services
-
CM ਮਾਨ ਨੇ ਕੀਤਾ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰਪੰਜਾਬ ਦੇ ਸੀਐਮ ਭਗਵੰਤ ਮਾਨ ਵਲੋਂ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ।Punjab4 hours ago
-
ਮੁਹੱਲਾ ਕਲੀਨਿਕ ਲੋਕਾਂ ਲਈ ਹੋਣਗੇ ਲਾਹੇਵੰਦ- ਡੀਸੀਆਮ ਆਦਮੀ ਕਲੀਨਿਕ ਲੋਕਾਂ ਨੂੰ ਘਰਾਂ ਦੇ ਨੇੜੇ ਸੁਚੱਜੇ ਢੰਗ ਨਾਲ ਮੁੱਢਲਾ ਇਲਾਜ ਮੁਹੱਈਆ ਕਰਵਾਉਣ ਲਈ ਲਾਹੇਵੰਦ ਸਾਬਿਤ ਹੋਣਗੇ। ਸਿਹਤ ਸੇਵਾਵਾਂ ਦੇ ਸੁਧਾਰ ਲਈ ਪੰਜਾਬ ਸਰਕਾਰ ਵੱਲੋਂ ਉਲੀਕੇ ਫਲੈਗਸ਼ਿਪ ਪੋ੍ਗਰਾਮ ਦੀ ਸ਼ੁਰੂਆਤ 15 ਅਗਸਤ 2022 ਨੂੰ ਹੋਣ ਜਾ ਰਹੀ ਹੈ। ਇਨਾਂ੍ਹ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਅੱਜ ਪਿੰਡ ਰੜ੍ਹ ਅਤੇ ਬੁਰਜ ਹਰੀ ਵਿਖੇ ਤਿਆਰ ਕੀਤੇ ਗਏ ਆਮ ਆਦਮੀ ਕਲੀਨਿਕਾਂ ਦਾ ਦੌਰਾ ਕਰਨ ਵੇਲੇ ਕੀਤਾ। ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਕਲੀਨਿਕਾਂ 'ਚ ਬੁਨਿਆਦੀ ਢਾਂਚੇ ਅਤੇ ਮੈਡੀਕਲ ਸੁਵਿਧਾਵਾਂ ਦੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਅਤੇ ਸਿਹਤPunjab1 day ago
-
ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਜਥੇਬੰਦੀਆਂ ਦੀ ਮੀਟਿੰਗ 19 ਨੂੰਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ 1680, 22-ਬੀ ਚੰਡੀਗੜ੍ਹ ਨਾਲ ਸਬੰਧਿਤ ਜਥੇਬੰਦੀਆਂ ਅਤੇ ਪੰਜਾਬ ਏਟਕ ਨਾਲ ਸਬੰਧਿਤ ਜਥੇਬੰਦੀਆਂ ਦੇ ਸੂਬਾਈ ਆਗੂਆਂ ਦੀ ਮੀਟਿੰਗ 19 ਅਗਸਤ ਨੂੰ ਸਵੇਰੇ 11 ਵਜੇ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਨੇੜੇ ਬੱਸ ਸਟੈਂਡ ਲੁਧਿਆਣਾ ਵਿਖੇ ਸੱਦੀ ਗਈ ਹੈ।Punjab1 day ago
-
ਰੱਖੜੀ ਦੇ ਤਿਉਹਾਰ ਵਾਲੇ ਦਿਨ 11 ਤੋਂ 6 ਵਜੇ ਤਕ ਖੁੱਲ੍ਹੇ ਰਹਿਣਗੇ ਸੇਵਾ ਕੇਂਦਰ : ਡੀਸੀਹਰਪ੍ਰਰੀਤ ਸਿੰਘ ਚਾਨਾ, ਫਰੀਦਕੋਟ : ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਜ਼ਿਲ੍ਹਾ ਵਾਸੀਆਂ ਨਾਲ ਮਹੱਤਵਪੂਰਨ ਜਾਣਕਾਰੀ ਸਾਂਝੀ ਕਰ ਹਰਪ੍ਰਰੀਤ ਸਿੰਘ ਚਾਨਾ, ਫਰੀਦਕੋਟ : ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਜ਼ਿਲ੍ਹਾ ਵਾਸੀਆਂ ਨਾਲ ਮਹੱਤਵਪੂਰਨ ਜਾਣਕਾਰੀ ਸਾਂਝੀ ਕਰPunjab1 day ago
-
ਰੱਖੜੀ ਦੇ ਤਿਉਹਾਰ ਵਾਲੇ ਦਿਨ 11 ਤੋਂ 6 ਵਜੇ ਤਕ ਖੁੱਲ੍ਹੇ ਰਹਿਣਗੇ ਸੇਵਾ ਕੇਂਦਰ : ਡੀਸੀਡੀਸੀ ਮੋਗਾ ਕੁਲਵੰਤ ਸਿੰਘ ਨੇ ਮੋਗਾ ਵਾਸੀਆਂ ਨਾਲ ਮਹੱਤਵਪੂਰਨ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 11 ਅਗਸਤ ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਵੀ ਸੇਵਾ ਕੇਂਦਰ ਖੁੱਲ੍ਹੇ ਰੱਖੇ ਜਾਣਗੇ।Punjab1 day ago
-
ਹਰ ਪੈਟਰੋਲ ਪੰਪ 'ਤੇ ਮਿਲਦੀਆਂ ਹਨ ਬਿਲਕੁਲ ਮੁਫ਼ਤ ਇਹ ਸੁਵਿਧਾਵਾਂ, ਇੱਥੇ ਜਾਣੋ ਆਪਣੇ ਅਧਿਕਾਰਾਂਇੰਨਾ ਹੀ ਨਹੀਂ ਇਨ੍ਹਾਂ 'ਚੋਂ ਇਕ ਵੀ ਸੁਵਿਧਾ ਨਾ ਦੇਣ 'ਤੇ ਪੈਟਰੋਲ ਪੰਪ ਅਤੇ ਉਸ ਦੇ ਮਾਲਕ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕਦੀ ਹੈ। ਲਾਇਸੈਂਸ ਰੱਦ ਹੋਣ ਦੀ ਸੰਭਾਵਨਾ ਵੀ ਹੋ ਸਕਦੀ ਹੈ...National2 days ago
-
Jio ਦੀ 1000 ਸ਼ਹਿਰਾਂ 'ਚ 5G ਸੇਵਾ ਸ਼ੁਰੂ ਕਰਨ ਦੀ ਯੋਜਨਾ, ਜਾਣੋ ਡਿਟੇਲਸਰਿਲਾਇੰਸ ਜੀਓ ਨੇ ਲਗਭਗ 1,000 ਸ਼ਹਿਰਾਂ ਵਿੱਚ 5ਜੀ ਸੇਵਾਵਾਂ ਸ਼ੁਰੂ ਕਰਨ ਦੀ ਤਿਆਰੀ ਪੂਰੀ ਕਰ ਲਈ ਹੈ। ਇਸ ਦੇ ਨਾਲ, ਕੰਪਨੀ ਨੇ ਆਪਣੇ ਸਵਦੇਸ਼ੀ ਤੌਰ 'ਤੇ ਵਿਕਸਤ 5G ਦੂਰਸੰਚਾਰ ਉਪਕਰਣਾਂ ਦੀ ਵੀ ਜਾਂਚ ਕੀਤੀ ਹੈ। ਰਿਲਾਇੰਸ ਇੰਡਸਟਰੀਜ਼ ਨੇ ਆਪਣੀTechnology2 days ago
-
ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਪਲਾਹੀ 'ਚ ਕਰਵਾਇਆ ਸੈਮੀਨਾਰਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਕਪੂਰਥਲਾ ਵੱਲੋਂ ਲੀਗਲ ਲਿਟਰੇਸੀ ਅਧੀਨ ਪਿੰਡ ਪਲਾਹੀ ਗੁਰਦੁਆਰਾ ਬਾਬਾ ਟੇਕ ਸਿੰਘ ਵਿਖੇ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਸਥਾਨਕ ਲੋਕਾਂ ਤੋਂ ਬਿਨਾਂ ਇਲਾਕੇ ਦੇ ਲੋਕ ਵੀ ਸ਼ਾਮਲ ਹੋਏ। ਇਸ ਇੱਕਠ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਵਰੁਣ ਵਧਾਵਨ ਨੇ ਲੋੜਵੰਦ, ਗਰੀਬਾਂ ਲਈ ਮੁਫ਼ਤ ਕਾਨੂੰਨੀ ਸਹਾਇਤਾ ਦੇਣ ਦੀ ਜਾਣਕਾਰੀ ਦਿੱਤੀPunjab3 days ago
-
ਸੇਵਾ ਕੇਂਦਰਾਂ 'ਤੇ ਮਿਲਣ ਵਾਲੀਆਂ 122 ਨਵੀਆਂ ਸੇਵਾਵਾਂ ਦਾ ਹੋਇਆ ਵਾਧਾ : ਡਿਪਟੀ ਕਮਿਸ਼ਨਰਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਸੇਵਾਵਾਂ 'ਚ ਵਾਧਾ ਕਰਦਿਆਂ 122 ਹੋਰ ਸੇਵਾਵਾਂ ਸ਼ੁਰੂ ਕੀਤੀਆਂ ਗਈਆ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਦਿੱਤੀ। ਉਨਾਂ੍ਹ ਦੱਸਿਆ ਕਿ ਇਨਾਂ੍ਹ ਨਵੀਂਆਂ ਸੇਵਾਵਾਂ ਵਿੱਚPunjab3 days ago
-
ਬਿਜਲੀ ਸੋਧ ਬਿੱਲ ਦਾ ਵਿਰੋਧ, ਕੀਤੀ ਗੇਟ ਰੈਲੀਕੇਵਲ ਅਹੂਜਾ, ਮੱਖੂ ਕੇਂਦਰ ਸਰਕਾਰ ਦੁਆਰਾ ਬਿਜਲੀ ਸੋਧ ਬਿੱਲ ਪਾਰਲੀਮੈਂਟ ਵਿਚ ਪੇਸ਼ ਕਰਨ ਦੇ ਵਿਰੋਧ ਵਿਚ ਸਮੁੱਚੇ ਭਾਰਤ ਦPunjab3 days ago
-
ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨਇਸ ਸੰਘਰਸ਼ ਪੋ੍ਗਰਾਮ ਨੂੰ ਪੂਰੀ ਤਨਦੇਹੀ ਨਾਲ ਸਬ ਡਿਵੀਜ਼ਨ ਬੰਡਾਲਾ ਵਿਖੇ ਟੈਕਨੀਕਲ ਸਰਵਿਸਜ਼ ਯੂਨੀਅਨ ਵੱਲੋਂ ਲਾਗੂ ਕੀਤਾ ਗਿਆ, ਜਿਸ ਦੀ ਅਗਵਾਈ ਸੀਨੀਅਰ ਡਵੀਜ਼ਨ ਬੰਡਾਲਾ ਦੇ ਪ੍ਰਧਾਨ ਮਨੋਜ ਕੂਮਾਰ ਵੱਲੋਂ ਕੀਤੀ ਗਈ ਅਤੇ ਬਾਕੀ ਸਾਥੀਆਂ ਵੱਲੋਂ ਰੋਸ ਰੈਲੀ ਵਿਚ ਭਾਗ ਲਿਆ ਗਿਆ।Punjab3 days ago
-
ਮੁੰਬਈ ਦਰਸ਼ਨ ਕਰਨਾ ਹੋਇਆ ਆਸਾਨ: ਹੁਣ ਸਿਰਫ 150 ਰੁਪਏ 'ਚ ਕਰ ਸਕਦੋ ਹੋ ਪੂਰੇ ਸ਼ਹਿਰ ਦੀ ਯਾਤਰਾ, ਬੈਸਟ ਨੇ ਹੋ-ਹੋ ਏਸੀ ਬੱਸਾਂ ਦੀ ਗਿਣਤੀ ਵਧਾਈਮੁੰਬਈ ਦੀ ਸਰਵਜਨਕ ਟਰਾਂਸਪੋਰਟ ਤੇ ਬਿਜਲੀ ਸਪਲਾਈ ਸੰਸਥਾ ਬੈਸਟ ਬ੍ਰਿਹਨਮੁੰਬਈ ਇਲੈਕਟ੍ਰੀਸਿਟੀ ਸਪਲਾਈ ਅਤੇ ਟਰਾਂਸਪੋਰਟ ਨੇ ਸੈਲਾਨੀਆਂ ਨੂੰ ਵੱਡੇ ਪੱਧਰ 'ਤੇ ਸ਼ਹਿਰ ਵੱਲ ਆਕਰਸ਼ਿਤ ਕਰਨ ਅਤੇ ਮੁੰਬਈ ਦੇ ਦਰਸ਼ਨਾਂ ਲਈ ਭਾਰਤ ਅਤੇ ਵਿਦੇਸ਼ਾਂ ਤੋਂ ਆਉਣ ਵਾਲੇ ਸੈਲਾਨੀਆਂ ਨੂੰNational3 days ago
-
ਇਤਿਹਾਸਕ ਜਹਾਜ਼ ਹਵੇਲੀ ਦੀ ਸੇਵਾ-ਸੰਭਾਲ ਦਾ ਕੰਮ ਮੁੜ ਸ਼ੁਰੂ, ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਸੰਗਰੂਰ ਨੇ ਲਿਆ ਸੇਵਾ ਕਾਰਜ ਦਾ ਜ਼ਿੰਮਾਸ਼੍ਰੋਮਣੀ ਕਮੇਟੀ ਨੇ ਭਾਵੇਂ ਇਸ ਇਮਾਰਤ ਦੀ ਪੁਰਾਣੀ ਦਿਖ ਨੂੰ ਮੁਡ਼ ਬਹਾਲ ਕਰਨ ਦਾ ਕਈ ਵਾਰ ਮਨ ਬਣਾਇਆ ਪਰ ਹਰ ਵਾਰ ਕਿਸੇ ਨਾ ਕਿਸੇ ਕਾਰਨ ਇਸ ਕੰਮ ਵਿਚ ਅਡ਼ਿੱਕਾ ਪੈਂਦਾ ਰਿਹਾ। ਸ਼੍ਰੋਮਣੀ ਕਮੇਟੀ ਨੇ ਇਸ ਹਵੇਲੀ ਦੀ ਪੁਰਾਣੀ ਦਿੱਖ ਨੂੰ ਬਹਾਲ ਕਰਨ ਲਈ ਇਸ ਦੀ ਕਾਰ ਸੇਵਾ ਕਈ ਵਾਰ ਬਦਲੀ ਹੈ।Punjab3 days ago
-
FPI Investment: ਵਿਦੇਸ਼ੀ ਨਿਵੇਸ਼ਕਾਂ ਨੇ ਇਕ ਹਫਤੇ ’ਚ ਖਰੀਦੇ 14 ਹਜ਼ਾਰ ਕਰੋੜ ਦੇ ਸ਼ੇਅਰਡਾਲਰ ਸੂਚਕਅੰਕ ’ਚ ਨਰਮੀ ਵਿਚਾਲੇ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਇਕੁਇਟੀ ’ਤੇ ਆਪਣਾ ਸਕਾਰਾਤਮਕ ਰੁਖ਼ ਬਰਕਰਾਰ ਰੱਖਿਆ। ਉਨ੍ਹਾਂ ਅਗਸਤ ਦੇ ਪਹਿਲੇ ਹਫਤੇ ’ਚ 14000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕੀਤਾ। ਇਸ ਤੋਂ ਪਹਿਲਾਂ ਜੁਲਾਈ ’ਚ ਵੀ ਵਿਦੇਸ਼ੀ ਨਿਵੇਸ਼ਕ ਸ਼ੁੱਧ ਖਰੀਦਦਾਰ ਸਨ।Business4 days ago
-
ਆਬਕਾਰੀ ਤੇ ਕਰ ਵਿਭਾਗ ਦੇ ਮਨਿਸਟੀਰੀਅਲ ਸਰਵਿਸ ਯੂਨੀਅਨ ਦੀ ਡਿਵੀਜ਼ਨ ਅੰਮਿ੍ਤਸਰ ਦੀ ਚੋਣ ਹੋਈਆਬਕਾਰੀ ਤੇ ਕਰ ਵਿਭਾਗ ਦੇ ਮਨਿਸਟੀਰੀਅਲ ਸਰਵਿਸ ਯੂਨੀਅਨ ਨੇ ਡਿਵੀਜ਼ਨ ਅੰਮਿ੍ਤਸਰ ਦੀ ਚੋਣ ਮੀਟਿੰਗ ਕਾਰਜਕਾਰੀ ਸੂਬਾ ਪ੍ਰਧਾਨ ਹਰਪ੍ਰਰੀਤ ਸਿੰਘ ਦੀ ਅਗਵਾਈ ਹੇਠ ਦਫਤਰ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਅੰਮਿ੍ਤਸਰ 2 ਵਿਖੇ ਹੋਈ। ਮੀਟਿੰਗ ਦੀ ਕਾਰਵਾਈ ਕਾਰਜਕਾਰੀ ਸੂਬਾ ਪ੍ਰਧਾਨ ਹਰਪ੍ਰਰੀਤ ਸਿੰਘ ਨੇ ਸ਼ੁਰੂ ਕਰਦਿਆਂ ਯੂਨੀਅਨ ਦੀ ਪਹਿਲੇ ਸਮੇਂ ਦੀਆਂ ਪ੍ਰਰਾਪਤੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਡਿਵੀਜ਼ਨ ਅੰਮਿ੍ਤਸਰ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ, ਜਿਸ ਵਿਚ ਗੁਰਜੀਤPunjab4 days ago
-
ਮਯੰਕ ਫਾਊਂਡੇਸਨ ਨੂੰ ਸਮਾਜ ਸੇਵਾ ਲਈ ਮਿਲਿਆ ਐਕਸੀਲੈਂਸ ਐਵਾਰਡਪਰਮਿੰਦਰ ਸਿੰਘ ਥਿੰਦ, ਫਿਰੋਜ਼ਪੁਰ ਸੀਟੀ ਗਰੁੱਪ ਆਫ ਇੰਸਟੀਚਿਊਸਨਜ਼ ਨੇ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਸਿੱਖਿਆ ਦੇ ਖੇPunjab4 days ago
-
ਬਾਬਾ ਫ਼ਰੀਦ ਸੁਸਾਇਟੀ ਨੇ ਐਵਾਰਡਾਂ ਲਈ ਅਰਜ਼ੀਆਂ ਮੰਗੀਆਂਗੁਰਦੁਆਰਾ ਗੋਦੜੀ ਸਾਹਿਬ ਬਾਬਾ ਫਰੀਦ ਸੁਸਾਇਟੀ ਅਤੇ ਟਿੱਲਾ ਬਾਬਾ ਫਰੀਦ ਰਿਲੀਜੀਅਸ ਅਤੇ ਚੈਰੀਟੇਬਲ ਸੁਸਾਇਟੀ ਫਰੀਦਕੋਟ ਵੱਲੋਂ ਹਰ ਸਾਲ ਦੋ ਐਵਾਰਡ-ਬਾਬਾ ਫਰੀਦ ਐਵਾਰਡ ਫਾਰ ਅੌਨੈਸਟੀ ਅਤੇ ਭਗਤ ਪੂਰਨ ਸਿੰਘ ਐਵਾਰਡ ਫਾਰ ਸਰਵਿਸ ਟੂ ਹਿਉਮੈਨਟੀ ਦਿੱਤੇ ਜਾਂਦੇ ਹਨ।Punjab4 days ago
-
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਐੱਨਜੀਓਜ਼ ਨਾਲ ਵੱਖ-ਵੱਖ ਮੁੱਦਿਆਂ 'ਤੇ ਕੀਤੀ ਚਰਚਾਸਵਰਨ ਗੁਲਾਟੀ, ਮੋਗਾ : ਮਨਦੀਪ ਪੰਨੂ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਸਵਰਨ ਗੁਲਾਟੀ, ਮੋਗਾ : ਮਨਦੀਪ ਪੰਨੂ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾPunjab5 days ago
-
ਪੰਜਾਬ ਡਾਕਟਰਜ਼ ਸਰਵਿਸਜ਼ ਐਸੋਸੀਏਸ਼ਨ ਨੇ ਦਿੱਤਾ ਮੈਮੋਰੰਡਮਪੰਜਾਬ ਦੇ ਖੇਤੀਬਾੜੀ ਅਧਿਕਾਰੀਆਂ ਦੀ ਜਥੇਬੰਦੀ 'ਪਲਾਂਟ ਡਾਕਟਰਜ਼ ਸਰਵਿਸਜ਼ ਐਸੋਸੀਏਸ਼ਨ ਪਿੰਜਾਬ ਦੇ ਖੇਤੀਬਾੜੀ ਅਧਿਕਾਰੀਆਂ ਦੀ ਜਥੇਬੰਦੀ 'ਪਲਾਂਟ ਡਾਕਟਰਜ਼ ਸਰਵਿਸਜ਼ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘPunjab6 days ago
-
Ayushman Yojana in Punjab: ਪੀਜੀਆਈ ਹੀ ਨਹੀਂ, ਪੰਜਾਬ ਦੇ 275 ਹਸਪਤਾਲਾਂ ਦਾ ਵੀ 250 ਕਰੋੜ ਦਾ ਬਕਾਇਆਸਰਬੱਤ ਸਿਹਤ ਬੀਮਾ ਯੋਜਨਾ' 'ਤੇ ਪੰਜਾਬ 'ਚ ਵੱਡਾ ਸਵਾਲ ਖੜ੍ਹਾ ਹੋ ਗਿਆ ਹੈ। ਹਸਪਤਾਲਾਂ ਨੂੰ ਸਕੀਮ ਤਹਿਤ ਅਦਾਇਗੀ ਨਾ ਹੋਣ ਕਾਰਨ ਮਰੀਜ਼ਾਂ ਦੇ ਇਲਾਜ ਵਿਚ ਰੁਕਾਵਟ ਆ ਰਹੀ ਹੈ। ਚੰਡੀਗੜ੍ਹ ਪੀਜੀਆਈ ਹੀ ਨਹੀਂ ਪੰਜਾਬ ਦੇ 275 ਹਸਪਤਾਲ ਵੀ 250 ਕਰੋੜPunjab6 days ago