submits
-
ਬੰਦੀ ਸਿੰਘਾਂ ਦੀ ਰਿਹਾਈ ਲਈ ਡੀਸੀ ਮੁਹਾਲੀ ਨੂੰ ਮੰਗ ਪੱਤਰ ਸੌਪਿਆਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ 'ਚ ਪਿਛਲੇ ਕਈ ਦਹਾਕਿਆਂ ਤੋਂ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਬੀਬੀPunjab2 days ago
-
ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਦੇ ਨਾਮ ਸੌਂਪਿਆ ਮੰਗ ਪੱਤਰਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾ ਇਕ ਮੰਗ ਪੱਤਰ ਐੱਸਡੀਐੱਮ ਸਵਰਨਜੀਤ ਕੌਰ ਸ੍ਰੀ ਮੁਕਤਸਰ ਸਾਹਿਬ ਨੂੰ ਸੌਂਪਿਆ।Punjab2 days ago
-
ਅਗਨੀਪੱਥ ਯੋਜਨਾ ਰੱਦ ਕਰਨ ਲਈ ਰਾਸ਼ਟਰਪਤੀ ਦੇ ਨਾਂ ਸੌਂਪਿਆ ਮੰਗ ਪੱਤਰਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਸੀਨੀਅਰ ਮੀਤ ਪ੍ਰਧਾਨ ਹਰਬੰਸ ਸਿੰਘ ਕੋਟਲੀ ਦੀ ਅਗਵਾਈ ਵਿੱਚ ਕੇਂਦਰ ਦੀ ਅਗਨੀਪੱਥ ਯੋਜਨਾ ਰੱਦ ਕਰਨ ਲਈ ਭਾਰਤ ਦੇ ਰਾਸ਼ਟਰਪਤੀ ਦੇ ਨਾਮ ਇੱਕ ਮੰਗ ਪੱਤਰ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਕੌਰ ਨੂੰ ਸੌਂਪਿਆ।Punjab3 days ago
-
ਕਾਂਗਰਸੀ ਉਮੀਦਵਾਰ ਅੱਜ ਕਰਨਗੇ ਨਾਮਜ਼ਦਗੀ ਪੱਤਰ ਦਾਖ਼ਲਪੀਏਡੀਬੀ ਮਲੌਦ ਦੀਆਂ ਹੋਣ ਜਾ ਰਹੀਆਂ ਚੋਣਾਂ 'ਚ ਸਾਰੇ ਜ਼ੋਨਾਂ ਤੋਂ ਕਾਂਗਰਸੀ ਉਮੀਦਵਾਰ ਦੀ ਚੋਣ ਕੀਤੀ ਜਾ ਚੁੱਕੀ ਹੈ ਤੇ 11 ਅਗਸਤ ਨੂੰ ਸਵੇਰੇ 9 ਵਜੇ ਆਪਣੇ ਕਾਗਜ਼ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਦੀ ਅਗਵਾਈ ਹੇਠ ਦਾਖ਼ਲ ਕਰਨਗੇ। ਉਕਤ ਪ੍ਰਗਟਾਵਾ ਸਾਬਕਾ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਵੱਲੋਂ ਚੋਣਾਂ ਸਬੰਧੀ ਬਣਾਈ ਕਮੇਟੀ ਦੇ ਮੈਂਬਰ ਬਲਾਕ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰਕਲਾਂ, ਸੂਬਾ ਸਕੱਤਰ ਕੁਲਬੀਰ ਸਿੰਘ ਸੋਹੀਆਂ ਤੇ ਯੂਥ ਆਗੂ ਪੋ੍. ਗੁਰਮੁੱਖ ਸਿੰਘ ਗੋਮੀ ਨੇ ਕਰਦਿਆਂ ਕਿਹਾ ਸਾਰੇ ਹੀ ਜ਼ੋਨਾਂ ਤੋਂ ਲੋਕਾਂ ਨਾਲ ਜੁੜੇ ਹੋਏ ਉਮੀਦਵਾਰਾਂ ਦੀ ਹੀ ਚੋਣ ਕੀਤੀ ਗਈ ਹੈ। ਬਲਾਕ ਪ੍ਰਧਾਨ ਗਿੱਲ ਬੇਰਕਲਾਂ ਨੇ ਕਿਹਾ ਕਾਂਗਰਸ ਪਾਰਟੀ ਦੇ ਉਮੀਦਵਾਰ ਇਸ ਵਾਰ ਚੋਣ ਜਿੱਤ ਕੇ ਇਸ ਅਦਾਰੇ ਨੂੰ ਮਜ਼ਬੂਤ ਕਰਨ ਤੇ ਵੱਧ ਤੋਂ ਵੱਧ ਲੋਕਾਂ ਤੱਕ ਲਾਭ ਪਹੁੰਚਾਉਣ 'ਚ ਕੋਈ ਕਸਰ ਨਹੀਂ ਛੱਡਣਗੇ। ਉਨ੍ਹਾਂ ਕਿਹਾ ਪੰਜਾਬ ਦੇ ਲੋਕਾਂ ਨੇ ਬਦਲਾਅ ਦੇ ਚੱਕਰ 'ਚ ਚੁਟਕਲੇ ਸੁਣਾਉਣ ਵਾਲੇ ਲੋਕਾਂ ਦੀ ਸਰਕਾਰ ਤਾਂ ਚੁਣ ਲਈ ਪਰ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋ ਰਹੀ ਹੈ, ਜੋ ਕਿ ਗੈਰ ਤਜ਼ਰਬੇਕਾਰ ਵਿਅਕਤੀਆਂ ਨੂੰ ਚੁਣਨ ਦਾ ਨਤੀਜਾ ਹੈ। ਇਸੇ ਤਰ੍ਹਾਂ ਹੁਣ ਵੀ ਜੇਕਰ ਇਸ ਅਦਾਰੇ ਦੀ ਚੋਣ 'ਚ ਗੈਰ ਤਜ਼ਰਬੇਕਾਰ ਵਿਅਕਤੀਆਂ ਦੀ ਚੋਣ ਹੁੰਦੀ ਹੈ ਤਾਂ ਮੁੜ ਆਮ ਲੋਕਾਂ ਦਾ ਹੀ ਨੁਕਸਾਨ ਹੋਵੇਗਾ।Punjab5 days ago
-
ਐੱਸਡੀਐੱਮ ਤੇ ਪ੍ਰਧਾਨ ਨਗਰ ਕੌਂਸਲ ਨੂੰ ਦਿੱਤਾ ਮੰਗ ਪੱਤਰਰਵੀ ਮੋਂਗਾ, ਗੁਰੂਹਰਸਹਾਏ ਜਾਨਵਰਾਂ ਵਿਚ ਫੈਲ ਰਹੀ ਧੱਫੜ ਰੋਗ ਕਾਰਨ ਸਥਾਨਕ ਸ਼ਹਿਰ ਦੀ ਗਊਸ਼ਾਲਾ ਵਿਖੇ ਵੀ ਕਈ ਗਾਉਵੰਸ਼ ਿPunjab7 days ago
-
ਪਾਣੀ ਦੀ ਸਮੱਸਿਆ ਬਾਰੇ ਸਬੰਧਿਤ ਵਿਭਾਗ ਨੂੰ ਸੌਂਪਿਆ ਮੰਗ ਪੱਤਰਪੱਤਰ ਪੇ੍ਰਰਕ, ਕੋਟਕਪੂਰਾ : ਪਿੰਡ ਲਾਲੇਆਣਾ ਤੇ ਨਾਨਕਸਰ ਦੇ ਸਾਂਝੇ ਵਾਟਰ ਵਰਕਸ ਵੱਲੋਂ ਦੋਵੇਂ ਪਿੰਡਾਂ ਨੂੰ ਆ ਰਹੀਆਂ ਪੀਣ ਵਾ ਪੱਤਰ ਪੇ੍ਰਰਕ, ਕੋਟਕਪੂਰਾ : ਪਿੰਡ ਲਾਲੇਆਣਾ ਤੇ ਨਾਨਕਸਰ ਦੇ ਸਾਂਝੇ ਵਾਟਰ ਵਰਕਸ ਵੱਲੋਂ ਦੋਵੇਂ ਪਿੰਡਾਂ ਨੂੰ ਆ ਰਹੀਆਂ ਪੀਣ ਵਾ ਪੱਤਰ ਪੇ੍ਰਰਕ, ਕੋਟਕਪੂਰਾ : ਪਿੰਡ ਲਾਲੇਆਣਾ ਤੇ ਨਾਨਕਸਰ ਦੇ ਸਾਂਝੇ ਵਾਟਰ ਵਰਕਸ ਵੱਲੋਂ ਦੋਵੇਂ ਪਿੰਡਾਂ ਨੂੰ ਆ ਰਹੀਆਂ ਪੀਣ ਵਾ ਪੱਤਰ ਪੇ੍ਰਰਕ, ਕੋਟਕਪੂਰਾ : ਪਿੰਡ ਲਾਲੇਆਣਾ ਤੇ ਨਾਨਕਸਰ ਦੇ ਸਾਂਝੇ ਵਾਟਰ ਵਰਕਸ ਵੱਲੋਂ ਦੋਵੇਂ ਪਿੰਡਾਂ ਨੂੰ ਆ ਰਹੀਆਂ ਪੀਣ ਵਾPunjab8 days ago
-
ਮਜ਼ਦੂਰਾਂ ਨੇ ਵਧੀਕ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰਸੁਖਦੀਪ ਸਿੰਘ ਗਿੱਲ, ਸ੍ਰੀ ਮੁਕਤਸਰ ਸਾਹਿਬ ਐਡਵੋਕੇਟ ਦਵਿੰਦਰ ਸਿੰਘ ਕੋਟਲੀ ਜ਼ਲਿ੍ਹਾ ਇੰਚਾਰਜ਼ 'ਸੀਟੂ' ਦੀ ਅਗਵਾਈ 'ਚ ਮਜ਼ਦੂPunjab8 days ago
-
ਵਫ਼ਦ ਨੇ ਨਾਇਬ ਤਹਿਸੀਲਦਾਰ ਨੂੰ ਮੰਗ ਪੱਤਰ ਸੌਂਪਿਆਗਜਟਿਡ/ਨਾਨ ਗਜਟਿਡ ਐੱਸਸੀਬੀਸੀ ਇੰਪਲਾਈਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਦੇ ਸੂਬਾ ਚੇਅਰਮੈਨਗਜਟਿਡ/ਨਾਨ ਗਜਟਿਡ ਐੱਸਸੀਬੀਸੀ ਇੰਪਲਾਈਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਦੇ ਸੂਬਾ ਚੇਅਰਮੈਨ ਜਸਵੀਰ ਸਿੰਘ ਪਾਲ, ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਬੋਦਲ ਤੇ ਵਾਇਸPunjab9 days ago
-
ਗੰਨੇ ਦੇ ਸੀਜ਼ਨ ਸਬੰਧੀ ਸਮੱਸਿਆਵਾਂ ਦੇ ਹੱਲ ਲਈ ਸੌਂਪਿਆ ਮੰਗ ਪੱਤਰਦੋਆਬਾ ਕਿਸਾਨ ਕਮੇਟੀ ਪੰਜਾਬ ਦੀ ਮੀਟਿੰਗ ਸ਼ੂਗਰ ਮਿੱਲ ਰੰਧਾਵਾ ਦਸੂਹਾ ਦੇ ਅਧਿਕਾਰੀਆਂ ਪ੍ਰਰੈਦੋਆਬਾ ਕਿਸਾਨ ਕਮੇਟੀ ਪੰਜਾਬ ਦੀ ਮੀਟਿੰਗ ਸ਼ੂਗਰ ਮਿੱਲ ਰੰਧਾਵਾ ਦਸੂਹਾ ਦੇ ਅਧਿਕਾਰੀਆਂ ਪ੍ਰਰੈਜ਼ੀਡੈਂਟ ਬਲਵੰਤ ਸਿੰਘ ਗਰੇਵਾਲ,Punjab10 days ago
-
ਕਿਰਤੀ ਕਿਸਾਨ ਯੂਨੀਅਨ ਨੇ ਏਡੀਸੀ ਨੂੰ ਸੌਂਪਿਆ ਮੰਗ ਪੱਤਰਕਿਰਤੀ ਕਿਸਾਨ ਯੂਨੀਅਨ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਕੌਰ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ, ਜਿਸ ਵਿਚ ਮੰਗ ਕੀਤੀ ਗਈ ਕਿ ਪਿੰਡ ਝਬੇਲਵਾਲੀ ਦੇ ਬੱਸ ਅੱਡੇ 'ਤੇ ਸਾਰੀਆਂ ਬੱਸਾਂ ਰੁਕ ਕੇ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਸਵਾਰੀਆਂ ਨੂੰ ਆਉਣ ਜਾਣ ਦੀ ਕੋਈ ਦਿੱਕਤ ਨਾ ਹੋਵੇ।Punjab11 days ago
-
ਮਜ਼ਦੂਰ ਮੰਗਾਂ ਨੂੰ ਲੈ ਕੇ ਏਡੀਸੀ ਨੂੰ ਸੌਂਪਿਆ ਮੰਗ ਪੱਤਰਸੌਂਪੇ ਗਏ ਮੰਗ ਪੱਤਰ ਰਾਹੀਂ ਆਗੂਆਂ ਨੇ ਮੰਗ ਕੀਤੀ ਕਿ ਲੋੜਵੰਦ ਪਰਿਵਾਰਾਂ ਨੂੰ ਤੁਰੰਤ ਤਰਪਾਲਾਂ ਤੇ ਤੰਬੂ ਮੁਹੱਈਆ ਕਰਵਾਏ ਜਾਣ, ਕਿਉਂਕਿ ਬਹੁਤ ਸਾਰੇ ਮਜ਼ਦੂਰਾਂ ਦੇ ਮਕਾਨਾਂ ਦੀਆਂ ਛੱਤਾਂ ਡਿੱਗ ਗਈਆਂ ਹਨ, ਜੋ ਖੁੱਲੇ ਆਸਮਾਨਾਂ ਹੇਠਾਂ ਜੀਵਨ ਬਤੀਤ ਕਰਨ ਲਈ ਮਜ਼ਬੂਰ ਹਨ।Punjab11 days ago
-
ਡੀਸੀ ਦਫ਼ਤਰ ਕਾਮਿਆਂ ਨੇ ਮੰਤਰੀ ਅਮਨ ਅਰੋੜਾ ਨੂੰ ਸੌਂਪਿਆ ਮੰਗ ਪੱਤਰਭੰਵਰਾ\ਗਿੱਲ, ਸ੍ਰੀ ਮੁਕਤਸਰ ਸਾਹਿਬ ਦਫ਼ਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿPunjab12 days ago
-
ਮੰਗਾਂ ਸਬੰਧੀ ਡੀਸੀ ਨੂੰ ਸੌਂਪਿਆ ਮੰਗ ਪੱਤਰਅੱਜ ਪੰਜਾਬ ਖੇਤ ਮਜਦੂਰ ਸਭਾ ਗੁਰਦਾਸਪੁਰ ਵੱਲੋਂ 5 ਰਾਸ਼ਟਰੀ ਖੇਤ ਮਜਦੂਰ ਜੱਥੇਬੰਦੀਆਂ ਦੇ ਸਾਂਝੇ ਸੱਦੇ 'ਤੇ ਜਿਲ੍ਹਾ ਗੁਰਦਾਸਪੁਰ ਦੇ ਡੀਸੀ ਦਫ਼ਤਰ ਨੂੰ ਪੰਜਾਬ ਦੇ ਸੂਬਾ ਪ੍ਰਧਾਨ ਸੰਤੋਖ ਸਿੰਘ ਸੰਘੇੜਾ ਅਤੇ ਜਿਲ੍ਹਾ ਗੁਰਦਾਸਪੁਰ ਦੇ ਜਿਲ੍ਹਾ ਸਕੱਤਰ ਬਲਬੀਰ ਸਿੰਘ ਮੱਲ੍ਹੀ ਦੀ ਅਗਵਾਈ ਵਿੱਚ ਮੰਗ ਪੱਤਰ ਦਿੱਤਾ ਗਿਆ । ਜਿਸ ਵਿੱਚ ਖੇਤ ਮਜਦੂਰਾਂ ਦੀਆਂ ਢੁੱਕਵੀਆਂ ਅਤੇ ਜਰੂਰੀ ਮੰਗਾਂ ਪ੍ਰਤੀ ਸਰਕਾਰ ਨੂੰ ਬੇਨਤੀ ਕੀਤੀ ਗਈ ਜਿਵੇਂ ਕਿ ਖੇਤ ਮਜਦੂਰ ਵਰਕਰਾਂ ਦੇ ਹੱਕ ਵਿੱਚ ਸਰਵ ਪੱਖੀ ਕਾਨੂੰਨ, ਮਨਰੇਗਾ ਵਿੱਚ 200 ਦਿਨ ਕੰਮ ਅਤੇ 600 ਰੁ. ਦਿਹਾੜੀ , ਬੁਢਾਪੇ ਵਿੱਚ ਸਮਾਜਿਕPunjab13 days ago
-
ਫੈਕਟਰੀ ਦੇ ਵਰਕਰਾਂ ਨੇ ਏਡੀਸੀ ਨੂੰ ਸੌਂਪਿਆ ਮੰਗ ਪੱਤਰਪੰਜਾਬੀ ਜਾਗਰਣ ਟੀਮ ਜ਼ੀਰਾ/ਫਿਰੋਜ਼ਪੁਰ: : ਪ੍ਰਦੂਸ਼ਿਤ ਪਾਣੀ ਦੇ ਮੁੱਦੇ ਨੂੰ ਲੈ ਕੇ ਜ਼ੀਰਾ ਨੇੜਲੇ ਪਿੰਡ ਮਨਸੂਰਵਾਲ ਕਲਾਂ ਵਿਖੇ ਸਿPunjab14 days ago
-
ਡੀਸੀ ਤੇ ਪੁਲਿਸ ਮੁਖੀ ਨਾਲ ਸਕੂਲ ਵੈਨ ਐਸੋਸੀਏਸ਼ਨ ਦੇ ਮੈਂਬਰਾਂ ਵੱਲੋਂ ਮੁਲਾਕਾਤਜਗਰਾਜ ਸਿੰਘ ਸੰਘਾ, ਮੋਗਾ : ਬੀਤੇ ਦਿਨੀਂ ਸੈਕਰਡ ਹਾਰਟ ਦੀ ਸਕੂਲ ਵੈਨ ਦੇ ਡਰਾਈਵਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਜਗਰਾਜ ਸਿੰਘ ਸੰਘਾ, ਮੋਗਾ : ਬੀਤੇ ਦਿਨੀਂ ਸੈਕਰਡ ਹਾਰਟ ਦੀ ਸਕੂਲ ਵੈਨ ਦੇ ਡਰਾਈਵਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈPunjab15 days ago
-
EPFO ਦੀ ਪਹਿਲ ! ਸੇਵਾਮੁਕਤੀ ਤੋਂ ਪਹਿਲਾਂ ਲੱਗੇਗਾ ਪੈਨਸ਼ਨ ਦਾ ਪਤਾ, ਡਿਜੀਟਲ ਲਾਈਫ ਸਰਟੀਫਿਕੇਟ ਜਮ੍ਹਾਂ ਕਰਵਾਉਣ ਲਈ ਦਿੱਤੀ ਇਹ ਸਹੂਲਤEPFO Alert : ਆਪਣੀ ਸੇਵਾ ਦੀ ਮਿਆਦ ਤੇ ਪਿਛਲੇ 60 ਮਹੀਨਿਆਂ ਦੀ ਤਨਖ਼ਾਹ ਦੀ ਜਾਣਕਾਰੀ ਦੇ ਕੇ ਪੈਨਸ਼ਨ ਰਾਸ਼ੀ ਨੂੰ ਜਾਣਿਆ ਜਾ ਸਕੇਗਾ। ਉੱਥੇ ਚਿਹਰੇ ਦੀ ਪਛਾਣ ਕਰਵਾ ਕੇ ਜੀਵਨ ਸਰਟੀਫਿਕੇਟ ਜਮ੍ਹਾਂ ਕਰਵਾਉਣ ਲਈ ਮੋਬਾਈਲ ਐਪ ਦਾ ਇਸਤੇਮਾਲ ਕਰਨਾ ਪਵੇਗਾ। ਇਸ ਐਪ ਨੂੰ ਗੂਗਲ ਪਲੇਅ ਤੋਂ ਡਾਊਨਲੋਡ ਕੀਤਾ ਜਾ ਸਕੇਗਾ।Business15 days ago
-
ਵਫ਼ਦ ਨੇ 'ਆਪ' ਆਗੂ ਨੂੰ ਸੌਂਪਿਆ ਮੰਗ ਪੱਤਰਵਸੀਕਾ ਨਵੀਸ ਯੂਨੀਅਨ ਵੱਲੋਂ ਅੱਜ ਆਪ ਦੇ ਹਲਕਾ ਇੰਚਾਰਜ ਲਲਿਤ ਮੋਹਨ ਪਾਠਕ ਨੂੰ ਇਕ ਮੰਗ ਪੱਤਰ ਵਸੀਕਾ ਨਵੀਸ ਯੂਨੀਅਨ ਵੱਲੋਂ ਅੱਜ ਆਪ ਦੇ ਹਲਕਾ ਇੰਚਾਰਜ ਲਲਿਤ ਮੋਹਨ ਪਾਠਕ ਨੂੰ ਇਕ ਮੰਗ ਪੱਤਰ ਸੌਂਪਦਿਆਂ ਜ਼ਮੀਨ ਦੀਆਂ ਰਜਿਸਟਰੀਆਂ ਕਰਵਾਉਣPunjab17 days ago
-
ਪੰਚਾਇਤ ਮੰਤਰੀ ਧਾਲੀਵਾਲ ਨੇ ਭਗਤੂਪੁਰਾ ਜ਼ਮੀਨ ਘੁਟਾਲੇ ਦੀ ਜਾਂਚ ਰਿਪੋਰਟ ਮੁੱਖ ਮੰਤਰੀ ਨੂੰ ਸੌਂਪੀਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ ਸ਼ਾਮ ਨੂੰ ਅੰਮ੍ਰਿਤਸਰ ਦੇ ਪਿੰਡ ਭਗਤੂਪੁਰਾ ਜ਼ਮੀਨ ਘੁਟਾਲੇ ਦੀ ਜਾਂਚ ਟੀਮ ਦੀ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪੀ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਚਾਇਤ ਵਿਭਾਗ ਨੇ 20 ਮਈ ਨੂੰ ਤਿੰਨ ਮੈਂਬਰੀ ਜਾਂਚ ਟੀਮ ਬਣਾਈ ਸੀ।Punjab17 days ago
-
ਕੰਪਿਊਟਰ ਅਧਿਆਪਕਾਂ ਨੇ ਡੀਸੀ ਨੂੰ ਸੌਂਪਿਆ ਮੰਗ ਪੱਤਰਕੰਪਿਊਟਰ ਅਧਿਆਪਕ ਯੂਨੀਅਨ ਸ਼ਹੀਦ ਭਗਤ ਸਿੰਘ ਨਗਰ ਦਾ ਇਕ ਵਫ਼ਦ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘਕੰਪਿਊਟਰ ਅਧਿਆਪਕ ਯੂਨੀਅਨ ਸ਼ਹੀਦ ਭਗਤ ਸਿੰਘ ਨਗਰ ਦਾ ਇਕ ਵਫ਼ਦ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਅਤੇ ਜਨਰਲ ਸਕੱਤਰPunjab18 days ago
-
ਕਿਸਾਨ ਯੂਨੀਅਨ ਨੇ ਡੀਸੀ ਨੂੰ ਸੌਂਪਿਆ ਮੰਗ ਪੱਤਰਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਤੇ ਕਾਦੀਆ ਦੀ ਜ਼ਿਲ੍ਹਾ ਇਕਾਈ ਵਲੋਂ ਪਿਛਲੇ ਦਿਨੀਂ ਆਈ ਬਰਸਾਤ ਕਾਰਨ ਕਿਸਾਨਾਂ ਦੀ ਨੁਕਸਾਨੀ ਗਈ ਫ਼ਸਲ ਦੇ ਯੋਗ ਮੁਆਵਜੇ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਕੇਯੂ ਕਾਦੀਆ ਦੇ ਸੂਬਾ ਮੀਤ ਪ੍ਰਧਾਨ ਸੰਪੂਰਨ ਸਿੰਘ ਚੂੰਘਾਂ, ਭਾਕਿਯੂ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਕਾਲੇਕੇ, ਜਸਵੀਰ ਸਿੰਘ ਕਾਲੇਕੇ, ਜਗਮੇਲ ਸਿੰਘ ਕਾਲੇਕੇ ਆਦਿ ਨੇPunjab19 days ago