹਾਲ ਹੀ 'ਚ ਫਿਲਮ ਦੇ ਕੁਝ ਪੋਸਟਰ ਤੇ ਟ੍ਰੇਲਰ ਰਿਲੀਜ਼ ਕੀਤਾ ਗਿਆ ਹੈ ਜਿਸ ਤੋਂ ਬਾਅਦ ਲਗਾਤਾਰ ਰਿਚਾ ਦਾ ਵਿਰੋਧ ਹੋ ਰਿਹਾ ਹੈ।
Entertainment 2 months ago