school
-
ਗਹਿਰੀ ਬੁੱਟਰ ਸੈਂਟਰ ਨੇ ਆਲ ਓਵਰ ਟਰਾਫੀ ਜਿੱਤੀਆਜ਼ਾਦੀ ਦੇ 75ਵੇਂ ਮਹਾਉਤਸ਼ਵ ਨੂੰ ਸਮਰਪਿਤ ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਅੰਮਿ੍ਤ ਮਹਾਉਤਸਵ 75 ਸਾਲਾ ਸਮਾਗਮ ਦੌਰਾਨ ਦੋ ਰੋਜ਼ਾ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ ਗਏ, ਜਿਸ ਵਿਚ ਜ਼ਲਿ੍ਹੇ ਦੇ ਸੰਗਤ ਬਲਾਕ ਦੇ ਸਮੂਹ ਸੈਂਟਰਾਂ ਦੇ 200 ਕਰੀਬ ਜੇਤੂ ਬੱਚਿਆਂ ਨੇ ਹਿੱਸਾ ਲਿਆ। ਇਸ ਮੌਕੇ ਜ਼ਲਿ੍ਹਾ ਮੀਡੀਆ ਕੋਆਰਡੀਨੇਟਰ ਬਲਵੀਰ ਸਿੱਧੂ ਬਠਿੰਡਾ ਅਤੇ ਸੁਖਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਬਲਾਕ ਸਿੱਖਿਆ ਅਫ਼ਸਰ ਲਖਵਿੰਦਰ ਸਿੰPunjab1 hour ago
-
ਟੀਐੱਲਐੱਫ ਸਕੂਲ ਨੇ ਮਨਾਇਆ ਸੁਤੰਤਰਤਾ ਦਿਵਸਟੀਐੱਲਐੱਫ ਸਕੂਲ ਵਿਖੇ 15 ਅਗਸਤ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ, ਆਈਐੱਸਐੱਫ ਕਾਲਜ ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਪਰਸਨ ਡਾ. ਮੁਸਕਾਨ ਗਰਗ, ਪਿੰ੍ਸੀਪਲ ਅੰਜੂ ਨਾਗਪਾਲ, ਅਕੈਡਮਿਕ ਡੀਨ ਜੈ ਸਿੰਘ ਰਾਜਪੂਤ, ਮੁੱਖ ਟੀਚਰ ਰੇਖਾ ਪਾਸੀ, ਐਕਟੀਵਿਟੀ ਇੰਚਾਰਜ ਹਰਪ੍ਰਰੀਤ ਕੌਰ ਅਤੇ ਸਮੂਹ ਸਟਾਫ ਨੇ ਸਾਂਝੇ ਤੌਰ 'ਤੇ ਜੋਤ ਜਗਾ ਕੇ ਕੀਤੀ। ਇਸ ਮੌਕੇ ਸਕੂਲ ਦੇ ਟੀਚਰਾਂ ਨੇ ਰਾਸ਼ਟਰੀ ਗੀਤ ਦਾ ਗਾਇਨ ਕੀਤਾ।Punjab4 hours ago
-
ਸ਼੍ਰੀ ਚੈਤਨਅ ਟੈਕਨੋ ਸਕੂਲ ਨੇ ਮਨਾਇਆ ਰੱਖੜੀ ਦਾ ਤਿਉਹਾਰਮਨਪ੍ਰਰੀਤ ਸਿੰਘ ਮੱਲੇਆਣਾ, ਮੋਗਾ : ਮੋਗਾ ਦੇ ਲੁਧਿਆਣਾ ਜੀਟੀ ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼੍ਰੀ ਚੈਤਨਅ ਟੈਕਨੋ ਮਨਪ੍ਰਰੀਤ ਸਿੰਘ ਮੱਲੇਆਣਾ, ਮੋਗਾ : ਮੋਗਾ ਦੇ ਲੁਧਿਆਣਾ ਜੀਟੀ ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼੍ਰੀ ਚੈਤਨਅ ਟੈਕਨੋPunjab4 hours ago
-
ਪੰਜਾਬ ਪਬਲਿਕ ਸਕੂਲ 'ਚ ਮਨਾਇਆ ਆਜ਼ਾਦੀ ਦਿਹਾੜਾਪਿੰ੍ਸੀਪਲ ਸੰਜੂ ਬੱਬਰ ਨੇ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣ ਅਤੇ ਉਨ੍ਹਾਂ ਤੋਂ ਪੇ੍ਰਰਨਾ ਲੈਣ ਲਈ ਪੇ੍ਰਿਤ ਕੀਤਾ। ਬੱਚਿਆਂ ਨੇ ਦੇਸ਼ ਭਗਤੀ ਦੇ ਗੀਤਾਂ ਤੇ ਕੋਰਿਓਗ੍ਰਾਫੀ ਕੀਤੀ ਅਤੇ ਗੀਤ ਗਾਏ।Punjab5 hours ago
-
ਗਰੀਨ ਵੈਲੀ ਕਾਨਵੈਂਟ ਸਕੂਲ 'ਚ ਮਨਾਇਆ ਸੁਤੰਤਰਤਾ ਦਿਵਸਗਰੀਨ ਵੈਲੀ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੁਤੰਤਰਤਾ ਦਿਵਸ ਮਨਾਇਆ ਗਿਆ। ਇਸ ਮੌਕੇ ਪੂਰਾ ਸਕੂਲ ਤਿਰੰਗੇ ਝੰਡਿਆਂ ਨਾਲ ਸਜਾਇਆ ਗਿਆ। ਇੰਨਾਂ ਹੀ ਨਹੀਂ ਅਧਿਆਪਕ ਅਤੇ ਬੱਚੇ ਹਰੇ, ਸਫ਼ੇਦ, ਕੇਸਰੀ ਰੰਗ ਦੀ ਪੁਸ਼ਾਕ ਵਿਚ ਆਏ।Punjab5 hours ago
-
State Teacher Award 2022 : ਸਿੱਖਿਆ ਵਿਭਾਗ ਨੇ ਸਟੇਟ ਅਧਿਆਪਕ ਐਵਾਰਡ ਲਈ ਪ੍ਰੈਜ਼ੇਂਟੇਸ਼ਨ ਦੀਆਂ ਤਰੀਕਾਂ ਐਲਾਨੀਆਂਯੰਗ ਟੀਚਰ ਐਵਾਰਡ ਵਾਸਤੇ ਪੂਰੇ ਪੰਜਾਬ 'ਚੋਂ ਸਿਰਫ਼ 39 ਅਰਜ਼ੀਆਂ ਪ੍ਰਾਪਤ ਹੋਈਆਂ ਹਨ ਜਿਨ੍ਹਾਂ ਵਿਚੋਂ ਸਭ ਤੋਂ ਵੱਧ ਸੰਗਰੂਰ ਜ਼ਿਲ੍ਹੇ ਨਾਲ ਸੰਬੰਧਤ ਹਨ। ਸਿੱਖਿਆ ਵਿਭਾਗ ਵੱਲੋਂ ਨਿਰਧਾਰਤ ਜਜਮੈਂਟ ਪੈਨਲ ਪ੍ਰਾਪਤ ਅਰਜ਼ੀਆਂ ਦੇ ਆਧਾਰ 'ਤੇ ਅਧਿਆਪਕਾਂ ਦੇ ਗੁਣਾਂ ਅਤੇ ਪ੍ਰਾਪਤੀਆਂ ਨੂੰ ਧਿਆਨ ਵਿਚ ਰੱਖਦੇ ਹੋਏ ਆਪਣਾ ਫ਼ੈਸਲਾ ਦੇਵੇਗਾ।Punjab5 hours ago
-
ਦਯਾਨੰਦ ਮਾਡਲ ਸਕੂਲ 'ਚ ਮਨਾਇਆ ਆਜ਼ਾਦੀ ਦਾ ਅੰਮ੍ਰਿਤ ਮਹਾਂ ਉਤਸਵ, ਨਿਗਮ ਕਮਿਸ਼ਨਰ ਬੋਲੇ- ਬੱਚੇ ਦੇਸ਼ ਦਾ ਭਵਿੱਖ ਤੇ ਮਾਣਕਮਿਸ਼ਨਰ ਕਾਰਪੋਰੇਸ਼ਨ ਜਲੰਧਰ ਦਵਿੰਦਰ ਸਿੰਘ ਨੇ ਬੱਚਿਆਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਅੱਜ ਦੇ ਵਿਦਿਆਰਥੀਆਂ ਦਾ ਜੋਸ਼ ਇਸ ਗੱਲ ਦਾ ਗਵਾਹ ਹਨ ਕਿ ਸਾਡੇ ਇਹੀ ਬੱਚੇ ਸਾਡੇ ਦੇਸ਼ ਦਾ ਭਵਿੱਖ ਅਤੇ ਸਾਡੇ ਰਾਸ਼ਟਰ ਦਾ ਮਾਣ ਹਨ।Punjab5 hours ago
-
ਸਕੂਲ 'ਚ ਤਿਰੰਗਾ ਲਹਿਰਾ ਕੇ ਕੀਤੀ ਕੀਤੀ ਘਰ ਘਰ ਤਿਰੰਗਾ ਦੀ ਸ਼ੁਰੂਆਤਕਿਡਜ਼ ਕੇਅਰ ਇੰਟਰਨੈਸ਼ਨਲ ਸਕੂਲ ਦੀਨਾਨਗਰ ਵਿਖੇ ਦੇਸ਼ ਦੀ ਅਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਦੇ ਸਬੰਧ |'ਚ ਘਰ ਘਰ ਤਿਰੰਗਾ ਮੁਹਿੰਮ ਤਹਿਤ ਇਕ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਾਮਲ ਹੋਏ ਸਕੂਲ ਪ੍ਰਬੰਧਕ ਕਮੇਟੀ ਦੇPunjab6 hours ago
-
ਐੱਸਬੀਐੱਸ ਸਕੂਲ 'ਚ ਆਜ਼ਾਦੀ ਦਿਵਸ ਮਨਾਇਆਐੱਸਬੀਐੱਸ ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਸਵੇਰ ਦੀ ਸਭਾ ਦੌਰਾਨ ਦੇਸ਼ ਦਾ 75ਵਾਂ ਅਜਾਦੀ ਦਿਵਸ ਮਨਾਇਆ ਗਿਆ। ਜਿਸ 'ਚ ਸਾਰੇ ਬੱਚਿਆਂ ਨੇ ਭਾਗ ਲਿਆ। ਪੋ੍ਗਰਾਮ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ, ਪਿੰ੍ਸੀਪਲ ਤੇ ਵਾਈਸ ਪਿੰ੍ਸੀਪਲ ਵੱਲੋ ਤਿਰੰਗਾ ਝੰਡਾ ਲਹਿਰਾ ਕੇ ਕੀਤੀ ਗਈ। ਝੰਡਾ ਲਹਿਰਾਉਣ ਮੌਕੇ ਬੱਚਿਆਂ ਵੱਲੋ ਰਾਸ਼ਟਰੀ ਗੀਤ ਗਾਇਆ ਗਿਆ। ਅਧਿਆਪਕ ਹਰਮਨਪ੍ਰਰੀਤ ਕੌਰ ਨੇ ਬੱਚਿਆਂ ਨੂੰ ਅਜਾਦੀ ਦੇ ਮਤਲਬ ਬਾਰੇ ਦੱਸਿਆ ਤੇ ਉਨਾਂ੍ਹ ਨੇ ਬੱਚਿਆਂ ਨੂੰPunjab6 hours ago
-
ਸਰਕਾਰੀ ਹਾਈ ਸਕੂਲ ਵਕੀਲਾਂ ਵਾਲਾ ਵਿਖੇ ਕਰਵਾਇਆ ਹਰ ਘਰ ਤਿਰੰਗਾ ਲਹਿਰਾਓ ਸਮਾਗਮਸਮਾਗਮ ਵਿਚ ਸਕੂਲ ਦੇ ਬੱਚਿਆਂ ਵੱਲੋਂ ਦੇਸ਼ ਭਗਤੀ ਦੇ ਗੀਤਾਂ ਤੇ ਆਧਾਰਤ ਸਭਿਆਚਾਰਕ ਸਮਾਗਮ ਵੀ ਪੇਸ਼ ਕੀਤਾ ਗਿਆ। ਨਰੇਸ਼ ਕਟਾਰੀਆ ਵੱਲੋਂ ਨਵੀਂ ਪਿਰਤ ਪਾਉਂਦਿਆਂ ਸਕੂਲ ਵਿਚ ਇਕ ਕਮਰੇ ਦਾ ਉਦਘਾਟਨ ਰਿਬਨ ਜੋੜ ਕੇ ਕੀਤਾ ਗਿਆ।Punjab6 hours ago
-
ਬਾਬਾ ਫ਼ਰੀਦ ਸਕੂਲ 'ਚ ਆਜ਼ਾਦੀ ਦਿਹਾੜੇ ਸਬੰਧੀ ਕਰਵਾਇਆ ਰੰਗਾਰੰਗ ਪ੍ਰਰੋਗਰਾਮਇੰਦਰਜੀਤ ਸਿੰਘ ਖਾਲਸਾ ਦੀ ਅਗਵਾਈ ਹੇਠ ਚੱਲ ਰਹੀ ਸਿੱਖਿਆ ਸੰਸਥਾ ਬਾਬਾ ਫ਼ਰੀਦ ਪਬਲਿਕ ਸਕੂਲ ਵਿਖੇ ਆਜ਼ਾਦੀ ਦੇ 75ਵੇਂ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਪਿੰ੍ਸੀਪਲ ਕੁਲਦੀਪ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਦੌਰਾਨ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਰੰਗਾਰੰਗ ਪੋ੍ਗਰਾਮ ਪੇਸ਼ ਕੀਤਾ।Punjab6 hours ago
-
75ਵਾਂ ਆਜ਼ਾਦੀ ਦਿਵਸ ਨੂੰ ਸਮਰਪਿਤ ਸਕੂਲ ਵਿਖੇ ਝੰਡਾ ਲਹਿਰਾਇਆਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੇ ਫਿਰੋਜ਼ਪੁਰ ਵਿਖੇ ਸਿੱਖਿਆ ਵਿਭਾਗ ਅਤੇ ਡਿਪਟੀ ਕਮ ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਵੱਲੋਂ 75ਵਾਂ ਆਜ਼ਾਦੀ ਕਾ ਅੰਮਿ੍ਤ ਮਹਾਉਤਸਵ ਅਧੀਨ ਸਕੂਲ ਦੇ ਵਿਹੜੇ ਵਿਖੇ ਪਿੰ੍ਸੀਪਲ ਜਗਦੀਪ ਸਿੰਘ ਦੀ ਅਗਵਾਈ ਵਿਚ ਘਰ ਘਰ ਤਿਰੰਗਾ ਝੰਡਾ ਲਹਿਰਾਉਣ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।Punjab6 hours ago
-
ਤੀਆਂ ਦਾ ਤਿਉਹਾਰ ਮਨਾਇਆਫਿਰੋਜ਼ਪੁਰ ਇਲਾਕੇ ਦੀ ਨਾਮਵਰ ਸੰਸਥਾ ਐੱਸਐੱਸਐਮ ਗਲੋਬਲ ਸਕੂਲ, ਕੱਸੋਆਣਾ ਵਿਖੇ ਤੀਆਂ ਦਾ ਤਿਉਹਾਰ ਬੜੀ ਹੀ ਧੂਮ ਧਾਮ ਨਾਲ ਮਨਾਇਆ ਗਿਆ। ਜਿਸ ਵਿਚ ਨਰਸਰੀ ਤੋਂ ਲੈ ਕੇ ਪੰਜਵੀਂ ਤਕ ਦੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ।Punjab6 hours ago
-
ਐਮਬਰੋਜ਼ੀਅਲ ਪਬਲਿਕ ਸਕੂਲ 'ਚ ਐੱਨਸੀਸੀ ਕੈਡਿਟਾਂ ਨੇ ਲਗਾਏ ਬੂਟੇਸਥਾਨਕ ਕਸਬਾ ਦੇ ਅਵਾਣ ਰੋਡ 'ਤੇ ਸਥਿਤ ਐਮਬਰੋਜੀਅਲ ਪਬਲਿਕ ਸਕੂਲ ਜ਼ੀਰਾ ਵਿਚ ਬੀਤੇ ਦਿਨੀਂ ਹਰ ਘਰ ਤਿਰੰਗਾ ਅਭਿਆਨ ਦੇ ਤਹਿਤ 13 ਪੰਜਾਬ ਬਟਾਲੀਅਨ ਦੇ ਐੱਨਸੀਸੀ ਕੈਡੇਟਸ ਲੜਕੇ ਤੇ ਲੜਕੀਆਂ ਦੁਬਾਰਾ ਬਟਾਲੀਅਨ ਦੇ ਸੀਓ ਪਯੂਸ਼ ਬੈਰੀ ਦੇ ਹੁਕਮਾਂ ਅਨੁਸਾਰ ਏਐਨਓ ਸੰਜੇ ਕੁਮਾਰ ਅਤੇ ਸੀਟੀ ਰੇਨੁਕਾ ਠਾਕੁਰ ਦੀ ਅਗਵਾਈ ਹੇਠ ਪੌਦੇ ਲਗਾਏ ਗਏ।Punjab6 hours ago
-
ਰਾਸ਼ਟਰ ਭਾਸ਼ਾ ਵਿਕਾਸ ਤਹਿਤ ਮੁਕਾਬਲਾ ਕਰਵਾਇਆਪੈਰਾਡਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਜ਼ੀਰਾ ਵਿਖੇ ਚੇਅਰਮੈਨ ਹਰਜੀਤ ਸਿੰਘ ਸਿੱਧੂ, ਮੈਡਮ ਅਮਰਜੀਤ ਕੌਰ ਸਿੱਧੂ ਅਤੇ ਪਿੰ੍ਸੀਪਲ ਅਵਿਨਾਸ਼ ਸਿੰਘ ਦੇ ਦਿਸ਼ਾ ਨਿਰਦੇਸ਼ਾ ਹੇਠ ਅਖਿਲ ਭਾਰਤੀ ਰਾਸ਼ਟਰ ਭਾਸ਼ਾ ਵਿਕਾਸ ਸਮਿਤੀ ਤਹਿਤ ਪ੍ਰਤੀਯੋਗਤਾ ਕਰਵਾਈ ਗਈ।Punjab6 hours ago
-
ਆਰਿਆਭੱਟ ਸਕੂਲ 'ਚ ਸਰਗਰਮੀ ਕਰਵਾਈਆਰਿਆਭੱਟ ਇੰਟਰਨੈਸ਼ਨਲ ਸਕੂਲ 'ਚ 10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਭੌਤਿਕ ਵਿਗਿਆਨ ਪ੍ਰਯੋਗਸ਼ਾਲਾ 'ਚ ਸਰਗਰਮੀ ਕਰਵਾਈ ਗਈ। ਇਸ ਸਰਗਰਮੀ 'ਚ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਵਿਸ਼ਾ ਅਧਿਆਪਕ ਧਰਮ ਸਿੰਘ ਨੇ ਦੱਸਿਆ ਕਿ ਵੱਖ-ਵੱਖ ਤਰਾਂ੍ਹ ਦੇ ਬਿਜਲੀ ਉਪਕਰਨਾਂ ਦੀ ਵਰਤੋਂ ਕਰਦਿਆਂ ਆਪਸੀ ਪੇ੍ਰਰਣ ਕਿਵੇਂ ਕੀਤਾ ਜਾਂਦਾ ਹੈ। ਇਸ ਤੋਂ ਬਾਅਦ ਵਿਦਿਆਰਥPunjab6 hours ago
-
ਲੌਂਗਪੁਰੀ ਸਕੂਲ 'ਚ ਆਜ਼ਾਦੀ ਦਿਵਸ ਮਨਾਇਆ75ਵੇਂ ਸੁਤੰਤਰਤਾ ਦਿਵਸ ਨੂੰ ਮੁੱਖ ਰੱਖਦੇ ਹੋਏ ਪ੍ਰਸਿੱਧ ਵਿਦਿਅਕ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸਕੈਂਡਰੀ ਸਕੂਲ ਪੱਖੋ ਕਲਾਂ ਵਿਖੇ ਰੰਗਾ ਰੰਗ ਪੋ੍ਗਰਾਮ ਕਰਵਾਇਆ ਗਿਆ। ਇਸ ਮੌਕੇ ਸੰਸਥਾ ਦੇ ਪ੍ਰਧਾਨ ਸੰਤ ਬਾਬਾ ਚਰਨਪੁਰੀ, ਐੱਮ. ਡੀ. ਕਰਮਜੀਤ ਕੌਰ, ਪਿੰ੍ਸੀਪਲ ਗੁਰਪ੍ਰਰੀਤ ਕੌਰ ਤੇ ਸਮੂਹ ਕਮੇਟੀ ਮੈਬਰਾਂ ਵਲੋਂ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਵਿਦਿਆਰਥੀਆਂPunjab6 hours ago
-
ਮੀਂਹ ਦਾ ਪਾਣੀ ਬਚਾਉਣ ਸਬੰਧੀ ਬੱਚਿਆਂ ਨੂੰ ਦਿੱਤੀ ਜਾਣਕਾਰੀਜਲ ਹੈ ਤਾ ਕੱਲ ਹੈ, ਪੰਜਾਬ 'ਚ ਪੀਣਯੋਗ ਪਾਣੀ ਦੀ ਬੱਚਤ ਨੂੰ ਲੈ ਕੇ ਹਰ ਜਗ੍ਹਾ ਕੈਂਪ, ਰੈਲੀਆਂ, ਨਾਟਕ ਆਦਿ ਕੀਤੇ ਜਾਂਦੇ ਹਨ। ਇਸੇ ਤਰਾਂ੍ਹ ਬੱਚਿਆਂ ਨੂੰ ਪਾਣੀ ਦੀ ਸੰਭਾਲ ਕਰਨ ਸੰਬੰਧੀ ਅਧਿਆਪਕ ਗੁਰਪ੍ਰਰੀਤ ਕੌਰ ਦੀ ਦੇਖ-ਰੇਖ 'ਚ ਐਸ ਬੀ ਐਸ ਪਬਲਿਕ ਸਕੂਲ ਸੁਰਜੀਪੁਰਾ ਵਿਖੇ ਇੱਕ ਸਰਗਰਮੀ ਕਰਵਾਈ ਗਈ। ਜੋ ਪੰਜਵੀਂ ਕਲਾਸ ਦੇ ਹਿੰਦੀ ਦਾ ਪਾਠ 'ਹਮਾਰੇ ਬਦਲਤੇ ਗਾਵ' ਉੱਪਰ ਅਧਾਰਿਤ ਸੀ। ਜਿਸ 'ਚ ਅਧਿਆਪਕ ਵੱਲੋ ਬੱਚਿਆਂ ਨੂੰ ਦੱਸਿਆ ਗਿਆ ਕਿ ਕਿਸ ਤਰਾਂ੍ਹ ਅਸੀ ਮੀਹ ਦੇ ਪਾਣੀ ਨੂੰPunjab6 hours ago
-
ਦੇਸ਼ ਭਗਤ ਦੀਆਂ ਕੁਰਬਾਨੀਆਂ ਨੂੰ ਕੀਤਾ ਯਾਦਅਕਸੈੱਲਸੀਅਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਮੁਖ ਅਧਿਆਪਕਾ ਮੋਨਿਕਾ ਕਪੂਰ ਦੀ ਅਗਵਾਈ ਹੇਠ ਆਜ਼ਾਦੀ ਦਿਹਾੜੇ ਦੀ 75ਵੀਂ ਵਰ੍ਹੇਗੰਢ ਮੌਕੇ ਪੋ੍ਗਰਾਮ ਕਰਵਾਇਆ ਗਿਆ, ਜਿਸPunjab6 hours ago
-
ਬਿ੍ਟਿਸ਼ ਕਾਨਵੈਂਟ ਸਕੂਲ 'ਚ ਮਨਾਇਆ ਆਜ਼ਾਦੀ ਦਿਵਸਬਿ੍ਟਿਸ਼ ਕਾਨਵੈਂਟ ਸਕੂਲ ਫ਼ਤਹਿਪੁਰ ਵਿਖੇ ਆਜ਼ਾਦੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਸਮਾਗਮ 'ਚ ਸਕੂਲ ਦੇ ਨਿੱਕੇ ਨਿੱਕੇ ਬੱਚਿਆਂ ਵੱਲੋਂ ਦੇਸ਼ ਭਗਤੀ ਨਾਲ ਸਬੰਧਤ ਕੋਰਿਓਗ੍ਰਾਫ਼ੀਆਂ ਪੇਸ਼ ਕੀਤੀਆਂ ਗਈਆਂ। ਬੱਚਿਆਂ ਵੱਲੋਂ ਦੇਸ਼ ਭਗਤੀ ਨਾਲ ਸਬੰਧਤ ਕਵਿਤਾਵਾਂ ਸੁਣਾਈਆਂ ਗਈਆਂ ਤੇ ਵੰਦੇ ਮਾਤਰਮ ਦੇ ਨਾਅਰੇ ਲਗਾਏ ਗਏ। ਪਿੰ੍ਸੀਪਲ ਗਗਨਪ੍ਰਰੀਤ ਕੌਰ ਗਿੱਲ ਨੇ ਬੱਚਿਆਂ ਨੂੰ ਦੇਸ਼ ਭਗਤੀ ਦਾ ਪਾਠ ਪੜ੍ਹਾਇਆ। ਉਨ੍ਹਾਂ ਕਿਹਾ ਕਿ ਅੱਜ ਅਸੀਂ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਬਿ੍ਟਿਸ਼ ਕਾਨਵੈਂਟ ਸਕੂਲ ਦੇ ਸਮੂਹ ਸਟਾਫ ਵੱਲੋਂ ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਅਸਥਾਨ 'ਤੇ ਸ਼ਹੀਦ ਦੇ ਬੁਤ 'ਤੇ ਹਾਰ ਪਾਕੇ ਸ਼ਰਧਾਂਜਲੀ ਭੇਟ ਕੀਤੀ ਗਈ।Punjab22 hours ago