student
-
Education : ਸਰਕਾਰੀ ਸਕੂਲਾਂ ਦੇ ਵਿਦਿਆਰਥੀ ਕਰੀਅਰ ਕੌਂਸਲਿੰਗ ਨਾਲ ਕਰਨਗੇ ਕਦਮ-ਤਾਲਸਮਾਰਟ ਸਕੂਲ ਤੋਂ ਬਾਅਦ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਸਮਾਰਟ ਲੁੱਕ ਦੇਣ ਲਈ ਪੰਜਾਬ ਸਰਕਾਰ ਹੁਣ 10ਵੀਂ ਤੇ 12ਵੀਂ ਕਲਾਸ ਤਕ ਦੇ ਵਿਦਿਆਰਥੀਆਂ ਲਈ ਕਰੀਅਰ ਕੌਂਸਲਿੰਗ ਦੀ ਸ਼ੁਰੂੁਆਤ ਕਰਨ ਜਾ ਰਹੀ ਹੈ। ਮਨਪ੍ਰੀਤ ਬਾਦਲ ਨੇ ਸੋਮਵਾਰ ਨੂੰ ਬਜਟ ਪੇਸ਼ ਕਰਦੇ ਹੋਏ ਇਸ ਗੱਲ ਦਾ ਐਲਾਨ ਕੀਤਾ।Punjab15 hours ago
-
ਸਰਕਾਰੀ ਸਕੂਲ ਦੇ 11 ਵਿਦਿਆਰਥੀਆਂ ਸਣੇ 1 ਅਧਿਆਪਕ ਪਾਜ਼ੇਟਿਵਸਥਾਨਕ ਜ਼ਿਲ੍ਹੇ ਦੇ ਸਿੱਖਿਅਕ ਸੰਸਥਾਨ ਕੋਰੋਨਾ ਵਾਇਰਸ ਜਿਹੀ ਭਿਆਨਕ ਮਹਾਮਾਰੀ ਦੇ ਨਿਸ਼ਾਨੇ 'ਤੇ ਹਨ। ਸੋਮਵਾਰ ਨੂੰ ਅੰਮਿ੍ਤਸਰ 'ਚ 78 ਪਾਜ਼ੇਟਿਵ ਮਰੀਜ਼ ਮਿਲੇ ਹਨ। ਇਨ੍ਹਾਂ 'ਚ 11 ਵਿਦਿਆਰਥੀਆਂ ਸਮੇਤ ਇਕ ਅਧਿਆਪਕ ਵੀ ਸ਼ਾਮਲ ਹੈ।Punjab19 hours ago
-
ਪੀਯੂ ਕੈਂਪਸ ਖੋਲ੍ਹਣ ਦੀ ਮੰਗ, ਕੁਲਪਤੀ ਦੇ ਦਫ਼ਤਰ ਸਾਹਮਣੇ ਹੰਗਾਮਾਪੰਜਾਬ ਯੂਨੀਵਰਸਿਟੀ ਕੈਂਪਸ ਖੋਲ੍ਹਣ ਨੂੰ ਲੈ ਕੇ ਵਿਦਿਆਰਥੀ ਸੰਗਠਨਾਂ ਨੇ ਪੂਰੀ ਤਰ੍ਹਾਂ ਮੋਰਚਾ ਖੋਲ੍ਹ ਦਿੱਤਾ ਹੈ। ਸੋਮਵਾਰ ਨੂੰ ਦਿਨਭਰ ਪਹਿਲਾਂ ਏਬੀਵੀਪੀ ਤੇ ਫਿਰ ਐੱਨਐੱਸਯੂਾਈ ਵਿਦਿਆਰਥੀ ਸੰਗਠਨਾਂ ਨੇ ਕੈਂਪਸ 'ਚ ਜੰਮ ਕੇ ਨਾਅਰੇਬਾਜ਼ੀ ਕੀਤੀ।Punjab20 hours ago
-
'ਵਧਾਈਆਂ ਤੇ ਡਿਸਕਾਊਂਟਸ ਤਕ ਹੀ ਸੀਮਤ ਰਹਿ ਗਿਆ ਮਹਿਲਾ ਦਿਵਸ'ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕੌਮਾਂਤਰੀ ਮਹਿਲਾ ਦਿਵਸ 'ਤੇ ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਵੱਲੋਂ ਘਰਾਂ, ਖੇਤਾਂ ਤੇ ਫੈਕਟਰੀਆਂ 'ਚ ਕੰਮ ਕਰਦੀਆਂ ਕਿਰਤੀ ਅੌਰਤਾਂ ਨੂੰ ਸਮਰਪਿਤ ਮਾਰਚ ਕੱਿਢਆ ਗਿਆ। ਮਾਰਚ ਦੌਰਾਨ ਸੈਂਕੜੇ ਵਿਦਿਆਰਥੀ ਸ਼ਾਮਲ ਹੋਏ।Punjab22 hours ago
-
Coronavirus : ਕੋਰੋਨਾ ਵਾਇਰਸ ਦਾ ਮੁੜ ਹਮਲਾ, ਗਾਹਲੜੀ ਸਕੂਲ ਦੇ 9 ਬੱਚੇ ਆਏ ਪਾਜ਼ੇਟਿਵਇਲਾਕੇ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਜਾਰੀ ਹੈ। ਅੱਜ ਸੀਨੀਅਰ ਸੈਕੰਡਰੀ ਹਾਈ ਸਕੂਲ ਗਾਹਲੜੀ ਦੇ 9 ਬੱਚਿਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ।Punjab1 day ago
-
ਡੀਸੀਐੱਮ ਗਰੁੱਪ ਆਫ ਸਕੂਲਜ਼ ਨੇ ਐਲਾਨੀ 3 ਕਰੋੜ ਦੀ ਸਕਲਾਰਸ਼ਿਪ ਯੋਜਨਾਪਿਛਲੇ 75 ਸਾਲਾਂ ਤੋਂ ਸਿੱਖਿਆ ਦੇ ਖੇਤਰ ਵਿਚ ਅੱਗੇ ਰਹਿਣ ਵਾਲੀ ਸੰਸਥਾ ਡੀਸੀਐੱਮ ਗਰੁਪਿਛਲੇ 75 ਸਾਲਾਂ ਤੋਂ ਸਿੱਖਿਆ ਦੇ ਖੇਤਰ ਵਿਚ ਅੱਗੇ ਰਹਿਣ ਵਾਲੀ ਸੰਸਥਾ ਡੀਸੀਐੱਮ ਗਰੁਪਿਛਲੇ 75 ਸਾਲਾਂ ਤੋਂ ਸਿੱਖਿਆ ਦੇ ਖੇਤਰ ਵਿਚ ਅੱਗੇ ਰਹਿਣ ਵਾਲੀ ਸੰਸਥਾ ਡੀਸੀਐੱਮ ਗਰੁPunjab2 days ago
-
ਕੋਰੋਨਾ ਵਾਇਰਸ; ਇਕ ਦੀ ਮੌਤ, 8 ਵਿਦਿਆਰਥੀਆਂ ਤੇ ਇਕ ਅਧਿਆਪਕਾ ਪਾਜ਼ੇਟਿਵਪੰਜਾਬ ਸਰਕਾਰ ਦੀ ਸਿੱਖਿਆ ਸੰਸਥਾਵਾਂ ਖੋਲ੍ਹਣ ਦੀ ਕਾਹਲੀ ਭਾਰੀ ਪੈ ਗਈ ਹੈ। ਅੰਮਿ੍ਤਸਰ ਦੇ ਸਿੱਖਿਆ ਸੰਸਥਾਵਾਂ ਵਿਚ ਕੋਰੋਨਾ ਦਾ ਦਾਖ਼ਲਾ ਹੋ ਚੁੱਕਾ ਹੈ। ਸ਼ਨਿਚਰਵਾਰ ਨੂੰ ਜ਼ਿਲ੍ਹੇ ਵਿਚ ਅੱਠ ਵਿਦਿਆਰਥੀ ਤੇ ਇਕ ਅਧਿਆਪਕਾ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਪਾਜ਼ੇਟਿਵ ਵਿਦਿਆਰਥੀਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ ਤੋਂ ਤਿੰਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਦਸੌਂਧਾ ਸਿੰਘ ਤੋਂ ਚਾਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਿਵਾਲਾ ਰੋਡ ਤੋਂ ਇਕ ਵਿਦਿਆਰਥਣ ਸ਼ਾਮਲ ਹੈ। ਪਾਜ਼ੇਟਿਵ ਆਉਣ ਵਾਲਿਆਂ 'ਚ ਫੇਰੂਮਾਨ ਕਾਲਜ ਰਈਆ ਦੀ ਇਕ ਅਧਿਆਪਕਾ ਵੀ ਸ਼ਾਮਿਲ ਹਨ।Punjab2 days ago
-
ਭਵਿੱਖ ਲਈ ਖ਼ਤਰਾ : ਪਾੜ੍ਹਿਆਂ ਨੂੰ ਪੰਜਾਬ ਨਾਲ ਨਹੀਂ ਰਿਹਾ ਮੋਹ! ,ਕੈਨੇਡਾ ਜਾਣ ਦੇ ਇਛੁੱਕ ਨੇ ਸੂਬੇ ਦੇ 78 ਫ਼ੀਸਦੀ ਗੱਭਰੂਪੰਜਾਬ ਦੇ ਗੱਭਰੂਆਂ ਖ਼ਾਸਕਰ ਵਿਦਿਆਰਥੀਆਂ ਦਾ ਦਿਲ ਦੇਸ਼ ਛੱਡਣ ਲਈ ਕਾਹਲਾ ਹੈ। ਸੂਬੇ ਦੇ 78 ਫ਼ੀਸਦੀ ਵਿਦਿਆਰਥੀਆਂ ਨੂੰ ਪੰਜਾਬ ਨਾਲ ਮੋਹ ਨਹੀਂ ਰਿਹਾ ਤੇ ਉਹ ਕੈਨੇਡਾ ਜਾਣ ਦੇ ਇਛੁੱਕ ਹਨ। ਪੰਜਾਬੀ ਯੂਨੀਵਰਸਿਟੀ ਵੱਲੋਂ ਬਠਿੰਡਾ ਦੇ ਆਇਲਟਸ ਸੈਂਟਰਾਂ ਬਾਰੇ ਕੀਤੇ ਅਧਿਐਨ ਤੋਂ ਇਹ ਤੱਥ ਸਾਹਮਣੇ ਆਇਆ ਹੈ।Punjab2 days ago
-
ਹੈਕਰਜ਼ ਨੇ ਮੈਡੀਕਲ ਸਟੂਡੈਂਟ ਦੇ ਖਾਤੇ ’ਚੋਂ ਕੱਢੇ 2.27 ਲੱਖ, ਮੁਲਜ਼ਮ ਖ਼ਿਲਾਫ਼ ਕੇਸ ਦਰਜPunjab news ਸਰਕਾਰੀ ਮੈਡੀਕਲ ਕਾਲਜ ’ਚ ਪੜ੍ਹਾਈ ਕਰ ਰਹੀ ਸ਼ੈਫਾਲੀ ਨਾਂ ਦੀ ਸਟੂਡੈਂਟ ਦੇ ਬੈਂਕ ਖਾਤੇ ’ਚੋ 2.27 ਲੱਖ ਰੁਪਏ ਕੱਢੇ ਗਏ। ਪੁਲਿਸ ਨੇ ਹੈਕਰਜ਼ ਖ਼ਿਲਾਫ਼ ਐੱਨਡੀਪੀਐੱਸ ਐਕਟ ਤੇ ਧੋਖਾਧੜੀ ਦੇ ਦੋਸ਼ ’ਚ ਕੇਸ ਦਰਜ ਕਰ ਲਿਆ ਹੈ।Punjab2 days ago
-
ਥਾਪਰ ਕਾਲਜ ਦੇ ਹੋਸਟਲ ਦੀ ਕੰਟੀਨ ਦਾ ਖਾਣਾ ਖਾਣ ਨਾਲ 40 ਵਿਦਿਆਰਥੀਆਂ ਦੀ ਵਿਗੜੀ ਸਿਹਤਥਾਪਰ ਕਾਲਜ ਦੇ ਇੱਕ ਹੋਸਟਲ ਦੀ ਕੰਟੀਨ ਦਾ ਖਾਣਾ ਖਾਣ ਨਾਲ ਵਿਦਿਆਰਥੀਆਂ ਦੀ ਸਿਹਤ ਵਿਗੜ ਗਈ। ਵਿਦਿਆਰਥੀਆਂ ਦੀ ਤਬੀਅਤ ਖਰਾਬ ਹੋਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਵਲੋਂ ਹੋਸਟਲ ਦੀ ਕੰਟੀਨ ਦੀ ਸ਼ਿਕਾਇਤ ਸਿਹਤ ਵਿਭਾਗ ਨੂੰ ਦਿੱਤੀ ਗਈ।Punjab3 days ago
-
ਪਾੜ੍ਹਿਆਂ ਨੇ ਪੰਜਾਬੀ ਯੂਨੀਵਰਸਿਟੀ 'ਚ ਹੋਏ ਘਪਲਿਆਂ ਖਿਲਾਫ਼ ਸ਼ੁਰੂ ਕੀਤੀ ਮੁਹਿੰਮਸੈਕੂਲਰ ਯੂਥ ਫੈੱਡਰੇਸ਼ਨ ਆਫ ਇੰਡੀਆ (ਸੈਫ਼ੀ) ਵੱਲੋਂ ਪੰਜਾਬੀ ਯੂਨੀਵਰਸਿਟੀ ਵਿਚ ਪਿਛਲੇ ਸਮੇਂ ਦੌਰਾਨ ਹੋਏ ਕਰੋੜਾਂ ਰੁਪਏ ਦੇ ਘਪਲਿਆਂ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਵਿਚ 'ਸੈਫ਼ੀ' ਵੱਲੋਂ ਯੂਨੀਵਰਸਿਟੀ ਵਿਚ ਹੋਏ ਵੱਖ-ਵੱਖ ਘਪਲਿਆਂ ਸਬੰਧੀ ਵਿਦਿਆਰਥੀਆਂ ਦਰਮਿਆਨ ਪਰਚੇ ਵੰਡੇ ਗਏ।Punjab3 days ago
-
ਅੱਠ ਅਧਿਆਪਕ ਤੇ ਤਿੰਨ ਵਿਦਿਆਰਥੀ ਕੋਰੋਨਾ ਪਾਜ਼ੇਟਿਵਕੋਰੋਨਾ ਵਾਇਰਸ ਅਧਿਆਪਕਾਂ ਦਾ ਪਿੱਛਾ ਨਹੀਂ ਛੱਡ ਰਿਹਾ। ਵੀਰਵਾਰ ਨੂੰ ਜ਼ਿਲ੍ਹੇ ਵਿਚ ਸੱਤ ਅਧਿਆਪਕ ਤੇ ਤਿੰਨ ਵਿਦਿਆਰਥੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਨ੍ਹਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਗਦੇਵ ਕਲਾਂ ਦਾ ਇਕ ਅਧਿਆਪਕ ਤੇ ਇਸ ਸਕੂਲ ਦੇ ਤਿੰਨ ਵਿਦਿਆਰਥੀ, ਸਰਕਾਰੀ ਐਲੀਮੈਂਟਰੀ ਸਕੂਲ ਮਕਬੂਲਪੁਰਾ ਦੇ ਪੰਜ ਅਧਿਆਪਕ ਤੇ ਇਕ ਕੁੱਕ, ਭਾਪਾ ਹਾਈ ਸਕੂਲ ਸ਼ਾਸਤਰੀ ਨਗਰ ਦਾ ਇਕ ਅਧਿਆਪਕ, ਦਿੱਲੀ ਪਬਲਿਕ ਸਕੂਲ ਮਾਨਾਂਵਾਲਾ ਦਾ ਇਕ ਮੁਲਾਜ਼ਮ ਤੇ ਸਰਕਾਰੀ ਸਕੂਲ ਵਰਪਾਲ ਦਾ ਇਕ ਅਧਿਆਪਕ ਸ਼ਾਮਲ ਹੈ।Punjab4 days ago
-
ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਨੈਸ਼ਨਲ ਹਾਈਵੇਅ ਕੀਤਾ ਜਾਮ, ਦਿੱਤਾ ਧਰਨਾPunjab news ਪੰਜਾਬੀ ਯੂਨੀਵਰਸਿਟੀ ਤੇ ਜਿੱਥੇ ਵਿੱਤੀ ਸੰਕਟ ਲਗਾਤਾਰ ਵਧਦਾ ਜਾ ਰਿਹਾ ਹੈ ਉਥੇ ਹੀ ਮੁਲਾਜ਼ਮਾਂ ਵੱਲੋਂ ਵੀ ਧਰਨੇ ਮੁਜ਼ਾਹਰੇ ਦਿੱਤੇ ਜਾ ਰਹੇ ਹਨ। ਜਿਨ੍ਹਾਂ ਦੇ ਸਮਰਥਨ 'ਚ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਤੇ ਮੁਲਾਜ਼ਮ ਜਥੇਬੰਦੀਆਂ ਨੇ ਇਕੱਤਰ ਹੋ ਕੇ ਨੈਸ਼ਨਲ ਹਾਈਵੇ ਜਾਮ ਕਰਕੇ ਧਰਨਾ ਲਗਾ ਲਿਆ।Punjab4 days ago
-
ਵਿਦਿਆਰਥੀਆਂ ਨੇ ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿਖੇ ਕੀਤੀ ਹੜਤਾਲਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਸੁਖਦੀਪ ਹਥਨ ਨੇ ਕਿਹਾ ਕਿ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਵਿਦਿਆਰਥੀ ਮੰਗਾਂ ਨੂੰ ਲੈ ਕੇ ਹੜਤਾਲ ਦੇ ਸੱਦੇ ਤਹਿਤ ਸਰਕਾਰੀ ਰਣਬੀਰ ਕਾਲਜ ਸੰਗਰੂਰ ਦੇ ਵਿਦਿਆਰਥੀਆਂ ਨੇ ਕਲਾਸਾਂ ਦਾ ਮੁਕੰਮਲ ਬਾਈਕਾਟ ਕੀਤਾ। ਯੂਨੀਅਨ ਨੇ ਮੰਗ ਕੀਤੀ ਹੈ ਕਿ ਸਰਕਾਰ ਸਰਕਾਰੀ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਗ੍ਾਂਟਾਂ ਜਾਰੀ ਕਰੇ ਤਾਂ ਜੋ ਅਜਿਹੀਆਂ ਵਿੱਦਿਅਕ ਸੰਸਥਾਵਾਂ ਦੀ ਹਾਲਤ ਵਿੱਚ ਸੁਧਾਰ ਆ ਸਕੇ ਪਰ ਸਰਕਾਰ ਦਾ ਰਵੱਈਅPunjab4 days ago
-
6 ਤੀਰਅੰਦਾਜ਼ਾਂ ਦੀ ਸਬ ਜੂਨੀਅਰ ਟੀਮ ਲਈ ਹੋਈ ਚੋਣਮਾਲਵਾ ਸਕੂਲ ਵਿਖੇ ਬਣੀ ਅਕੈਡਮੀ ਵਿਖੇ ਪੰਜਾਬ ਆਰਚਰੀ ਐਸੋਸੀਏਸ਼ਨ ਦੇ ਸਹਿਯੋਗ ਨਾਲਮਾਲਵਾ ਸਕੂਲ ਵਿਖੇ ਬਣੀ ਅਕੈਡਮੀ ਵਿਖੇ ਪੰਜਾਬ ਆਰਚਰੀ ਐਸੋਸੀਏਸ਼ਨ ਦੇ ਸਹਿਯੋਗ ਨਾਲਮਾਲਵਾ ਸਕੂਲ ਵਿਖੇ ਬਣੀ ਅਕੈਡਮੀ ਵਿਖੇ ਪੰਜਾਬ ਆਰਚਰੀ ਐਸੋਸੀਏਸ਼ਨ ਦੇ ਸਹਿਯੋਗ ਨਾਲPunjab5 days ago
-
ਹਿਊਮਨ ਕੰਪਿਊਟਰ ਐਜੂਕੇਸ਼ਨ ਮਿਸ਼ਨ ਨੇ ਹੋਣਹਾਰਾਂ ਦਾ ਕੀਤਾ ਸਨਮਾਨਹਿਊਮਨ ਸਕਿੱਲ ਐਜੂਕੇਸ਼ਨ ਵੈੱਲਫੇਅਰ ਸੁਸਾਇਟੀ ਵੱਲੋਂ ਹਿਊਮਨ ਕੰਪਿਊਟਰ ਐਜੂਕੇਸ਼ਹਿਊਮਨ ਸਕਿੱਲ ਐਜੂਕੇਸ਼ਨ ਵੈੱਲਫੇਅਰ ਸੁਸਾਇਟੀ ਵੱਲੋਂ ਹਿਊਮਨ ਕੰਪਿਊਟਰ ਐਜੂਕੇਸ਼ਨ ਮਿਸ਼ਨ ਜੰਡੂ ਸਿੰਘਾ ਵਿਖੇ ਸਾਲਾਨਾ ਸਮਾਗਮ ਸੁਸਾਇਟੀ ਪ੍ਰਧਾਨ ਸੁਖਦੇਵ ਸਿੰਘ ਦੀ ਨਿਗਰਾਨੀ ਹੇਠ ਬਹੁਤ ਧੂਮਧਾਮ ਨਾਲ ਕਰਵਾਇਆPunjab6 days ago
-
ਬੱਚਿਆਂ ਨੂੰ ਕੋਰੋਨਾ ਵਾਇਰਸ ਤੇ ਟਰੈਿਫ਼ਕ ਨਿਯਮਾਂ ਸਬੰਧੀ ਕੀਤਾ ਜਾਗਰੂਕਕਮਿਊਨਿਟੀ ਯੂਥ ਇੰਟਰਵੈਨਸ਼ਨ ਮੁਹਿੰਮ ਦੇ ਤਹਿਤ ਸਪਰਿੰਗ ਡੇਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ ਵਿਦਿਆਰਥੀਆਂ ਨੂੰ ਟ੍ਰੈਫਿਕ ਐਜੂਕੇਸ਼ਨ ਸੈਲ ਮੋਗਾ ਵੱਲੋਂ ਨਸ਼ਿਆਂ ਦੇ ਖਿਲਾਫ਼, ਟ੍ਰੈਫਿਕ ਨਿਯਮਾਂ ਅਤੇ ਕੋਰੋਨਾ ਵਾਇਰਸ ਸਬੰਧੀ ਜਾਗਰੂਕ ਕੀਤਾ ਗਿਆ।Punjab7 days ago
-
‘ਮਿਸ਼ਨ ਸ਼ਤ-ਪ੍ਰਤੀਸ਼ਤ’ ਤਹਿਤ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਤਿਆਰੀ ਦੇ ਮੱਦੇਨਜ਼ਰ ਮਾਪੇ-ਅਧਿਆਪਕ ਮੀਟਿੰਗ 2 ਮਾਰਚ ਨੂੰਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦੀ ‘ਮਿਸ਼ਨ ਸ਼ਤ-ਪ੍ਰਤੀਸ਼ਤ’ ਤਹਿਤ ਤਿਆਰੀ ਕਰਵਾਉਣ ਲਈ 2 ਮਾਰਚ 2021 ਨੂੰ ਸਾਰੇ ਸਕੂਲਾਂ 'ਚ ਮਾਪੇ-ਅਧਿਆਪਕ ਮੀਟਿੰਗਾਂ ਕਰਨ ਦੇ ਨਿਰਦੇਸ਼ ਦਿੱਤੇ ਹਨ।Punjab7 days ago
-
ਵਿਦਿਆਰਥਣਾਂ ਨੂੰ ਪ੍ਰਦਾਨ ਕੀਤੀ ਸਹਾਇਤਾ ਰਾਸ਼ੀਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵੂਮੈਨ ਝਾੜ ਸਾਹਿਬ ਦੀਆਂ ਵਿਦਿਆਰਥਣਾਂ ਦੀ ਬੀਬੀ ਹਰਜਿੰਦਰ ਕੌਰ ਪਵਾਤ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਆਪਣੇ ਅਖਤਿਆਰੀ ਖਾਤੇ 'ਚੋਂ ਆਰਥਿਕ ਤੌਰ 'ਤੇ ਮਦਦ ਕੀਤੀ ਗਈ।Punjab7 days ago
-
Corona Returns: ਜਲੰਧਰ 'ਚ ਨਵੇਂ ਕੇਸ ਫਿਰ ਸੈਂਕੜਾ ਪਾਰ, 11 ਵਿਦਿਆਰਥੀ ਸਮੇਤ 108 ਪਾਜ਼ੇਟਿਵ, 2 ਦੀ ਮੌਤਕੋਰੋਨਾ ਵਾਇਰਸ ਨੇ ਅੱਜ ਜ਼ਿਲ੍ਹੇ ਦੇ 2 ਮਰੀਜ਼ਾਂ ਦੀ ਜਾਨ ਲੈ ਲਈ ਅਤੇ 108 ਵਿਅਕਤੀਆਂ ਨੂੰ ਆਪਣੀ ਲਪੇਟ 'ਚ ਲੈ ਲਿਆ। ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਐਤਵਾਰ ਬਾਅਦ ਦੁਪਹਿਰ ਆਈਆਂ ਰਿਪੋਰਟਾਂ ’ਚ 120 ਵਿਅਕਤੀਆਂ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਈ ਹੈ।Punjab8 days ago