sri darbar sahib
-
ਅੱਜ ਦਾ ਹੁਕਮਨਾਮਾ( 01-07-2022)ਬਿਲਾਵਲੁ ਮਹਲਾ ੫ ॥ ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥ ਪਾਰਬ੍ਰਹਮ ਪਰਮੇਸਰ ਸਤਿਗੁਰ ਹਮ ਬਾਰਿਕ ਤੁਮ੍ਹ੍ਹ ਪਿਤਾ ਕਿਰਪਾਲ ॥੧॥ ਰਹਾਉ ॥Religion11 hours ago
-
ਅੱਜ ਦਾ ਹੁਕਮਨਾਮਾ (29 ਜੂਨ, 2022)ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥Religion2 days ago
-
ਅੱਜ ਦਾ ਹੁਕਮਨਾਮਾ(26-06-2022)ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏReligion5 days ago
-
ਹੂ ਬ ਹੂ ਪੁਰਾਤਨ ਦਿੱਖ ਨਾਲ ਤਿਆਰ ਹੋਵੇਗੀ ਸ੍ਰੀ ਦਰਬਾਰ ਸਾਹਿਬ ਦੀ ਦਰਸ਼ਨੀ ਡਿਓੜੀਸ੍ਰੀ ਦਰਬਾਰ ਸਾਹਿਬ ਤਰਨਤਾਰਨ ਦੀ ਪੁਰਾਤਨ ਦਰਸ਼ਨੀ ਡਿਓੜੀ ਦੀ ਮੁਰੰਮਤ ਦਾ ਕਾਰਜ ਸ਼ੁੱਕਰਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹੋਰ ਮੈਂਬਰਾਂ ਅਤੇ ਸੰਗਤ ਸਮੇਤ ਇੱਟ ਲਗਾ ਕੇ ਸ਼ੁਰੂ ਕਰਵਾ ਦਿੱਤਾ ਹੈ। ਇਸ ਤੋਂ ਪਹਿਲਾਂ ਦੀਵਾਨ ਹਾਲ ਵਿਚ ਗੁਰਮਤਿ ਸਮਾਗਮ ਹੋਇਆ ਅਤੇ ਡਿਓੜੀ ਦੀ ਮੁਰੰਮਤ ਲਈ ਅਰਦਾਸ ਕੀਤੀ ਗਈ।Punjab7 days ago
-
ਅੱਜ ਦਾ ਹੁਕਮਨਾਮਾ( 22 ਜੂਨ, 2022)ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍॥Religion9 days ago
-
ਬਿ੍ਟਿਸ਼ ਹਾਈ ਕਮਿਸ਼ਨਰ ਤੇ ਡਿਪਟੀ ਨੇ ਦਰਬਾਰ ਸਾਹਿਬ ਮੱਥਾ ਟੇਕਿਆਇਸ ਮੌਕੇ ਬਿ੍ਰਟਿਸ਼ ਹਾਈ ਕਮਿਸ਼ਨਰ ਅਲੈਗਜ਼ੈਂਡਰ ਏਲਿਸ ਤੇ ਡਿਪਟੀ ਹਾਈ ਕਮਿਸ਼ਨਰ ਕੈਰੋਲਿਨ ਰੋਵੇਟ ਨੇ ਕਿਹਾ ਕਿ ਇਸ ਪਾਵਨ ਅਸਥਾਨ ’ਤੇ ਪੁੱਜ ਕੇ ਉਨ੍ਹਾਂ ਨੂੰ ਖੁਸ਼ੀ ਹੋਈ ਹੈ। ਵਫ਼ਦ ਨੂੰ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਨੇ ਦਰਬਾਰ ਸਾਹਿਬ ਅਤੇ ਇਥੇ ਸਥਿਤ ਹੋਰ ਗੁਰ-ਅਸਥਾਨਾਂ ਦੇ ਇਤਿਹਾਸ ਦੇ ਨਾਲ-ਨਾਲ ਸਿੱਖ ਰਵਾਇਤਾਂ ਬਾਰੇ ਜਾਣਕਾਰੀ ਦਿੱਤੀ।Punjab15 days ago
-
ਇਤਿਹਾਸਿਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੀ ਨਵੀਂ ਬਣੀ ਇਮਾਰਤ ਦੇ ਗੁਮੰਦ 'ਤੇ ਸੋਨੇ ਦੇ ਪੱਤਰੇ ਲਗਾਉਣ ਦੀ ਕਾਰ ਸੇਵਾ ਸ਼ੁਰੂਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਰਾਪਤ ਧਰਤੀ ਕਸਬਾ ਡੇਰਾ ਬਾਬਾ ਨਾਨਕ ਵਿਖੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਦੀ ਨਵੀਂ ਬਣੀ ਇਮਾਰਤ ਤੇ ਗੁਮੰਦ ਤੇ ਸੋਨੇ ਦੇ ਪੱਤਰੇ ਲਗਾਉਣ ਦੀ ਕਾਰ ਸੇਵਾ ਸ਼ੁੱਕਰਵਾਰ ਨੂੰ ਬਾਬਾ ਸੇਵਾ ਸਿੰਘ ਜੀ ਖਡੂਰ ਸਾਹਿਬ ਵਾਲਿਆਂ ਵਲੋਂ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਬਾਬਾ ਜਗਤਾਰ ਸਿੰਘ ਹੈੱਡ ਗੰ੍ਥੀ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਾਲਿਆਂ ਵੱਲੋਂ ਅਰਦਾਸ ਕPunjab21 days ago
-
ਅੱਜ ਦਾ ਹੁਕਮਨਾਮਾ (8 ਜੂਨ, 2022)ਬਿਲਾਵਲੁ ਮਹਲਾ ੫॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆReligion23 days ago
-
ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਸ਼ਰਧਾ ਨਾਲ ਮਨਾਇਆ ਪੰਚਮ ਪਾਤਸ਼ਾਹ ਦਾ ਸ਼ਹੀਦੀ ਗੁਰਪੁਰਬ, ਲੱਖਾਂ ਦੀ ਗਿਣਤੀ 'ਚ ਗੁਰੂ ਘਰ ਪੁੱਜੀ ਸੰਗਤਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ 416ਵਾਂ ਸ਼ਹੀਦੀ ਪੁਰਬ ਸ਼ੁੱਕਰਵਾਰ ਨੂੰ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਗੁਰਮਤਿ ਸਮਾਗਮ ਦੀਵਾਨ ਹਾਲPunjab28 days ago
-
ਅੱਜ ਦਾ ਹੁਕਮਨਾਮਾ( 01-06-2022)ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉReligion1 month ago
-
ਅੱਜ ਦਾ ਹੁਕਮਨਾਮਾ (31 ਮਈ, 2022)ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉReligion1 month ago
-
ਅੱਜ ਦਾ ਹੁਕਮਨਾਮਾ (30 ਮਈ, 2022)ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥Religion1 month ago
-
ਅੱਜ ਦਾ ਹੁਕਮਨਾਮਾ ( 28 ਮਈ, 2022)ਦੇਵਗੰਧਾਰੀ ੫ ॥ ਮਾਈ ਜੋ ਪ੍ਰਭ ਕੇ ਗੁਨ ਗਾਵੈ ॥ ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ ॥ ਸੁੰਦਰੁ ਸੁਘੜੁ ਸੂਰੁ ਸੋ ਬੇਤਾ ਜੋ ਸਾਧੂ ਸੰਗੁ ਪਾਵੈ ॥ ਨਾਮੁ ਉਚਾਰੁ ਕਰੇ ਹਰਿ ਰਸਨਾ ਬਹੁੜਿ ਨ ਜੋਨੀ ਧਾਵੈ ॥੧॥ ਪੂਰਨ ਬ੍ਰਹਮੁ ਰਵਿਆ ਮਨ ਤਨ ਮਹਿ ਆਨ ਨ ਦ੍ਰਿਸਟੀ ਆਵੈ ॥ ਨਰਕ ਰੋਗ ਨਹੀ ਹੋਵਤ ਜਨ ਸੰਗਿ ਨਾਨਕ ਜਿਸੁ ਲੜਿ ਲਾਵੈ ॥੨॥੧੪॥Religion1 month ago
-
ਅੱਜ ਦਾ ਹੁਕਮਨਾਮਾ (25 ਮਈ, 2022)ਸਲੋਕ ॥ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮReligion1 month ago
-
ਅੱਜ ਦਾ ਹੁਕਮਨਾਮਾ( 23 ਮਈ, 2022)ਵਡਹੰਸੁ ਮਹਲਾ ੧ ॥ ਬਾਬਾ ਆਇਆ ਹੈ ਉਠਿ ਚਲਣਾ ਇਹੁ ਜਗੁ ਝੂਠੁ ਪਸਾਰੋਵਾ ॥ ਸਚਾ ਘਰੁ ਸਚੜੈ ਸੇਵੀਐ ਸਚੁ ਖਰਾ ਸਚਿਆਰੋਵਾ ॥ ਕੂੜਿ ਲਬਿ ਜਾਂ ਥਾਇ ਨ ਪਾਸੀ ਅਗੈ ਲਹੈ ਨ ਠਾਓ ॥ ਅੰਤਰਿ ਆਉ ਨ ਬੈਸਹੁ ਕਹੀਐ ਜਿਉ ਸੁੰਞੈ ਘਰਿ ਕਾਓ ॥ ਜੰਮਣੁ ਮਰਣੁ ਵਡਾ ਵੇਛੋੜਾ ਬਿਨਸੈ ਜਗੁ ਸਬਾਏ ॥ ਲਬਿ ਧੰਧੈ ਮਾਇਆ ਜਗਤੁ ਭੁਲਾਇਆ ਕਾਲੁ ਖੜਾ ਰੂਆਏReligion1 month ago
-
ਅੱਜ ਦਾ ਹੁਕਮਨਾਮਾ (21 ਮਈ, 2022)ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥Religion1 month ago
-
ਅੱਜ ਦਾ ਹੁਕਮਨਾਮਾ (20 ਮਈ, 2022)ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧Religion1 month ago
-
ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਸੰਗਤਾਂ ਹੋਈਆਂ ਰਵਾਨਾਮਨਪ੍ਰਰੀਤ ਸਿੰਘ ਮੱਲੇਆਣਾ, ਮੋਗਾ : ਜ਼ਿਲ੍ਹਾ ਵਾਸੀਆਂ ਦੀ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼ਰਧਾ ਨੂੰ ਦੇਖਦਿਆਂ ਸਮਾਜ ਸੇਵੀਆਂ ਵੱਲੋਂ ਹ ਮਨਪ੍ਰਰੀਤ ਸਿੰਘ ਮੱਲੇਆਣਾ, ਮੋਗਾ : ਜ਼ਿਲ੍ਹਾ ਵਾਸੀਆਂ ਦੀ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼ਰਧਾ ਨੂੰ ਦੇਖਦਿਆਂ ਸਮਾਜ ਸੇਵੀਆਂ ਵੱਲੋਂ ਹPunjab1 month ago
-
ਅੱਜ ਦਾ ਹੁਕਮਨਾਮਾ (18 ਮਈ, 2022)ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥Religion1 month ago
-
ਅੱਜ ਦਾ ਹੁਕਮਨਾਮਾ (17 ਮਈ, 2022)ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਿਣ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥Religion1 month ago