seminar
-
ਵਿਦਿਆਰਥੀਆਂ ਨੂੰ ਟ੍ਰੈਿਫ਼ਕ ਨਿਯਮਾਂ ਦਾ ਪਾਠ ਪੜ੍ਹਾਇਆਜ਼ਿਲ੍ਹਾ ਟ੍ਰੈਿਫ਼ਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਹੁਸਨ ਲਾਲ ਵੱਲੋਂ ਸਰਕਾਰੀ ਹਾਈ ਸਕੂਲ ਚੱਕਦਾਨਾ ਵਿਖੇ ਟ੍ਰੈਿਫ਼ਕ ਨਿਯਮਾਂ ਸਬੰਧੀ ਸੈਮੀਨਾਰ ਲਗਾਇਆ ਗਿਆ।Punjab14 days ago
-
ਸਮਾਜ ਨੂੰ ਨਸ਼ਾ ਮੁਕਤ ਕਰਨ ਲਈ ਇਕਮੁੱਠ ਹੋ ਕੇ ਹੰਭਲਾ ਮਾਰਨਾ ਪਵੇਗਾ : ਐੱਸਐੱਸਪੀ ਸੰਧੂਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ੇ ਦੀ ਭੈੜੀ ਅਲਾਮਤ ਤੋਂ ਮੁਕਤ ਕਰਨ ਲਈ ਸ਼ੁਰੂ ਕੀਤੇ ਡੈਪੋ ਪ੍ਰਰੋਗਰਾਮ ਤਹਿਤ ਗਿੱਦੜਬਾਹਾ ਦੀਆਂ ਨਸ਼ਾ ਨਿਗਾਰਨ ਕਮੇਟੀਆਂ ਦੇ ਮੈਂਬਰਾਂ ਨੂੰ ਸ਼ਨਾਖ਼ਤੀ ਕਾਰਡ ਵੰਡੇ ਗਏ। ਸ਼ਨਾਖ਼ਤੀ ਕਾਰਡ ਵੰਡਣ ਲਈ ਕਰਵਾਏ ਗਏ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਇਕ ਪਾਸੇ ਜਿੱਥੇ ਨਸ਼ੇ ਦੀ ਸਪਲਾਈ ਲਾਈਨ ਤੋੜੀ ਜਾ ਰਹੀ ਹੈ ਉਥੇ ਨਸ਼ੇ ਤੋਂ ਪੀੜਤਾਂ ਦੇ ਇਲਾਜ ਲਈ ਵੀ ਪੁਲਿਸ ਵਿਭਾਗ ਸਿਹਤ ਵਿਭਾਗ ਨਾਲ ਤਾਲਮੇਲ ਕਰਕੇ ਕੰਮ ਕਰ ਰਿਹਾ ਹੈ।Punjab16 days ago
-
ਸੀਟੀ ਗਰੁੱਪ 'ਚ ਫਰੰਟੀਅਰ ਟੈਕਨਾਲੋਜੀਜ਼ ਵਿਸ਼ੇ 'ਤੇ ਕਰਵਾਇਆ ਸੈਮੀਨਾਰਸੀਨੀਅਰ ਸਟਾਫ ਰਿਪੋਰਟਰ, ਜਲੰਧਰ : ਦਿ ਇੰਸਟੀਚਿਊਸ਼ਨ ਆਫ਼ ਇੰਜੀਨੀਅਰਜ਼ (ਇੰਡੀਆ) ਲੁਧਿਆਣਾ ਲੋਕਲ ਚੈਪਟਰ ਦੇ ਸਹਿਯੋਗ ਨPunjab16 days ago
-
ਪਰਾਲੀ ਸਾੜਨ ਦੇ ਮਾੜੇ ਪ੍ਰਭਾਵ ਵਿਸ਼ੇ 'ਤੇ ਕਰਵਾਈ ਵਿਚਾਰ ਚਰਚਾਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਪਰਾਲੀ ਸਾੜਨ ਦੇ ਮਾੜੇ ਪ੍ਰਭਾਵ ਅਤੇ ਇਸ ਤੋਂ ਬਚਣ ਦੇ ਉਪਾਅ ਵਿਸ਼ੇ 'ਤੇ ਇਕ ਵਿਚਾਰ-ਚਰਚਾ ਕਰਵਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੀ ਪਿ੍ਰੰਸੀਪਲ ਚੰਦਰ ਕਾਂਤਾ ਖੇੜਾ ਨੇ ਦੱਸਿਆ ਕਿ ਇਸ ਵਿਚਾਰ-ਚਰਚਾ ਦਾ ਮਕਸਦ ਵਿਦਿਆਰਥਣਾਂ ਨੂੰ ਹਵਾ ਪ੍ਰਦੂਸ਼ਣ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਣਕਾਰੀ ਦੇਣਾ ਅਤੇ ਪਰਾਲੀ ਸਾੜਨ ਤੋਂ ਰੋਕਣ ਲਈ ਚੁੱਕੇ ਜਾ ਰਹੇ ਯਤਨਾਂ 'ਚ ਸਹਾਇਤਾ ਕਰਨ ਲਈ ਪ੍ਰੇਰਿਤ ਕਰਨਾ ਸੀ।Punjab17 days ago
-
ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਬਾਰੇ ਦੱਸਿਆਸੀਨੀਅਰ ਸਟਾਫ ਰਿਪੋਰਟਰ, ਜਲੰਧਰ : ਸਿਹਤ ਵਿਭਾਗ ਵੱਲੋਂ ਸਰਕਾਰੀ ਹਾਈ ਸਕੂਲ ਬੂਟਾਂ ਮੰਡੀ ਜਲੰਧਰ ਵਿਖੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਐਪੀਡੀਮੋਲਾਜਿਸਟ ਡਾ. ਸਤੀਸ਼ ਕੁਮਾਰ ਨੇ ਦੱਸਿਆ ਕਿ ਡੇਂਗੂ ਏਡੀਜ਼ ਨਾਮ ਦੇ ਮੱਛਰ ਵੱਲੋਂ ਦਿਨ ਵੇਲੇ ਕੱਟਣ ਨਾਲ ਹੁੰਦਾ ਹੈ।Punjab18 days ago
-
ਸੁਲਤਾਨਪੁਰ ਲੋਧੀ ਦੇ ਇਤਿਹਾਸ ਬਾਰੇ ਦੱਸਿਆਸਥਾਨਕ ਬੀਬੀ ਭਾਨੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਇੱਕ ਵਿਦਿਅਕ ਸੈਮੀਨਾਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਕਰਵਾਇਆ ਗਿਆ।Punjab19 days ago
-
ਸ੍ਰੀ ਗੁਰੂ ਹਰਿਕਿ੍ਰਸ਼ਨ ਸਕੂਲ 'ਚ ਸੈਮੀਨਾਰ ਤੇ ਇਨਾਮ ਵੰਡ ਸਮਾਗਮ ਕਰਵਾਇਆਅੰਮਿ੍ਰਤਪਾਲ ਸਿੰਘ, ਅੰਮਿ੍ਰਤਸਰ : ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚਲਾਏ ਜਾ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕਿ੍ਰਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀਟੀ ਰੋਡ ਅੰਮਿ੍ਰਤਸਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਅਤੇ ਇਨਾਮ ਵੰਡ ਸਮਾਗਮ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਦੇ ਅੰਮਿ੍ਰਤਸਰ ਜ਼ੋਨ ਵੱਲੋਂ ਕਰਵਾਇਆ ਗਿਆ। ਸੈਮੀਨਾਰ ਵਿਚ ਗੁਰਚਰਨ ਸਿੰਘ ਬਤੌਰ ਚੀਫ਼ ਆਰਗੇਨਾਈਜ਼ਰ ਅਤੇPunjab19 days ago
-
ਵੈਦਿਕ ਗਣਿਤ ਵਿਸ਼ੇ 'ਤੇ ਸੈਮੀਨਾਰ ਕਰਵਾਇਆਪੀਡੀ ਬੇਦੀ ਸੀਨੀਅਰ ਸੈਕੰਡਰੀ ਆਰੀਆ ਸਕੂਲ ਗੜ੍ਹਸ਼ੰਕਰ ਵਿਖੇ ਵੈਦਿਕ ਗਣਿਤ ਵਿਸ਼ੇ ਤੇ ਇਕ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਸਕੂਲ ਦੇ ਪੰਜਵੀਂ ਜਮਾਤ ਤੋਂ ਬਾਰ੍ਹਵੀਂ ਜਮਾਤ ਤਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਵਿਦਿਆਰਥੀਆਂ ਨੂੰ ਇਸ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਗਣਿਤ ਵਿਸ਼ੇ ਨੂੰ ਵੈਦਿਕ ਫਾਰਮੂਲਿਆਂ ਰਾਹੀਂ ਸਮਝਾਇਆ ਗਿਆ।Punjab19 days ago
-
ਪੁਲਿਸ ਲਾਈਨ ਵਿਖੇ ਟੈ੍ਿਫ਼ਕ ਕਰਮਚਾਰੀਆਂ ਲਈ ਸੈਮੀਨਾਰ ਲਗਾਇਆਹਰਪ੍ਰਰੀਤ ਸਿੰਘ ਚਾਨਾ, ਫਰੀਦਕੋਟ : ਸੀਨੀਅਰ ਪੁਲਿਸ ਕਪਤਾਨ ਮseminar on info of traffic police ਨਜੀਤ ਸਿੰਘ ਢੇਸੀ ਦੀ ਯੋਗ ਅਗਵਾਈ ਹੇਠ ਸਥਾਨਕ ਪੁਲਿਸ ਲਾਈਨ ਿPunjab19 days ago
-
ਜੋ ਬ੍ਹਮੰਡੇ ਸੋਈ ਪਿੰਡੇ ਜੋ ਖੋਜੈ ਸੋ ਪਾਵੈ' ਵਿਸ਼ੇ 'ਤੇ ਸੈਮੀਨਾਰ ਕਰਵਾਇਆਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ 'ਤੇ ਆਧਾਰਿਤ 'ਜੋ ਬ੍ਹਮੰਡੇ ਸੋਈ ਪਿੰਡੇ ਜੋ ਖੋਜੈ ਸੋ ਪਾਵੈ' ਵਿਸ਼ੇ 'ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦੇ ਪ੍ਰਬੰਧਕ ਤੇ ਯੂਨੀਵਰਸਿਟੀ ਦੇ ਪ੍ਰਰੋ. ਵਾਇਸ ਚਾਂਸਲਰ ਡਾ. ਵਿਮਲ ਸਿਕਰੀ ਵਲੋਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ, ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਵਿਭਾਗ ਦੇ ਮੁਖੀ ਡਾ. ਭੀਮਇੰਦਰ ਸਿੰਘ, ਸਰਕਾਰੀ ਮੈਡੀਕਲ ਕਾਲਜ ਅੰਮਿ੍ਤਸਰ ਦੇ ਪ੍ਰਰੋਫੈਸਰ ਡਾ. ਸ਼ਿਆਮ ਸੁੰਦਰ ਦੀਪਤੀ ਦਾ ਸੁਵਾਗਤ ਕੀਤਾ ਗਿਆ।Punjab20 days ago
-
ੰਸ਼ੂਗਰ ਤੋਂ ਬਚਾਅ ਲਈ ਸਤੁੰਲਿਤ ਭੋਜਨ ਤੇ ਸੈਰ ਜ਼ਰੂਰੀਵਿਸ਼ਵ ਸ਼ੂਗਰ ਦਿਵਸ ਮੋਕੇ ਲੋਕਾਂ ਨੂੰ ਵਿਸਥਾਰ ਸਹਿਤ ਜਾਣਕਾਰੀ ਦਿਤੀ ਗਈ। ਇਸ ਸਬੰਧੀ ਗੱਲ ਕਰਦਿਆਂ ਸੀ.ਐਚ.ਓ ਸਾਰਿਕਾ ਭਾਟੀਆ ਨੇ ਦੱਸਿਆ ਕਿ ਸੀਨੀਅਰ ਮੈਡੀਕਲ ਅਫਸਰ ਡਾ:ਸ਼ਿਵ ਕੁਮਾਰ ਦੀ ਅਗਵਾਈ ਵਿਚ ਹੈਲਥ ਐਂਡ ਵੈਲਨੈਸ ਸੈਂਟਰ ਝੱਜ ਵਿਖੇ ਮਨਾਏ ਗਏ ਸ਼ੂਗਰ ਦਿਵਸ ਮੌਕੇ ਦੱਸਿਆ ਗਿਆ ਕਿ ਘੱਟ ਕਸਰਤ ਕਰਨਾ, ਮੋਟਾਪਾ, ਸਹੀ ਖੁਰਾਕ ਨਾ ਖਾਣਾ, ਤਣਾਓ 'ਚ ਰਹਿਣਾ ਤੇ ਖ਼ਾਨਦਾਨੀ ਕਾਰਨ ਕਰਕੇ ਇਹ ਬੀਮਾਰੀ ਲੱਗਦੀ ਹੈ।Punjab20 days ago
-
ਵਿੱਦਿਆ ਦਾ ਮਿਆਰ ਉੱਚਾ ਚੱੁਕਣ ਲਈ ਦੱਸੇ ਨੁਕਤੇਲਾਰਡ ਮਹਾਵੀਰ ਜੈਨ ਪਬਲਿਕ ਸਕੂਲ ਵਿਖੇ ਵਿੱਦਿਆ ਦਾ ਮਿਆਰ ਉੱਚਾ ਚੁੱਕਣ ਲਈ ਇਕ ਦਿਨਾਂ ਵਰਕਸ਼ਾਪਲਾਰਡ ਮਹਾਵੀਰ ਜੈਨ ਪਬਲਿਕ ਸਕੂਲ ਵਿਖੇ ਵਿੱਦਿਆ ਦਾ ਮਿਆਰ ਉੱਚਾ ਚੁੱਕਣ ਲਈ ਇਕ ਦਿਨਾਂ ਵਰਕਸ਼ਾਪ ਲਾਰਡ ਮਹਾਵੀਰ ਜੈਨ ਪਬਲਿਕ ਸਕੂਲ ਵਿਖੇ ਵਿੱਦਿਆ ਦਾ ਮਿਆਰ ਉੱਚਾ ਚੁੱਕਣ ਲਈ ਇਕ ਦਿਨਾਂ ਵਰਕਸ਼ਾਪPunjab21 days ago
-
ਐੱਚਐੱਮਵੀ ਨੇ ਕੀਤੀ ਅੰਤਰਰਾਸ਼ਟਰੀ ਸੈਮੀਨਾਰ ਦੀ ਸਹਿ-ਮੇਜ਼ਬਾਨੀਸੀਨੀਅਰ ਸਟਾਫ ਰਿਪੋਰਟਰ, ਜਲੰਧਰ : ਹੰਸ ਰਾਜ ਮਹਿਲਾ ਮਹਾਵਿਦਿਆਲਾ ਦੇ ਸਹਿਯੋਗ ਨਾਲ ਕੋਇੰਬਟੂਰ (ਤਾਮਿਲਨਾਡੂ) ਦੇ ਨਹਿਰੂ ਕਾਲਜ ਆਫ ਸਾਇੰਸ ਐਂਡ ਆਰਟਸ ਵੱਲੋਂ ਇਨੋਵੇਸ਼ਨ ਤੇ ਰਿਸਰਚ ਇਨ ਸਾਇੰਸ ਐਂਡ ਆਰਟਸ ਵਿਸ਼ੇ 'ਤੇ ਅੰਤਰਰਾਸ਼ਟਰੀ ਕਾਨਫਰੰਸ 10 ਨਵੰਬਰ ਨੂੰ ਸ਼ਾਰਜਾਹ, ਯੂਏਈ 'ਚ ਕਰਵਾਈ ਗਈ। ਇਸ ਕਾਨਫਰੰਸ ਦੇ ਮੁੱਖ ਮਹਿਮਾਨ ਯੂਨੀਪੈਕਸ ਇੰਟਰਨੈਸ਼ਨਲ ਯੂਏਈ ਦੇ ਚੇਅਰਮੈਨ ਡਾ. ਅਹਿਮਦ ਇਬਰਾਹਮ ਸਨ। ਕਾਨਫਰੰਸ ਨੂੰ ਨਹਿਰੂ ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ ਸੀਈਓ ਤੇ ਸੈਕਟਰੀ ਡਾ. ਪੀ ਕ੍ਰਿਸ਼ਨਾ ਕੁਮਾਰ ਨੇ ਸੰਬੋਧਨ ਕੀਤਾ ਅਤੇ ਬਤੌਰ ਵਿਸ਼ੇਸ਼ ਮਹਿਮਾਨ ਏਰੀਜ ਇੰਟਰਨੈਸ਼ਨਲ ਮੈਰੀਟਾਇਮ ਰਿਸਰਚ ਇੰਸਟੀਚਿਊਟ ਯੂਏਈ ਦੇ ਫਾਊਂਡਰ ਚੇਅਰਮੈਨ ਐੱਮ ਸੋਹਨ ਰਾਏ ਐੱਸਕੇ ਮੌਜੂਦ ਸਨ। ਪਿ੍ਰੰਸੀਪਲ ਡਾ. ਅਜੇ ਸਰੀਨ ਕਾਨਫਰੰਸ ਦੇ ਆਰਗੇਨਾਈਜ਼ਿੰਗ ਸੈਕਟਰੀ ਸਨ। ਪਿ੍ਰੰਸੀਪਲ ਡਾ. ਅਜੇ ਸਰੀਨ, ਡਾ. ਰਮਨੀਤਾ ਸੈਨੀ ਸ਼ਾਰਦਾ ਤੇ ਮੀਨਾਕਸ਼ੀ ਸਿਆਲ ਲੀਡ ਸਪੀਕਰ ਸਨ ਅਤੇ ਉਨ੍ਹਾਂ ਨੇ ਸੈਸ਼ਨ ਵੀ ਚੇਅਰ ਕੀਤਾ।Punjab23 days ago
-
'ਯੋਗਾ ਅਤੇ ਸਿਹਤ ਲਈ ਪੌਸ਼ਟਿਕ ਖੁਰਾਕ' ਸਬੰਧੀ ਕੀਤਾ ਜਾਗਰੂਕਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ ਵਿਖੇ ਪਿ੍ਰੰਸੀਪਲ ਅਵਿਨਾਸ਼ ਕੌਰ ਦੀ ਅਗਵਾਈ ਹੇਠ ਆਈਕਿਉਏਸੀ ਦੇ ਸਹਿਯੋਗ ਨਾਲ ਐੱਨਐੱਸਐੱਸ ਯੂਨਿਟ (ਲੜਕੀਆਂ) ਵਲੋਂ 'ਯੋਗਾ ਅਤੇ ਸਿਹਤ ਲਈ ਪੌਸ਼ਟਿਕ ਖੁਰਾਕ' ਵਿਸ਼ੇ ਤੇ ਸੈਮੀਨਾਰ ਅਤੇ ਲੈਕਚਰ ਕਰਵਾਇਆ ਗਿਆ। ਇਸ ਮੌਕੇ ਡਾ. ਚਾਰੂ ਸ਼ਰਮਾ ਨੇ ਸ਼ਿਰਕਤ ਕੀਤੀ। ਕਾਲਜ ਦੇ ਪਿ੍ਰੰਸੀਪਲ ਡਾ. ਅਵਿਨਾਸ਼ ਕੌਰ ਨੇ ਆਏ ਹੋਏ ਮਹਿਮਾਨ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਕਾਲਜ ਹਰ ਸਮੇਂ ਅਜਿਹੇ ਗੁਣਵੱਤਾ ਭਰਪੂਰ ਲੈਕਚਰ ਕਰਵਾਉਣ ਲਈ ਤੱਤਪਰ ਰਹਿੰਦਾ ਹੈ। ਇਸ ਮੌਕੇ ਡਾ. ਚਾਰੂ ਸ਼ਰਮਾ ਨੇ ਕਿਹਾ ਕਿ ਚੰਗੀ ਸਿਹਤ ਦਾ ਰਾਜ਼ ਚੰਗੀ ਖੁਰਾਕ ਵਿਚ ਲੁਕਿਆ ਹੋਇਆ ਹੈ। ਚੰਗੀ ਖੁਰਾਕ ਹੀ ਸਿਹਤ ਨੂੰ ਤੰਦਰੁਸਤ ਰੱਖਦੀ ਹੈ। ਇਸ ਮੌਕੇ ਡਾ. ਦਲਜੀਤ ਸਿੰਘ ਖੁਰਾਣਾ ਨੇ ਆਏ ਮਹਿਮਾਨ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਰੋ. ਕਮਲਜੀਤ ਸੋਹੀ, ਸੁਰਿੰਦਰ ਮੋਹਨ ਦੀਪ, ਮਨੋਜ ਕੁਮਾਰ, ਬਲਵੀਰ ਕੌਰ, ਰਾਜਿੰਦਰ ਕੁਮਾਰ, ਹਰਲੀਨ ਕੌਰ, ਮਨੀਸ਼ਾ ਸੁਰ, ਲਖਵੀਰ ਕੌਰ, ਡਾ. ਜਗਮੀਤ ਸਿੰਘ, ਸੁਖਜੀਤ ਕੌਰ, ਤੇਜਪਾਲ ਸਿੰਘ, ਪੁਰਨੀਤ ਕੌਰ, ਅਕਵਿੰਦਰ ਕੌਰ, ਜਸਦੀਪ ਕੌਰ, ਦਮਨਦੀਪ ਕੌਰ, ਸੁਮਨਦੀਪ ਕੌਰ, ਡਾ. ਗੁਰਜੀਤ ਸਿੰਘ, ਡਾ. ਅਮਰਜੀਤ ਕੌਰ, ਦਵਿੰਦਰ ਸਿੰਘ, ਬਲਰਾਜ ਸਿੰਘ, ਸੁਖਵਿੰਦਰ ਸਿੰਘ, ਨਿਤੀਸ਼ ਕੁਮਾਰ, ਡਾ. ਰਮਨਦੀਪ ਕੌਰ,ਪੋ੍. ਪਰਮਜੀਤ ਕੌਰ ਅਤੇ ਪੋ੍. ਕੁਲਵੰਤ ਕੌਰ ਆਦਿ ਹਾਜ਼ਰ ਸਨ।Punjab23 days ago
-
ਗੁਰੂ ਨਾਨਕ ਇੰਸਟੀਚਿਊਟ 'ਚ ਪ੍ਰਕਾਸ਼ ਪੁਰਬ 'ਤੇ ਕਰਵਾਇਆ ਸਮਾਗਮਗੁਰੂ ਨਾਨਕ ਇੰਸਟੀਚਿਊਟ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ 'ਤੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਦੀ ਅਗੁਵਾਈ ਪਿ੍ਰੰਸੀਪਲ ਸੁਭਾਸ਼ ਡਾਵਰ ਵੱਲੋਂ ਕੀਤੀ ਗਈ। ਸਮਾਗਮ ਦੌਰਾਨ ਸ਼੍ਰੀ ਸੁਖ਼ਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਇਸ ਉਪਰੰਤ ਪ੍ਰਸਿੱਧ ਢਾਡੀ ਜਥਿਆਂ ਵੱਲੋਂ ਰਸਭਿੰਨੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ ਗਿਆ। ਕੀਰਤਨ ਤੋਂ ਬਾਅਦ ਸਰਬੱਤ ਦੇ ਭੱਲੇ ਦੀ ਅਰਦਾਸ ਕੀਤੀ ਤੇ ਸੰਗਤ ਨੂੰ ਕੜਾਹਿ ਪ੍ਰਸ਼ਾਦਿ ਵੰਡਿਆ ਗਿਆ। ਇਸ ਮੌਕੇ ਪਿ੍ਰੰਸੀਪਲ ਡਾਵਰ ਨੇ ਦੱਸਿਆ ਸਾਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੀਆਂ ਦਿੱਤੀਆਂ ਹੋਈਆਂ ਸਿੱਖਿਆਵਾਂ 'ਤੇ ਚੱਲਣਾ ਚਾਹੀਦਾ ਹੈ।Punjab23 days ago
-
ਖ਼ਾਲਸਾ ਕਾਲਜ 'ਚ ਜਨਰਲ ਇਸ਼ੌਂਰੈਂਸ ਵਿਸ਼ੇ 'ਤੇ ਕਰਵਾਇਆ ਸੈਮੀਨਾਰਖ਼ਾਲਸਾ ਕਾਲਜ ਪਟਿਆਲਾ ਦੇ ਡਾ. ਗੰਡਾ ਸਿੰਘ ਕਰੀਅਰ ਗਾਈਡੈਂਸ, ਕਾਊਂਸਲਿੰਗ ਐਂਡ ਪਲੇਸਮੈਂਟ ਸੈਂਟਰ ਵੱਲੋਂ ਜਨਰਲ ਇੰਸ਼ੋਰੈਂਸ ਸੈਕਟਰ ਵਿਚ ਕਰੀਅਰ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਨੈਸ਼ਨਲ ਇੰਸ਼ੋਰੈਂਸ ਕੰਪਨੀ ਲੁਧਿਆਣਾ ਦੇ ਖੇਤਰੀ ਮੈਨੇਜਰ ਅਸ਼ਵਨੀ ਚੋਪੜਾ, ਡਿਪਟੀ ਮੈਨੇਜਰ ਦਵਿੰਦਰ ਸਿੰਘ ਅਤੇ ਭੁਪਿੰਦਰ ਸਿੰਘ ਮਲਿਕ ਮੁੱਖ ਬੁਲਾਰਿਆਂ ਦੇ ਤੌਰ 'ਤੇ ਪਹੁੰਚੇ। ਇਸ ਮੌਕੇ ਨੈਸ਼ਨਲ ਇੰਸ਼ੋਰੈਂਸ ਕੰਪਨੀ ਦੇ ਅਧਿਕਾਰੀ ਪ੍ਰਮੋਦ ਜੈਨ ਵੀ ਹਾਜ਼ਰ ਸਨ।Punjab23 days ago
-
ਸਮਾਜਿਕ ਕੁਰੀਤੀਆਂ ਖ਼ਿਲਾਫ਼ ਡਟਣ ਦਾ ਦਿੱਤਾ ਸੱਦਾਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਲਗਾਇਆ ਗਿਆ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕਿਹਾ ਕਿ ਬਾਬੇ ਨਾਨਕ ਨੂੰ ਹਾਕਮਾਂ ਵੱਲੋਂ ਕਰਾਮਤੀ ਬਾਬੇ ਦੇ ਰੂਪ ਵਿਚ ਪੇਸ਼ ਕੀਤਾ ਜਾ ਰਿਹਾ ਹੈ, ਜੋ ਕਿ ਬਾਬੇ ਨਾਨਕ ਦੀ ਵਿਚਾਰਧਾਰਾ ਦੇ ਉਲਟ ਹੈ।Punjab23 days ago
-
'ਨਾਰੀ ਅਧਿਕਾਰ ਤੇ ਮੀਡੀਆ' ਵਿਸ਼ੇ 'ਤੇ ਸੈਮੀਨਾਰ ਕਰਵਾਇਆਨੈਸ਼ਨਲ ਮੀਡੀਆ ਕਨਫੈਡਰੇਸ਼ਨ ਐੱਨਐਨਸੀ ਇਕਾਈ ਪੰਜਾਬ ਵੱਲੋਂ ਅਯਾਨ ਇੰਸਟੀਚਿਊਟ ਆਫ ਨਰਸਿੰਗ ਭੋਗੀਵਾਲ ਵਿਖੇ ਰਾਸ਼ਟਰੀ ਪ੍ਰਰੈਸ ਦਿਵਸ ਨੂੰ ਸਮਰਪਿਤ 'ਨਾਰੀ ਅਧਿਕਾਰ ਤੇ ਮੀਡੀਆ' ਵਿਸ਼ੇ 'ਤੇ ਸੂਬਾ ਪੱਧਰੀ ਸਮਾਗਮ ਸੂਬਾ ਪ੍ਰਧਾਨ ਜ਼ਹੂਰ ਅਹਿਮਦ ਚੌਹਾਨ ਦੀ ਅਗਵਾਈ ਹੇਠ ਕੀਤਾ ਗਿਆ।Punjab23 days ago
-
ਐਂਟੀ ਰੈਗਿੰਗ ਵਿਸ਼ੇ 'ਤੇ ਸੈਮੀਨਾਰ ਕਰਵਾਇਆਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਵੱਲੋਂ ਐਂਟੀ ਰੈਗਿੰਗ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ। ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਨੇ ਸਮ੍ਹਾ ਰੌਸ਼ਨ ਕਰ ਕੇ ਇਸ ਸੈਮੀਨਾਰ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਭਗਤ ਕੈਂਪਸ ਰੈਗਿੰਗ ਤੋਂ ਮੁਕਤ ਹੈ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਲਈ ਕੈਂਪਸ ਵਿਖੇ ਐਂਟੀ ਰੈਗਿੰਗ ਸੁਕਾਅਡ ਦਾ ਗਠਨ ਕੀਤਾ ਗਿਆ। ਇਹ ਸੁਕਾਅਡ ਕੈਂਪਸ ਦੇ ਹਰ ਹਿੱਸੇ ਦੀ ਲਗਾਤਾਰ ਚੌਕਸੀ ਰੱਖਦੀ ਹੈ ਤਾਂ ਕਿ ਵਿਦਿਆਰਥੀਆਂ ਨੂੰ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਨਾ ਆਵੇ।Punjab23 days ago
-
ਆਈਐੱਸਐੱਫ ਕਾਲਜ ਆਫ ਫਾਰਮੇਸੀ 'ਚ ਬਡੀ ਗਰੁੱਪ ਨੇ ਕਰਵਾਇਆ ਸੈਮੀਨਾਰਕੈਪਸ਼ਨ-ਆਈਐੱਸਐੱਫ ਕਾਲਜ ਆਫ ਫਾਰਮੇਸੀ 'ਚ ਬਡੀ ਗਰੁੱਪ ਵਲੋਂ ਕਰਵਾਏ ਸੈਮੀਨਾਰ ਨੂੰ ਸੰਬੋਧਨ ਕਰਦੇ ਹseminar in collage ੋਏ ਡਾਇਰੈਕਟਰ ਡਾPunjab23 days ago