slogans
-
ਰੁਜ਼ਗਾਰ ਪ੍ਰਰਾਪਤੀ ਲਈ ਨਾਅਰੇ ਲਿਖੇ, ਅਰਥੀ ਫੂਕੀਬੇ-ਰੁਜ਼ਗਾਰ ਸਾਂਝਾ ਮੋਰਚਾ ਵੱਲੋਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਅੱਗੇ 31 ਦਸੰਬਰ ਤੋਂ ਚੱਲਦਾ ਪੱਕਾ ਮੋਰਚਾ ਅੱਜ ਵੀ ਜਾਰੀ ਰਿਹਾ। ਜਿੱਥੇ ਸਰਕਾਰ ਖ਼ਿਲਾਫ਼ ਮੰਤਰੀ ਦੇ ਗੇਟ ਉੱਤੇ ਨਾਅਰੇਬਾਜ਼ੀ ਹੁੰਦੀ ਰਹੀ, ਉਥੇ ਹੀ ਨੇੜਲੇ ਪਿੰਡ ਮੰਗਵਾਲ ਵਿੱਚ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਬੇ-ਰੁਜ਼ਗਾਰ ਸਾਂਝਾ ਮੋਰਚਾ ਦੇ ਸੂਬਾਈ ਆਗੂ ਸੁਖਵਿੰਦਰ ਸਿੰਘ ਿਢਲਵਾਂ, ਕਿ੍ਸ਼ਨ ਸਿੰਘ ਨਾਭਾ, ਜਗਸੀਰ ਸਿੰਘ ਘੁਮਾਣ, ਰਣਬੀਰ ਸਿੰਘ ਨਦਾਮਪੁਰ ਅਤੇ ਗੁਰਪ੍ਰਰੀਤ ਸਿੰਘ ਨੇ ਕਿਹਾ ਕਿ ਘਰ-ਘਰ ਰੁਜ਼ਗਾਰ ਤੋਂ ਮੱੁਕਰੀ ਕਾਂਗਰਸ ਸਰਕਾਰ ਅਤੇ ਅਧਿਆਪਕਾਂ ਨੂੰ ਸਿੱਖਿਆ ਮੰਤਰੀ ਨੇ ਰੁਜ਼ਗਾਰ ਤਾਂ ਕੀ ਦੇਣਾ ਸੀ, ਸਗੋਂ ਬਦਸਲੂਕੀ ਕਰ ਕੇ ਮਾਣ-ਸਨਮਾਨ ਨੂੰ ਠੇਸ ਪਹੰੁਚਾਈ ਜਾ ਰਹੀ ਹੈ।Punjab4 days ago
-
ਕਾਲੇ ਕਾਨੂੰਨ ਦੀਆਂ ਕਾਪੀਆਂ ਸਾੜ ਕੇ ਪ੍ਰਗਟਾਇਆ ਰੋਸਕੌਸ਼ਲ ਮੱਲ੍ਹਾ, ਹਠੂਰ : ਕਿਸਾਨ ਮਜ਼ਦੂਰ ਏਕਤਾ ਕਲੱਬ ਚਕਰ ਦੀ ਅਗਵਾਈ ਹੇਠ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ।Punjab6 days ago
-
ਖੇਤੀ ਕਾਨੂੰਨਾਂ ਖ਼ਿਲਾਫ਼ ਕੱਢੀ ਰੈਲੀ 'ਚ ਬੱਚਿਆਂ ਨੇ ਲਾਏ ਕਿਸਾਨਾਂ ਦੇ ਹੱਕ ’ਚ ਨਾਅਰੇਖੇਤੀ ਕਾਨੂੰਨਾਂ ਖ਼ਿਲਾਫ਼ ਜਾਗਰੂਕਤਾ ਫੈਲਾਉਣ ਲਈ ‘ਦਿੱਲੀ ਚੱਲੋ’ ਦੇ ਨਾਅਰੇ ਹੇਠ ਨੌਜਵਾਨਾਂ ਤੇ ਕਿਸਾਨਾਂ ਨੇ ਰੈਲੀ ਕੱਢੀ...Punjab28 days ago
-
ਕਿਸਾਨਾਂ ਨੇ ਬਠਿੰਡਾ ’ਚ ਮੋਬਾਈਲ ਦਫ਼ਤਰ ਨੂੰ ਜੜਿਆ ਤਾਲਾ, ਮਾਲ ਰੋਡ ’ਤੇ ਦਫ਼ਤਰ ਅੱਗੇ ਕੀਤੀ ਨਾਅਰੇਬਾਜ਼ੀFarmers Protest : ਕੇਂਦਰ ਸਰਕਾਰ ਵੱਲੋਂ ਬਣਾਏ ਖੇਤੀ ਵਿਰੋਧੀ ਕਾਨੂੰਨਾਂ ਖਿਲਾਫ਼ ਜਿੱਥੇ ਲੱਖਾਂ ਕਿਸਾਨ ਦਿੱਲੀ 'ਚ ਲੜਾਈ ਲੜ ਰਹੇ ਹਨ, ਉੱਥੇ ਹੀ ਪੰਜਾਬ ਅੰਦਰ ਨੌਜਵਾਨ ਕਿਸਾਨਾਂ ਨੇ ਕਾਰਪੋਰੇਟ ਘਰਾਣਿਆਂ ਦੇ ਕਾਰੋਬਾਰੀਆਂ ਖਿਲਾਫ਼ ਮੁਹਿੰਮ ਤੇਜ਼ ਕਰ ਦਿੱਤੀ ਹੈ।Punjab1 month ago
-
ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਮੁਜ਼ਾਹਰਾ ਕੀਤਾਸੋਮਵਾਰ ਨੂੰ ਕੁੱਲ ਹਿੰਦ ਕਿਸਾਨ ਸਭਾ ਤਹਿਸੀਲ ਮੁਕੇਰੀਆਂ ਦੇ ਕਾਰਕੁੰਨਾਂ ਨੇ ਕੇਂਦਰ ਅਤੇਸੋਮਵਾਰ ਨੂੰ ਕੁੱਲ ਹਿੰਦ ਕਿਸਾਨ ਸਭਾ ਤਹਿਸੀਲ ਮੁਕੇਰੀਆਂ ਦੇ ਕਾਰਕੁੰਨਾਂ ਨੇ ਕੇਂਦਰ ਅਤੇਸੋਮਵਾਰ ਨੂੰ ਕੁੱਲ ਹਿੰਦ ਕਿਸਾਨ ਸਭਾ ਤਹਿਸੀਲ ਮੁਕੇਰੀਆਂ ਦੇ ਕਾਰਕੁੰਨਾਂ ਨੇ ਕੇਂਦਰ ਅਤੇPunjab1 month ago
-
ਜਲੰਧਰ ਦੇ ਅੱਧੀ ਦਰਜਨ ਪਿੰਡਾਂ 'ਚ ਲਿਖੇ ਖ਼ਾਲਿਸਤਾਨ ਪੱਖੀ ਨਾਅਰੇਬਲਾਕ ਮਾਹਿਲਪੁਰ ਦੇ ਅੱਧੀ ਦਰਜਨ ਪਿੰਡਾਂ ਵਿਚ ਖ਼ਾਲਿਸਤਾਨ ਪੱਖੀ ਨਾਅਰੇ ਲਿਖੇ ਹੋਣ ਕਾਰਨ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਪੁਲਿਸ ਪ੍ਰਸ਼ਾਸਨ ਨੇ ਹਰਕਤ ਵਿਚ ਆ ਕੇ ਇਨ੍ਹਾਂ ਨਾਅਰਿਆਂ ਨੂੰ ਮਿਟਾ ਦਿੱਤਾ ਹੈ।Punjab2 months ago
-
ਕਿਸਾਨਾਂ ਨੇ ਭਾਜਪਾ ਦੇ ਦਫ਼ਤਰ ਖੋਲ੍ਹਣ ਤੋਂ ਪਹਿਲਾਂ ਹੀ ਕੀਤਾ ਘਿਰਾਓ, ਭਾਜਪਾ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀPunjab news ਭਾਰਤੀ ਕਿਸਾਨ ਯੂਨੀਅਨ ਵੱਲੋਂ ਦਿੱਤੇ ਧਰਨੇ ਦੌਰਾਨ ਭਾਜਪਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਧਰਨੇ ਦੇ ਮੱਦੇਨਜ਼ਰ ਪੁਲਿਸ ਵੀ ਵੱਡੀ ਗਿਣਤੀ 'ਚ ਤਾਇਨਾਤ ਕਰ ਦਿੱਤੀ ਗਈ।Punjab2 months ago
-
ਚੋਅ ਦੀ ਪੁਲੀ 'ਤੇ ਲਿਖੇ 'ਖ਼ਾਲਿਸਤਾਨ ਰਿਫਰੈਂਡਮ 2020' ਦੇ ਨਾਅਰੇਚੋਅ 'ਤੇ ਬਣੀਆਂ ਪੁਲੀਆਂ ਦੀਆਂ ਕੰਧਾਂ 'ਤੇ 'ਖ਼ਾਲਿਸਤਾਨ ਜ਼ਿੰਦਾਬਾਦ, ਰਿਫਰੈਂਡਮ 2020' ਦੇ ਨਾਅਰੇ ਲਿਖੇ ਜਾਣ ਬਾਰੇ ਇਤਲਾਹ ਮਿਲਣ 'ਤੇ ਬੁੱਲ੍ਹੋਵਾਲ ਦੀ ਪੁਲਿਸ ਤੇ ਪ੍ਰਸ਼ਾਸਨ ਨੂੰ ਭਾਜੜਾਂ ਪੈ ਗਈਆਂ...Punjab2 months ago
-
ਹੱਥਾਂ 'ਤੋਂ ਵਿਹੂਣਾ ਜਸ਼ਨਦੀਪ ਸਲੋਗਨ ਲੇਖਨ ਮੁਕਾਬਲੇ 'ਚ ਜ਼ਿਲ੍ਹੇ 'ਚੋਂ ਅੱਵਲਸਰਕਾਰੀ ਪ੍ਰਾਇਮਰੀ ਸਕੂਲ ਕਾਲਬੰਜਾਰਾ ਦੇ ਦੋਵੇਂ ਹੱਥਾਂ ਤੋਂ ਵਾਂਝੇ ਵਿਦਿਆਰਥੀ ਜਸ਼ਨਦੀਪ ਸਿੰਘ ਨੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਵਿੱਦਿਅਕ ਮੁਕਾਬਲਿਆਂ ਦੀ ਲੜੀ ਵਿਚ ਐਲਾਨੇ ਗਏ ਪ੍ਰਾਇਮਰੀ ਵਰਗ ਦੇ ਖ਼ਾਸ ਜ਼ਰੂਰਤਾਂ ਵਾਲੇ ਬੱਚਿਆਂ ਦੇ ਸਲੋਗਨ ਲੇਖਣ ਮੁਕਾਬਲਿਆਂ ਦੌਰਾਨ ਜ਼ਿਲ੍ਹੇ ਭਰ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ।Punjab2 months ago
-
ਟਾਂਡਾ ਵਿਖੇ ਸਾਈਨ ਬੋਰਡ 'ਤੇ ਲਿਖੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇਸੋਮਵਾਰ ਨੂੰ ਟਾਂਡਾ ਅੰਮ੍ਰਿਤਸਰ ਸਾਹਿਬ ਨੈਸ਼ਨਲ ਹਾਈਵੇ ਦੇ ਹਲਕਾ ਉੜਮੁੜ ਦੇ ਬੇਟ ਖੇਤਰ ਰੜਾ ਮੋੜ 'ਤੇ ਮਹੌਲ ਖਰਾਬ ਕਰਨ ਦੇ ਮੱਦੇਨਜ਼ਰ ਸ਼ਰਾਰਤੀ ਅਨਸਰਾਂ ਨੇ ਸੜਕ ਕਿਨਾਰੇ ਲੱਗੇ ਬੋਰਡਾਂ 'ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖ ਦਿੱਤੇ...Punjab2 months ago
-
ਕੋਟਫਤੂਹੀ 'ਚ ਖ਼ਾਲਿਸਤਾਨ ਪੱਖੀ ਨਾਅਰੇ ਲਿਖੇ ਨਜ਼ਰ ਆਏਬੀਤੀ ਰਾਤ ਹਲਕਾ ਚੱਬੇਵਾਲ ਤਹਿਤ ਆਉਂਦੇ ਕਸਬਾ ਕੋਟ ਫਤੂਹੀ ਵਿਚ ਧਾਰਮਿਕ ਡੇਰੇ ਦੇ ਬਾਹਰ ਖ਼ਾਲਿਸਤਾਨ ਜ਼ਿੰਦਾਬਾਦ ਦੇ ਲਿਖੇ ਹੋਏ ਨਾਅਰੇ ਦੇਖਣ ਨੂੰ ਮਿਲੇ।Punjab2 months ago
-
ਸਰਕਾਰੀ ਸਕੂਲ ਦੀ ਕੰਧ 'ਤੇ ਲਿਖੇ ਖਾਲਿਸਤਾਨੀ ਨਾਅਰੇ, ਪੁਲਿਸ ਵੱਲੋਂ ਕੀਤੀ ਜਾ ਰਹੀ ਜਾਂਚਸਥਾਨਕ ਸ਼ਹਿਰ ਅੰਦਰ ਰਾਤ ਦੇ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਸਰਕਾਰੀ ਸਕੂਲ ਦੀ ਕੰਧ 'ਤੇ ਖਾਲਿਸਤਾਨ ਦੇ ਨਾਅਰੇ ਲਿਖੇ ਗਏ। ਜਾਣਕਾਰੀ ਮੁਤਾਬਿਕ ਸ਼ਹਿਰ ਦੀ ਬੱਸ ਸਟੈਂਡ ਰੋਡ ਉੱਪਰ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਦੀ ਕੰਧ 'ਤੇ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਸਿੱਖ ਰੈਫਰੇਡਮ ਦੇ ਹੱਕ ਵਿੱਚ ਖਾਲਿਸਤਾਨ ਨੂੰ ਜੁਆਇੰਨ ਕਰਨ ਲਈ ਨਾਅਰੇ ਲਿਖੇ ਗਏ।Punjab2 months ago
-
ਕਿਸਾਨ ਲਹਿਰ ਦੇ ਸ਼ਹੀਦ ਨੂੰ ਨਾਅਰਿਆਂ ਦੀ ਗੂੰਜ 'ਚ ਦਿੱਤੀ ਵਿਦਾਇਗੀਰੇਲਵੇ ਸਟੇਸ਼ਨ ਬੁਟਾਰੀ 'ਤੇ ਚੱਲ ਰਹੇ ਮੋਰਚੇ ਦੌਰਾਨ ਸ਼ੁੱਕਰਵਾਰ ਰਾਤ ਕਰੀਬ ਡੇਢ ਵਜੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂ ਜੋਗਿੰਦਰ ਸਿੰਘ ਚੀਮਾ ਖੁਰਦ ਦੀ ਮੌਤ ਹੋ ਗਈ...Punjab2 months ago
-
ਜੀਟੀਯੂ ਵੱਲੋਂ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਕੀਤੀ ਨਾਅਰੇਬਾਜ਼ੀਪੰਜਾਬ ਸਰਕਾਰ ਵੱਲੋਂ ਆਪਣੇ ਮੁਲਾਜ਼ਮਾਂ ਅਤੇ ਕੇਂਦਰੀ ਤਨਖ਼ਾਹ ਸਕੇਲ ਲਾਗੂ ਕਰਨ ਦੇ ਤਾਜ਼ਾ ਫ਼ੈਸਲੇ ਦੇ ਵਿਰੋਧ ਵਿੱਚ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਦਿੱਤੇ ਪ੍ਰਰੋਗਰਾਮ ਤਹਿਤ ਮੂਣਕ ਬਲਾਕ ਦੇ ਸਕੂਲਾਂ ਅਤੇ ਬਲਾਕ ਪ੍ਰਰਾਇਮਰੀ ਸਿੱਖਿਆ ਅਫ਼ਸਰ ਦੇ ਦਫ਼ਤਰ ਅੱਗੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਪੰਜਾਬ ਸਰਕਾਰ ਖ਼ਿਲਾਫ਼ ਜਬਰਦਸਤ ਨਾਅਰੇਬਾਜ਼ੀ ਕੀਤੀ ਗਈ।Punjab3 months ago
-
ਤਨਖਾਹ ਨਾ ਮਿਲਣ 'ਤੇ ਸਫ਼ਾਈ ਸੇਵਕਾਂ ਨੇ ਪ੍ਰਸ਼ਾਸਨ ਖ਼ਿਲਾਫ਼ ਕੀਤੀ ਨਆਰੇਬਾਜ਼ੀਸਫ਼ਾਈ ਸੇਵਕਾਂ ਨੇ ਆਪਣੀਆਂ ਮੰਗਾਂ ਤੇ ਕੱਚੇ ਮੁਲਾਜ਼ਮਾਂ ਨੂੰ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਨਗਰ ਕੌਂਸਲ ਤਪਾ ਮੰਡੀ ਦਾ ਗੇਟ ਬੰਦ ਕਰਕੇ ਅਣਮਿੱਥੇ ਸਮੇਂ ਦੀ ਹੜਤਾਲ 'ਤੇ ਚਲੇ ਜਾਣ ਕਾਰਨ ਕਾਰਜਸਾਧਕ ਅਫਸਰ ਖ਼ਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ। ਇਸ ਸਮੇਂ ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਭੋਲੂ ਰਾਮ ਦਾ ਕਹਿਣਾ ਹੈ ਕਿ ਸਰਦੀ ਦਾ ਮੌਸਮ ਸ਼ੁਰੂ ਹੋ ਗਿਆ ਹੈ, ਪPunjab3 months ago
-
ਦੂਸਰੇ ਜ਼ਿਲਿ੍ਹਆਂ 'ਚੋਂ ਆਏ ਝੋਨੇ ਦੇ ਟਰੱਕਾਂ ਨੂੰ ਰੋਕ ਕੇ ਕੀਤੀ ਨਾਅਰੇਬਾਜ਼ੀਕਿਸਾਨ ਜੰਥੇਬੰਦੀਆਂ ਵੱਲੋਂ ਇਲਾਕੇ ਭਰ ਦੇ ਸ਼ੈਲਰ ਮਾਲਕਾਂ ਵੱਲੋਂ ਦੂਸਰੇ ਜਿਲਿਆਂ 'ਚ ਝੋਨੇ ਦੇ ਭਰੇ ਟਰੱਕਾਂ ਨੂੰ ਰੋਕ ਨੇ ਨਾਅਰੇਬਾਜ਼ੀ ਕੀਤੇ ਜਾਣ ਦਾ ਸਮਾਚਾਰ ਪ੍ਰਰਾਪਤ ਹੋਇਆ ਹੈ।Punjab3 months ago
-
ਕਿਸਾਨ ਆਗੂਆਂ ਨੇ ਮਹਿਲ ਕਲਾਂ ਟੋਲ ਪਲਾਜ਼ੇ 'ਤੇ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀਭਾਰਤੀ ਕਿਸਾਨ ਯੂਨੀਅਨ ਡਕੌਂਦਾ ਜਮਹੂਰੀ ਕਿਸਾਨ ਸਭਾ ਵੱਲੋਂ ਖ਼ੇਤੀ ਕਾਨੂੰਨ ਨੂੰ ਵਾਪਸ ਕਰਵਾਉਣ ਨੂੰ ਲੈ ਕੇ ਲੁਧਿਆਣਾ-ਬਰਨਾਲਾ ਮੁੱਖ ਮਾਰਗ 'ਤੇ ਮਹਿਲ ਕਲਾਂ ਦੇ ਟੋਲ ਪਲਾਜ਼ੇ ਉੱਪਰ ਲਗਾਤਾਰ ਚੱਲ ਰਹੇ ਪੱਕੇ ਮੋਰਚੇ ਦੇ 16ਵੇਂ ਦਿਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕਿਸਾਨ ਵਿਰੋਧੀ ਪਾਸ ਕੀਤੇ ਖੇਤੀ ਕਾਨੂੰਨ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ।Punjab3 months ago
-
ਖੇਤਾਂ 'ਚੋਂ ਮਿਲਿਆ 'ਆਈ ਲਵ ਪਾਕਿਸਤਾਨ' ਦੇ ਨਾਅਰੇ ਲਿਖਿਆ ਗੁਬਾਰਾ, ਲੋਕਾਂ 'ਚ ਸਹਿਮ ਦਾ ਮਾਹੌਲਨੇੜਲੇ ਪਿੰਡ ਚਹਿਲ ਦੇ ਖੇਤਾਂ 'ਚੋਂ ਪਾਕਿਸਤਾਨ ਦੇ ਨਾਅਰੇ ਨਾਲ ਲਿਖਿਆ ਗੁਬਾਰਾ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਿਕ ਗੁਬਾਰੇ 'ਤੇ ਲਿਖੇ 'ਪਾਕਿਸਤਾਨ ਜਿੰਦਾਬਾਦ' ਤੇ 'ਆਈ ਲਵ ਪਾਕਿਸਤਾਨ' ਦੇ ਨਾਅਰੇ ਤੇ ਮੁਹੰਮਦ ਅਲੀ ਜਿਨਾਅ ਦੀ ਫੋਟੋ, ਨਾਲ ਪਿੰਡ 'ਚ ਦਹਿਸ਼ਤ ਦਾ ਮਾਹੌਲ ਹੈ।Punjab3 months ago
-
ਸ਼ਰਾਰਤੀ ਅਨਸਰਾਂ ਨੇ ਤਹਿਸੀਲ ਕੰਪਲੈਕਸ ਬਲਾਚੌਰ ਨੂੰ ਬਣਾਇਆ ਨਿਸ਼ਾਨਾ, ਖ਼ਾਲਿਸਤਾਨ ਪੱਖੀ ਲਿਖੇ ਨਾਅਰੇਅੱਜ ਸਵੇਰੇ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਉਸ ਵੇਲੇ ਹੱਥਾਂ-ਪੈਰਾਂ ਦੀ ਪੈ ਗਈ ਜਦੋਂ Garhshankar Road 'ਤੇ ਸਥਿਤ ਤਹਿਸੀਲ ਕੰਪਲੈਕਸ ਬਲਾਚੌਰ ਦੇ ਮੇਨ ਗੇਟ ਦੇ ਨਾਲ ਦੀ ਕੰਧ ਉੱਪਰ ਸ਼ਰਾਰਤੀ ਅਨਸਰਾਂ ਵੱਲੋਂ Khalistan ਲਿਖਿਆ ਵੇਖਿਆ।Punjab3 months ago
-
ਭਾਜਪਾ ਆਗੂਆਂ ਨੇ ਧਰਨਾ ਲਾ ਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਜ਼ਿਲ੍ਹਾ ਪ੍ਰਧਾਨ ਰਿਸ਼ੀਪਾਲ ਖਹਿਰਾ ਦੀ ਅਗਵਾਈ ਹੇਠ ਆਈਟੀਆਈ ਚੌਕ ਸੁਨਾਮ ਵਿਖੇ ਧਰਨਾ ਲਾ ਕੇ ਸੜਕੀ ਆਵਾਜਾਈ ਕੁਝ ਸਮੇਂ ਲਈ ਠੱਪ ਕਰ ਦਿੱਤੀ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜੋਰਦਾਰ ਨਾਅਰੇਬਾਜ਼ੀ ਕੀਤੀ।Punjab3 months ago