sahib
-
ਅੱਜ ਦਾ ਹੁਕਮਨਾਮਾ (9 ਮਾਰਚ, 2021)ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧।Religion7 hours ago
-
ਅਕਾਲੀਓ ਅਜੇ ਵੀ ਸੁਧਰ ਜਾਓ, ਸਮਾਂ ਹੈ ..!ਜ਼ਿਲ੍ਹੇ ਵਿਚ ਪੰਜ ਨਗਰ ਕੌਂਸਲ ਚੋਣਾਂ ਵਿਚ ਅਕਾਲੀ ਦਲ ਦੀ ਹੋਈ ਹਾਰ ਮਗਰੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਆਗੂਆਂ ਨੂੰ ਨਸੀਹਤ ਦਿੰਦਿਆਂ ਉਨ੍ਹਾਂ ਨੂੰ ਸੁਧਰਨ ਦਾ ਪਾਠ ਪੜ੍ਹਾਇਆ।Punjab20 hours ago
-
ਗੁਰੂ ਨਗਰੀ 'ਚ ਕਾਂਗਰਸ ਖ਼ਿਲਾਫ਼ ਗੱਜੇ ਅਕਾਲੀਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੀ ਕਾਂਗਰਸ ਸਰਕਾਰ ਦੇ ਖ਼ਿਲਾਫ਼ ਭਾਰੀ ਧਰਨਾ ਦਿਤਾ ਗਿਆ। ਹਲਕੇ ਦੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਦੀ ਅਗਵਾਈ ਵਿਚ ਦਿੱਤੇ ਗਏ ਇਸ ਧਰਨੇ ਵਿਚ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਅਤੇ ਆਗੂਆਂ ਨੇ ਸ਼ਮੂਲੀਅਤ ਕੀਤੀ। ਜੋਸ਼ ਨਾਲ ਭਰੇ ਵਰਕਰਾਂ ਨੇ ਕਾਂਗਰਸ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਭਾਈ ਚਾਵਲਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪਵਿੱਤਰ ਗੁਟਕਾ ਸਾਹਿਬ ਦੀਆਂ ਝੂਠੀਆਂ ਕਸਮਾਂ ਖਾ ਕੇ ਸਰਕਾਰ ਲਿਆਂਦੀ ਪਰ ਅਫਸੋਸ ਪੰਜਾਬPunjab23 hours ago
-
ਅੱਜ ਦਾ ਹੁਕਮਨਾਮਾ (08-03-2021)*ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥Religion1 day ago
-
Sacrilege Case : ਬਰਨਾਲਾ ਪੁਲਿਸ ਨੇ 24 ਘੰਟਿਆਂ ਅੰਦਰ ਗ੍ਰਿਫ਼ਤਾਰ ਕੀਤਾ ਬੇਅਦਬੀ ਦਾ ਦੋਸ਼ੀਪਿੰਡ ਖੁੱਡੀ ਖੁਰਦ ਵਿਖੇ ਗੁਰਦੁਆਰਾ ਸਾਹਿਬ ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀ ਨੂੰ ਜ਼ਿਲਾ ਪੁਲਸ ਮੁਖੀ ਸੰਦੀਪ ਗੋਇਲ ਦੀ ਟੀਮ ਨੇ ਚੌਵੀ ਘੰਟਿਆਂ ਦੇ ਅੰਦਰ-ਅੰਦਰ ਐੱਸਪੀ ਡੀ ਸੁਖਦੇਵ ਸਿੰਘ ਵਿਰਕ ਤੇ ਸੀਆਈਏ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਦੀ ਟੀਮ ਵੱਲੋਂ ਅਰੁਨ ਕੁਮਾਰ ਉਰਫ ਦੇਵ ਵਾਸੀ ਹਰਿਆਣਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈPunjab1 day ago
-
ਮੁਸਲਿਮ ਲੜਕੀ ਨੇ ਪੰਜਾਬ ਦੇ ਸਿੱਖ ਨੌਜਵਾਨ ਨਾਲ ਕੀਤਾ ਵਿਆਹ, ਜੰਮੂ-ਕਸ਼ਮੀਰ ਤੋਂ ਆਏ ਪੇਕਾ ਪਰਿਵਾਰ ਨੇ ਘਰੋਂ ਚੁੱਕਿਆMandi Gobindgarh 'ਚ ਜੰਮੂ-ਕਸ਼ਮੀਰ ਦੀ ਮੁਸਲਿਮ ਲੜਕੀ ਦੇ ਸਿੱਖ ਨੌਜਵਾਨ ਨਾਲ Love Marriage ਕਰਨ ਤੋਂ ਖ਼ਫ਼ਾ ਪੇਕੇ ਪਰਿਵਾਰ ਨੇ ਲੜਕੀ ਨੂੰ ਘਰੋਂ ਚੁੱਕ ਲਿਆ। ਪੇਕਾ ਪਰਿਵਾਰ ਜਦੋਂ ਲੜਕੀ ਨੂੰ ਜਬਰਨ ਚੁੱਕ ਕੇ ਟਾਟਾ ਸੂਮੋ ਗੱਡੀ 'ਚ ਜੰਮੂ-ਕਸ਼ਮੀਰ ਲੈ ਕੇ ਜਾ ਰਹੇ ਸਨ ਤਾਂ ਮੰਡੀ ਗੋਬਿੰਦਗੜ੍ਹ ਦੀ ਪੁਲਿਸ ਨੇ ਪਿੱਛਾ ਕਰਦੇ ਹੋਏ ਉਨ੍ਹਾਂ ਨੂੰ ਜਲੰਧਰ 'ਚ ਭੋਗਪੁਰ ਨੇੜੇ ਫੜ ਲਿਆ।Punjab1 day ago
-
ਬਰਨਾਲਾ 'ਚ ਬੇਅਦਬੀ ਦੀ ਘਟਨਾ, ਨੌਜਵਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਜ਼ਮੀਨ 'ਤੇ ਰੱਖ ਕੇ ਆਪ ਪੰਘੂੜੇ 'ਚ ਸੌਂ ਗਿਆBarnala Crime News : ਪਿੰਡ ਖੁੱਡੀ ਖੁਰਦ ਦੇ ਗੁਰਦੁਆਰਾ ਸਾਹਿਬ ’ਚ ਅਣਪਛਾਤੇ ਨੌਜਵਾਨ ਵਲੋਂ Sri Guru Granth Sahib Ji ਦੀ ਬੇਅਦਬੀ ਕੀਤੇ ਜਾਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ। ਉਕਤ ਵਿਅਕਤੀ ਗੁਰਦੁਆਰਾ ਸਾਹਿਬ ਦੇ ਸੱਚਖੰਡ ਸਾਹਿਬ ਦੇ ਪੰਘੂੜਾ ਸਾਹਿਬ ’ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਹੇਠਾਂ ਜ਼ਮੀਨ 'ਤੇ ਰੱਖ ਕੇ ਖ਼ੁਦ ਪੰਘੂੜੇ ’ਚ ਸੌਂ ਗਿਆ।Punjab2 days ago
-
ਧਾਰਮਿਕ ਕਿਤਾਬਾਂ ਪਾੜ ਕੇ ਬੇਅਦਬੀ ਕਰਨ ਵਾਲਾ ਗ੍ਰਿਫ਼ਤਾਰ, ਹੈੱਡ ਗ੍ਰੰਥੀ ਨੇ ਕੀਤੀ ਸੀ ਸ਼ਿਕਾਇਤਸ਼ਹਿਰ ਦੇ ਬੀਬੀ ਵਾਲਾ ਰੋਡ ਸਥਿਤ ਗੁਰਦੁਆਰਾ ਨਾਨਕਸਰ ਸਾਹਿਬ ਤੋਂ ਪੜ੍ਹਨ ਲਈ ਘਰ ਲਿਆਂਦੀਆਂ ਗਈਆਂ ਧਾਰਮਿਕ ਕਿਤਾਬਾਂ (ਪੋਥੀਆਂ) ਪਾੜ ਕੇ ਉਨ੍ਹਾਂ ਦੀ ਬੇਅਦਬੀ ਕਰਨ ਦੇ ਦੋਸ਼ ਵਿਚ ਥਾਣਾ ਕੈਂਟ ਪੁਲਿਸ ਨੇ ਇਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।Punjab2 days ago
-
ਅੱਜ ਦਾ ਹੁਕਮਨਾਮਾ (7 ਮਾਰਚ, 2021)ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ;ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ;ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ।Religion2 days ago
-
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ 5 ਕੋਰੋਨਾ ਪਾਜ਼ੇਟਿਵ ਕੇਸਾਂ ਦੀ ਪੁਸ਼ਟੀਜਤਿੰਦਰ ਭੰਵਰਾ/ਸੁਖਦੀਪ ਗਿੱਲ, ਸ੍ਰੀ ਮੁਕਤਸਰ ਸਾਹਿਬ ਮਿਸ਼ਨ ਫਤਿਹ ਤਹਿਤ ਕੋਵਿਡ-19 ਸਬੰਧੀ ਜਤਿੰਦਰ ਭੰਵਰਾ/ਸੁਖਦੀਪ ਗਿੱਲ, ਸ੍ਰੀ ਮੁਕਤਸਰ ਸਾਹਿਬ ਮਿਸ਼ਨ ਫਤਿਹ ਤਹਿਤ ਕੋਵਿਡ-19 ਸਬੰਧੀPunjab2 days ago
-
ਅੱਜ ਦਾ ਹੁਕਮਨਾਮਾ (06-03-2021)ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥* *ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥Religion3 days ago
-
ਦਰਬਾਰ ਸਾਹਿਬ ਲਈ ਮਹਿੰਦਰਾ ਕੰਪਨੀ ਨੇ 'ਥਾਰ' ਕੀਤੀ ਭੇਟਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਮਹਿੰਦਰਾ ਕੰਪਨੀ ਨੇ 'ਥਾਰ' ਗੱਡੀ ਭੇਟ ਕੀਤੀ ਹੈ। ਮਹਿੰਦਰਾ ਐਂਡ ਮਹਿੰਦਰਾ ਕੰਪਨੀ ਦੇ ਪ੍ਰਧਾਨ ਹੇਮੰਤ ਸਿੱਕਾ, ਆਰਐੱਸਐੱਮ ਅਸ਼ੀਸ਼ ਸ਼ਰਮਾ, ਅਭਿਸ਼ੇਕ ਮੁਖ, ਐੱਮਡੀ ਇੰਦਰਬੀਰ ਸਿੰਘ ਅਨੰਦ, ਐੱਮਡੀ ਹਰੀਸ਼ ਢੀਂਗਰਾ ਨੇ ਗੱਡੀ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ ਨੂੰ ਸੌਂਪੀਆਂ।Punjab3 days ago
-
ਫਤਿਹਗੜ੍ਹ ਸਾਹਿਬ ’ਚ ਫਿਲਮੀ ਸਟਾਈਲ ’ਚ ATM ਨੂੰ ਗੱਡੀ ਨਾਲ ਪਾਇਆ ਟੋਚਨ, ਚੋਰ 19 ਲੱਖ ਦੀ ਨਕਦੀ ਲੈ ਕੇ ਫ਼ਰਾਰPunjba news ਫਤਿਹਗੜ੍ਹ ਸਾਹਿਬ ਦੀਚੁੰਗੀ ਨੰਬਰ ਚਾਰ ਦੇ ਕੋਲ ਸ਼ੁੱਕਰਵਾਰ ਸਵੇਰੇ ਤਿੰਨ ਵਜੇ ਕਰੀਬ ਚੋਰ ਏਟੀਐੱਮ ਨੂੰ ਪੱਟ ਕੇ ਲੈ ਗਏ। ਏਟੀਐੱਮ ’ਚ ਕੁੱਲ 18 ਲੱਖ 88 ਹਜ਼ਾਰ ਰੁਪਏ ਸੀ।Punjab3 days ago
-
ਅੱਜ ਦਾ ਹੁਕਮਨਾਮਾ (05-03-2021)*ੴ ਸਤਿਗੁਰ ਪ੍ਰਸਾਦਿ ॥* *ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥ ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥Religion4 days ago
-
Disrespect Case : ਅਦਾਲਤ 'ਚ ਪੇਸ਼ ਨਾ ਹੋਣ ’ਤੇ ਤਿੰਨ ਡੇਰਾ ਪੇ੍ਮੀ ਭਗੌੜਾ ਐਲਾਨੇਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ 'ਚ ਵਾਰ-ਵਾਰ ਸੰਮਨ ਭੇਜਣ ਦੇ ਬਾਵਜੂਦ ਅਦਾਲਤ ਵਿੱਚ ਪੇਸ਼ ਨਾ ਹੋਣ ’ਤੇ ਤਿੰਨ ਡੇਰਾ ਪੇ੍ਮੀਆਂ ਹਰਸ਼ ਧੂਰੀ, ਪ੍ਰਦੀਪ ਕਲੇਰ ਅਤੇ ਸੰਦੀਪ ਬਰੇਟਾ ਨੂੰ ਅਦਾਲਤ ਵਲੋਂ ਭਗੌੜਾ ਕਰਾਰ ਦੇ ਕੇ ਉਨ੍ਹਾਂ ਖਿਲਾਫ ਬਾਕਾਇਦਾ ਮਾਮਲਾ ਦਰਜ ਕਰਨ ਦੀ ਹਦਾਇਤ ਹੋਈ ਹੈ।Punjab4 days ago
-
ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅੰਗ ਵਸਤਰ ਚੋਲਾ ਸਾਹਿਬ ਦੇ ਦਰਸ਼ਨਾਂ ਲਈ ਪੈਦਲ ਸੰਗ ਯਾਤਰਾ 'ਚ ਉਮੜਿਆ ਸੈਲਾਬ, ਸੰਗਤਾਂ ਵੱਲੋਂ ਥਾਂ-ਥਾਂ 'ਤੇ ਨਿੱਘਾ ਸਵਾਗਤਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਡੇਰਾ ਬਾਬਾ ਨਾਨਕ ਸਥਿਤ ਬਿਰਾਜਮਾਨ ਪਵਿੱਤਰ ਅੰਗ ਵਸਤਰ ਚੋਲਾ ਸਾਹਿਬ ਦੇ ਦਰਸ਼ਨਾਂ ਲਈ ਪਹਿਲੀ ਮਾਰਚ ਤੋਂ ਚੱਲੀ ਪੈਦਲ ਯਾਤਰਾ ਵਿੱਚ ਲੱਖਾਂ ਸ਼ਰਧਾਲੂਆਂ ਦਾ ਸੈਲਾਬ ਉਮੜਿਆ । ਵੀਰਵਾਰ ਨੂੰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਖੇਤਰ ਵਿੱਚ ਪੁੱਜਣ ਸੈਂਕੜੇ ਪਿੰਡਾਂ ਵਿੱਚ ਨਾਨਕ ਨਾਮਲੇਵਾ ਸੰਗਤਾਂ ਵੱਲੋਂ ਇਸ ਇਤਿਹਾਸਕ ਪੈਦਲ ਸੰਗ ਯਾਤਰਾ ਦਾ ਨਿੱਘਾ ਸਵਾਗਤ ਕੀਤਾ ਗਿਆ ।Punjab4 days ago
-
ਅੱਜ ਦਾ ਹੁਕਮਨਾਮਾ (04-03-2021)*ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥Religion5 days ago
-
ਪਾਕਿ ਦੇ ਸਾਬਕਾ ਪ੍ਰਧਾਨ ਮੰਤਰੀ ਅੱਬਾਸੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਪੁੱਜੇਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਾਹਿਦ ਖਾਕਨ ਅੱਬਾਸੀ ਗੁਰਦੁਆਰਾ ਦਰਬਾਰ ਸਾਹਿਬ (ਕਰਤਾਰਪੁਰ ਸਾਹਿਬ) ਦੇ ਦਰਸ਼ਨ ਕਰਨ ਲਈ ਪੁੱਜੇ। ਅੱਬਾਸੀ ਦਾ ਇੱਥੇ ਪੁੱਜਣ 'ਤੇ ਐੱਮਪੀਏ ਰਮੇਸ਼ ਸਿੰਘ ਅਰੋੜਾ ਨੇ ਸਵਾਗਤ ਕੀਤਾ। ਅਰੋੜਾ ਨੇ ਉਨ੍ਹਾਂ ਨੂੰ ਸਿੱਖ ਧਰਮ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਅੱਬਾਸੀ ਨੇ ਕਿਹਾ ਹੈ, ''ਸਿੱਖਾਂ ਦੀਆਂ ਜੜ੍ਹਾਂ ਪਾਕਿਸਤਾਨ ਵਿਚ ਹਨ, ਬਾਬਾ ਗੁਰੂ ਨਾਨਕ ਸਾਹਿਬ ਦਾ ਜਨਮ ਸਥਾਨ ਤੇ ਆਖ਼ਰੀ ਅਰਾਮਗਾਹ ਪਾਕਿਸਤਾਨ ਵਿਚ ਹਨ।Punjab5 days ago
-
ਅੱਜ ਦਾ ਹੁਕਮਨਾਮਾ (03-03-2021)ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥Religion6 days ago
-
ਵਾਤਾਵਰਣ ਸੰਭਾਲ ਮੁਹਿੰਮ ਤਹਿਤ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਵੱਲੋਂ ਲੁਧਿਆਣਾ 'ਚ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂਬੁੱਢਾ ਦਰਿਆ (ਨੇੜੇ ਸ਼ਿਵ ਮੰਦਰ) ਲੁਧਿਆਣਾ ਵਿਖੇ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਜਿਸ ਤਹਿਤ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਵਾਲਿਆਂ ਵੱਲੋਂ ਬੂਟੇ ਲਗਾ ਕੇ ਇਸ ਦੀ ਸ਼ੁਰੂਆਤ ਕੀਤੀ।Punjab6 days ago