rs15lakhs
-
ਖਰੜ ’ਚ ਦਿਨ-ਦਿਹਾੜੇ 15 ਲੱਖ ਦੀ ਲੁੱਟ, ਬੈਂਕ ’ਚ ਪੈਸੇ ਜਮ੍ਹਾ ਕਰਵਾਉਣ ਜਾ ਰਹੇ ਵਿਅਕਤੀ ਨੂੰ ਨਕਾਬਪੋਸ਼ਾਂ ਨੇ ਪਹਿਲਾਂ ਕੀਤਾ ਜ਼ਖ਼ਮੀ ਫਿਰ ਲੁੱਟਿਆਸ਼ਰਾਬ ਠੇਕੇਦਾਰ ਦੇ ਕੈਸ਼ੀਅਰ ਤੋਂ ਦਿਨ-ਦਿਦਹਾੜੇ ਬੁਲੇਟ ਸਵਾਰ ਨਕਾਬਪੋਸ਼ ਦੋ ਬਦਮਾਸ਼ਾਂ ਨੇ 15 ਲੱਖ 30 ਹਜ਼ਾਰ ਰੁਪਏ ਲੁੱਟ ਲਏ। ਲੁੱਟ ਦੇ ਇਰਾਦੇ ਨਾਲ ਬਦਮਾਸ਼ਾਂ ਨੇ ਸਕੂਟੀ ਸਵਾਰ ਕੈਸ਼ੀਅਰ ਉੱਤੇ ਪਹਿਲਾਂ ਹਮਲਾ ਕੀਤਾ ਫਿਰ ਉਸਤੋਂ ਰੁਪਿਆਂ ਨਾਲ ਭਰਿਆ ਬੈਗ ਲੁੱਟ ਕੇ ਫਰਾਰ ਹੋ ਗਏ।Punjab5 months ago
-
ਵਿਧਾਇਕ ਨੇ 15 ਲੱਖ ਦੀ ਲਾਗਤ ਨਾਲ ਤਿਆਰ ਕੀਤੇ ਬੱਸ ਅੱਡੇ ਦਾ ਕੀਤਾ ਉਦਘਾਟਨਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਵੱਲੋਂ ਅੱਜ ਨਵੀਨੀਕਰਨ ਤੋਂ ਬਾਅਦ ਤਿਆਰ ਹੋਏ ਸਥਾਨਕ ਬੱਸ ਸਟੈਂਡ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਗੋਲਡੀ ਨੇ ਦੱਸਿਆ ਕਿ 15 ਲੱਖ ਰੁਪਏ ਦੀ ਲਾਗਤ ਨਾਲ ਬੱਸ ਅੱਡੇ ਦਾ ਨਵੀਨੀਕਰਨ ਕੀਤਾ ਗਿਆ ਹੈ, ਜਿਸ ਤਹਿਤ ਬੱਸ ਅੱਡੇ 'ਚ ਇੰਟਰਲਾਕ ਟਾਈਲਾਂ ਦਾ ਫਰਸ਼ ਅਤੇ ਮੁਸਾਫਿਰਾਂ ਦੀ ਸਹੁੂਲਤ ਲਈ ਵਾਸ਼ਰੂਮ ਬਣਵਾਇਆ ਗਿਆ ਹੈ।Punjab5 months ago
-
ਵਿਦਿਆਰਥੀਆਂ ਨੂੰ ਇਨਾਮ ਵਜੋਂ 15 ਲੱਖ ਰੁਪਏ ਦੇਣ ਦਾ ਐਲਾਨ : ਕੈਪਟਨ ਅਮਰਿੰਦਰਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਤਵਾਰ ਨੂੰ ਇੱਥੇ 71ਵੇਂ ਗਣਤੰਤਰ ਦਿਵਸ ਸਮਾਰੋਹ 'ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ 15 ਲੱਖ ਰੁਪਏ ਇਨਾਮ ਵਜੋਂ ਦੇਣ ਦਾ ਐਲਾਨ ਕੀਤਾ ਗਿਆ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਸਕੂਲਾਂ ਲਈ ਸੋਮਵਾਰ ਦੀ ਛੁੱਟੀ ਦਾ ਐਲਾਨ ਵੀ ਕੀਤਾ। ਮੁੱਖ ਮੰਤਰੀ ਵੱਲੋਂ ਇਹ ਐਲਾਨ ਮਾਰਚ ਪਾਸਟ, ਮਨੋਰੰਜਕ ਲੋਕ ਨਾਚ ਤੇ ਹੋਰ ਸੱਭਿਆਚਾਰਕ ਪੋ੍ਗਰਾਮਾਂ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਾਨਦਾਰ ਪੇਸ਼ਕਾਰੀ ਤੋਂ ਬਾਅਦ ਕੀਤਾ ਗਿਆ।Punjab1 year ago
-
15 ਲੱਖ ਦੇਣ ਦਾ ਵਾਅਦਾ ਕਦੇ ਨਹੀਂ ਕੀਤਾ : ਰਾਜਨਾਥਜਾਂਚ ਏਜੰਸੀਆਂ ਅੱਗੇ ਵੀ ਇਸ ਤਰ੍ਹਾਂ ਕੰਮ ਕਰਦੀਆਂ ਰਹਿਣਗੀਆਂ ਤਾਂ ਜੋ ਚੋਣਾਂ 'ਚ ਬਿਨਾ ਹਿਸਾਬ-ਕਿਤਾਬ ਦੇ ਪੈਸੇ ਦਾ ਗ਼ਲਤ ਇਸਤੇਮਾਲ ਨਾ ਹੋਵੇ।National1 year ago