sri
-
ਜਨਮ ਅਸ਼ਟਮੀ ਨੂੰ ਲੈ ਕੇ ਭੰਬਲਭੂਸਾ, ਸ਼੍ਰੀ ਦੇਵੀ ਤਾਲਾਬ ਜਲੰਧਰ 'ਚ 18 ਤੇ ਚੈਤਨਯ ਮਹਾਪ੍ਰਭੂ ਮੰਦਰਾਂ 'ਚ 19 ਨੂੰ ਮਨਾਇਆ ਜਾਵੇਗਾ ਤਿਉਹਾਰਰੱਖੜੀ ਤੋਂ ਬਾਅਦ ਹੁਣ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਉਣ ਨੂੰ ਲੈ ਕੇ ਭੰਬਲਭੂਸਾ ਬਣਿਆ ਹੋਇਆ ਹੈ। ਇੱਕ ਪਾਸੇ ਜਿੱਥੇ ਪੰਜਾਬ ਦੇ ਇੱਕੋ ਇੱਕ ਸਿੱਧ ਸ਼ਕਤੀਪੀਠ, ਮਾਂ ਤ੍ਰਿਪੁਰਮਾਲਿਨੀ ਧਾਮ ਸ਼੍ਰੀ ਦੇਵੀ ਤਾਲਾਬ ਮੰਦਿਰ ਨੇ 18 ਅਗਸਤ ਨੂੰ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਉਣ ਦਾ ਐਲਾਨ ਕੀਤਾ ਹੈ। ਇਸ ਤੋਂ ਬਾਅਦ ਮਹਾਂਨਗਰ ਦੇ ਸਾਰੇ ਮੰਦਰਾਂ ਵਿੱਚ ਵੀ 18 ਅਗਸਤ ਦੀ ਰਾਤ ਨੂੰ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਜਾਵੇਗਾ।Punjab1 hour ago
-
ਸ਼੍ਰੀ ਚੈਤਨਅ ਟੈਕਨੋ ਸਕੂਲ ਨੇ ਮਨਾਇਆ ਰੱਖੜੀ ਦਾ ਤਿਉਹਾਰਮਨਪ੍ਰਰੀਤ ਸਿੰਘ ਮੱਲੇਆਣਾ, ਮੋਗਾ : ਮੋਗਾ ਦੇ ਲੁਧਿਆਣਾ ਜੀਟੀ ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼੍ਰੀ ਚੈਤਨਅ ਟੈਕਨੋ ਮਨਪ੍ਰਰੀਤ ਸਿੰਘ ਮੱਲੇਆਣਾ, ਮੋਗਾ : ਮੋਗਾ ਦੇ ਲੁਧਿਆਣਾ ਜੀਟੀ ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼੍ਰੀ ਚੈਤਨਅ ਟੈਕਨੋPunjab3 hours ago
-
ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬੱਚੀ ਦੀ ਲਾਸ਼ ਛੱਡਣ ਤੋਂ ਬਾਅਦ ਰਿਪੋਰਟ ਲਿਖਾਉਣ ਰਾਜਪੁਰਾ ਪੁੱਜੀ ਮਾਂ ਗ੍ਰਿਫਤਾਰਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਬਾਹਰਵਾਰ ਘੰਟਾ ਘਰ ਗੇਟ ਨੇੜੇ ਪਲਾਜ਼ਾ ਤੋਂ ਵੀਰਵਾਰ ਸ਼ਾਮ ਬੱਚੀ ਦੀ ਲਾਸ਼ ਮਿਲਣ ਦੇ ਮਾਮਲੇ 'ਚ ਨਵਾਂ ਮੋੜ ਆ ਗਿਆ ਹੈ। ਬੱਚੀ ਦੀ ਲਾਸ਼ ਇੱਥੇ ਰੱਖਣ ਵਾਲੀ ਔਰਤ ਦੀਆਂ ਸੀਸੀਟੀਵੀPunjab7 hours ago
-
ਰੱਖੜ ਪੁੰਨਿਆ 'ਤੇ ਸੂਬਾ ਪੱਧਰੀ ਸਮਾਗਮ 'ਚ CM ਨੇ ਔਰਤਾਂ ਨੂੰ ਦਿੱਤਾ ਤੋਹਫ਼ਾ, ਕੀਤਾ ਇਹ ਵੱਡਾ ਐਲਾਨਮੁੱਖ ਮੰਤਰੀ Bhagwant Mann ਨੇ ਕਿਹਾ ਕਿ ਰੱਖੜ ਪੁੰਨਿਆ ਦੇ ਇਸ ਮੌਕੇ ਉਹ ਪੰਜਾਬ ਦੀਆਂ ਧੀਆਂ, ਭੈਣਾਂ ਤੇ ਮਾਵਾਂ ਨੂੰ ਤੋਹਫ਼ਾ ਦੇਣਾ ਚਾਹੁੰਦੇ ਹਨ ਕਿ ਪੰਜਾਬ 'ਚ ਜਲਦ 6,000 ਅਸਾਮੀਆਂ ਕੱਢੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਭਰਤੀ ਯੋਗਤਾ ਅਨੁਸਾਰ ਹੀ ਹੋਵੇਗੀ। ਉਨ੍ਹਾਂ ਇਕ ਮਹੀਨੇ ਦੇ ਅੰਦਰ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦਾ ਭਰੋਸਾ ਦਿੱਤਾ।Punjab1 day ago
-
ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਘੰਟਾ ਘਰ ਵਿਖੇ ਬੱਚੀ ਨੂੰ ਮਾਰ ਕੇ ਸੁੱਟਣ ਵਾਲੀ ਔਰਤ ਦੀ ਤਸਵੀਰ ਆਈ ਸਾਹਮਣੇਸੀਸੀਟੀਵੀ ਸ੍ਰੀ ਦਰਬਾਰ ਸਾਹਿਬ ਵਿਭਾਗ ਸ਼੍ਰੋਮਣੀ ਕਮੇਟੀ ਤੇ ਪੁਲਿਸ ਚੌਕੀ ਗਲਿਆਰਾ ਵੱਲੋਂ ਇਹ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਹਨ ਜਿਸ ਵਿਚ ਇਕ ਔਰਤ ਬੱਚੀ ਨੂੰ ਫੜੀ ਜਾ ਰਹੀ ਹੈ ਤੇ ਉਸ ਨਾਲ ਇਕ ਛੋਟਾ ਲੜਕਾ ਵੀ ਹੈ ਜਿਸ ਦੇ ਹੱਥ ਵਿੱਚ ਇਕ ਹੈਂਡਬੈਗ ਤੇ ਟਰਾਲੀ ਬੈਗ ਹੈ।Punjab1 day ago
-
ਸੁਸਾਇਟੀ ਨੂੰ ਸਨਮਾਨਿਤ ਕੀਤਾਮੀਰੀ ਪੀਰੀ ਸੇਵਾ ਸੁਸਾਇਟੀ ਗਰਨਾ ਸਾਹਿਬ ਵੱਲੋਂ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਪਾਵਨ ਪਵਿੱਤਰ ਚਰਨ ਛੋਹ ਧਰਤੀ ਗੁਰਦੁਆਰਾ ਗਰਨਾ ਸਾਹਿਬ ਬੋਦਲ ਵਿਖੇ ਗੁਰਬਾਣੀ ਸੰਥਿਆ, ਕੀਰਤਨ, ਗੱਤਕਾ ਅਤੇ ਦਸਤਾਰ ਸਿਖਲਾਈ ਦੀਆਂ ਬੱਚਿਆਂ ਦੀਆਂ ਫ੍ਰੀ ਕਲਾਸਾਂ ਲਗਵਾਈਆਂ ਜਾPunjab1 day ago
-
ਸੱਚਖੰਡ ਸ੍ਰੀ ਗੁਰੂ ਨਾਨਕ ਅਸਥਾਨ ਵਿਖੇ ਰੱਖੜ ਪੁੰਨਿਆ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਰਾਪਤ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਦੇ ਮਹੱਲਾ ਚੋਲਾ ਸਾਹਿਬ ਵਿਖੇ ਸਥਿਤ ਗੁਰਦੁਆਰਾ ਸੱਚਖੰਡ ਸ੍ਰੀ ਗੁਰੂ ਨਾਨਕ ਅਸਥਾਨ ਵਿਖੇ ਬਾਬਾ ਅਵਤਾਰ ਸਿੰਘ ਬੇਦੀ ਗੱਦੀਨਸ਼ੀਨ ਸ੍ਰੀPunjab1 day ago
-
India-China and Hambantota Port : ਕੂਟਨੀਤਕ ਮੋਰਚੇ 'ਤੇ ਚੀਨ ਚਿੰਤਤ, ਸ੍ਰੀਲੰਕਾ ਦੇ ਹੰਬਨਟੋਟਾ ਬੰਦਰਗਾਹ 'ਤੇ ਨਹੀਂ ਰੁਕੇਗਾ ਚੀਨੀ ਜਹਾਜ਼, ਜਾਣੋ ਕੀ ਹੈ ਪੂਰਾ ਮਾਮਲਾਚੀਨ ਤੋਂ 4 ਬਿਲੀਅਨ ਡਾਲਰ ਦੀ ਮਦਦ ਦੀ ਮੰਗ ਕਰ ਰਿਹਾ ਹੈ। ਇਸ ਸਬੰਧੀ ਦੋਵਾਂ ਦੇਸ਼ਾਂ ਵਿਚਾਲੇ ਗੱਲਬਾਤ ਵੀ ਚੱਲ ਰਹੀ ਹੈ। ਸ੍ਰੀਲੰਕਾ ਚੀਨ ਨੂੰ ਪਰੇਸ਼ਾਨ ਨਹੀਂ ਕਰਨਾ ਚਾਹੁੰਦਾ...World1 day ago
-
ਲੰਗਰ ਸ੍ਰੀ ਗੁਰੂ ਰਾਮਦਾਸ ਦੇ ਨਾਂ ’ਤੇ ਉਗਰਾਹੀ ਦਾ ਮਾਮਲਾ ਆਇਆ ਸਾਹਮਣੇ, ਸ਼੍ਰੋਮਣੀ ਕਮੇਟੀ ਨੇ ਮਾਮਲਾ ਫਲਾਇੰਗ ਵਿਭਾਗ ਨੂੰ ਸੌਂਪਿਆਲੰਗਰ ਹਾਲ ਸੇਵਾ ਕਰਦੀਆਂ ਸੰਗਤਾਂ ਦਾ ਕਹਿਣਾ ਹੈ ਕਿ ਇਹ ਸਾਰਾ ਦਿਨ ਸੇਵਾ ਵਿਚ ਹੀ ਬਤੀਤ ਕਰਦਾ ਸੀ ਅਤੇ ਦਫਤਰੀ ਅਧਿਕਾਰੀਆਂ ਨਾਲ ਵੀ ਚੰਗੇ ਸਬੰਧ ਹਨ, ਜਿਸ ਕਾਰਨ ਹਰ ਕਿਸੇ ਦੇ ਮਨ ਵਿਚ ਇਸ ਵਿਅਕਤੀ ਪ੍ਰਤੀ ਸਤਿਕਾਰ ਸੀ, ਪਰ ਜਦ ਇਹ ਸੱਚਾਈ ਸਾਹਮਣੇ ਆਈ ਤਾਂ ਹਰ ਕੋਈ ਦੰਗ ਰਹਿ ਗਿਆ।Punjab1 day ago
-
ਜਨਮ ਅਸ਼ਟਮੀ ਦੀ ਤਿਆਰੀ ਨੂੰ ਲੈ ਕੇ ਸ਼ਿਵ ਮੰਦਰ ਕਮੇਟੀ ਦੀ ਮੀਟਿੰਗ ਸੰਪੰਨਸ਼੍ਰੀ ਸ਼ਿਵ ਮੰਦਰ ਕਮੇਟੀ ਵੱਲੋਂ ਮੰਦਰ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਪ੍ਰਧਾਨ ਬਲਵਿੰਦਰ ਗਰਗ ਅਤੇ ਕਮੇਟੀ ਮੈਂਬਰਾਂ ਨੇ ਦੱਸਿਆ ਕਿ 19 ਅਗਸਤ ਨੂੰ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਜਾਵੇਗਾ। ਸਵੇਰੇ 5:30 ਵਜੇ ਪ੍ਰਭਾਤ ਫੇਰੀ ਕੱਢੀ ਜਾਵੇਗੀ ਅਤੇ ਲਗਾਤਾਰ ਅਸ਼ਵਨੀ ਸ਼ਰਮਾ, ਰੋਸ਼ਨ ਲਾਲ ਰੋਸ਼ੀ, ਦੀਪੂ ਗੋਇਲ, ਟੀਟੂ ਗਰਗ ਵੱਲੋਂ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੇ ਭਜਨਾਂ ਨਾਲ ਰੰਗ ਬੰਨਿ੍ਹਆ ਜਾਂਦਾ ਹੈ। ਗਲੀਆਂ-ਮੁਹੱਲਿਆਂ ਵਾਲੇ ਲੋਕ ਆਪਣੇ ਘਰਾਂ ਵਿਚ ਪ੍ਰਭਾਤ ਫੇਰੀ ਦੌਰਾਨ ਸ਼੍ਰੀ ਕ੍ਰਿਸ਼ਨ ਜੀ ਦੇ ਭਜਨ ਦਾ ਗੁਣਗਾਨ ਲੋਕ ਆਪਣੇ ਘਰਾਂ 'ਚ ਬੜੇ ਉਤਸ਼ਾਹ ਨਾਲ ਕਰਵਾ ਰਹੇ ਹਨ।Punjab2 days ago
-
ਨਗਰ ਕੀਰਤਨ ਦਾ ਸ੍ਰੀ ਹਜ਼ੂਰ ਸਾਹਿਬ ਤੋਂ ਨਡਾਲੋਂ ਪਹੁੰਚਣ 'ਤੇ ਕੀਤਾ ਭਰਵਾਂ ਸਵਾਗਤਸੰਤ ਬਾਬਾ ਨਿਧਾਨ ਸਿੰਘ ਜੀ ਸ੍ਰੀ ਹਜ਼ੂਰ ਸਾਹਿਬ ਵਾਲਿਆਂ ਦੇ ਬਰਸੀ ਸਮਾਗਮਾਂ ਨੂੰ ਸਮਰਪਿਤ ਜੋ 8ਵਾਂ ਵਿਸ਼ਾਲ ਨਗਰ ਕੀਰਤਨ ਪਿੰਡ ਨਡਾਲੋਂ ਤੋਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ਲਈ ਸਜਾਇਆ ਗਿਆ ਸੀ, ਦਾ ਬੀਤੀ ਦੇਰ ਸ਼ਾਮ ਵਾਪਸ ਗੁਰਦੁਆਰਾ ਜਨਮ ਅਸਥਾਨ ਸੰਤ ਬਾਬਾ ਨਿਧਾਨ ਸਿੰਘ ਜੀ ਪਿੰਡ ਨਡਾਲੋਂ ਵਿਖੇ ਪਹੁੰਚਣ 'ਤੇ ਅਸਥਾਨ ਦੇ ਸੰਚਾਲਕ ਜਥੇ. ਬਾਬਾ ਗੁਰਮੀਤ ਸਿੰਘ, ਬਾਬਾ ਜਸਪਾਲ ਸਿੰਘ ਪੰਜੌੜਾ, ਬਾਬਾ ਬਲਵੀਰ ਸਿੰਘ ਟਿੱਬਾ ਸਾਹਿਬ ਤੇ ਹੋਰ ਮਹਾਂਪੁਰਸ਼ਾਂ ਸਮੇਤ ਵੱਡੀ ਗਿਣਤੀ 'ਚ ਹਾਜ਼ਰ ਸੰਗਤਾਂ ਵਲੋਂ ਜੈਕਾਰਿਆਂ ਦੀ ਗੂੰਜ 'ਚ ਫੁੱਲਾਂ ਦੀ ਵਰਖਾ ਕਰ ਕੇ ਭਰਵਾਂ ਸਵਾਗਤ ਕੀਤਾ ਗਿਆ।Punjab2 days ago
-
ਪਿੰਡ ਲੱਖਾ ਤੋਂ ਸ੍ਰੀ ਹਜ਼ੂਰ ਸਾਹਿਬ ਲਈ ਯਾਤਰਾ ਰਵਾਨਾਪਿੰਡ ਲੱਖਾ ਦੇ ਵੱਡਾ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਬਿੱਕਰ ਸਿੰਘ ਲੱਖਾ ਦੀ ਅਗਵਾਈ ਹੇਠ ਤਖਤ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਸੰਗਤ ਦੀ ਯਾਤਰਾ ਰਵਾਨਾ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਹਰਭਜਨ ਸਿੰਘ ਧਾਲੀਵਾਲ ਨੇ ਦੱਸਿਆ ਯਾਤਰਾ ਸ਼ੁਰੂ ਕਰਨ ਤੋਂ ਪਹਿਲਾ ਵੱਡਾ ਗੁਰਦੁਆਰਾ ਸਾਹਿਬ ਵਿਖੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ ਗਈ। ਤਖਤ ਸ੍ਰੀ ਹਜ਼ੂਰ ਸਾਹਿਬ ਤੋਂ ਲੈ ਕੇ ਰਸਤੇ 'ਚ ਆਉਂਦੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਉਪਰੰਤ ਸੰਗਤ 25 ਦਿਨਾਂ ਬਾਅਦ ਵਾਪਸ ਪਿੰਡ ਲੱਖਾ ਪਰਤੇਗੀ। ਇਸ ਮੌਕੇ ਬਲਵੀਰ ਸਿੰਘ ਗਿੱਲ, ਲਛਮਣ ਸਿੰਘ ਗਿੱਲ, ਹਰਦੇਵ ਸਿੰਘ, ਭਜਨ ਸਿੰਘ ਧਾਲੀਵਾਲ, ਗੁਰਦੀਪ ਸਿੰਘ, ਸੁਖਪਾਲ ਸਿੰਘ ਗਿੱਲ, ਗੋਬਿੰਦ ਸਿੰਘ ਆਦਿ ਹਾਜ਼ਰ ਸਨ।Punjab3 days ago
-
ਪੰਜਾਬ ਵਿਜੀਲੈਂਸ ਬਿਊਰੋ ਨੇ ਕੱਸਿਆ ਸ਼ਿਕੰਜਾ ! ਗੁਰੂ ਨਗਰੀ 'ਚ ਤਾਇਨਾਤ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ, ਸਰਕਾਰ ਨੂੰ ਲਾਇਆ 48 ਕਰੋੜ ਦਾ ਚੂਨਾਬੁਲਾਰੇ ਨੇ ਦੱਸਿਆ ਕਿ ਦੋ ਪ੍ਰਾਈਵੇਟ ਵਿਅਕਤੀਆਂ ਦਲਜੀਤ ਸਿੰਘ ਭਿੰਡਰ ਅਤੇ ਅਮਰਿੰਦਰ ਸਿੰਘ ਭਿੰਡਰ ਵੱਲੋਂ ਇੱਕ ਸਾਜ਼ਿਸ ਤਹਿਤ ਮਿਲੀਭੁਗਤ ਕਰਕੇ ਕੁਲੈਕਟਰ ਰੇਟ 90,000 ਰੁਪਏ ਵਾਲੀ ਜ਼ਮੀਨ ਪੰਜਾਬ ਜੰਗਲਾਤ ਕਾਰਪੋਰੇਸ਼ਨ ਲਿਮਟਿਡ ਨੂੰ 9,90,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਵੇਚ ਦਿੱਤੀ ਜਿਸ ਕਰਕੇ ਮੁਲਜ਼ਮਾਂ ਨੇ ਮਿਲੀਭੁਗਤ ਰਾਹੀਂ ਸਰਕਾਰੀ ਖ਼ਜ਼ਾਨੇ ਨੂੰ 48 ਕਰੋੜ ਰੁਪਏ ਦਾ ਚੂਨਾ ਲਾਇਆ ਹੈ।Punjab3 days ago
-
ਸ੍ਰੀ ਦਰਬਾਰ ਸਾਹਿਬ ਦੇ ਲੰਗਰਾਂ ਲਈ ਕਣਕ ਤੇ ਰਸਦਾਂ ਭੇਜੀਆਂਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੋਗਾ ਵੱਲੋਂ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਤੋਂ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਲੰਗਰਾਂ ਲਈ ਕਣਕ, ਨਕਦੀ ਅਤੇ ਰਾਸ਼ਨ ਇਕੱਠਾ ਕਰ ਕੇ ਭੇਜਿਆ ਗਿਆ। ਇਸ ਮੌਕੇ ਮੱਖਣ ਬਰਾੜ ਨੇ ਦੱਸਿਆ ਹਰੇਕ ਸਾਲ ਸ਼ੋ੍ਮਣੀ ਅਕਾਲੀ ਦਲ ਦੇ ਵਰਕਰਾਂ ਜ਼ਿਲ੍ਹਾ ਮੋਗਾ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਲੰਗਰਾਂ ਲਈ ਕਣਕ ਅਤੇ ਰਸਦਾਂ ਇਕੱਠੀਆਂ ਕਰ ਕੇ ਸ਼ਰਧਾ ਤੇ ਉਤਸ਼ਾਹ ਨਾਲ ਭੇਜੀਆਂ ਜਾਂਦੀਆਂ ਹਨ। ਉਨ੍ਹਾਂ ਸਮੂਹ ਵਰਕਰਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਇਸ ਸੇਵਾ ਵਿਚ ਆਪਣਾ ਯੋਗਦਾਨ ਪਾਇਆ।Punjab3 days ago
-
ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਹਰਸਿਮਰਤ ਕੌਰ ਬਾਦਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕBikram Singh Majithia ਦੇ ਜੇਲ੍ਹ ਤੋਂ ਬਾਹਰ ਆਉਣ ਤੋਂ ਪਹਿਲਾਂ ਉਨ੍ਹਾਂ ਦੀ ਵੱਡੀ ਭੈਣ Harsimrat Kaur Badal ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨੇ ਲਈ ਪੁੱਜੇ। ਬੀਬੀ ਬਾਦਲ ਨੇ ਕੁਝ ਸਮਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਰਤਨ ਸਰਵਣ ਕੀਤਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।Punjab3 days ago
-
ਸਕੂਲ 'ਚ ਮਨਾਇਆ ਤੀਆਂ ਦਾ ਤਿਉਹਾਰਸ੍ਰੀ ਚੇਤਨਅ ਟੈਕਨੋ ਸਕੂਲ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਬੱਚੇ ਵੱਖ-ਵੱਖ ਸੰਸਕ੍ਰਿਤਿਕ ਪਹਿਰਾਵੇ ਵਿਚ ਆਏ, ਜੋ ਆਕਰਸ਼ਣ ਦਾ ਕੇਂਦਰ ਲੱਗ ਰਹੇ ਸਨ।Punjab3 days ago
-
ਅੱਜ ਦਾ ਹੁਕਮਨਾਮਾ(10-08-2022)ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥Religion3 days ago
-
ਧੂਮਧਾਮ ਨਾਲ ਮਨਾਈ ਜਾਵੇਗੀ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ - ਪਵਨ ਭਾਟੀਆਮੰਦਿਰ ਸ੍ਰੀ ਕਾਲੀ ਦੁਆਰਾ ਮੇਨ ਬਾਜ਼ਾਰ ਕਾਦੀਆਂ ਦੇ ਅਹੁਦੇਦਾਰਾਂ ਦੀ ਇਕ ਜ਼ਰੂਰੀ ਮੀਟਿੰਗ ਗਣਪਤੀ ਕੁਲੈਕਸ਼ਨ ਗੋਬਿੰਦ ਮਾਰਕੀਟ ਕਾਦੀਆਂ ਵਿਖੇ ਕਮੇਟੀ ਪ੍ਰਧਾਨ ਪਵਨ ਕੁਮਾਰ ਭਾਟੀਆ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿਚ ਸਰਬਸੰਮਤੀ ਦੇ ਦਾ ਫ਼ੈਸਲਾ ਕੀਤਾ ਗਿਆ ਹੈ ਕਿ ਕਾਦੀਆਂ ਵਿੱਚ ਜਨਮ ਅਸ਼ਟਮੀ ਦਾ ਤਿਉਹਾਰ 18 ਅਗਸਤ ਦਿਨ ਵੀਰਵਾਰ ਨੂੰ ਬੜੀ ਧੂਮਧਾਮ ਅਤੇ ਸ਼ਰਧਾPunjab3 days ago
-
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਹਿੰਦੂ-ਸਿੱਖ ਭਾਈਚਾਰੇ ਨੂੰ ਅਪੀਲ, ਆਜ਼ਾਦੀ ਦੀ 75ਵੀਂ ਵਰ੍ਹੇਗੰਢ ’ਤੇ ਦੇਸ਼ ਵੰਡ ਦੌਰਾਨ ਜਾਨਾਂ ਗੁਆਉਣ ਵਾਲਿਆਂ ਨੂੰ ਵੀ ਕਰੋ ਯਾਦਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹਿੰਦੂ-ਸਿੱਖ ਭਾਈਚਾਰੇ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਜ਼ਾਦੀ ਦੇ 75 ਸਾਲ ਪੂਰੇ ਹੋਣ ’ਤੇ ਦੇਸ਼ ਵੰਡ ਦੌਰਾਨ ਜਾਨਾਂ ਗੁਆਉਣ ਵਾਲਿਆਂ ਨੂੰ ਵੀ ਯਾਦ ਕਰਨ। ਉਨ੍ਹਾਂ ਕਿਹਾ ਕਿ ਵੰਡ ਦਾ ਸਭ ਤੋਂ ਵੱਧ ਨੁਕਸਾਨ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਝੱਲਣਾ ਪਿਆ ਹੈ।Punjab4 days ago
-
ਪੰਜਵੇਂ ਤੇ ਨੌਵੇਂ ਪਾਤਸ਼ਾਹ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਗੁਰੂ ਕਾ ਬਾਗ਼ਅੰਮਿ੍ਰਤਸਰ ਤੋਂ ਲਗਭਗ 20-21 ਕਿਲੋਮੀਟਰ ਦੀ ਦੂਰੀ ’ਤੇ ਕਸਬਾ ਰਾਜਾਸਾਂਸੀ (ਅਜਨਾਲਾ) ਵੱਲ ਉੱਤਰ ਦਿਸ਼ਾ ਵੱਲ ਪੈਂਦੇ ਪਿੰਡ ਸਹਿੰਸਰੇ ਦੇ ਨਜ਼ਦੀਕ ਪਿੰਡ ਘੁੱਕੇਵਾਲੀ ’ਚ ਪੰਜਵੇਂ ਤੇ ਨੌਂਵੇਂ ਪਾਤਸ਼ਾਹ ਦੇ ਇਤਿਹਾਸ ਨਾਲ ਸਬੰਧਿਤ ਗੁਰਦੁਆਰਾ ਗੁਰੂ ਕਾ ਬਾਗ਼ ਸਾਹਿਬ ਸਥਿਤ ਹੈ ।Religion4 days ago