shri darbar sahib
-
ਸ੍ਰੀ ਦਰਬਾਰ ਸਾਹਿਬ 'ਚ ਮਨਾਇਆ ਛੇਵੇਂ ਪਾਤਸ਼ਾਹ ਦਾ ਅਵਤਾਰ ਪੁਰਬਸਥਾਨਕ ਸ੍ਰੀ ਦਰਬਾਰ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਅਵਤਾਰ ਪੁਰਬ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਕਲਗੀਧਰ ਸੇਵਕ ਜਥੇ ਵੱਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਬੁੱਧਵਾਰ ਨੂੰ ਸਵੇਰ ਵੇPunjab1 month ago
-
ਖਾਲਸਾ ਸਾਜਨਾ ਦਿਵਸ 'ਤੇ ਸ੍ਰੀ ਦਰਬਾਰ ਸਾਹਿਬ 'ਚ ਲੱਗੀਆਂ ਰੌਣਕਾਂਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਦਿਹਾੜਾ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਵੀਰਵਾਰ ਨੂੰ ਸ਼ਰਧਾ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ 'ਤੇ ਗੁਰੂ ਘਰ ਨਤਮਸਤਕ ਹੋਣ ਲਈ ਜਿਥੇ ਵੱਡੀ ਗਿਣਤੀ ਵਿਚ ਸPunjab4 months ago
-
ਅੱਜ ਦਾ ਹੁਕਮਨਾਮਾ (15 ਦਸੰਬਰ,2021)ਜੋ ਪਰਮਾਤਮਾ ਜੀਵਾਂ ਦੀ ਬਣਤਰ ਬਣਾਉਂਦਾ ਹੈ ਤੇ ਉਹਨਾਂ ਨੂੰ ਮਾਂ ਦੇ ਪੇਟ ਵਿਚ ਥਾਂ ਦੇਂਦਾ ਹੈ, ਹੇ ਨਾਨਕ! ਜੀਵ ਉਸ ਨੂੰ ਹਰੇਕ ਸਾਹ ਦੇ ਨਾਲ ਨਾਲ ਯਾਦ ਕਰਦੇ ਰਹਿੰਦੇ ਹਨReligion8 months ago
-
ਅੱਜ ਦਾ ਹੁਕਮਨਾਮਾ (14 ਦਸੰਬਰ, 2021)ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ,ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ।Religion8 months ago
-
ਅੱਜ ਦਾ ਹੁਕਮਨਾਮਾ (10 ਦਸੰਬਰ, 2021)ਹੇ ਭਾਈ! ਪੂਰਾ ਗੁਰੂ ਵੱਡੀ ਕਿਸਮਤਿ ਨਾਲ ਮਿਲਦਾ ਹੈ, ਤੇ, ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਸਿਮਰਨ ਕੀਤਾ ਜਾ ਸਕਦਾ ਹੈ।1। ਰਹਾਉ।Religion8 months ago
-
ਅੱਜ ਦਾ ਹੁਕਮਨਾਮਾ (9 ਦਸੰਬਰ, 2021)ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾReligion8 months ago
-
ਅੱਜ ਦਾ ਹੁਕਮਨਾਮਾ (7 ਦਸੰਬਰ, 2021)ਰਾਗ ਬੇਹਾਗੜਾ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ 'ਛੰਤ'। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਸਦਾ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈReligion8 months ago
-
ਅੱਜ ਦਾ ਹੁਕਮਨਾਮਾ (6 ਦਸੰਬਰ, 2021)ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ। ਹੇ ਪ੍ਰਭੂ! ਅਸੀਂ (ਜੀਵ, ਤੇਰੇ ਦਰ ਦੇ) ਮੰਗਤੇ ਹਾਂ, ਤੂੰ ਸਦਾ ਹੀ (ਸਾਨੂੰ) ਦਾਤਾਂ ਦੇਣ ਵਾਲਾ ਹੈਂReligion8 months ago
-
ਅੱਜ ਦਾ ਹੁਕਮਨਾਮਾ (5 ਦਸੰਬਰ, 2021)ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਮੈਂ ਅਜੇਹੇ ਮਿੱਤਰ ਪ੍ਰਭੂ ਜੀ ਲੱਭ ਲਏ ਹਨ, ਜੋ ਮੈਨੂੰ ਛੱਡ ਕੇ ਨਹੀਂ ਜਾਂਦਾ, ਸਦਾ ਮੇਰੇ ਨਾਲ ਰਹਿੰਦਾ ਹੈReligion8 months ago
-
ਅੱਜ ਦਾ ਹੁਕਮਨਾਮਾ (4 ਦਸੰਬਰ, 2021)ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ।Religion8 months ago
-
ਅੱਜ ਦਾ ਹੁਕਮਨਾਮਾ (3 ਦਸੰਬਰ, 2021)ਰਾਗ ਸੋਰਠਿ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।Religion8 months ago
-
ਅੱਜ ਦਾ ਹੁਕਮਨਾਮਾ (2 ਦਸੰਬਰ, 2021)ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ,Religion8 months ago
-
ਅੱਜ ਦਾ ਹੁਕਮਨਾਮਾ (1 ਦਸੰਬਰ, 2021)ਬੜੀ ਲੰਮੀ ਖੋਜ ਕਰ ਕੇ ਅਸੀਂ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ।Religion8 months ago
-
ਅੱਜ ਦਾ ਹੁਕਮਨਾਮਾ (30 ਨਵੰਬਰ, 2021)ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ।Religion8 months ago
-
ਅੱਜ ਦਾ ਹੁਕਮਨਾਮਾ (29 ਨਵੰਬਰ, 2021)ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ।Religion8 months ago
-
ਅੱਜ ਦਾ ਹੁਕਮਨਾਮਾ (26 ਨਵੰਬਰ, 2021)ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ।Religion8 months ago
-
ਅੱਜ ਦਾ ਹੁਕਮਨਾਮਾ (25 ਨਵੰਬਰ, 2021)ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈReligion8 months ago
-
ਅੱਜ ਦਾ ਹੁਕਮਨਾਮਾ (24 ਨਵੰਬਰ, 2021)ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਦੁੱਧ ਤਾਂ ਥਣਾਂ ਤੋਂ ਹੀ ਵੱਛੇ ਨੇ ਜੂਠਾ ਕਰ ਦਿੱਤਾReligion8 months ago
-
ਅੱਜ ਦਾ ਹੁਕਮਨਾਮਾ (22 ਨਵੰਬਰ, 2021)ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ।Religion8 months ago
-
ਅੱਜ ਦਾ ਹੁਕਮਨਾਮਾ (21 ਨਵੰਬਰ, 2021)ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ ? ॥ ਰਹਾਉ ॥Religion8 months ago