shabad
-
ਸ਼ਬਦ ਚੌਂਕੀ ਸੇਵਕ ਜਥੇ ਨੇ ਕਰਵਾਇਆ ਸ਼ੁਕਰਾਨਾ ਸਮਾਗਮਸ਼ਬਦ ਚੌਂਕੀ ਸੇਵਕ ਜਥਾ ਫਤਹਿਗੜ੍ਹ ਸਾਹਿਬ, ਜੋਤੀ ਸਰੂਪ ਸਾਹਿਬ ਵਲੋਂ ਗੁਰਦੁਆਰਾ ਸੀਸ਼ ਗੰਜ ਸਾਹਿਬ ਵਿਖੇ ਜਥੇ ਦੇ ਪ੍ਰਧਾਨ ਤਜਿੰਦਰ ਸਿੰਘ ਦੀ ਅਗਵਾਈ ਵਿਚ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਇਲਾਕੇ ਦੀ ਸੰਗਤ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਆਈਆਂ ਸਖਸ਼ੀਅਤਾਂ ਦਾ ਸਨਮਾਨ ਕੀਤਾ ਗਿਆ। ਪਰਮਜੀਤ ਸਿੰਘ ਪੰਮਾ ਨੇ ਦੱਸਿਆ ਕਿ ਸ਼ਬਦ ਚੌਂਕੀ ਸੇਵਕ ਜਥੇ ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੋ ਪ੍ਰਰੋਗਰਾਮ ਉਲੀਕੇ ਗਏ ਸਨ, ਜਿਨ੍ਹਾਂ 'ਚ ਕੀਰਤਨ ਦਰਬਾਰ, ਸ਼ਬਦੀ ਯਾਤਰਾ, ਰੈਣਿ ਸਬਾਈ, ਧਾਰਮਿਕ ਸਥਾਨਾਂ ਦੀ ਯਾਤਰਾ ਅਤੇ ਜ਼ਰੂਰਤਮੰਦ ਪਰਿਵਾਰਾਂ ਦੀਆਂ ਬੱਚੀਆਂ ਦੇ ਅਨੰਦ ਕਾਰਜ ਕਰਵਾਏ ਜਾਂਦੇ ਹਨ।Punjab8 days ago
-
ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ 'ਗੁਰੂ ਮਾਨਿਓ ਗ੍ੰਥ ਸ਼ਬਦ ਚੇਤਨਾ ਮਾਰਚ'ਗੁਰਦੁਆਰਾ ਗੁਰ ਸਾਗਰ ਸਾਹਿਬ ਨੇੜੇ ਸੁਖਨਾ ਝੀਲ ਤੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪਰਬ ਨੂੰ ਸਮਰਪਿਤ ਪੰਜ ਰੋਜ਼ਾ 'ਗੁਰੂ ਮਾਨਿਓ ਗ੍ੰਥ ਸ਼ਬਦ ਚੇਤਨਾ ਮਾਰਚ' ਨਗਰ ਕੀਰਤਨ ਦੀ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਤੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਪੂਰਨਤਾ ਹੋਈ। ਇਹ ਨਗਰ ਕੀਰਤਨ ਸੁਲਤਾਨਪੁਰ ਲੋਧੀ ਦੀ ਧਰਤੀ ਤੋਂ ਹੁੰਦਾ ਹੋਇਆ ਡੇਰਾ ਬਾਬਾ ਨਾਨਕ ਪਹੁੰਚਿਆ, ਜਿਥੇ ਗੁਰਦੁਆਰਾ ਡੇਰਾ ਸਾਹਿਬ ਦੇ ਹੈੱਡ ਗ੍ੰਥੀ ਸਾਹਿਬ ਨੇ ਨਿੱਘਾ ਸਵਾਗਤ ਕੀਤਾ।Punjab12 days ago
-
ਸ੍ਰੀ ਹੇਮਕੁੰਟ ਸਕੂਲ ਵਿਖੇ ਸ਼ਬਦ ਗਾਇਨ ਮੁਕਾਬਲੇ ਕਰਵਾਏ ਗਏਕੈਪਸ਼ਨ : ਸ਼੍ਰੀ ਹੇਮਕੁੰਟ ਸਕੂਲ ਵਿਖੇ ਕਰਵਾਏ ਗਏ ਸ਼ਬਰ ਗਾshabad competition ਇਨ ਮੁਕਾਬਲਿਆਂ ਦੌਰਾਨ ਜੇਤੂ ਬੱਚਿਆਂ ਨੂੰ ਸਨਮਾਨਿਤ ਕਰਨ ਸਮੇਂ ਸਕPunjab1 month ago
-
ਨਾਭਾ ਵਾਸੀਆਂ ਕੀਤੇ ਸ਼ਬਦ ਗੁਰੂ ਯਾਤਰਾ ਦੇ ਦਰਸ਼ਨ, ਕੋਈ ਵੀ ਕਾਂਗਰਸੀ ਆਗੂ ਨਹੀਂ ਪਹੁੰਚਿਆਸ਼ਬਦ ਗੁਰੂ ਯਾਤਰਾ ਸਵੇਰੇ 3 ਵਜੇ ਨਾਭਾ ਪਹੁੰਚੀ ਜਿੱਥੇ ਗੁਰਦੁਆਰਾ ਅਜੈ ਪਾਲ ਘੋਰਿਆਵਾਲਾ 'ਚ ਆਰਾਮ ਕੀਤਾ ਗਿਆ। ਫ਼ਿਲਹਾਲ ਯਾਤਰਾ ਮੁੜ ਸ਼ੁਰੂ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਹ ਕੁਝ ਸਮੇਂ ਬਾਅਦ ਨਾਭਾ ਤੋਂ ਪਟਿਆਲਾ ਵੱਲ ਜਾਵੇਗੀ। ਨਾਭਾ 'ਚ ਬਹੁਤ ਵੱਡੀ ਗਿਣਤੀ 'ਚ ਸੰਗਤ ਮੱਥਾ ਟੇਕ ਕੇ ਸ਼ਾਸਤਰਾਂ ਦੇ ਦੀਦਾਰ ਕਰ ਰਹੀ ਹੈ।Punjab1 month ago
-
ਸ਼ਬਦ ਗੁਰੂ ਯਾਤਰਾ ਦੇ ਆਗਮਨ ਨੂੰ ਲੈ ਕੇ ਕੀਤੀ ਮੀਟਿੰਗਸ਼ਬਦ ਗੁਰੂ ਯਾਤਰਾ ਜੋ ਕਿ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਚੱਲੀ ਹੋਈ ਹੈ ਦੇ ਨਾਭਾ ਆਗਮਨ ਸਬੰਧੀ ਇਕ ਵਿਸ਼ੇਸ਼ ਬੈਠਕ ਸ਼੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ ਦੀ ਪ੍ਰਧਾਨਗੀ ਹੇਠ ਸਥਾਨਕ ਇਤਿਹਾਸਕ ਗੁਰਦੁਆਰਾ ਬਾਬਾ ਅਜਾਪਾਲ ਸਿੰਘ ਵਿਖੇ ਹੋਈ। ਬੈਠਕ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਅਹੁਦੇ ਪ੍ਰਧਾਨ ਅਤੇ ਸੁਸਾਇਟੀਆਂ ਦੇ ਨੁਮਾਇੰਦੇ ਸ਼ਾਮਲ ਹੋਏ। ਬੈਠਕ ਵਿਚ ਇਸ ਸਬੰਧੀ ਵੱਖ ਸੁਸਾਇਟੀਆਂ ਦੇ ਅਹੁਦੇਦਾਰਾਂ ਅਤੇ ਗੁਰਦੁਆਰਾ ਪ੍ਰਬੰਧਕੀ ਕਮੇਟੀਆਂ ਦੇ ਪ੍ਰਧਾਨਾਂ ਅਤੇ ਅਹੁਦੇਦਾਰਾਂ ਨੇ ਇਹ ਵਿਸ਼ਵਾਸ ਦਿਵਾਇਆ ਕਿ ਇਸ ਯਾਤਰਾ ਦੇPunjab1 month ago
-
ਜਦੋਂ ਲਾੜੀ ਨੇ ਅਨੰਦ ਕਾਰਜ ਤੋਂ ਬਾਅਦ 'ਸਤਿਗੁਰ ਤੁਮਰੇ ਕਾਜ ਸਵਾਰੇ' ਸ਼ਬਦ ਗਾਇਆ...ਫੇਜ਼-11 ਵਾਸੀ ਐੱਮਬੀਏ ਜਸਲੀਨ ਕੌਰ ਦਾ ਇਹ ਰੂਪ ਵੇਖ ਵਿਆਹ 'ਚ ਮੌਜੂਦ ਸਾਰੇ ਰਿਸ਼ਤੇਦਾਰ ਤੇ ਹੋਰ ਲੋਕ ਹੈਰਾਨ ਸਨ, ਪਰ ਗੁਰਬਾਣੀ ਸ਼ਬਦ ਸੁਣ ਕੇ ਖੁਸ਼ ਸਨ। ਲਾੜੀ ਪਹਿਲਾਂ ਵੀ ਸ਼ਬਦ ਗਾਇਨ ਕਰਦੀ ਰਹੀ ਹੈ। ਰਾਗੀ ਜਥੇ ਨੇ ਵੀ ਉਨ੍ਹਾਂ ਨੂੰ ਇਕ ਸ਼ਬਦ ਸੁਣਾਉਣ ਲਈ ਅਪੀਲ ਕੀਤੀ ਸੀ।Punjab1 month ago
-
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਕੀਰਤਨ ਮੁਕਾਬਲੇ ਕਰਵਾਏਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹਰ ਸਾਲ ਦੀ ਤਰ੍ਹਾਂ ਸਕੂਲੀ ਬੱਚਿਆਂ ਦੇ ਸ਼ਬਦ-ਕੀਰਤਨ ਮੁਕਾਬਲੇ ਕਰਵਾਏ ਗਏ। ਇਸ ਦੌਰਾਨ 30 ਸਕੂਲਾਂ ਦੇ 200 ਬੱਚਿਆਂ ਨੇ ਭਾਗ ਲਿਆ। ਇਨ੍ਹਾਂ ਵਿਚ 2 ਨੇਤਰਹੀਣ ਵਿਦਿਆਲਿਆਂ ਦੇ ਬੱਚੇ ਵੀ ਸ਼ਾਮਲ ਸਨ। ਸ਼ਬਦ ਕੀਰਤਨ ਮੁਕਾਬਲਿਆਂ ਦੌਰਾਨPunjab2 months ago
-
ਸ਼ਬਦ ਗਾਇਨ ਮੁਕਾਬਲੇ 'ਚ ਸਰਕਾਰੀ ਕੰਨਿਆ ਸਕੂਲ ਦੀ ਟੀਮ ਜੇਤੂਅਭੀ ਰਾਣਾ, ਨੰਗਲ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਵਿਖੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਸਾਲਾਂ ਨੂੰ ਸਮਰਪਿਤ ਸ਼ਬਦ ਗਾਇਨ ਮੁਕਾਬਲੇ ਕਰਵਾਏ ਗਏ। ਸਕੂਲ ਪਿ੍ਰੰਸੀਪਲ ਵਿਜੇ ਬੰਗਲਾ ਦੀ ਅਗਵਾਈ 'ਚ ਕਰਵਾਏ ਗਏ ਸ਼ਬਦ ਮੁਕਾਬਲਿਆਂ 'ਚ ਬਲਾਕ ਨੰਗਲ ਸਕੂਲਾਂ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇੇ ਮਨੋਜ ਵਾਲੀਆ ਅਤੇ ਸੰਜੇ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਨ੍ਹਾਂ ਸ਼ਬਦ ਮੁਕਾਬਲਿਆਂ 'ਚ ਸਰਕਾਰੀ ਕੰਨਿਆ ਸਕੂਲ ਨੰਗਲ ਦੀ ਟੀਮ ਨੇ ਪਹਿਲਾ, ਸਰਕਾਰੀ ਹਾਈ ਸਕੂਲ ਦੋਬੇਟਾ ਦੀ ਟੀਮ ਨੇ ਦੂਜਾ, ਸਰਕਾਰੀ ਹਾਈ ਸੂਕਲ ਦੜੋਲੀ ਅਤੇ ਸਰਕਾਰੀ ਸਪੈਸ਼ਲ ਨੂੰ ਸਕੂਲ ਨੰਗਲ ਨੇ ਸਾਂਝੇ ਤੌਰ 'ਤੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਗੁਰੂ ਸਾਹਿਬ ਦੀ ਬਾਣੀ ਦੇ ਢੁੱਕਵੇ ਅਰਥ ਸਬੰਧੀ ਕਰਵਾਏ ਗਏ ਮੁਕਾਬਲਿਆਂ 'ਚ ਜਸਪ੍ਰਰੀਤ ਕੌਰ ਤੇ ਰੁਪਿੰਦਰ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਨੇ ਪਹਿਲਾ ਤੇ ਦੂਜਾ ਸਥਾਨ, ਸਰਕਾਰੀ ਹਾਈ ਸਕੂਲ ਕੁਲਗਰਾਂ ਦੀ ਸੰਜਨਾ ਕੁਮਾਰੀ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕ ਹੋਣਹਾਰ ਵਿਦਿਆਰਥPunjab2 months ago
-
ਸ਼ਬਦ ਕੀਰਤਨ ਸੁਣ ਕੇ ਸੰਗਤ ਹੋਈ ਨਿਹਾਲਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਅਤੇ ਸਤਿਕਾਰ ਸਹਿਤ ਸਿੱਖ ਸ਼ਹੀਦਾਂ ਦੀ ਯਾਦਗਾਰ ਅਸਥਾਨ ਗੁਰਦੁਆਰਾ ਸ਼ਹੀਦਾਂ (ਫੇਰੂਮਾਨ) ਢੋਲੇਵਾਲ ਵਿਖੇ ਹਫਤਾਵਾਰੀ ਧਾਰਮਿਕ ਸਮਾਗਮ ਕਰਵਾਇਆ ਗਿਆ। ਅੰਮਿ੍ਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਰਾਗੀ ਜੱਥਿਆਂ ਵੱਲੋਂ ਗੁਰਬਾਣੀ ਸ਼ਬਦ ਕੀਰਤਨ ਤੇ ਕਥਾ ਵਿਚਾਰ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਉਪਰੰਤ ਰਾਤ ਦੇ ਸਮਾਗਮਾਂ ਵਿਚ ਭਾਈ ਜ਼ੋਰਾ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਅਤੇ ਉਨ੍ਹਾਂ ਦੇ ਜੱਥੇ ਵੱਲੋਂ ਮਨੋਹਰ ਗੁਰਬਾਣੀ ਸ਼ਬਦ ਕੀਰਤਨ ਦੀਆਂ ਹਾਜ਼ਰੀਆਂ ਭਰੀਆਂ।Punjab4 months ago
-
ਸ਼੍ਰੋਮਣੀ ਕਮੇਟੀ ਦੇ ਨਗਰ ਕੀਰਤਨ 'ਚ ਜੇ ਗੀਤਕਾਰਾਂ ਦੇ ਸ਼ਬਦ ਚਲੇ ਤਾਂ ਹੋਵੇਗਾ ਬਾਈਕਾਟ : ਭਾਈ ਵਡਾਲਾਹਜ਼ੂਰੀ ਕੀਰਤਨੀਏ ਅਤੇ ਸਿੱਖ ਸਦਭਾਵਨਾ ਦਲ ਦੇ ਮੁੱਖ ਸੇਵਾਦਾਰ ਭਾਈ ਬਲਦੇਵ ਸਿੰਘ ਵਡਾਲਾ ਨੇ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਲ ਰਹੇ ਪ੍ਰੋਗਰਾਮਾਂ ਦੇ ਪ੍ਰਬੰਧ 'ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ।Punjab4 months ago
-
ਸ਼੍ਰੋਮਣੀ ਕਮੇਟੀ ਦੇ ਅੰਤਰਰਾਸ਼ਟਰੀ ਨਗਰ ਕੀਰਤਨ ਲਈ ਸੁਖਵਿੰਦਰ ਸੁੱਖੀ ਵਲੋਂ ਗਾਇਆ ਸ਼ਬਦ ਰਿਲੀਜ਼ਸਾਹਿਬ ਸ੍ਰੀ ਗੁਰੂ ਨਾਨਕ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਨਮ ਅਸਥਾਨ ਸ੍ਰੀ ਗੁਰੂ ਨਾਨਕ ਦੇਵ ਜੀ ਗੁਰਦੁਆਰਾ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਅੰਤਰਰਾਸ਼ਟਰੀ ਨਗਰ ਕੀਰਤਨ ਪਹਿਲੀ ਅਗਸਤ ਨੂੰ ਆਰੰਭ ਕੀਤਾ ਜਾ ਰਿਹਾ ਹੈ।Punjab4 months ago
-
ਨਗਰ ਕੀਰਤਨ ਦਾ ਕਾਦੀਆਂ ਪਹੁੰਚਣ 'ਤੇ ਕੀਤਾ ਸਵਾਗਤਗੁਰਪ੍ਰਰੀਤ ਸਿੰਘ/ਤਾਰਿਕ ਅਹਿਮਦ, ਕਾਦੀਆਂ ਜਗਤ ਗੁਰੂ ਧੰਨ-ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬPunjab7 months ago
-
Exclusive : ਗੁਰੂ ਸਾਹਿਬਾਨ ਦੀਆਂ ਨਿਸ਼ਾਨੀਆਂ ਦੇ ਦਰਸ਼ਨ ਕਰਵਾਉਂਦੀ ਬੱਸ ਦਾ ਡਰਾਈਵਰ ਸੌਂਦਾ ਸਿਰਫ 2 ਘੰਟੇ57 ਸਾਲਾ ਬਾਬਾ ਗੁਰਮਿੰਦਰ ਸਿੰਘ ਨੇ ਦੱਸਿਆ ਕਿ ਉਹ ਰੋਜ਼ਾਨਾ 24 ਘੰਟੇ ਵਿਚ 16 ਤੋਂ 18 ਘੰਟੇ ਇਕੱਲੇ ਹੀ ਬੱਸ ਚਲਾਉਂਦੇ ਹਨ ਤੇ 2 ਘੰਟੇ ਹੀ ਸੌਣ ਦਾ ਸਮਾਂ ਮਿਲਦਾ ਹੈ। ਬੱਸ ਚਲਾਉਂਦੇ ਸਮੇਂ ਪੈਰ ਨੰਗੇ ਹੀ ਰੱਖਦੇ ਹਨ। ਤੜਕੇ ਢਾਈ ਵਜੇ ਉੱਠ ਕੇ ਨਾਮ ਸਿਮਰਨ ਵੀ ਰੋਜ਼ਾਨਾ ਕਰਦੇ ਹਨPunjab8 months ago
-
ਸ਼ਬਦ ਗੁਰੂ ਯਾਤਰਾ ਦਾ ਕੀਤਾ ਸ਼ਾਨਦਾਰ ਸਵਾਗਤਸ਼੍ਰੀ ਗੁਰੁ ਨਾਨਕ ਦੇਵ ਜੀ ਦੀ 550ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਦਾ ਗੁਰਦੁਆਰਾ ਗਊਘਾਟ ਪਾਤਸ਼ਾਹੀ ਪਹਿਲੀ ਦੀ ਪ੍ਬੰਧਕ ਕਮੇਟੀ ਵੱਲੋਂ ਟਿੱਬਾ ਰੋਡ, ਸ਼ਕਤੀ ਨਗਰ ਅਤੇ ਮੇਨ ਰੋਡ ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਲਵੰਤ ਸਿੰਘ ਪੱਟੀ, ਭਾਈ ਜਰਮਨਜੀਤ ਸਿੰਘ ਮੈਨੇਜਰ, ਭਾਈ ਸੋਹਨ ਸਿੰਘ ਹੈਡ ਗ੍ੰਥੀ, ਭਾਈ ਰੇਸ਼ਮ ਸਿੰਘ ਰਾਗੀ, ਭਾਈ ਅਮਨਪ੍ਰੀਤ ਸਿੰਘ, ਭਾਈPunjab8 months ago
-
ਜੈਕਾਰਿਆਂ ਨਾਲ ਸ਼ਬਦ ਗੁਰੂ ਯਾਤਰਾ ਦਾ ਸਵਾਗਤਪੱਤਰ ਪੇ੍ਰਕ, ਲੁਧਿਆਣਾ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਦਾ ਸ਼ੁੱਕਰਵਾਰ ਨੂੰ ਲੁਧਿਆਣਾ ਪੁੱਜਣ 'ਤੇ ਐੱਸਜੀਪੀਸੀ ਧਰਮ ਪ੍ਚਾਰ ਕਮੇਟੀ ਦੇ ਮੈਂਬਰ, ਦੋਆਬਾ ਜ਼ੋਨ ਦੇ ਸਰਪ੍ਸਤ ਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਮੁੱਖ ਸੇਵਾਦਾਰ ਪਿ੍ਤਪਾਲ ਸਿੰਘ,Punjab9 months ago
-
ਸ਼ਬਦ ਗੁਰੂ ਯਾਤਰਾ ਅਗਲੇ ਪੜਾਅ ਲਈ ਰਵਾਨਾਪੱਤਰ ਪ੍ਰੇਰਕ, ਲੁਧਿਆਣਾ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀ ਦਸਵੀਂ ਰਾਏਕੋਟ ਲੁਧਿਆਣਾ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਗੁਰੂਸਰ ਕਾਉਂਕੇ (ਲੁਧਿਆਣਾ) ਲਈ ਰਵਾਨਾ ਹੋਈ।Punjab9 months ago
-
ਰਾਜਪੁਰਾ ਪੁੱਜਣ 'ਤੇ ਸ਼ਬਦ ਗੁਰੂ ਯਾਤਰਾ ਦਾ ਸਵਾਗਤਇਥੋਂ ਦੇ ਗਗਨ ਚੌਕ ਨੇੜੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ 7 ਜਨਵਰੀ ਨੂੰ ਅਰੰਭ ਹੋਈ ਸ਼ਬਦ ਗੁਰੂ ਯਾਤਰਾ ਦਾ ਰਾਜਪੁਰਾ ਪਹੁੰਚਣ 'ਤੇ ਇਲਾਕੇ ਦੀ ਸੰਗਤ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰ ਜੱਥੇਦਾਰ ਸੁਰਜੀਤ ਸਿੰਘ ਗੜ੍ਹੀ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਧਾਨPunjab9 months ago
-
ਸ਼ਬਦ ਗੁਰੂ ਯਾਤਰਾ ਨੂੰ ਕਮਾਂਡੋ ਜਵਾਨਾਂ ਨੇ ਦਿੱਤੀ ਸਲਾਮੀਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਕਾਸ਼ ਗੁਰਪੁਰਬ ਨੂੰ ਸਮਰਪਿਤ 'ਸ਼ਬਦ ਗੁਰੂ ਯਾਤਰਾ' ਜੋ ਕਿ 7 ਜਨਵਰੀ ਨੂੰ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਕਪੂਰਥਲਾ ਤੋਂ ਆਰੰਭ ਹੋਈ ਸੀ, ਪੰਜਾਬ ਦੇ ਵੱਖ ਵੱਖ ਸ਼ਹਿਰਾਂ ਤੋਂ ਹੁੰਦੀ ਹੋਈ ਅੱਜ ਬਹਾਦਰਗੜ੍ਹ ਵਿਖੇ ਪਹੁੰਚੀ।Punjab9 months ago
-
ਸ਼ਬਦ ਗੁਰੂ ਯਾਤਰਾ ਦਾ ਕਰਹਾਲੀ ਸਾਹਿਬ ਪੁੱਜਣ 'ਤੇ ਸਵਾਗਤਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਕਾਸ਼ ਪੁਰਬ ਨੂੰ ਸਮਰਪਤ 7 ਜਨਵਰੀ ਨੂੰ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਕਪੂਰਥਲਾ ਤੋਂ ਆਰੰਭ ਹੋਈ 'ਸ਼ਬਦ ਗੁਰੂ ਯਾਤਰਾ' ਦਾ ਸੋਮਵਾਰ ਸ਼ਾਮ ਨੂੰ ਕਰਹਾਲੀ ਸਾਹਿਬ ਪਹੁੰਚਣ 'ਤੇ ਇਲਾਕਾ ਨਿਵਾਸੀ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਐਤਵਾਰ ਸਵੇਰੇ ਸ਼ੁਤਰਣਾPunjab9 months ago
-
ਸ਼ਬਦ ਗੁਰੂ ਯਾਤਰਾ ਦਾ ਮਲੋਟ ਪਹੁੰਚਣ 'ਤੇ ਨਿੱਘਾ ਸਵਾਗਤਅਮਨਦੀਪ ਮਹਿਰਾ, ਮਲੋਟ : ਸ਼੍ੋਮਣੀ ਗੁਰਦੁਆਰਾ ਪ੍ਬੰਧਕ ਕਮੇਟੀ ਦੇ ਪ੍ਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਕਾਸ਼ ਗੁਰ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਰੰਭ ਹੋਈ ਸ਼ਬਦ ਗੁਰੂ ਯਾਤਰਾ ਦਾ ਮਲੋਟ ਪਹੁੰਚਣ 'ਤੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ, ਅਵਤਾਰ ਸਿੰਘ ਵਣਵਾਲਾ, ਗੁਰਚਰਨ ਸਿੰਘ ਸਾਬਕਾ ਓਐੱਸਡੀ ਮੁੱਖ ਮੰਤਰੀ, ਨਿੱਪੀ ਅੌਲਖ, ਲੱਪੀ ਈਨਾਖੇੜਾ, ਪਰਮਿੰਦਰ ਸਿੰਘ ਕੋਲਿਆਂਵਾਲੀ, ਕੁਲਬੀਰ ਸਿੰਘ ਕੋਟਭਾਈ ਤੇ ਵੱਡੀ ਗਿਣਤੀ 'ਚ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਹ ਯਾਤਰਾ ਬਲੋਚ ਕੇਰਾਂ, ਦਾਨੇਵਾਲਾ, ਮਲੋਟ, ਈਨਾ ਖੇੜਾ, ਅੌਲਖ, ਮਹਿਰਾਜਵਾਲਾ, ਚੱਕ ਦੂਹੇਵਾਲਾ, ਸੋਥਾ, ਰੁਪਾਣਾ ਤੋਂ ਹੁੰਦੀ ਹੋਈ ਸ਼ਾਮ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੰੁਚੀ।Punjab10 months ago