Drugs Case 'ਚ ਜ਼ਮਾਨਤ ਮਿਲਣ ਤੋਂ ਬਾਅਦ ਭਾਰਤੀ ਸਿੰਘ ਨੇ ਸ਼ੇਅਰ ਕੀਤੀ ਪਹਿਲੀ ਪੋਸਟ, ਇਸ ਖ਼ਾਸ ਅੰਦਾਜ਼ 'ਚ ਆਈ ਨਜ਼ਰ
Drugs Case ਫੇਮਸ ਕਾਮੇਡੀਅਨ ਭਾਰਤੀ ਸਿੰਘ ਤੇ ਉਨ੍ਹਾਂ ਦੇ ਪਤੀ ਹਰਸ਼ ਲਿੰਬਾਚਿਆ ਬੀਤੇ ਦਿਨੀਂ ਡਰੱਗ ਕੇਸ ਨੂੰ ਲੈ ਕੇ ਕਾਫੀ ਚਰਚਾ 'ਚ ਰਹੇ। ਹਾਲ ਹੀ 'ਚ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਭਾਰਤੀ ਦੇ ਘਰ 'ਤੇ ਛਾਪੇਮਾਰੀ ਕੀਤੀ ਸੀ।
Entertainment 3 months ago