seeding
-
ਚੂਰਾ ਪੋਸਤ ਸਣੇ ਨੌਜਵਾਨ ਕਾਬੂਥਾਣਾ ਦਾਖਾ ਪੁਲਿਸ ਨੇ ਮੁਖਬਰ ਦੀ ਇਤਲਾਹ 'ਤੇ ਛਾਪੇਮਾਰੀ ਕਰਕੇ ਇਕ ਨੌਜਵਾਨ ਨੂੰ ਚੂਰਾ ਪੋਸਤ ਸਮੇਤ ਕਾਬੂ ਕਰਨ ਉਪਰੰਤ ਉਸ ਖ਼ਿਲਾਫ਼ ਮੁਕੱਦਮਾ ਦਰਜ ਕੀਤਾ। ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਕੁਲਦੀਪ ਕੁਮਾਰ ਅਨੁਸਾਰ, ਏਐੱਸਆਈ ਅਵਤਾਰ ਸਿੰਘ ਕੋਲ ਮੁਖਬਰ ਨੇ ਇਤਲਾਹ ਦਿੱਤੀ ਕਿ ਦਾਰਾ ਸਿੰਘ ਵਾਸੀ ਪਿੰਡ ਢੱਟ ਭੁੱਕੀ ਚੂਰਾ ਪੋਸਤ ਵੇਚਣ ਦਾ ਕਾਰੋਬਾਰ ਕਰਦਾ ਹੈ, ਜਿਹੜਾ ਅੱਜ ਵੀ ਪਿੰਡ ਪੰਡੋਰੀ ਤੋਂ ਪ੍ਰਰੇਮ ਨਗਰ ਮੰਡੀ ਮੁੱਲਾਂਪੁਰ ਨੇੜੇ ਚੂਰਾ ਪੋਸਤ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਸੂਚਨਾ ਦੇ ਆਧਾਰ 'ਤੇ ਉਕਤ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ 2 ਕਿੱਲੋ 500 ਗ੍ਰਾਮ ਚੂਰਾ ਪੋਸਤ ਬਰਾਮਦ ਹੋਇਆ।Punjab1 day ago
-
ਨਸ਼ੇ ਦੀਆਂ ਗੋਲੀਆਂ ਤੇ ਚੂਰਾ ਪੋਸਤ ਸਮੇਤ ਤਿੰਨ ਕਾਬੂਸਵਰਨ ਗੁਲਾਟੀ, ਮੋਗਾ : ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਸਮੱਗਲਰਾਂ ਨੂੰ ਕਾਬੂ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਪੁਲਿਸ ਨੇ ਗਸ਼ਤ ਸਵਰਨ ਗੁਲਾਟੀ, ਮੋਗਾ : ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਸਮੱਗਲਰਾਂ ਨੂੰ ਕਾਬੂ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਪੁਲਿਸ ਨੇ ਗਸ਼ਤPunjab4 days ago
-
3 ਕੁਇੰਟਲ ਤੋਂ ਵੱਧ ਭੁੱਕੀ ਚੂਰਾ ਪੋਸਤ, 2 ਟਰੱਕਾਂ ਸਣੇ 4 ਗਿ੍ਫ਼ਤਾਰਭੰਵਰਾ\ਗਿੱਲ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ 03 ਕੁਇੰਟਲ 250 ਗ੍ਰਾਮ ਭੁੱPunjab5 days ago
-
10 ਕਿਲੋ ਚੂਰਾ ਪੋਸਤ ਸਮੇਤ ਦੋ ਕਾਬੂਗੜ੍ਹਸ਼ੰਕਰ ਪੁਲਿਸ ਵੱਲੋਂ 10 ਕਿਲੋ ਡੋਡੇ ਚੂਰਾ ਪੋਸਤ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਗੜ੍ਹਸ਼ੰਕਰ ਪੁਲਿਸ ਵੱਲੋਂ 10 ਕਿਲੋ ਡੋਡੇ ਚੂਰਾ ਪੋਸਤ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈPunjab10 days ago
-
ਚੂਰਾ ਪੋਸਤ ਤੇ ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂਸਵਰਨ ਗੁਲਾਟੀ, ਮੋਗਾ : ਪੁਲਿਸ ਨੇ ਗਸ਼ਤ ਦੌਰਾਨ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਕੋਲੋਂ ਚੂਰਾ ਸਵਰਨ ਗੁਲਾਟੀ, ਮੋਗਾ : ਪੁਲਿਸ ਨੇ ਗਸ਼ਤ ਦੌਰਾਨ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਕੋਲੋਂ ਚੂਰਾPunjab14 days ago
-
ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤਾਂ ਦਾ ਕੀਤਾ ਨਿਰੀਖਣ : ਡਾ. ਸੰਦੀਪ ਸਿੰਘਮੁੱਖ ਖੇਤੀਬਾੜੀ ਅਫਸਰ ਤਰਨਤਾਰਨ ਡਾ. ਹਰਪਾਲ ਸਿੰਘ ਪੰਨੂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਭੋ ਪਰਖ ਅਫਸਰ ਪੱਟੀ ਡਾ. ਭੁਪਿੰਦਰ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਵਿਸਥਾਰ ਅਫਸਰ ਡਾ. ਸੰਦੀਪ ਸਿੰਘ ਵੱਲੋ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਪਿੰਡ ਮਨਿਹਾਲਾ ਜੈ ਸਿੰਘ ਵਿਖੇ ਕਿਸਾਨ ਗੁਰਦੇਵ ਸਿੰਘ ਦੇ ਖੇਤਾਂ ਦਾPunjab17 days ago
-
ਚੂਰਾ ਪੋਸਤ ਸਮੇਤ ਇਕ ਕਾਬੂ, ਪੋਸਤ ਸਪਲਾਈ ਕਰਨ ਵਾਲਾ ਵੀ ਨਾਮਜ਼ਦਸਵਰਨ ਗੁਲਾਟੀ, ਮੋਗਾ : ਪੁਲਿਸ ਨੇ ਗਸ਼ਤ ਦੌਰਾਨ ਮੁਖਬਰ ਦੀ ਸੂਚਨਾ 'ਤੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਕੇ ਉਸ ਕੋਲੋਂ 3 ਬੋਰ ਸਵਰਨ ਗੁਲਾਟੀ, ਮੋਗਾ : ਪੁਲਿਸ ਨੇ ਗਸ਼ਤ ਦੌਰਾਨ ਮੁਖਬਰ ਦੀ ਸੂਚਨਾ 'ਤੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਕੇ ਉਸ ਕੋਲੋਂ 3 ਬੋਰPunjab19 days ago
-
ਹੁਣ ਖਾਦ, ਬੀਜਾਂ ਤੇ ਦਵਾਈ ਵਿਕਰੇਤਾਵਾਂ ਨੂੰ ਬਿੱਲ ਦੇਣਾ ਹੋਵੇਗਾ ਲਾਜ਼ਮੀ,ਨਕਲੀ ਬੀਜ, ਖਾਦਾਂ ਤੇ ਦਵਾਈਆਂ ਵੇਚਣ ਵਾਲਿਆਂ ਖਿਲਾਫ ਸਖਤ ਕਾਰਵਾਈ ਦੇ ਹੁਕਮਖੇਤੀਬਾੜੀ ਮੰਤਰੀ ਨੇ ਬਜ਼ਾਰ ਵਿਚ ਮਿਲਦੇ ਨਕਲੀ ਬੀਜ਼, ਖਾਦਾਂ ਅਤੇ ਦਵਾਈਆਂ ‘ਤੇ ਠੱਲ ਪਾੳੇਣ ਲਈ ਹੁਕਮ ਜਾਰੀ ਕੀਤੇ ਅਤੇ ਕਿਹਾ ਕਿ ਅਜਿਹਾ ਕਰਨ ਵਾਲਿਆਂ ਨਾਲ ਸਖਤੀ ਨਾਲ ਨਜਿੱਠਿਆ ਜਾਵੇ ਅਤੇ ਲਾਪ੍ਰਵਾਹੀ ਕਰਨ ਵਾਲੇ ਵਿਭਾਗ ਦੇ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।Punjab19 days ago
-
ਹੈਰੋਇਨ, ਚੂਰਾ ਪੋਸਤ, ਨਸ਼ੀਲੀਆਂ ਗੋਲੀਆਂ ਤੇ ਡੱਰਗ ਮਨੀ ਸਮੇਤ ਛੇ ਕਾਬੂਪੁਲਿਸ ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾਂ ਦੀ ਪੁਲਿਸ ਵੱਲੋਂ ਛੇ ਵਿਅਕਤੀਆਂ ਨੂੰ 8 ਗ੍ਰਾਮ ਹੈਰੋਇਨ, 500 ਗ੍ਰਾਮ ਚੂਰਾ ਪੋਸਤ, 700 ਨਸ਼ੀਲੀਆਂ ਗੋਲੀਆਂ ਤੇ 3.12 ਲੱਖ ਰੁਪਏ ਡੱਰਗ ਮੰਨੀ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਸਬ ਇੰਸਪੈਕਟਰ ਦਲਜੀਤ ਸਿੰਘ ਪੁਲਿਸ ਸਟੇਸ਼ਨ ਦੀਨਾਨਗਰ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਤੇ ਵਹੀਕਲਾਂ ਦੀ ਚੈਕਿੰਗ ਕਰਦੇ ਹੋਏ ਨੈਸ਼ਨਲ ਹਾਈਵੇ ਬPunjab19 days ago
-
ਝੋਨੇ ਤੇ ਬਾਸਮਤੀ ਦੀ ਸਿੱਧੀ ਬਿਜਾਈ ਵਾਲੇ ਖੇਤਾਂ ਦਾ ਖੇਤੀ ਅਫ਼ਸਰ ਵੱਲੋਂ ਨਿਰੀਖਣਮੁੱਖ ਖੇਤੀਬਾੜੀ ਅਫਸਰ ਤਰਨਤਾਰਨ ਡਾ. ਹਰਪਾਲ ਸਿੰਘ ਪੰਨੂ ਦੇ ਦਿਸ਼ਾ ਨਿਰਦੇਸ਼ਾਂ ਅਤੇ ਭੋ ਪਰਖ ਅਫਸਰ ਪੱਟੀ ਡਾ. ਭੁਪਿੰਦਰ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਵਿਸਥਾਰ ਅਫਸਰ ਡਾ. ਰਜਿੰਦਰ ਕੁਮਾਰ ਘਰਿਆਲਾ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦਾ ਪਿੰਡ ਤਲਵੰਡੀ ਸੋਭਾ ਸਿੰਘ ਵਿਖੇ ਗੁਰਮੀਤ ਸਿੰਘ ਦੇ ਖੇਤਾਂ ਵਿਚ ਅਤੇPunjab21 days ago
-
20 ਕਿਲੋ ਭੁੱਕੀ ਚੂਰਾ ਪੋਸਤ ਤੇ 100 ਗ੍ਰਾਮ ਹੈਰੋਇਨ ਸਮੇਤ ਤਿੰਨ ਗਿ੍ਰਫਤਾਰਪੁਲਿਸ ਚੋਂਕੀ ਜੋਗੇਵਾਲੀ ਤੇ ਸੀਆਈਏ ਸਟਾਫ ਫਿਰੋਜ਼ਪੁਰ ਦੀ ਪੁਲਿਸ ਨੇ ਗਸ਼ਤ ਅਤੇ ਨਾਕਾਬੰਦੀ ਦੌਰਾਲ ਤਿੰਨ ਵਿਅਕਤੀਆਂ ਨੂੰ 20 ਕਿਲੋ ਭੁੱਕੀ ਚੂਰਾ ਪੋਸਤ ਤੇ 100 ਗ੍ਰਾਮ ਹੈਰੋਇਨ, ਇਕ ਮੋਬਾਇਲ ਫੋਨ ਅਤੇ ਇਕ ਮੋਟਰਸਾਈਕਲ ਸਮੇਤ ਗਿ੍ਰਫਤਾਰ ਕਰਕੇ ਉਨ੍ਹਾਂ ਖਿਲਾਫ ਥਾਣਾ ਮੱਖੂ ਵਿਖੇ ਐੱਨਡੀਪੀਐੱਸ ਐਕਟ ਤਹਿਤ ਮਾਮਲੇ ਦਰਜ ਕੀਤੇ ਹਨ। ਜਾਣਕਾਰੀ ਦਿੰਦੇ ਹੋਏ ਏਐੱਸਆਈ ਕਿਰਪਾਲ ਸਿੰਘ ਨੇ ਦੱਸਿਆ ਕਿPunjab21 days ago
-
ਹੈਰੋਇਨ ਤੇ ਚੂਰਾ ਪੋਸਤ ਸਣੇ ਅੌਰਤ ਸਮੇਤ 4 ਕਾਬੂਪੱਤਰ ਪੇ੍ਰਰਕ, ਮਲੋਟ : ਥਾਣਾ ਸਿਟੀ ਮਲੋਟ ਪੁਲਿਸ ਨੇ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਸਿਟੀ ਮਲੋਟ ਪੁਲਿਸ ਦੇ ਐਸ ਅPunjab26 days ago
-
30 ਕਿੱਲੋ ਚੂਰਾ ਪੋਸਤ ਸਮੇਤ 2 ਗਿ੍ਫ਼ਤਾਰਪੱਤਰ ਪੇ੍ਰਰਕ, ਅਬੋਹਰ : ਥਾਣਾ ਬਹਾਵਵਾਲਾ ਪੁਲਸ ਨੇ ਮੁਖਬਰ ਦੀ ਸੂਚਨਾ ਦੇ ਆਧਾਰ ਤੇ 30 ਕਿੱਲੋ ਚੂਰਾ ਪੋਸਤ ਸਮੇਤ ਦੋ ਲੋਕਾਂPunjab27 days ago
-
ਹਰਮਿੰਦਰਪਾਲ ਸਿੰਘ ਨੇ ਜ਼ਿਲ੍ਹਾ ਬੀਜ ਪਰਖ ਅਫ਼ਸਰ ਵਜੋਂ ਅਹੁਦਾ ਸੰਭਾਲਿਆਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਮੁੱਖ ਖੇਤੀਬਾੜੀ ਅਫ਼ਸਰ ਤੇ ਡਿਪਟੀ ਡਾਇਰੈਕਟਰ ਕਾਡਰ ਦੀਆਂ ਕੀਤੀਆਂ ਗਈਆਂ ਬਦਲੀਆਂ ਦੌਰਾਨ ਹਰਮਿੰਦਰਪਾਲ ਸਿੰਘ ਗਿੱਲ ਵੱਲੋਂ ਬੀਜ ਪਰਖ ਅਫ਼ਸਰ ਗੁਰਦਾਸਪPunjab27 days ago
-
ਪੈਸਟੀਸਾਈਡ ਸੀਡ ਐਂਡ ਫਰਟੀਲਾਈਜ਼ਰ ਯੂਨੀਅਨ ਦੀ ਹੋਈ ਦੋਣਪੱਤਰ ਪੇ੍ਰਰਕ, ਕੋਟਕਪੂਰਾ : ਪੈਸਟੀਸਾਈਡ ਸੀਡ ਐਂਡ ਫਰਟੀਲਾਈਜ਼ਰ ਯੂਨੀਅਨ ਦੀ ਚੋਣ ਕੀਤੀ ਗਈ, ਜਿਸ ਵਿਚ ਰਾਜਨ ਗਰਗ ਨੂੰ ਸਰਬਸੰਮਤੀ ਨਾਲ ਪ੍ਰਧਾਨਗੀ ਸੌਂਪੀ ਗਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਬੀਰਦਵਿੰਦਰ ਸਿੰਘPunjab27 days ago
-
ਨਸ਼ੇ ਦੀਆਂ ਗੋਲੀਆਂ, ਹੈਰੋਇਨ ਤੇ ਚੂਰਾ ਪੋਸਤ ਸਮੇਤ ਤਿੰਨ ਕਾਬੂਸਵਰਨ ਗੁਲਾਟੀ, ਮੋਗਾ : ਜ਼ਿਲ੍ਹਾ ਪੁਲਿਸ ਵੱਲੋਂ ਗਸ਼ਤ ਦੌਰਾਨ ਮੁਖਬਰ ਦੀ ਸੂਚਨਾ 'ਤੇ ਵੱਖ-ਵੱਖ ਥਾਵਾਂ ਤੋਂ ਤਿੰਨ ਵਿਅਕਤੀਆਂ ਨੂੰ ਸਵਰਨ ਗੁਲਾਟੀ, ਮੋਗਾ : ਜ਼ਿਲ੍ਹਾ ਪੁਲਿਸ ਵੱਲੋਂ ਗਸ਼ਤ ਦੌਰਾਨ ਮੁਖਬਰ ਦੀ ਸੂਚਨਾ 'ਤੇ ਵੱਖ-ਵੱਖ ਥਾਵਾਂ ਤੋਂ ਤਿੰਨ ਵਿਅਕਤੀਆਂ ਨੂੰPunjab29 days ago
-
15 ਕਿਲੋਗ੍ਰਾਮ ਚੂਰਾ ਪੋਸਤ ਸਮੇਤ 2 ਕਾਬੂਪੱਤਰ ਪੇ੍ਰਰਕ, ਮਲੋਟ : ਥਾਣਾ ਕਬਰਵਾਲਾ ਪੁਲਿਸ ਦੇ ਐੱਸਆਈ ਰਣਜੀਤ ਸਿੰਘ ਵੱਲੋਂ ਦਰਜ਼ ਕੀਤੇ ਗਏ ਮਾਮਲੇ ਅਨੁਸਾਰ ਏਐਸਆPunjab1 month ago
-
ਹੈਰੋਇਨ ਤੇ ਚੂਰਾ ਪੋਸਤ ਸਮੇਤ ਤਿੰਨ ਕਾਬੂਪੰਜਾਬ ਸਰਕਾਰ ਅਤੇ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਵੱਲੋਂ ਨਸ਼ਿਆਂ ਵਿਰੁੱਧ ਛੇੜੀ ਮੁਹਿੰਮ ਤਹਿ ਪੰਜਾਬ ਸਰਕਾਰ ਅਤੇ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਵੱਲੋਂ ਨਸ਼ਿਆਂ ਵਿਰੁੱਧ ਛੇੜੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਇਕ ਨੌਜਵਾਨ ਅਤੇ ਦੋ ਅੌਰਤਾਂ ਕੋਲੋਂ 1 ਕਿਲੋ ਹੈਰੋਇਨPunjab1 month ago
-
88 ਹਜ਼ਾਰ ਰੁਪਏ ਡਰੱਗ ਮਨੀ ਤੇ 10 ਕਿਲੋ ਚੂਰਾ ਪੋਸਤ ਸਮੇਤ 2 ਅੌਰਤਾਂ ਕਾਬੂਪੱਤਰ ਪੇ੍ਰਰਕ, ਮਲੋਟ : ਥਾਣਾ ਸਿਟੀ ਮਲੋਟ ਪੁਲਿਸ ਨੇ 88 ਹਜ਼ਾਰ ਰੁਪਏ ਦੀ ਡਰੱਗ ਮਨੀ ਤੇ 10 ਕਿਲੋ ਚੂਰਾ ਪੋਸਤ ਸਮੇਤ ਦੋ ਅੌPunjab1 month ago
-
20 ਕਿਲੋ ਸੌ ਗ੍ਰਾਮ ਡੋਡੇ ਪੋਸਤ ਸਮੇਤ ਇਕ ਗਿ੍ਫਤਾਰਪੱਤਰ ਪੇ੍ਰਰਕ, ਗੁਰੂਹਰਸਹਾਏ (ਫਿਰੋਜ਼ਪੁਰ) : ਸੀਆਈਏ ਸਟਾਫ ਫਿਰੋਜ਼ਪੁਰ ਦੀ ਪੁਲਿਸ ਨੇ ਗਸ਼ਤ ਅਤੇ ਛਾਪੇਮਾਰੀ ਦੌਰਾਨ ਇਕ ਿPunjab1 month ago