special session
-
Punjab Assembly Session : ਵਿਸ਼ੇਸ਼ ਇਜਲਾਸ ਦੌਰਾਨ ਪੰਜਾਬ ਵਿਧਾਨ ਸਭਾ ਵੱਲੋਂ ਸੱਤ ਅਹਿਮ ਬਿੱਲ ਪਾਸPunjab Vidhan Sabha ਨੇ ਅੱਜ ਸਪੀਕਰ ਰਾਣਾ ਕੇਪੀ ਸਿੰਘ ਦੀ ਪ੍ਰਧਾਨਗੀ ਹੇਠ ਬੁਲਾਏ ਵਿਸ਼ੇਸ਼ ਸਦਨ ਦੇ ਅੰਤਿਮ ਦਿਨ ਸੱਤ ਮਹੱਤਵਪੂਰਨ ਬਿੱਲ ਪਾਸ ਕੀਤੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ ਬਿੱਲ 2020 ਪੇਸ਼ ਕੀਤਾ।Punjab3 months ago
-
Punjab Vidhan Sabha Session : ਕੈਪਟਨ ਨੇ ਕਿਹਾ- ਅਕਾਲੀਆਂ ਤੇ 'ਆਪ' ਦੇ ਦੋਗਲੇ ਕਿਰਦਾਰ ਤੋਂ ਹੈਰਾਨ ਹਾਂਪੰਜਾਬ ਦੇ ਮੁੱਖ ਮੰਤਰੀ Captain Amarinder Singh ਨੇ ਅੱਜ ਤਿੰਨ ਸੋਧ ਬਿੱਲਾਂ ਦੇ ਸਬੰਧ 'ਚ SAD ਤੇ AAP ਵੱਲੋਂ ਬੇਸ਼ਰਮੀ ਭਰੇ ਢੰਗ ਨਾਲ ਦੋਗਲੇ ਕਿਰਦਾਰ ਦਾ ਮੁਜ਼ਾਹਰਾ ਕਰਨ ਦੀ ਤਿੱਖੀ ਆਲੋਚਨਾ ਕੀਤੀ ਹੈ।Punjab3 months ago
-
'ਆਪ' ਆਗੂ ਵਿਧਾਨ ਸਭਾ 'ਚ ਧਰਨੇ 'ਤੇ ਬੈਠੇ, ਕਿਹਾ- ਭਾਵੇਂ ਰਾਤ ਕੱਟਣੀ ਪਵੇ, ਬਿੱਲ ਦੀ ਕਾਪੀ ਲੈ ਕੇ ਜਾਵਾਂਗੇਪੰਜਾਬ ਵਿਧਾਨ ਸਭਾ ਦਾ ਦੋ ਦਿਨਾ ਵਿਸ਼ੇਸ਼ ਇਜਲਾਸ ਸੋਮਵਾਰ ਸਵੇਰੇ 11 ਵਜੇ ਵਿਛਡ਼ੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਦੇਣ ਤੋਂ ਬਾਅਦ ਸ਼ੁਰੂ ਹੋਇਆ। 'ਆਪ' ਆਗੂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਾਲੇ ਚੋਲੇ ਪਾ ਕੇ ਵਿਧਾਨ ਸਭਾ ਪੁੱਜੇ।Punjab3 months ago
-
ਸੱਤ ਦਿਨਾਂ ਦਾ ਹੋਣਾ ਚਾਹੀਦਾ ਸੀ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ : ਹਰਪਾਲ ਸਿੰਘ ਚੀਮਾਆਮ ਆਦਮੀ ਪਾਰਟੀ (AAP) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੋਸ਼ ਲਗਾਇਆ ਕਿ ਖੇਤੀ ਬਾਰੇ ਕੇਂਦਰ ਦੇ ਕਾਲੇ ਕਾਨੂੰਨਾਂ ਅਤੇ ਕਿਸਾਨੀ ਸੰਘਰਸ਼ ਨੂੰ ਲੈ ਕੇ ਮੁੱਖ ਮੰਤਰੀ Captain Amarinder Singh ਦੋਗਲੀ ਨੀਤੀ ਅਪਣਾ ਰਹੇ ਹਨ ਤੇ ਪੰਜਾਬ ਦੀ ਜਨਤਾ ਖ਼ਾਸ ਕਰਕੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ।Punjab3 months ago
-
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 19 ਨੂੰ, ਰਾਜਪਾਲ ਨੇ ਵੀ ਦਿੱਤੀ ਮਨਜ਼ੂਰੀPunjab Vidhan Sabha ਦਾ ਵਿਸ਼ੇਸ਼ ਸੈਸ਼ਨ 19 ਅਕਤੂਬਰ ਸੋਮਵਾਰ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਰਾਜਪਾਲ ਵੀਪੀ ਸਿੰਘ ਬਦਨੌਰ ਨੇ ਵੀ ਸੈਸ਼ਨ ਬੁਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਦੌਰਾਨ ਨਵੇਂ ਖੇਤੀ ਕਾਨੂੰਨ ਨੂੰ ਰੱਦ ਕਰਨ ਜਾਂ ਨਵੇਂ ਖੇਤੀ ਕਾਨੂੰਨਾਂ ਦਾ ਅਸਰ ਘਟਾਉਣ ਬਾਰੇ ਚਰਚਾ ਹੋਵੇਗੀ।Punjab3 months ago
-
ਸਪੈਸ਼ਲ ਸੈਸ਼ਨ ਬੁਲਾਉਣ ਤੋਂ ਪਹਿਲਾਂ ਕੈਪਟਨ ਸਰਬ ਪਾਰਟੀ ਮੀਟਿੰਗ ਬੁਲਾਉਣ : ਹਰਪਾਲ ਸਿੰਘ ਚੀਮਾਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਿਸਾਨ-ਮਜ਼ਦੂਰ ਮਾਰੂ ਕਾਨੂੰਨਾਂ ਦੇ ਮੁੱਦੇ 'ਤੇ ਕੇਂਦਰ ਸਰਕਾਰ ਵੱਲੋਂ ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਨਾਲ ਰੱਖੀ ਗਈ ਮੀਟਿੰਗ ਦਾ ਬੇਸਿੱਟਾ ਰਹਿਣਾ, ਇਸ ਗੱਲ ਵੱਲ ਸੰਕੇਤ ਕਰਦਾ ਹੈ ਕਿ ਮੋਦੀ ਸਰਕਾਰ ਧੱਕੇ-ਜ਼ੋਰੀਂ ਹੈਂਕੜਬਾਜ਼ੀ ਨਾਲ ਫ਼ੈਸਲੇ ਲਾਗੂ ਕਰਨਾ ਚਾਹੁੰਦੀ ਹੈ ਤੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਦੀ ਕੋਈ ਕਦਰ ਨਹੀਂ ਕਰਦੀ।Punjab3 months ago
-
ਸੈਸ਼ਨ ਬਲਾਉਣ ਲਈ ਅਕਾਲੀ ਦਲ ਨੇ ਸਪੀਕਰ ਨੂੰ ਦਿੱਤਾ ਮੰਗ-ਪੱਤਰਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਦਲ ਨੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੂੰ ਵਿਧਾਨ ਸਭਾ ਦਾ ਐਮਰਜੈਂਸੀ ਇਜਲਾਸ ਬਲਾਉਣ ਦੀ ਮੰਗ ਕੀਤੀ ਹੈ।Punjab3 months ago
-
ਖੇਤੀ ਕਾਨੂੰਨਾਂ ਖ਼ਿਲਾਫ਼ 'ਆਪ' ਵਿਧਾਇਕਾਂ ਦਾ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨਾ, ਵਿਸ਼ੇਸ਼ ਇਜਲਾਸ ਬੁਲਾਉਣ ਦੀ ਮੰਗ 'ਤੇ ਅੜੇਖੇਤੀ ਕਾਨੂੰਨ (Agriculture Laws) ਰੱਦ ਕਰਵਾਉਣ ਲਈ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ (special session) ਬੁਲਾਉਣ ਦੀ ਮੰਗ ਲਈ 'ਆਪ' ਵਿਧਾਇਕਾਂ ਨੇ ਅੱਜ ਵਿਧਾਨ ਸਭਾ ਦੇ ਘਿਰਾਓ ਦੀ ਕੋਸ਼ਿਸ਼ ਕੀਤੀ।Punjab3 months ago
-
ਛੇਤੀ ਹੀ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਤਿੰਨੇ ਖੇਤੀ ਬਿੱਲਾਂ ਤੇ ਬਿਜਲੀ ਐਕਟ 2020 ਨੂੰ ਰੱਦ ਕੀਤਾ ਜਾਵੇਗਾਪੰਜਾਬ ਦੀਆਂ 31 ਸੰਘਰਸ਼ੀਲ ਕਿਸਾਨ ਜਥੇਬੰਦੀਆਂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਸੁਖਾਵੇਂ ਮਾਹੌਲ ਵਿਚ ਸਮਾਪਤ ਹੋ ਗਈ। ਇਸ ਮੀਟਿੰਗ ਵਿਚ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਭਰੋਸਾ ਦਿੱਤਾ ਗਿਆ ਕਿ ਛੇਤੀ ਹੀ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਤਿੰਨੇ ਖੇਤੀ ਬਿੱਲਾਂ, ਜੋ ਹੁਣ ਰਾਸ਼ਟਰਪਤੀ ਦੇ ਦਸਤਖ਼ਤਾਂ ਤੋਂ ਬਾਅਦ ਕਾਨੂੰਨ ਬਣੇ ਹਨ ਤੇ ਬਿਜਲੀ ਐਕਟ 2020 ਨੂੰ ਰੱਦ ਕੀਤਾ ਜਾਵੇਗਾ। ਇਸ ਮੀਟਿੰਗ ਸਬੰਧੀ ਜਾਣਕਾਰੀ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਫੋਨ ਰਾਹੀਂ ਦਿੱਤੀ।Punjab3 months ago
-
ਪੰਜਾਬ ਵਿਧਾਨ ਸਭਾ ਦੇ ਬਾਹਰ AAP ਦਾ ਹੰਗਾਮਾ, ਸੁਰੱਖਿਆ ਬਲਾਂ ਤੇ ਆਪ ਵਿਧਾਇਕਾਂ ਵਿਚਕਾਰ ਹੋਈ ਤਕਰਾਰ'ਆਪ' ਆਗੂਆਂ ਤੇ ਵਰਕਰਾਂ ਨੇ ਸ਼ੁੱਕਰਵਾਰ ਨੂੰ ਮੁੜ ਕਿਸਾਨ ਖ਼ੁਦਕੁਸ਼ੀਆਂ ਤੇ ਮਹਿੰਗੀ ਬਿਜਲੀ ਦੇ ਮੁੱਦੇ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦੇ ਬਾਹਰ ਖ਼ੂਬ ਹੰਗਾਮਾ ਕੀਤਾ। ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ 'ਆਪ' ਵਰਕਰ ਪੰਜਾਬ ਪ੍ਰਧਾਨ ਭਗਵੰਤ ਮਾਨ ਦੀ ਅਗਵਾਈ 'ਚ ਸੂਬਾ ਸਰਕਾਰ ਦਾ ਅਰਥੀਨੁਮਾ ਪੁਤਲਾ ਲੈ ਕੇ ਪਹੁੰਚ ਗਏ ਤੇ ਉਸ ਨੂੰ ਵਿਧਾਨ ਸਭਾ ਦੇ ਅੰਦਰ ਲੈ ਜਾਣ ਦੀ ਜ਼ਿੱਦ 'ਤੇ ਅੜ ਗਏ।Punjab1 year ago
-
Punjab Assembly 'ਚ CAA ਖ਼ਿਲਾਫ਼ ਮਤਾ ਪਾਸ, ਸਰਕਾਰ ਨੇ ਕਿਹਾ- ਸੂਬੇ 'ਚ ਲਾਗੂ ਨਹੀਂ ਕਰਾਂਗੇPunjab Assembly ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਸ ਦੋ ਦਿਨੀਂ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ ਸ਼ੁਰੂ ਹੋ ਗਿਆ ਹੈ।Punjab1 year ago
-
ਵਿਸ਼ੇਸ਼ ਇਜਲਾਸ : ਰਾਜਪਾਲ ਦੇ ਭਾਸ਼ਣ 'ਚੋਂ ਗ਼ਾਇਬ ਰਿਹਾ ਚੰਡੀਗੜ੍ਹ, ਲਿੰਕ ਨਹਿਰ, ਬਰਗਾੜੀ, ਬਹਿਬਲ ਕਲਾਂ, ਮਾਫ਼ੀਆ ਤੇ ਬਿਜਲੀ ਦਾ ਮੁੱਦਾਵਿਧਾਨ ਸਭਾ ਇਜਲਾਸ 'ਚ ਰਾਜਪਾਲ ਵੀਪੀ ਸਿੰਘ ਬਦਨੌਰ ਦਾ ਭਾਸ਼ਣ ਰੌਲੇ-ਰੱਪੇ, ਨਾਅਰੇਬਾਜ਼ੀ ਤੇ ਵਾਕ ਆਊਟ ਦੀ ਭੇਟ ਚੜ੍ਹ ਗਿਆ।Punjab1 year ago
-
Punjab Assembly Special Session: ਸੰਵਿਧਾਨ ਦਿਵਸ ਮੌਕੇ ਵਿਧਾਨ ਸਭਾ 'ਚ ਛਾਇਆ ਰਿਹਾ ਸੰਵਿਧਾਨਕ ਉਲੰਘਣਾ ਦਾ ਮੁੱਦਾਬਾਅਦ ਦੁਪਹਿਰ ਸ਼ੁਰੂ ਹੋਏ ਸਦਨ 'ਚ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਸੰਵਿਧਾਨ ਪ੍ਰਵਾਨ ਕਰਨ ਦੀ 70ਵੀਂ ਵਰ੍ਹੇਗੰਢ ਮੌਕੇ 'ਤੇ ਸਦਨ ਵਿਚ ਕੇਵਲ ਸਰਕਾਰੀ ਕੰਮਕਾਜ ਕਰਨ ਦੀ ਗੱਲ ਕਹੀ।Punjab1 year ago
-
Punjab Assembly Special Session : ਵਿਧਾਇਕ ਕਰ ਰਹੇ ਹਨ ਮੌਲਿਕ ਅਧਿਕਾਰ ਅਤੇ ਕਰੱਤਵਾਂ 'ਤੇ ਚਰਚਾਸੰਵਿਧਾਨ ਦਿਵਸ ਮੌਕੇ ਬੁਲਾਇਆ ਗਿਆ ਪੰਜਾਬ ਵਿਧਾਨ ਸਭ ਦਾ ਵਿਸ਼ੇਸ਼ ਸੈਸ਼ਨ ਸ਼ੁਰੂ ਹੋ ਗਿਆ ਹੈ। ਸੈਸ਼ਨ ਵਿਚ ਨਾਗਰਿਕਾਂ ਦੇ ਮੌਲਿਕ ਅਧਿਕਾਰ ਅਤੇ ਕਰੱਤਵਾਂ 'ਤੇ ਚਰਚਾ ਕੀਤੀ ਜਾ ਰਹੀ ਹੈ।Punjab1 year ago
-
ਪ੍ਰਕਾਸ਼ ਪੁਰਬ 'ਤੇ ਹੋਏ ਵਿਸ਼ੇਸ਼ ਸੈਸ਼ਨ 'ਚ ਨਹੀਂ ਪਹੁੰਚੇ ਸਿੱਧੂ, ਪਾਕਿ ਜਾਣ ਲਈ ਵਿਦੇਸ਼ ਮੰਤਰੀ ਨੂੰ ਫਿਰ ਲਿਖਿਆ ਪੱਤਰਨਵਜੋਤ ਸਿੰਘ ਸਿੱਧੂ ਨੇ ਪਾਕਿਸਤਾਨ 'ਚ 9 ਨਵੰਬਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਦੇ ਉਦਘਾਟਨ ਸਮਾਗਮ 'ਚ ਸ਼ਾਮਲ ਹੋਣ ਲਈ ਕੇਂਦਰ ਸਰਕਾਰ ਕੋਲੋਂ ਇਜਾਜ਼ਤ ਮੰਗੀ ਹੈ। ਭਾਰਤ ਦੇ ਵਿਦੇਸ਼ ਮੰਤਰੀ ਸੁਬਰਮਣੀਅਮ ਜੈਸ਼ੰਕਰ ਨੂੰ ਪੱਤਰ ਲਿਖਦੇ ਹੋਏ ਸਿੱਧੂ ਨੇ ਦੋ ਬਦਲ ਦਿੱਤੇ ਹਨ।Punjab1 year ago
-
ਦਰਬਾਰ ਸਾਹਿਬ 'ਚ ਹੁਣ ਔਰਤਾਂ ਕਰ ਸਕਣਗੀਆਂ ਕੀਰਤਨ, ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ 'ਚ ਪਾਸ ਹੋਇਆ ਬਿੱਲਪੰਜਾਬ ਵਿਧਾਨ ਸਭਾ 'ਚ ਅੱਜ ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੇ ਦਰਬਾਰ ਸਾਹਿਬ 'ਚ ਔਰਤਾਂ ਨੂੰ ਕੀਰਤਨ ਕਰਨ ਦੀ ਇਜਾਜ਼ਤ ਦੇਣ ਦਾ ਪ੍ਰਸਤਾਵ ਪੇਸ਼ ਕੀਤਾ ਗਿਆ।Punjab1 year ago
-
550ਵੇਂ ਪ੍ਰਕਾਸ਼ ਪੁਰਬ 'ਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ਼ੁਰੂ, ਉਪ-ਰਾਸ਼ਟਰਪਤੀ ਬੋਲੇ- ਬਾਬੇ ਨਾਨਕ ਨੇ ਦਿਖਾਈ ਮਨੁੱਖਤਾ ਦੀ ਰਾਹਪੰਜਾਬ ਵਿਧਾਨ ਸਭਾ 'ਚ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਚਾਣਨ ਫੈਲੇਗਾ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੀਂ ਪ੍ਰਕਾਸ਼ ਪੂਰਬ ਦੇ ਮੌਕੇ 'ਚ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ ਹੋ ਗਿਆ।Punjab1 year ago
-
ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਇੱਕ ਦਿਨਾ ਵਿਸ਼ੇਸ਼ ਇਜਲਾਸ ਬੁੱਧਵਾਰ ਨੂੰ ਬੁਲਾਇਆ ਗਿਆ ਹੈ। ਸਵੇਰੇ 11 ਤੋਂ ਦੁਪਹਿਰ ਇੱਕ ਵਜੇ ਤਕ ਪ੍ਰਕਾਸ਼ ਪੁਰਬ ਸਬੰਧੀ ਵਿਸ਼ੇਸ਼ ਪ੍ਰਰੋਗਰਾਮ ਹੋਵੇਗਾ। ਇਸ ਦੌਰਾਨ ਉੱਘੀਆਂ ਸ਼ਖ਼ਸੀਅਤਾਂ ਸੰਬੋਧਨ ਕਰਨਗੀਆਂ। ਇਸ ਤੋਂ ਬਾਅਦ ਦੁਪਹਿਰ ਢਾਈ ਵਜੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਕੰਮ ਸ਼ੁਰੂ ਹੋਵੇਗਾ।Punjab1 year ago
-
ਗੁਰੂ ਨਾਨਕ ਦੇਵ ਜੀ ਦੀ ਫਲਸਫੇ ਨੂੰ ਸਮਰਪਿਤ ਹੋਵੇਗਾ ਵਿਸ਼ੇਸ਼ ਇਜਲਾਸਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਨ੍ਹਾਂ ਦੀ ਸਾਂਝੀਵਾਲਤਾ ਤੇ ਸਰਬੱਤ ਦੇ ਭਲੇ ਦੀ ਵਿਚਾਰਧਾਰਾ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 6 ਨਵੰਬਰ ਨੂੰ ਹੋਵੇਗਾ ਜਿਸ ਵਿਚ ਪੰਜਾਬ ਪੁਨਰਗਠਨ ਐਕਟ 1966 ਤੋਂ ਬਾਅਦ ਪਹਿਲੀ ਵਾਰ ਪੰਜਾਬ ਤੇ ਹਰਿਆਣੇ ਦੇ ਵਿਧਾਇਕ ਇਕੱਠਿਆਂ ਬੈਠਣਗੇ।Punjab1 year ago
-
ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 6 ਅਕਤੂਬਰ ਨੂੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 6 ਅਕਤੂਬਰ ਨੂੰ ਬੁਲਾਇਆ ਜਾਵੇਗਾ। ਅਤਿ ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੇ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਵਿਧਾਨ ਸਭਾ ਸਕੱਤਰੇਤ ਨੂੰ ਇਕ ਦਿਨ ਦਾ ਵਿਸ਼ੇਸ਼ ਇਜਲਾਸ ਬਲਾਉਣ ਦੇ ਪ੍ਰਬੰਧ ਕਰਨ ਲਈ ਕਹਿ ਦਿੱਤਾ ਹੈ।Punjab1 year ago