seminar
-
ਟ੍ਰੈਿਫ਼ਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆਟ੍ਰੈਿਫ਼ਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏਐੱਸਆਈ ਜਨਕ ਰਾਜ ਵੱਲੋਂ ਸਰਕਾਰੀ ਹਾਈ ਸਕੂਲ ਫੇਜ਼-5 ਵਿਖੇ ਸੈਮੀਨਾਰ ਕੀਤਾ। ਜਿਸ 'ਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਟ੍ਰੈਿਫ਼ਕ ਨਿਯਮਾਂ ਬਾਰੇ, ਵਾਤਾਵਰਣ ਦੀ ਸੁਰੱਖਿਆPunjab2 days ago
-
ਬਾਗਵਾਨੀ ਵਿਭਾਗ ਦੀਆਂ ਸਕੀਮਾਂ ਬਾਰੇ ਕਿਸਾਨਾਂ ਨੂੰ ਕੀਤਾ ਜਾਗਰੂਕਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਮੁੱਖ ਰੱਖਦੇ ਹੋਏ ਬਾਗਬਾਨੀ ਵਿਭਾਗ ਮਾਨਸਾ ਵੱਲੋਂ ਦਫ਼ਤਰ ਮੁੱਖ ਖੇਤੀਬਾੜੀ ਅਫ਼ਸਰ, ਮਾਨਸਾ ਵਿਖੇ ਐਗਰੀਕਲਚਰ ਇੰਨਫਰਾਸਟ੍ਕਚਰ ਫ਼ੰਡ ਸਕੀਮ ਅਧੀਨ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਮਾਨਸਾ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਡਾਇਰੈਕਟਰ ਬਾਗਬਾਨੀ ਬਲਬੀਰ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਬਾਗਬਾਨੀ ਵਿਭਾਗ ਪੰਜਾਬ ਨੂੰ ਏਆਈਐਫ਼ ਸਕੀਮ ਦਾ ਨੋਡਲPunjab3 days ago
-
ਭਾਰਤ ਛੱਡੋ ਅੰਦੋਲਨ ਸਬੰਧੀ ਮਹਿਰੋਂ ਸਕੂਲ 'ਚ ਲਾਇਆ ਸੈਮੀਨਾਰਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੇ ਸੈਸ਼ਨ ਜੱਜ ਮਨਦੀਪ ਪੰਨੂ ਅਤੇ ਸੀਜੀਐੱਮ ਸਕੱਤਰ ਅਮਰੀਸ਼ ਕੁਮਾਰ ਦੀ ਅਗਵਾਈ ਵਿਚ ਰਾਸ਼ਟਰੀ ਐਵਾਰਡ ਜੇਤੂ ਐਡਵੋਕੇਟ ਰਾਜੇਸ਼ ਸ਼ਰਮਾ ਵੱਲੋਂ ਭਾਰਤ ਛੱਡੋ ਅੰਦੋਲਨ ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਰੋਂ ਵਿਖੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਲਾਇਆ।Punjab4 days ago
-
ਅੰਗਰੇਜ਼ੀ ਤੇ ਸਮਾਜਿਕ ਸਿੱਖਿਆ ਵਿਸ਼ੇ ਨਾਲ ਸੰਬੰਧਿਤ ਸੈਮੀਨਾਰ ਲਗਾਇਆਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਸੁਸ਼ੀਲ ਕੁਮਾਰ ਤੁਲੀ ਦੀ ਅਗਵਾਈ ਹੇਠ ਬਲਾਕ ਪ੍ਰਰਾਇਮਰੀ ਦਫਤਰ ਬਾਘਾਪੁਰਾਣਾ, ਮੋਗਾ ਵਿਖੇ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਪੜ੍ਹਾ ਰਹੇ ਅਧਿਆਪਕਾਂ ਦਾ ਸੈਮੀਨਾਰ ਲਗਾਇਆ ਗਿਆ।Punjab5 days ago
-
ਡੇਂਗੂ ਜਾਗਰੂਕਤਾ ਸੈਮੀਨਾਰ ਕਰਵਾਇਆਡੀਏਵੀ ਸਕੂਲ ਕਾਠਗੜ੍ਹ ਵਿਖੇ ਬੱਚਿਆਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਣਕਾਰੀ ਦੇਣ ਲਈ ਐੱਸਐੱਮਓਡੀਏਵੀ ਸਕੂਲ ਕਾਠਗੜ੍ਹ ਵਿਖੇ ਬੱਚਿਆਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਣਕਾਰੀ ਦੇਣ ਲਈ ਐੱਸਐੱਮਓ ਡਾ.ਕੁਲਵਿੰਦਰ ਮਾਨ ਦੇ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀ ਟੀਮ ਵੱਲੋਂ ਜਾਗਰੂਕਤਾ ਸੈਮੀਨਾਰPunjab5 days ago
-
ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆਐੱਸਐੱਸਪੀ ਦੇ ਹੁਕਮਾਂ ਅਨੁਸਾਰ ਜ਼ਿਲ੍ਹੇ 'ਚ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਡੀਐੱਐੱਸਐੱਸਪੀ ਦੇ ਹੁਕਮਾਂ ਅਨੁਸਾਰ ਜ਼ਿਲ੍ਹੇ 'ਚ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਡੀਐੱਸਪੀ ਬਲਾਚੌਰ ਲਖਵੀਰ ਸਿੰਘ ਵਲੋਂ ਪਿੰਡ ਬਛੌੜੀ ਵਿਖੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਸੈਮੀਨਾਰ ਕੀਤਾ ਗਿਆPunjab5 days ago
-
ਧਾਰਮਿਕ ਤੇ ਅਧਿਆਤਮਕ ਖੇਤਰ ਦੀ ਜਾਣਕਾਰੀ ਦੇਣ ਸਬੰਧੀ ਸੈਮੀਨਾਰ ਲਾਇਆਸ੍ਰੀ ਗੁਰੂ ਰਾਮਦਾਸ ਜੀ ਸੇਵਾ ਸਿਮਰਨ ਸੁਸਾਇਟੀ ਵੱਲੋਂ ਚਲਾਏ ਜਾ ਰਹੇ ਵਿਦਿਅਕ ਅਦਾਰੇਸ੍ਰੀ ਗੁਰੂ ਰਾਮਦਾਸ ਜੀ ਸੇਵਾ ਸਿਮਰਨ ਸੁਸਾਇਟੀ ਵੱਲੋਂ ਚਲਾਏ ਜਾ ਰਹੇ ਵਿਦਿਅਕ ਅਦਾਰੇ ਜੀਆਰਡੀ ਇੰਸਟੀਚਿਊਟ ਆਫ ਨਰਸਿੰਗ ਟਾਂਡਾ ਵਿਖੇ ਵਿਦਿਆਰਥਣਾਂ ਨੂੰ ਪੜ੍ਹਾਈ ਦੇ ਨਾਲ-ਨਾਲPunjab5 days ago
-
ਬੱਚਿਆਂ ਨੂੰ ਟ੍ਰੈਿਫ਼ਕ ਨਿਯਮਾਂ ਸਬੰਧੀ ਕੀਤਾ ਜਾਗਰੂਕਸੀਨੀਅਰ ਕਪਤਾਨ ਪੁਲਿਸ ਵਿਵੇਕਸ਼ੀਲ ਸੋਨੀ, ਐੱਸਪੀ ਟ੍ਰੈਿਫ਼ਕ ਜਗਜੀਤ ਸਿੰਘ, ਡੀਐੱਸਪੀ ਟ੍ਰੈਿਫ਼ਕ ਮਹੇਸ ਸੈਣੀ ਦੇ ਹੁਕਮਾਂ ਤਹਿਤ ਟ੍ਰੈਿਫ਼ਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏਐੱਸਆਈ ਜਨਕ ਰਾਜ, ਮਹਿਲਾ ਸਿਪਾਹੀ ਹਰਜੀਤ ਕੌਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੇਜ਼-11 ਵਿਖੇ ਸੈਮੀਨਾਰ ਲਗਾਇਆ ਗਿਆ।Punjab5 days ago
-
ਸਰਵਹਿੱਤਕਾਰੀ ਸਕੂਲ 'ਚ ਅਧਿਆਪਕਾ ਦਾ ਲਗਾਇਆ ਸੈਮੀਨਾਰਸਥਾਨਕ ਸਰਵਹਿੱਤਕਾਰੀ ਸਕੂਲ ਵਿਖੇ ਅਧਿਆਪਕਾ ਲਈ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ। ਪਿੰ੍ਸੀਪਲ ਨੀਲੂ ਨਰੂਲਾ ਨੇ ਅਧਿਆਪਕਾਂ ਨਾਲ ਅਧਿਆਪਨ ਸਬੰਧੀ ਚੰਗੇ ਤੇ ਪ੍ਰਭਾਵਸ਼ਾਲੀ ਨੁਕਤਿਆਂ 'ਤੇ ਚਰਚਾ ਕੀਤੀ। ਇਸ ਮੌਕੇ ਪਵਿੱਤਰ ਕੌਰ ਨੇ ਇਕ ਅਧਿਆਪਕ ਦੀਆਂ ਵਿਸ਼ੇਸ਼ਤਾਵਾਂ ਦਾ ਵਰਣਨ ਕਰਦਿਆਂ ਦੱਸਿਆ ਕਿ ਕੇਵਲ ਇਕ ਅਧਿਆਪਕ ਹੀ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਪੇ੍ਰਿਤ ਕਰ ਸਕਦਾ ਹੈ ਤੇ ਅਧਿਆਪਕ ਦਾ ਫ਼ਰਜ਼ ਹੈ ਕਿ ਉਹ ਜਮਾਤ 'ਚ ਮੌਜੂਦ ਵਿਦਿਆਰਥੀ ਦੀਆਂ ਵਿਅਕਤੀਗਤ ਸਮੱਸਿਆਵਾਂ ਦਾ ਪਤਾ ਲਗਾਵੇ। ਇਸ ਮੌਕੇ ਸ਼ਬਨਮ ਨੇ ਮੁੱਖ ਥੀਮ ਪੀਪੀਟੀ ਆਧਾਰਿਤ ਟੀਚਿੰਗ ਬਾਰੇ ਚਰਚਾ ਕਰਦਿਆਂ ਕਿਹਾ ਵਿਦਿਆਰਥੀ ਪ੍ਰਰੈਕਟੀਕਲ ਚੀਜ਼ਾਂ ਤੇ ਕਰਾਫ਼ਟ ਪੇਪਰ ਦੀ ਵਰਤੋਂ ਕਰ ਕੇ ਹੱਥਾਂ ਨਾਲ ਚੀਜ਼ਾਂ ਬਣਾਉਣਾ ਸਿੱਖ ਸਕਦੇ ਹਨ। ਇਸ ਮੌਕੇ ਜਤਿੰਦਰ ਕੌਰ ਨੇ ਅਧਿਆਪਕ ਦੀ ਪਰਿਭਾਸ਼ਾ, ਅਧਿਆਪਕ ਦੀਆਂ ਕਿਸਮਾਂ, ਅਧਿਆਪਕ ਦਾ ਉਦੇਸ਼ ਤੇ ਅਧਿਆਪਕ ਦੀ ਸਿੱਖਿਆ ਦਾ ਸੁਭਾਅ, ਅਧਿਆਪਕ ਸਿਖਲਾਈ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਇਸ ਮੌਕੇ ਮਨਪ੍ਰਰੀਤ ਕੌਰ ਨੇ ਵੈਦਿਕ ਗਣਿਤ ਬਾਰੇ ਜਾਣਕਾਰੀ ਦਿੰਦਿਆਂ ਸੰਖਿਆਵਾਂ ਬਾਰੇ ਚਰਚਾ ਕੀਤੀ ਤੇ ਗਣਨਾ ਦੇ ਆਸਾਨ ਤਰੀਕਿਆਂ ਤੋਂ ਵੀ ਜਾਣੂ ਕਰਵਾਇਆ।Punjab5 days ago
-
ਨਾਟਕ ਰਾਹੀਂ ਨਸ਼ਿਆਂ ਖ਼ਿਲਾਫ਼ ਕੀਤਾ ਸੁਚੇਤਪੁਲਿਸ ਥਾਣਾ ਨੇਹੀਆਂਵਾਲਾ ਦੇ ਅਧੀਨ ਪੈਂਦੇ ਪਿੰਡ ਨੇਹੀਆਂ ਵਾਲਾ ਵਿਖੇ ਗ੍ਰਾਮ ਪੰਚਾਇਤ ਤੇ ਨੌਜਵਾਨ ਸਭਾ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਕ੍ਰਾਂਤੀਕਾਰੀ ਕਲਾਂ ਮੰਚ ਮੋਗਾ ਵੱਲੋਂ ਸ਼ਹੀਦ ਭਗਤ ਸਿੰਘ ਤੇ ਨਸ਼ਿਆਂ ਦੇ ਖ਼ਿਲਾਫ਼ ਨਾਟਕ ਖੇਡੇ ਗਏ। ਪਿੰਡ ਦੀ ਸਰਪੰਚ ਕੁਲਦੀਪ ਕੌਰ, ਸਵਿੰਦਰ ਸਿੰਘ, ਨੌਜਵਾਨ ਸਭਾ ਨੇਹੀਆਂਵਾਲਾ ਤੋਂ ਜੀਤਪਾਲ ਜੀਤੀ ਅਤੇ ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਪੋ੍ਗਰਾਮ ਵਿਚ ਸੂਫੀ ਗਾਇਕ ਕੰਵਰ ਗਰੇਵਾਲ ਅਤੇ ਥਾਣਾ ਨੇਹੀਆਂਵਾਲਾ ਦੇ ਮੁਖੀ ਐੱਸਐੱਚਓ ਬਲਕੌਰ ਸਿੰਘ ਵਿਸੇਸ਼ ਤੌਰ 'ਤੇ ਪਹੁੰਚੇ। ਸੂਫੀ ਗਾਇਕ ਕੰਵਰ ਗਰੇਵਾਲ ਨੇ ਨੌਜਵਾਨਾਂ ਨੂੰ ਚਿੱਟੇ ਵਰਗੇ ਮਾਰੂ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ। ਉਨਾਂ੍ਹ ਕਿਹਾ ਕਿ ਜਵਾਨੀ ਬਚਾ ਲਓ ਨਹੀਂ ਤਾਂ ਸਾਡੇ ਹੱਥ ਕੁਝ ਨਹੀਂ ਲੱਗਣਾ, ਵਾਤਾਵਰਨ ਨੂੰ ਹਰਾ ਭਰਾ ਰੱਖਣ ਲਈ ਵੱਧ ਤੋਂ ਵੱਧ ਰੁੱਖ ਲਗਾਓ ਨਹੀਂ ਤਾਂ ਇਹ ਸਹਿਰ ਪੱਥਰਾਂ ਦੇ ਬਣ ਜਾਣਗੇ, ਫਿਰPunjab5 days ago
-
ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਪਲਾਹੀ 'ਚ ਕਰਵਾਇਆ ਸੈਮੀਨਾਰਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਕਪੂਰਥਲਾ ਵੱਲੋਂ ਲੀਗਲ ਲਿਟਰੇਸੀ ਅਧੀਨ ਪਿੰਡ ਪਲਾਹੀ ਗੁਰਦੁਆਰਾ ਬਾਬਾ ਟੇਕ ਸਿੰਘ ਵਿਖੇ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਸਥਾਨਕ ਲੋਕਾਂ ਤੋਂ ਬਿਨਾਂ ਇਲਾਕੇ ਦੇ ਲੋਕ ਵੀ ਸ਼ਾਮਲ ਹੋਏ। ਇਸ ਇੱਕਠ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਵਰੁਣ ਵਧਾਵਨ ਨੇ ਲੋੜਵੰਦ, ਗਰੀਬਾਂ ਲਈ ਮੁਫ਼ਤ ਕਾਨੂੰਨੀ ਸਹਾਇਤਾ ਦੇਣ ਦੀ ਜਾਣਕਾਰੀ ਦਿੱਤੀPunjab6 days ago
-
ਇਪਸਾ ਵੱਲੋਂ ਕਿਸਾਨੀ ਬਾਰੇ ਸੈਮੀਨਾਰ, ਨਿਰਮਲ ਦਿਓਲ ਦੀ ਕਿਤਾਬ ਬਾਰੇ ਚਰਚਾ ਅਤੇ ਯਸ਼ਪਾਲ ਗੁਲਾਟੀ ਦੀ ਕਿਤਾਬ ਲੋਕ ਅਰਪਣਇੰਡੋਜ਼ ਪੰਜਾਬੀ ਸਾਹਿਤ ਅਕਾਡਮੀ ਆਫ਼ ਆਸਟਰੇਲੀਆ ਵੱਲੋਂ ਸਥਾਨਿਕ ਇਪਸਾ ਪੰਜਾਬੀ ਲਾਇਬ੍ਰੇਰੀ ਇਨਾਲਾ ਵਿਖੇ ਇਕ ਸ਼ਾਨਦਾਰ ਸਾਹਿਤਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਵਿਚ ਭਾਰਤ ਅਤੇ ਆਸਟਰੇਲੀਆ ਦੇ ਵੱਖ ਵੱਖ ਸ਼ਹਿਰਾਂ ਤੋਂ ਨਾਮਵਰ ਹਸਤੀਆਂ ਨੇ ਸ਼ਿਰਕਤ ਕੀਤੀWorld6 days ago
-
ਅੰਗਰੇਜ਼ੀ/ਸਸ ਵਿਸ਼ੇ ਨਾਲ ਸਬੰਧਿਤ ਮਿਡਲ ਸਕੂਲਾਂ ਦੇ ਅਧਿਆਪਕਾਂ ਦਾ ਦੋ ਰੋਜ਼ਾ ਸੈਮੀਨਾਰ ਲਾਇਆਸਵਰਨ ਗੁਲਾਟੀ, ਮੋਗਾ : ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਸੈ. ਸਿੱ) ਸਵਰਨ ਗੁਲਾਟੀ, ਮੋਗਾ : ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਸੈ. ਸਿੱ)Punjab8 days ago
-
ਨੈਤਿਕ ਸਿੱਖਿਆ ਇਮਤਿਹਾਨ ਸਬੰਧੀ ਸੈਮੀਨਾਰ ਕਰਵਾਇਆਡਿਵਾਈਨ ਮਾਤਾ ਗੁਜਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਾਦਿਕ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਸਾਦਿਕ ਵੱਲੋਂ ਨੈਤਿਕ ਸਿੱਖਿਆ ਦੇ ਇਮਤਿਹਾਨ ਸਬੰਧੀ ਸੈਮੀਨਾਰ ਕਰਵਾਇਆ ਗਿਆ।Punjab8 days ago
-
ਵਿਦਿਆਰਥੀਆਂ ਨੂੰ ਖ਼ੂਨ ਦੀ ਘਾਟ ਤੇ ਕੋਰੋਨਾ ਪ੍ਰਤੀ ਕੀਤਾ ਜਾਗਰੂਕਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਊਨਾ ਰੋਡ ਹੁਸ਼ਿਆਰਪੁਰ 'ਚ ਆਜ਼ਾਦੀ ਦੀ 75ਵੀਂਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਊਨਾ ਰੋਡ ਹੁਸ਼ਿਆਰਪੁਰ 'ਚ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ 'ਆਜ਼ਾਦੀ ਕਾ ਮਹਾਉਤਸਵ' ਤਹਿਤ ਇਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆPunjab9 days ago
-
ਟ੍ਰੈਫਿਕ ਜਾਗਰੂਕਤਾ ਅਤੇ ਨਸ਼ਿਆਂ ਤੋਂ ਬਚਾਓ ਸਬੰਧੀ ਸੈਮੀਨਾਰਕਰਿਆਮ ਰੋਡ 'ਤੇ ਸਥਿਤ ਕੇਸੀ ਪਬਲਿਕ ਸਕੂਲ ਵਿਖੇ ਜ਼ਿਲ੍ਹਾ ਟ੍ਰੈਫਿਕ ਪੁਲਿਸ ਅਤੇ ਜ਼ਿਲ੍ਹਾ ਸਾਂਝ ਕੇਂਦਕਰਿਆਮ ਰੋਡ 'ਤੇ ਸਥਿਤ ਕੇਸੀ ਪਬਲਿਕ ਸਕੂਲ ਵਿਖੇ ਜ਼ਿਲ੍ਹਾ ਟ੍ਰੈਫਿਕ ਪੁਲਿਸ ਅਤੇ ਜ਼ਿਲ੍ਹਾ ਸਾਂਝ ਕੇਂਦਰ ਵੱਲੋਂ ਟੈ੍ਫਿਕ ਨਿਯਮਾਂ ਅਤੇ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕਤਾ ਸੈਮੀਨਾਰ ਲਗਾਇਆPunjab10 days ago
-
ਜ਼ਿਮੀਦਾਰਾਂ ਢਾਬੇ ਪਨਿਆੜ ਵਿਖੇ ਟ੍ਰੈਫਿਕ ਸਬੰਧੀ ਸੈਮੀਨਾਰ ਲਾਇਆਅੱਜ ਜ਼ਿਲ੍ਹਾ ਗੁਰਦਾਸਪੁਰ ਦੀ ਪੁਲਿਸ ਵੱਲੋਂ ਡਾਇਰੈਕਟਰ ਜਨਰਲ ਲੀਡ ਰੋਡ ਸੇਫਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨੈਸ਼ਨਲ ਹਾਈਵੇ ਪਨਿਆੜ ਜ਼ਿਮੀਦਾਰਾ ਢਾਬੇ ਦੇ ਕੋਲ ਵਾਹਨ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਅਹਿਮੀਅਤ ਸਮਝਾਉਣ ਲਈ ਸੈਮੀਨਾਰ ਲਗਾਇਆ ਗਿਆ ।ਜਿਸ ਵਿੱਚ ਟ੍ਰੈਫਿਕ ਐਜ਼ੂਕੇਸ਼ਨ ਸੈਲ ਗੁਰਦਾਸਪੁਰ ਵਲੋਂ ਇੰਚਾਰਜPunjab10 days ago
-
ਧਾਨੂਕਾ ਐਗਰੀਟੈਕ ਲਿਮਟਿਡ ਵੱਲੋਂ ਫ਼ਤਹਿਗੜ੍ਹ ਚੂੜੀਆਂ ਵਿਖੇ ਸੈਮੀਨਾਰ ਕਰਵਾਇਆਧਾਨੂਕਾ ਐਗਰੀਟੈਕ ਲਿਮਟਿਡ ਵੱਲੋਂ ਫ਼ਤਹਿਗੜ੍ਹ ਚੂੜੀਆਂ ਵਿਖੇ ਇਕ ਨਿੱਜੀ ਰੈਸਟੋ੍ਰੈਂਟ ਵਿਚ ਸੈਮੀਨਾਰ ਦਾ ਸਮਾਰੋਹ ਕੀਤਾ ਗਿਆ। ਇਸ ਸੈਮੀਨਾਰ ਵਿਚ ਇਲਾਕੇ ਭਰ ਤੋਂ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਹਿੱਸਾ ਲਿਆ। ਇਸ ਮੌਕੇ ਕੰਵਲਪ੍ਰਰੀਤ ਸਿੰਘ ਸਿੱਧੂ ਡੀਜੀਐੱਮ, ਪ੍ਰਦੀਪ ਚੌਧਰੀ ਏਰੀਆ ਮੈਨੇਜਰ, ਅਮਿਤ ਮਿਸ਼ਰਾ ਪੋ੍ਡੈਕਟ ਲੀਡਰ, ਡਾ. ਸਤਬੀਰ ਪੂਨੀਆ ਹੈੱਡ ਆਫ਼ ਦੀ ਡਿਪਾਰਟਮੈਂਟ ਹਿਸਾਰ ਯੂਨੀਵਰਸਿਟੀ ਅਤੇ ਅਰਜੁਨPunjab10 days ago
-
ਸਮਾਜਿਕ ਸਿੱਖਿਆ ਤੇ ਅੰਗਰੇਜ਼ੀ ਵਿਸ਼ੇ ਸਬੰਧੀ ਸੈਮੀਨਾਰ ਕਰਵਾਇਆਪੰਜਾਬ ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਦੀਆਂ ਹਦਾਇਤਾਂ ਦੇ ਅਨੁਸਾਰ ਸਰਕਾਰਪੰਜਾਬ ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਦੀਆਂ ਹਦਾਇਤਾਂ ਦੇ ਅਨੁਸਾਰ ਸਰਕਾਰੀ ਸੀਨੀਅਰPunjab11 days ago
-
ਮਾਂ ਦੇ ਦੁੱਧ ਦੀ ਮਹੱਤਵ ਸਬੰਧੀ ਕਰਵਾਇਆ ਸੈਮੀਨਾਰਐੱਸਐੱਮਓ ਡਾ. ਜਤਿੰਦਰ ਸਿੰਘ ਗਿੱਲ ਸੀਐੱਚਸੀ ਸਰਹਾਲੀ ਦੀ ਯੋਗ ਰਹਿਨੁਮਾਈ ਹੇਠ ਨਵਜੰਮੇ ਬੱਚਿਆਂ ਦੀਆਂ ਮਾਵਾਂ ਨੂੰ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਣਕਾਰੀ ਦੇਣ ਲਈ ਬਲਾਕ ਪੱਧਰੀ ਸੈਮੀਨਾਰ ਕਰਵਾਇਆ ਗਿਆ। ਇਸ ਸਬੰਧੀ ਵਿਸ਼ੇਸ਼ ਜਾਣਕਾਰੀਆਂ ਦਿੱਤੀਆਂ ਗਈਆਂ।Punjab11 days ago