sgpc
-
ਬਿਨਾਂ ਸੋਚੇ ਸਮਝੇ ਬੋਲਣਾ ਪਿਆ ਮਹਿੰਗਾ : SGPC ਦੀ ਸ਼ਿਕਾਇਤ 'ਤੇ ਕਾਮੇਡੀਅਨ ਭਾਰਤੀ ਸਿੰਘ ਖ਼ਿਲਾਫ਼ ਦੋ ਥਾਵਾਂ 'ਤੇ ਕੇਸ ਦਰਜਕਾਮੇਡੀਅਨ ਭਾਰਤੀ ਸਿੰਘ ਖਿਲਾਫ਼ ਐੱਫਆਈਆਰ ਦਰਜ ਕੀਤੀ ਗਈ ਹੈ। ਦਰਅਸਲ ਦਾੜ੍ਹੀ-ਮੁੱਛ 'ਤੇ ਮਜ਼ਾਕ ਮਾਰਨ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਾਮੇਡੀਅਨ ਭਾਰਤੀ ਸਿੰਘ ਖਿਲਾਫ ਅੰਮ੍ਰਿਤਸਰ ਦੇ ਥਾਣਾ ਡਿਵੀਜ਼ਨ ਈ ਵਿਚ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਨੇ ਉਸ ਖਿਲਾਫ ਐੱਫਆਈਆਰ ਦਰਜ ਕਰ ਲਈ ਹੈ।Punjab1 hour ago
-
ਅੱਜ ਦਾ ਹੁਕਮਨਾਮਾ (17 ਮਈ, 2022)ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਿਣ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥Religion5 hours ago
-
ਅੱਜ ਦਾ ਹੁਕਮਨਾਮਾ (16 ਮਈ, 2022)ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾReligion1 day ago
-
ਗੱਤਕਾ ਖੇਡ ਨੂੰ ਉਤਸ਼ਾਹਿਤ ਕਰਨ ਲਈ ਲਿਆਂਦੇ ਜਾਣਗੇ ਅਹਿਮ ਮਤੇ : ਜਥੇ. ਪੰਜੋਲੀਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਕੀਤੀ ਸਰਹਿੰਦ ਫ਼ਤਹਿ ਨੂੰ ਸਮਰਪਿਤ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੋ੍ਮਣੀ ਗੱਤਕਾ ਫੈੱਡਰੇਸ਼ਨ ਆਫ ਇੰਡੀਆ ਦੇ ਸਹਿਯੋਗ ਨਾਲ ਫਤਹਿਗੜ੍ਹ ਸਾਹਿਬ ਵਿਖੇ ਕਰਵਾਏ ਜਾ ਰਹੇ ਤਿੰਨ ਰੋਜ਼ਾ ਧਾਰਮਿਕ ਸਮਾਗਮਾਂ ਦੀ ਕੜੀ ਤਹਿਤ ਸਿੱਖ ਮਾਰਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਕੀਤੀ ਸਰਹਿੰਦ ਫ਼ਤਹਿ ਨੂੰ ਸਮਰਪਿਤ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੋ੍ਮਣੀ ਗੱਤਕਾ ਫੈੱਡਰੇਸ਼ਨ ਆਫ ਇੰਡੀਆ ਦੇ ਸਹਿਯੋਗ ਨਾਲ ਫਤਹਿਗੜ੍ਹ ਸਾਹਿਬ ਵਿਖੇ ਕਰਵਾਏ ਜਾ ਰਹੇ ਤਿੰਨ ਰੋਜ਼ਾ ਧਾਰਮਿਕ ਸਮਾਗਮਾਂ ਦੀ ਕੜੀ ਤਹਿਤ ਸਿੱਖ ਮਾਰPunjab1 day ago
-
ਵਿਸਾਰੀ ਬੰਦਾ ਸਿੰਘ ਬਹਾਦਰ ਦੀ ਬਹਾਦਰੀਸਰਹਿੰਦ ਦੀ ਧਰਤੀ ’ਤੇ ਫ਼ਤਹਿ ਦਾ ਬਿਗਲ ਵਜਾਉਣ ਵਾਲੇ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਨਜ਼ਦੀਕ (ਥੇਹ ਵਾਲੇ ਸਥਾਨ ਉੱਪਰ) ਉਸਾਰਿਆ ਗਿਆ ਅਧੂਰਾ ‘ਬਾਬਾ ਬੰਦਾ ਸਿੰਘ ਬਹਾਦਰ ਮਿਊਜ਼ੀਅਮ’ ਇਕ ਵਾਰ ਫਿਰ ਸਮੁੱਚੀ ਸਿੱਖ ਸੰਗਤ ਲਈ ਚਰਚਾ ਦਾ ਕੇਂਦਰ ਬਣ ਚੁੱਕਾ ਹੈ।Religion2 days ago
-
ਅੱਜ ਦਾ ਹੁਕਮਨਾਮਾ (15 ਮਈ, 2022)ਰਾਗੁ ਸੂਹੀ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਆਵਹੁ ਸਜਣਾ ਹਉ ਦੇਖਾ ਦਰਸਨੁ ਤੇਰਾ ਰਾਮ ॥ ਘਰਿ ਆਪਨੜੈ ਖੜੀ ਤਕਾ ਮੈ ਮਨਿ ਚਾਉ ਘਨੇਰਾ ਰਾਮ ॥Religion2 days ago
-
ਸ਼ੋ੍ਮਣੀ ਕਮੇਟੀ ਵੱਲੋਂ ਕਰਵਾਏ ਜਾਣ ਵਾਲੇ ਧਾਰਮਿਕ ਸਮਾਗਮਾਂ ਨਾਲ ਨੌਜਵਾਨ ਪੀੜ੍ਹੀ ਆਪਣੇ ਵਿਰਸੇ ਨਾਲ ਜੁੜੇਗੀ : ਪੋ੍. ਬਡੂੰਗਰਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਕੀਤੀ ਸਰਹਿੰਦ ਫਤਹਿ ਨੂੰ ਸਮਰਪਿਤ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਜਾ ਰਹੇ ਵਿਸ਼ੇਸ਼ ਧਾਰਮਿਕ ਸਮਾਗਮਾਂ ਨੂੰ ਲੈ ਕੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਗੁਰਮਤਿ ਸਮਾਗਮ ਤੇ ਢਾਡੀ ਦਰਬਾਰ ਕਰਵਾਇਆ ਗਿਆ। ਇਸ ਮੌਕੇ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪੋ੍. ਕਿਰਪਾਲ ਸਿੰਘ ਬਡੂੰਗਰ ਨੇ ਜੁੜੀ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ 12 ਮਈ 1710 ਨੂੰ ਬਾਬਾ ਬੰਦਾ ਸਿੰਘ ਬਹਾਦਰ ਨੇ ਚੱਪੜਚਿੜੀ ਦੇ ਮੈਦਾਨ ਵਿੱਚ ਗਹਿ ਗੱਚ ਯPunjab2 days ago
-
ਅੱਜ ਦਾ ਹੁਕਮਨਾਮਾ (14 ਮਈ, 2022)ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥Religion3 days ago
-
ਅੱਜ ਦਾ ਹੁਕਮਨਾਮਾ (13 ਮਈ, 2022)ਸਲੋਕ ਮ: ੧ ॥ ਵਾਹੁ ਖਸਮ ਤੂ ਵਾਹੁ ਜਿਨਿ ਰਚਿ ਰਚਨਾ ਹਮ ਕੀਏ ॥ ਸਾਗਰ ਲਹਰਿ ਸਮੁੰਦ ਸਰ ਵੇਲਿ ਵਰਸ ਵਰਾਹੁ ॥ ਆਪਿ ਖੜੋਵਹਿ ਆਪਿ ਕਰਿ ਆਪੀਣੈ ਆਪਾਹੁ ॥Religion4 days ago
-
ਸ਼੍ਰੋਮਣੀ ਕਮੇਟੀ 8 ਸਾਲਾਂ 'ਚ ਨਹੀਂ ਕਰਵਾ ਸਕੀਂ ਐਡਵਾਂਸਡ ਸਟੱਡੀਜ਼ ਤੇ ਰਿਸਰਚ ਸੈਂਟਰ ਦੀ ਇਮਾਰਤ ਦਾ ਨਿਰਮਾਣਸਿੱਖਾਂ ਦੀ ਮਿੰਨੀ ਪਾਰਲੀਮੈਂਟ ਵਜੋਂ ਜਾਣੀ ਜਾਂਦੀ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਐਡਵਾਂਸ ਸਟੱਡੀਜ਼ ਤੇ ਰਿਸਰਚ ਸੈਂਟਰ ਬਲਾਕ ਅਮਲੋਹ ਦੇ ਪਿੰਡ ਭਗਵਾਨਪੁਰਾ ਵਿਖੇ ਬਣਾਉਣ ਸਬੰਧੀ ਨੀਂਹ ਪੱਥਰ ਤਤਕਾਲੀ ਪ੍ਰਧਾਨ ਸਵਰਗੀ ਜਥੇਦਾਰ ਅਵਤਾਰ ਸਿੰਘ ਮੱਕੜ ਵੱਲੋਂ 12 ਮਈ 2014 ਨੂੰ ਰੱਖਿਆ ਸੀ ਅਤੇ 8 ਸਾਲ ਬੀਤ ਜਾਣ ਦੇ ਬਾਵਜੂਦ ਵੀ ਸ਼ੋ੍ਮਣੀ ਕਮੇਟੀ ਵੱਲੋਂ ਅਜੇ ਤPunjab4 days ago
-
ਆਬਾਦੀ ਦਾ ਮੁੱਦਾਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਦੇ ਉਸ ਬਿਆਨ ਦੀ ਤਾਈਦ ਨੇ ਸਭ ਦਾ ਧਿਆਨ ਖਿੱਚਿਆ ਹੈ ਜਿਸ ਵਿਚ ਕਿਹਾ ਗਿਆ ਸੀ ਕਿ ‘ਸਿੱਖਾਂ ਦੀ ਗਿਣਤੀ ਹੁਣ ਘਟਦੀ ਜਾ ਰਹੀ ਹੈ, ਇਸ ਲਈ ਹਰੇਕ ਸਿੱਖ ਜੋੜੀ ਨੂੰ ਚਾਰ ਬੱਚੇ ਪੈਦਾ ਕਰਨੇ ਚਾਹੀਦੇ ਹਨ।Editorial5 days ago
-
ਪੰਥਕ ਇਕੱਠ 'ਚ ਸ਼੍ਰੋਮਣੀ ਕਮੇਟੀ ਦਾ ਵੱਡਾ ਫ਼ੈਸਲਾ, ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਤਿੰਨ ਅਹਿਮ ਮਤੇ ਕੀਤੇ ਪਾਸਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ ‘ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਸੱਦੇ ਗਏ ਪੰਥਕ ਇਕੱਠ ‘ਚ ਜਥੇਬੰਦੀਆਂ ਵੱਲੋਂ ਇਕਜੁਟਤਾ ਨਾਲ ਸੰਘਰਸ਼ ਵਿੱਢਣ ਦਾ ਫੈਸਲਾ ਕੀਤਾ ਗਿਆ।Punjab5 days ago
-
ਅੱਜ ਦਾ ਹੁਕਮਨਾਮਾ (12 ਮਈ, 2022)Vadhansu Mahala ਲਾ House ੧ || Satguru Prasad|| All the dirt in the mind washes the body, the mind does not become good|| I have forgotten this world in illusion, very few people understand||Religion5 days ago
-
ਐੱਸਜੀਪੀਸੀ ਸਬੰਧੀ ਰਵਨੀਤ ਬਿੱਟੂ ਵੱਲੋਂ ਦਿੱਤਾ ਬਿਆਨ ਨਿੰਦਣਯੋਗਸਟਾਫ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਵੱਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟPunjab5 days ago
-
ਅੱਜ ਦਾ ਹੁਕਮਨਾਮਾ (11 ਮਈ, 2022)ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆReligion6 days ago
-
ਮੈਨੇਜਰ ਭਗਵੰਤ ਸਿੰਘ ਧੰਗੇੜਾ ਦਾ ਸਨਮਾਨਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼ੋ੍ਮਣੀ ਅਕਾਲੀ ਦਲ ਵੱਲੋਂ ਸਾਂਝੇ ਤੌਰ 'ਤੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਤੋਂ ਤਬਦੀਲ ਹੋ ਕੇ ਬਤੌਰ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਆਏ ਮੈਨੇਜਰ ਭਗਵੰਤ ਸਿੰਘ ਧੰਗੇੜਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ । ਇਸ ਮੌਕੇ ਸੋ੍ਮਣੀ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਸੋ੍ਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਚੀਮਾ, ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰਰੀਤ ਸਿੰਘ ਰਾਜੂ ਖੰਨਾ,Punjab6 days ago
-
ਅੱਜ ਦਾ ਹੁਕਮਨਾਮਾ (10 ਮਈ, 2022)ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥Religion7 days ago
-
ਸ਼ੋ੍ਮਣੀ ਕਮੇਟੀ ਨੇ ਗੁਰਸਿੱਖ ਵਿਦਿਆਰਥੀ ਜਗਤੇਸ਼ਵਰਜੋਤ ਸਿੰਘ ਨੂੰ 51 ਹਜ਼ਾਰ ਦਾ ਚੈੱਕ ਸੌਂਪਿਆਸਥਾਨਕ ਵਸਨੀਕ ਤੇ ਗੁਰਸਿੱਖ ਵਿਦਿਆਰਥੀ ਜਗਤੇਸ਼ਵਰਜੋਤ ਸਿੰਘ ਸਪੁੱਤਰ ਬੀਰਦਵਿੰਦਰ ਸਿੰਘ ਨੇ ਨੈਸ਼ਨਲ ਸ਼ੂਟਰ ਸਕੁਐਡ ਵਿਚ ਦੇਸ਼ ਵਿੱਚੋਂ ਪਹਿਲੇ 10 ਖਿਡਾਰੀਆਂ ਵਿਚ ਆਉਣ ਕਰਕੇ ਨਾਂ ਰੌਸ਼ਨ ਕੀਤਾ ਹੈ। ਉਸ ਨੇ ਨੈਸ਼ਨਲ ਰਾਈਫਲ ਸ਼ੂਟਰ ਵਿਚ 19 ਸੋਨ ਤਮਗੇ, ਚਾਂਦੀ ਦੇ 6 ਤਮਗੇ ਤੇ ਕਾਂਸੀ ਦੇ 8 ਤਮਗੇ ਪ੍ਰਾਪਤ ਕੀਤੇ।Punjab7 days ago
-
ਅੱਜ ਦਾ ਹੁਕਮਨਾਮਾ (09 ਮਈ, 2022)ਰਾਮਕਲੀ ਮਹਲਾ ੫ ॥ ਇਸੁ ਪਾਨੀ ਤੇ ਜਿਨਿ ਤੂ ਘਰਿਆ ॥ ਮਾਟੀ ਕਾ ਲੇ ਦੇਹੁਰਾ ਕਰਿਆ ॥ ਉਕਤਿ ਜੋਤਿ ਲੈ ਸੁਰਤਿ ਪਰੀਖਿਆ ॥ ਮਾਤ ਗਰਭ ਮਹਿ ਜਿਨਿ ਤੂ ਰਾਖਿਆ ॥੧॥ ਰਾਖਨਹਾਰੁ ਸਮ੍ਹਾਰਿ ਜਨਾReligion8 days ago
-
ਘਪਲੇ ਦੇ ਦੋਸ਼ ’ਚ ਸ਼੍ਰੋਮਣੀ ਕਮੇਟੀ ਨੇ ਤਿੰਨ ਮੁਲਾਜ਼ਮ ਕੀਤੇ ਮੁਅੱਤਲਇਤਿਹਾਸਕ ਗੁਰਦੁਆਰਾ ਛੇਵੀਂ ਤੇ ਦਸਵੀਂ ਪਾਤਸ਼ਾਹੀ ਭਦੌੜ ਵਿਖੇ ਮੈਨੇਜਰ, ਅਕਾਉਂਟੈਂਟ ਤੇ ਸਟੋਰ ਕੀਪਰ ਨੇ ਮਿਲ ਕੇ ਜਾਅਲੀ ਬਿੱਲ ਤਿਆਰ ਕੀਤੇ ਸਨ। ਦਫਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਰਡਰ ਨੰਬਰ 698 ਮਿਤੀ 7 ਮਈ ਰਾਹੀਂ ਮੈਨੇਜਰ ਅਮਰੀਕ ਸਿੰਘ, ਤੇਜਿੰਦਰ ਸਿੰਘ ਅਕਾਉਂਟੈਂਟ, ਹਰਵਿੰਦਰ ਸਿੰਘ ਸਟੋਰ ਕੀਪਰ ਤਿੰਨਾਂ ਮੁਲਾਜ਼ਮਾਂ ਨੂੰ ਮੁਅੱਤਲ ਕਰਦਿਆਂ ਹੈੱਡ ਕੁਆਰਟਰ ਦਰਬਾਰ ਸਾਹਿਬ, ਅੰਮ੍ਰਿਤਸਰ ਤਲਬ ਕੀਤਾ ਹੈ ਤੇ ਸਕੱਤਰ ਸ਼੍ਰੋਮਣੀ ਕਮੇਟੀ ਨੂੰ ਇੰਟਰਨਲ ਚੈਕਿੰਗ ਕਰ ਕੇ ਇਕ ਮਹੀਨੇ ’ਚ ਰਿਪੋਰਟ ਦੇਣ ਦੇ ਆਦੇਸ਼ ਦਿੱਤੇ ਗਏ ਹਨ।Punjab8 days ago