sadhu singh dharmsot
-
ਕੈਪਟਨ ਤੋਂ ਬਾਅਦ ਧਰਮਸੋਤ ਦੀ ਕਿਸਾਨਾਂ ਨੂੰ ਅਪੀਲ- ਮੋਬਾਈਲ ਟਾਵਰ ਤੋੜ ਕੇ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਕਰੋਪੰਜਾਬ ਦੇ ਮੁੱਖ ਮੰਤਰੀ ਵੱਲੋਂ ਮੋਬਾਈਲ ਟਾਵਰਾਂ ਨੂੰ ਨੁਕਸਾਨ ਨਾ ਪਹੁੰਚਾਉਣ ਦੀ ਅਪੀਲ ਤੋਂ ਬਾਅਦ ਹੁਣ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharmsot) ਨੇ ਵੀ ਅਪੀਲ ਕੀਤੀ ਹੈ ਕਿ ਅਜਿਹਾ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੂਬੇ 'ਚ ਪ੍ਰੀਖਿਆਵਾਂ ਚੱਲ ਰਹੀਆਂ ਹਨ।Punjab26 days ago
-
ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਗੁਰੂ ਘਰ ਨਤਮਸਤਕਸਰਬੰਸ ਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਾਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਸਭਾ ਦੇ ਦੂਜੇ ਦਿਨ ਪੰਜਾਬ ਦੇ ਜੰਗਲਾਤ ਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਸਾਧੂ ਸਿੰਘ ਧਰਮਸੋਤ ਪੰਜਾਬ ਸਰਕਾਰ ਦੀ ਤਰਫ਼ੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਸਮਤਕ ਹੋਏ। ਇਸ ਦPunjab26 days ago
-
ਪੰਜਾਬ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਵਾਂਗ ਸਹੂਲਤਾਂ ਦੇਣ ਲਈ ਵਚਨਬੱਧ : ਧਰਮਸੋਤਜਦੋਂ ਤੋਂ ਸੂਬੇ ਦੀ ਵਾਂਗਡੋਰ ਕਾਂਗਰਸ ਪਾਰਟੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸੰਭਾਲੀ ਹੈ ਤਾਂ ਸਹਿਰਾਂ ਵਾਂਗ ਪਿੰਡਾਂ ਵਿੱਚ ਵੀ ਜੰਗੀ ਪੱਧਰ ਤੇ ਵਿਕਾਸ ਕਾਰਜ ਕਰਵਾਏ ਗਏ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੂਬੇ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਇਕੱਤਰ ਵਰਕਰਾਂ ਦੀ ਮੀਟਿੰਗ ਉਪਰੰਤ ਪੱਤਰਕਾਰਾ ਨਾਲ ਗੱਲ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਜਿੱਥੇ ਰਿਜਰਵ ਹਲਕਾ ਨਾਭਾ ਵਿੱਚ ਕਰੋੜਾਂ ਦੀ ਲਾਗਤ ਨਾਲ ਵੱਖ-ਵੱਖ ਪਾਰਕ ਬਣਾਏ ਗਏ ਹਨ, ਉਸੇ ਤਰਜ ਤੇ ਪਿੰਡਾਂ ਵਿੱਚ ਵੀ ਪਾਰਕ ਅਤੇ ਸਮਾਰਟ ਪੰਚਾਇਤ ਘਰ ਵੱਡੀ ਪੱਧਰ ਤੇ ਬਣਾਏ ਗਏ ਹਨ ਤਾਂ ਜੋ ਪਿੰਡਾਂ ਦੇ ਬੱਚੇ ਸਵੇਰੇ-ਸ਼ਾਮ ਪਾਰਕ ਵਿੱਚ ਜਾ ਕੇ ਆਨੰਦPunjab2 months ago
-
'ਅਸੀਂ ਤਾਂ ਵੋਟਾਂ ਮੰਗਣ ਵਾਲੇ ਹਾਂ, ਐਂਵੇਂ ਪੰਗਾ ਹੀ ਲੈ ਲਿਆ ਮੈਂ ਤਾਂ ਆ ਕੇ', ਭਾਸ਼ਾ ਵਿਭਾਗ ਦੇ ਸਮਾਗਮ 'ਚ ਬੋਲੇ ਕੈਬਨਿਟ ਮੰਤਰੀਭਾਸ਼ਾ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਵਿਭਾਗ ਵੱਲੋਂ ਪੰਜਾਬੀ ਹਫ਼ਤੇ ਦੌਰਾਨ ਮਰਹੂਮ ਕਵਿੱਤਰੀ ਅੰਮ੍ਰਿਤਾ ਪ੍ਰੀਤਮ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਕਵੀ ਦਰਬਾਰ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਪੁੱਜੇ ਕੈਬਨਿਟ ਮੰਤਰੀ ਨੇ ਕਿਹਾ- 'ਅਸੀਂ ਤਾਂ ਵੋਟਾਂ ਮੰਗਣ ਵਾਲੇ ਹਾਂ, ਐਂਵੇਂ ਪੰਗਾ ਹੀ ਲੈ ਲਿਆ ਮੈਂ ਤਾਂ ਆ ਕੇ।'Punjab2 months ago
-
ਪੰਜਾਬ 'ਚ ਸਕਲਾਰਸ਼ਿਪ ਘੁਟਾਲੇ 'ਤੇ ਅਕਾਲੀ ਦਲ ਦਾ ਹਮਲਾਵਰ ਰੁਖ਼, ਮੰਤਰੀ ਸਾਧੂ ਸਿੰਘ ਧਰਮਸੋਤ ਦੀ ਕੋਠੀ ਦਾ ਘਿਰਾਓਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚਾਹੇ ਹੀ ਡਾ.ਭੀਮ ਰਾਓ ਅੰਬੇਡਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਯੋਜਨਾ ਦੇ ਸ਼ੁੱਭਆਰੰਭ ਕਰਨ ਦਾ ਐਲਾਨ ਕਰ ਦਿੱਤਾ ਹੈ ਪਰ ਪੋਸਟ ਮੈਟਰਿਕ ਸਕਲਾਰਸ਼ਿਪ 'ਚ ਹੋਏ ਘੁਟਾਲੇ ਦਾ ਮੁੱਦ ਅਜੇ ਵੀ ਜ਼ਿੰਦਾ ਹੈ।Punjab2 months ago
-
ਕਿਰਸਾਨੀ ਨੂੰ ਬਰਬਾਦ ਕਰਨ 'ਤੇ ਤੁਲੀ ਮੋਦੀ ਸਰਕਾਰ : ਧਰਮਸੋਤਜਦ ਤੋਂ ਕੇਂਦਰ ਵਿਚ ਭਾਜਪਾ ਦੀ ਨਰਿੰਦਰ ਮੋਦੀ ਦੀ ਅਗਵਾਈ 'ਚ ਸਰਕਾਰ ਬਣੀ ਹੈ ਉਦੋਂ ਤੋਂ ਹੀ ਦੇਸ਼ ਦਾ ਕਿਸਾਨ, ਵਪਾਰੀ, ਮਜ਼ਦੂਰ, ਮੁਲਾਜ਼ਮ ਆਦਿ ਹਰ ਵਰਗ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਦੁਖੀ ਹੈ ਜਿਸ ਕਰਕੇ ਅੱਜ ਦੇਸ਼ ਦਾ ਬੱਚਾ ਬੱਚਾ ਤ੍ਰਾਹ-ਤ੍ਰਾਹ ਕਰ ਰਿਹਾ ਹੈ ਅਤੇ ਸੜਕਾਂ ਤੇ ਉਤਰ ਕੇ ਧਰਨਾ ਦੇਣ ਲਈ ਮਜ਼ਬੂਰ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਰਿਆਸਤੀ ਸ਼ਹਿਰ ਨਾਭਾ ਸਥਿਤ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਉਪਰੰਤPunjab2 months ago
-
Punjab Assembly Session : ਵਿਸ਼ੇਸ਼ ਇਜਲਾਸ ਦੌਰਾਨ ਪੰਜਾਬ ਵਿਧਾਨ ਸਭਾ ਵੱਲੋਂ ਸੱਤ ਅਹਿਮ ਬਿੱਲ ਪਾਸPunjab Vidhan Sabha ਨੇ ਅੱਜ ਸਪੀਕਰ ਰਾਣਾ ਕੇਪੀ ਸਿੰਘ ਦੀ ਪ੍ਰਧਾਨਗੀ ਹੇਠ ਬੁਲਾਏ ਵਿਸ਼ੇਸ਼ ਸਦਨ ਦੇ ਅੰਤਿਮ ਦਿਨ ਸੱਤ ਮਹੱਤਵਪੂਰਨ ਬਿੱਲ ਪਾਸ ਕੀਤੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ ਬਿੱਲ 2020 ਪੇਸ਼ ਕੀਤਾ।Punjab3 months ago
-
ਧਰਮਸੋਤ ਮੰਦਰ 'ਚ ਹੋਏ ਨਤਮਸਤਕਅੱਸੂ ਦੇ ਨਰਾਤਿਆਂ ਦੋਰਾਨ ਜਿੱਥੇ ਰਿਆਸਤੀ ਸ਼ਹਿਰ ਨਾਭਾ ਦੇ ਸਾਰੇ ਮੰਦਿਰਾਂ ਨੂੰ ਵਧੀਆ ਢੰਗ ਨਾਲ ਸਜਾਇਆ ਹੋਇਆ ਹੈ ਉਥੇ ਹੀ ਮੰਦਿਰਾਂ ਵਿਚ ਮਾਂ ਭਗਤਾਂ ਦੀਆਂ ਭਾਰੀ ਰੌਣਕਾਂ ਵੇਖਣ ਨੂੰ ਮਿਲ ਰਹੀਆਂ ਹਨ। ਨਰਾਤਿਆਂ ਦੇ ਤਿਉਹਾਰ 'ਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸਥਾਨਕ ਦੇਵੀ ਦਵਾਲਾ ਚੌਕ 'ਚ ਸਥਿਤ ਪ੍ਰਰਾਚੀਨ ਮਾਤਾ ਸ਼੍ਰੀ ਰਾਜੇਸ਼ਵਰੀ ਮੰਦਿਰ ਪਹੁੰਚ ਕੇ ਮਾਤਾ ਰਾਣੀ ਜੀ ਦਾ ਆਸ਼ੀਰਵਾਦ ਪ੍ਰਰਾਪਤ ਕੀਤਾ। ਉਥੇ ਹੀPunjab3 months ago
-
ਕੈਬਨਿਟ ਮੰਤਰੀ ਧਰਮਸੋਤ ਦੀ ਅਗਵਾਈ 'ਚ ਟਰੈਕਟਰਾਂ ਦਾ ਕਾਫਲਾ ਰੈਲੀ ਲਈ ਰਵਾਨਾਖੇਤੀ ਕਾਨੂੰਨਾਂ ਨੂੰ ਲੈ ਕੇ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਵੱਲੋਂ ਪੰਜਾਬ ਵਿੱਚ ਆ ਕੇ ਕਿਸਾਨ ਦੇ ਹੱਕ 'ਚ ਟਰੈਕਟਰ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਤੇ ਇਨ੍ਹਾਂ ਟਰੈਕਟਰ ਰੈਲੀਆਂ 'ਚ ਸ਼ਮੂਲੀਅਤ ਲਈ ਅੱਜ ਰਿਆਸਤੀ ਸ਼ਹਿਰ ਨਾਭਾ ਤੋਂ ਵੱਡੀ ਗਿਣਤੀ 'ਚ ਟਰੈਕਟਰਾਂ ਦਾ ਵੱਡਾ ਕਾਫ਼ਲਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਅਗਵਾਈ 'ਚ ਸਮਾਣਾ ਲਈ ਰਵਾਨਾ ਹੋਇਆ।Punjab3 months ago
-
ਸ਼ੈਲਰ ਮਾਲਕਾਂ ਨੇ ਧਰਮਸੋਤ ਨੂੰ ਦਿੱਤਾ ਮੰਗ ਪੱਤਰਝੋਨੇ ਦੇ ਸੀਜਨ ਨੂੰ ਲੈ ਕੇ ਰਾਈਸ ਸੈਲਰ ਐਸੋਸੀਏਸ਼ਨ ਨਾਭਾ ਵਲੋਂ ਪ੍ਰਧਾਨ ਸਤੀਸ਼ ਗਰਗ ਦੀ ਅਗਵਾਈ ਵਿਚ ਅੱਜ ਸ਼ੈਲਰ ਮਾਲਕਾਂ ਦੀ ਇਕੱਤਰਤਾ ਹੋਈ ਜਿਸ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਦੌਰਾਨ ਸ਼ੈਲਰ ਮਾਲਕਾਂ ਨੇ ਆਪਣੀਆਂ ਮੰਗਾਂ ਸਬੰਧੀ ਜਿੱਥੇ ਧਰਮਸੋਤ ਨੂੰ ਮੰਗ ਪੱਤਰ ਦੇ ਕੇ ਜਾਣੂ ਕਰਵਾਇਆ ਉੱਥੇ ਉਨ੍ਹਾਂ ਦੇ ਹੱਲ ਕਰਨ ਲਈ ਵੀ ਅਪੀਲ ਕੀਤੀ। ਪੱਤਰਕਾਰ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਪੰਜਾਬPunjab3 months ago
-
ਸਾਬਕਾ ਵਿਧਾਇਕ ਨਿਰਮਲ ਸਿੰਘ ਨੇ ਮੰਗੀ 2012 ਤੋਂ ਸਕਾਲਰਸ਼ਿਪ ਘੁਟਾਲੇ ਦੀ ਜਾਂਚਇਸ ਸਮੇਂ ਕਾਂਗਰਸ ਨੂੰ ਕੇਂਦਰ ਦੀ ਜਾਂਚ 'ਤੇ ਭਰੋਸਾ ਨਹੀਂ ਹੈ ਤੇ ਅਕਾਲੀ ਦਲ ਨੂੰ ਪੰਜਾਬ ਸਰਕਾਰ 'ਤੇ। ਇਸ ਲਈ ਮੇਰੀ ਮੰਗ ਹੈ ਕਿ ਜੇਕਰ ਦੋਵਾਂ ਦਲਾਂ ਨੂੰ ਇਸ ਘਪਲੇ ਦਾ ਸੱਚ ਸਾਰਿਆਂ ਸਾਹਮਣੇ ਲਿਆਉਣਾ ਹੈ ਤਾਂ ਉਨ੍ਹਾਂ ਨੂੰ ਇਸ ਦੀ ਜਾਂਚ ਹਾਈਕੋਰਟ ਦੇ ਰਿਟਾਇਰਡ ਜੱਜ ਕੋਲੋਂ ਕਰਵਾਉਣੀ ਚਾਹੀਦੀ ਹੈ।Punjab4 months ago
-
ਧਰਮਸੋਤ ਦੇਣ ਅਸਤੀਫ਼ਾ : ਅਕਾਲੀ ਆਗੂਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਤੇ ਸੀਨੀਅਰ ਅਕਾਲੀ ਆਗੂ ਹਰਪਾਲ ਸਿੰਘ ਜੱਲਾ, ਸੀਨੀਅਰ ਮੀਤ ਪ੍ਰਧਾਨ ਬਾਬੂ ਸੁਰਿੰਦਰ ਕੁਮਾਰ, ਜਥੇ. ਦੇਵਿੰਦਰ ਸਿੰਘ ਟਿੰਬਰਵਾਲ, ਜਥੇਦਾਰ ਦਰਸ਼ਨ ਸਿੰਘ ਰੱਬੋਂ, ਸਰਪੰਚ ਕੁਲਦੀਪ ਸਿੰਘ ਦੌਦ ਤੇ ਅਮਰਜੀਤ ਸਿੰਘ ਮਾਂਗੇਵਾਲ ਨੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤPunjab4 months ago
-
ਲੋਕ ਇਨਸਾਫ਼ ਪਾਰਟੀ ਨੇ ਸਾੜਿਆ ਧਰਮਸੋਤ ਦਾ ਪੁਤਲਾਲੋਕ ਇਨਸਾਫ ਪਾਰਟੀ ਅਮਲੋਹ ਦੇ ਸੇਵਾਦਾਰ ਡਾ.ਅਮਿਤ ਸੰਦਲ ਅਤੇ ਦਫਤਰ ਇੰਚਾਰਜ਼ ਸੁਤੰਤਰਦੀਪ ਸਿੰਘ ਖਾਲਸਾ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਸਾੜ ਕੇ ਰੋਸ ਪ੍ਰਗਟ ਕੀਤਾ ਗਿਆ। ਆਗੂਆਂ ਨੇ ਦੱਸਿਆ ਕਿ ਪੰਜਾਬ ਦੇ ਹੋਣਹਾਰ ਐੱਸਸੀ ਵਰਗ ਦੇ ਬੱਚਿਆਂ ਨੂੰ ਕੇਂਦਰ ਵਲੋਂ ਭੇਜੀ ਸਕਾਲਰਸ਼ਿਪ ਰਾਸ਼ੀ ਨੂੰ ਆਪਣੇ ਚਹੇਤੇ ਅਧਿਕਾਰੀਆਂ ਦੀ ਮਿਲੀਭੁਗਤ ਦੁਰਉਪਯੋਗ ਕੀਤਾ ਹੈ ਜਿਸ ਦੀ ਲੋਕ ਇਨਸਾਫ ਪਾਰਟੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦੀ ਹੈ ਅਤੇ ਮੰਤਰੀ ਤੋਂ ਅਸਤੀਫੇ ਦੀ ਮੰਗ ਕਰਦੀ ਹੈ ਅਤੇ ਇਹ ਵੀ ਮੰਗ ਕਰਦੀ ਹੈ ਕਿ ਇਸ ਘੁਟਾਲੇPunjab4 months ago
-
ਵਜ਼ੀਫ਼ਾ ਘੁਟਾਲਾ : ਧਰਮਸੋਤ ਦੇ ਨਾਲ-ਨਾਲ ਬਾਦਲਾਂ ਦੇ ਕਾਰਜਕਾਲ ਦੀ ਵੀ ਹੋਵੇ ਜਾਂਚ : ਆਪਦਲਿਤ ਪਰਿਵਾਰਾਂ ਨਾਲ ਸਬੰਧਿਤ ਲੱਖਾਂ ਹੋਣਹਾਰ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ 'ਚ ਹੋਏ ਤਾਜ਼ਾ ਘੁਟਾਲੇ ਦੇ ਦੋਸ਼ਾਂ 'ਚ ਘਿਰੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਬਰਖ਼ਾਸਤ ਕਰਨ ਦੀ ਮੰਗ ਨੂੰ ਲੈ ਕੇ ਵੀਰਵਾਰ ਨੂੰ ਆਮ ਆਦਮੀ ਪਾਰਟੀ ਪੰਜਾਬ ਨੇ ਸਥਾਨਕ ਡਿਪਟੀ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਪੁਤਲੇ ਫੂਕੇ।Punjab4 months ago
-
ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਸਾੜਿਆ ਕੈਬਨਿਟ ਮੰਤਰੀ ਧਰਮਸੋਤ ਦਾ ਪੁਤਲਾਜਿਵੇਂ ਹੀ ਪਿਛਲੇ ਦਿਨੀਂ ਕਰੀਬ 64 ਕਰੋੜ ਰੁਪਏ ਦੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਾ ਕੀ ਸਾਹਮਣੇ ਆਇਆ ਤਾਂ ਉਸ ਘੁਟਾਲੇ ਨੂੰ ਲੈ ਕੇ ਨੂੰ ਲੈ ਕੇ ਜਿੱਥੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਭਖੀ ਹੋਈ ਹੈ ਉੱਥੇ ਪੰਜਾਬ ਅੰਦਰ ਵੱਖ ਵੱਖ ਪਾਰਟੀਆਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਪ੍ਰੋਟੈਸਟ ਕੀਤੇ ਜਾ ਰਹੇ ਹਨ ।Punjab4 months ago
-
ਕੈਬਨਿਟ ਮੰਤਰੀ ਧਰਮਸੋਤ ਦੀ ਕੋਠੀ ਸਾਹਮਣੇ ਧਰਨੇ 'ਤੇ ਬੈਠੇ 'ਆਪ' ਆਗੂ ਤੇ ਵਰਕਰ ਪੁਲਿਸ ਨੇ ਚੁੱਕੇਇਸ ਸਬੰਧੀ ਗ੍ਰਿਫ਼ਤਾਰ ਕੀਤੇ ਆਗੂ ਚੇਤਨ ਸਿੰਘ ਜੋੜੇਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਚਾਹੇ ਜਿੰਨਾ ਮਰਜ਼ੀ ਧੱਕਾ ਕਰਵਾ ਲਵੇ ਪਰ ਅਸੀਂ ਆਪਣਾ ਸੰਘਰਸ਼ ਜਾਰੀ ਰੱਖਾਂਗੇ।Punjab4 months ago
-
ਧਰਮਸੋਤ ਨੂੰ ਮੰਤਰੀ ਮੰਡਲ 'ਚੋਂ ਬਰਖ਼ਾਸਤ ਕਰਨ ਦੀ ਮੰਗਦਲਿਤ ਵਿਦਿਆਰਥੀਆਂ ਨੂੰ ਅਗਲੇਰੀ ਪੜ੍ਹਾਈ ਲਈ ਉਤਸ਼ਾਹਿਤ ਕਰਨ ਵਾਲੀ ਪੋਸਟ ਮੈਟਿ੍ਕ ਵਜੀਫਾ (ਸਕਾਲਰਸ਼ਿਪ) ਸਕੀਮ ਦੇ 63.91 ਕਰੋੜ ਰੁਪਏ ਦੇ ਵੱਡੇ ਘਪਲੇ 'ਚ ਫਸੇ ਸਮਾਜਿਕ ਨਿਆਂ, ਸ਼ਕਤੀਕਰਨ ਅਤੇ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮੰਤਰੀ ਮੰਡਲ 'ਚਂੋ ਬਰਖ਼ਾਸਤ ਕਰਨ ਲਈ ਆਮ ਆਦਮੀ ਪਾਰਟੀ ਵਲੋਂ ਗੁਰਵਿੰਦਰ ਿਢੱਲੋਂ ਦੀ ਅਗਵਾਈ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ 'ਆਪ' ਆਗੂਆਂ ਨੇ ਕਿਹਾ ਕਿ ਰਾਜੇ ਦੇ ਜੰਗਲ ਰਾਜ 'ਚ ਬੇਲਗਾਮ ਭਿ੍ਸ਼ਟਾਚਾਰੀ ਮੰਤਰੀ ਗਰੀਬ-ਦਲਿਤਾਂ ਦੇ ਬੱਚਿਆਂ ਦੀ ਵਜੀਫ਼ਾ ਰਾਸ਼ੀ ਨੂੰ ਵੀ ਨਹੀਂ ਬਖ਼ਸ਼ ਰਹੇPunjab4 months ago
-
ਭਾਜਪਾ ਵਰਕਰਾਂ ਨੇ ਸਾੜਿਆ ਮੰਤਰੀ ਧਰਮਸੋਤ ਦਾ ਪੁਤਲਾਰਿਆਸਤੀ ਸਹਿਰ ਨਾਭਾ ਦੇ ਪਟਿਆਲਾ ਗੇਟ ਸਥਿਤ ਭਾਜਪਾ ਵਰਕਰਾਂ ਵਲੋਂ ਜ਼ਿਲ੍ਹਾ ਪਟਿਆਲਾ ਦੇ ਦਿਹਾਤੀ ਪ੍ਰਧਾਨ ਸੁਰਿੰਦਰ ਗਰਗ ਦੀ ਅਗਵਾਈ ਵਿਚ ਸੂਬੇ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੂਤਲਾ ਫੂਕਿਆ ਗਿਆ। ਉਪਰੰਤ ਭਾਜਪਾ ਵਰਕਰਾਂ ਵਲੋਂ ਸੂਬਾ ਸਰਕਾਰ ਅਤੇ ਕੈਬਨਿਟ ਮੰਤਰੀ ਧਰਮਸੋਤ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਜ਼ਿਲ੍ਹਾ ਦਿਹਾਤੀ ਪ੍ਰਧਾਨ ਸੁਰਿੰਦਰ ਗਰਗ, ਬਲਾਕ ਮੰਡਲ ਪ੍ਰਧਾਨ ਗੌਰਵPunjab4 months ago
-
ਭਾਜਪਾ ਨੇ ਨਾਭਾ 'ਚ ਫੂਕਿਆ ਮੰਤਰੀ ਧਰਮਸੋਤ ਦਾ ਪੁਤਲਾਨਾਭਾ ਭਾਰਤੀ ਜਨਤਾ ਪਾਰਟੀ ਮੰਡਲ ਵਲੋਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਸਥਾਨਕ ਪਟਿਆਲਾ ਗੇਟ ਵਿਖੇ ਭਾਜਪਾ ਜਿਲ੍ਹਾ ਪਟਿਆਲਾ ਦੇ ਪ੍ਰਧਾਨ ਸੁਰਿੰਦਰ ਗਰਗ ਅਤੇ ਨਾਭਾ ਮੰਡਲ ਦੇ ਪ੍ਰਧਾਨ ਗੌਰਵ ਜਲੋਟਾ ਦੀ ਅਗਵਾਹੀ ਵਿਚ ਫੂਕਿਆ ਗਿਆ।Punjab4 months ago
-
ਪੰਜਾਬ ਕੋਲ ਹੋਰ ਸੂਬਿਆਂ ਨੂੰ ਦੇਣ ਲਈ ਵਾਧੂ ਪਾਣੀ ਨਹੀਂ : ਧਰਮਸੋਤਪੰਜਾਬ ਦੇ ਜੰਗਲਾਤ ਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਨਾਭਾ...Punjab5 months ago