taken
-
ਡੇਰਾ ਬਾਬਾ ਨਾਨਕ 'ਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਸ਼ੋਭਾ ਯਾਤਰਾ ਕੱਢੀਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਦਿਹਾੜਾ ਮਨਾਉਣ ਲਈ ਡੇਰਾ ਬਾਬਾ ਨਾਨਕ ਵਿੱਚ ਸ਼੍ਰੀ ਰਾਧਾ ਕ੍ਰਿਸ਼ਨ ਮੰਦਿਰ ਦੇ ਪ੍ਰਬੰਧਕਾਂ ਵੱਲੋਂ ਸ਼ੋਭਾ ਯਾਤਰਾ ਕੱਢੀ ਗਈ। ਸ਼ੋਭਾ ਯਾਤਰਾ ਮੌਕੇ ਰਾਧਾ ਕ੍ਰਿਸ਼ਨ ਦੀ ਮੂਰਤੀ ਸੁੰਦਰ ਪਾਲਕੀ 'ਚ ਸਜਾਈ ਗਈ। ਸੰਗਤ ਵੱਲੋਂ ਇਸ ਪਾਲਕੀ ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਪਾਲਕੀ ਨਾਲ ਸ਼ੋਭਾ ਯਾਤਰਾ ਅੱਗੇ ਬੈਂਡ ਵਾਜੇ ਵਾਲਿਆਂ ਨੇ ਸ਼ੋਭਾ ਯਾਤਰਾ ਦੀ ਸ਼ੋਭਾ ਵਧਾਈ। ਇਹ ਸ਼ੋਭਾ ਯਾਤਰਾ ਕਸਬੇ ਦੀਆਂ ਵੱਖPunjab51 mins ago
-
ਲਾਹਣ ਸਮੇਤ ਇਕ ਵਿਅਕਤੀ ਕਾਬੂਸਵਰਨ ਗੁਲਾਟੀ, ਮੋਗਾ : ਪੁਲਿਸ ਨੇ ਗਸ਼ਤ ਦੌਰਾਨ ਮੁਖਬਰ ਦੀ ਸੂਚਨਾ 'ਤੇ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਦੇ ਘਰ 'ਚੋਂ 40 ਸਵਰਨ ਗੁਲਾਟੀ, ਮੋਗਾ : ਪੁਲਿਸ ਨੇ ਗਸ਼ਤ ਦੌਰਾਨ ਮੁਖਬਰ ਦੀ ਸੂਚਨਾ 'ਤੇ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਦੇ ਘਰ 'ਚੋਂ 40Punjab1 day ago
-
10 ਹਜ਼ਾਰ ਰੁਪਏ ਵੱਢੀ ਲੈਂਦਾ ਲਾਈਨਮੈਨ ਅੜਿੱਕੇਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਬੁੱਧਵਾਰ ਨੂੰ ਪਟਿਆਲਾ ਜ਼ਿਲ੍ਹੇ ਦੀ ਪੀਐੱਸਪੀਸੀਐੱਲ ਸਬ ਡਵੀਜ਼ਨ ਕਲਿਆਣ 'ਚ ਤਾਇਨਾਤ ਲਾਈਨਮੈਨ ਕ੍ਰਿਸ਼ਨ ਕੁਮਾਰ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।Punjab1 day ago
-
ਐੱਸਐੱਸਪੀ ਦੀ ਅਗਵਾਈ 'ਚ ਕੱਿਢਆ ਫਲੈਗ ਮਾਰਚ15 ਅਗਸਤ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਦੀ ਅਗਵਾਈ ਹੇਠ ਬਰਨਾਲਾ ਪੁਲਿਸ ਵਲੋਂ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ 'ਚ ਫਲੈਗ ਮਾਰਚ ਕੱਿਢਆ ਗਿਆ। ਐੱਸਐੱਸਪੀ ਮਲਿਕ ਨੇ ਦੱਸਿਆ ਕਿ ਬਰਨਾਲਾ ਪੁਲਿਸ ਵਲੋਂ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਫ਼ਰਵਾਹੀ ਬਾਜ਼ਾਰ, ਸਦPunjab5 days ago
-
Salman Rushdie Health Update: ਸਲਮਾਨ ਰਸ਼ਦੀ ਨੂੰ ਵੈਂਟੀਲੇਟਰ ਤੋਂ ਹਟਾਇਆ, ਹੁਣ ਕਰ ਸਕਦੇ ਹਨ ਗੱਲ ; ਜਾਣੋ ਕੀ ਕਿਹਾ ਦੋਸ਼ੀ ਨੇਮਸ਼ਹੂਰ ਲੇਖਕ ਸਲਮਾਨ ਰਸ਼ਦੀ ਨੂੰ ਵੈਂਟੀਲੇਟਰ ਤੋਂ ਹਟਾ ਦਿੱਤਾ ਗਿਆ ਹੈ। ਹੁਣ ਉਹ ਗੱਲ ਕਰ ਸਕਦੇ ਹਨ। ਪੱਛਮੀ ਨਿਊਯਾਰਕ ਸੂਬੇ 'ਚ ਸ਼ੁੱਕਰਵਾਰ ਸਵੇਰੇ ਇਕ ਲੈਕਚਰ ਦੌਰਾਨ ਉਸ 'ਤੇ ਚਾਕੂ ਨਾਲ ਹਮਲਾ ਕੀਤਾ ਗਿਆ।World5 days ago
-
ਨਗਰ ਕੌਂਸਲ ਮੁਲਾਜ਼ਮਾਂ ਕੱਢੀ ਤਿਰੰਗਾ ਯਾਤਰਾਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਆਜ਼ਾਦੀ ਦਾ ਅੰਮਿ੍ਤ ਮਹਾਉਤਸਵ ਮੁਹਿੰਮ ਤਹਿਤ ਨਗਰ ਕੌਂਸਲ ਉੜਮੁੜ ਟਾਂਡਾ ਦੇ ਮੁਲਾਜ਼ਮਾਂ ਵੱਲੋਂ ਕਾਰਜ ਸਾਧਕ ਅਫ਼ਸਰ ਕਮਲਜਿੰਦਰ ਸਿੰਘ ਦੀ ਅਗਵਾਈ ਵਿੱਚ ਤਿਰੰਗਾ ਯਾਤਰਾ ਕੱਢੀ ਗਈ।Punjab5 days ago
-
ਵਿਧਾਇਕ ਪਾਹੜਾ ਨੇ ਕੱਢੀ ਤਿਰੰਗਾ ਯਾਤਰਾਕਾਂਗਰਸ ਪਾਰਟੀ ਵੱਲੋਂ ਦੇਸ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਉਲੀਕੇ ਗਏ ਪੋ੍ਗਰਾਮ ਤਹਿਤ ਵਿਧਾਨ ਸਭਾ ਹਲਕਾ ਗੁਰਦਾਸਪੁਰ ਤੋਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੀ ਅਗਵਾਈ ਹੇਠ ਵਿਸ਼ਾਲ ਤਿਰੰਗਾ ਯਾਤਰਾ ਕੱਢੀ ਗਈ। ਉਨਾਂ੍ਹ ਦੇ ਨਾਲ ਨਗਰ ਕੌਂਸਲ ਦੇPunjab5 days ago
-
ਤਿਰੰਗਾ ਯਾਤਰਾ ਮੌਕੇ 'ਭਾਰਤ ਮਾਤਾ ਦੀ ਜੈ' ਨਾਲ ਗੂੰਜਿਆ ਸ਼ਹਿਰਭਾਰਤ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਆਜ਼ਾਦੀ ਦੇ ਅੰਮਿ੍ਤ ਮਹਾਉਤਸਵ ਤਹਿਤ ਜ਼ਿਲ੍ਹਾ ਭਾਜਪਾ ਯੁਵਾ ਮੋਰਚਾ ਦੇ ਪ੍ਰਧਾਨ ਰਾਜਾ ਸੈਣੀ ਦੀ ਪ੍ਰਧਾਨਗੀ ਹੇਠ ਤਿਰੰਗਾ ਯਾਤਰਾ ਕੱਢੀ ਗਈ। ਇਸ ਮੌਕੇ ਸੂਬਾ ਜਨਰਲ ਸਕੱਤਰ ਰਾਜੇਸ਼ ਬਾਘਾ, ਹਿਮਾਚਲ ਪ੍ਰਦੇਸ਼ ਇੰਚਾਰਜ ਅਵਿਨਾਸ਼ ਰਾਏ ਖੰਨਾ, ਸਾਬਕਾ ਮੰਤਰੀ ਤੀਕਸ਼ਨ ਸੂਦ, ਜ਼ਿਲ੍ਹਾ ਪ੍ਰਧਾਨ ਨਿਪੁੰਨ ਸ਼ਰਮਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਇਹ ਯਾਤਰਾ ਊਨਾ ਰੋਡ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ 'ਚੋਂ ਦੀ ਹੁੰਦੀ ਹੋਈ ਭਾਜਪਾ ਦਫ਼ਤਰ ਵਿਖੇ ਸਮਾਪਤ ਹੋਈ।Punjab7 days ago
-
ਸਿੰਗਲਾ ਦੀ ਅਗਵਾਈ 'ਚ ਭਾਜਪਾ ਵਰਕਰਾਂ ਨੇ ਕੱਢੀ ਤਿਰੰਗਾ ਯਾਤਰਾਕੇਂਦਰ ਸਰਕਾਰ ਤੇ ਭਾਜਪਾ ਵੱਲੋਂ ਦੇਸ਼ ਦੀ ਆਜ਼ਾਦੀ ਦਾ 75ਵਾਂ ਆਜ਼ਾਦੀ ਦਿਹਾੜਾ ਪੂਰੇ ਦੇਸ਼ ਵਿਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਵਾਸੀਆਂ ਨੂੰ ਆਪਣੇ ਘਰਾਂ 'ਤੇ ਤਿਰੰਗੇ ਝੰਡੇ ਲਹਿਰਾਉਣ ਦਾ ਸੱਦਾ ਦਿੰਦਿਆਂ ਦੇਸ਼ ਦੀ ਏਕਤਾ ਅਤੇ ਅਮਨ ਸ਼ਾਂਤੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਬਣਾਉਣ ਦਾ ਸੁਨੇਹਾ ਦਿੱਤਾ ਹੈ । ਬਠਿੰਡਾ ਵਿਚ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਅਗਵਾਈ ਵਿਚ ਭਾਜਪਾ ਵੱਲੋਂ ਤਿਰੰਗਾ ਯਾਤਰਾ ਕੱਢੀ ਗਈ ,ਜਿਸ ਵਿਚ ਯੂਥ ਆਗੂ ਦੀਨਵ ਸਿੰਗਲਾ ਦੀ ਅਗਵਾਈ ਵਿਚ ਵੱਡੀ ਗਿਣਤੀ ਮੋਟਰਸਾਈਕਲਾਂ 'ਤੇ ਸਵਾਰ ਨੌਜਵਾਨਾਂ ਦਾ ਹਜੂਮ ਸ਼ਾਮਲ ਹੋਇਆ ਅਤੇ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਵਿਚ ਸਾਬਕਾ ਵਿਧਾਇਕ ਦੀ ਅਗਵਾਈ ਵਿਚ ਚੱਲੇ ਕਾਫਲੇ ਨੇ ਤਿਰੰਗਾ ਝੰਡਾ ਲਹਿਰਾ ਕੇ ਏਕਤਾ ਦਾ ਸੁਨੇਹਾ ਦਿੱਤਾ। ਇਸ ਮੌਕੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਬੜੇ ਮਾਣ ਵਾਲੀ ਗੱਲ ਹੈ ਕਿ ਦੇਸ਼ ਵਿਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵਿਚ ਆਪਾਂ ਦੇਸ਼ ਦਾ 75ਵਾਂ ਆਜ਼ਾਦੀPunjab7 days ago
-
ਬਟਾਲਾ ਸ਼ਹਿਰ 'ਚ ਕੱਲ੍ਹ ਕੱਢੀ ਜਾਵੇਗਾ ਤਿਰੰਗਾ ਯਾਤਰਾ75ਵਾਂ ਅਜ਼ਾਦੀ ਕਾ ਅੰਮਿ੍ਤ ਮਹਾਉਤਸਵ ਨੂੰ ਸਮਰਪਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 12 ਅਗਸਤ ਨੂੰ ਬਟਾਲਾ ਸ਼ਹਿਰ ਵਿੱਚ ਵਿਸ਼ਾਲ ਤਿਰੰਗਾ ਯਾਤਰਾ ਕੱਢੀ ਜਾਵੇਗੀ। ਤਿਰੰਗਾ ਯਾਤਰਾ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਐੱਸਡੀਐੱਮ ਬਟਾਲਾ ਸ਼ਾਇਰੀ ਭੰਡਾਰੀ ਨੇ ਦੱਸਿਆ ਕਿ 12 ਅਗਸਤ ਨੂੰ 11:30 ਵਜੇ ਸ਼ਿਵ ਬਟਾਲਵੀ ਆਡੀਟੋਰੀਅਮ ਤੋਂ ਤਿਰੰਗਾ ਯਾਤਰਾ ਸ਼ੁਰੂPunjab8 days ago
-
ਬਾਲੀਵੁੱਡ ਸਿਤਾਰੇ ਕੂ ਦੇ ਨਿਊ ਇੰਡੀਆ ਦੇ ਸੁਪਨਿਆਂ ਦੀ ਮੁਹਿੰਮ 'ਚ ਹੋ ਰਹੇ ਹਨ ਸ਼ਾਮਲ, ਹੁਣ ਟਾਈਗਰ ਸ਼ਰਾਫ ਨੇ ਲਿਆ ਸੰਕਲਪਇਸ ਦੇ ਨਾਲ ਹੀ, ਅਭਿਨੇਤਾ ਅਤੇ ਲੇਖਕ ਪੀਯੂਸ਼ ਮਿਸ਼ਰਾ ਨੇ ਇਸ ਸੁਤੰਤਰਤਾ ਦਿਵਸ 'ਤੇ, ਕੂ ਦੁਆਰਾ ਕਿਹਾ ਹੈ, ਸਾਨੂੰ ਸਿੰਗਲ-ਯੂਜ਼ ਪਲਾਸਟਿਕ ਦੀ ਵਰਤੋਂ ਨੂੰ ਘਟਾ ਕੇ ਆਪਣੇ ਦੇਸ਼ ਦੇ ਵਾਤਾਵਰਣ ਪ੍ਰਤੀ ਜ਼ਿੰਮੇਵਾਰ ਨਾਗਰਿਕ ਬਣਨ ਲਈ ਜਾਗਰੂਕ ਕਰਦੇ ਹਾਂ...Entertainment 8 days ago
-
ਅਵੀਨ ਕਾਰਤਿਕ 'ਤੇ ਸਿਹਤ ਵਿਭਾਗ ਨੇ ਮਾਰਿਆ ਛਾਪਾ, ਲਏ ਫੂਡ ਸੈਂਪਲਅੱਜ ਜ਼ੀਰਕਪੁਰ ਦੀ ਵੀਆਈਪੀ ਰੋਡ ਵਿਖੇ ਐੱਮ ਕੇਅਰ ਹਸਪਤਾਲ ਦੇ ਨਾਲ ਮੌਜੂਦ ਰੈਸਟੋਰੈਂਟ ਅਵਿਨ ਕਾਰਤਿਕ ਦੇ ਖ਼ਿਲਾਫ਼ ਸਿਲਵਰ ਸਿਟੀ ਸੁਸਾਇਟੀ ਦੇ ਆਰੀਅਨ ਦੀ ਰੈਸਟੋਰੈਂਟ ਦੁਆਰਾ ਖ਼ਰਾਬ ਸਾਮਾਨ ਭੇਜਣ ਦੀ ਸ਼ਿਕਾਇਤ 'ਤੇ ਸਿਹਤ ਵਿਭਾਗ ਦੁਆਰਾ ਛਾਪਾ ਮਾਰ ਕੇ ਸੈਂਪਲ ਲਾਏ ਗਏ।Punjab10 days ago
-
ਨਸ਼ਾ ਕਰਨ ਤੇ ਨਸ਼ਾ ਵੇਚਣ ਵਾਲੇ ਨੂੰ ਛੁਡਾਉਣ 'ਤੇ ਹੋਵੇਗੀ ਕਾਰਵਾਈ : ਸਰਪੰਚਵਿਧਾਨ ਸਭਾ ਹਲਕਾ ਪਾਇਲ ਦੇ ਪਿੰਡ ਮਕਸੂਦੜਾ ਦੀ ਗ੍ਰਾਮ ਪੰਚਾਇਤ ਵਲੋਂ ਕੁਝ ਅਹਿਮ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ। ਸਰਪੰਚ ਗਿਆਨ ਸਿੰਘ ਨੇ ਦੱਸਿਆ ਇਨ੍ਹਾਂ ਮਤਿਆਂ 'ਚ ਨਹਿਰ ਦਾ ਪੁਲ ਉੱਚਾ ਪੁਲ ਲਾਉਣ, ਪਿੰਡ ਦੇ ਤਿੰਨੇ ਟੋਭਿਆਂ 'ਤੇ ਸੋਲਰ ਸਿਸਟਮ ਲਾ ਕੇ ਅੰਡਰਗਰਾਊਂਡ ਪਾਈਪ ਪਾ ਕੇ ਕਰੀਬ 100-100 ਏਕੜ ਰਕਬਾ ਟੋਭਿਆਂ ਤੋਂ ਸੰਚਾਈ ਅਧੀਨ ਲਿਆਂਦਾ ਜਾਵੇਗਾ, ਸੜਕਾਂ ਦੁਆਲੇ ਲੱਗੇ ਰੁੱਖਾਂ ਨੂੰ ਗੁੱਜਰਾਂ ਦੇ ਪਸ਼ੂਆਂ ਤੋਂ ਬਚਾਉਣ ਲਈ, ਕਿਸਾਨਾਂ ਨੂੰ ਅੱਗ ਤੇ ਦਵਾਈ ਤੋਂ ਬਚਾਉਣ ਲਈ, ਪ੍ਰਰਾਇਮਰੀ ਤੇ ਹਾਈ ਸਕੂਲ ਦੀ ਪੁਰਾਣੀ ਬਿਲਡਿੰਗ ਜੋ ਖਸਤਾ ਹਾਲਤ 'ਚ ਆ ਨੂੰ ਢਾਹ ਕੇ ਬੱਚਿਆਂ ਲਈ ਪਾਰਕ ਤੇ ਕਮਿਊਨਿਟੀ ਹਾਲ ਬਣਾਉਣ ਲਈ ਮਤਾ ਪਾਇਆ ਗਿਆ। ਖਾਸ ਕਰਕੇ ਨਸ਼ਾ ਕਰਨ ਵਾਲੇ ਤੇ ਨਸ਼ਾ ਤਸਕਰਾਂ ਬਾਰੇ ਮਤਾ ਪਾਇਆ ਗਿਆ ਕਿ ਜੇਕਰ ਨਸ਼ਾ ਕਰਨ ਵਾਲੇ ਨੂੰ ਤੇ ਨਸ਼ਾ ਤਸਕਰ ਨੂੰ ਛੁਡਵਾਉਣ ਲਈ ਜਾਵੇਗਾ ਤਾਂ ਉਸ ਖ਼ਿਲਾਫ਼ ਪੰਚਾਇਤੀ ਕਾਰਵਾਈ ਕੀਤੀ ਜਾਵੇਗੀ ਤੇ ਉਲੰਘਣਾ ਕਰਨ 'ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਸੁਦਾਗਰ ਅਲੀ, ਜੁਗਰਾਜ ਸਿੰਘ, ਸਰਕਲ ਪ੍ਰਧਾਨ ਹਰਜੀਤ ਸਿੰਘ ਗਿੱਲ, ਡਾ.ਰਾਮ ਆਸਰਾ, ਅਮਰਜੀਤ ਸਿੰਘ, ਬਲਵੰਤ ਸਿੰਘ ਭੰਦੋਹਲ, ਤਰਲੋਚਨ ਸਿੰਘ ਪ੍ਰਧਾਨ, ਸੱਬਾ, ਪਿੰਦਾ, ਗੁਰਮੇਲ ਸਿੰਘ ਗੇਲਾ, ਜੀਏਜੀਓ ਸੁਰਜੀਤ ਸਿੰਘ, ਰੋਹਿਤ ਵਰਮਾ, ਪੰਚਾਇਤ ਸੈਕਟਰੀ ਬੇਅੰਤ ਸਿੰਘ ਆਦਿ ਹਾਜ਼ਰ ਸਨ।Punjab11 days ago
-
ਲਾਹਣ ਸਮੇਤ ਇਕ ਵਿਅਕਤੀ ਕਾਬੂਸਵਰਨ ਗੁਲਾਟੀ, ਮੋਗਾ : ਪੁਲਿਸ ਵੱਲੋਂ ਗਸ਼ਤ ਦੌਰਾਨ ਮੁਖਬਰ ਦੀ ਸੂਚਨਾ 'ਤੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਕੇ ਉਸ ਕੋਲੋਂ 90 ਸਵਰਨ ਗੁਲਾਟੀ, ਮੋਗਾ : ਪੁਲਿਸ ਵੱਲੋਂ ਗਸ਼ਤ ਦੌਰਾਨ ਮੁਖਬਰ ਦੀ ਸੂਚਨਾ 'ਤੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਕੇ ਉਸ ਕੋਲੋਂ 90Punjab14 days ago
-
ਸਿਹਤ ਕੇਂਦਰ ਕਾਦੀਆਂ ਦੀ ਟੀਮ ਵੱਲੋਂ ਮਲੇਰੀਏ ਤੋਂ ਬਚਾਉਣ ਲਈ ਖੂਨ ਦੇ ਸੈਂਪਲ ਲਏਕਮਿਊਨਿਟੀ ਹੈਲਥ ਸੈਂਟਰ ਕਾਦੀਆਂ ਵੱਲੋਂ ਮਲੇਰੀਏ ਤੋਂ ਬਚਾਅ ਲਈ ਦਾਣਾ ਮੰਡੀ ਕਾਦੀਆਂ ਵਿਖੇ ਕੰਮ ਕਰਦੇ ਮਜ਼ਦੂਰਾਂ ਤੇ ਝੁੱਗੀਆਂ ਝੌਂਪੜੀਆਂ ਵਿੱਚ ਰਹਿ ਰਹੇ ਲੋਕਾਂ ਦੇ ਖੂਨ ਦੇ ਸੈਂਪਲ ਲੈ ਕੇ ਜਾਂਚ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀPunjab15 days ago
-
ਵਿਆਹ ਦਾ ਝਾਂਸਾ ਦੇਕੇ ਨਾਬਾਲਿਗਾ ਵਰਗਲਾਈਥਾਣਾ ਦਾਖਾ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਨਾਬਾਲਿਗਾ ਨੂੰ ਵਰਗਲਾਕੇ ਲਿਜਾਣ ਵਾਲੇ ਦੇ ਦੋਸ਼ ਤਹਿਤ ਇਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮਾਮਲੇ ਦੀ ਪੜਤਾਲ ਕਰ ਰਹੇ ਏਐੱਸਆਈ ਅਵਤਾਰ ਸਿੰਘ ਅਨੁਸਾਰ ਪਿੰਡ ਭੱਠਾ ਧੂਹਾ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਦੱਸਿਆ ਬੀਤੀ 2 ਅਗਸਤ ਨੂੰ ਸਵੇਰੇ ਕਰੀਬ 10 ਵਜੇ ਉਸ ਦੀ ਨਾਬਾਲਿਗ ਭੈਣ ਜੋ ਕੰਪਿਊਟਰ ਦਾ ਕੋਰਸ ਕਰਨ ਲਈ ਲਾਗਲੇ ਪਿੰਡ ਗਈ ਸੀ, ਜਦੋਂ ਸ਼ਾਮ ਤਕ ਵਾਪਸ ਘਰ ਨਹੀਂ ਆਈ ਤਾਂ ਪੁੱਛਗਿੱਛ ਕਰਨ 'ਤੇ ਪਤਾ ਲੱਗਾ ਕਿ ਦਲਜੀਤ ਸਿੰਘ ਵਾਸੀ ਗਿੱਲ ਬੜੈਚ ਜਿਲਾ ਤਰਨਤਾਰਨ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾਕੇ ਆਪਣੇ ਨਾਲ ਲੈ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।Punjab15 days ago
-
ਟ੍ਰੈਫਿਕ ਨਿਯਮ ਤੋੜਣ ਵਾਲਿਆਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈਰਾਜਪੂਤ ਸਭਾ ਸ਼ਹਿਰੀ ਮੁਕੇਰੀਆਂ ਦੀ ਮਾਸਿਕ ਬੈਠਕ ਪ੍ਰਧਾਨ ਠਾਕੁਰ ਬਲਵੰਤ ਸਿੰਘ ਮਿਨਹਾਸ ਰਾਜਪੂਤ ਸਭਾ ਸ਼ਹਿਰੀ ਮੁਕੇਰੀਆਂ ਦੀ ਮਾਸਿਕ ਬੈਠਕ ਪ੍ਰਧਾਨ ਠਾਕੁਰ ਬਲਵੰਤ ਸਿੰਘ ਮਿਨਹਾਸ ਦੀ ਪ੍ਰਧਾਨਗੀ 'ਚ ਸਭਾ ਦੇPunjab16 days ago
-
ਰਾਮਪੁਰਾ ਫੂਲ 'ਚ ਖੋਲ੍ਹੇ ਜਾਣਗੇ ਤਿੰਨ ਮੁਹੱਲਾ ਕਲੀਨਿਕਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਭਗਤਾ ਭਾਈਕਾ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਲੋਕ ਦਰਬਾਰ ਲਾਇਆ। ਇਸ ਮੌਕੇ ਪ੍ਰੱੈਸ ਨੂੰ ਬਿਆਨ ਜਾਰੀ ਕਰਦਿਆਂ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਦੱਸਿਆ ਕਿ ਸਿਹਤ ਸਹੂਲਤਾਂ ਸਬੰਧੀ ਗਾਰੰਟੀ ਯੋਜਨਾ ਤਹਿਤ ਪੰਜਾਬ ਸਰਕਾਰ ਵੱਲੋਂ ਪਹਿਲੇ ਪੜਾਅ ਤਹਿਤ 15 ਅਗਸਤ ਨੂੰ 75ਵੇਂ ਸੁਤੰਤਰਤਾ ਦਿਵਸ ਮੌਕੇ 100 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਇਹ ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਮੁਫ਼ਤ ਵਿਚ ਮੁਹੱਈਆ ਕਰਵਾਉਣਗੇ। ਵਿਧਾਇਕ ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਖੋਲ੍ਹੇ ਜਾ ਰਹੇ 100 ਆਮ ਆਦਮੀ ਕਲੀਨਿਕਾਂ 'ਚੋਂ 65 ਕਲੀਨਿਕPunjab19 days ago
-
ਮੰਕੀਪਾਕਸ ਤੋਂ ਬਚਾਅ ਲਈ ਸਾਵਧਾਨੀਆਂ ਵਰਤੀਆਂ ਜਾਣ : ਜ਼ਿਲ੍ਹਾ ਸਿਹਤ ਵਿਭਾਗਜ਼ਿਲ੍ਹਾ ਸਿਹਤ ਵਿਭਾਗ ਨੇ ਮੰਕੀਪਾਕਸ ਬੀਮਾਰੀ ਦੇ ਲੱਛਣਾਂ, ਕਾਰਨਾਂ ਅਤੇ ਬਚਾਅ ਸਬੰਧੀ ਸਲਾਹਕਾਰੀ ਜਾਰੀ ਕੀਤੀ ਹੈ। ਸਿਵਲ ਸਰਜਨ ਡਾ. ਆਦਰਸ਼ਪਾਲ ਕੌਰPunjab20 days ago
-
ਬਦਤਮੀਜ਼ੀ ਕਰਨ ਵਾਲੇ ਵਿਰੁੱਧ ਕਾਰਵਾਈ ਨੂੰ ਲੈ ਕੇ ਬਿਜਲੀ ਬੋਰਡ ਮੁਲਾਜ਼ਮਾਂ ਨੇ ਕੀਤਾ ਰੋਸ ਪ੍ਰਦਰਸ਼ਨਸ਼ਹਿਰੀ ਮੰਡਲ ਬਟਾਲਾ ਅਧੀਨ ਆਉਂਦੇ ਸਬ ਡਿਵੀਜ਼ਨ ਇੱਕ ਅਤੇ ਦੋ ਦੇ ਬਿਜਲੀ ਬੋਰਡ ਮੁਲਾਜ਼ਮਾਂ ਨੇ ਸਪੈਸ਼ਲ ਚੈਕਿੰਗ ਦੌਰਾਨ ਬਿਜਲੀ ਮੁਲਾਜ਼ਮਾਂ ਨਾਲ ਬਦਤਮੀਜ਼ੀ ਕਰਨ ਵਾਲੇ ਵਿਅਕਤੀ ਵਿਰੁੱਧ ਕਾਰਵਾਈ ਦੀ ਮੰਗ ਨੂੰ ਲੈ ਕੇ ਗਾਂਧੀ ਚੌਕ ਬਟਾਲਾ 'ਚ ਰੋਸ ਮੁਜ਼ਾਹਰਾ ਕੀਤਾ। ਰੋਸ ਪ੍ਰਦਰਸ਼ਨ ਕਰਨ ਉਪਰੰਤ ਸਾਂਝੀ ਸੰਘਰਸ਼ ਕਮੇਟੀ ਦੇ ਆਗੂਆਂ ਗੁਰਵੇਲ ਸਿੰਘ ਬੱਲਪੁਰੀਆ, ਐੱਸਡੀਓ ਤੀਰਥ ਰਾਜ, ਐੱਸਡੀਓ ਸੁਸ਼ੀਲ ਗੇਂਦ ਆਦਿ ਨੇ ਕਿਹਾ ਕਿ ਬੀਤੇ ਦਿਨੀਂ ਬਿਜਲੀ ਚੋਰੀ ਫੜਨ ਲਈ ਸਪੈਸ਼ਲ ਚੈਕਿੰਗ ਦੌਰਾਨ ਬਟਾਲਾPunjab22 days ago