saudi arabian oil facility
-
Petrol Diesel Price : ਪੈਟਰੋਲ ਹੋਇਆ ਸਸਤਾ, ਡੀਜ਼ਲ ਦੀਆਂ ਵੀ ਘਟੀਆਂ ਕੀਮਤਾਂ, ਜਾਣੋ ਅੱਜ ਦੇ ਭਾਅਹਫ਼ਤੇ ਦੇ ਪਹਿਲੇ ਦਿਨ ਸੋਮਵਾਰ ਨੂੰ ਪੈਟਰੋਲ-ਡੀਜ਼ਲ ਦੋਵਾਂ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ ਹੈ। ਰਾਸ਼ਟਰੀ ਰਾਜਧਾਨੀ ਸਮੇਤ ਦੇਸ਼ ਦੇ ਕਈ ਮਹਾਨਗਰਾਂ 'ਚ ਅੱਜ ਪੈਟਰੋਲ-ਡੀਜ਼ਲ ਸਸਤਾ ਹੋ ਗਿਆ ਹੈ। ਪੈਟਰੋਲ ਤੇ ਡੀਜ਼ਲ ਦੇ ਗਾਹਕਾਂ ਲਈ ਇਹ ਇਕ ਰਾਹਤ ਭਰੀ ਖ਼ਬਰ ਹੈ।Business1 month ago
-
Petrol Diesel Price : ਪੈਟਰੋਲ ਤੇ ਡੀਜ਼ਲ ਦੀਆਂ ਘਟ ਗਈਆਂ ਹਨ ਕੀਮਤਾਂ, ਪੜ੍ਹੋ ਕਿੰਨੇ ਸਸਤੇ ਹੋਏਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਸੁੱਕਰਵਾਰ ਨੂੰ ਕਟੌਤੀ ਕੀਤੀ ਗਈ ਹੈ। ਰਾਸ਼ਟਰੀ ਰਾਜਧਾਨੀ ਸਮੇਤ ਦੇਸ਼ ਦੇ ਕਈ ਮਹਾਨਗਰਾਂ 'ਚ ਸ਼ੁੱਕਰਵਾਰ ਨੂੰ ਪੈਟਰੋਲ ਤੇ ਡੀਜ਼ਲ ਸਸਤਾ ਵਿਕ ਰਿਹਾ ਹੈ। ਪੈਟਰੋਲ ਤੇ ਡੀਜ਼ਲ ਖਰੀਦਣ ਵਾਲਿਆਂ ਲਈ ਇਹ ਰਾਹਤ ਵਾਲੀ ਖ਼ਬਰ ਹੈ।Business1 month ago
-
Petrol Diesel Price : ਭਾਈ ਦੂਜ 'ਤੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਹੋਈ ਕਟੌਤੀ, ਪੜ੍ਹੋ ਅੱਜ ਦੇ ਭਾਅਦੀਵਾਲੀ ਦੇ ਆਖ਼ਰੀ ਦਿਨ ਅੱਜ ਭਾਈ ਦੂਜ ਨੂੰ ਪੈਟਰੋਲ ਤੇ ਡੀਜ਼ਲ ਖਰੀਦਣ ਵਾਲਿਆਂ ਲਈ ਰਾਹਤ ਵਾਲੀ ਖ਼ਬਰ ਹੈ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਅੱਜ ਘਟੀਆਂ ਹਨ। ਰਾਸ਼ਟਰੀ ਰਾਜਧਾਨੀ ਸਮੇਤ ਦੇਸ਼ ਦੇ ਕਈ ਮਹਾਨਗਰਾਂ 'ਚ ਮੰਗਲਵਾਰ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ ਹੈ। ਯਾਨੀ ਤੁਹਾਨੂੰ ਅੱਜ ਪੈਟਰੋਲ ਤੇ ਡੀਜ਼ਲ ਖਰੀਦਣ ਲਈ ਨਵੀਆਂ ਘਟੀਆਂ ਹੋਈਆਂ ਕੀਮਤਾਂ ਚੁਕਾਉਣੀਆਂ ਪੈਣਗੀਆਂ। ਆਓ ਜਾਣਦੇ ਹਾਂ ਕਿ ਤੁਹਾਡੇ ਸ਼ਹਿਰ 'ਚ ਪੈਟਰੋਲ ਤੇ ਡੀਜ਼ਲ ਕਿਸੇ ਕੀਮਤ 'ਤੇ ਵਿਕ ਰਿਹਾ ਹੈ।Business1 month ago
-
Petrol Diesel Price : ਪੈਟਰੋਲ ਤੇ ਡੀਜ਼ਲ ਦੋਵੇਂ ਹੋਏ ਸਸਤੇ, ਪੜ੍ਹੋ ਕੀ ਰਹਿ ਗਈ ਹੈ ਕੀਮਤਪੈਟਰੋਲ ਤੇ ਡੀਜ਼ਲ ਖਰੀਦਣ ਵਾਲਿਆਂ ਲਈ ਅੱਜ ਮੁੜ ਰਾਹਤ ਭਰੀ ਖ਼ਬਰ ਹੈ। ਪੈਟਰੋਲ ਤੇ ਡੀਜ਼ਲ ਅੱਜ ਸ਼ਨਿਚਰਵਾਰ ਨੂੰ ਮੁੜ ਸਸਤਾ ਹੋ ਗਿਆ ਹੈ। ਅੱਜ ਰਾਸ਼ਟਰੀ ਰਾਜਧਾਨੀ ਸਮੇਤ ਦੇਸ਼ ਦੇ ਕਈ ਮਹਾਨਗਰਾਂ 'ਚ ਪੈਟਰੋਲ ਤੇ ਡੀਜ਼ਲ ਦੇ ਭਾਅ 'ਚ ਗਿਰਾਵਟ ਦਰਜ ਕੀਤੀ ਗਈ ਹੈ। ਯਾਨੀ ਤੁਹਾਨੂੰ ਅੱਜ ਫਿਰ ਤੋਂ ਪੈਟਰੋਲ ਤੇ ਡੀਜ਼ਲ ਖਰੀਦਣ ਲਈ ਨਵੀਆਂ ਘਟੀਆਂ ਹੋਈਆਂ ਕੀਮਤਾਂ ਚੁਕਾਉਣੀਆਂ ਪੈਣਗੀਆਂ।Business1 month ago
-
Petrol Diesel Price : ਡੀਜ਼ਲ ਅੱਜ ਫਿਰ ਸਸਤਾ ਹੋਇਆ, ਪੜ੍ਹੋ ਕਿਸ ਭਾਅ ਵਿਕ ਰਿਹਾ ਪੈਟਰੋਲਗਾਹਕਾਂ ਨੂੰ ਅੱਜ ਸ਼ਨਿਚਰਵਾਰ ਨੂੰ ਵੀ ਡੀਜ਼ਲ ਦੀਆਂ ਕੀਮਤਾਂ 'ਚ ਰਾਹਤ ਮਿਲੀ ਹੈ। ਉੱਥੇ ਹੀ ਪੈਟਰੋਲ ਦੀਆਂ ਕੀਮਤਾਂ ਆਪਣੇ ਪੁਰਾਣੇ ਭਾਅ 'ਤੇ ਜਿਉਂ ਦੀਆਂ ਤਿਉਂ ਹਨ। ਆਇਲ ਮਾਰਕੀਟਿੰਗ ਕੰਪਨੀਆਂ ਨੇ ਅੱਜ ਲਗਾਤਾਰ ਪੰਜਵੇਂ ਦਿਨ ਪੈਟਰੋਲ ਕੀਮਤਾਂ 'ਚ ਵਾਧਾ ਨਹੀਂ ਕੀਤਾ ਹੈ।Business1 month ago
-
Petrol Diesesl Price : ਪੈਟਰੋਲ ਤੇ ਡੀਜ਼ਲ ਦੋਵੇਂ ਹੋਏ ਮਹਿੰਗੇ, ਪੜ੍ਹੋ ਕਿੰਨੀ ਵਧੀ ਕੀਮਤਹਫ਼ਤੇ ਦੇ ਪਹਿਲੇ ਦਿਨ ਸੋਮਵਾਰ ਨੂੰ ਅੱਜ ਰਾਸ਼ਟਰੀ ਰਾਜਧਾਨੀ ਸਮੇਤ ਦੇਸ਼ ਦੇ ਕਈ ਮਹਾਨਗਰਾਂ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਦੇਖਣ ਨੂੰ ਮਿਲਿਆ ਹੈ, ਯਾਨੀ ਤੁਹਾਨੂੰ ਅੱਜ ਪੈਟਰੋਲ ਤੇ ਡੀਜ਼ਲ ਖਰੀਦਣ ਲਈ ਨਵੀਆਂ ਵਧੀਆਂ ਹੋਈਆਂ ਕੀਮਤਾਂ ਚੁਕਾਉਣੀਆਂ ਪੈਣਗੀਆਂ।Business2 months ago
-
Petrol Diesel Price : ਪੜ੍ਹੋ ਤੁਹਾਡੇ ਸ਼ਹਿਰ 'ਚ ਅੱਜ ਕਿਸ ਭਾਅ ਵਿਕ ਰਹੇ ਹਨ ਪੈਟਰੋਲ-ਡੀਜ਼ਲਰਾਸ਼ਟਰੀ ਰਾਜਧਾਨੀ ਸਮੇਤ ਦੇਸ਼ ਦੇ ਕਈ ਮਹਾਨਗਰਾਂ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਤੇਜ਼ੀ ਦਾ ਦੌਰ ਅੱਜ ਬੁੱਧਵਾਰ ਨੂੰ ਰੁਕ ਗਿਆ ਹੈ। ਹਫ਼ਤੇ ਦੇ ਤੀਸਰੇ ਦਿਨ ਰਾਸ਼ਟਰੀ ਰਾਜਧਾਨੀ ਸਮੇਤ ਦੇਸ਼ ਦੇ ਕਈ ਮਹਾਨਗਰਾਂ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ, ਯਾਨੀ ਤੁਹਾਨੂੰ ਅੱਜ ਪੈਟਰੋਲ-ਡੀਜ਼ਲ ਖਰੀਦਣ ਲਈ ਪੁਰਾਣੀ ਕੀਮਤ ਹੀ ਚੁਕਾਉਣੀ ਪਵੇਗੀ।Business2 months ago
-
Petrol Diesel Price : ਪੈਟਰੋਲ ਤੇ ਡੀਜ਼ਲ ਹੋਏ ਹੋਰ ਮਹਿੰਗੇ, ਜਾਣੋ ਅੱਜ ਕਿੰਨੀਆਂ ਵਧੀਆਂ ਕੀਮਤਾਂਦੇਸ਼ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਤੇਜ਼ੀ ਦਾ ਦੌਰ ਅੱਜ ਸੋਮਵਾਰ ਨੂੰ ਵੀ ਜਾਰੀ ਹੈ। ਦੁਨੀਆ ਦੀ ਦਿੱਗਜ ਤੇਲ ਕੰਪਨੀ ਸਾਊਦੀ ਅਰਾਮਕੋ ਦੇ ਤੇਲ ਪਲਾਂਟਾਂ 'ਤੇ ਡਰੋਨ ਹਮਲੇ ਤੋਂ ਬਾਅਦ ਇਸ ਦਾ ਸਿੱਧਾ ਅਸਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਤੇ ਪਿਆ ਹੈ।Business2 months ago
-
ਅੱਜ ਮੁੜ ਆਇਆ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਜ਼ਬਰਦਸਤ ਉਛਾਲ, ਜਾਣੋ ਕੀ ਹਨ ਤਾਜ਼ਾ ਭਾਅਸਾਊਦੀ ਅਰਬ ਦੇ ਤੇਲ ਪਲਾਂਟਾਂ 'ਤੇ ਡਰੋਨ ਹਮਲਿਆਂ ਦਾ ਸਿੱਧਾ ਅਸਰ ਪੈਟਰੋਲ ਤੇ ਡੀਜ਼ਲ ਕੀਮਤਾਂ ਦੇ ਦਿਖਾਈ ਦੇ ਰਿਹਾ ਹੈ। ਅੱਜ ਵੀਰਵਾਰ ਨੂੰ ਵੀ ਰਾਸ਼ਟਰੀ ਰਾਜਧਾਨੀ ਸਮੇਤ ਦੇਸ਼ ਦੇ ਕਈ ਮਹਾਨਗਰਾਂ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਜ਼ਬਰਦਸਤ ਵਾਧਾ ਦੇਖਿਆ ਗਿਆ ਹੈ।Business2 months ago
-
ਸਾਊਦੀ ਦੇ ਤੇਲ ਖੂਹਾਂ 'ਤੇ ਹਮਲੇ ਤੋਂ ਬਾਅਦ ਕੱਚਾ ਤੇਲ ਮਹਿੰਗਾ, ਪੜ੍ਹੋ ਆਪਣੇ ਸ਼ਹਿਰ ਦੇ ਪੈਟਰੋਲ-ਡੀਜ਼ਲ ਦੇ ਭਾਅਸਾਊਦੀ ਅਰਬ ਦੀ ਤੇਲ ਕੰਪਨੀ ਅਰਾਮਕੋ ਦੇ ਤੇਲ ਖੂਹਾਂ 'ਤੇ ਡ੍ਰੋਨ ਹਮਲੇ ਤੋਂ ਬਾਅਦ ਆਲਮੀ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਵਾਧਾ ਦੇਖਿਆ ਗਿਆ ਹੈ। ਕੱਚੇ ਤੇਲ ਦੀ ਕੀਮਤ ਵਧਣ ਨਾਲ ਆਉਣ ਵਾਲੇ ਦਿਨਾਂ 'ਚ ਭਾਰਤ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਣ ਦੇ ਆਸਾਰ ਹਨ।Business2 months ago