rs
-
ਕਿਸਾਨਾਂ ਨਾਲ ਕੀਤੇ ਇਕ ਹੋਰ ਵਾਅਦੇ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਗੰਨਾ ਕਾਸ਼ਤਕਾਰਾਂ ਦਾ 100 ਕਰੋੜ ਰੁਪਏ ਦਾ ਬਕਾਇਆ ਕੀਤਾ ਜਾਰੀਖ ਮੰਤਰੀ ਨੇ ਅੱਗੇ ਦੱਸਿਆ ਕਿ 100 ਕਰੋੜ ਰੁਪਏ ਦੀ ਅਦਾਇਗੀ ਕਰਨ ਨਾਲ ਸੂਬੇ ਵਿਚ ਸਹਿਕਾਰੀ ਖੰਡ ਮਿੱਲਾਂ ਹੁਣ ਤੱਕ ਗੰਨੇ ਦੇ 619.62 ਕਰੋੜ ਰੁਪਏ ਦੇ ਕੁੱਲ ਬਕਾਏ ਵਿੱਚੋਂ 526.27 ਕਰੋੜ ਰੁਪਏ ਦੀ ਅਦਾਇਗੀ ਕਰ ਚੁੱਕੀਆਂ ਹਨ...Punjab21 hours ago
-
ਨਿਗਮ ਨੇ ਪੰਜ ਡਿਫਾਲਟਰਾਂ ਤੋਂ 7.84 ਲੱਖ ਰੁਪਏ ਦਾ ਪ੍ਰਰਾਪਰਟੀ ਟੈਕਸ ਵਸੂਲਿਆਨਗਰ ਨਿਗਮ ਦੀ ਪ੍ਰਰਾਪਰਟੀ ਟੈਕਸ ਸ਼ਾਖਾ ਵੱਲੋਂ ਲੰਬੇ ਸਮੇਂ ਤੋਂ ਪ੍ਰਰਾਪਰਟੀ ਟੈਕਸ ਨਾ ਭਰਨ ਵਾਲੇ ਦੁਕਾਨਦਾਰਾਂ ਖ਼ਿਲਾਫ਼ ਸ਼ੁਰੂ ਕੀਤੀ ਸੀਿਲੰਗ ਮੁਹਿੰਮ ਦਾ ਅਸਰ ਸ਼ਹਿਰ 'ਚ ਦਿਖਾਈ ਦੇਣ ਲੱਗਾ ਹੈ। ਦੁਕਾਨਦਾਰ ਆਪਣਾ ਟੈਕਸ ਭਰ ਕੇ ਆਪਣੀਆਂ ਦੁਕਾਨਾਂ ਨੂੰ ਸੀਲ ਹੋਣ ਤੋਂ ਬਚਾ ਰਹੇ ਹਨ। ਇਸ ਮੁਹਿੰਮ ਤਹਿਤ ਬੁੱਧਵਾਰ ਨੂੰ ਨਿਗਮ ਦੀ ਟੀਮ ਨੇ ਪੰਜ ਦੁਕਾਨਦਾਰਾਂ ਤੋਂ 7.84 ਲੱਖ ਰੁਪਏ ਦਾ ਬਕਾਇਆ ਪ੍ਰਰਾਪਰਟੀ ਟੈਕਸ ਵਸੂਲ ਕੇ ਆਪਣੇ ਖ਼ਜ਼ਾਨੇ ਵਿਚ ਜਮਾਂ੍ਹ ਕਰਵਾ ਦਿੱਤਾ ਹੈ। ਜਿਕਰਯੋਗ ਹੈ ਕਿ ਨਗਰ ਨਿਗਮ ਦੀ ਪ੍ਰਰਾਪਰਟੀ ਟੈਕਸ ਸ਼ਾਖਾ ਵੱਲੋਂ ਆਪਣਾ ਟੈਕਸ ਜਮਾਂ੍ਹ ਨਾ ਕਰਵਾਉਣ ਵਾਲੇ ਦੁਕਾਨਦਾਰਾਂ ਨੂੰ ਸੀਿਲੰਗ ਨੋਟਿਸ ਭੇਜ ਕੇ ਕਾਰਵਾਈ ਕੀਤੀ ਜਾ ਰਹੀ ਹੈ। ਇਹ ਮੁਹਿੰਮ ਹਰ ਹਫ਼ਤੇ ਦੇPunjab3 days ago
-
ਕਾਸ਼ਤਕਾਰਾਂ ਲਈ 100 ਕਰੋੜ ਜਾਰੀ ਕਰਨਾ ਸ਼ਲਾਘਾਯੋਗ : ਆਗੂਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ 'ਚ 100 ਕਰੋੜ ਰੁਪਏ ਜਮ੍ਹਾਂ ਕਰਵਾਉਣਾ ਇਕ ਸ਼ਲਾਘਾਯੋਗ ਕਦਮ ਹੈ। ਉਕਤ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਹਲਕਾ ਪਾਇਲ ਜਸਵੀਰ ਸਿੰਘ ਖਾਲਸਾ, ਬਲਾਕ ਪ੍ਰਧਾਨ ਕਰਨੈਲ ਸਿੰਘ ਖ਼ਾਲਸਾ, ਸਰਕਲ ਪ੍ਰਧਾਨ ਦੀਵਾਨ ਸਿੰਘ ਖ਼ਾਲਸਾ ਐਸੀ ਵਿੰਗ ਪ੍ਰਧਾਨ, ਕੁਲਦੀਪ ਸਿੰਘ ਵਾਰਡ ਪ੍ਰਧਾਨ ਨੇ ਕੀਤਾ। ਉਨ੍ਹਾਂ ਦੱਸਿਆ ਮੁੱਖ ਮੰਤਰੀ ਦੇ ਨਿਰਦੇਸ਼ਾਂ 'ਤੇ ਸ਼ੂਗਰਫੈੱਡ ਵੱਲੋਂ ਸ਼ਨਿੱਚਰਵਾਰ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ 'ਚ ਫੰਡ ਟਰਾਂਸਫਰ ਕੀਤੇ ਗਏ ਹਨ, ਜਿਸ ਨਾਲ ਕਿਸਾਨ ਭਰਾਵਾਂ ਨੂੰ ਵੱਡੀ ਰਾਹਤ ਮਿਲੀ ਹੈ। ਪੂਰਨ ਨੇ ਕਿਹਾ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਲਈ ਬਰਾਬਰ ਕੰਮ ਕਰ ਰਹੀ ਹੈ। ਆਗੂਆਂ ਨੇ ਕਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੋ ਪੰਜਾਬ ਦੇ ਲੋਕਾਂ ਨੂੰ ਗਾਰੰਟੀਆਂ ਦਿੱਤੀਆਂ ਸਨ ਉਹ ਬਹੁਤ ਜਲਦ ਲਾਗੂ ਕੀਤੀਆਂ ਜਾਣਗੀਆਂ। ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀ ਅਪੀਲ ਪਾਇਲ ਹਲਕੇ 'ਚ ਵੱਡੇ ਪੱਧਰ 'ਤੇ ਕੰਮ ਕਰ ਰਹੀ ਹੈ।Punjab5 days ago
-
ਬਰਸਾਤ ਨੇ ਵਿਕਾਸ ਦੇ ਦਾਅਵਿਆਂ ਦੀ ਪੋਲ ਖੋਲ੍ਹ : ਰਾਣਾ ਸੋਢੀਪਰਮਿੰਦਰ ਸਿੰਘ ਥਿੰਦ, ਫਿਰੋਜ਼ਪੁੁਰ ਸ਼ਹੀਦਾਂ ਦੇ ਸ਼ਹਿਰ ਵਿੱਚ ਮੀਂਹ ਤੋਂ ਬਾਅਦ ਰਾਣਾ ਸੋਢੀ ਨੇ ਸ਼ਹਿਰ ਦੀਆਂ ਵੱਖ-ਵੱਖ ਕਲੋਨੀਆਂPunjab6 days ago
-
ਮੰਤਰੀ ਭੁੱਲਰ ਵੱਲੋਂ ਲੰਪੀ ਸਕਿੱਨ ਰੋਕਣ ਲਈ 5 ਲੱਖ ਰੁਪਏ ਜਾਰੀਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਪਸ਼ੂਆਂ ਵਿਚ ਫੈਲੀ ਲੰਪੀ ਸਕਿੱਨ ਬਿਮਾਰੀ ਦੀ ਰੋਕਥਾਮ ਤੇ ਬਚਾਅ ਲਈ ਫ਼ੰਡ ਜਾਰੀ ਕਰਨ ਦੀਆਂ ਹਦਾਇਤਾਂ 'ਤੇ ਫ਼ੌਰੀ ਕਾਰਵਾਈ ਕਰਦਿਆਂ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭPunjab9 days ago
-
ਕਿੱਲੋ ਹੈਰੋਇਨ ਤੇ 10 ਲੱਖ ਤੋਂ ਵੱਧ ਰਾਸ਼ੀ ਸਣੇ ਚਾਰ ਸਮਗਲਰ ਗ੍ਰਿਫ਼ਤਾਰਮੋਗਾ ਪੁਲਿਸ ਨੇ ਹੈਰੋਇਨ ਤੇ ਡਰੱਗ ਮਨੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਇੰਸਪੈਕਟਰ ਤਰਲੋਚਨ ਸਿੰਘ ਇੰਚਾਰਜ ਸੀਆਈਏ ਸਟਾਫ ਬਾਘਾਪੁਰਾਣਾ ਨੂੰ ਇਤਲਾਹ ਮਿਲੀ ਸੀ ਕਿ ਲਵਜੀਤ ਸਿੰਘ ਲਵ ਵਾਸੀ ਹਾਕਮ ਵਾਲਾ ਉਤਾੜ ਮੱਲਾਂਵਾਲਾ, ਬਿਕਰਮ ਹਨੀ ਪੁੱਤਰ ਸੰਜੀਵ ਵਾਸੀ ਬਸਤੀ ਮੱਛੀਆ ਗਊਸ਼ਾਲਾ ਰੋਡ ਜੀਰਾ, ਰਣਜੀਤ ਮਣੀ ਪੁੱਤਰ ਰਾਜੂ ਵਾਸੀ ਬੈਕ ਸਾਈਡ ਸਿਵਲ ਹਸਪਤਾਲ ਮੱਲਾਂਵਾਲਾ ਤੇ ਭੁਪਿੰਦਰ ਬਿੱਟੂ ਪੁੱਤਰ ਮਲਕੀਤ ਸਿੰਘ ਵਾਸੀ ਲੰਡੇਕੇ, ਮੋਗਾ ਨੇ ਮੁਹੱਲਾ ਨਾਨਕਪੁਰਾ ਦੋਸਾਂਝ ਰੋਡ ਮੋਗਾ ਵਿਖੇ ਗੁਰਪ੍ਰਰੀਤ ਜੰਡੂ ਦੀ ਕੋਠੀ ਕਿਰਾਏ 'ਤੇ ਲਈ ਸੀ।Punjab13 days ago
-
ਗੰਨਾ ਕਾਸ਼ਤਕਾਰਾਂ ਲਈ ਖ਼ੁਸ਼ਖ਼ਬਰੀ : ਇਸ ਤਰੀਕ ਤਕ ਅਦਾ ਕੀਤਾ ਜਾਵੇਗਾ ਸਰਕਾਰੀ ਖੰਡ ਮਿੱਲਾਂ ਦਾ ਬਕਾਇਆਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਦ੍ਰਿੜ ਵਚਨਬੱਧਤਾ ਤਹਿਤ ਸੂਬਾ ਸਰਕਾਰ ਨੇ ਅੱਜ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ ਵਿੱਚ 100 ਕਰੋੜ ਰੁਪਏ ਜਮ੍ਹਾ ਕਰ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ 'ਤੇ ਸ਼ੂਗਰਫੈੱਡ ਵੱਲੋਂ ਅੱਜ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ ਵਿੱਚ ਫੰਡ ਟਰਾਂਸਫਰ ਕੀਤੇ ਗਏ।Punjab13 days ago
-
PM Narendra Modi : PM ਮੋਦੀ ਨੇ NTPC ਦੇ 5200 ਕਰੋੜ ਦੇ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ, ਕਿਹਾ-ਨਵੇਂ ਭਾਰਤ 'ਚ ਪੇਂਡੂ ਖੇਤਰਾਂ ਤਕ ਪਹੁੰਚੀ 'ਬਿਜਲੀ'ਪ੍ਰਧਾਨ ਮੰਤਰੀ ਮੋਦੀ ਬਿਜਲੀ ਮੰਤਰਾਲੇ ਦੇ ਫਲੈਗਸ਼ਿਪ ਪ੍ਰੋਗਰਾਮ, ਰੀਨੋਵੇਟਿਡ ਡਿਸਟ੍ਰੀਬਿਊਸ਼ਨ ਏਰੀਆ ਸਕੀਮ ਦੀ ਸ਼ੁਰੂਆਤ ਕਰਨਗੇ...National14 days ago
-
ਸੀਵਰੇਜ ਸਮੱਸਿਆ ਦੇ ਹੱਲ ਲਈ ਸਰਕਾਰ ਤੋਂ ਮੰਗੀ ਗ੍ਾਂਟਅਸ਼ੋਕ ਧੀਰ, ਜੈਤੋ : ਸੀਵਰੇਜ ਪ੍ਰਬੰਧ ਨੇ ਲੰਮੇਂ ਸਮੇਂ ਤੋਂ ਲੋਕਾਂ ਦਾ ਜਿਊਣਾ ਦੁੱਭਰ ਕੀਤਾ ਹੋਇਆ ਹੈ। ਇਸ ਦੀ ਗੂੰਜ ਵਿਧਾਨ ਅਸ਼ੋਕ ਧੀਰ, ਜੈਤੋ : ਸੀਵਰੇਜ ਪ੍ਰਬੰਧ ਨੇ ਲੰਮੇਂ ਸਮੇਂ ਤੋਂ ਲੋਕਾਂ ਦਾ ਜਿਊਣਾ ਦੁੱਭਰ ਕੀਤਾ ਹੋਇਆ ਹੈ। ਇਸ ਦੀ ਗੂੰਜ ਵਿਧਾਨPunjab15 days ago
-
Gold price 29 July 2022: ਸੋਨਾ 700 ਰੁਪਏ ਤੇ ਚਾਂਦੀ 1900 ਰੁਪਏ ਵਧੀ, ਜਾਣੋ ਅੱਜ ਦੀ ਤਾਜ਼ਾ ਕੀਮਤਸ਼ੁੱਕਰਵਾਰ ਦੇ ਸ਼ੁਰੂਆਤੀ ਕਾਰੋਬਾਰ 'ਚ ਸੋਨਾ 700 ਰੁਪਏ ਪ੍ਰਤੀ 10 ਗ੍ਰਾਮ ਵਧਦਾ ਨਜ਼ਰ ਆ ਰਿਹਾ ਹੈ, ਜਿਸ ਕਾਰਨ 24 ਕੈਰੇਟ ਸੋਨਾ 51,380 ਰੁਪਏ 'ਤੇ ਕਾਰੋਬਾਰ ਕਰਦਾ ਨਜ਼ਰ ਆ ਰਿਹਾ ਹੈ, ਜਦਕਿ ਚਾਂਦੀ ਦੀ ਗੱਲ ਕਰੀਏ ਤਾਂ ਸ਼ੁੱਕਰਵਾਰ ਨੂੰ ਇਹ 1900 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਿਆ ਹੈ।Business15 days ago
-
ਨਸ਼ੀਲੇ ਪਦਾਰਥਾਂ ਸਮੇਤ 5 ਗਿ੍ਫਤਾਰਜ਼ਿਲ੍ਹਾ ਫਿਰੋਜ਼ਪੁਰ ਪੁਲਿਸ ਨੇ ਗਸ਼ਤ ਅਤੇ ਛਾਪੇਮਾਰੀ ਦੌਰਾਨ ਵੱਖ ਵੱਖ ਥਾਵਾਂ ਤੋਂ 5 ਵਿਅਕਤੀਆਂ ਨੂੰ 210 ਗ੍ਰਾਮ ਹੈਰੋਇਨ, 18 ਹਜ਼ਾਰ ਰੁਪਏ ਦੀ ਡਰੱਗ ਮਨੀ, 200 ਨਸ਼ੀਲੀਆਂ ਗੋਲੀਆਂ ਅਤੇ 30 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗਿ੍ਫਤਾਰ ਕਰਕੇ ਉਨ੍ਹਾਂ ਖ਼ਿਲਾਫ਼ ਵੱਖ ਵੱਖ ਥਾਣਿਆਂ ਵਿਚ ਐੱਨਡੀਪੀਐੱਸ ਐਕਟ ਅਤੇ ਆਬਕਾਰੀ ਐਕਟ ਤਹਿਤ ਮਾਮਲੇ ਦਰਜ ਕੀਤੇ ਹਨ। ਜਾਣਕਾਰੀ ਦਿੰਦੇ ਹੋਏ ਥਾਣਾ ਆਰਿਫ ਕੇ ਪੁਲਿਸ ਦੇ ਏਐੱਸਆਈPunjab16 days ago
-
ਹੈਰੋਇਨ ਤੇ ਡਰੱਗ ਮਨੀ ਸਮੇਤ ਗਿ੍ਫਤਾਰਸਟਾਫ ਰਿਪੋਰਟਰ, ਫਿਰੋਜ਼ਪੁਰ : ਥਾਣਾ ਸਦਰ ਫਿਰੋਜ਼ਪੁਰ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 10 ਗ੍ਰਾਮ ਹੈਰੋਇਨPunjab17 days ago
-
ਟਾਪ 10 ਬਲੂਟੁੱਥ ਕਾਲਿੰਗ ਸਮਾਰਟ ਵਾਚ, ਜਿਨ੍ਹਾਂ ਦੀ ਕੀਮਤ ਹੈ 3000 ਰੁਪਏ ਤੋਂ ਘੱਟਜੇਕਰ ਤੁਸੀਂ ਬਲੂਟੁੱਥ ਸਮਾਰਟਵਾਚ ਖਰੀਦਣਾ ਚਾਹੁੰਦੇ ਹੋ, ਅਤੇ ਤੁਹਾਡਾ ਬਜਟ 3000 ਰੁਪਏ ਤੋਂ ਘੱਟ ਹੈ, ਤਾਂ ਅੱਜ ਅਸੀਂ ਤੁਹਾਡੀ ਸਹੂਲਤ ਲਈ 8 ਸਮਾਰਟਵਾਚਾਂ ਦੀ ਸੂਚੀ ਲੈ ਕੇ ਆਏ ਹਾਂ, ਜੋ ਕਿ 3000 ਰੁਪਏ ਤੋਂ ਘੱਟ 'ਚ ਆਉਂਦੀਆਂ ਹਨ। ਆਓ ਜਾਣਦੇ ਹਾਂ ਉਨ੍ਹਾਂ ਬਾਰੇ ਪੂਰੀ ਜਾਣਕਾਰੀTechnology17 days ago
-
ਇਹ ਹਨ Airtel ਦੇ ਰੋਜ਼ਾਨਾ 2 GB ਡਾਟਾ ਪਲਾਨ, ਜਿਨ੍ਹਾਂ ਦੀ ਕੀਮਤ 500 ਰੁਪਏ ਤੋਂ ਹੈ ਘੱਟ, Disney Hotstar ਤੇ Amazon Prime ਸਬਸਕ੍ਰਿਪਸ਼ਨ ਮਿਲੇਗਾ ਮੁਫਤਮੌਜੂਦਾ ਸਮੇਂ 'ਚ ਡਾਟਾ ਦੀ ਖਪਤ ਤੇਜ਼ੀ ਨਾਲ ਵਧ ਰਹੀ ਹੈ। ਵ੍ਹਟਸਐਪ, ਰੀਲਜ਼ ਅਤੇ ਯੂਟਿਊਬ ਦੀ ਵਰਤੋਂ ਕਾਰਨ ਰੋਜ਼ਾਨਾ 2 ਜੀਬੀ ਤਕ ਦਾ ਡਾਟਾ ਆਸਾਨੀ ਨਾਲ ਖਤਮ ਹੋ ਜਾਂਦਾ ਹੈ। ਜੇਕਰ ਤੁਸੀਂ ਏਅਰਟੈੱਲ ਯੂਜ਼ਰ ਹੋ, ਤਾਂ ਅਸੀਂ ਤੁਹਾਡੇ ਲਈ ਰੋਜ਼ਾਨਾ 2 ਜੀਬੀ ਡੇਟਾ ਵਾਲੇTechnology17 days ago
-
ਸ਼ਹੀਦ ਫ਼ੌਜੀ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੇਣਾ 'ਆਪ' ਦਾ ਸਹੀ ਫ਼ੈਸਲਾ : ਅੌਲਖਭਾਵੇਂ ਦੇਸ਼ ਦੀ ਆਜ਼ਾਦੀ ਦੀ ਜੰਗ ਹੋਵੇ ਤੇ ਭਾਵੇਂ 62 ਦੀ ਹਿੰਦ-ਚੀਨ, 65-71 ਦੀ ਹਿੰਦ-ਪਾਕਿ ਜੰਗ ਅਤੇ ਭਾਵੇਂ ਕਾਰਗਿਲ ਦੀ ਜੰਗ ਹੋਵੇ। ਇਨਾਂ੍ਹ ਜੰਗਾਂ 'ਚ ਪੰਜਾਬੀਆਂ ਦੀਆਂ ਸਭ ਤੋਂ ਵੱਧ ਕੁਰਬਾਨੀਆਂ ਹੋਈਆਂ ਹਨ। ਪਰ ਅੱਜ ਤਕ ਇਨਾਂ੍ਹ ਜੰਗਾਂ ਵਿਚ ਸ਼ਹੀਦ ਹੋਣ ਵਾਲੇ ਬਹਾਦਰ ਸਿਪਾਹੀਆਂ ਦੇ ਪਰਿਵਾਰਾਂ ਨੂੰ ਇਨਾਂ੍ਹ ਮਾਣ ਸਤਿਕਾਰ ਕਿਸੇ ਹੋਰ ਸਿਆਸੀ ਪਾਰਟੀ ਨੇ ਨਹੀਂ ਦਿੱਤਾ,Punjab18 days ago
-
ਵਿਜੀਲੈਂਸ ਬਿਊਰੋ ਵੱਲੋਂ ਪੀਐੱਸਪੀਸੀਐੱਲ ਦਾ ਜੇਈ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਪੀਐਸਪੀਸੀਐਲ ਅਲਾਵਲਪੁਰ ਦੇ ਜੂਨੀਅਰ ਇੰਜੀਨੀਅਰ ਸ਼ਾਮ ਸਿੰਘ ਨੂੰ ਬਿਜਲੀ ਦਾ ਟਰਾਂਸਫਾਰਮਰ ਲਗਾਉਣ ਬਦਲੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਰਲੋਚਨ ਸਿੰਘ ਵਾਸੀ ਪਿੰਡ ਸਰਮਸਤਪੁਰ ਦੀ ਸ਼ਿਕਾਇਤ ’ਤੇ ਮੁਲਜ਼ਮ ਸ਼ਾਮ ਸਿੰਘ ਜੇ.ਈ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।Punjab18 days ago
-
100 ਕਰੋੜ ਰੁਪਏ 'ਚ ਰਾਜਪਾਲ ਤੇ ਰਾਜ ਸਭਾ ਸੀਟਾਂ ਦੇਣ ਦਾ ਦਾਅਵਾ ਕਰਨ ਵਾਲੇ ਰੈਕੇਟ ਦਾ CBI ਨੇ ਕੀਤਾ ਪਰਦਾਫਾਸ਼, ਚਾਰ ਗ੍ਰਿਫਤਾਰਸੀਬੀਆਈ ਨੇ ਰਾਜ ਸਭਾ ਸੀਟਾਂ ਅਤੇ ਰਾਜਪਾਲ ਦੇ ਅਹੁਦੇ ਦੇ ਝੂਠੇ ਵਾਅਦਿਆਂ ਨਾਲ ਲੋਕਾਂ ਨੂੰ 100 ਕਰੋੜ ਰੁਪਏ ਠੱਗਣ ਦੀ ਕੋਸ਼ਿਸ਼ ਕਰਨ ਵਾਲੇ ਬਹੁ-ਰਾਜੀ ਧੋਖਾਧੜੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਏਜੰਸੀ ਨੇ ਇਸ ਦੌਰਾਨ ਚਾਰ ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ। ਇਸ ਦੇ ਨਾਲ ਹੀ ਤਲਾਸ਼ੀ ਮੁਹਿੰਮ ਦੌਰਾਨ ਇੱਕ ਮੁਲਜ਼ਮ ਸੀਬੀਆਈ ਅਧਿਕਾਰੀਆਂ 'ਤੇ ਹਮਲਾ ਕਰਕੇ ਫਰਾਰ ਹੋ ਗਿਆ।National19 days ago
-
ਹਥਿਆਰਾਂ ਦੇ ਜ਼ੋਰ 'ਤੇ ਪੈਟਰੋਲ ਪੰਪ ਮੁਲਾਜ਼ਮਾਂ ਤੋਂ 30 ਹਜ਼ਾਰ ਕੈਸ਼ ਤੇ ਦੋ ਮੋਬਾਈਲ ਫੋਨ ਖੋਹੇਸਟਾਫ ਰਿਪੋਰਟਰ, ਫਿਰੋਜ਼ਪੁਰ : ਫਿਰੋਜ਼ਪੁਰ ਦੇ ਅਧੀਨ ਆਉਂਦੇ ਪਿੰਡ ਸੁਰ ਸਿੰਘ ਵਾਲਾ ਕੋਲ ਪੈਟਰੋਲ ਪੰਪ ਦੇ ਮੁਲਾਜ਼ਮਾਂ ਨੂੰ ਹਥਿਆPunjab20 days ago
-
ਪਟਵਾਰੀ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਮਾਰੀ 12 ਲੱਖ ਦੀ ਠੱਗੀਸਟਾਫ ਰਿਪੋਰਟਰ, ਫਿਰੋਜ਼ਪੁਰ: ਦੋ ਵਿਅਕਤੀਆਂ ਨੂੰ ਪਟਵਾਰੀ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ 16 ਲੱਖ ਰੁਪਏ ਦੀ ਠੱਗੀ ਮਾਰੀ ਸੀPunjab21 days ago
-
ਨਸ਼ੀਲੇ ਪਦਾਰਥਾਂ ਤੇ ਨਕਦੀ ਸਮੇਤ ਦੋ ਨੱਪੇਜ਼ਿਲ੍ਹਾ ਫਿਰੋਜ਼ਪੁਰ ਦੀ ਪੁਲਿਸ ਨੇ ਗਸ਼ਤ ਅਤੇ ਛਾਪੇਮਾਰੀ ਦੌਰਾਨ ਵੱਖ ਵੱਖ ਥਾਵਾਂ ਤੋਂ ਦੋ ਵਿਅਕਤੀਆਂ ਨੂੰ ਚਾਲੂ ਭੱਠੀ, 30 ਲੀਟਰ ਲਾਹਣ ਤੇ 1 ਬੋਤਲ ਨਾਜਾਇਜ਼ ਸ਼ਰਾਬ ਅਤੇ 170 ਰੁਪਏ ਜੂਏ ਦੀ ਰਾਸ਼ੀ ਸਮੇਤ ਗਿ੍ਫਤਾਰ ਕਰਕੇ ਉਨ੍ਹਾਂ ਖਿਲਾਫ ਥਾਣਾ ਗੁਰੂਹਰਸਹਾਏ ਅਤੇ ਥਾਣਾ ਮਮਦੋਟ ਵਿਖੇ ਆਬਕਾਰੀ ਅਤੇ ਜੂਆ ਐਕਟ ਤਹਿਤ ਮਾਮਲੇ ਦਰਜ ਕੀਤੇ ਹਨ।Punjab22 days ago