statement
-
ਕੇਂਦਰ ਸਰਕਾਰ ਕਾਰਪੋਰੇਟਾਂ ਦੇ ਪੱਖ 'ਚ ਭੁਗਤ ਰਹੀ : ਜਾਖੜਪੈਟਰੈਲ ਤੇ ਰਸੋਈ ਗੈਸ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਦੇ ਖਿਲਾਫ ਪੰਜਾਬ ਕਾਂਗਰਸ ਨੇ ਕੇਂਦਰ ਸਰਕਾਰ ਖਿਲਾਫ ਰੋਸ ਮੁਜ਼ਾਹਰਾ ਕੀਤਾ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਰਾਜ ਭਵਨ, ਰਾਜਪਾਲ ਪੰਜਾਬ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਉਲੀਕਿਆ ਸੀ ਪਰ ਚੰਡੀਗੜ੍ਹ ਪੁਲਿਸ ਦੇ ਸਖ਼ਤ ਸੁਰੱਖਿਆ ਪ੍ਰਬੰਧਾਂ ਕਾਰਨ ਕਾਂਗਰਸੀ ਐੱਮਐੱਲਏ ਹੋਸਟਲ ਤੋਂ ਬਾਹਰ ਨਹੀਂ ਨਿਕਲ ਸਕੇ।Punjab6 hours ago
-
ਵੈਸਟਇੰਡੀਜ਼ ਦੇ ਦਿੱਗਜ ਬੱਲੇਬਾਜ਼ ਵਿਵ ਰਿਚਡਰਸ ਨੇ ਕਿਹਾ, ਚੁਣੌਤੀ ਲਈ ਤਿਆਰ ਨਹੀਂ ਸੀ ਇੰਗਲੈਂਡ ਦੀ ਟੀਮਵੈਸਟਇੰਡੀਜ਼ ਦੇ ਆਪਣੇ ਜ਼ਮਾਨੇ ਦੇ ਦਿੱਗਜ ਬੱਲੇਬਾਜ਼ ਵਿਵ ਰਿਚਡਰਸ ਭਾਰਤ 'ਚ ਸਪਿੰਨਰਾਂ ਦੀ ਮਦਦ ਕਰਨ ਵਾਲੀ ਪਿੱਚ ਬਾਰੇ ਇੰਗਲੈਂਡ ਦੇ ਸਾਬਕਾ ਤੇ ਮੌਜੂਦਾ ਕ੍ਰਿਕਟਰਾਂ ਦੇ ਰੋਣ-ਧੋਣ ਤੋਂ ਖ਼ੁਸ਼ ਨਹੀਂ ਹਨ ਤੇ ਉਨ੍ਹਾਂ ਕਿਹਾ ਕਿ ਮਹਿਮਾਨ ਟੀਮ ਚੁਣੌਤੀ ਲਈ ਤਿਆਰ ਨਹੀਂ ਸੀ।Cricket1 day ago
-
ਕੈਪਟਨ ਸਰਕਾਰ ਵੀ ਸੂਬੇ ਨੂੰ ਦੋਵੇਂ ਹੱਥੀਂ ਲੁੱਟ ਰਹੀ : ਚੀਮਾਪੰਜਾਬ ਦੀ ਕੈਪਟਨ ਸਰਕਾਰ ਸੂਬੇ ਨੂੰ ਦੋਵੇਂ ਹੱਥੀਂ ਲੁੱਟ ਰਹੀ ਹੈ, ਇਨ੍ਹਾਂ ਨੂੰ ਬਜਟ ਸੈਸ਼ਨ ਸਮੇਂ ਵਿਧਾਨ ਸਭਾ ਵਿਚ ਘੇਰਾਂਗੇ। ਇਹ ਪ੍ਰਗਟਾਵਾ ਹਲਕਾ ਦਿੜ੍ਹਬਾ ਦੇ ਵਿਧਾਇਕ ਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਪ੍ਰੋਗਰਾਮ ਵਿਚ ਸ਼ਿਰਕਤ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।Punjab1 day ago
-
ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਪੇਸ਼ ਹੋਣ ਦਾ ਸੁਣਾਇਆ ਹੁਕਮਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਬਖਤਗੜ੍ਹ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਖੰਡਿਤ ਹੋਣ ਦੇ ਮਾਮਲੇ 'ਚ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਪੰਜ ਪਿਆਰਿਆਂ ਨੇ ਗੁਰਦੁਆਰਾ ਸਾਹਿਬ 'ਚ ਪਹੁੰਚ ਕਰਨ ਉਪਰੰਤ ਚਾਰ ਨੌਜਵਾਨਾਂ ਦੇ ਬਿਆਨ ਦਰਜ ਕੀਤੇ। ਇਨ੍ਹਾਂ ਨੌਜਵਾਨਾਂ ਤੇ ਪਾਠੀ ਸਿੰਘ ਨੂੰ 2 ਮਾਰਚ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪੇਸ਼ ਹੋਣ ਦਾ ਹੁਕਮ ਸੁਣਾਇਆ।Punjab2 days ago
-
ਈ-ਕਾਰਡਧਾਰਕ 5 ਲੱਖ ਤਕ ਦਾ ਮੁਫ਼ਤ ਇਲਾਜ ਕਰਵਾ ਸਕਦੇ ਹਨ : ਐੱਸਡੀਐੱਮ'ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ' ਤਹਿਤ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ 10'ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ' ਤਹਿਤ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ 10 ਸਰਕਾਰੀ ਤੇ 21 ਨਿੱਜੀ ਹਸਪਤਾਲਾਂ ਨੂੰ ਇੰਪੈਨਲਡ ਕੀਤਾ ਗਿਆ ਹPunjab4 days ago
-
ਬਦਲੀਆਂ ਲਈ ਸਾਰੇ ਖਾਲੀ ਸਟੇਸ਼ਨ ਨਾ ਦਿਖਾਉਣਾ ਸਿੱਖਿਆ ਵਿਭਾਗ ਦੀ ਕੋਝੀ ਚਾਲ : ਡੀਟੀਐੱਫਪਿਛਲੇ ਦੋ ਸਾਲਾਂ ਤੋਂ ਬਦਲੀਆਂ ਲਈ ਖਾਲੀ ਸਟੇਸ਼ਨਾਂ 'ਤੇ ਬਦਲੀਆਂ ਨੂੰ ਉਡੀਕ ਰਹੇ ਅਧਿਆਪਕਾਂ ਨੂੰ ਉਸ ਵੇਲੇ ਭਾਰੀ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ ਜਦੋਂ ਉਨ੍ਹਾਂ ਨੂੰ ਉਨ੍ਹਾਂ ਦੇ ਮਨਚਾਹੇ ਖਾਲੀ ਸਟੇਸ਼ਨ ਈ-ਪੰਜਾਬ ਪੋਰਟਲ 'ਤੇ ਨਜ਼ਰ ਨਾ ਆਏ।Punjab4 days ago
-
ਕੈਪਟਨ ਦਾ ਕਿਸਾਨੀ ਕਾਨੂੰਨਾਂ ਬਾਰੇ ਬਿਆਨ ਬੇਹੱਦ ਮੰਦਭਾਗਾ : ਬੱਬੇਹਾਲੀਕਾਲੀ ਦਲ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਅਕਾਲੀ ਦਲ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਇਕPunjab5 days ago
-
ਈ-ਕਾਰਡ ਬਣਾਉਣ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ 'ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ' ਤਿਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ 'ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ' ਤਹਿਤ ਯੋਗ ਲਾਭਪਾਤਰੀਆਂ ਦੇ ਈ-ਕਾਰਡ ਬਣਾਉਣ ਸਬੰਧੀ ਜ਼ਿਲ੍ਹੇ ਅੰਦਰ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈPunjab5 days ago
-
ਪੰਜਾਬ ਸਰਕਾਰ ਨੇ 19082 ਧੀਆਂ ਦੀ 39 ਕਰੋੜ ਰੁਪਏ ਦੇ ਕੇ ਕੀਤੀ ਵਿੱਤੀ ਮਦਦ : ਬਾਜਵਾਪੰਜਾਬ ਸਰਕਾਰ ਨੇ ਸੂਬੇ ਦੀਆਂ ਆਰਥਿਕ ਤੌਰ 'ਤੇ ਕਮਜ਼ੋਰ ਧੀਆਂ ਨੂੰ ਉਨ੍ਹਾਂ ਦੇ ਵਿਆਹ ਮੌਕੇ 21-21 ਹਜ਼ਪੰਜਾਬ ਸਰਕਾਰ ਨੇ ਸੂਬੇ ਦੀਆਂ ਆਰਥਿਕ ਤੌਰ 'ਤੇ ਕਮਜ਼ੋਰ ਧੀਆਂ ਨੂੰ ਉਨ੍ਹਾਂ ਦੇ ਵਿਆਹ ਮੌਕੇ 21-21 ਹਜ਼ਾਰ ਦੀ ਰਾਸ਼ੀ ਮੁਹੱਈਆ ਕਰਵਾਈ ਹੈ। ਸਾਲ 2020 ਦੌਰਾਨ ਸੂਬੇ ਦੀਆਂ 19082 ਧੀਆਂ ਨੂੰPunjab7 days ago
-
ਕੇਂਦਰ ਨੇ ਸਿੱਖਾਂ ਦੀਆਂ ਭਾਵਨਾਵਾਂ ਨਾਲ ਕੀਤਾ ਖਿਲਵਾੜ : ਅਕਾਲੀ ਦਲਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸਲਾਹਕਾਰ ਹਰਚਰਨ ਬੈਂਸ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਦੇਸ਼ ਵਾਸੀਆਂ ਖਾਸ ਕਰਕੇ ਸਿੱਖਾਂ ਤੇ ਹੋਰ ਘੱਟ ਗਿਣਤੀਆਂ ਦੀਆਂ ਭਾਵਨਾਵਾਂ ਦੀ ਕੋਈ ਪਰਵਾਹ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਤੇ ਆਮ ਨਾਗਰਿਕਾਂ ਦੇ ਸਫਰ ਦੀਆਂ ਹੋਰ ਸਾਰੀਆਂ ਗਤੀਵਿਧੀਆਂ ਜਾਰੀ ਹਨ ਪਰ ਸਰਕਾਰ ਨੂੰ ਸਿੱਖਾਂ ਦੀ ਧਾਰਮਿਕ ਯਾਤਰਾ ਸਿਹਤ ਲਈ ਖ਼ਤਰਾ ਦਿਸ ਰਹੀ ਹੈ।Punjab7 days ago
-
ਜਥੇ 'ਤੇ ਰੋਕ ਲਾ ਕੇ ਭਾਜਪਾ ਨੇ ਫਿਰਕੂ ਸੋਚ ਦਾ ਕੀਤਾ ਪ੍ਰਗਟਾਵਾ : ਜਾਖੜਸਥਾਨਕ ਸਰਕਾਰਾਂ ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਜਿੱਤ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੀ ਸਟੇਟ ਉਮੀਦਵਾਰ ਚੋਣ ਕਮੇਟੀ ਅਤੇ ਵੱਖ-ਵੱਖ ਜ਼ਿਲਿ੍ਹਆਂ ਵਿਚ ਤਾਇਨਾਤ ਪਾਰਟੀ ਆਬਜ਼ਰਵਰਾਂ ਨਾਲ ਇਕ ਬੈਠਕ ਕਰਕੇ ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਜਿੱਤ ਦੀ ਵਧਾਈ ਦਿੱਤੀ।Punjab7 days ago
-
ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਲੈਣ ਲਈ ਲਾਭਪਾਤਰੀ ਬਣਾਉਣ ਕਾਰਡ : ਬਾਜਵਾਲੋੜਵੰਦ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਤਹਿਤ ਪੰਜਾਬ ਸਰਕਾਰ ਵੱਲੋਂ ਲੋੜਵੰਦ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਤਹਿਤ ਪੰਜਾਬ ਸਰਕਾਰ ਵੱਲੋਂ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀ ਪਰਿਵਾਰਾਂPunjab8 days ago
-
ਖ਼ੁਦਕੁਸ਼ੀਆਂ ਲਈ ਕੇਂਦਰ ਤੇ ਪੰਜਾਬ ਸਰਕਾਰ ਜ਼ਿੰਮੇਵਾਰ : ਸੁਖਬੀਰਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ 'ਤੇ ਹੱਥ ਰੱਖ ਕੇ ਸਹੁੰ ਖਾਧੀ ਸੀ ਕਿ ਕਿਸਾਨਾਂ ਦੇ ਕਰਜ਼ੇ ਮਾਫ਼ ਕੀਤੇ ਜਾਣਗੇ ਪਰ ਉਹ ਆਪਣੇ ਕੀਤੇ ਵਾਅਦੇ 'ਤੇ ਪੂਰੇ ਨਹੀਂ ਉੱਤਰੇ। ਇਸ ਕਾਰਨ ਕਿਸਾਨਾਂ ਨੂੰ ਖ਼ੁਦਕੁਸ਼ੀਆਂ ਕਰਨੀਆਂ ਪੈ ਰਹੀਆਂ ਹਨ।Punjab8 days ago
-
2022 'ਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਮਜੀਠਾ ਦੀ ਬਦਲੇਗੀ ਨੁਹਾਰ : ਮਜੀਠੀਆਮਜੀਠੀਆ ਨੇ ਜੇਤੂ ਕੌਂਸਲਰਾਂ ਤੇ ਸ਼ਹਿਰ ਵਾਸੀਆਂ ਪਾਸੋਂ ਵਧਾਈ ਕਬੂਲਦਿਆਂ ਕਿਹਾ ਕਿ ਹੁਣ ਉਨ੍ਹਾਂ ਦੀ ਜ਼ਿੰਮਵਾਰੀ ਬਣਦੀ ਹੈ ਕਿ ਚੋਣ ਤੋਂ ਪਹਿਲਾਂ ਜਿਹੜੇ ਵਾਅਦੇ ਸ਼ਹਿਰ ਵਾਸੀਆਂ ਨਾਲ ਕੀਤੇ ਸਨ, ਉਹ ਇੰਨ-ਬਿੰਨ ਪੂਰੇ ਕੀਤੇ ਜਾਣ। ਇਸ ਲਈ ਉਨ੍ਹਾਂ ਵੱਲੋਂ ਪੂਰਨ ਸਹਿਯੋਗ ਦਿੱਤਾ ਜਾਵੇਗਾ।Punjab10 days ago
-
ਜਬਰ ਸਹਾਰੇ ਕਾਂਗਰਸ ਨੇ ਜਿੱਤੀਆਂ ਮਿਉਂਸਪਲ ਚੋਣਾਂ : ਡਾ. ਚੀਮਾਜਿਥੇ ਪਹਿਲੀ ਵਾਰ ਇਕੱਲਿਆਂ ਲੜਨ ਦੇ ਬਾਵਜੂਦ ਵੀ ਸ਼੍ਰੋਮਣੀ ਅਕਾਲੀ ਦਲ ਮਿਊਂਸਪਲ ਚੋਣਾਂ ਤੋਂ ਬਾਅਦ ਪੰਜਾਬ ਭਰ ਵਿਚ ਮੁੱਖ ਵਿਰੋਧੀ ਧਿਰ ਵਜੋਂ ਉਭਰਿਆ ਹੈ, ਉਥੇ ਹੀ ਆਮ ਆਦਮੀ ਪਾਰਟੀ ਦਾ ਸੂਬੇ ਭਰ ਵਿਚੋਂ ਸਫਾਇਆ ਹੋ ਗਿਆ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕੀਤਾ।Punjab11 days ago
-
ਹਕੂਮਤ ਦੇ ਨਸ਼ੇ 'ਚ ਕਾਂਗਰਸ ਨੇ ਚੋਣਾਂ ਜਿੱਤੀਆਂ ਨਹੀਂ ਲੁੱਟੀਆਂ ਨੇ : ਚੀਮਾਪੰਜਾਬ 'ਚ ਪਿਛਲੇ ਦਿਨੀਂ ਹੋਈਆਂ ਨਗਰ ਕੌਂਸਲਾਂ ਤੇ ਨਗਰ ਨਿਗਮ ਚੋਣਾਂ ਕਾਂਗਰਸ ਪਾਰਟੀ ਨੇ ਜਿੱਤੀਆਂ ਨਹੀਂ, ਸਗੋਂ ਹਕੂਮਤ ਦੇ ਨਸ਼ੇ 'ਚ ਧੱਕੇਸ਼ਾਹੀ ਕਰਦਿਆਂ ਬੂਥਾਂ 'ਤੇ ਕਬਜ਼ੇ ਤੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਕੇ ਲੁੱਟੀਆਂ ਹਨ ਪਰ ਆਮ ਆਦਮੀ ਪਾਰਟੀ ਨੇ ਪਹਿਲੀ ਵਾਰ ਇਨ੍ਹਾਂ ਚੋਣਾਂ 'ਚ ਹਿੱਸਾ ਲੈ ਕੇ ਭਿ੍ਸ਼ਟਾਚਾਰ ਦੇ ਖ਼ਾਤਮੇ ਤੇ ਇਮਾਨਦਾਰੀ ਦੀ ਨਵੀਂ ਮਿਸਾਲ ਪੈਦਾ ਕਰਕੇ ਕਾਂਗਰਸ ਪਾਰਟੀ ਦੇ ਜਬਰ ਜ਼ੁਲਮ ਦਾ ਟਾਕਰਾ ਕੀਤਾ।Punjab12 days ago
-
ਕੇਂਦਰ ਸਰਕਾਰ ਨੌਜਵਾਨਾਂ 'ਤੇ ਝੂਠੇ ਪਰਚੇ ਦਰਜ ਨਾ ਕਰੇ : ਬਾਜਵਾਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਬੁਲਾਰੇ ਗੁਰਿੰਦਰ ਸਿੰਘ ਬਾਜਵਾ ਨੇ ਪ੍ਰਰੈੱਸ ਬਿਆਨ ਰਾਹੀ ਸ਼ਿ੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਬੁਲਾਰੇ ਗੁਰਿੰਦਰ ਸਿੰਘ ਬਾਜਵਾ ਨੇ ਪ੍ਰਰੈੱਸ ਬਿਆਨ ਰਾਹੀ ਕਿਸਾਨ ਸੰਘਰਸ਼ ਦੀ ਹਮਾਇਤ ਕਰ ਰਹੇ ਨੌਜਵਾਨਾਂ 'ਤੇ ਕੇਂਦਰ ਸਰਕਾਰ ਵੱਲੋਂ ਜੋ ਝੂਠੇ ਪਰਚੇ ਦਰਜPunjab12 days ago
-
ਇੰਗਲੈਂਡ ਦੇ ਕਪਤਾਨ ਜੋ ਰੂਟ ਨੇ ਵਾਪਿਸ ਦੇਸ਼ ਮੁੜਨ ਦੇ ਆਪਣੇ ਬਿਆਨ ਲਈ ਮੋਇਨ ਅਲੀ ਤੋਂ ਮੰਗੀ ਮਾਫ਼ੀਇੰਗਲੈਂਡ ਦੇ ਕਪਤਾਨ ਜੋ ਰੂਟ ਨੇ ਮੋਇਨ ਅਲੀ ਤੋਂ ਆਪਣੇ ਉਸ ਬਿਆਨ ਲਈ ਮਾਫ਼ੀ ਮੰਗੀ ਹੈ ਜਿਸ ਵਿਚ ਉਨ੍ਹਾਂ ਨੇ ਕਿਹਾ ਸੀ ਕਿ ਇਸ ਹਰਫ਼ਨਮੌਲਾ ਨੇ ਭਾਰਤ ਖ਼ਿਲਾਫ਼ ਦੂਜੇ ਟੈਸਟ ਮੈਚ ਤੋਂ ਬਾਅਦ ਵਾਪਿਸ ਦੇਸ਼ ਮੁੜਨ ਦਾ ਬਦਲ ਚੁਣਿਆ ਹੈ ਜਦਕਿ ਅਸਲ ਵਿਚ ਇਹ ਰਾਸ਼ਟਰੀ ਟੀਮ ਦੀ ਰੋਟੇਸ਼ਨ ਨੀਤੀ ਦਾ ਹਿੱਸਾ ਹੈ।Cricket13 days ago
-
ਸੱਤਾ ਦੇ ਨਸ਼ੇ ‘ਚ ਕਾਂਗਰਸ ਨੇ ਲਈਆਂ ਦੋ ਜਾਨਾਂ: ਸੁਖਬੀਰ ਬਾਦਲਸੱਤਾ ਦੇ ਨਸ਼ੇ ‘ਚ ਰਹਿ ਕੇ ਕਾਂਗਰਸ ਨੇ ਮੋਗਾ ‘ਚ ਦੋ ਜਾਨਾਂ ਲਈਆਂ ਹਨ। ਇਸ ਵਕਤ ਸੂਬੇ ਵਿਚ ਪੂਰਾ ਦਹਿਸ਼ਤ ਮਹੌਲ ਬਣਿਆ ਹੋਇਆ ਹੈ। ਮੋਗਾ ਵਿਚ ਉਨ੍ਹਾਂ ਵਿਅਕਤੀਆਂ ਦੀਆਂ ਜਾਨਾਂ ਚਲੀਆਂ ਗਈਆਂ ਹਨ ਜਿਨ੍ਹਾਂ ਦਾ ਸਿਆਸਤ ਨਾਲ ਕੋਈ ਲਗਾਅ ਵੀ ਨਹੀਂ ਸੀ।Punjab16 days ago
-
14 ਫਰਵਰੀ ਨੂੰ ਵੋਟ ਪਾਉਣ ਤੋਂ ਪਹਿਲਾਂ ਲੋਕ ਕੈਪਟਨ ਵੱਲੋਂ ਕੀਤੇ ਝੂਠੇ ਵਾਅਦਿਆਂ 'ਤੇ ਇਕ ਵਾਰ ਜ਼ਰੂਰ ਸੋਚਣ : ਭਗਵੰਤ ਮਾਨਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਝੂਠੇ ਵਾਅਦੇ ਕਰਨ ਅਤੇ ਪੰਜਾਬ ਦੇ ਲੋਕਾਂ ਨਾਲ ਵਿਸ਼ਵਾਸਘਾਤ ਕਰਨ ਦਾ ਦੋਸ਼ ਲਗਾਇਆ।Punjab16 days ago